2 Reis 12

Punjabi Bible (GL_PUNJABI) vs NVI

Sair da comparação
NVI Nova Versão Internacional
1 ਯਹੋਆਸ ਨੇ ਆਪਣਾ ਰਾਜ ਚਲਾਇਆ ਯੇਹੂ ਦੇ ਸੱਤਵੇਂ ਵਰ੍ਹੇ ਯਹੋਆਸ਼ ਰਾਜ ਕਰਨ ਲੱਗਾ ਅਤੇ ਉਸ ਨੇ ਯਰੂਸ਼ਲਮ ਵਿੱਚ ਚਾਲੀ ਸਾਲ ਰਾਜ ਕੀਤਾ। ਯਹੋਆਸ਼ ਦੀ ਮਾਂ ਦਾ ਨਾਂ ਸਿਬਯਾਹ ਸੀ ਜੋ ਕਿ ਬਏਰਸ਼ਬਾ ਦੀ ਸੀ।"
1 No sétimo ano do reinado de Jeú, Joás começou a reinar, e reinou quarenta anos em Jerusalém. O nome de sua mãe era Zíbia; ela era de Berseba.
2 ਯਹੋਆਸ਼ ਨੇ ਆਪਣੀ ਸਾਰੀ ਉਮਰ, ਉਹ ਗਲਾ ਕੀਤੀਆਂ ਜੋ ਕਿ ਯਹੋਵਾਹ ਦੀ ਨਿਗਾਹ ਵਿੱਚ ਨੇਕ ਸਨ, ਬਿਲਕੁਲ ਜਿਵੇਂ ਜਾਜਕ ਯਹੋਯਾਦਾ ਨੇ ਸਿੱਖਾਇਆਂ ਸਨ।"
2 Joás fez o que o Senhor aprova durante todos os anos em que o sacerdote Joiada o orientou.
3 ਪਰ ਉਸ ਨੇ ਵੀ ਉੱਚੀਆਂ ਥਾਵਾਂ ਨਸ਼ਟ ਨਹੀਂ ਕੀਤੀਆਂ। ਹਾਲੇ ਵੀ ਲੋਕ ਇਨ੍ਹਾਂ ਥਾਵਾਂ ਤੇ ਬਲੀਆ ਚੜ੍ਹਾਉਂਦੇ ਅਤੇ ਧੂਫ਼ ਧੁਖਾਉਂਦੇ ਸਨ।"
3 Contudo, os altares idólatras não foram derrubados; o povo continuava a oferecer sacrifícios e a queimar incenso neles.
4 ਯਹੋਆਸ਼ ਨੇ ਮੰਦਰ ਦੀ ਮੁਰੰਮਤ ਲਈ ਹੁਕਮ ਦਿੱਤਾ ਯਹੋਆਸ਼ ਨੇ ਜਾਜਕਾਂ ਨੂੰ ਆਖਿਆ, “ਯਹੋਵਾਹ ਦੇ ਮੰਦਰ ਵਿੱਚ ਬੇਅੰਤ ਖਜ਼ਾਨਾ ਹੈ। ਲੋਕਾਂ ਨੇ ਮੰਦਰ ਲਈ ਕਈ ਵਸਤਾਂ ਭੇਟ ਕੀਤੀਆਂ ਹਨ, ਅਤੇ ਜਦੋਂ ਗਿਣਤੀ ਹੋਈ ਲੋਕਾਂ ਨੇ ਜਿਹੜਾ ਮੰਦਰ ਲਈ ਟੈਕਸ ਦਿੱਤਾ, ਤੇ ਕੁਝ ਧੰਨ ਲੋਕਾਂ ਆਪਣੀ ਇੱਛਾ ਅਨੁਸਾਰ ਦਿੱਤਾ। ਜਾਜਕ ਲੋਕ ਉਸ ਧੰਨ ਨਾਲ ਯਹੋਵਾਹ ਦੇ ਮੰਦਰ ਦੀ ਮੁਰੰਮਤ ਕਰਵਾ ਲੈਣ। ਹਰ ਜਾਜਕ ਉਸ ਪੈਸੇ ਨੂੰ ਜਿਹੜਾ ਉਸ ਨੂੰ ਲੋਕਾਂ ਦੀ ਸੇਵਾ ਤੋਂ ਪ੍ਰਾਪਤ ਹੁੰਦਾ ਹੈ, ਉਹ ਮੰਦਰ ਲਈ ਲਗਾਉਣ। ਜਾਜਕਾਂ, ਨੂੰ ਉਹ ਪੈਸਾ ਯਹੋਵਾਹ ਦੇ ਮੰਦਰ ਦਾ ਜੋ ਨੁਕਸਾਨ ਹੋਇਆ ਹੈ ਉਸਦੀ ਮੁਰੰਮਤ ਲਈ ਲਗਾਉਣਾ ਚਾਹੀਦਾ ਹੈ।”"
4 Joás ordenou aos sacerdotes: "Reúnam toda a prata trazida como dádivas sagradas ao templo do Senhor: a prata recolhida no recenseamento, a prata recebida de votos pessoais e a que foi trazida voluntariamente ao templo.
5 ਪਰ ਜਾਜਕਾਂ ਨੇ ਮੁਰੰਮਤ ਨਾ ਕਰਵਾਈ। ਰਾਜੇ ਯਹੋਆਸ਼ ਦੇ 23 ਵੇਂ ਵਰ੍ਹੇ ਦੇ ਰਾਜ ਤੀਕ ਵੀ, ਜਾਜਕਾਂ ਨੇ ਮੰਦਰ ਦੀ ਮੁਰੰਮਤ ਨਾ ਕਰਵਾਈ।"
5 Cada sacerdote recolha a prata de um dos tesoureiros para que seja usada na reforma do templo".
6 ਤਾਂ ਯੋਆਸ਼ ਪਾਤਸ਼ਾਹ ਨੇ ਯਹੋਯਾਦਾ ਜਾਜਕ ਅਤੇ ਦੂਸਰੇ ਜਾਜਕ ਨੂੰ ਸੱਦਕੇ ਆਖਿਆ, “ਤੁਸੀਂ ਮੰਦਰ ਦੀ ਟੁੱਟ-ਭੱਜ ਦੀ ਮੁਰੰਮਤ ਕਿਉਂ ਨਹੀਂ ਕਰਾਉਂਦੇ? ਇਸ ਲਈ ਲੋਕਾਂ ਤੋਂ ਆਪਣੀਆਂ ਸੇਵਾਵਾਂ ਲਈ ਪੈਸਾ ਲੈਣਾ ਬੰਦ ਕਰ ਦੇਵੋ ਅਤੇ ਉਸ ਧੰਨ ਨੂੰ ਵਰਤਣਾ ਵੀ ਬੰਦ ਕਰ ਦੇਵੋ। ਕਿਉਂ ਕਿ ਉਹ ਪੈਸਾ ਮੰਦਰ ਦੀ ਮੁਰੰਮਤ ਲਈ ਹੀ ਲੱਗਣਾ ਚਾਹੀਦਾ ਹੈ।”"
6 Contudo, no vigésimo terceiro ano do reinado de Joás, os sacerdotes ainda não tinham feito as reformas.
7 ਜਾਜਕ ਲੋਕਾਂ ਕੋਲੋਂ ਪੈਸੇ ਨਾ ਲੈਣ ਲਈ ਰਾਜੀ ਹੋ ਗਏ ਪਰ ਨਾਲ ਹੀ ਉਨ੍ਹਾਂ ਨੇ ਮੰਦਰ ਦੀ ਮੁਰੰਮਤ ਨਾ ਕਰਵਾਉਣ ਦਾ ਵੀ ਫ਼ੈਸਲਾ ਲੈ ਲਿਆ।"
7 Por isso, o rei Joás chamou o sacerdote Joiada e os outros sacerdotes e lhes perguntou: "Por que vocês não estão fazendo as reformas no templo? Não recolham mais prata com seus tesoureiros, mas deixem-na para as reformas".
8 ਤਦ ਯਹੋਯਾਦਾ ਜਾਜਕ ਨੇ ਇੱਕ ਸੰਦੂਕ ਲੈ ਕੇ ਇਸਦੇ ਢੱਕਣ ਵਿੱਚ ਇੱਕ ਮੋਰੀ ਕੀਤੀ ਅਤੇ ਉਸ ਨੂੰ ਜਗਵੇਦੀ ਦੇ ਦੱਖਣ ਵਾਲੇ ਪਾਸੇ ਮੰਦਰ ਦੇ ਪ੍ਰਵੇਸ਼ ਕੋਲ ਧਰ ਦਿੱਤਾ ਭਈ ਯਹੋਵਾਹ ਦੇ ਮੰਦਰ ਵਿੱਚ ਆਉਣ ਵਾਲੇ ਦੇ ਸਜੇ ਹਥ ਰਹੇ। ਜਿਹੜੇ ਜਾਜਕ ਮੰਦਰ ਦੇ ਪ੍ਰਵੇਸ਼ ਦੁਆਰ ਦੀ ਰੱਖਵਾਲੀ ਕਰਦੇ ਸਨ, ਉਹ ਸਾਰਾ ਪੈਸਾ ਜੋ ਯਹੋਵਾਹ ਲਈ ਲਿਆਇਆ ਜਾਂਦਾ ਸੀ ਉਸ ਸੰਦੂਕ ਵਿੱਚ ਪਾ ਦਿੰਦੇ ਸਨ।"
8 Os sacerdotes concordaram em não mais receber nenhuma prata do povo e em não serem mais os encarregados dessas reformas.
9 ਫ਼ਿਰ ਜਦੋਂ ਵੀ ਲੋਕ ਮੰਦਰ ਵਿੱਚ ਜਾਂਦੇ ਤਾਂ ਉਹ ਪੈਸੇ ਉਹ ਸੰਦੂਕ ਵਿੱਚ ਪਾਂਦੇ, ਜਦੋਂ ਕਦੇ ਵੀ ਪਾਤਸ਼ਾਹ ਦੇ ਸਕੱਤਰ ਅਤੇ ਪ੍ਰਧਾਨ ਜਾਜਕ ਇਹ ਵੇਖਦੇ ਕਿ ਸੰਦੂਕ ਵਿੱਚ ਕਾਫ਼ੀ ਧੰਨ ਇਕੱਠਾ ਹੋ ਗਿਆ ਹੈ ਤਾਂ ਉਹ ਆਕੇ ਉਸ ਵਿੱਚੋਂ ਧੰਨ ਕੱਢ ਕੇ ਲੈ ਜਾਂਦੇ। ਫ਼ਿਰ ਉਹ ਥੈਲਿਆਂ ਵਿੱਚ ਧੰਨ ਭਰਕੇ ਉਸਦੀ ਗਿਣਤੀ ਕਰਦੇ।"
9 Então o sacerdote Joiada pegou uma caixa, fez um furo na tampa e colocou-a ao lado do altar, à direita de quem entra no templo do Senhor. Os sacerdotes que guardavam a entrada colocavam na caixa toda a prata trazida ao templo do Senhor.
10 ਫ਼ਿਰ ਜਿਹੜੇ ਕਾਮਿਆਂ ਨੇ ਯਹੋਵਾਹ ਦੇ ਮੰਦਰ ਦੀ ਮੁਰੰਮਤ ਲਈ ਕੰਮ ਕੀਤਾ, ਉਨ੍ਹਾਂ ਨੂੰ ਉਸ ਧੰਨ ਵਿੱਚੋਂ ਮਜ਼ਦੂਰੀ ਦਿੱਤੀ ਗਈ। ਫ਼ਿਰ ਉਸ ਪੈਸੇ ਵਿੱਚੋਂ ਯਹੋਵਾਹ ਦੇ ਮੰਦਰ ਉੱਪਰ ਕਾਰਜ ਕਰਨ ਵਾਲੇ ਤਰਖਾਣ, ਅਤੇ ਹੋਰ ਮਜਦੂਰਾਂ ਨੂੰ ਪੈਸੇ ਦਿੱਤੇ ਗਏ।"
10 Sempre que havia uma grande quantidade de prata na caixa, o secretário real e o sumo sacerdote vinham, pesavam a prata trazida ao templo do Senhor e a colocavam em sacolas.
11 ਉਸੇ ਧੰਨ ਵਿੱਚੋਂ ਰਾਜਾਂ, ਅਤੇ ਪੱਥਰ ਕੱਟਣ ਵਾਲਿਆਂ ਨੂੰ, ਯਹੋਵਾਹ ਦੇ ਮੰਦਰ ਦੀ ਟੁੱਟ-ਭੱਜ ਦੀ ਮੁਰੰਮਤ ਲਈ ਅਤੇ ਉਸ ਸਭ ਕੁਝ ਲਈ ਜੋ ਮੰਦਰ ਦੀ ਮੁਰੰਮਤ ਲਈ ਆਉਂਦਾ ਸੀ, ਮਜਦੂਰੀ ਦਿੱਤੀ ਜਾਂਦੀ।"
11 Depois de pesada, entregavam a prata aos supervisores do trabalho no templo. Assim pagavam aqueles que trabalhavam no templo do Senhor: os carpinteiros e construtores,
12 ਲੋਕਾਂ ਨੇ ਯਹੋਵਾਹ ਦੇ ਮੰਦਰ ਲਈ ਧੰਨ ਦੀ ਭੇਟਾ ਕੀਤੀ ਲੇਕਿਨ ਜਾਜਕ ਉਸ ਵਿੱਚੋਂ ਯਹੋਵਾਹ ਦੇ ਮੰਦਰ ਲਈ ਚਾਂਦੀ ਦੇ ਪਿਆਲੇ ਜਾਂ ਗੁਲਤਰਾਸ਼, ਬਾਟੇ ਜਾਂ ਤੁਰ੍ਹੀਆਂ ਜਾਂ ਸੋਨੇ-ਚਾਂਦੀ ਦੇ ਬਰਤਨ ਨਾ ਬਣਾ ਸੱਕਦੇ। ਉਹ ਪੈਸਾ ਸਿਰਫ਼ ਮਜਦੂਰਾਂ ਦੀ ਮਜਦੂਰੀ ਲਈ ਵਰਤਦੇ ਜੋ ਮੰਦਰ ਦੀ ਮੁਰੰਮਤ ਕਰਦੇ।"
12 os pedreiros e cortadores de pedras. Também compravam madeira e pedras lavradas para os consertos no templo do Senhor e cobriam todas as outras despesas.
13 ਜਿਨ੍ਹਾਂ ਆਦਮੀਆਂ ਦੇ ਹੱਥ ਵਿੱਚ ਉਹ ਕਾਮਿਆਂ ਨੂੰ ਦੇਣ ਲਈ ਪੈਸੇ ਦਿੰਦੇ ਸਨ ਉਨ੍ਹਾਂ ਕੋਲੋਂ ਹਿਸਾਬ ਨਹੀਂ ਸੀ ਲਿਆ ਜਾਂਦਾ ਕਿਉਂ ਕਿ ਉਹ ਆਦਮੀ ਇਮਾਨਦਾਰੀ ਨਾਲ ਕੰਮ ਕਰਦੇ ਸਨ ਤੇ ਉਨ੍ਹਾਂ ਉੱਪਰ ਭਰੋਸਾ ਕੀਤਾ ਜਾਂਦਾ ਸੀ।"
13 A prata trazida ao templo não era utilizada na confecção de bacias de prata, cortadores de pavio, bacias para aspersão, cornetas ou quaisquer outros utensílios de ouro ou prata para o templo do Senhor;
14 ਪਰ ਜਿਹੜਾ ਪੈਸਾ ਲੋਕ ਦੋਸ਼ ਦੀਆਂ ਭੇਟਾਂ ਜਾਂ ਪਾਪ ਦੀਆਂ ਭੇਟਾਂ ਲਈ ਚੜ੍ਹਾਉਂਦੇ ਸਨ, ਉਹ ਪੈਸਾ ਯਹੋਵਾਹ ਦੇ ਮੰਦਰ ਲਈ ਜਾਂ ਮਜਦੂਰੀ ਲਈ ਨਹੀਂ ਸੀ ਲਿਆ ਜਾਂਦਾ ਸਗੋਂ ਉਹ ਪੈਸਾ ਜਾਜਕਾਂ ਦਾ ਹੁੰਦਾ ਸੀ।"
14 era usada como pagamento dos trabalhadores, que a empregavam para o reparo do templo.
15 ਯਹੋਆਸ਼ ਦਾ ਯਰੂਸ਼ਲਮ ਨੂੰ ਹਜ਼ਾਏਲ ਤੋਂ ਬਚਾਉਣਾ ਅਰਾਮ ਦੇ ਰਾਜੇ ਹਜ਼ਾਏਲ ਨੇ ਗਥ ਸ਼ਹਿਰ ਦੇ ਵਿਰੁੱਧ ਲੜਾਈ ਕਰਕੇ ਉਸ ਤੇ ਕਬਜ਼ਾ ਕਰ ਲਿਆ। ਉਸਤੋਂ ਬਾਅਦ ਉਸ ਨੇ ਯਰੂਸ਼ਲਮ ਦੇ ਉੱਪਰ ਹਮਲਾ ਕਰਨ ਦੀ ਸੋਚੀ।"
15 Não se exigia prestação de contas dos que pagavam os trabalhadores, pois agiam com honestidade.
16 ਯਹੂਦਾਹ ਦੇ ਪਾਤਸ਼ਾਹ ਦੇ ਯਹੋਸ਼ਾਫ਼ਾਟ, ਯਹੋਰਾਮ ਅਤੇ ਅਹਜ਼ਯਾਹ ਸਨ। ਉਹ ਯੋਆਸ਼ ਦੇ ਪੁਰਖੇ ਸਨ। ਉਨ੍ਹਾਂ ਨੇ ਕਾਫ਼ੀ ਵਸਤਾਂ ਯਹੋਵਾਹ ਨੂੰ ਭੇਟ ਕੀਤੀਆਂ ਸਨ ਜਿਹੜੀਆਂ ਕਿ ਪਵਿੱਤਰ ਕਰਕੇ ਮੰਦਰ ਵਿੱਚ ਰੱਖੀਆਂ ਗਈਆਂ ਸਨ। ਯਹੋਆਸ਼ ਨੇ ਵੀ ਕਾਫ਼ੀ ਵਸਤਾਂ ਯਹੋਵਾਹ ਨੂੰ ਭੇਟ ਕੀਤੀਆਂ ਸਨ। ਜਿੰਨਾ ਸੋਨਾ ਅਤੇ ਚੀਜ਼ਾਂ ਯਹੋਵਾਹ ਦੇ ਮੰਦਰ ਵਿੱਚ ਅਤੇ ਆਪਣੇ ਮਹਿਲ ਵਿੱਚ ਮਿਲਿਆਂ, ਉਸ ਨੇ ਉਹ ਸਭ ਇੱਕਤ੍ਰ ਕੀਤਾ ਅਤੇ ਅਰਾਮ ਦੇ ਰਾਜੇ ਹਜ਼ਾਏਲ ਨੂੰ ਭੇਜ ਦਿੱਤਾ। ਤਾਂ ਇੰਝ ਹਜ਼ਾਏਲ ਨੇ ਯਰੂਸ਼ਲਮ ਤੇ ਹਮਲਾ ਨਾ ਕੀਤਾ।"
16 Mas a prata das ofertas pela culpa e das ofertas pelo pecado não era levada ao templo do Senhor, pois pertencia aos sacerdotes.
17 ਯਹੋਆਸ਼ ਦੀ ਮੌਤ ਜੋ ਵੀ ਹੋਰ ਮਹਾਨ ਕਾਰਜ ਯੋਆਸ਼ ਪਾਤਸ਼ਾਹ ਨੇ ਕੀਤੇ ਉਹ ਸਭ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਹਨ।"
17 Nessa época, Hazael, rei da Síria, atacou Gate e a conquistou. Depois decidiu atacar Jerusalém.
18 ਫ਼ਿਰ ਯੋਆਸ਼ ਦੇ ਅਫ਼ਸਰਾਂ ਨੇ ਉਸ ਦੇ ਵਿਰੁੱਧ ਮਤਾ ਪਕਾਇਆ। ਉਨ੍ਹਾਂ ਨੇ ਉਸ ਨੂੰ ਮਿਲੋ ਦੇ ਘਰ ਵਿੱਚ ਜੋ ਸਿੱਲਾ ਦੀ ਢਾਲ ਉੱਤੇ ਹੈ, ਉੱਥੇ ਮਾਰ ਸੁੱਟਿਆ।"
18 Então Joás, rei de Judá, apanhou todos os objetos consagrados por seus antepassados Josafá, Jeorão e Acazias, reis de Judá, e os que ele mesmo havia consagrado e todo o ouro encontrado no depósito do templo do Senhor e do palácio real, e enviou tudo a Hazael, rei da Síria, que, assim, desistiu de atacar Jerusalém.
19 ਸਿਮਾਥ ਦੇ ਪੁੱਤਰ ਯੋਜਾਕਾਰ ਅਤੇ ਸ਼ੋਮੇਰ ਦੇ ਪੁੱਤਰ ਯਹੋਜ਼ਾਬਾਦ ਜੋ ਕਿ ਉਸ ਦੇ ਅਫ਼ਸਰ ਸਨ, ਉਨ੍ਹਾਂ ਮਿਲਕੇ ਯੋਆਸ਼ ਦੀ ਹੱਤਿਆ ਕੀਤੀ। ਲੋਕਾਂ ਨੇ ਯੋਆਸ਼ ਨੂੰ ਉਸ ਦੇ ਪੁਰਖਿਆਂ ਕੋਲ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ। ਯੋਆਸ਼ ਤੋਂ ਬਾਅਦ ਉਸਦਾ ਪੁੱਤਰ ਅਮਸਯਾਹ ਨਵਾਂ ਰਾਜਾ ਬਣਿਆ।"
19 Os demais acontecimentos do reinado de Joás, e as suas realizações, estão todos escritos no livro dos registros históricos dos reis de Judá.
20 — ausente —
20 Dois de seus oficiais conspiraram contra ele e o assassinaram em Bete-Milo, no caminho que desce para Sila.
21 — ausente —
21 Os oficiais que o assassinaram foram Jozabade, filho de Simeate, e Jeozabade, filho de Somer. Ele morreu e foi sepultado junto aos seus antepassados na cidade de Davi. E seu filho Amazias foi o seu sucessor.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Reis 12, comparar traduções ou montar um estudo — tudo direto pelo WhatsApp.