2 Crônicas 5

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਇਉਂ ਉਹ ਸਾਰਾ ਕੰਮ ਜੋ ਸੁਲੇਮਾਨ ਨੇ ਯਹੋਵਾਹ ਦੇ ਮੰਦਰ ਲਈ ਸ਼ੁਰੂ ਕੀਤਾ ਸੀ ਖਤਮ ਹੋਇਆ ਤਾਂ ਸੁਲੇਮਾਨ ਨੇ ਆਪਣੇ ਪਿਤਾ ਦਾਊਦ ਦੀਆਂ ਪਵਿੱਤਰ ਕੀਤੀਆਂ ਹੋਈਆਂ ਵਸਤਾਂ ਯਾਨੀ ਕਿ ਸੋਨਾਂ, ਚਾਂਦੀ ਅਤੇ ਸਾਰੇ ਭਾਂਡੇ, ਇਹ ਸਭ ਕੁਝ ਅੰਦਰ ਲੈ ਆਇਆ ਅਤੇ ਪਰਮੇਸ਼ੁਰ ਦੇ ਮੰਦਰ ਦੇ ਖਜਾਨੇ ਵਿੱਚ ਧਰ ਦਿੱਤਾ।"
1 Quando Salomão terminou toda a obra que fez para a Casa do Senhor , trouxe as coisas que Davi, seu pai, havia dedicado: a prata, o ouro e todos os utensílios. Salomão pôs tudo isso entre os tesouros da Casa de Deus.
2 ਪਵਿੱਤਰ ਸੰਦੂਕ ਮੰਦਰ ’ਚ ਲਿਆਇਆ ਗਿਆ ਸੁਲੇਮਾਨ ਨੇ ਇਸਰਾਏਲ ਦੇ ਬਜ਼ੁਰਗਾਂ ਅਤੇ ਸਾਰੀਆਂ ਗੋਤਾਂ ਦੇ ਮੁਖੀਆਂ, ਆਗੂਆਂ ਨੂੰ ਯਰੂਸ਼ਲਮ ਵਿੱਚ ਸੱਦਾ ਦਿੱਤਾ। (ਇਹ ਸਾਰੇ ਮਨੁੱਖ ਇਸਰਾਏਲ ਦੇ ਘਰਾਣਿਆਂ ਦੇ ਮੁਖੀਆ ਸਨ।) ਤਾਂ ਜੋ ਉਹ ਦਾਊਦ ਦੇ ਸ਼ਹਿਰ ਵਿੱਚੋਂ ਜੋ ਸੀਯੋਨ ਹੈ ਉੱਥੋਂ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਲੈ ਆਉਣ।"
2 Então Salomão congregou os anciãos de Israel e todos os chefes das tribos, os chefes das famílias dos israelitas, em Jerusalém, para levarem a arca da aliança do Senhor , da Cidade de Davi, que é Sião, para o templo.
3 ਤਾਂ ਇਸਰਾਏਲ ਦੇ ਸਾਰੇ ਮਨੁੱਖ ਪਰਬ ਲਈ ਜੋ ਕਿ ਸੱਤਵੇਂ ਮਹੀਨੇ ਵਿੱਚ ਹੁੰਦਾ ਸੀ, ਇਕੱਠੇ ਹੋਏ।"
3 Todos os homens de Israel se congregaram junto ao rei na ocasião da festa, que foi no sétimo mês.
4 ਜਦੋਂ ਇਸਰਾਏਲ ਦੇ ਸਾਰੇ ਬਜ਼ੁਰਗ ਪਹੁੰਚ ਗਏ ਤਾਂ ਲੇਵੀਆਂ ਨੇ ਨੇਮ ਦੇ ਸੰਦੂਕ ਨੂੰ ਚੁੱਕਿਆ ਹੋਇਆ ਸੀ।"
4 Quando todos os anciãos de Israel chegaram, os levitas pegaram a arca do Senhor
5 ਤਦ ਜਾਜਕਾਂ ਅਤੇ ਲੇਵੀਆਂ ਦੇ ਨੇਮ ਦੇ ਸੰਦੂਕ ਨੂੰ ਯਰੂਸ਼ਲਮ ਵਿੱਚ ਲਿਆਂਦਾ। ਉਹ ਆਪਣੇ ਨਾਲ ਮੰਡਲੀ ਦਾ ਤੰਬੂ ਅਤੇ ਜੋ ਵੀ ਪਵਿੱਤਰ ਵਸਤਾਂ ਉੱਥੇ ਸਨ, ਉਹ ਯਰੂਸ਼ਲਮ ਵਿੱਚ ਲੈ ਆਏ।"
5 e a levaram para cima, com a tenda do encontro e com os utensílios sagrados que nela havia; os levitas sacerdotes é que levaram tudo isso para o templo.
6 ਸੁਲੇਮਾਨ ਪਾਤਸ਼ਾਹ ਅਤੇ ਸਾਰੇ ਇਸਰਾਏਲੀ ਇਕਰਾਰਨਾਮੇ ਦੇ ਸੰਦੂਕ ਦੇ ਸਾਹਮਣੇ ਮਿਲੇ ਅਤੇ ਉਨ੍ਹਾਂ ਸਭਨਾਂ ਨੇ ਭੇਡਾਂ ਅਤੇ ਬਲਦਾਂ ਦੀ ਬਲੀ ਦਿੱਤੀ। ਇਹ ਭੇਡਾਂ ਅਤੇ ਬਲਦਾਂ ਇੰਨੀ ਤਾਦਾਤ ਵਿੱਚ ਸਨ ਕਿ ਇਨ੍ਹਾਂ ਦੀ ਗਿਣਤੀ ਕਰਨੀ ਅਸੰਭਵ ਸੀ।"
6 O rei Salomão e toda a congregação de Israel, que se havia reunido diante dele, estavam todos diante da arca, sacrificando ovelhas e bois, que, de tão numerosos, não se podiam contar.
7 ਤਦ ਜਾਜਕਾਂ ਨੇ ਇਕਰਾਰਨਾਮੇ ਦੇ ਸੰਦੂਕ ਨੂੰ ਉਸ ਥਾਵੇਂ ਲਿਆਂਦਾ ਜਿਹੜੀ ਜਗ੍ਹਾ ਉਸ ਲਈ ਤਿਆਰ ਕੀਤੀ ਗਈ ਸੀ। ਇਹ ਜਗ੍ਹਾ ਮੰਦਰ ਵਿੱਚ ਅੱਤ ਪਵਿੱਤਰ ਸਥਾਨ ਸੀ। ਅਤੇ ਇਕਰਾਰਨਾਮੇ ਦੇ ਸੰਦੂਕ ਨੂੰ ਕਰੂਬੀ ਫ਼ਰਿਸਤਿਆਂ ਦੇ ਖੰਭਾਂ ਹੇਠਾਂ ਰੱਖਿਆ ਗਿਆ ਸੀ।"
7 Os sacerdotes puseram a arca da aliança do Senhor no seu lugar, no santuário mais interior do templo, que é o Santo dos Santos, debaixo das asas dos querubins.
8 ਜਿੱਥੇ ਨੇਮ ਦੇ ਸੰਦੂਕ ਨੂੰ ਰੱਖਿਆ ਗਿਆ ਉੱਥੇ ਕਰੂਬੀ ਆਪਣੇ ਖੰਭ ਪਸਾਰੇ ਖੜ੍ਹੇ ਸਨ ਇਵੇਂ ਕਰੂਬੀ ਫ਼ਰਿਸ਼ਤਿਆਂ ਨੇ ਉਸ ਸੰਦੂਕ ਦੀਆਂ ਚੋਬਾਂ ਨੂੰ ਉੱਤੋਂ ਦੀ ਢੱਕਿਆ ਹੋਇਆ ਸੀ।"
8 Pois os querubins estendiam as asas sobre o lugar da arca e, do alto, cobriam a arca e os seus cabos.
9 ਇਹ ਚੋਬਾਂ ਇੰਨੀਆਂ ਲੰਬੀਆਂ ਸਨ ਕਿ ਇਨ੍ਹਾਂ ਦੇ ਸਿਰੇ ਅੱਤ ਪਵਿੱਤਰ ਅਸਥਾਨ ਦੇ ਸਾਹਮਣਿਓ ਵੀ ਨਜ਼ਰ ਆਉਂਦੇ ਸਨ ਪਰ ਇਸ ਨੂੰ ਕੋਈ ਵੀ ਮਨੁੱਖ ਮੰਦਰ ਦੇ ਬਾਹਰ ਤੋਂ ਨਹੀਂ ਸੀ ਵੇਖ ਸੱਕਦਾ। ਇਹ ਚੋਬਾਂ ਅੱਜ ਵੀ ਉੱਥੇ ਬਰਕਰਾਰ ਹਨ।"
9 Os cabos sobressaíam tanto, que suas pontas eram vistas do Santo Lugar, diante do Santo dos Santos; porém de fora não podiam ser vistos.
10 ਉਸ ਇਕਰਾਰਨਾਮੇ ਦੇ ਸੰਦੂਕ ਵਿੱਚ ਸਿਰਫ਼ ਪੱਥਰ ਦੀਆਂ ਦੋ ਤਖਤੀਆਂ ਸਨ। ਇਹ ਤਖਤੀਆਂ ਮੂਸਾ ਨੇ ਹੋਰੇਬ ਵਿੱਚ ਉਸ ਥਾਵੇਂ ਸੰਦੂਕ ਵਿੱਚ ਰੱਖੀਆਂ ਸਨ ਜਿੱਥੇ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨਾਲ ਇਕਰਾਰਨਾਮਾ ਕੀਤਾ ਸੀ। ਇਹ ਉਸ ਵਕਤ ਹੋਇਆ ਜਦੋਂ ਉਹ ਮਿਸਰ ਵਿੱਚੋਂ ਬਾਹਰ ਨਿਕਲੇ ਸਨ।"
10 E ali estão até o dia de hoje. Nada havia na arca a não ser as duas tábuas que Moisés havia colocado ali em Horebe, quando o Senhor fez aliança com os filhos de Israel, ao saírem do Egito.
11 ਸਾਰੇ ਜਾਜਕ ਜੋ ਉੱਥੇ ਮੌਜੂਦ ਸਨ ਉਨ੍ਹਾਂ ਨੇ ਆਪਣੇ-ਆਪ ਨੂੰ ਪਵਿੱਤਰ ਕਰਨ ਲਈ ਇਹ ਰਸਮ ਕੀਤੀ। ਤਾਂ ਜਦੋਂ ਹੀ ਜਾਜਕ ਪਵਿੱਤਰ ਅਸਥਾਨ ਤੋਂ ਬਾਹਰ ਨਿਕਲੇ, ਤਾਂ ਉਹ ਵੱਖੋ-ਵੱਖ ਦਲ ਬਨਾਉਣ ਦੀ ਥਾਵੇਂ ਸਾਰੇ ਇਕੱਠੇ ਮਿਲ ਕੇ ਖੜ੍ਹੇ ਹੋਏ।"
11 Quando os sacerdotes saíram do santuário — porque todos os sacerdotes, que estavam presentes, se santificaram, sem respeitarem os seus turnos —;
12 ਲੇਵੀ ਗਵਈਏ ਜਗਵੇਦੀ ਦੇ ਪੂਰਬੀ ਪਾਸੇ ਵੱਲ ਖਲੋ ਗਏ। ਗਵਈਆਂ ਦੇ ਸਾਰੇ ਸਮੂਹ, ਆਸਾਫ਼, ਹੀਮਾਨ, ਅਤੇ ਯਦੂਥੂਨ ਅਨਦ ਉਨ੍ਹਾਂ ਦੇ ਪੁੱਤਰ ਅਤੇ ਭਰਾ ਇੱਕਤ੍ਰ ਹੋਏ। ਸਾਰੇ ਲੇਵੀ ਗਵਈਆਂ ਨੇ ਚਿੱਟੇ ਸੂਤੀ ਚੋਲੇ ਪਾਏ ਹੋਏ ਸਨ। ਉਨ੍ਹਾਂ ਦੇ ਹੱਥਾਂ ਵਿੱਚ ਸਰੰਗੀਆਂ, ਚਿਮਟੇ ਅਤੇ ਸਿਤਾਰਾਂ ਸਨ। ਓੱਥੇ ਲੇਵੀ ਗਵਈਆਂ ਸਮੇਤ ਕੁੱਲ 120 ਜਾਜਕ ਸਨ। ਇਹ ਸਾਰੇ 120 ਜਾਜਕ ਤੁਰ੍ਹੀਆਂ ਵਜਾ ਰਹੇ ਸਨ ਅਤੇ ਗਵਈਏ ਇੱਕੋ ਸੁਰ ਵਿੱਚ ਗਾ ਰਹੇ ਸਨ।"
12 e quando todos os levitas que eram cantores, isto é, Asafe, Hemã, Jedutum e os filhos e irmãos deles, vestidos de linho fino, estavam em pé no lado leste do altar, com címbalos, harpas e liras, e com eles até cento e vinte sacerdotes, que tocavam as trombetas;
13 ਜਦੋਂ ਉਨ੍ਹਾਂ ਨੇ ਯਹੋਵਾਹ ਦੀ ਉਸਤਤ ਗਾਈ ਅਤੇ ਉਸਦਾ ਧੰਨਵਾਦ ਕੀਤਾ, ਉਨ੍ਹਾਂ ਸਭ ਨੇ ਇੱਕੋ ਸੁਰ ਵਿੱਚ ਆਵਾਜ਼ ਕੀਤੀ ਅਤੇ ਉਹ ਆਪਣੇ ਸੰਗੀਤਕ ਸਾਜ਼ ਵਜਾਉਂਦੇ ਹੋਏ ਇੱਕੋ ਸੁਰ ਵਿੱਚ ਉੱਚੀ ਆਵਾਜ਼ ਵਿੱਚ ਗਾ ਰਹੇ ਸਨ। ਉਹ ਯਹੋਵਾਹ ਦੀ ਉਸਤਤ ਵਿੱਚ ਗੀਤ ਗਾ ਰਹੇ ਸਨ, “ਉਸਦੇ ਕਿਰਪਾਲਤਾ ਅਤੇ ਉਸ ਦੇ ਅਨਂਤ ਪਿਆਰ ਬਾਰੇ ਗਾ ਰਹੇ ਸਨ।” ਤਦ ਹੀ ਯਹੋਵਾਹ ਦਾ ਮੰਦਰ ਬੱਦਲ ਨਾਲ ਭਰ ਗਿਆ।"
13 e quando em uníssono, ao mesmo tempo, tocaram as trombetas e cantaram para se fazerem ouvir, para louvar e dar graças ao Senhor ; e quando levantaram eles a voz com trombetas, címbalos e outros instrumentos musicais para louvarem o Senhor , porque ele é bom, porque a sua misericórdia dura para sempre, então o templo, a saber, a Casa do Senhor , se encheu de uma nuvem,
14 ਇਸ ਬੱਦਲ ਕਾਰਣ ਜਾਜਕ ਸੇਵਾ ਜਾਰੀ ਨਾ ਰੱਖ ਸੱਕੇ ਕਿਉਂ ਕਿ ਪਰਮੇਸ਼ੁਰ ਦਾ ਮੰਦਰ ਉਸ ਦੇ ਪਰਤਾਪ ਨਾਲ ਭਰ ਗਿਆ ਸੀ।"
14 de maneira que os sacerdotes não puderam permanecer ali para ministrar, por causa da nuvem, porque a glória do Senhor encheu a Casa de Deus.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Crônicas 5, comparar traduções ou montar um estudo — tudo direto pelo WhatsApp.