2 Crônicas 27
Punjabi Bible (GL_PUNJABI) vs VC
VC Versão Católica
1 ਯੋਥਾਮ ਦਾ ਰਾਜ ਯੋਥਾਮ 25 ਵਰ੍ਹਿਆਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ। ਉਸ ਨੇ ਯਰੂਸ਼ਲਮ ਵਿੱਚ 16 ਵਰ੍ਹੇ ਰਾਜ ਕੀਤਾ। ਉਸ ਦੀ ਮਾਂ ਦਾ ਨਾਂ ਯਰੂਸ਼ਾਹ ਸੀ ਜੋ ਸਾਦੋਕ ਦੀ ਧੀ ਸੀ।"
1 Joatão tinha a idade de vinte e cinco anos quando começou a reinar, e reinou durante dezesseis anos em Jerusalém. Sua mãe chamava-se Jerusa, filha de Sadoc.
2 ਯੋਥਾਮ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਸਹੀ ਸਨ। ਉਸ ਨੇ ਆਪਣੇ ਪਿਤਾ ਉਜ਼ੀਯਾਹ ਵਾਂਗ ਹੀ ਪਰਮੇਸ਼ੁਰ ਨੂੰ ਮੰਨਿਆ ਪਰ ਉਸ ਨੇ ਆਪਣੇ ਪਿਤਾ ਵਾਂਗ ਯਹੋਵਾਹ ਦੇ ਮੰਦਰ ਵਿੱਚ ਧੂਫ਼ ਧੁਖਾਉਣ ਦੀ ਗ਼ਲਤੀ ਨਾ ਕੀਤੀ। ਪਰ ਲੋਕੀਂ ਬਦੀ ਕਰਦੇ ਰਹੇ।"
2 Fez o bem aos olhos do Senhor, e seguiu as pegadas de seu pai Ozias, exceto que não penetrou no templo do Senhor. Mas o povo continuava a se corromper.
3 ਯੋਥਾਮ ਨੇ ਮੁੜ ਤੋਂ ਯਹੋਵਾਹ ਦੇ ਮੰਦਰ ਦਾ ਉਤਲਾ ਫ਼ਾਟਕ ਬਣਵਾਇਆ ਅਤੇ ਓਫ਼ਲ ਦੀ ਕੰਧ ਉੱਪਰ ਉਸ ਨੇ ਬਹੁਤ ਕੁਝ ਬਣਵਾਇਆ।"
3 Foi Joatão quem construiu a porta superior do templo do Senhor, e trabalhou muito no muro de Ofel.
4 ਯੋਥਾਮ ਨੇ ਯਹੂਦਾਹ ਵਿੱਚ ਪਹਾੜੀ ਇਲਾਕੇ ਵਿੱਚ ਸ਼ਹਿਰ ਵੀ ਬਣਵਾਏ ਅਤੇ ਜੰਗਲਾਂ ਵਿੱਚ ਉਸ ਨੇ ਕਿਲੇ ਅਤੇ ਬੁਰਜ ਵੀ ਬਣਵਾਏ।"
4 Construiu cidades na montanha de Judá, fortes e torres nas matas.
5 ਯੋਥਾਮ ਅੰਮੋਨੀਆਂ ਦੇ ਰਾਜਾ ਨਾਲ ਵੀ ਲੜਿਆ ਅਤੇ ਉਨ੍ਹਾਂ ਨੂੰ ਜਿੱਤਿਆ ਵੀ ਤੇ ਫ਼ਿਰ ਹਰ ਵਰ੍ਹੇ ਅੰਮੋਨੀਆਂ ਨੇ 3,400 ਕਿੱਲੋ ਚਾਂਦੀ, 75,000 ਮਣ ਕਣਕ ਅਤੇ 75,000 ਮਣ ਜੌਁ ਉਸ ਨੂੰ ਦਿੱਤੇ।"
5 Fez guerra ao rei dos amonitas e venceu-os. Nesse ano, os amonitas pagaram-lhe um tributo de cem talentos de prata, dez mil coros de trigo, e dez mil de cevada; isso eles trouxeram também no segundo e no terceiro ano.
6 ਯੋਥਾਮ ਬਹੁਤ ਬਲਵਾਨ ਹੋਇਆ ਕਿਉਂ ਕਿ ਉਸ ਨੇ ਆਪਣੇ ਯਹੋਵਾਹ ਪਰਮੇਸ਼ੁਰ ਨੂੰ ਪੂਰੀ ਵਫ਼ਾਦਾਰੀ ਨਾਲ ਮੰਨਿਆ।"
6 Joatão tornou-se assim muito poderoso, porque ele andava com firmeza nos caminhos do Senhor, seu Deus.
7 ਜੋ ਹੋਰ ਕੰਮ ਯੋਥਾਮ ਨੇ ਕੀਤੇ ਅਤੇ ਜਿਹੜੀਆਂ ਲੜਾਈਆਂ ਲੜੀਆਂ ਉਹ ਇਸਰਾਏਲ ਅਤੇ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹੈ।"
7 Os outros atos de Joatão, suas ações e feitos, suas guerras, tudo isso está relatado nos livros dos reis de Israel e de Judá.
8 ਯੋਥਾਮ ਨੇ 25 ਸਾਲ ਦੀ ਉਮਰ ਤੋਂ 16ਵਰ੍ਹੇ ਤੀਕ ਰਾਜ ਕੀਤਾ।"
8 Tinha vinte e cinco anos quando começou a reinar: reinou dezesseis anos em Jerusalém.
9 ਜਦੋਂ ਯੋਥਾਮ ਮਰਿਆ ਤਾਂ ਉਸ ਦੇ ਪੁਰਖਿਆਂ ਕੋਲ ਉਸ ਨੂੰ ਦਫ਼ਨਾਇਆ ਗਿਆ। ਲੋਕਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ। ਉਸਦੀ ਥਾਵੇਂ ਉਸਦਾ ਪੁੱਤਰ ਆਹਾਜ਼ ਨਵਾਂ ਪਾਤਸ਼ਾਹ ਬਣ ਕੇ ਰਾਜ ਕਰਨ ਲੱਗਾ।"
9 Joatão adormeceu entre seus pais e foi sepultado na cidade de Davi. Seu filho Acaz sucedeu-lhe no trono.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 2 Crônicas 27, comparar traduções ou montar um estudo — tudo direto pelo WhatsApp.