2 Crônicas 30
Punjabi Bible (GL_PUNJABI) vs NVT
NVT Nova Versão Transformadora
1 ਹਿਜ਼ਕੀਯਾਹ ਪਸਹ ਮਨਾਉਂਦਾ ਹੈ ਹਿਜ਼ਕੀਯਾਹ ਪਾਤਸ਼ਾਹ ਨੇ ਸਾਰੇ ਇਸਰਾਏਲ ਅਤੇ ਯਹੂਦਾਹ ਵਿੱਚ ਸੱਦਾ ਭੇਜਿਆ। ਉਸ ਨੇ ਅਫ਼ਰਾਈਮ ਅਤੇ ਮਨੱਸ਼ਹ ਦੇ ਲੋਕਾਂ ਨੂੰ ਵੀ ਖਤ ਭੇਜੇ। ਹਿਜ਼ਕੀਯਾਹ ਨੇ ਯਹੋਵਾਹ ਦੇ ਮੰਦਰ ਲਈ ਯਰੂਸ਼ਲਮ ਵਿੱਚ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਲਈ ਪਸਹ ਮਨਾਉਣ ਲਈ ਸਭਨਾਂ ਨੂੰ ਸੱਦਾ ਭੇਜਿਆ।"
1 O rei Ezequias enviou uma mensagem a todo o Israel e Judá e escreveu cartas para o povo de Efraim e Manassés. Convidou todos a virem ao templo do S enhor em Jerusalém para celebrar a Páscoa do S enhor , o Deus de Israel.
2 ਪਾਤਸ਼ਾਹ ਹਿਜ਼ਕੀਯਾਹ ਅਤੇ ਸਾਰੇ ਸਰਦਾਰਾਂ ਨੇ ਅਤੇ ਯਰੂਸ਼ਲਮ ਦੀ ਸਾਰੀ ਸਭਾ ਨੇ ਦੂਜੇ ਮਹੀਨੇ ਵਿੱਚ ਪਸਹ ਮਨਾਉਣ ਦੀ ਸਲਾਹ ਕੀਤੀ ਸੀ।"
2 O rei, seus oficiais e toda a comunidade de Jerusalém decidiram celebrar a Páscoa um mês depois da data estabelecida.
3 ਉਹ ਪਸਹ ਦਾ ਪਰਬ ਠੀਕ ਸਮੇਂ ਮੁਤਾਬਕ ਨਾ ਮਨਾ ਸੱਕੇ। ਕਿਉਂ ਕਿ ਇੱਕ ਤਾਂ ਜਾਜਕਾਂ ਨੇ ਕਾਫ਼ੀ ਗਿਣਤੀ ਵਿੱਚ ਸੇਵਾ ਲਈ ਆਪਣੇ-ਆਪ ਨੂੰ ਪਵਿੱਤਰ ਨਾ ਕੀਤਾ ਦੂਜਾ ਕਾਰਣ ਕਿ ਯਰੂਸ਼ਲਮ ਵਿੱਚ ਲੋਕੀਂ ਕਾਫ਼ੀ ਇਕੱਠੇ ਨਹੀਂ ਸੀ ਹੋਏ।"
3 Não conseguiram celebrá-la na data prescrita, porque não havia como purificar sacerdotes em número suficiente até esse dia, e o povo ainda não tinha se reunido em Jerusalém.
4 ਤਾਂ ਇਹ ਗੱਲ ਪਾਤਸ਼ਾਹ ਅਤੇ ਸਾਰੀ ਸਭਾ ਨੂੰ ਠੀਕ ਲਗੀ।"
4 Esse plano para celebrar a Páscoa pareceu bom ao rei e a toda a comunidade.
5 ਤਾਂ ਫ਼ਿਰ ਉਨ੍ਹਾਂ ਨੇ ਇਹ ਖਬਰ ਸਾਰੇ ਇਸਰਾਏਲ, ਬਏਰਸ਼ਬਾ ਤੋਂ ਦਾਨ ਤੀਕ ਕੀਤੀ। ਉਨ੍ਹਾਂ ਇਹ ਘੋਸ਼ਣਾ ਕੀਤੀ ਕਿ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਲਈ ਪਸਹ ਮਨਾਉਣ ਲਈ ਸਾਰੇ ਲੋਕ ਯਰੂਸ਼ਲਮ ਵਿੱਚ ਇਕੱਠੇ ਹੋ ਜਾਣ। ਇਸਰਾਏਲ ਦੇ ਬਹੁਤੇ ਲੋਕਾਂ ਨੇ ਪਸਹ ਕਾਫ਼ੀ ਦੇਰ ਤੋਂ ਨਹੀਂ ਸੀ ਮਨਾਇਆ। ਜਿਵੇਂ ਮੂਸਾ ਦੇ ਨੇਮ ਮੁਤਾਬਕ ਪਸਹ ਮਨਾਉਣਾ ਲਿਖਿਆ ਹੋਇਆ ਹੈ ਉਵੇਂ ਉਨ੍ਹਾਂ ਬੜੀ ਦੇਰ ਤੋਂ ਨਹੀਂ ਸੀ ਮਨਾਈ।"
5 Assim, fizeram uma proclamação em todo o Israel, desde Berseba, ao sul, até Dã, ao norte, convidando todos a virem a Jerusalém para celebrar a Páscoa do S enhor , o Deus de Israel. Fazia tempo que essa festa não era celebrada por um grande número de pessoas, como a lei exigia.
6 ਤਾਂ ਫ਼ਿਰ ਪਾਤਸ਼ਾਹ ਦੇ ਹਲਕਾਰਿਆਂ ਨੇ ਇਹ ਸੱਦੇ-ਪੱਤਰ ਸਾਰੇ ਇਸਰਾਏਲ ਅਤੇ ਯਹੂਦਾਹ ਵਿੱਚ ਵੰਡੇ। ਉਨ੍ਹਾਂ ਪੱਤਰਾਂ ਵਿੱਚ ਇਉਂ ਲਿਖਿਆ ਹੋਇਆ ਸੀ: “ਹੇ ਇਸਰਾਏਲ ਦੇ ਲੋਕੋ, ਤੁਸੀਂ ਯਹੋਵਾਹ ਪਰਮੇਸ਼ੁਰ ਵੱਲ ਨੂੰ ਪਰਤ ਆਵੋ, ਜਿਹੜਾ ਅਬਰਾਹਾਮ, ਇਸਹਾਕ ਅਤੇ ਇਸਰਾਏਲ ਦਾ ਪਰਮੇਸ਼ੁਰ ਹੈ, ਇਨ੍ਹਾਂ ਨੇ ਯਹੋਵਾਹ ਨੂੰ ਮੰਨਿਆ। ਜਿਹੜੇ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੋਂ ਬਚ ਗਏ ਹਨ, ਤਾਂ ਪਰਮੇਸ਼ੁਰ ਫਿਰ ਤੁਹਾਡੇ ਵੱਲ ਮੁੜੇਗਾ।"
6 Por ordem do rei, mensageiros foram enviados a todo o Israel e Judá. Levavam cartas que diziam: “Ó israelitas, voltem para o S
7 ਤੁਸੀਂ ਆਪਣੇ ਪੁਰਖਿਆਂ ਅਤੇ ਭਰਾਵਾਂ ਵਰਗੇ ਨਾ ਬਣੋ। ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਸੀ, ਪਰ ਉਹ ਉਸਤੋਂ ਬੇਮੁਖ ਹੋ ਗਏ। ਤੁਸੀਂ ਆਪਣੀਆਂ ਅੱਖਾਂ ਨਾਲ ਇਸ ਸੱਚਾਈ ਨੂੰ ਵੇਖ ਰਹੇ ਹੋ ਕਿ ਯਹੋਵਾਹ ਨੇ ਉਨ੍ਹਾਂ ਨੂੰ ਬਿਪਤਾ ’ਚ ਪਾ ਦਿੱਤਾ ਹੈ ਤੇ ਲੋਕ ਉਨ੍ਹਾਂ ਨੂੰ ਬੁਰਾ-ਮੰਦਾ ਆਖਦੇ ਹਨ।"
7 Não sejam como seus antepassados e parentes que foram infiéis ao S enhor , o Deus de seus antepassados, e se tornaram objeto de desprezo, como vocês mesmos podem ver.
8 ਤੁਸੀਂ ਆਪਣੇ ਪੁਰਖਿਆਂ ਵਰਗੇ ਹੱਠੀ ਨਾ ਬਣੋ ਸਗੋਂ ਦਿਲੋਂ ਪਰਮੇਸ਼ੁਰ ਦਾ ਹੁਕਮ ਮੰਨੋ। ਤੁਸੀਂ ਅੱਤ ਪਵਿੱਤਰ ਅਸਥਾਨ ਤੇ ਆਓ ਕਿਉਂ ਕਿ ਯਹੋਵਾਹ ਨੇ ਇਸ ਨੂੰ ਸਦਾ ਲਈ ਪਵਿੱਤਰ ਕੀਤਾ ਹੈ, ਸੋ ਤੁਸੀਂ ਇੱਥੇ ਆ ਕੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਸੇਵਾ ਕਰੋ। ਜਦੋਂ ਤੁਸੀਂ ਇਵੇਂ ਕਰੋਂਗੇ ਤਾਂ ਯਹੋਵਾਹ ਦੀ ਕਰੋਪੀ ਤੁਹਾਡੇ ਤੋਂ ਦੂਰ ਹੋਵੇਗੀ।"
8 Não sejam teimosos, como eles foram, mas submetam-se ao S enhor . Venham a este templo que ele consagrou para sempre. Adorem o S enhor , seu Deus, para que sua ira ardente se desvie de vocês.
9 ਜੇਕਰ ਤੁਸੀਂ ਪਰਤ ਕੇ ਯਹੋਵਾਹ ਵੱਲ ਮੁੜ ਆਵੋਂਗੇ, ਤਾਂ ਤੁਹਾਡੇ ਪੁੱਤਰਾਂ, ਤੁਹਾਡੇ ਭਰਾਵਾਂ, ਅਤੇ ਸੰਬੰਧੀਆਂ ਨਾਲ ਜਿਨ੍ਹਾਂ ਨੂੰ ਬੰਦੀ ਬਣਾ ਲਿਆ ਗਿਆ ਸੀ, ਉਨ੍ਹਾਂ ਨੂੰ ਬੰਦੀ ਬਨਾਉਣ ਵਾਲਿਆਂ ਦੁਆਰਾ ਨਿਮਰਤਾ ਦਾ ਵਿਹਾਰ ਹੋਵੇਗਾ, ਅਤੇ ਉਹ ਇਸ ਧਰਤੀ ਤੇ ਵਾਪਸ ਆ ਜਾਣਗੇ। ਯਹੋਵਾਹ ਤੁਹਾਡਾ ਪਰਮੇਸ਼ੁਰ ਦਿਆਲੂ ਅਤੇ ਕਿਰਪਾਲੂ ਹੈ। ਜੇਕਰ ਤੁਸੀਂ ਉਸ ਵੱਲ ਪਰਤ ਆਵੋਂਗੇ ਤਾਂ ਉਹ ਆਪਣਾ ਮੂੰਹ ਤੁਹਾਡੇ ਵੱਲੋਂ ਕਦੇ ਨਹੀਂ ਮੋੜੇਗਾ।”"
9 “Pois, se voltarem para o S enhor , seus parentes e seus filhos serão tratados com bondade por aqueles que os capturaram e voltarão a esta terra. Pois o S enhor , seu Deus, é cheio de graça e compaixão. Não os rejeitará se voltarem para ele”.
10 ਹਲਕਾਰੇ ਅਫ਼ਰਈਮ ਅਤੇ ਮਨੱਸ਼ਹ ਦੇ ਹਰ ਸ਼ਹਿਰ ਵਿੱਚ ਗਏ। ਉਹ ਸਾਰਾ ਘੁੰਮਦੇ-ਘੁਮਾਉਂਦੇ ਜ਼ਬੂਲੁਨ ਤੀਕ ਪਹੁੰਚੇ। ਪਰ ਉੱਥੇ ਲੋਕਾਂ ਨੇ ਹਲਕਾਰਿਆਂ ਦਾ ਮਜ਼ਾਕ ਉਡਾਇਆ ਅਤੇ ਉਨ੍ਹਾਂ ਨੂੰ ਠਿੱਠ ਕੀਤੇ।"
10 Os mensageiros foram de cidade em cidade em Efraim e Manassés e até o território de Zebulom, mas a maioria do povo riu e zombou deles.
11 ਪਰ ਉਨ੍ਹਾਂ ਵਿੱਚੋਂ ਅੱਸ਼ੂਰ, ਮਨੱਸ਼ਹ ਅਤੇ ਜ਼ਬੂਲੁਨ ਇਲਾਕਿਆਂ ਦੇ ਕੁਝ ਲੋਕ ਨਿਮਰਤਾ ਪੂਰਵਕ ਯਰੂਸ਼ਲਮ ਨੂੰ ਗਏ।"
11 Contudo, alguns de Aser, Manassés e Zebulom se humilharam e vieram a Jerusalém.
12 ਯਹੂਦਾਹ ਵਿੱਚ ਵੀ ਪਰਮੇਸ਼ੁਰ ਦੀ ਸ਼ਕਤੀ ਨੇ ਲੋਕਾਂ ਨੂੰ ਇਕੱਠਿਆਂ ਕੀਤਾ ਤਾਂ ਜੋ ਉਹ ਪਾਤਸ਼ਾਹ ਅਤੇ ਉਸ ਦੇ ਸਰਦਾਰਾਂ ਦਾ ਹੁਕਮ ਮੰਨਣ। ਇਉਂ ਇਸ ਵਿਧੀ ਉਨ੍ਹਾਂ ਯਹੋਵਾਹ ਦੇ ਬਚਨਾਂ ਹੁਕਮ ਮੰਨਿਆ।"
12 Ao mesmo tempo, a mão de Deus estava sobre o povo da terra de Judá, dando-lhes um só coração para obedecer às ordens do rei e de seus oficiais, conforme a palavra do S enhor .
13 ਬਹੁਤ ਸਾਰੇ ਲੋਕ ਯਰੂਸਲਮ ਵਿੱਚ ਦੂਜੇ ਮਹੀਨੇ ਵਿੱਚ ਪਤੀਰੀ ਰੋਟੀ ਦਾ ਪਰਬ ਮਨਾਉਣ ਲਈ ਇਕੱਠੇ ਹੋਏ। ਉੱਥੇ ਬਹੁਤ ਵੱਡੀ ਸਭਾ ਇੱਕਤਰ ਹੋਈ।"
13 Assim, uma grande multidão se reuniu em Jerusalém no segundo mês, para comemorar a Festa dos Pães sem Fermento.
14 ਉਹ ਲੋਕ ਉੱਠੇ ਅਤੇ ਉਨ੍ਹਾਂ ਨੇ ਜਗਵੇਦੀਆਂ ਨੂੰ ਜੋ ਝੂਠੇ-ਦੇਵਤਿਆਂ ਦੀਆਂ ਯਰੂਸ਼ਲਮ ਵਿੱਚ ਸਨ, ਅਤੇ ਧੂਪ ਦੀਆਂ ਸਾਰੀਆਂ ਜਗਵੇਦੀਆਂ ਬਾਹਰ ਕੱਢਿਆ ਅਤੇ ਕਿਦਰੋਨ ਦੀ ਵਾਦੀ ’ਚ ਸੁੱਟ ਦਿੱਤਾ।"
14 Começaram a trabalhar e removeram os santuários idólatras de Jerusalém. Também removeram todos os altares de incenso e os jogaram no vale de Cedrom.
15 ਫ਼ਿਰ ਉਨ੍ਹਾਂ ਨੇ ਦੂਜੇ ਮਹੀਨੇ ਦੀ 14ਤਾਰੀਖ ਨੂੰ ਪਸਹ ਦੇ ਲੇਲੇ ਨੂੰ ਕਟਿਆ। ਤਾਂ ਲੇਵੀਆਂ ਅਤੇ ਜਾਜਕਾਂ ਨੇ ਸ਼ਰਮਿੰਦਿਆਂ ਹੋ ਕੇ ਆਪਣੇ ਆਪ ਨੂੰ ਪਵਿੱਤਰ ਕੀਤਾ ਅਤੇ ਫ਼ਿਰ ਉਹ ਯਹੋਵਾਹ ਦੇ ਮੰਦਰ ਲਈ ਹੋਮ ਦੀਆਂ ਭੇਟਾਂ ਲੈ ਕੇ ਆਏ।"
15 No décimo quarto dia do segundo mês, o povo abateu o cordeiro pascal. Isso deixou os sacerdotes e levitas envergonhados, por isso se purificaram e trouxeram holocaustos ao templo do S enhor .
16 ਫ਼ਿਰ ਉਨ੍ਹਾਂ ਨੇ ਜਿਵੇਂ ਪਰਮੇਸ਼ੁਰ ਦੇ ਮਨੁੱਖ, ਮੂਸਾ ਦੀ ਬਿਵਸਥਾ ਵਿੱਚ ਜਿਵੇਂ ਹਿਦਾਇਤ ਸੀ ਉਵੇਂ ਯਹੋਵਾਹ ਦੇ ਮੰਦਰ ਵਿੱਚ ਆਪੋ-ਆਪਣੇ ਥਾਂ ਨੂੰ ਪ੍ਰਾਪਤ ਕੀਤਾ ਅਤੇ ਜਾਜਕਾਂ ਨੇ ਲੇਵੀਆਂ ਦੇ ਹੱਥੋਂ ਲਹੂ ਲੈ ਕੇ ਜਗਵੇਦੀ ਉੱਪਰ ਛਿੜਕਿਆ।"
16 Tomaram seus lugares no templo, conforme a instrução da lei de Moisés, homem de Deus. Os levitas trouxeram sangue dos sacrifícios para os sacerdotes, que o aspergiram sobre o altar.
17 ਸਮੂਹ ਵਿੱਚ ਅਜੇ ਵੀ ਕਾਫ਼ੀ ਲੋਕ ਅਜਿਹੇ ਸਨ, ਜਿਨ੍ਹਾਂ ਨੇ ਆਪਣੇ-ਆਪ ਨੂੰ ਪਵਿੱਤਰ ਨਹੀਂ ਕੀਤਾ ਸੀ। ਇਸ ਲਈ ਇਹ ਕੰਮ ਲੇਵੀਆਂ ਦੇ ਜੁੰਮੇ ਲੱਗਾ ਕਿ ਉਹ ਸਾਰੇ ਅਪਵਿੱਤਰ ਲੋਕਾਂ ਲਈ ਪਸਹ ਦੀਆਂ ਬਲੀਆਂ ਵੱਢਣ ਤਾਂ ਜੋ ਉਹ ਯਹੋਵਾਹ ਲਈ ਪਵਿੱਤਰ ਹੋ ਸੱਕਣ।"
17 Visto que muitas pessoas não haviam se purificado, os levitas tiveram de abater para elas o cordeiro pascal, a fim de consagrá-las ao S enhor .
18 ਅਫ਼ਰਈਮ, ਮਨੱਸ਼ਹ, ਯਿਸਾਕਾਰ ਅਤੇ ਜ਼ਬੂਲੁਨ ਵਿੱਚੋਂ ਬਹੁਤ ਸਾਰੇ ਲੋਕ ਅਜਿਹੇ ਸਨ, ਜਿਨ੍ਹਾਂ ਨੇ ਪਸਹ ਦੇ ਪਰਬ ਲਈ ਆਪਣੇ-ਆਪ ਨੂੰ ਸਹੀ ਤਰੀਕੇ ਨਾਲ ਸਾਫ਼ ਨਹੀਂ ਸੀ ਕੀਤਾ। ਉਨ੍ਹਾਂ ਨੇ ਪਸਹ ਦੇ ਲੇਲੇ ਨੂੰ ਸਹੀ ਢੰਗ ਨਾਲ, ਮੂਸਾ ਦੀ ਬਿਵਸਥਾ ਅਨੁਸਾਰ ਨਹੀਂ ਖਾਧਾ। ਪਰ ਹਿਜ਼ਕੀਯਾਹ ਪਾਤਸ਼ਾਹ ਨੇ ਉਨ੍ਹਾਂ ਲਈ ਪ੍ਰਾਰਥਨਾ ਕੀਤੀ ਅਤੇ ਪ੍ਰਾਰਥਨਾ ਵਿੱਚ ਆਖਿਆ, “ਹੇ ਯਹੋਵਾਹ ਪਰਮੇਸ਼ੁਰ! ਤੂੰ ਨੇਕ ਹੈਂ! ਇਹ ਲੋਕ ਨੇਮ ਅਨੁਸਾਰ ਜਿਵੇਂ ਹਿਦਾਇਤ ਹੈ, ਉਸੇ ਸਹੀ ਤਰੀਕੇ ਨਾਲ ਤੇਰੀ ਸੇਵਾ ਕਰਨਾ ਚਾਹੁੰਦੇ ਸਨ, ਪਰ ਇਹ ਆਪਣੇ-ਆਪ ਨੂੰ ਉਸ ਸਹੀ ਢੰਗ ਨਾਲ ਸਾਫ਼ ਨਹੀਂ ਕਰ ਸੱਕੇ, ਇਸ ਲਈ ਕਿਰਪਾ ਕਰਕੇ ਉਨ੍ਹਾਂ ਨੂੰ ਹੇ ਪਰਮੇਸ਼ੁਰ ਖਿਮਾ ਕਰੀਂ। ਤੂੰ ਉਹ ਪਰਮੇਸ਼ੁਰ ਹੈਂ ਜਿਸ ਨੂੰ ਸਾਡੇ ਪੁਰਖਿਆਂ ਨੇ ਮੰਨਿਆ ਸੀ। ਜੇਕਰ ਕੋਈ ਆਪਣੇ ਆਪ ਨੂੰ ਉਸ ਤਰੀਕੇ ਨਾਲ ਸਾਫ਼ ਨਹੀਂ ਕਰ ਸੱਕਿਆ ਜਿਵੇਂ ਅੱਤ ਪਵਿੱਤਰ ਅਸਥਾਨ ਦਾ ਨਿਯਮ ਆਖਦਾ ਹੈ, ਤੂੰ ਉਨ੍ਹਾਂ ਨੂੰ ਵੀ ਖਿਮਾ ਕਰੀਂ।”"
18 A maioria dos que vieram de Efraim, Manassés, Issacar e Zebulom não havia se purificado. Mas o rei Ezequias orou por eles e foi permitido que comessem a refeição pascal, embora isso fosse contrário aos requisitos da lei. Pois Ezequias orou: “Que o S enhor , que é bondoso, perdoe
19 ਯਹੋਵਾਹ ਨੇ ਹਿਜ਼ਕੀਯਾਹ ਪਾਤਸ਼ਾਹ ਦੀ ਪ੍ਰਾਰਥਨਾ ਸੁਣ ਲਈ ਅਤੇ ਉਨ੍ਹਾਂ ਲੋਕਾਂ ਨੂੰ ਖਿਮਾਂ ਕਰ ਦਿੱਤਾ।"
19 aqueles que resolveram buscar o S enhor , o Deus de seus antepassados, mesmo que não estejam devidamente purificados conforme os padrões do santuário”.
20 ਇਸਰਾਏਲ ਦੇ ਬਾਲਕ ਜਿਹੜੇ ਯਰੂਸ਼ਲਮ ਵਿੱਚ ਮੌਜੂਦ ਸਨ, ਉਨ੍ਹਾਂ ਨੇ ਵੱਡੀ ਖੁਸ਼ੀ ਨਾਲ ਸੱਤ ਦਿਨ ਪਤੀਰੀ ਰੋਟੀ ਦਾ ਪਰਬ ਮਨਾਇਆ। ਲੇਵੀ ਅਤੇ ਜਾਜਕ ਉੱਚੇ ਸੁਰ ਵਿੱਚ ਵਾਜਿਆਂ ਦੇ ਨਾਲ ਯਹੋਵਾਹ ਦੇ ਦਰਬਾਰ ਵਿੱਚ ਹਰ ਰੋਜ਼ ਗਾ-ਗਾ ਕੇ ਉਸਦੀ ਉਸਤਤ ਕਰਦੇ ਰਹੇ।"
20 E o S enhor ouviu a oração de Ezequias e perdoou o povo.
21 ਹਿਜ਼ਕੀਯਾਹ ਪਾਤਸ਼ਾਹ ਨੇ ਸਾਰੇ ਲੇਵੀਆਂ ਨੂੰ ਬੜਾ ਉਤਸਾਹ ਦਿੱਤਾ ਕਿਉਂ ਕਿ ਉਹ ਯਹੋਵਾਹ ਦੀ ਸੇਵਾ ਕਰਨੀ ਖੂਬ ਜਾਣਦੇ ਸਨ ਕਿ ਕਿਵੇਂ ਕਰਨੀ ਚਾਹੀਦੀ ਹੈ। ਲੋਕਾਂ ਨੇ ਸੱਤ ਦਿਨ ਇਹ ਪਰਬ ਮਨਾਇਆ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ ਅਤੇ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਲਈ ਧੰਨਵਾਦ ਕਰਦੇ ਰਹੇ।"
21 Então os israelitas que estavam em Jerusalém comemoraram com grande alegria durante sete dias a Festa dos Pães sem Fermento. A cada dia, os levitas e os sacerdotes louvavam o S enhor com instrumentos ressoantes.
22 ਸਾਰੇ ਲੋਕੀਂ ਸੱਤ ਦਿਨ ਹੋਰ ਉੱਥੇ ਰਹਿਣ ਲਈ ਤਿਆਰ ਹੋ ਗਏ। ਸੱਤ ਦਿਨ ਹੋਰ ਪਸਹ ਦਾ ਪਰਬ ਮਣਾਕੇ ਉਨ੍ਹਾਂ ਖੂਬ ਆਨੰਦ ਮਾਣਿਆ।"
22 Ezequias elogiou todos os levitas pela aptidão que demonstraram no serviço ao S enhor . A celebração prosseguiu por sete dias. Apresentaram ofertas de paz, e o povo agradeceu ao S enhor , o Deus de seus antepassados.
23 ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੇ 1,000 ਬਲਦ, ਤੇ 7,000 ਭੇਡਾਂ ਸਭਾ ਨੂੰ ਮਾਰਨ ਤੇ ਖਾਣ ਲਈ ਦਿੱਤੀਆਂ ਅਤੇ ਸਰਦਾਰਾਂ ਨੇ ਵੀ 1,000 ਬਲਦ ਅਤੇ 10,000 ਭੇਡਾਂ ਸਭਾ ਨੂੰ ਦਿੱਤੀਆਂ। ਬਹੁਤ ਸਾਰੇ ਜਾਜਕ ਵੀ ਪਵਿੱਤਰ ਸੇਵਾ ਲਈ ਤਿਆਰ ਹੋ ਗਏ।"
23 Toda a comunidade resolveu continuar com a festa por mais sete dias, de modo que celebraram com alegria por mais uma semana.
24 ਯਹੂਦਾਹ ਦੀ ਸਾਰੀ ਸਭਾ, ਜਾਜਕ, ਲੇਵੀ ਅਤੇ ਉਹ ਸਾਰੀ ਸਭਾ ਜੋ ਇਸਰਾਏਲ ਤੋਂ ਆਈ ਅਤੇ ਉਹ ਸਾਰੇ ਯਾਤਰੀ ਜੋ ਇਸਰਾਏਲ ਤੋਂ ਆਏ ਅਤੇ ਜਿਹੜੇ ਯਹੂਦਾਹ ’ਚ ਰਹਿੰਦੇ ਸਨ ਇਹ ਸਾਰੇ ਹੀ ਲੋਕ ਬੜੇ ਖੁਸ਼ ਸਨ।"
24 Ezequias, rei de Judá, deu à comunidade mil novilhos e sete mil ovelhas para as ofertas, e os oficiais deram mil novilhos e dez mil ovelhas e cabras. Nesse meio-tempo, muitos outros sacerdotes se purificaram.
25 ਯਰੂਸ਼ਲਮ ਵਿੱਚ ਖੁਸ਼ੀ ਛਾਈ ਹੋਈ ਸੀ ਕਿਉਂ ਕਿ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਪੁੱਤਰ ਸੁਲੇਮਾਨ ਦੇ ਦਿਨਾਂ ਤੋਂ ਯਰੂਸ਼ਲਮ ਵਿੱਚ ਅਜਿਹੀ ਖੁਸ਼ੀ ਕਦੇ ਨਹੀਂ ਮਨਾਈ ਗਈ ਸੀ।"
25 Toda a comunidade de Judá se alegrou, incluindo os sacerdotes, os levitas, todos que vieram da terra de Israel, os estrangeiros residentes em Israel que vieram para a festa e todos que moravam em Judá.
26 ਜਾਜਕ ਅਤੇ ਲੇਵੀ ਖੜ੍ਹੇ ਹੋਏ ਅਤੇ ਯਹੋਵਾਹ ਨੂੰ ਲੋਕਾਂ ਨੂੰ ਅਸੀਸ ਦੇਣ ਲਈ ਹੁਕਮ ਲਿਆ ਤਾਂ ਪਰਮੇਸ਼ੁਰ ਨੇ ਉਨ੍ਹਾਂ ਦੀ ਸੁਣੀ ਅਤੇ ਉਨ੍ਹਾਂ ਦੀ ਪ੍ਰਾਰਥਨਾ ਯਹੋਵਾਹ ਦੇ ਪਵਿੱਤਰ ਗ੍ਰਹਿ ਵਿੱਚ ਸੁਰਗਾਂ ਤੀਕ ਸੁਣੀ ਗਈ।"
26 Houve grande alegria em Jerusalém, pois a cidade não via uma celebração como essa desde os dias de Salomão, filho do rei Davi.
27 — ausente —
27 Então os sacerdotes e os levitas se levantaram e abençoaram o povo, e Deus, de sua santa habitação nos céus, ouviu sua oração.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 2 Crônicas 30, comparar traduções ou montar um estudo — tudo direto pelo WhatsApp.