2 Reis 21

Punjabi Bible (GL_PUNJABI) vs VC

Sair da comparação
VC Versão Católica
1 ਮਨੱਸ਼ਹ ਦਾ ਯਹੂਦਾਹ ਉੱਪਰ ਭੈੜਾ ਰਾਜ ਕਰਨਾ ਮਨੱਸ਼ਹ 12 ਸਾਲਾਂ ਦਾ ਸੀ ਜਦ ਉਸ ਨੇ ਰਾਜ ਕਰਨਾ ਸ਼ੁਰੂ ਕੀਤਾ। ਉਸ ਨੇ ਯਰੂਸ਼ਲਮ ਵਿੱਚ 55ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਹਫ਼ਸੀਬਾਹ ਸੀ।"
1 Manassés tinha doze anos quando começou a reinar, e reinou durante cinqüenta e cinco anos em Jerusalém. Sua mãe chamava-se Hafsiba.
2 ਮਨੱਸ਼ਹ ਨੇ ਵੀ ਉਹੀ ਗੱਲਾਂ ਕੀਤੀਆਂ ਜੋ ਯਹੋਵਾਹ ਨੇ ਆਖਿਆ ਕਿ ਗ਼ਲਤ ਸਨ। ਉਸ ਨੇ ਵੀ ਬਾਕੀ ਕੌਮਾਂ ਵਾਂਗ ਹੀ ਭੈੜੇ ਕੰਮ ਕੀਤੇ ਜਦੋਂ ਇਸਰਾਏਲੀ ਆਏ ਤੇ ਯਹੋਵਾਹ ਨੇ ਉਨ੍ਹਾਂ ਸਾਰੀਆਂ ਕੌਮਾਂ ਨੂੰ ਬਾਹਰ ਕੱਢ ਦਿੱਤਾ।"
2 Fez o mal aos olhos do Senhor, imitando as abominações dos povos que o Senhor tinha despojado diante dos israelitas.
3 ਮਨੱਸ਼ਹ ਨੇ ਫ਼ਿਰ ਉੱਚੀਆਂ ਥਾਵਾਂ ਨੂੰ ਬਣਾਇਆ। ਜਿਹੜੀਆਂ ਕਿ ਉਸ ਦੇ ਪਿਤਾ ਹਿਜ਼ਕੀਯਾਹ ਨੇ ਨਸ਼ਟ ਕਰਵਾਈਆਂ ਸਨ। ਉਸ ਨੇ ਮੁੜ ਤੋਂ ਜਗਵੇਦੀਆਂ, ਬਆਲ ਦੇਵਤੇ ਲਈ ਬਣਵਾਈਆਂ ਅਤੇ ਅਸ਼ੀਰਾਹ ਦੇ ਟੁੰਡ (ਖੰਭ) ਬਣਵਾਏ ਜਿਵੇਂ ਕਿ ਇਸਰਾਏਲ ਦੇ ਪਾਤਸ਼ਾਹ ਅਹਾਬ ਨੇ ਬਣਵਾਏ ਸਨ। ਮਨੱਸ਼ਹ ਨੇ ਸਾਰੇ ਸੁਰਗੀ ਲਸ਼ਕਰਾਂ ਨੂੰ ਮੱਥਾ ਟੇਕਿਆ ਤੇ ਉਹਨਾਂ ਉਪਾਸਨਾ ਕੀਤੀ।"
3 Reconstruiu os lugares altos que seu pai Ezequias tinha destruído, erigiu altares a Baal, esculpiu um ídolo de pau, asserá, semelhante ao que tinha feito Acab, rei de Israel, e prostrou-se diante de todo o exército dos céus, para adorá-lo.
4 ਮਨੱਸ਼ਹ ਨੇ ਯਹੋਵਾਹ ਦੇ ਮੰਦਰ ਵਿੱਚ ਝੂਠੇ ਦੇਵਤਿਆਂ ਨੂੰ ਸਨਮਾਨ ਦੇਣ ਲਈ ਜਗਵੇਦੀਆਂ ਬਣਵਾਈਆਂ। ਇਹ ਉਹੀ ਜਗ੍ਹਾ ਹੈ ਜਿਸ ਬਾਰੇ ਯਹੋਵਾਹ ਗੱਲ ਕਰ ਰਿਹਾ ਸੀ, ਜਦੋਂ ਉਸ ਨੇ ਇਹ ਆਖਿਆ ਸੀ, “ਮੈਂ ਯਰੂਸ਼ਲਮ ਵਿੱਚ ਆਪਣਾ ਨਾਂ ਰੱਖਾਂਗਾ।”"
4 Construiu altares no templo do Senhor, do qual o Senhor tinha dito: O meu nome residirá em Jerusalém.
5 ਮਨੱਸ਼ਹ ਨੇ ਯਹੋਵਾਹ ਦੇ ਮੰਦਰ ਦੇ ਦੋਨੋ ਵਿਹੜਿਆਂ ਵਿੱਚ ਅਕਾਸ਼ ਦੇ ਸਾਰੇ ਲਸ਼ਕਰਾਂ ਲਈ ਜਗਵੇਦੀਆਂ ਬਣਾਈਆਂ।"
5 Levantou altares a todo o exército dos céus nos dois átrios do templo do Senhor.
6 ਉਸ ਨੇ ਆਪਣੇ ਪੁੱਤਰ ਨੂੰ ਅੱਗ ਵਿੱਚੋਂ ਦੀ ਲੰਘਾਇਆ। ਅਤੇ ਉਸ ਨੇ ਭਵਿੱਖ ਨੂੰ ਜਾਨਣ ਵਾਸਤੇ ਵੱਖੋ-ਵੱਖ ਤਰੀਕੇ ਅਪਣਾਏ। ਉਸ ਨੇ ਟੂਣੇ-ਟੋਟਕੇ ਕਰਨ ਵਾਲੇ ਜਾਦੂਗਰਾਂ ਨਾਲ ਵਾਸਤਾ ਰੱਖਿਆ। ਉਸ ਨੇ ਅਨੇਕਾਂ ਬਦ-ਗੱਲਾਂ ਕਰਕੇ ਯਹੋਵਾਹ ਨੂੰ ਗੁੱਸੇ ਕੀਤਾ ਜਿਨ੍ਹਾਂ ਨੂੰ ਯਹੋਵਾਹ ਗ਼ਲਤ ਮੰਨਦਾ ਸੀ।"
6 Fez passar pelo fogo seu próprio filho; entregou-se à magia, à astrologia, à necromancia e à adivinhação. Multiplicou as ações que ofendem o Senhor, provocando assim a sua ira.
7 ਉਸ ਨੇ ਆਪਣੀ ਘੜੀ ਹੋਈ ਅਸ਼ੇਰਾਹ ਦੀ ਮੂਰਤ ਨੂੰ ਮੰਦਰ ਵਿੱਚ ਧਰ ਦਿੱਤਾ। ਯਹੋਵਾਹ ਨੇ ਦਾਊਦ ਅਤੇ ਉਸ ਦੇ ਪੁੱਤਰ ਸੁਲੇਮਾਨ ਨੂੰ ਇਸ ਮੰਦਰ ਬਾਰੇ ਆਖਿਆ ਸੀ ਕਿ, “ਮੈਂ ਇਸਰਾਏਲ ਦੇ ਸਾਰੇ ਸ਼ਹਿਰਾਂ ਵਿੱਚੋਂ ਯਰੂਸ਼ਲਮ ਨੂੰ ਚੁਣਿਆ ਹੈ ਅਤੇ ਮੈਂ ਯਰੂਸ਼ਲਮ ਦੇ ਮੰਦਰ ਵਿੱਚ ਹਮੇਸ਼ਾ ਲਈ ਆਪਣਾ ਨਾਂ ਰੱਖਾਂਗਾ।"
7 A asserá, que ele havia talhado, colocou-a no templo do Senhor, o templo do qual o Senhor dissera a Davi e ao seu filho Salomão: Neste templo e na cidade de Jerusalém, que escolhi dentre todas as tribos de Israel, estabelecerei o meu nome perpetuamente.
8 ਮੈਂ ਇਸਰਾਏਲ ਦੇ ਲੋਕਾਂ ਨੂੰ ਉਸ ਜ਼ਮੀਨ ਤੋਂ ਬਾਹਰ ਨਹੀਂ ਭਟਕਣ ਦੇਵਾਂਗਾ ਜੋ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ, ਜੇਕਰ ਉਹ ਮੇਰੇ ਦਿੱਤੇ ਹੋਏ ਹੁਕਮਾਂ ਅਤੇ ਆਗਿਆਵਾਂ ਦੇ ਮੁਤਾਬਕ ਜਿਸ ਦਾ ਹੁਕਮ ਮੇਰੇ ਸੇਵਕ ਮੂਸਾ ਨੇ ਉਨ੍ਹਾਂ ਨੂੰ ਦਿੱਤਾ ਸੀ ਪੂਰਾ ਕਰਕੇ ਉਸਦਾ ਪਾਲਨ ਕਰਨ।”"
8 Não mais permitirei que os israelitas errem fora da terra que dei aos seus pais, contanto que observem cuidadosamente os meus mandamentos e a lei que lhes prescreveu Moisés, meu servo.
9 ਪਰ ਲੋਕਾਂ ਨੇ ਪਰਮੇਸ਼ੁਰ ਦੀ ਗੱਲ ਨਾ ਸੁਣੀ। ਮਨੱਸ਼ਹ ਨੇ ਉਨ੍ਹਾਂ ਤੋਂ ਉਨ੍ਹਾਂ ਲੋਕਾਂ ਨਾਲੋਂ ਵੀ ਭੈੜੇ ਕੰਮ ਕਰਵਾਏ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲ ਦੀ ਖਾਤਰ ਤਬਾਹ ਕੀਤਾ ਸੀ।"
9 Eles, porém, não obedeceram, mas foram seduzidos por Manassés e fizeram pior ainda que os povos que o Senhor tinha aniquilado diante dos israelitas.
10 ਯਹੋਵਾਹ ਨੇ ਆਪਣੇ ਸੇਵਕਾਂ, ਨਬੀਆਂ ਨੂੰ ਇਹ ਆਖਣ ਲਈ ਭੇਜਿਆ:"
10 O Senhor falou, pois, pela boca de seus servos, os profetas:
11 “ਯਹੂਦਾਹ ਦੇ ਪਾਤਸ਼ਾਹ ਮਨੱਸ਼ਹ ਨੇ ਇਹ ਬੁਰੇ ਘਿਰਣਾ ਯੋਗ ਕੰਮ ਕੀਤੇ ਹਨ ਅਤੇ ਅਮੋਰੀਆਂ ਨਾਲੋਂ ਜੋ ਉਸ ਤੋਂ ਪਹਿਲਾਂ ਸਨ ਉਨ੍ਹਾਂ ਤੋਂ ਵੀ ਵੱਧਕੇ ਉਸ ਨੇ ਭੈੜੇ ਕੰਮ ਕੀਤੇ ਹਨ। ਇੰਨਾਂ ਹੀ ਨਹੀਂ ਸਗੋਂ ਉਸ ਨੇ ਯਹੂਦਾਹ ਤੋਂ ਵੀ ਆਪਣੇ ਬਣਾਏ ਹੋਏ ਬੁੱਤਾਂ ਦੇ ਨਾਲ ਪਾਪ ਕਰਵਾਇਆ ਹੈ।"
11 Porque Manassés, rei de Judá, cometeu essas abominações, procedendo ainda pior que tudo o que tinham feito outrora os amorreus, e levando, além disso, Judá ao pecado de idolatria,
12 ਇਸ ਲਈ ਇਸਰਾਏਲ ਦਾ ਯਹੋਵਾਹ ਆਖਦਾ ਹੈ, ‘ਵੇਖੋ! ਮੈਂ ਯਰੂਸ਼ਲਮ ਅਤੇ ਯਹੂਦਾਹ ਲਈ ਮੁਸੀਬਤਾਂ ਲਿਆਵਾਂਗਾ ਅਤੇ ਜੋ ਵੀ ਕੋਈ ਇਸ ਬਾਰੇ ਸੁਣੇਗਾ ਹੈਰਾਨ ਹੋ ਜਾਵੇਗਾ। ਉਹ ਹੈਰਾਨਕੁਨ ਰਹਿ ਜਾਵੇਗਾ।"
12 por isso, diz o Senhor Deus de Israel, vou fazer cair sobre Jerusalém e Judá calamidades tais que farão retinir os ouvidos dos que ouvirem falar delas.
13 ਮੈਂ ਯਰੂਸ਼ਲਮ ਉੱਪਰ ਉਹ ਮਾਪਕ ਲਕੀਰ ਖਿੱਚਾਗਾਂ ਜੋ ਸਾਮਰਿਯਾ ਦੇ ਖਿਲਾਫ਼ ਵਰਤੀ ਸੀ ਅਤੇ ਉਹ ਸਾਹਲ ਜੋ ਮੈ ਆਹਾਬ ਦੇ ਘਰ ਦੇ ਵਿਰੁੱਧ ਵਰਤੀ ਸੀ। ਮੈਂ ਯਰੂਸ਼ਲਮ ਨੂੰ ਪਲਟ ਦੇਵਾਂਗਾ ਜਿਵੇਂ ਕੋਈ ਵਿਅਕਤੀ ਭਾਂਡਾ ਪੂੰਝ ਕੇ ਇਸ ਨੂੰ ਮੂਧਾ ਮਾਰ ਦਿੱਤਾ ਹੈ।"
13 Passarei sobre Jerusalém o cordão de Samaria, e o nível da casa de Acab; limparei Jerusalém como um prato que se esfrega, virando-o de um lado para o outro.
14 ਉੱਥੋਂ ਫ਼ਿਰ ਭੀ ਮੇਰੇ ਕੁਝ ਲੋਕ ਬਚੇ ਰਹਿਣਗੇ, ਪਰ ਮੈਂ ਉਨ੍ਹਾਂ ਨੂੰ ਛੱਡ ਦੇਵਾਂਗਾ, ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੇ ਹਵਾਲੇ ਕਰਾਂਗਾ। ਉਨ੍ਹਾਂ ਦੇ ਵੈਰੀ ਉਨ੍ਹਾਂ ਨੂੰ ਬੰਦੀ ਬਣਾ ਕੇ ਰੱਖਣਗੇ ਤੇ ਉਹ ਉਨ੍ਹਾਂ ਲਈ ਜੰਗ ਵਿੱਚ ਜਿੱਤੀਆਂ ਕੀਮਤੀ ਵਸਤਾਂ ਵਾਂਗ ਹੋਣਗੇ!"
14 Abandonarei os restos de minha herança e os entregarei nas mãos dos seus inimigos, aos quais servirão de espólio e de presa,
15 ਕਿਉਂ ਕਿ ਮੇਰੇ ਲੋਕਾਂ ਨੇ ਉਹ ਕੰਮ ਕੀਤੇ ਜਿਨ੍ਹਾਂ ਨੂੰ ਮੈਂ ਵਰਜਿਆ ਜਾਂ ਮਾੜਾ ਕਰਾਰ ਦਿੱਤਾ। ਉਨ੍ਹਾਂ ਨੇ ਮੈਨੂੰ ਆਪਣੇ ਨਾਲ ਨਰਾਜ਼ ਕੀਤਾ ਜਦ ਤੋਂ ਕਿ ਉਨ੍ਹਾਂ ਦੇ ਪੁਰਖੇ ਮਿਸਰ ਵਿੱਚੋਂ ਨਿਕਲੇ।"
15 porque fizeram o mal diante de mim e não cessaram de me irritar, desde o dia em que seus pais saíram do Egito até hoje.
16 ਮਨੱਸਹ ਨੇ ਬੜੇ ਮਾਸੂਮ ਲੋਕਾਂ ਦਾ ਕਤਲ ਕੀਤਾ। ਉਸ ਨੇ ਯਰੂਸ਼ਲਮ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੀਕ ਸਾਰੀ ਜ਼ਮੀਨ ਨੂੰ ਖੂਨ ਨਾਲ ਲਬਰੇਜ਼ ਕਰ ਦਿੱਤਾ। ਅਤੇ ਉਹ ਸਾਰੇ ਪਾਪਾਂ ਦੇ ਨਾਲ ਮਨੱਸ਼ਹ ਨੇ ਯਹੂਦਾਹ ਤੋਂ ਉਹ ਪਾਪ ਕਰਵਾਏ ਕਿ ਉਹ ਯਹੋਵਾਹ ਦੀ ਨਿਗਾਹ ਵਿੱਚ ਬੁਰੇ ਲੱਗਣ।’”"
16 Manassés derramou também tanto sangue inocente que inundou Jerusalém de uma extremidade à outra, sem falar dos pecados com que tinha feito pecar Judá, levando-o a fazer o mal aos olhos do Senhor.
17 ਮਨੱਸ਼ਹ ਨੇ ਜੋ ਵੀ ਪਾਪ ਕੀਤੇ, ਉਹ ਸਾਰੇ ਪਾਪ ਜਿਹੜੇ ਉਸ ਕੀਤੇ ਸਭ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ।"
17 O resto da história de Manassés, seus atos e grandes feitos, os pecados que cometeu, tudo se acha consignado no livro das Crônicas dos reis de Judá.
18 ਮਨੱਸ਼ਹ ਜਦੋਂ ਮਰਿਆ ਤਾਂ ਮਰਨ ਉਪਰੰਤ ਉਸ ਨੂੰ ਉਸ ਦੇ ਪੁਰਖਿਆਂ ਦੇ ਕੋਲ ਹੀ ਦਫ਼ਨਾਇਆ ਗਿਆ। ਮਨੱਸ਼ਹ ਨੂੰ ਉਸ ਦੇ ਘਰਦੇ ਬਾਗ਼ ਵਿੱਚ ਹੀ ਦਫ਼ਨਾਇਆ ਗਿਆ ਜੋ ਕਿ “ਉੱਜ਼ਾ ਦਾ ਬਾਗ਼” ਕਹਾਉਂਦਾ ਸੀ। ਉਸ ਉਪਰੰਤ ਉਸਦਾ ਪੁੱਤਰ ਆਮੋਨ ਰਾਜ ਕਰਨ ਲੱਗਾ।"
18 Manassés adormeceu com seus pais e foi sepultado no jardim de seu palácio, no jardim de Oza. Seu filho Amon sucedeu-lhe no trono.
19 ਆਮੋਨ ਦਾ ਥੋੜੀ ਦੇਰ ਰਾਜ ਕਰਨਾ ਆਮੋਨ ਜਦੋਂ ਰਾਜ ਕਰਨ ਲੱਗਾ ਤਾਂ ਉਹ 22 ਵਰ੍ਹਿਆਂ ਦਾ ਸੀ। ਉਸ ਨੇ ਯਰੂਸ਼ਲਮ ਵਿੱਚ ਦੋ ਸਾਲ ਰਾਜ ਕੀਤਾ। ਉਸਦੀ ਮਾਂ ਦਾ ਨਾਂ ਮਸ਼ੁੱਲਮਥ ਸੀ ਜੋ ਯਾਟਬਾਹੀ ਦੀ ਹਾਰੂਸ਼ ਦੀ ਧੀ ਸੀ।"
19 Amon tinha vinte e dois anos quando começou a reinar e reinou dois anos em Jerusalém. Sua mãe chamava-se Messalemet, filha de Harus, natural de Jeteba.
20 ਆਮੋਨ ਨੇ ਵੀ ਆਪਣੇ ਪਿਤਾ ਵਾਂਗ ਉਹ ਗ਼ਲਤ ਕੰਮ ਕੀਤੇ। ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜੇ ਸਨ।"
20 Fez o mal aos olhos do Senhor, como seu pai Manassés.
21 ਆਮੋਨ ਨੇ ਵੀ ਆਪਣੇ ਪਿਉ ਵਾਂਗ ਹੀ ਉਨ੍ਹਾਂ ਬੁੱਤਾਂ ਦੀ ਉਪਾਸਨਾ ਅਤੇ ਸੇਵਾ ਕੀਤੀ।"
21 Seguiu todas as pisadas de seu pai, e adorou os ídolos que ele tinha adorado, prostrando-se diante deles.
22 ਉਸ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ, ਨੂੰ ਛੱਡ ਦਿੱਤਾ ਅਤੇ ਓਵੇਂ ਨਹੀਂ ਰਹਿਆ ਜਿਵੇਂ ਯਹੋਵਾਹ ਨੇ ਕਿਹਾ ਸੀ।"
22 Abandonou o Senhor, Deus de seus pais, e não andou no caminho do Senhor.
23 ਆਮੋਨ ਪਾਤਸ਼ਾਹ ਦੇ ਸੇਵਕਾਂ ਨੇ ਉਸ ਦੇ ਵਿਰੁੱਧ ਮਤਾ ਪਕਾ ਕੇ ਉਸ ਨੂੰ ਮਾਰ ਸੁੱਟਿਆ ਅਤੇ ਉਹ ਵੀ ਉਸ ਦੇ ਆਪਣੇ ਹੀ ਘਰ ਵਿੱਚ।"
23 Os servos de Amon conspiraram contra ele e assassinaram-no em seu palácio.
24 ਪਰ ਉਸ ਦੇਸ਼ ਦੇ ਲੋਕਾਂ ਨੇ ਉਨ੍ਹਾਂ ਸਾਰਿਆਂ ਨੂੰ ਮਾਰ ਛੱਡਿਆ ਜਿਨ੍ਹਾਂ ਨੇ ਆਮੋਨ ਪਾਤਸ਼ਾਹ ਦੇ ਵਿਰੁੱਧ ਵਿਉਂਤ ਬਣਾਈ ਸੀ। ਫ਼ਿਰ ਲੋਕਾਂ ਨੇ ਆਮੋਨ ਦੇ ਪੁੱਤਰ ਯੋਸੀਯਾਹ ਨੂੰ ਨਵਾਂ ਪਾਤਸ਼ਾਹ ਬਣਾਇਆ।"
24 O povo, porém, massacrou todos os conjurados e proclamou rei Josias, filho de Amon, em seu lugar.
25 ਆਮੋਨ ਪਾਤਸ਼ਾਹ ਦੇ ਹੋਰ ਬਾਕੀ ਦੇ ਕੰਮ ਯਹੂਦਾਹ ਪਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।"
25 O resto da historia de Amon, seus atos e grandes feitos, tudo se acha consignado no livro das Crônicas dos reis de Judá.
26 ਆਮੋਨ ਪਾਤਸ਼ਾਹ ਨੂੰ ਉੱਜ਼ਾ ਦੇ ਬਾਗ਼ ਵਿੱਚ ਹੀ ਦਫ਼ਨਾਇਆ ਗਿਆ ਅਤੇ ਉਸ ਉਪਰੰਤ ਉਸਦਾ ਪੁੱਤਰ ਯੋਸੀਯਾਹ ਨਵਾਂ ਪਾਤਸ਼ਾਹ ਬਣਿਆ।"
26 Sepultaram-no em seu túmulo, no jardim de Oza, e seu filho Josias sucedeu-lhe no trono.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Reis 21, comparar traduções ou montar um estudo — tudo direto pelo WhatsApp.