2 Crônicas 3

Punjabi Bible (GL_PUNJABI) vs VC

Sair da comparação
VC Versão Católica
1 ਸੁਲੇਮਾਨ ਦਾ ਮੰਦਰ ਉਸਾਰਨਾ ਤਦ ਸੁਲੇਮਾਨ ਨੇ ਯਰੂਸ਼ਲਮ ਵਿੱਚ ਮੋਰੀਯਾਹ ਪਹਾੜ ਉੱਪਰ ਯਹੋਵਾਹ ਲਈ ਇੱਕ ਮੰਦਰ ਬਨਵਾਉਣਾ ਸ਼ੁਰੂ ਕੀਤਾ, ਜਿੱਥੇ ਆਰਨਾਨ ਯਬੂਸੀ ਦੇ ਪਿੜ ਵਿੱਚ ਉਸ ਦੇ ਪਿਤਾ ਦਾਊਦ ਦੇ ਸਾਹਮਣੇ ਯਹੋਵਾਹ ਪ੍ਰਗਟ ਹੋਇਆ ਸੀ। ਸੋ ਜਿਹੜੀ ਥਾਂ ਦਾਊਦ ਨੇ ਤਿਆਰ ਕਰਵਾਈ ਸੀ, ਸੁਲੇਮਾਨ ਨੇ ਉੱਥੇ ਮੰਦਰ ਬਣਵਾਇਆ।"
1 Salomão começou a construção do templo do Senhor, em Jerusalém, no monte Mória, para isso designado por Davi, seu pai, no mesmo lugar que Davi preparara, na eira de Ornã, o jebuseu.
2 ਸੁਲੇਮਾਨ ਨੇ ਇਹ ਕੰਮ ਆਪਣੀ ਇਸਰਾਏਲ ਦੀ ਪਾਤਸ਼ਾਹੀ ਦੇ 14 ਵੇਂ ਸਾਲ ਦੇ ਦੂਜੇ ਮਹੀਨੇ ਵਿੱਚ ਸ਼ੁਰੂ ਕੀਤਾ।"
2 Foi no segundo dia do segundo mês, no quarto ano de seu reinado, que iniciou a obra.
3 ਸੁਲੇਮਾਨ ਦੁਆਰਾ ਰੱਖੀ ਗਈ ਪਰਮੇਸ਼ੁਰ ਦੇ ਮੰਦਰ ਦੀ ਨੀਂਹ ਦੀ ਗਿਣਤੀ ਹੱਥਾਂ ਦੀਆਂ ਪੁਰਾਣੀਆਂ ਮਿਣਤੀਆਂ ਮੁਤਾਬਕ ਲੰਬਾਈ ਵਿੱਚ 60 ਹੱਥ ਅਤੇ ਚੁੜਾਈ ਵਿੱਚ 20 ਹੱਥ ਸੀ।"
3 Estes são os fundamentos determinados por Salomão para a construção do templo: de comprimento, sessenta côvados, segundo a antiga medida; de largura, vinte côvados.
4 ਅਤੇ ਡਿਉੜੀ ਜੋ ਭਵਨ ਦੇ ਅੱਗੇ ਬਣਾਈ, ਉਸਦੀ ਲੰਬਾਈ ਮੰਦਰ ਦੀ ਚੌੜਾਈ ਦੇ ਮੁਤਾਬਕ 20 ਹੱਥ ਅਤੇ ਉਚਾਈ ਵਿੱਚ 20 ਹੱਥ ਸੀ ਅਤੇ ਸੁਲੇਮਾਨ ਨੇ ਡਿਓੜੀ ਦੇ ਅੰਦਰਵਾਰ ਸਾਰੀ ਕੁੰਦਨ ਸੋਨੇ ਦੀ ਜੜਤ ਕੀਤੀ।"
4 O pórtico, que se achava no frontispício, e cujo comprimento correspondia à largura do edifício, tinha vinte côvados, e vinte de altura. Era revestido de ouro puro por dentro.
5 ਸੁਲੇਮਾਨ ਨੇ ਵੱਡੇ ਹਾਲ ਕਮਰੇ ਦੀਆਂ ਦੀਵਾਰਾਂ ਉੱਪਰ ਚੀਲ ਦੀ ਲੱਕੜੀ ਜੜੀ ਅਤੇ ਉੱਪਰ ਸੋਨੇ ਦੀ ਜੜ੍ਹਤ ਕੀਤੀ ਅਤੇ ਉਸ ਮੜ੍ਹਤ ਵਿੱਚ ਕੁੰਦਨ ਸੋਨੇ ਦੀਆਂ ਜੰਜੀਰੀਆਂ ਅਤੇ ਖਜ਼ੂਰ ਦੇ ਦ੍ਰੱਖਤਾਂ ਦੀ ਨਕਾਸ਼ੀ ਕੀਤੀ।"
5 A grande sala foi forrada de ciprestes; ele a guarneceu de ouro puro nos lugares em que estavam esculpidas as palmas e as pequenas cadeias.
6 ਅਤੇ ਮੰਦਰ ਦੀ ਸੁੰਦਰਤਾ ਵੱਧਾਉਣ ਵਾਸਤੇ ਉਸ ਨੂੰ ਕੀਮਤੀ ਪੱਥਰ ਨਾਲ ਸਜਾਇਆ ਅਤੇ ਉੱਥੇ ਉਸ ਨੇ ਪਰਵਾਇਮ ਦੇ ਸੋਨੇ ਦੀ ਵਰਤੋਂ ਕੀਤੀ।"
6 Ornou esta sala com pedras preciosas; o ouro era de Parvaim.
7 ਸੁਲੇਮਾਨ ਨੇ ਮੰਦਰ ਦੀਆਂ ਸ਼ਤੀਰਾਂ, ਉਸਦੀ ਡਿਉੜੀ ਅਤੇ ਦੀਵਾਰਾਂ ਉੱਪਰ ਅਤੇ ਦਰਵਾਜ਼ਿਆਂ ਨੂੰ ਸੋਨੇ ਨਾਲ ਮੜ੍ਹਿਆ ਅਤੇ ਦੀਵਾਰਾਂ ਉੱਪਰ ਕਰੂਬੀ ਫ਼ਰਿਸ਼ਤਿਆਂ ਦੀ ਨਕਾਸ਼ੀ ਕੀਤੀ।"
7 O rei revestiu de ouro a sala: traves, umbrais, paredes e portas; nas paredes mandou esculpir querubins.
8 ਤਦ ਉਸ ਨੇ ਅੱਤ ਪਵਿੱਤਰ ਸਥਾਨ ਨੂੰ ਬਣਵਾਇਆ। ਅੱਤ ਪਵਿੱਤਰ ਸਥਾਨ ਦੀ ਚੌੜਾਈ ਮੰਦਰ ਮੁਤਾਬਕ 20 ਹੱਥ ਅਤੇ 20 ਹੱਥ ਲੰਬੀ ਸੀ, ਜੋ ਕਿ ਮੰਦਰ ਜਿੰਨਾ ਹੀ ਚੌੜਾ ਸੀ ਅਤੇ ਉਸ ਨੇ ਅੱਤ ਪਵਿੱਤਰ ਸਥਾਨ ਦੀਆਂ ਦੀਵਾਰਾਂ ਉੱਪਰ ਕੁੰਦਨ ਸੋਨੇ ਦੀ ਜੜ੍ਹਤ ਕੀਤੀ ਅਤੇ ਇਹ ਸੋਨਾ ਤੋਲ ਵਿੱਚ 20,400 ਕਿੱਲੋ ਦੇ ਕਰੀਬ ਸੀ।"
8 Fez também a construção da sala do Santo dos Santos, cujo comprimento, igual à largura do edifício, era de vinte côvados. O valor do ouro fino, com que o recobriu, era de seiscentos talentos.
9 ਉਸ ਦੀਆਂ ਇਸਤੇਮਾਲ ਕੀਤੀਆਂ ਹੋਈਆਂ ਸੋਨੇ ਦੀਆਂ ਮੇਖਾਂ ਦਾ ਭਾਰ ਲੱਗਭਗ 1 1/4 ਪੌਂਡ ਸੀ। ਸੁਲੇਮਾਨ ਨੇ ਉੱਪਰਲਿਆਂ ਕਮਰਿਆਂ ਨੂੰ ਸੋਨੇ ਨਾਲ ਮੜ੍ਹਿਆ।"
9 Mesmo os pregos eram de ouro e pesavam cinqüenta siclos. Revestiu igualmente de ouro os aposentos.
10 ਸੁਲੇਮਾਨ ਨੇ ਦੋ ਕਰੂਬੀ ਫ਼ਰਿਸ਼ਤੇ ਬਣਵਾ ਕੇ ਅੱਤ ਪਵਿੱਤਰ ਅਸਥਾਨ ਉੱਪਰ ਰੱਖੇ ਅਤੇ ਕਾਰੀਗਰਾਂ ਨੇ ਉਨ੍ਹਾਂ ਕਰੂਬੀ ਫ਼ਰਿਸ਼ਤਿਆਂ ਨੂੰ ਸੋਨੇ ਨਾਲ ਜੜ੍ਹਿਆ।"
10 Para o interior do Santo dos Santos, mandou esculpir dois querubins e os revestiu de ouro.
11 ਕਰੂਬੀ ਫਰਿਸਤਿਆਂ ਦੇ ਇੱਕ-ਇੱਕ ਖੰਭ ਦੀ ਲੰਬਾਈ ਪੰਜ ਹੱਥ ਸੀ ਅਤੇ ਕੁੱਲ ਮਿਲਾ ਕੇ ਖੰਭਾਂ ਦੀ ਲੰਬਾਈ 20 ਹੱਥ ਸੀ। ਪਹਿਲੇ ਕਰੂਬੀ ਫ਼ਰਿਸ਼ਤੇ ਦਾ ਇੱਕ ਖੰਭ ਕਮਰੇ ਦੀ ਇੱਕ ਪਾਸੇ ਦੀ ਕੰਧ ਨੂੰ ਛੂੰਹਦਾ ਸੀ ਅਤੇ ਇੱਕ ਖੰਭ ਦੂਜੇ ਕਰੂਬੀ ਫ਼ਰਿਸ਼ਤੇ ਦੇ ਖੰਭ ਨੂੰ ਛੂੰਹਦਾ ਸੀ।"
11 O comprimento de suas asas era de vinte côvados; uma asa do primeiro, de cinco côvados de comprimento, tocava a parede da sala, e outra, de cinco côvados, tocava a asa do segundo querubim.
12 ਅਤੇ ਦੂਜਾ ਖੰਭ ਦੂਜੇ ਕਰੂਬੀ ਦਾ ਕਮਰੇ ਦੀ ਕੰਧ ਦੀ ਦੂਜੀ ਦਿਸ਼ਾ ਨੂੰ ਛੂੰਹਦਾ ਸੀ।"
12 Uma asa do segundo querubim, de cinco côvados de comprimento, tocava a parede da sala, e a outra, de cinco côvados de comprimento, tocava a asa do primeiro.
13 ਇਉਂ ਉਨ੍ਹਾਂ ਦੋ ਕਰੂਬੀ ਫ਼ਰਿਸ਼ਤਿਆਂ ਦੇ ਖੰਭਾਂ ਨੇ ਕੁੱਲ ਵੀਹ ਹੱਥ ਕੰਧ ਨੂੰ ਘੇਰਿਆ ਹੋਇਆ ਸੀ ਅਤੇ ਇਹ ਕਰੂਬੀ ਫਰਿਸ਼ਤੇ ਮੁੱਖ ਕਮਰੇ ਵੱਲ ਨੂੰ ਮੂੰਹ ਕਰਕੇ ਆਪਣੇ ਪੈਰਾਂ ਤੇ ਖਲੋਤੇ ਹੋਏ ਸਨ।"
13 Assim, a envergadura das asas destes querubins era de vinte côvados. Sustentavam-se sobre seus pés, com o rosto voltado para a sala.
14 ਸੁਲੇਮਾਨ ਨੇ ਨੀਲੇ, ਬੈਂਗਣੀ ਅਤੇ ਕਿਰਮਚੀ ਰੰਗਾਂ ਦਾ ਮਹੀਨ ਕੱਪੜਾ ਲੈ ਕੇ ਪਰਦਾ ਬਣਵਾਇਆ ਅਤੇ ਉਸ ਪਰਦੇ ਉੱਪਰ ਕਰੂਬੀ ਫ਼ਰਿਸ਼ਤਿਆਂ ਦੀ ਕੱਢਾਈ ਕੀਤੀ।"
14 O rei mandou fazer uma cortina em púrpura violeta, carmesim e linho fino, e nela mandou bordar querubins.
15 ਉਸ ਨੇ ਮੰਦਰ ਦੇ ਅਗਲੇ ਹਿੱਸੇ ਲਈ 35 ਹੱਥ ਦੇ 2 ਥੰਮ ਬਣਵਾਏ ਅਤੇ ਹਰ ਇੱਕ ਦੀ ਚੋਟੀ ਉੱਪਰ ਪੰਜ-ਪੰਜ ਹੱਥ ਜਿੱਡਾ ਮੁਕਟ ਸੀ।"
15 Diante do edifício, levantou duas colunas de trinta e cinco côvados de altura, tendo no alto um capitel de cinco côvados.
16 ਉਸ ਨੇ ਹਾਰ ਵਰਗੀਆਂ ਜ਼ੰਜੀਰਾਂ ਬਣਵਾਈਆਂ ਜਿਨ੍ਹਾਂ ਨੂੰ ਥੰਮਾਂ ਦੇ ਸਿਰਿਆਂ ਉੱਪਰ ਲਗਾਇਆ। ਅਤੇ 100 ਅਨਾਰ ਬਣਵਾ ਕੇ ਉਨ੍ਹਾਂ ਜੰਜੀਰਾਂ ਵਿੱਚ ਲਟਕਾ ਦਿੱਤਾ।"
16 Como para o santuário, fez pequenas cadeias, colocou-as no cimo das colunas, e suspendeu nelas cem romãs.
17 ਫ਼ਿਰ ਸੁਲੇਮਾਨ ਨੇ ਥੰਮਾਂ ਨੂੰ ਮੰਦਰ ਦੇ ਅਗਲੇ ਹਿੱਸੇ ਵਿੱਚ ਇੱਕ ਖੱਬੇ ਦੇ ਦੂਜਾ ਸੱਜੇ ਪਾਸੇ ਰੱਖ ਦਿੱਤਾ। ਉਸ ਨੇ ਸੱਜੇ ਪਾਸੇ ਵਾਲੇ ਥੰਮ ਦਾ ਨਾਂ “ਯਾਕੀਨ” ਅਤੇ ਖੱਬੇ ਪਾਸੇ ਵਾਲੇ ਥੰਮ ਦਾ ਨਾਂ “ਬੋਅਜ਼” ਰੱਖਿਆ।"
17 Levantou colunas, uma à direita e outra à esquerda da fachada do templo: chamou à da direita Jaquim e à da esquerda Boaz.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Crônicas 3, comparar traduções ou montar um estudo — tudo direto pelo WhatsApp.