2 Reis 19
Punjabi Bible (GL_PUNJABI) vs NAA
NAA Nova Almeida Atualizada 2017
1 ਹਿਜ਼ਕੀਯਾਹ ਦਾ ਯਸਾਯਾਹ ਨਬੀ ਨਾਲ ਗੱਲ ਕਰਨਾ ਜਦੋਂ ਹਿਜ਼ਕੀਯਾਹ ਪਾਤਸ਼ਾਹ ਨੇ ਇਹ ਸਭ ਸੁਣਿਆ, ਤਾਂ ਉਸ ਨੇ ਆਪਣੇ ਕੱਪੜੇ ਪਾੜੇ ਅਤੇ ਆਪਣੇ ਦੁਆਲੇ ਇੱਕ ਖੱਦਰ ਜਿਹਾ ਕੱਪੜਾ ਲਪੇਟ ਲਿਆ। (ਜੋ ਇਹ ਦਰਸਾਉਂਦਾ ਸੀ ਕਿ ਪਾਤਸ਼ਾਹ ਬੜਾ ਉਦਾਸ ਅਤੇ ਪਰੇਸ਼ਾਨ ਹੈ।) ਫ਼ਿਰ ਉਹ ਯਹੋਵਾਹ ਦੇ ਮੰਦਰ ਵਿੱਚ ਗਿਆ।"
1 Quando o rei Ezequias ouviu isto, rasgou as suas roupas, cobriu-se de pano de saco e entrou na Casa do Senhor .
2 ਹਿਜ਼ਕੀਯਾਹ ਨੇ ਅਲਯਾਕੀਮ ਨੂੰ (ਜੋ ਮਹਿਲ ਦਾ ਮੁਖਤਿਆਰ ਸੀ,) ਸ਼ਬਨਾ (ਸਕੱਤਰ), ਅਤੇ ਜਾਜਕਾਂ ਦੇ ਬਜ਼ੁਰਗਾਂ ਨੂੰ ਮੋਟਾ ਕੱਪੜਾ ਪੁਆ ਕੇ (ਜੋ ਇਹ ਦਰਸਾਉਂਦਾ ਸੀ ਕਿ ਉਹ ਬੜੇ ਪਰੇਸ਼ਾਨ ਅਤੇ ਦੁੱਖੀ ਹਨ) ਆਮੋਸ ਦੇ ਪੁੱਤਰ ਯਸਾਯਾਹ ਨਬੀ ਦੇ ਕੋਲ ਭੇਜਿਆ।"
2 Então ele mandou que Eliaquim, o responsável pelo palácio, Sebna, o escrivão, e os anciãos dos sacerdotes, todos vestidos de pano de saco, fossem falar com o profeta Isaías, filho de Amoz.
3 ਉਨ੍ਹਾਂ ਨੇ ਜਾਕੇ ਯਸਾਯਾਹ ਨੂੰ ਆਖਿਆ, “ਹਿਜ਼ਕੀਯਾਹ ਨੇ ਆਖਿਆ ਹੈ, ‘ਇਹ ਦੁੱਖ ਦਾ ਦਿਨ ਹੈ ਅਤੇ ਇਹ ਦਿਨ ਉਹ ਦਰਸਾਅ ਰਿਹਾ ਹੈ ਕਿ ਅਸੀਂ ਗ਼ਲਤ ਹਾਂ। ਇਹ ਸਮਾਂ ਬੱਚਿਆਂ ਦੇ ਜਨਣ ਦਾ ਹੈ ਪਰ ਵੇਖੋ ਜੰਮਣ ਦੀ ਸ਼ਕਤੀ ਨਹੀਂ ਹੈ।"
3 Eles lhe disseram: — Assim diz Ezequias: “Este dia é dia de angústia, de castigo e de vergonha. Como se costuma dizer, chegou a hora de a criança nascer, mas a mãe não tem forças para dar à luz.
4 ਕੀ ਪਤਾ ਤੇਰਾ ਪਰਮੇਸ਼ੁਰ, ਰਬਸ਼ਾਕੇਹ ਦੀਆਂ ਸਾਰੀਆਂ ਗੱਲਾਂ ਸੁਣੇ ਜਿਸ ਨੂੰ ਉਸ ਦੇ ਸੁਆਮੀ ਅੱਸ਼ੂਰ ਦੇ ਪਾਤਸ਼ਾਹ ਨੇ ਭੇਜਿਆ ਹੈ ਕਿ ਜਿਉਂਦੇ ਪਰਮੇਸ਼ੁਰ ਨੂੰ ਬੋਲੀਆਂ-ਤਾਅਨੇ ਮਾਰੇ ਅਤੇ ਜਿਹੜੀਆਂ ਗੱਲਾਂ ਯਹੋਵਾਹ, ਤੇਰੇ ਪਰਮੇਸ਼ੁਰ ਨੇ ਸੁਣੀਆਂ ਹਨ, ਸ਼ਾਇਦ ਉਹ ਉਨ੍ਹਾਂ ਗੱਲਾਂ ਤੇ ਝਿੜਕੇ। ਇਸ ਲਈ ਜੋ ਲੋਕ ਜਿਉਂਦੇ ਬਚ ਗਏ ਹਨ ਤੂੰ ਉਨ੍ਹਾਂ ਲਈ ਪ੍ਰਾਰਥਨਾ ਕਰ।”"
4 É bem possível que o Senhor , seu Deus, tenha ouvido todas as palavras de Rabsaqué, a quem o rei da Assíria, seu senhor, enviou para afrontar o Deus vivo, e repreenda as palavras que ouviu. Portanto, ore pelo resto que ficou.”
5 ਹਿਜ਼ਕੀਯਾਹ ਪਾਤਸ਼ਾਹ ਦੇ ਸੇਵਕ ਯਸਾਯਾਹ ਦੇ ਕੋਲ ਗਏ।"
5 Os servos do rei Ezequias foram falar com Isaías,
6 ਯਸਾਯਾਹ ਨੇ ਉਨ੍ਹਾਂ ਨੂੰ ਆਖਿਆ, “ਆਪਣੇ ਸੁਆਮੀ ਹਿਜ਼ਕੀਯਾਹ ਨੂੰ ਇਹ ਸੰਦੇਸ਼ ਦੇ ਦੇਣਾ: ‘ਯਹੋਵਾਹ ਕਹਿੰਦਾ ਹੈ: ਤੂੰ ਉਨ੍ਹਾਂ ਗੱਲਾਂ ਨੂੰ ਜੋ ਅੱਸ਼ੂਰ ਦੇ ਪਾਤਸ਼ਾਹ ਦੇ ਕਮਾਂਡਰਾਂ ਨੇ ਆਖੀਆਂ ਹਨ ਅਤੇ ਜੋ ਮੇਰੇ ਤੇ ਕੁਫ਼ਰ ਬੋਲਿਆ ਹੈ, ਉਨ੍ਹਾਂ ਤੋਂ ਨਾ ਘਬਰਾਵੀਂ।"
6 que lhes disse: — Digam ao rei o seguinte: Assim diz o
7 ਮੈਂ ਉਸ ਵਿੱਚ ਇੱਕ ਅਜਿਹੀ ਰੂਹ ਫ਼ੂਕਾਂਗਾ ਕਿ ਉਹ ਅਫ਼ਵਾਹ ਸੁਣੇਗਾ ਤੇ ਸੁਣਕੇ ਆਪਣੇ ਦੇਸ ਨੂੰ ਭੱਜ ਜਾਵੇਗਾ। ਤੇ ਮੈਂ ਉਸ ਨੂੰ ਉਸ ਦੇ ਆਪਣੇ ਹੀ ਦੇਸ਼ ਵਿੱਚ ਤਲਵਾਰ ਨਾਲ ਵੱਢਣ ਦਾ ਕਾਰਣ ਪੈਦਾ ਕਰ ਦੇਵਾਂਗਾ।’”"
7 Eis que porei nele um espírito, e ele, ao ouvir certo rumor, voltará para a sua terra; e lá eu farei com que ele seja morto à espada.”
8 ਅੱਸ਼ੂਰ ਦੇ ਪਾਤਸ਼ਾਹ ਦਾ ਹਿਜ਼ਕੀਯਾਹ ਨੂੰ ਫ਼ੇਰ ਖਬਰਦਾਰ ਕਰਨਾ ਤਦ ਕਮਾਂਡਰ ਨੂੰ ਪਤਾ ਲੱਗਾ ਕਿ ਅੱਸ਼ੂਰ ਦਾ ਪਾਤਸ਼ਾਹ ਲਾਕੀਸ਼ ਨੂੰ ਛੱਡ ਗਿਆ ਹੈ ਤੇ ਉਸ ਨੇ ਵੇਖਿਆ ਕਿ ਉਸਦਾ ਪਾਤਸ਼ਾਹ ਲਿਬਨਾਹ ਦੇ ਵਿਰੁੱਧ ਯੁੱਧ ਕਰ ਰਿਹਾ ਹੈ।"
8 Rabsaqué voltou e encontrou o rei da Assíria lutando contra Libna, pois tinha ouvido que o rei já se havia retirado de Laquis.
9 ਜਦੋਂ ਅੱਸ਼ੂਰ ਦੇ ਪਾਤਸ਼ਾਹ ਨੇ ਕੂਸ਼ ਦੇ ਰਾਜੇ ਤਿਰਹਾਕਾਹ ਦੇ ਬਾਰੇ ਇਹ ਅਫ਼ਵਾਹ ਸੁਣੀ ਜਿਸ ’ਚ ਇਹ ਕਿਹਾ ਗਿਆ, “ਤਿਰਹਾਕਾਹ ਤੇਰੇ ਵਿਰੁੱਧ ਲੜਨ ਲਈ ਆਇਆ ਹੈ।” ਤਾਂ ਅੱਸ਼ੂਰ ਦੇ ਪਾਤਸ਼ਾਹ ਨੇ ਹਿਜ਼ਕੀਯਾਹ ਕੋਲ ਦੁਬਾਰਾ ਸੰਦੇਸ਼ਵਾਹਕ ਭੇਜੇ। ਉਸ ਨੇ ਇਹ ਕੁਝ ਆਖਿਆ:"
9 Quando o rei ouviu dizer que Tiraca, rei da Etiópia, havia saído para guerrear contra ele, mandou de novo mensageiros a Ezequias, com esta missão:
10 ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੂੰ ਇਹ ਦੱਸੋ: ‘ਆਪਣੇ ਪਰਮੇਸ਼ੁਰ ਦੁਆਰਾ ਧੋਖਾ ਨਾ ਖਾ, ਜਿਸ ਵਿੱਚ ਤੂੰ ਭਰੋਸਾ ਕਰਦਾ ਹੈਂ। ਉਹ ਕਹਿੰਦਾ ਹੈ, ਅੱਸ਼ੂਰ ਦਾ ਪਾਤਸ਼ਾਹ ਯਰੂਸ਼ਲਮ ਨੂੰ ਨਹੀਂ ਹਰਾਵੇਗਾ।"
10 — Digam a Ezequias, rei de Judá: “Não deixe que o seu Deus, em quem você confia, o engane, ao dizer: ‘Jerusalém não será entregue nas mãos do rei da Assíria.’
11 ਵੇਖ! ਤੂੰ ਆਪ ਸੁਣਿਆ ਹੈ ਕਿ ਅੱਸ਼ੂਰ ਦਿਆਂ ਰਾਜਿਆਂ ਨੇ ਸਾਰਿਆਂ ਦੇਸਾਂ ਨੂੰ ਨਾਸ ਕਰਕੇ ਉਨ੍ਹਾਂ ਨਾਲ ਕੀ ਕੀਤਾ! ਤਾਂ ਕੀ ਤੂੰ ਬਚ ਜਾਵੇਂਗਾ? ਨਹੀਂ!"
11 Você já ouviu o que os reis da Assíria fizeram com todas as terras, como as destruíram totalmente. E você pensa que poderá escapar?
12 ਉਨ੍ਹਾਂ ਦੇਸਾਂ ਦੇ ਦੇਵਤੇ ਵੀ ਆਪਣੇ ਰਾਜਾਂ ਤੇ ਆਪਣੇ ਲੋਕਾਂ ਨੂੰ ਨਾ ਬਚਾਅ ਸੱਕੇ। ਮੇਰੇ ਪੁਰਖਿਆਂ ਨੇ ਸਭ ਦਾ ਨਾਸ ਕਰ ਦਿੱਤਾ। ਉਨ੍ਹਾਂ ਨੇ ਗੋਜ਼ਾਨ ਅਤੇ ਹਾਰਾਨ, ਰਸ਼ਫ਼ ਅਤੇ ਅਦਨ ਦਿਆਂ ਪੁੱਤਰਾਂ ਨੂੰ ਜੋ ਤੱਲਾਸਾਰ ਵਿੱਚ ਸਨ, ਜਿਨ੍ਹਾਂ ਨੂੰ ਮੇਰੇ ਵੱਡੇਰਿਆਂ ਨੇ ਨਾਸ ਕੀਤਾ ਸੀ, ਛੁਡਾਇਆ ਸੀ?"
12 Será que os deuses das nações livraram os povos que os meus pais destruíram, Gozã, Harã e Rezefe e os filhos de Éden, que estavam em Telassar?
13 ਕਿੱਥੇ ਹੈ ਹਮਾਥ ਦਾ ਪਾਤਸ਼ਾਹ? ਤੇ ਕਿੱਥੇ ਹੈ ਅਰਪਾਦ ਦਾ ਰਾਜਾ ਅਤੇ ਸਫ਼ਰਵਇਮ ਸ਼ਹਿਰ ਦਾ ਪਾਤਸ਼ਾਹ? ਹੇਨਾ ਅਤੇ ਇੱਵਾਹ ਦੇ ਪਾਤਸ਼ਾਹ ਕਿੱਥੇ ਗਏ? ਉਹ ਸਭ ਨਸ਼ਟ ਹੋ ਗਏ ਸਨ।’”"
13 Onde está o rei de Hamate, o rei de Arpade e o rei da cidade de Sefarvaim, de Hena e de Iva?”
14 ਹਿਜ਼ਕੀਯਾਹ ਦਾ ਯਹੋਵਾਹ ਅੱਗੇ ਪ੍ਰਾਰਥਨਾ ਕਰਨਾ ਹਿਜ਼ਕੀਯਾਹ ਨੂੰ ਸੰਦੇਸ਼ਵਾਹਕਾਂ ਕੋਲੋਂ ਚਿੱਠੀਆਂ ਮਿਲੀਆਂ ਤੇ ਉਸ ਨੇ ਉਨ੍ਹਾਂ ਨੂੰ ਪੜ੍ਹਿਆ ਤੇ ਫ਼ਿਰ ਉਹ ਯਹੋਵਾਹ ਦੇ ਮੰਦਰ ਨੂੰ ਗਿਆ ਅਤੇ ਉਹ ਚਿੱਠੀਆਂ ਯਹੋਵਾਹ ਦੇ ਅੱਗੇ ਧਰ ਦਿੱਤੀਆਂ।"
14 Ezequias recebeu a carta das mãos dos mensageiros e a leu. Então Ezequias subiu à Casa do Senhor e estendeu a carta diante do Senhor .
15 ਫਿਰ ਹਿਜ਼ਕੀਯਾਹ ਨੇ ਯਹੋਵਾਹ ਦੇ ਅੱਗੇ ਪ੍ਰਾਰਥਨਾਂ ਕੀਤੀ ਅਤੇ ਆਖਿਆਂ, “ਹੇ ਯਹੋਵਾਹ, ਇਸਰਾਏਲ ਦੇ ਪਰਮੇਸ਼ਰ, ਕਰੂਬੀ ਫਰਿਸ਼ਤਿਆਂ ਉਪਰ ਬਿਰਾਜਨ ਵਾਲੇ ਧਰਤੀ ਦੀਆਂ ਸਾਰੀਆਂ ਪਾਤਸ਼ਹੀਆਂ ਦਾ ਤੂੰ ਆਪ ਹੀ ਇੱਕਲਾਂ ਪਰਮੇਸਰ ਹੈ। ਤੂੰ ਆਪ ਹੀ ਅਕਾਸ਼ਾਂ ਅਤੇ ਧਰਤੀ ਨੂੰ ਸਿਰਜਿਆਂ।"
15 E Ezequias orou diante do Senhor , dizendo: — Ó
16 ਹੇ ਯਹੋਵਾਹ! ਕਿਰਪਾ ਕਰਕੇ ਮੇਰੀ ਪ੍ਰਾਰਥਨਾ ਸੁਣ। ਹੇ ਯਹੋਵਾਹ! ਆਪਣੀਆਂ ਅੱਖਾਂ ਖੋਲ ਵੇਖ ਅਤੇ ਇਹ ਚਿੱਠੀਆਂ ਪੜ੍ਹ ਤੂੰ ਸਨਹੇਰੀਬ ਦੀਆਂ ਗੱਲਾਂ ਨੂੰ ਸੁਣ, ਜਿਹੜੀਆਂ ਉਸ ਨੇ ਜਿਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰਨ ਲਈ ਆਖ ਭੇਜੀਆਂ ਹਨ।"
16 Inclina, ó Senhor , os ouvidos e ouve; abre, Senhor , os olhos e vê; ouve as palavras de Senaqueribe, as quais ele enviou para afrontar o Deus vivo.
17 ਇਹ ਸੱਚ ਹੈ ਕਿ ਅੱਸ਼ੂਰ ਦੇ ਪਾਤਸ਼ਾਹਾਂ ਨੇ ਕੌਮਾਂ ਅਤੇ ਉਨ੍ਹਾਂ ਦੇ ਦੇਸ਼ਾਂ ਨੂੰ ਨਾਸ ਕੀਤਾ ਹੈ।"
17 É verdade, Senhor , que os reis da Assíria assolaram todas as nações e suas terras
18 ਉਨ੍ਹਾਂ ਨੇ ਰਾਜ ਦਿਆਂ ਦੇਵਤਿਆਂ ਨੂੰ ਅੱਗ ਵਿੱਚ ਸੁੱਟਿਆ ਪਰ ਉਹ ਝੂਠੇ ਦੇਵਤੇ ਸਨ, ਉਹ ਤਾਂ ਮਨੁੱਖ ਰਚਿਤ ਲੱਕੜ ਅਤੇ ਪੱਥਰ ਦੇ ਬੁੱਤ ਸਨ। ਇਸੇ ਲਈ ਅੱਸ਼ੂਰ ਦੇ ਪਾਤਸ਼ਾਹ ਉਨ੍ਹਾਂ ਨੂੰ ਸਾੜਨ ਵਿੱਚ ਸਫ਼ਲ ਰਹੇ।"
18 e lançaram no fogo os deuses deles, porque não eram deuses, mas objetos de madeira e pedra, feitos por mãos humanas; por isso, os destruíram.
19 ਇਸ ਲਈ ਹੁਣ ਯਹੋਵਾਹ ਸਾਡੇ ਪਰਮੇਸ਼ੁਰ, ਹੁਣ ਸਾਨੂੰ ਅੱਸ਼ੂਰ ਦੇ ਪਾਤਸ਼ਾਹ ਤੋਂ ਬਚਾਅ, ਸਾਡੀ ਰੱਖਿਆ ਕਰ। ਫ਼ਿਰ ਧਰਤੀ ਦੇ ਸਾਰੇ ਰਾਜ ਇਹ ਜਾਣ ਜਾਣਗੇ ਕਿ ਤੂੰ ਯਹੋਵਾਹ ਹੀ ਸਿਰਫ਼ ਇੱਕ ਪਰਮੇਸ਼ੁਰ ਹੈ।”"
19 Agora, ó Senhor , nosso Deus, livra-nos das mãos dele, para que todos os reinos da terra saibam que só tu, ó Senhor , és Deus.
20 God Answers Hezekiah ਤਦ ਆਮੋਸ ਦੇ ਪੁੱਤਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਇਹ ਸੰਦੇਸ਼ ਅਖਵਾ ਭੇਜਿਆ, “ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਇਹ ਆਖਦਾ ਹੈ ਕਿ ਤੂੰ ਜੋ ਪ੍ਰਾਰਥਨਾ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਦੇ ਬਾਬਤ ਮੇਰੇ ਅੱਗੇ ਕੀਤੀ ਹੈ ਉਹ ਮੈਂ ਸੁਣ ਲਈ ਹੈ।"
20 Então Isaías, filho de Amoz, mandou dizer a Ezequias: — Assim diz o
21 “ਸਨਹੇਰੀਬ ਲਈ ਯਹੋਵਾਹ ਦੇ ਜੋ ਬਚਨ ਹਨ ਉਹ ਇਵੇਂ ਹਨ: ‘ਸੀਯੋਨ ਦੀ ਕੰਨਿਆ ਕੁਆਰੀ ਤੈਨੂੰ ਤੁੱਛ ਜਾਣਦੀ, ਤੈਨੂੰ ਮਖੌਲ ਕਰਦੀ ਯਰੂਸ਼ਲਮ ਦੀ ਧੀ ਤੇਰੀ ਪਿੱਠ ਪਿੱਛੇ ਸਿਰ ਹਿਲਾਉਂਦੀ ਹੈ।"
21 E esta é a palavra que o Senhor falou a respeito dele: “A virgem, a filha de Sião, desdenha e zomba de você; a filha de Jerusalém meneia a cabeça atrás de você.
22 ਤੂੰ ਕਿਸਨੂੰ ਤਾਅਨੇ ਮਾਰੇ ਅਤੇ ਕਿਸਨੂੰ ਕੁਫ਼ਰ ਬੋਲਿਆ? ਕਿਸ ਦੇ ਵਿਰੁੱਧ ਤੂੰ ਆਪਣੀ ਆਵਾਜ਼ ਉੱਚੀ ਕੀਤੀ? ਤੂੰ ਇਸਰਾਏਲ ਦੇ ਪਵਿੱਤਰ ਪੁਰਖ ਵਿਰੁੱਧ ਆਪਣੇ-ਆਪਨੂੰ ਉੱਚਾ ਕਰਨਾ ਚਾਹਿਆ।"
22 A quem você afrontou e de quem blasfemou? E contra quem você levantou a voz e ergueu os olhos com arrogância? Contra o Santo de Israel.
23 ਤੂੰ ਆਪਣੇ ਸੰਦੇਸ਼ਵਾਹਕਾਂ ਰਾਹੀਂ ਯਹੋਵਾਹ ਦਾ ਅਪਮਾਨ ਕਰਨਾ ਚਾਹਿਆ ਤੂੰ ਆਖਿਆ, “ਮੈਂ ਪਹਾੜਾਂ ਦੀਆਂ ਟੀਸੀਆਂ ਉੱਪਰ ਆਪਣੇ ਬਹੁਤੇ ਰੱਥਾਂ ਸੰਗ ਆਇਆ ਮੈਂ ਲਬਾਨੋਨ ਦੇ ਧੁਰ ਅੰਦਰ ਤੀਕ ਆਇਆ ਲਬਾਨੋਨ ਦੇ ਉੱਚੇ ਦਿਆਰ ਤੇ ਸਰੂਆਂ ਨੂੰ ਵਢਵਾਇਆ ਉਸਦੀ ਟੀਸੀ ਦੇ ਟਿਕਾਣਿਆਂ ਵਿੱਚ ਉਸ ਦੀ ਬਨਵਾੜੀ ਵਿੱਚ ਜਾ ਪਾਇਆ।"
23 Por meio dos seus mensageiros, você afrontou o ‘Com a multidão dos meus carros de guerra eu subi ao alto dos montes, ao mais interior do Líbano. Cortei os seus altos cedros e os seus melhores ciprestes; cheguei aos seus abrigos mais distantes, ao seu denso bosque.
24 ਨਿੱਤ ਨਵੀਆਂ ਥਾਵਾਂ ਤੇ, ਪੁੱਟ ਕੇ ਖੂਹ, ਪਾਣੀ ਪੀਤਾ। ਮਿਸਰ ਦੇ ਮੈਂ ਦਰਿਆ ਮੁਕਾਏ ਤੇ ਉਸ ਧਰਤੀ ਤੇ ਚਲਿਆ।”"
24 Eu mesmo cavei e bebi as águas de estrangeiros; com as plantas de meus pés sequei todos os rios do Egito.’”
25 ਅਤੇ ਇਹ ਵੀ ਤੂੰ ਆਖਿਆ: ਕੀ ਤੂੰ ਨਹੀਂ ਸੁਣਿਆ ਪਰਮੇਸ਼ੁਰ ਨੇ ਕੀ ਕਿਹਾ ਸੀ? “ਬਹੁਤ ਚਿਰ ਤੋਂ ਮੈਂ (ਪਰਮੇਸ਼ੁਰ) ਇਹ ਠਾਨ ਲਈ ਸੀ, ਪ੍ਰਾਚੀਨ ਸਮੇਂ ਤੋਂ ਮੈਂ ਇਹ ਵਿੱਚਾਰ ਕੀਤਾ ਸੀ। ਤੇ ਹੁਣ ਮੈਂ ਉਸ ਨੂੰ ਪੂਰਾ ਕੀਤਾ ਕਿ ਤੂੰ ਮਜ਼ਬੂਤ ਸ਼ਹਿਰਾਂ ਨੂੰ ਖੇਹ ਕਰ ਛੱਡੇਂ। ਸਾਰੀ ਧਰਤੀ ਚਟਾਵਾਂ ਦੀ ਢੇਰੀ ਕਰ ਛੱਡੇਂ।"
25 “Por acaso, você não ouviu que há muito tempo eu, o determinei estas coisas, e que já desde os dias remotos as tinha planejado? Agora eu as faço acontecer. Eu quis que você reduzisse a montões de ruínas as cidades fortificadas.
26 ਉਸ ਸ਼ਹਿਰ ਦੇ ਲੋਕਾਂ ਕੋਲ ਨਹੀਂ ਸੀ ਤਾਕਤ ਉਹ ਸਨ ਭੈਭੀਤ ਤੇ ਵਿੱਚ ਘਬਰਾਹਟ। ਉਹ ਹੋ ਗਏ ਵਾਂਗ, ਖੇਤਾਂ ਵਿੱਚਲੇ ਘਾਹ ਅਤੇ ਅੰਗੂਰੀ ਪੌਦੇ ਛੱਤ ਉੱਪਰ ਘਾਹ ਤੇ ਅੰਨ ਵਾਂਗੂ ਦੇ ਹੋ ਗਏ ਜੋ ਸੁੱਕ ਜਾਵਣ, ਉਗਣੋ ਪਹਿਲਾਂ ਹੀ ਮੁਕ ਜਾਵਣ।"
26 Por isso, os seus moradores, debilitados, andaram cheios de temor e envergonhados; tornaram-se como a erva do campo, a erva verde, o capim dos telhados e o cereal queimado antes de amadurecer.
27 ਮੈਂ ਜਾਣਦਾ ਤੇਰਾ ਬੈਠਣਾ, ਮੈਂ ਜਾਣਦਾ ਤੇਰਾ ਜੰਗ ਵਿੱਚ ਜਾਣਾ ਤੇ ਜਾਣਾ ਫ਼ਿਰ ਤੇਰਾ ਘਰ ਵਾਪਸ ਆਉਣਾ। ਮੈਂ ਜਾਣਾ ਤੇਰਾ ਮੇਰੇ ਉੱਪਰ ਚਿੜ ਜਾਣਾ।"
27 Mas eu sei onde você está; conheço o seu sair e o seu entrar, e o seu furor contra mim.
28 ਹਾਂ, ਤੂੰ ਮੇਰੇ ਉੱਪਰ ਗੁੱਸੇ ਸੀ। ਤੇਰੀਆਂ ਹੰਕਾਰੀ ਬੇਇੱਜ਼ਤੀਆਂ ਮੇਰੇ ਕੋਲ ਪਹੁੰਚੀਆਂ, ਇਸ ਲਈ ਮੈਂ ਆਪਣੀ ਨੱਥ ਤੇਰੇ ਨੱਕ ਵਿੱਚ ਅਤੇ ਆਪਣੀ ਲਗਾਮ ਤੇਰੇ ਮੂੰਹ ਵਿੱਚ ਪਾਵਾਂਗਾ। ਮੈਂ ਤੁਹਾਨੂੰ ਉਸੇ ਰਾਹ ਤੇ ਵਾਪਸ ਭੇਜਾਂਗਾ ਜਿਸ ਤੋਂ ਤੁਸੀਂ ਆਏ ਸੀ।’”"
28 Por causa do seu furor contra mim e porque a sua arrogância subiu até os meus ouvidos, eis que porei o meu anzol no seu nariz e o meu freio na sua boca e farei você voltar pelo caminho por onde veio.”
29 ਹਿਜ਼ਕੀਯਾਹ ਲਈ ਯਹੋਵਾਹ ਦਾ ਸੰਦੇਸ਼ “ਇਹ ਨਿਸ਼ਾਨ ਤੇਰੇ ਲਈ ਇਹ ਸਾਬਿਤ ਕਰਨ ਲਈ ਹੋਵੇਗਾ ਕਿ ਮੈਂ ਤੇਰੀ ਸਹਾਇਤਾ ਕਰਾਂਗਾ: ਇਸ ਸਾਲ ਤੂੰ ਉਹ ਅੰਨ ਖਾਵੇਂਗਾ ਜੋ ਆਪਣੇ-ਆਪ ਪੈਦਾ ਹੋਵੇ। ਦੂਜੇ ਵਰ੍ਹੇ ਜੋ ਕਿਰੇ ਹੋਏ ਬੀਜ ਤੋਂ ਉੱਗੇ ਉਹ ਅੰਨ ਖਾਵੇਂਗਾ। ਪਰ ਤੀਜੇ ਵਰ੍ਹੇ ਵਿੱਚ ਜੋ ਬੀਜ ਤੋਂ ਪੌਦੇ ਤੂੰ ਉਗਾਏ, ਉਨ੍ਹਾਂ ਬੀਜਾਂ ਤੋਂ ਜਿਹੜੇ ਦਾਨੇ ਇੱਕਤਰ ਹੋਣਗੇ ਉਹ ਲਵੇਂਗਾ। ਤੂੰ ਅੰਗੂਰੀ ਦੇ ਬਾਗ ਲਗਾਵੇਂਗਾ ਅਤੇ ਉਨ੍ਹਾਂ ਵਿੱਚੋਂ ਅੰਗੂਰੀ ਹੀ ਖਾਵੇਂਗਾ।"
29 — E isto será o sinal para você, rei Ezequias: neste ano, se comerá o que nascer espontaneamente e, no segundo ano, o que daí proceder. Mas no terceiro ano semeiem e colham, plantem vinhas e comam os seus frutos.
30 ਤਦ ਉਹ ਬਚੇ ਖੁਚੇ, ਜੋ ਯਹੂਦਾਹ ਦੇ ਘਰਾਣੇ ਵਿੱਚੋਂ ਬਚ ਗਏ ਹਨ, ਫ਼ਿਰ ਵੱਧਣੇ ਸ਼ੁਰੂ ਹੋ ਜਾਣਗੇ।"
30 Aqueles da casa de Judá que escaparam e ficaram como remanescente tornarão a lançar raízes e a dar frutos.
31 ਕਿਉਂ ਕਿ ਕੁਝ ਲੋਕ ਜਿਉਂਦੇ ਰਹਿ ਜਾਣਗੇ। ਉਹ ਯਹੋਵਹਾਹ ਦੇ ਜ਼ੋਸ਼ ਕਾਰਣ ਯਰੂਸ਼ਲਮ ਤੋਂ ਅਤੇ ਪਰਬਤ ਸੀਯੋਨ ਤੋਂ ਬਚਣਗੇ।"
31 Porque de Jerusalém sairá o remanescente, e do monte Sião, o que escapou. O zelo do Senhor fará isto.
32 “ਅੱਸ਼ੂਰ ਦੇ ਰਾਜੇ ਬਾਰੇ ਯਹੋਵਾਹ ਇਹ ਆਖਦਾ ਹੈ: ‘ਉਹ ਇਸ ਸ਼ਹਿਰ ਵਿੱਚ ਨਹੀਂ ਆਵੇਗਾ ਨਾ ਹੀ ਉਹ ਇਸ ਸ਼ਹਿਰ ਉੱਤੇ ਤੀਰ ਚਲਾਵੇਗਾ। ਨਾ ਹੀ ਉਹ ਇਸ ਸ਼ਹਿਰ ਨੂੰ ਢਾਲ ਨਾਲ ਲੈ ਕੇਁ ਆਵੇਗਾ। ਉਹ ਇਸ ਸ਼ਹਿਰ ਦੀਆਂ ਕੰਧਾਂ ਤੇ ਚੜ੍ਹਾਈ ਕਰਨ ਲਈ ਕਿਲ੍ਹਾਬੰਦੀ ਕਰਕੇ ਹੁੱਲ੍ਹੜ ਹੁੱਲ੍ਹ ਨਹੀਂ ਮਚਾਵੇਗਾ।"
32 — Portanto, assim diz o Senhor a respeito do rei da Assíria: “Ele não entrará nesta cidade, nem lançará nela flecha alguma. Não virá diante dela com escudo, nem construirá rampas de ataque contra ela.
33 ਉਹ ਉਸੇ ਰਾਹ ਵਾਪਸ ਜਾਵੇਗਾ ਜਿਸ ਤੋਂ ਦੀ ਉਹ ਆਇਆ ਸੀ। ਉਹ ਇਸ ਸ਼ਹਿਰ ਵੱਲ ਨਹੀਂ ਆਵੇਗਾ। ਯਹੋਵਾਹ ਇਹ ਆਖਦਾ ਹੈ:"
33 Pelo caminho por onde vier, por esse voltará; mas nesta cidade não entrará”, diz o
34 ਮੈਂ ਇਸ ਸ਼ਹਿਰ ਦੀ ਰੱਖਿਆ ਕਰਾਂਗਾ ਤੇ ਇਸ ਨੂੰ ਜ਼ਰੂਰ ਬਚਾਵਾਂਗਾ, ਇਹ ਮੈਂ ਆਪਣੇ ਲਈ ਕਰਾਂਗਾ ਇਹ ਮੈਂ ਆਪਣੇ ਸੇਵਕ ਦਾਊਦ ਲਈ, ਕਰਾਂਗਾ।’”"
34 “Porque eu defenderei esta cidade, para a livrar, por amor de mim e por amor de meu servo Davi.”
35 ਅੱਸ਼ੂਰ ਦੀ ਫ਼ੌਜ ਦਾ ਤਬਾਹ ਹੋਣਾ ਉਸੇ ਰਾਤ ਯਹੋਵਾਹ ਦੇ ਦੂਤ ਨੇ ਨਿਕਲ ਕੇ ਅੱਸ਼ੂਰੀਆਂ ਦੇ ਡੇਰੇ ਵਿੱਚ 1,85,000 ਮਨੁੱਖ ਮਾਰ ਦਿੱਤੇ। ਜਦੋਂ ਲੋਕ ਸਵੇਰੇ ਉੱਠੇ ਤਾਂ ਉਨ੍ਹਾਂ ਨੇ ਡੇਰੇ ਨੂੰ ਲੋਥਾਂ ਨਾਲ ਭਰਿਆ ਵੇਖਿਆ।"
35 Naquela mesma noite, o Anjo do Senhor saiu e matou cento e oitenta e cinco mil homens no arraial dos assírios. De manhã, quando os restantes se levantaram, lá estavam todos aqueles cadáveres.
36 ਤਾਂ ਅੱਸ਼ੂਰ ਦਾ ਪਾਤਸ਼ਾਹ ਸਨਹੇਰੀਬ ਉੱਥੋਂ ਤੁਰ ਪਿਆ ਅਤੇ ਮੁੜ ਨੀਨਵਾਹ ਵਿੱਚ ਜਾ ਟਿਕਿਆ।"
36 Então Senaqueribe, rei da Assíria, levantou acampamento, foi embora, voltou para Nínive e por lá ficou.
37 ਜਦੋਂ ਉਹ ਆਪਣੇ ਦੇਵਤੇ ਨਿਸਰੋਕ ਦੇ ਮੰਦਰ ਵਿੱਚ ਪਹੁੰਚਿਆ ਤੇ ਉੱਥੇ ਉਪਾਸਨਾ ਕਰ ਰਿਹਾ ਸੀ ਤਾਂ ਅੰਦਰਮਲਕ ਅਤੇ ਸ਼ਰਸਰ ਨੇ ਉਸ ਨੂੰ ਤਲਵਾਰ ਨਾਲ ਵੱਢ ਸੁੱਟਿਆ। ਫ਼ਿਰ ਉਹ ਅਰਾਰਾਤ ਦੇ ਦੇਸ਼ ਨੂੰ ਭੱਜ ਗਏ। ਫ਼ਿਰ ਸਨਹੇਰੀਬ ਦੀ ਥਾਵੇਂ ਉਸਦਾ ਪੁੱਤਰ ਸਰਹਦੋਨ ਨਵਾਂ ਪਾਤਸ਼ਾਹ ਬਣਿਆ।"
37 Certo dia, quando ele estava adorando no templo de seu deus Nisroque, os seus filhos Adrameleque e Sarezer o mataram à espada; depois fugiram para a terra de Ararate. E Esar-Hadom, filho de Senaqueribe, reinou em seu lugar.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 2 Reis 19, comparar traduções ou montar um estudo — tudo direto pelo WhatsApp.