2 Crônicas 34
Punjabi Bible (GL_PUNJABI) vs NVI
NVI Nova Versão Internacional
1 ਯਹੂਦਾਹ ਦਾ ਪਾਤਸ਼ਾਹ ਯੋਸੀਯਾਹ ਯੋਸੀਯਾਹ ਜਦੋਂ ਪਾਤਸ਼ਾਹ ਬਣਿਆ ਉਹ ਕੁੱਲ ਅੱਠ ਵਰ੍ਹਿਆਂ ਦਾ ਸੀ। ਉਸ ਨੇ ਯਰੂਸ਼ਲਮ ਵਿੱਚ 31ਵਰ੍ਹੇ ਰਾਜ ਕੀਤਾ।"
1 Josias tinha oito anos de idade quando começou a reinar, e reinou trinta e um anos em Jerusalém.
2 ਯੋਸੀਯਾਹ ਨੇ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਸਹੀ ਸਨ। ਉਸ ਦਾ ਵਿਹਾਰ ਉਸ ਦੇ ਪੁਰਖੇ ਦਾਊਦ ਵਰਗਾ ਹੀ ਸੀ, ਅਤੇ ਉਸ ਨੇ ਚੰਗੇ ਕੰਮਾਂ ਕਰਨ ਤੋਂ ਮੂੰਹ ਨਾ ਮੋੜਿਆ।"
2 Ele fez o que o Senhor aprova e andou nos caminhos de Davi, seu predecessor, sem desviar-se nem para a direita nem para a esquerda.
3 ਜਦੋਂ ਯੋਸੀਯਾਹ ਆਪਣੀ ਪਾਤਸ਼ਾਹੀ ਦੇ ਅੱਠਵੇਂ ਵਰ੍ਹੇ ’ਚ ਸੀ ਤਾਂ ਉਸ ਨੇ ਪਰਮੇਸ਼ੁਰ ਨੂੰ ਮੰਨਣਾ ਸ਼ੁਰੂ ਕਰ ਦਿੱਤਾ। ਉਸ ਪਰਮੇਸ਼ੁਰ ਨੂੰ ਉਸ ਨੇ ਮੰਨਿਆ ਜਿਸ ਨੂੰ ਉਸ ਦੇ ਪੁਰਖਿਆਂ ਚੋ ਦਾਊਦ ਨੇ ਮੰਨਿਆ ਸੀ। ਅਤੇ ਆਪਣੇ ਰਾਜ ਦੇ 12ਵਰ੍ਹੇ ਵਿੱਚ ਯਹੂਦਾਹ ਅਤੇ ਯਰੂਸ਼ਲਮ ਨੂੰ ਜਿੱਥੇ ਉਚਿਆਂ ਥਾਵਾਂ ਅਤੇ ਟੁੰਡੇ ਦੇਵਤਿਆਂ ਨੂੰ ਘੜਿਆ ਗਿਆ ਸੀ ਅਤੇ ਢਾਲੇ ਹੋਏ ਬੁੱਤਾਂ ਨੂੰ ਸਾਜਿਆ ਗਿਆ ਸੀ, ਇਨ੍ਹਾਂ ਸਭਨਾਂ ਦਾ ਉਸ ਨੇ ਸਫ਼ਾਇਆ ਕਰ ਦਿੱਤਾ।"
3 No oitavo ano do seu reinado, sendo ainda bem jovem, ele começou a buscar o Deus de Davi, seu predecessor. No décimo segundo ano, começou a purificar Judá e Jerusalém dos altares idólatras, dos postes sagrados, das imagens esculpidas e dos ídolos de metal.
4 ਲੋਕਾਂ ਨੇ ਉੱਥੋਂ ਬਆਲਾਂ ਦੀਆਂ ਜਗਵੇਦੀਆਂ ਨੂੰ ਢਾਹ ਦਿੱਤਾ। ਇਹ ਢਾਹ-ਢੁਹਾਈ ਉਨ੍ਹਾਂ ਯੋਸੀਯਾਹ ਦੇ ਸਾਹਮਣੇ ਕੀਤੀ। ਫ਼ੇਰ ਉਸ ਨੇ ਧੂਪ ਦੀਆਂ ਉਹ ਜਗਵੇਦੀਆਂ ਢਾਹ ਦਿੱਤੀਆਂ, ਜੋ ਲੋਕਾਂ ਦੇ ਉੱਪਰ ਉੱਚੀਆਂ ਖਲੋਤੀਆਂ ਸਨ। ਉਸ ਨੇ ਘੜੇ ਹੋਏ ਬੁੱਤਾਂ ਅਤੇ ਢਾਲੇ ਹੋਏ ਬੁੱਤਾਂ ਨੂੰ ਢਾਹ ਦਿੱਤਾ। ਉਸ ਨੇ ਉਨ੍ਹਾਂ ਬੁੱਤਾਂ ਦਾ ਚੂਰਾ ਬਣਾ ਦਿੱਤਾ। ਫ਼ੇਰ ਯੋਸੀਯਾਹ ਨੇ ਉਸ ਚੂਰੇ ਨੂੰ ਉਨ੍ਹਾਂ ਲੋਕਾਂ ਦੀਆਂ ਕਬਰਾਂ ਤੇ ਛਿੜਕ ਦਿੱਤਾ ਜਿਨ੍ਹਾਂ ਨੇ ਬਆਲ ਦੇਵਤਿਆਂ ਨੂੰ ਬਲੀਆਂ ਚੜ੍ਹਾਈਆਂ ਸਨ।"
4 Sob as suas ordens foram derrubados os altares dos baalins; além disso, ele despedaçou os altares de incenso que ficavam acima deles. Também despedaçou e reduziu a pó os postes sagrados, as imagens esculpidas e os ídolos de metal, e os espalhou sobre os túmulos daqueles que lhes haviam oferecido sacrifícios.
5 ਯੋਸੀਯਾਹ ਨੇ ਉਨ੍ਹਾਂ ਜਾਜਕਾਂ ਦੀਆਂ ਹੱਡੀਆਂ ਨੂੰ ਵੀ ਸਾੜ ਦਿੱਤਾ ਜਿਨ੍ਹਾਂ ਨੇ ਆਪਣੀ ਜਗਵੇਦੀ ਉੱਪਰ ਬਆਲ ਦੇਵਤਿਆਂ ਦੀ ਸੇਵਾ ਕੀਤੀ। ਇਉਂ ਯੋਸੀਯਾਹ ਨੇ ਯਹੂਦਾਹ ਅਤੇ ਯਰੂਸਲਮ ਵਿੱਚੋਂ ਮੂਰਤੀ ਉਪਾਸਨਾ ਦਾ ਖਾਤਮਾ ਕੀਤਾ।"
5 Depois queimou os ossos dos sacerdotes sobre esses altares, purificando assim Judá e Jerusalém.
6 ਯੋਸੀਯਾਹ ਨੇ ਮਨੱਸ਼ਹ, ਅਫ਼ਰਾਈਮ ਅਤੇ ਸ਼ਿਮਓਨ ਦੇ ਸ਼ਹਿਰਾਂ ਵਿੱਚ ਅਤੇ ਨਫ਼ਤਾਲੀ ਅਤੇ ਉਨ੍ਹਾਂ ਦੇ ਦੁਆਲੇ ਦਿਆਂ ਉਜਾੜਾਂ ਵਿੱਚ ਵੀ ਅਜਿਹਾ ਹੀ ਕੀਤਾ।"
6 Nas cidades das tribos de Manassés, de Efraim e de Simeão, e até mesmo de Naftali, e nas ruínas ao redor delas,
7 ਯੋਸੀਯਾਹ ਨੇ ਜਗਵੇਦੀਆਂ ਅਤੇ ਅਸੇਰਾਹ ਦੇ ਥੰਮਾਂ ਨੂੰ ਢਾਹ ਦਿੱਤਾ। ਉਸ ਨੇ ਬੁੱਤਾਂ ਦਾ ਚੂਰਾ ਕਰ ਦਿੱਤਾ। ਉਸ ਨੇ ਇਸਰਾਏਲ ਦੇ ਦੇਸ਼ ਵਿੱਚ ਬਆਲ ਦੀ ਉਪਾਸਨਾ ਕਰਨ ਲਈ ਵਰਤੀਆਂ ਜਾਣ ਵਾਲੀਆਂ ਸਾਰੀਆਂ ਧੂਪ ਦੀਆਂ ਜਗਵੇਦੀਆਂ ਢਾਹ ਦਿੱਤੀਆਂ। ਫ਼ੇਰ ਉਹ ਯਰੂਸ਼ਲਮ ਨੂੰ ਵਾਪਸ ਪਰਤਿਆ।"
7 derrubou os altares e os postes sagrados, esmagou os ídolos, reduzindo-os a pó, e despedaçou todos os altares de incenso espalhados por Israel. Então voltou para Jerusalém.
8 ਆਪਣੀ ਪਾਤਸ਼ਾਹੀ ਦੇ ਅੱਠਾਰ੍ਹਵੇਂ ਵਰ੍ਹੇ ਜਦੋਂ ਉਹ ਦੇਸ ਅਤੇ ਮੰਦਰ ਨੂੰ ਸਾਫ਼ ਕਰ ਚੁੱਕਿਆ ਤਾਂ ਉਸ ਨੇ ਅਸਲਯਾਹ ਦੇ ਪੁੱਤਰ ਸ਼ਾਫ਼ਾਨ ਨੂੰ ਸ਼ਹਿਰ ਦੇ ਸਰਦਾਰ ਮਅਸੇਯਾਹ ਅਤੇ ਯੋਆਹਾਜ਼ ਦੇ ਪੁੱਤਰ ਯੋਆਹ ਲਿਖਾਰੀ ਕੋਲ ਭੇਜਿਆ ਜੋ ਸਾਰੀਆਂ ਘਟਨਾਵਾਂ ਬਾਰੇ ਲਿਖਦਾ ਹੁੰਦਾ ਸੀ ਕਿ ਯਹੋਵਾਹ ਉਸ ਦੇ ਪਰਮੇਸ਼ੁਰ ਦੇ ਮੰਦਰ ਦੀ ਮੁਰੰਮਤ ਕਰਵਾਉਣ।"
8 No décimo oitavo ano do seu reinado, a fim de purificar o país e o templo, ele enviou Safã, filho de Azalias, e Maaséias, governador da cidade, junto com Joá, filho do arquivista real Joacaz, para restaurarem o templo do Senhor, do seu Deus.
9 ਤਦ ਉਹ ਹਿਲਕੀਯਾਹ ਪ੍ਰਧਾਨ ਜਾਜਕ ਕੋਲ ਗਏ। ਉਨ੍ਹਾਂ ਨੇ ਉਸ ਨੂੰ ਉਹ ਦੌਲਤ ਦਿੱਤੀ ਜਿਹੜੀ ਲੋਕਾਂ ਨੇ ਯਹੋਵਾਹ ਦੇ ਮੰਦਰ ਲਈ ਦਿੱਤੀ ਸੀ। ਦਰਬਾਨ ਲੇਵੀਆਂ ਨੇ ਮਨੱਸ਼ਹ ਅਤੇ ਅਫ਼ਰਾਈਮ ਦੇ ਹੱਥੋਂ ਅਤੇ ਬਾਕੀ ਦੇ ਬਚੇ ਹੋਏ ਇਸਰਾਏਲੀਆਂ ਕੋਲੋਂ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ ਅਤੇ ਯਰੂਸ਼ਲਮ ਦੇ ਵਾਸੀਆਂ ਕੋਲੋਂ ਇਕੱਠੀ ਕੀਤੀ ਸੀ, ਉਸ ਨੂੰ ਦੇ ਦਿੱਤੀ।"
9 Eles foram entregar ao sumo sacerdote Hilquias a prata que havia sido trazida ao templo de Deus e que os porteiros levitas haviam recolhido das ofertas do povo de Manassés e de Efraim, e de todo o remanescente de Israel, e também de todo o povo de Judá e de Benjamim e dos habitantes de Jerusalém.
10 ਤਦ ਲੇਵੀਆਂ ਨੇ ਉਨ੍ਹਾਂ ਕਰਿੰਦਿਆਂ ਨੂੰ ਮਾਲ ਅਤੇ ਧੰਨ ਰਾਸ਼ੀ ਦਿੱਤੀ ਜਿਹੜੇ ਯਹੋਵਾਹ ਦੇ ਮੰਦਰ ਦੀ ਦੇਖ-ਰੇਖ ਕਰ ਰਹੇ ਸਨ। ਅਤੇ ਦੇਖ-ਰੇਖ ਕਰਨ ਵਾਲਿਆਂ ਨੇ ਉਨ੍ਹਾਂ ਕਰੰਦਿਆਂ ਨੂੰ ਧਨ-ਰਾਸ਼ੀ ਦਿੱਤੀ ਜਿਹੜੇ ਯਹੋਵਾਹ ਦੇ ਮੰਦਰ ਦੀ ਮੁਰੰਮਤ ਕਰ ਰਹੇ ਸਨ।"
10 Então confiaram a prata aos homens nomeados para supervisionarem a reforma no templo do Senhor, que pagavam os trabalhadores que faziam os reparos no templo.
11 ਇਸ ਤੋਂ ਇਲਾਵਾ, ਤਰਖਾਣਾਂ ਅਤੇ ਰਾਜਾਂ ਨੂੰ ਧੰਨ ਦਿੱਤਾ ਗਿਆ ਤਾਂ ਜੋ ਉਹ ਪੱਥਰ ਅਤੇ ਲੱਕੜ ਖਰੀਦ ਸੱਕਣ, ਜਿਹੜੀ ਕਿ ਇਮਾਰਤ ਨੂੰ ਫਿਰ ਤੋਂ ਬਨਾਉਣ ਲਈ ਲੋੜੀਂਦੀ ਸੀ। ਉਨ੍ਹਾਂ ਨੂੰ ਮੰਦਰ ਦੇ ਉਨ੍ਹਾਂ ਘਰਾਂ ਲਈ ਵੀ ਰਕਮ ਦਿੱਤੀ ਸੀ ਜਿਨ੍ਹਾਂ ਨੂੰ ਯਹੂਦਾਹ ਦੇ ਪਾਤਸ਼ਾਹਾਂ ਨੇ ਉਨ੍ਹਾਂ ਦੀ ਅਣਗਿਹਲੀ ਕਾਰਣ ਢਹਿ ਲੈਣ ਦਿੱਤਾ ਸੀ। ਉਨ੍ਹਾਂ ਨੂੰ ਇਨ੍ਹਾਂ ਘਰਾਂ ਲਈ ਸ਼ਤੀਰਾਂ ਬਨਾਉਣ ਲਈ ਕਿਹਾ ਗਿਆ ਸੀ। ਮਰਾਰੀ ਦੇ ਘਰਾਣੇ ਵਿੱਚੋਂ ਯਹਤ ਅਤੇ ਓਬਦਯਾਹ ਨੇ ਅਤੇ ਕੋਹਾਥੀਆਂ ਦੇ ਘਰਾਣੇ ਵਿੱਚੋਂ ਜ਼ਕਰਯਾਹ ਅਤੇ ਮਸ਼ੁੱਲਮ ਨੇ ਲੇਵੀਆਂ ਅਤੇ ਉਨ੍ਹਾਂ ਸਾਰਿਆਂ ਦੀ ਨਿਗਰਾਨੀ ਕੀਤੀ ਜਿਹੜੇ ਸੰਗੀਤਕ ਸਾਜਾਂ ਦੇ ਮਾਹਰ ਸਨ।"
11 Também deram dessa prata aos carpinteiros e aos construtores para comprarem pedras lavradas, e madeira para as juntas e as vigas dos edifícios que os reis de Judá haviam deixado ficar em ruínas.
12 ਲੇਵੀ ਮਜਦੂਰਾਂ ਦੇ ਇੰਚਾਰਜ ਸਨ ਅਤੇ ਸਾਰੇ ਕਾਮਿਆਂ ਦੀ ਉਨ੍ਹਾਂ ਦੇ ਵੱਖੋ-ਵੱਖ ਕੰਮਾਂ ਵਿੱਚ ਅਗਵਾਈ ਕੀਤੀ। ਕੁਝ ਲੇਵੀਆਂ ਨੇ ਮੁਨਸ਼ੀਆਂ, ਅਫ਼ਸਰਾਂ ਅਤੇ ਦਰਬਾਨਾਂ ਆਦਿ ਦਾ ਕਾਰਜ ਵੀ ਸੰਭਾਲਿਆ।"
12 Esses homens fizeram o trabalho com fidelidade. Eram dirigidos por Jaate e Obadias, levitas descendentes de Merari, e Zacarias e Mesulão, descendentes de Coate. Todos os levitas que sabiam tocar instrumentos musicais
13 ਬਿਵਸਥਾ ਦੀ ਪੋਥੀ ਦਾ ਲੱਭਣਾ ਜਦ ਉਹ ਦੌਲਤ ਜੋ, ਯਹੋਵਾਹ ਦੇ ਮੰਦਰ ਵਿੱਚ ਲਿਆਂਦੀ ਗਈ ਸੀ, ਬਾਹਰ ਕੱਢ ਰਹੇ ਸਨ ਤਦ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੀ ਬਿਵਸਥਾ ਦੀ ਪੋਥੀ ਜਿਹੜੀ ਕਿ ਮੂਸਾ ਦੇ ਰਾਹੀਂ ਦਿੱਤੀ ਗਈ ਸੀ, ਲੱਭੀ।"
13 estavam encarregados dos operários e supervisionavam todos os trabalhadores em todas as funções. Outros levitas eram secretários, oficiais e porteiros.
14 ਤਦ ਹਿਲਕੀਯਾਹ ਨੇ ਸ਼ਾਫ਼ਾਨ ਮੁਨਸ਼ੀ ਨੂੰ ਆਖਿਆ, “ਮੈਨੂੰ ਯਹੋਵਾਹ ਦੇ ਭਵਨ ਵਿੱਚੋਂ ਬਿਵਸਥਾ ਦੀ ਪੋਥੀ ਲੱਭੀ ਹੈ!” ਹਿਲਕੀਯਾਹ ਨੇ ਇਹ ਪੋਥੀ ਸ਼ਾਫ਼ਾਨ ਨੂੰ ਦੇ ਦਿੱਤੀ।"
14 Enquanto recolhiam a prata que tinha sido levada para o templo do Senhor, o sacerdote Hilquias encontrou o livro da Lei do Senhor que havia sido dada por meio de Moisés.
15 ਸ਼ਾਫ਼ਾਨ ਇਹ ਪੋਥੀ ਪਾਤਸ਼ਾਹ ਯੋਸੀਯਾਹ ਕੋਲ ਲੈ ਕੇ ਆਇਆ ਅਤੇ ਉਸ ਨੇ ਪਾਤਸ਼ਾਹ ਨੂੰ ਕਿਹਾ, “ਤੁਹਾਡੇ ਸੇਵਕ ਜਿਵੇਂ ਜੋ ਜੋ ਤੁਸੀਂ ਹੁਕਮ ਦਿੱਤਾ ਸੀ ਤਿਵੇਂ ਕਰ ਰਹੇ ਹਨ।"
15 Hilquias disse ao secretário Safã: "Encontrei o livro da Lei no templo do Senhor". E o entregou a Safã.
16 ਉਹ ਦੌਲਤ ਜਿਹੜੀ ਯਹੋਵਾਹ ਦੇ ਮੰਦਰ ਵਿੱਚੋਂ ਮਿਲੀ ਉਸ ਨੂੰ ਦੇਖ ਭਾਲ ਕਰਨ ਵਾਲਿਆਂ ਨੂੰ ਅਤੇ ਕਰਿੰਦਿਆਂ ਨੂੰ ਦੇ ਦਿੱਤੀ।”"
16 Então Safã levou o livro ao rei e lhe informou: "Teus servos estão fazendo tudo o que lhes foi ordenado.
17 ਤਦ ਸ਼ਾਫ਼ਾਨ ਨੇ ਪਾਤਸ਼ਾਹ ਨੂੰ ਕਿਹਾ, “ਹਿਲਕੀਯਾਹ ਜਾਜਕ ਨੇ ਮੈਨੂੰ ਪੋਥੀ ਸੌਂਪੀ ਹੈ।” ਤਦ ਸ਼ਾਫ਼ਾਨ ਨੇ ਉਹ ਪੋਥੀ ਯੋਸੀਯਾਹ ਪਾਤਸ਼ਾਹ ਦੇ ਸਾਹਮਣੇ ਖੜ੍ਹ ਕੇ ਪੜ੍ਹ ਕੇ ਸੁਣਾਈ।"
17 Fundiram a prata que estava no templo do Senhor e a confiaram aos supervisores e aos trabalhadores".
18 ਜਦੋਂ ਯੋਸੀਯਾਹ ਪਾਤਸ਼ਾਹ ਨੇ ਬਿਵਸਥਾ ਦੇ ਵਾਕ ਸੁਣੇ ਤਾਂ ਉਸ ਨੇ ਆਪਣੇ ਵਸਤਰ ਫ਼ਾੜ ਲਏ।"
18 E acrescentou: "O sacerdote Hilquias entregou-me um livro". E Safã leu trechos do livro para o rei.
19 ਤਾਂ ਪਾਤਸ਼ਾਹ ਨੇ ਹਿਲਕੀਯਾਹ ਨੂੰ, ਸ਼ਾਫ਼ਾਨ ਦੇ ਪੁੱਤਰ ਅਹੀਕਾਮ ਮੀਕਹ ਦੇ ਪੁੱਤਰ ਅਬਦੋਨ, ਸ਼ਾਫ਼ਾਨ ਮੁਨਸ਼ੀ ਨੂੰ ਅਤੇ ਅਸਾਯਾਹ ਸੇਵਕ ਨੂੰ ਹੁਕਮ ਦਿੱਤਾ।"
19 Assim que o rei ouviu as palavras da Lei, rasgou suas vestes
20 ਪਾਤਸ਼ਾਹ ਨੇ ਆਖਿਆ, “ਜਾਓ ਅਤੇ ਮੇਰੇ ਵੱਲੋਂ ਅਤੇ ਉਨ੍ਹਾਂ ਲੋਕਾਂ ਵੱਲੋਂ ਜਿਹੜੇ ਇਸਰਾਏਲ ਅਤੇ ਯਹੂਦਾਹ ਵਿੱਚ ਬਾਕੀ ਹਨ, ਇਸ ਪੋਥੀ ਦੀਆਂ ਗੱਲਾਂ ਦੇ ਬਾਰੇ, ਜੋ ਲੱਭੀ ਹੈ, ਯਹੋਵਾਹ ਤੋਂ ਪੁੱਛ ਗਿੱਛ ਕਰੋ ਕਿਉਂ ਕਿ ਯਹੋਵਾਹ ਦੀ ਭਾਰੀ ਕਰੋਪੀ ਸਾਡੇ ਉੱਪਰ ਹੋਈ ਹੈ ਕਿਉਂ ਜੋ ਸਾਡੇ ਵੱਡੇਰਿਆਂ ਨੇ ਯਹੋਵਾਹ ਦੇ ਬਚਨਾਂ ਦਾ ਪਾਲਨ ਨਹੀਂ ਕੀਤਾ। ਸਾਡੇ ਪੁਰਖਿਆਂ ਨੇ, ਜਿਵੇਂ ਇਸ ਪੋਥੀ ਵਿੱਚ ਹੁਕਮ ਸੀ ਕਰਨ ਦਾ ਉਵੇਂ ਨਹੀਂ ਕੀਤਾ।”"
20 e deu estas ordens a Hilquias, a Aicam, filho de Safã, a Abdom, filho de Mica, ao secretário Safã e ao auxiliar real Asaías:
21 ਤਾਂ ਹਿਲਕੀਯਾਹ ਅਤੇ ਪਾਤਸ਼ਾਹ ਦੇ ਸੇਵਕ ਹੁਲਦਾਹ ਨਬੀਆਂ ਕੋਲ ਗਏ। ਹੁਲਦਾਹ ਸ਼ੱਲੁਮ ਦੀ ਪਤਨੀ ਸੀ ਜੋ ਕਿ ਤਾਕਹਥ ਦਾ ਪੁੱਤਰ ਸੀ। ਤਾਕਹਥ ਹਸਰਾਹ ਦਾ ਪੁੱਤਰ ਸੀ। ਹਸਰਾਹ ਪਾਤਸ਼ਾਹ ਦੇ ਤੋਸ਼ੇ ਖਾਨੇ ਦਾ ਰੱਖਵਾਲਾ ਸੀ। ਹੁਲਦਾਹ ਯਰੂਸ਼ਲਮ ਦੇ ਨਵੇਂ ਮੁਹੱਲੇ ਵਿੱਚ ਰਹਿੰਦੀ ਸੀ। ਹਿਲਕੀਯਾਹ ਅਤੇ ਪਾਤਸ਼ਾਹ ਦੇ ਸੇਵਕਾਂ ਨੇ ਇਹ ਸਾਰੀ ਗੱਲ ਹੁਲਦਾਹ ਨੂੰ ਜਾਕੇ ਸੁਣਾਈ।"
21 "Vão consultar o Senhor por mim e pelo remanescente de Israel e de Judá acerca do que está escrito neste livro que foi encontrado. A ira do Senhor contra nós deve ser grande, pois os nossos antepassados não obedeceram à palavra do Senhor e não agiram de acordo com tudo o que está escrito neste livro".
22 ਹੁਲਦਾਹ ਨੇ ਉਨ੍ਹਾਂ ਨੂੰ ਕਿਹਾ, “ਯੋਸੀਯਾਹ ਪਾਤਸ਼ਾਹ ਨੂੰ ਜਾਕੇ ਕਹਿਣਾ ਕਿ ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਇਹ ਆਖਦਾ ਹੈ:"
22 Hilquias e aqueles que o rei tinha enviado com ele foram falar com a profetisa Hulda, mulher de Salum, responsável pelo guarda-roupa do templo, filho de Tocate e neto de Harás. Ela morava no bairro novo de Jerusalém.
23 ‘ਮੈਂ ਇਸ ਥਾਂ ਅਤੇ ਇੱਥੋਂ ਦੇ ਵਾਸੀਆਂ ਉੱਪਰ ਕਰੋਪੀ ਲਿਆਉਣ ਵਾਲਾ ਹਾਂ। ਜੋ ਕੁਝ ਵੀ ਪਾਤਸ਼ਾਹ ਦੇ ਸਾਹਮਣੇ ਗੱਲਾਂ ਪੜ੍ਹਕੇ ਸੁਣਾਈਆਂ ਗਈਆਂ ਹਨ, ਜੋ ਇਸ ਪੋਥੀ ਵਿੱਚ ਲਿਖੀਆਂ ਹਨ, ਇਹ ਸਭ ਕੁਝ ਇੱਥੇ ਵਾਪਰੇਗਾ।"
23 Ela lhes disse: "Assim diz o Senhor, o Deus de Israel: ‘Digam ao homem que os enviou a mim:
24 ਅਜਿਹਾ ਇਸ ਲਈ ਹੋਵੇਗਾ ਕਿਉਂ ਕਿ ਲੋਕਾਂ ਨੇ ਮੈਨੂੰ ਛੱਡ ਕੇ ਝੂਠੇ ਦੇਵਤਿਆਂ ਅੱਗੇ ਧੂਪ ਧੁਖਾਉਣੀ ਸ਼ੁਰੂ ਕਰ ਦਿੱਤੀ। ਉਨ੍ਹਾਂ ਲੋਕਾਂ ਨੇ ਸਭ ਬੁਰਿਆਈਆਂ ਕਰਕੇ ਮੈਨੂੰ ਕਰੋਧ ਚੜ੍ਹਾਇਆ ਹੈ, ਇਸ ਲਈ ਇਸ ਥਾਵੇਂ ਮੈਂ ਆਪਣੀ ਕਰੋਪੀ ਵਰਸਾਵਾਂਗਾ ਜੋ ਕਿ ਬਲਦੀ ਅੱਗ ਵਾਂਗ ਹੁਣ ਬੁਝਣ ਵਾਲਾ ਨਹੀਂ।’"
24 Assim diz o Senhor: Eu vou trazer uma desgraça sobre este lugar e sobre seus habitantes; todas as maldições escritas no livro que foi lido na presença do rei de Judá.
25 “ਪਰ ਯਹੂਦਾਹ ਦੇ ਪਾਤਸ਼ਾਹ ਯੋਸੀਯਾਹ ਨੂੰ ਜਿਸਨੇ ਤੁਹਾਨੂੰ ਯਹੋਵਾਹ ਕੋਲੋਂ ਪੁੱਛ-ਗਿੱਛ ਕਰਨ ਲਈ ਭੇਜਿਆ ਹੈ ਜਾ ਕੇ ‘ਇਉਂ ਆਖਣਾ ਕਿ ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਇਵੇਂ ਫ਼ਰਮਾਉਂਦਾ ਹੈ ਕਿ ਉਨ੍ਹਾਂ ਗੱਲਾਂ ਦੇ ਬਾਰੇ ਜੋ ਤੂੰ ਸੁਣੀਆਂ ਹਨ:"
25 Porque me abandonaram e queimaram incenso a outros deuses, provocando-me a ira por meio de todos os ídolos que as mãos deles têm feito, minha ira arderá contra este lugar e não será apagada’.
26 ਯੋਸੀਯਾਹ ਤੂੰ ਪਰਾਸਚਿਤ ਕਰਕੇ ਆਪਣੇ-ਆਪ ਨੂੰ ਨਿਮ੍ਰ ਬਣਾਇਆ ਅਤੇ ਆਪਣੇ ਵਸਤਰ ਵੀ ਪਾੜ ਲਏ ਲਏ ਆਪਣੀ ਸ਼ਰਮਸਾਰੀ ਕਾਰਣ ਤੂੰ ਮੇਰੇ ਅੱਗੇ ਮਿੰਨਤ ਅਤੇ ਬੇਨਤੀ ਕੀਤੀ। ਤੂੰ ਮੇਰੇ ਅੱਗੇ ਰੋਇਆ ਅਤੇ ਮੈਂ ਤੇਰੇ ਸ਼ਬਦਾਂ ਨੂੰ ਵੀ ਸੁਣਿਆ ਹੈ, ਯਹੋਵਾਹ ਆਖਦਾ ਹੈ।"
26 Digam ao rei de Judá, que os enviou para consultar o Senhor: ‘Assim diz o Senhor, o Deus de Israel, acerca das palavras que você ouviu:
27 ਮੈਂ ਤੈਨੂੰ ਤੇਰੇ ਪੁਰਖਿਆਂ ਨਾਲ ਮਿਲਾਵਾਂਗਾ ਪਰ ਤੂੰ ਆਪਣੀ ਕਬਰ ਵਿੱਚ ਸ਼ਾਂਤੀ ਨਾਲ ਜਾਵੇਂਗਾ। ਜੋ ਵੀ ਕਰੋਪੀ ਮੈਂ ਇਸ ਥਾਂ ਤੇ ਅਤੇ ਇਨ੍ਹਾਂ ਲੋਕਾਂ ਉੱਪਰ ਲਿਆਵਾਂਗਾ, ਤੈਨੂੰ ਉਹ ਨਹੀਂ ਵੇਖਣੀ-ਭੋਗਣੀ ਪਵੇਗੀ, ਕਿਉਂ ਕਿ ਤੂੰ ਮੇਰੇ ਅਧੀਨ ਹੋਇਆ ਹੈਂ!’” ਹਿਲਕੀਯਾਹ ਅਤੇ ਪਾਤਸ਼ਾਹ ਦੇ ਸੇਵਕ ਇਹ ਸੁਨੇਹਾ ਲੈ ਕੇ ਪਾਤਸ਼ਾਹ ਯੋਸੀਯਾਹ ਕੋਲ ਵਾਪਸ ਆਏ।"
27 Já que o seu coração se abriu e você se humilhou diante de Deus quando ouviu o que ele falou contra este lugar e contra os seus habitantes, e você se humilhou diante de mim, rasgou as suas vestes e chorou na minha presença, eu o ouvi, declara o Senhor.
28 ਤਦ ਪਾਤਸ਼ਾਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਬਜ਼ੁਰਗਾਂ ਦੀ ਇੱਕ ਸਭਾ ਆਪਣੇ ਕੋਲ ਬੁਲਾਈ।"
28 Portanto, eu o reunirei aos seus antepassados, e você será sepultado em paz. Seus olhos não verão a desgraça que trarei sobre este lugar e sobre seus habitantes’ ". Então eles levaram a resposta ao rei.
29 ਪਾਤਸ਼ਾਹ ਯਹੋਵਾਹ ਦੇ ਮੰਦਰ ਗਿਆ। ਪਾਤਸ਼ਾਹ ਦੇ ਨਾਲ ਸਾਰੇ ਯਹੂਦਾਹ ਦੇ ਲੋਕ, ਯਰੂਸ਼ਲਮ ਵਿੱਚ ਰਹਿੰਦੇ ਲੋਕ, ਜਾਜਕ ਲੇਵੀ ਅਤੇ ਖਾਸ ਅਤੇ ਆਮ ਲੋਕ ਸਭ ਗਏ। ਯੋਸੀਯਾਹ ਨੇ ਬਿਵਸਥਾ ਦੀ ਪੋਥੀ ਦੇ ਬਚਨ ਉਨ੍ਹਾਂ ਅੱਗੇ ਪੜ੍ਹਕੇ ਸੁਣਾਏ, ਜਿਹੜੀ ਕਿ ਯਹੋਵਾਹ ਦੇ ਮੰਦਰ ਵਿੱਚੋਂ ਲੱਭੀ ਸੀ।"
29 Então o rei convocou todas as autoridades de Judá e de Jerusalém.
30 ਤਦ ਪਾਤਸ਼ਾਹ ਆਪਣੀ ਥਾਂ ਤੇ ਖੜ੍ਹਾ ਹੋਇਆ ਅਤੇ ਉਸ ਨੇ ਯਹੋਵਾਹ ਦੇ ਨਾਲ ਇੱਕ ਇਕਰਾਰਨਾਮਾ ਬੰਨ੍ਹਿਆ। ਉਸ ਨੇ ਇਹ ਨੇਮ ਕੀਤਾ ਕਿ ਅਸੀਂ ਯਹੋਵਾਹ ਦੇ ਕਹੇ ਅਨੁਸਾਰ ਤੁਰਾਂਗੇ ਅਤੇ ਉਸ ਦੇ ਹੁਕਮ ਉਸਦੀਆਂ ਸਿੱਖਿਆਵਾਂ ਅਤੇ ਉਸ ਦੀਆਂ ਬਿਧੀਆਂ ਦੀਆਂ ਆਪਣੇ ਤਨ-ਮਨ ਨਾਲ ਪਾਲਨਾ ਕਰਾਂਗੇ। ਉਸ ਬਿਵਸਥਾ ਦੀ ਪੋਥੀ ਦੀਆਂ ਗੱਲਾਂ ਨੂੰ ਤਹਿ ਦਿਲੋਂ ਮੰਨ ਕੇ ਉਸ ਉੱਪਰ ਪੂਰਨੇ ਪਾਵਾਂਗੇ।"
30 Depois subiu ao templo do Senhor acompanhado por todos os homens de Judá, todo o povo de Jerusalém, os sacerdotes e os levitas: todo o povo, dos mais simples aos mais importantes. Para todos o rei leu em voz alta todas as palavras do Livro da Aliança, que havia sido encontrado no templo do Senhor.
31 ਤਦ ਪਾਤਸ਼ਾਹ ਨੇ ਉਨ੍ਹਾਂ ਸਾਰਿਆਂ ਕੋਲੋਂ ਜਿਹੜੇ ਯਰੂਸ਼ਲਮ ਅਤੇ ਬਿਨਯਾਮੀਨ ਵਿੱਚ ਸਨ ਉਨ੍ਹਾਂ ਨੂੰ ਇਸ ਨੇਮ ਨੂੰ ਮੰਨਣ ਦਾ ਬਚਨ ਲਿਆ। ਯਰੂਸ਼ਲਮ ਦੇ ਲੋਕਾਂ ਨੇ ਪਰਮੇਸ਼ੁਰ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਇਕਰਾਰਨਾਮੇ ਅਨੁਸਾਰ ਕੰਮ ਕੀਤਾ।"
31 Ele tomou o seu lugar e, na presença do Senhor, fez uma aliança, comprometendo-se a seguir o Senhor e obedecer de todo o coração e de toda a alma aos seus mandamentos, seus testemunhos e seus decretos, cumprindo as palavras da aliança escritas naquele livro.
32 ਇਸਰਾਏਲ ਦੇ ਲੋਕਾਂ ਨੇ ਜੋ ਵੱਖ-ਵੱਖ ਧਰਤੀਆਂ ਦੇ ਦੇਵਤਿਆਂ ਦੀਆਂ ਮੂਰਤਾਂ ਇਕੱਠੀਆਂ ਕੀਤੀਆਂ ਹੋਈਆਂ ਸਨ, ਯੋਸੀਯਾਹ ਨੇ ਉਨ੍ਹਾਂ ਸਭਨਾਂ ਨੂੰ ਨਸ਼ਟ ਕਰ ਦਿੱਤਾ ਅਤੇ ਇਸਰਾਏਲੀਆਂ ਨੂੰ ਆਪਣੇ ਯਹੋਵਾਹ ਪਰਮੇਸ਼ੁਰ ਦੀ ਸੇਵਾ ਵਿੱਚ ਲਾ ਦਿੱਤਾ। ਫ਼ਿਰ ਜਦੋਂ ਤੀਕ ਯੋਸੀਯਾਹ ਜਿੰਦਾ ਰਿਹਾ, ਲੋਕ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੀ ਸੇਵਾ ਵਿੱਚ ਲੱਗੇ ਰਹੇ।"
32 Depois fez com que todos em Jerusalém e em Benjamim se comprometessem com a aliança; os habitantes de Jerusalém passaram a cumprir a aliança de Deus, o Deus dos seus antepassados.
33 — ausente —
33 Josias retirou todos os ídolos detestáveis de todo o território dos israelitas e obrigou todos os que estavam em Israel a servirem ao Senhor, ao seu Deus. E enquanto ele viveu, o povo não deixou de seguir o Senhor, o Deus dos seus antepassados.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 2 Crônicas 34, comparar traduções ou montar um estudo — tudo direto pelo WhatsApp.