2 Crônicas 29

Punjabi Bible (GL_PUNJABI) vs VC

Sair da comparação
VC Versão Católica
1 ਯਹੂਦਾਹ ਦਾ ਪਾਤਸ਼ਾਹ ਹਿਜ਼ਕੀਯਾਹ ਹਿਜ਼ਕੀਯਾਹ ਜਦੋਂ 25ਵਰ੍ਹਿਆਂ ਦਾ ਸੀ ਤਾਂ ਉਹ ਪਾਤਸ਼ਾਹ ਬਣਿਆ ਅਤੇ ਉਸ ਨੇ ਯਰੂਸ਼ਲਮ ਵਿੱਚ 29ਵਰ੍ਹੇ ਰਾਜ ਕੀਤਾ। ਉਸ ਦੀ ਮਾਂ ਦਾ ਨਾਂ ਅਬੀਯਾਹ ਸੀ ਜੋ ਜ਼ਕਰਯਾਹ ਦੀ ਧੀ ਸੀ।"
1 Ezequias tinha vinte e cinco anos quando começou a reinar, e reinou em Jerusalém vinte e nove anos. Sua mãe chamava-se Abia, filha de Zacarias.
2 ਹਿਜ਼ਕੀਯਾਹ ਨੇ ਦਾਊਦ ਆਪਣੇ ਪੁਰਖੇ ਵਾਂਗ, ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਸਹੀ ਸਨ।"
2 Fez o bem aos olhos do Senhor, assim como tinha feito Davi, seu pai.
3 ਹਿਜ਼ਕੀਯਾਹ ਨੇ ਯਹੋਵਾਹ ਦੇ ਮੰਦਰ ਦੇ ਦਰਵਾਜ਼ਿਆਂ ਦੀ ਮੁਰੰਮਤ ਕਰਵਾਈ ਅਤੇ ਉਨ੍ਹਾਂ ਨੂੰ ਮਜ਼ਬੂਤ ਬਣਵਾ ਕੇ ਦੁਬਾਰਾਂ ਤੋਂ ਖੋਲ੍ਹ ਦਿੱਤਾ ਇਹ ਕਾਰਜ ਉਸ ਨੇ ਆਪਣੇ ਰਾਜ ਦੇ ਪਹਿਲੇ ਸਾਲ ਦੇ ਪਹਿਲੇ ਹੀ ਮਹੀਨੇ ਵਿੱਚ ਆਰੰਭ ਕਰ ਦਿੱਤਾ।"
3 Foi ele que, no primeiro ano de seu reinado, no primeiro mês, reabriu as portas do templo, depois de tê-las reparado.
4 ਹਿਜ਼ਕੀਯਾਹ ਨੇ ਜਾਜਕਾਂ ਅਤੇ ਲੇਵੀਆਂ ਨੂੰ ਇੱਕ ਸਭਾ ’ਚ ਬੁਲਾਅ ਕੇ ਇੱਕਤਰ ਕੀਤਾ ਅਤੇ ਉਨ੍ਹਾਂ ਨਾਲ ਇੱਕ ਗੋਸ਼ਠੀ ਕੀਤੀ। ਇਹ ਮਿਲਣੀ ਉਸ ਨੇ ਮੰਦਰ ਦੇ ਮਦਾਨ ਵਿੱਚ ਪੂਰਬੀ ਹਿੱਸੇ ਵੱਲ ਕੀਤੀ। ਹਿਜ਼ਕੀਯਾਹ ਨੇ ਉਨ੍ਹਾਂ ਨੂੰ ਆਖਿਆ, “ਲੇਵੀਓ! ਮੇਰੀ ਗੱਲ ਸੁਣੋ! ਆਪਣੇ-ਆਪ ਨੂੰ ਪਵਿੱਤਰ ਸੇਵਾ ਲਈ ਤਿਆਰ ਕਰ ਲਵੋ। ਅਤੇ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਦੇ ਇਸ ਮੰਦਰ ਨੂੰ ਵੀ ਪਵਿੱਤਰ ਕਰੋ ਅਤੇ ਇਸ ਪਵਿੱਤਰ ਅਸਥਾਨ ਵਿੱਚੋਂ ਮੈਲ ਨੂੰ ਕੱਢ ਕੇ ਬਾਹਰ ਲੈ ਜਾਵੋ।"
4 Convocou os sacerdotes e os levitas para uma assembléia que se realizou na praça oriental.
5 ਕਿਉਂ ਕਿ ਸਾਡੇ ਪੁਰਖੇ ਯਹੋਵਾਹ ਦੇ ਵਫ਼ਾਦਾਰ ਨਹੀਂ ਸਨ ਅਤੇ ਉਨ੍ਹਾਂ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ। ਉਨ੍ਹਾਂ ਨੇ ਯਹੋਵਾਹ ਦੇ ਮੰਦਰ ਤੋਂ ਆਪਣੇ ਮੂੰਹ ਮੋੜ ਲਏ ਅਤੇ ਯਹੋਵਾਹ ਵਲ ਆਪਣੀਆਂ ਪਿੱਠਾ ਕਰ ਲਈਆਂ।"
5 Disse-lhes ele: Escutai-me, levitas! Santificai-vos agora, santificai o templo do Senhor, Deus de nossos pais, e purificai-o de tudo o que o mancha,
6 ਉਨ੍ਹਾਂ ਨੇ ਦਲਾਨ ਦੇ ਦਰਵਾਜ਼ੇ ਬੰਦ ਕਰ ਦਿੱਤੇ ਅਤੇ ਦੀਵੇ ਬੁਝਾ ਦਿੱਤੇ। ਉਨ੍ਹਾਂ ਨੇ ਧੂਪ ਵੀ ਨਾ ਧੁਖਾਈ ਅਤੇ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਨੂੰ ਪਵਿੱਤਰ ਅਸਥਾਨ ਤੇ ਹੋਮ ਦੀਆਂ ਭੇਟਾਂ ਵੀ ਨਾ ਚੜ੍ਹਾਈਆਂ।"
6 porque nossos pais prevaricaram, fizeram o mal aos olhos do Senhor, nosso Deus; abandonaram-no, desviaram seus olhos de sua morada, voltaram-lhe as costas;
7 ਇਸ ਲਈ ਯਹੋਵਾਹ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਉੱਪਰ ਬੜਾ ਕ੍ਰੋਧਿਤ ਹੋ ਗਿਆ। ਯਹੋਵਾਹ ਨੇ ਉਨ੍ਹਾਂ ਨੂੰ ਦੰਡ ਦਿੱਤਾ। ਜੋ ਯਹੋਵਾਹ ਨੇ ਯਹੂਦਾਹ ਅਤੇ ਯਰੂਸ਼ਲਮ ਉੱਪਰ ਕਰੋਪੀ ਵਿਖਾਈ ਤਾਂ ਇਹ ਸਭ ਕੁਝ ਵੇਖਕੇ ਬਾਕੀ ਲੋਕ ਭੈਭੀਤ ਹੋ ਗਏ ਅਤੇ ਦੁੱਖੀ ਹੋਏ ਅਤੇ ਉਨ੍ਹਾਂ ਲੋਕਾਂ ਨੇ ਯਹੂਦਾਹ ਦੇ ਲੋਕਾਂ ਲਈ ਸ਼ਰਮ ਅਤੇ ਨਫ਼ਰਤ ਨਾਲ ਆਪਣੇ ਸਿਰ ਝੁਕਾਏ। ਤੁਸੀਂ ਜਾਣਦੇ ਹੋ ਕਿ ਇਹ ਸਭ ਸੱਚ ਹੈ ਤੇ ਇਹ ਸੱਚ ਤੁਸੀਂ ਆਪਣੀਆਂ ਅੱਖਾਂ ਨਾਲ ਵੇਖ ਸੱਕਦੇ ਹੋ।"
7 cerraram as portas do pórtico, extinguiram as lâmpadas, não mais queimaram incenso, suprimiram os holocaustos no santuário do Deus de Israel.
8 ਇਸੇ ਕਾਰਣ ਸਾਡੇ ਪੁਰਖੇ ਲੜਾਈ ਵਿੱਚ ਮਾਰੇ ਗਏ ਸਨ ਅਤੇ ਸਾਡੇ ਪੁੱਤਰ, ਧੀਆਂ ਅਤੇ ਪਤਨੀਆਂ ਨੂੰ ਬੰਦੀ ਬਣਾ ਲਿਆ ਗਿਆ ਸੀ।"
8 Por isso, a ira do Senhor se desencadeou contra Judá e Jerusalém, e os entregou à desolação, fazendo deles um objeto de espanto e zombaria, como vedes com os vossos próprios olhos.
9 ਇਸ ਲਈ ਹੁਣ, ਮੈਂ, ਹਿਜ਼ਕੀਯਾਹ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨਾਲ ਇਕਰਾਰਨਾਮਾ ਕਰਨ ਦਾ ਨਿਸ਼ਚਾ ਕੀਤਾ ਹੈ। ਫ਼ੇਰ ਯਹੋਵਾਹ ਆਪਣਾ ਭਿਆਨਕ ਗੁੱਸਾ ਸਾਡੇ ਤੋਂ ਹਟਾ ਲਵੇਗਾ।"
9 Foi assim que nossos pais caíram sob a espada, que nossas mulheres e filhas estão no cativeiro.
10 ਸੋ ਹੁਣ ਮੇਰੇ ਬਚਿਓ! ਹੁਣ ਆਲਸ ਕਰਨ ਦਾ ਸਮਾਂ ਨਹੀਂ ਹੈ ਅਤੇ ਨਾ ਹੀ ਵਕਤ ਜ਼ਾਇਆ ਕਰਨ ਦਾ। ਯਹੋਵਾਹ ਨੇ ਤੁਹਾਨੂੰ ਸੇਵਾ ਲਈ ਚੁਣਿਆ ਹੈ। ਉਸ ਨੇ ਤੁਹਾਨੂੰ ਚੁਣਿਆ ਹੈ। ਆਪਣੀ ਸੇਵਾ ਲਈ ਅਤੇ ਮੰਦਰ ਵਿੱਚ ਅਤੇ ਧੂਪ ਧੁਖਾਉਣ ਲਈ ਤੁਹਾਨੂੰ ਚੁਣਿਆ ਹੈ।”"
10 Tenho agora a intenção de fazer um pacto com o Senhor, Deus de Israel, para que o ardor de sua ira nos poupe.
11 ਇਹ ਲੇਵੀਆਂ ਦੀ ਸੂਚੀ ਹੈ ਜਿਹੜੇ ਉੱਥੇ ਕੰਮ ਕਰਨ ਲਈ ਉੱਠੇ: ਕਹਾਥੀਆਂ ਵਿੱਚੋਂ ਅਮਾਸਈ ਦਾ ਪੁੱਤਰ ਮਹਥ ਅਤੇ ਅਜ਼ਰਯਾਹ ਦਾ ਪੁੱਤਰ ਯੋਏਲ, ਮਰਾਰੀਆਂ ਵਿੱਚ ਅਬਦੀ ਦਾ ਪੁੱਤਰ ਕੀਸ਼, ਯਹਲਲੇਲ ਦਾ ਪੁੱਤਰ ਅਜ਼ਰਯਾਹ ਅਤੇ ਗੇਰਸ਼ੋਨੀਆਂ ਵਿੱਚੋਂ ਜ਼ਿਮਾਂ ਦਾ ਪੁੱਤਰ ਯੋਆਹ ਅਤੇ ਉਸਦਾ ਪੁੱਤਰ ਏਦਨ। ਅਲੀਸਾਫ਼ਾਨੀਆਂ ਵਿੱਚੋਂ ਸ਼ਿਮਰੀ, ਯਿਏਲ ਅਤੇ ਆਸਾਫ਼ੀਆਂ ਵਿੱਚੋਂ ਜ਼ਕਰਯਾਹ ਅਤੇ ਮਤਨਯਾਹ ਸਨ। ਹੇਮਾਨੀਆਂ ਵਿੱਚੋਂ ਯਹੀਏਲ, ਸ਼ਮੀ ਅਤੇ ਯਦੂਥੂਨੀਆਂ ਵਿੱਚੋਂ ਸ਼ਮਅਯਾਹ ਅਤੇ ਅਜ਼ੀਏਲ ਸਨ।"
11 Ora, meus filhos, não sejais indolentes, porque é a vós que o Senhor escolheu para estardes diante dele, para fazer seu serviço e oferecer-lhe incenso.
12 ਤਦ ਇਨ੍ਹਾਂ ਲੇਵੀਆਂ ਨੇ ਆਪਣੇ ਭਰਾਵਾਂ ਨੂੰ ਇਕੱਠਾ ਕੀਤਾ ਤਾਂ ਜੋ ਯਹੋਵਾਹ ਦੇ ਮੰਦਰ ਦੀ ਪਵਿੱਤਰ ਸੇਵਾ ਕੀਤੀ ਜਾ ਸੱਕੇ। ਉਨ੍ਹਾਂ ਨੇ ਯਹੋਵਾਹ ਵੱਲੋਂ ਆਏ ਪਾਤਸ਼ਾਹ ਦੇ ਹੁਕਮ ਨੂੰ ਮੰਨਿਆ। ਅਤੇ ਫ਼ਿਰ ਉਹ ਯਹੋਵਾਹ ਦੇ ਮੰਦਰ ਨੂੰ ਸਾਫ਼ ਕਰਨ ਲਈ ਅੰਦਰ ਪ੍ਰਵੇਸ਼ ਕੀਤਾ।"
12 Então se apresentaram os levitas: Maat, filho de Amasaí, Joel, filho de Azarias, da linhagem dos filhos de Caat; da linhagem de Merari, Cis, filho de Abdi, Azarias, filho de Jalaleel; da linhagem dos gersonitas, Joá, filho de Zema, Éden, filho de Joá;
13 ਜਾਜਕ ਯਹੋਵਾਹ ਦੇ ਮੰਦਰ ਦੇ ਅੰਦਰਲੇ ਹਿੱਸੇ ਨੂੰ ਸਾਫ਼ ਕਰਨ ਲਈ ਗਏ ਅਤੇ ਉਸ ਅੰਦਰ ਜਿੰਨੀਆਂ ਵੀ ਅਪਵਿੱਤਰ ਵਸਤਾਂ ਉਨ੍ਹਾਂ ਨੂੰ ਮਿਲੀਆਂ, ਜੋ ਵੀ ਗੰਦੀਆਂ ਵਸਤਾਂ ਲੱਭੀਆਂ ਉਹ ਉੱਥੋਂ ਯਹੋਵਾਹ ਦੇ ਮੰਦਰ ਦੇ ਦਲਾਨ ਵਿੱਚ ਲੈ ਆਏ। ਫ਼ਿਰ ਲੇਵੀਆਂ ਨੇ ਉਨ੍ਹਾਂ ਗੰਦੀਆਂ ਵਸਤਾਂ ਨੂੰ ਲੈ ਲਿਆ ਅਤੇ ਕਿਦਰੋਨ ਦੀ ਵਾਦੀ ਵਿੱਚ ਸੁੱਟ ਦਿੱਤਾ।"
13 da linhagem de Elisafã, Samri e Jaiel; da linhagem de Asaf, Zacarias e Matanias;
14 ਪਹਿਲੇ ਮਹੀਨੇ ਦੇ ਪਹਿਲੇ ਦਿਨ, ਲੇਵੀਆਂ ਨੇ ਆਪਣੇ-ਆਪ ਨੂੰ ਪਵਿੱਤਰ ਬਨਾਉਣਾ ਸ਼ੁਰੂ ਕਰ ਦਿੱਤਾ। ਮਹੀਨੇ ਦੇ ਅੱਠਵੇਂ ਦਿਨ, ਉਹ ਮੰਦਰ ਦੇ ਦਾਲਾਨ ਕੋਲ ਆਏ ਅਤੇ ਯਹੋਵਾਹ ਦੇ ਮੰਦਰ ਨੂੰ ਪਵਿੱਤਰ ਬਨਾਉਣ ਲਈ ਅੱਠ ਦਿਨ ਲਏ। ਪਹਿਲੇ ਮਹੀਨੇ ਦੇ ਸੋਲ੍ਹਵੇਂ ਦਿਨ ਉਨ੍ਹਾਂ ਨੇ ਆਪਣਾ ਸਾਰਾ ਕੰਮ ਮੁਕੰਮਲ ਕਰ ਲਿਆ ਸੀ।"
14 da linhagem de Hemã, Jaiel e Semei; da linhagem de Iditum, Semeías e Oziel.
15 ਤਦ ਉਹ ਹਿਜ਼ਕੀਯਾਹ ਪਾਤਸ਼ਾਹ ਦੇ ਕੋਲ ਗਏ ਅਤੇ ਉਸ ਨੂੰ ਕਿਹਾ, “ਹੇ ਪਾਤਸ਼ਾਹ, ਅਸੀਂ ਯਹੋਵਾਹ ਦੇ ਸਾਰੇ ਮੰਦਰ ਨੂੰ ਅਤੇ ਹੋਮ ਦੀਆਂ ਭੇਟਾਂ ਦੀ ਜਗਵੇਦੀ ਨੂੰ ਅਤੇ ਉਸਦੀਆਂ ਹੋਰ ਸਾਰੀਆਂ ਵਸਤਾਂ ਨੂੰ ਉਸਦੀ ਚੜ੍ਹਤ ਦੀ ਰੋਟੀ ਦੀ ਮੇਜ਼ ਨੂੰ ਅਤੇ ਉਸ ਦੇ ਸਾਰੇ ਭਾਂਡਿਆਂ ਨੂੰ ਸਾਫ਼ ਕਰ ਦਿੱਤਾ ਹੈ।"
15 Puseram-se a reunir seus irmãos e, depois de se terem santificado, vieram, por ordem do rei e conforme as palavras do Senhor, purificar o templo.
16 ਆਹਾਜ਼ ਦੇ ਸਮਿਆਂ ’ਚ ਜਦ ਉਹ ਪਾਤਸ਼ਾਹ ਸੀ ਉਹ ਪਰਮੇਸ਼ੁਰ ਦੇ ਵਿਰੁੱਧ ਹੋ ਗਿਆ ਅਤੇ ਉਸ ਨੇ ਮੰਦਰ ਦੀਆਂ ਬਹੁਤ ਸਾਰੀਆਂ ਵਸਤਾਂ ਨੂੰ ਬਾਹਰ ਸੁੱਟ ਦਿੱਤਾ। ਪਰ ਅਸੀਂ ਉਸ ਸਾਰੇ ਸਾਮਾਨ ਨੂੰ ਠੀਕ ਕਰਕੇ ਖਾਸ ਵਰਤੋਂ ਲਈ ਤਿਆਰ ਕਰ ਦਿੱਤਾ ਹੈ। ਉਹ ਸਾਰਾ ਕੁਝ ਹੁਣ ਯਹੋਵਾਹ ਦੀ ਜਗਵੇਦੀ ਦੇ ਸਾਹਮਣੇ ਪਿਆ ਹੈ।”"
16 Entraram no templo do Senhor para purificá-lo; varreram do átrio do templo toda imundície que encontraram e os levitas levaram-na de lá para o vale do Cedron.
17 ਹਿਜ਼ਕੀਯਾਹ ਪਾਤਸ਼ਾਹ ਉੱਠਿਆ ਅਤੇ ਉਸ ਨੇ ਸ਼ਹਿਰ ਦੇ ਸਰਦਾਰਾਂ ਨੂੰ ਇਕੱਠਾ ਕਰਕੇ ਅਗਲੀ ਸਵੇਰ ਯਹੋਵਾਹ ਦੇ ਮੰਦਰ ਪਹੁੰਚਿਆਂ।"
17 Foi no primeiro dia do primeiro mês que começaram essa purificação; no oitavo dia desse mês, tinham chegado ao pórtico. Em oito dias o templo foi purificado. No décimo sexto dia do mês estava tudo acabado.
18 ਉਨ੍ਹਾਂ ਨੇ ਸੱਤ ਬਲਦ, ਸੱਤ ਭੇਡੂ, ਸੱਤ ਲੇਲੇ, ਅਤੇ ਸੱਤ ਬੱਕਰੇ ਲਿਆਂਦੇ। ਇਹ ਸਭ ਕੁਝ ਪਵਿੱਤਰ ਅਸਥਾਨ ਦੇ ਲਈ ਯਹੂਦਾਹ ਦੇ ਲਈ ਪਾਪ ਦੀ ਭੇਟ ਸਨ। ਹਿਜ਼ਕੀਯਾਹ ਪਾਤਸ਼ਾਹ ਨੇ ਹਾਰੂਨ ਦੇ ਵੰਸ਼ ਦੇ ਜਾਜਕਾਂ ਨੂੰ ਆਖਿਆ ਕਿ ਇਨ੍ਹਾਂ ਸਭਨਾਂ ਨੂੰ ਯਹੋਵਾਹ ਦੀ ਜਗਵੇਦੀ ਉੱਪਰ ਬਲੀ ਚੜ੍ਹਾਓ।"
18 Dirigiram-se, então, à casa do rei Ezequias, a quem disseram: Purificamos todo o templo do Senhor, o altar dos holocaustos com todos os seus utensílios, a mesa dos pães de proposição com todos os seus utensílios;
19 ਤਦ ਜਾਜਕਾਂ ਨੇ ਬਲਦਾਂ ਨੂੰ ਕੱਟ ਦਿੱਤਾ ਅਤੇ ਉਨ੍ਹਾਂ ਦੇ ਖੂਨ ਨੂੰ ਜਗਵੇਦੀ ਉੱਪਰ ਛਿੜਕਿਆ। ਫ਼ਿਰ ਉਨ੍ਹਾਂ ਭੇਡੂਆਂ ਨੂੰ ਵੀ ਵੱਢਿਆ ਅਤੇ ਉਨ੍ਹਾਂ ਦਾ ਖੂਨ ਵੀ ਜਗਵੇਦੀ ਉੱਪਰ ਛਿੜਕਿਆ। ਫ਼ਿਰ ਉਨ੍ਹਾਂ ਨੇ ਭੇਡਾਂ ਲੈ ਕੇ ਕੱਟੀਆਂ ਅਤੇ ਉਨ੍ਹਾਂ ਦਾ ਖੂਨ ਵੀ ਜਗਵੇਦੀ ਉੱਪਰ ਛਿੜਕਿਆ।"
19 pusemos em condição e purificamos todos os objetos que Acaz, durante seu reinado, tinha manchado; e estão diante do altar do Senhor.
20 ਫ਼ਿਰ ਜਾਜਕ ਬੱਕਰਿਆਂ ਨੂੰ ਪਾਤਸ਼ਾਹ ਦੇ ਸਾਹਮਣੇ ਲਿਆਏ ਅਤੇ ਸਾਰੇ ਲੋਕ ਇਕੱਠੇ ਹੋ ਗਏ। ਬੱਕਰੇ ਪਾਪ ਦੀ ਭੇਟ ਲਈ ਸਨ। ਜਾਜਕਾਂ ਨੇ ਆਪਣੇ ਹੱਥ ਬੱਕਰਿਆਂ ਉੱਪਰ ਰੱਖੇ ਅਤੇ ਉਨ੍ਹਾਂ ਨੂੰ ਵੱਢ ਦਿੱਤਾ। ਤਦ ਉਨ੍ਹਾਂ ਨੇ ਬੱਕਰਿਆਂ ਦੇ ਖੂਨ ਨੂੰ ਪਾਪ ਦੀ ਭੇਟ ਲਈ ਜਗਵੇਦੀ ਉੱਪਰ ਛਿੜਕਿਆ। ਇਹ ਉਨ੍ਹਾਂ ਨੇ ਪਰਮੇਸ਼ੁਰ ਤੋਂ ਇਸਰਾਏਲ ਦੇ ਲੋਕਾਂ ਦੇ ਪਾਪ ਬਖਸ਼ਵਾਉਣ ਲਈ ਕੀਤਾ। ਕਿਉਂਕਿ ਪਾਤਸ਼ਾਹ ਨੇ ਹੁਕਮ ਦਿੱਤਾ ਸੀ ਕਿ ਹੋਮ ਦੀ ਭੇਟ ਅਤੇ ਪਾਪ ਦੀ ਭੇਟ ਸਾਰੇ ਇਸਰਾਏਲ ਵੱਲੋਂ ਚੜ੍ਹਾਈ ਜਾਵੇ।"
20 No dia seguinte, de manhã, o rei Ezequias reuniu os dignitários da cidade e subiu ao templo.
21 ਹਿਜ਼ਕੀਯਾਹ ਪਾਤਸ਼ਾਹ ਨੇ ਯਹੋਵਾਹ ਦੇ ਮੰਦਰ ਵਿੱਚ ਲੇਵੀਆਂ ਨੂੰ ਸੰਗੀਤਕ ਸਾਜ਼ਾਂ ਨਾਲ ਖੜ੍ਹੇ ਕੀਤਾ ਜਿਵੇਂ ਦਾਊਦ, ਰਾਜੇ ਦੇ ਨਬੀ ਗਾਦ ਅਤੇ ਨਾਥਾਨ ਨਬੀ ਨੇ ਆਦੇਸ਼ ਦਿੱਤਾ ਸੀ। ਇਹ ਹੁਕਮ ਯਹੋਵਾਹ ਵੱਲੋਂ ਨਬੀਆਂ ਦੁਆਰਾ ਆਇਆ ਸੀ।"
21 Levaram sete touros, sete carneiros, sete cordeiros, sete bodes em sacrifício pelo pecado, na intenção da realeza, do santuário e de Judá. Disse o rei aos sacerdotes da linhagem de Aarão que os oferecessem no altar do Senhor.
22 ਇਉਂ ਲੇਵੀ ਦਾਊਦ ਦੇ ਵਾਜਿਆਂ ਨੂੰ ਲੈ ਕੇ ਅਤੇ ਖੜ੍ਹੇ ਸਨ ਅਤੇ ਜਾਜਕ ਤੁਰ੍ਹੀਆਂ ਵਜਾਉਂਦੇ ਖੜ੍ਹੇ ਸਨ।"
22 Os sacerdotes imolaram os touros, dos quais recolheram o sangue para, em seguida, derramarem-no sobre o altar. Em seguida, imolaram os carneiros e espalharam seu sangue sobre o altar; depois, fizeram o mesmo com os cordeiros.
23 ਤਦ ਹਿਜ਼ਕੀਯਾਹ ਨੇ ਜਗਵੇਦੀ ਉੱਪਰ ਹੋਮ ਦੀਆਂ ਭੇਟਾਂ ਚੜ੍ਹਾਉਣ ਦਾ ਹੁਕਮ ਦਿੱਤਾ ਅਤੇ ਜਦੋਂ ਹੋਮ ਦੀਆਂ ਭੇਟਾਂ ਦਾ ਆਰੰਭ ਹੋਇਆ ਤਾਂ ਯਹੋਵਾਹ ਦਾ ਗੀਤ ਤੁਰ੍ਹੀਆਂ ਅਤੇ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਵਾਜਿਆਂ ਨਾਲ ਸ਼ੁਰੂ ਹੋਇਆ।"
23 Trouxeram então os bodes pelo pecado, diante do rei e da multidão, e todos puseram a mão sobre eles.
24 ਸਾਰੀ ਸਭਾ ਨੇ ਸਿਰ ਝੁਕਾਇਆ ਅਤੇ ਜਦ ਤੀਕ ਹੋਮ ਦੀ ਭੇਟ ਦਾ ਜਲਨਾ ਪੂਰਾ ਨਾ ਹੋਇਆ ਤਦ ਤੀਕ ਗਾਉਣ ਵਾਲੇ ਗਉਂਦੇ ਰਹੇ ਅਤੇ ਤੁਰ੍ਹੀਆਂ ਵਾਲੇ ਤੁਰ੍ਹੀਆਂ ਵਜਾਉਂਦੇ ਰਹੇ।"
24 Os sacerdotes imolaram-nos e derramaram seu sangue sobre o altar em expiação dos pecados de todo o Israel, porque era para todo o Israel que o rei tinha ordenado o holocausto e o sacrifício expiatório.
25 ਜਦੋਂ ਉਹ ਹੋਮ ਦੀ ਭੇਟ ਚੜ੍ਹਾ ਚੁੱਕੇ ਤਦ ਪਾਤਸ਼ਾਹ ਅਤੇ ਉਸ ਨਾਲ ਸਾਰੇ ਲੋਕਾਂ ਨੇ ਸਿਰ ਝੁਕਾਇਆ ਅਤੇ ਉਪਾਸਨਾ ਕੀਤੀ।"
25 Ele tinha colocado no templo levitas, com címbalos, cítaras e harpas, segundo o rito de Davi, de Gad, o vidente do rei e do profeta Natã. {Mas era o Senhor quem tinha instituído isso, pela boca de seus profetas.}
26 ਪਾਤਸ਼ਾਹ ਅਤੇ ਸਰਦਾਰਾਂ ਨੇ ਲੇਵੀਆਂ ਨੂੰ ਯਹੋਵਾਹ ਦੀ ਉਸਤਤ ਗਾਨ ਕਰਨ ਦਾ ਹੁਕਮ ਦਿੱਤਾ, ਉਹ ਗੀਤ ਜਿਹੜੇ ਦਾਊਦ ਅਤੇ ਆਸਾਫ਼ ਸੰਤ ਦੇ ਲਿਖੇ ਸਨ। ਉਨ੍ਹਾਂ ਨੇ ਪਰਮੇਸ਼ੁਰ ਦਾ ਜਸ ਗਾਇਆ ਅਤੇ ਆਨੰਦ ਮਾਣਿਆ। ਉਨ੍ਹਾਂ ਸਭਨਾਂ ਨੇ ਪਰਮੇਸ਼ੁਰ ਦੀ ਉਪਾਸਨਾ ਕੀਤੀ।"
26 Os levitas tinham tomado posição com os instrumentos de Davi e os sacerdotes com as trombetas.
27 ਹਿਜ਼ਕੀਯਾਹ ਨੇ ਆਖਿਆ, “ਹੁਣ ਤੁਸੀਂ ਯਹੂਦਾਹ ਦੇ ਲੋਕਾਂ ਨੇ ਆਪਣੇ-ਆਪ ਨੂੰ ਪਵਿੱਤਰ ਕਰ ਲਿਆ ਹੈ, ਸੋ ਹੁਣ ਨੇੜੇ ਆਕੇ ਯਹੋਵਾਹ ਦੇ ਮੰਦਰ ਵਿੱਚ ਬਲੀਆਂ ਅਤੇ ਧੰਨਵਾਦ ਦੀਆਂ ਭੇਟਾਂ ਚੜ੍ਹਾਵੋ।” ਤਦ ਸਭਾ ਬਲੀਆਂ ਅਤੇ ਧੰਨਵਾਦ ਦੀਆਂ ਭੇਟਾ ਲਿਆਈ ਅਤੇ ਜਿਸ ਵੀ ਮਨੁੱਖ ਨੂੰ, ਜਿਵੇਂ ਉਸ ਦੇ ਮਨ ਨੇ ਪ੍ਰੇਰਿਆ ਭੇਟਾ ਲੈ ਕੇ ਆਇਆ।"
27 Quando Ezequias deu ordem de oferecer o holocausto sobre o altar, no momento em que começou esse sacrifício, o cântico se fez ouvir, assim como as trombetas, acompanhadas pelos instrumentos de Davi, rei de Israel.
28 ਜਿਹੜੀਆਂ ਹੋਮ ਦੀਆਂ ਭੇਟਾਂ ਲੋਕੀਂ ਲਿਆਏ ਸਨ, ਉਨ੍ਹਾਂ ਦੀ ਗਿਣਤੀ ਇਵੇਂ ਸੀ: ਸੱਤਰ ਬਲਦ, ਇੱਕ ਸੌ ਭੇਡ, ਦੋ ਸੌ ਲੇਲੇ। ਇਨ੍ਹਾਂ ਸਾਰੇ ਜਾਨਵਰਾਂ ਨੂੰ ਯਹੋਵਾਹ ਅੱਗੇ ਹੋਮ ਦੀ ਭੇਟ ਵਜੋਂ ਚੜ੍ਹਾਇਆ ਗਿਆ।"
28 Toda a assembléia estava prostrada; entoaram o cântico e tocaram as trombetas até findar-se o holocausto.
29 ਯਹੋਵਾਹ ਲਈ ਪਵਿੱਤਰ ਭੇਟਾ ਵਿੱਚ 600 ਬਲਦ, 3,000 ਭੇਡਾਂ ਅਤੇ ਬੱਕਰੀਆਂ ਸਨ।"
29 Terminado o sacrifício, o rei e todos os que o cercavam curvaram os joelhos e se prosternaram.
30 ਪਰ ਇੰਨੇ ਸਾਰੇ ਜਾਨਵਰਾਂ ਦੀ ਖੱਲ ਲਾਹਣ ਲਈ ਜਾਜਕ ਘੱਟ ਸਨ, ਤਾਂ ਜੋ ਹੋਮ ਦੀ ਭੇਟ ਚੜ੍ਹਾਈ ਜਾਵੇ। ਤਾਂ ਫ਼ਿਰ ਉਨ੍ਹਾਂ ਨਾਲ ਉਨ੍ਹਾਂ ਦੇ ਲੇਵੀ ਸੰਬੰਧੀਆਂ ਨੇ ਮਦਦ ਕੀਤੀ। ਜਦ ਤੀਕ ਦੂਜੇ ਜਾਜਕਾਂ ਨੇ ਆਪਣੇ-ਆਪ ਨੂੰ ਪਵਿੱਤਰ ਸੇਵਾ ਲਈ ਤਿਆਰ ਨਾ ਕੀਤਾ ਅਤੇ ਸਾਰਾ ਕੰਮ ਨੇਪਰੇ ਨਾ ਚੜ੍ਹਿਆ, ਲੇਵੀ ਉਨ੍ਹਾਂ ਦੀ ਮਦਦ ਕਰਦੇ ਰਹੇ। ਸਗੋਂ ਲੇਵੀ ਇਸ ਕਾਰਜ ਵਿੱਚ ਯਹੋਵਾਹ ਦੀ ਸੇਵਾ ਕਰਨ ਲਈ ਜਾਜਕਾਂ ਕੋਲੋਂ ਵੱਧੇਰੇ ਗੰਭੀਰ ਹੋਕੇ ਕੰਮ ਕਰ ਰਹੇ ਸਨ।"
30 Em seguida, o rei e os chefes ordenaram aos levitas que cantassem um cântico ao Senhor, com as palavras de Davi e de Asaf, o vidente. Cantaram cheios de alegria esse hino; depois, inclinaram-se em adoração.
31 ਹੋਮ ਦੀਆਂ ਭੇਟਾਂ ਬਹੁਤ ਸਾਰੀਆਂ ਸਨ। ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਅਤੇ ਹੋਮ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾ ਸਮੇਤ ਇ ਹ ਸਭ ਕੁਝ ਕਾਫ਼ੀ ਮਾਤਰਾ ਵਿੱਚ ਇਕੱਠਾ ਹੋਇਆ। ਤਦ ਯਹੋਵਾਹ ਦੇ ਮੰਦਰ ਵਿੱਚ ਮੁੜ ਤੋਂ ਸੇਵਾ ਸ਼ੁਰੂ ਹੋਈ।"
31 Ezequias então tomou a palavra: Agora, disse ele, que haveis sido novamente consagrados ao Senhor, aproximai-vos e oferecei sacrifícios e ações de graças no templo do Senhor. E a multidão levou vítimas para oferecê-las em ações de graças; e todos os que o quiseram, ofereceram holocaustos.
32 ਹਿਜ਼ਕੀਯਾਹ ਅਤੇ ਸਾਰੇ ਲੋਕ ਉਸ ਉੱਪਰ ਜੋ ਪਰਮੇਸ਼ੁਰ ਨੇ ਲੋਕਾਂ ਲਈ ਤਿਆਰ ਕੀਤਾ ਸੀ ਬੜੇ ਖੁਸ਼ ਹੋਏ ਅਤੇ ਇਸ ਗੱਲੋ ਵੱਧੇਰੇ ਖੁਸ਼ ਸਨ ਕਿਉਂ ਕਿ ਉਸ ਨੇ ਇਹ ਸਭ ਕੁਝ ਬੜੀ ਜਲਦੀ ਕਰ ਦਿੱਤਾ।"
32 Eis o número de holocaustos oferecidos pela multidão: setenta touros, cem carneiros, duzentos cordeiros, tudo em holocausto ao Senhor.
33 — ausente —
33 Consagraram, além disso, seiscentos bois e três mil ovelhas.
34 — ausente —
34 Mas como os sacerdotes, devido a seu pequeno número, não podiam esfolar todos os holocaustos, seus irmãos, os levitas, ajudaram até que não houvesse mais necessidade e até que os outros sacerdotes se tivessem santificado; porque os levitas tinham mostrado mais solicitude que os sacerdotes para se purificarem.
35 — ausente —
35 Houve ainda holocaustos em abundância, além da queima da gordura dos sacrifícios pacíficos e das libações para os holocaustos. Foi assim restabelecido o culto no templo do Senhor.
36 — ausente —
36 Ezequias e o povo regozijaram-se de que o Senhor tivesse bem disposto todo o povo, porque a coisa se tinha feito de improviso.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Crônicas 29, comparar traduções ou montar um estudo — tudo direto pelo WhatsApp.