2 Reis 22

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਯੋਸੀਯਾਹ ਨੇ ਯਹੂਦਾਹ ਵਿੱਚ ਆਪਣਾ ਰਾਜ ਸ਼ੁਰੂ ਕੀਤਾ ਯੋਸੀਯਾਹ ਜਦੋਂ ਰਾਜ ਕਰਨ ਲੱਗਾ ਉਹ ਸਿਰਫ਼ ਅੱਠਾਂ ਵਰ੍ਹਿਆਂ ਦਾ ਸੀ। ਉਸ ਨੇ ਯਰੂਸ਼ਲਮ ਵਿੱਚ 31ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਯਦੀਦਾਹ ਸੀ ਜੋ ਬਾਸਕਥੀ ਤੋਂ ਅਦਾਯਾਹ ਦੀ ਧੀ ਸੀ।"
1 Josias tinha oito anos de idade quando se tornou rei de Judá. Ele governou trinta e um anos em Jerusalém. A mãe dele se chamava Jedida e era filha de Adaías, da cidade de Boscate.
2 ਯੋਸੀਯਾਹ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸਨ। ਯੋਸੀਯਾਹ ਨੇ ਆਪਣੇ ਪੁਰਖੇ ਦਾਊਦ ਵਾਂਗ ਪਰਮੇਸ਼ੁਰ ਦਾ ਹੁਕਮ ਮੰਨਿਆ ਅਤੇ ਪਰਮੇਸ਼ੁਰ ਦੀ ਬਿਵਸਥਾ ਤੇ ਅਮਲ ਕੀਤਾ। ਉਸ ਨੇ ਬਿਲਕੁਲ ਪਰਮੇਸ਼ੁਰ ਦੀ ਮਰਜ਼ੀ ਦੇ ਕੰਮ ਹੀ ਕੀਤੇ।"
2 Josias fez o que agrada a Deus, o Senhor ; ele seguiu o exemplo do seu antepassado, o rei Davi, e não se desviou nem para um lado nem para o outro.
3 ਯੋਸੀਯਾਹ ਨੇ ਮੰਦਰ ਦੀ ਮੁਰੰਮਤ ਕਰਵਾਈ ਯੋਸੀਯਾਹ ਪਾਤਸ਼ਾਹ ਦੇ 18 ਵਰ੍ਹੇ ਪਾਤਸ਼ਾਹ ਨੇ ਮਸ਼ੁੱਲਾਮ ਦੇ ਪੋਤਰੇ ਤੇ ਅਸਲਯਾਹ ਦੇ ਪੁੱਤਰ ਸ਼ਾਫ਼ਾਨ ਜੋ ਸਕੱਤਰ ਸੀ ਨੂੰ ਯਹੋਵਾਹ ਦੇ ਮੰਦਰ ਨੂੰ ਇਹ ਆਖਕੇ ਭੇਜਿਆ,"
3 No ano dezoito do seu reinado, Josias mandou que Safã, o escrivão, filho de Azalias e neto de Mesulã, fosse ao Templo. Josias deu a seguinte ordem:
4 “ਪਰਧਾਨ ਜਾਜਕ ਹਿਲਕੀਯਾਹ ਕੋਲ ਜਾ ਅਤੇ ਉਸ ਨੂੰ ਆਖ ਕਿ ਉਹ ਧੰਨ ਜੋ ਯਹੋਵਾਹ ਦੇ ਮੰਦਰ ਵਿੱਚ ਲਿਆਇਆ ਜਾਂਦਾ ਹੈ ਅਤੇ ਜਿਸ ਨੂੰ ਫ਼ਾਟਕ ਦੇ ਪਹਿਰੇਦਾਰਾਂ ਨੇ ਲੋਕਾਂ ਕੋਲੋਂ ਇਕੱਠਾ ਕੀਤਾ ਹੈ, ਉਸ ਨੂੰ ਗਿਣੇ।"
4 — Vá falar com Hilquias, o Grande Sacerdote , e diga a ele que conte o dinheiro que os sacerdotes que tomam conta da entrada do Templo têm recebido do povo.
5 ਤੇ ਉਹ ਪੈਸਾ ਉਨ੍ਹਾਂ ਮਜ਼ਦੂਰਾਂ ਦੇ ਹੱਥ ਦੇ ਦੇਣ ਜਿਹੜੇ ਯਹੋਵਾਹ ਦੇ ਮੰਦਰ ਦੀ ਮੁਰੰਮਤ ਕਰ ਰਹੇ ਹਨ। ਅਤੇ ਜਿਹੜੇ ਕਾਮੇ ਯਹੋਵਾਹ ਦੇ ਮੰਦਰ ਤੇ ਕੰਮ ਕਰਨ ਵਾਲਿਆਂ ਦੀ ਰੱਖਵਾਲੀ ਤੇ ਹਨ।"
5 Ele que entregue esse dinheiro aos homens que estão encarregados dos consertos do Templo. Eles devem pagar
6 ਉਸ ਪੈਸੇ ਨੂੰ ਤਰਖਾਣਾਂ, ਪੱਥਰ ਦੀ ਕਟਾਈ ਤੇ ਕੁਟਾਈ ਕਰਨ ਵਾਲਿਆਂ ਨੂੰ ਦੇ ਦੇਣ। ਅਤੇ ਮੰਦਰ ਦੀ ਉਸਾਰੀ ਲਈ ਜਿਹੜੀ ਲੱਕੜ ਤੇ ਪੱਥਰ ਹੋਰ ਖਰੀਦਣ ਦੀ ਲੋੜ ਹੈ, ਉਹ ਇਸ ਧੰਨ ਵਿੱਚੋਂ ਵਰਤਿਆ ਜਾਵੇ।"
6 os carpinteiros, os construtores e os pedreiros e comprar a madeira e as pedras para os consertos.
7 ਪਰ ਜਿਹੜਾ ਪੈਸਾ ਉਨ੍ਹਾਂ ਕਾਮਿਆਂ ਨੂੰ ਦਿੱਤਾ ਜਾਵੇ, ਉਸਦਾ ਲੇਖਾ ਨਾ ਲਿਆ ਜਾਵੇ, ਕਿਉਂ ਕਿ ਉਹ ਭਰੋਸੇ ਯੋਗ ਮਨੁੱਖ ਹਨ।”"
7 Os homens que estão encarregados dos consertos são honestos em tudo, e por isso não é preciso pedir que eles prestem contas desse dinheiro.
8 ਬਿਵਸਥਾ ਦੀ ਪੋਥੀ ਦਾ ਮੰਦਰ ਵਿੱਚ ਮਿਲਣਾ ਤਦ ਹਿਲਕੀਯਾਹ ਪਰਧਾਨ ਜਾਜਕ ਨੇ ਸ਼ਾਫ਼ਾਨ ਜੋ ਸੱਕੱਤਰ ਸੀ ਉਸ ਨੂੰ ਕਿਹਾ, “ਵੇਖ! ਮੈਨੂੰ ਯਹੋਵਾਹ ਦੇ ਮੰਦਰ ਵਿੱਚੋਂ ਬਿਵਸਥਾ ਦੀ ਪੋਥੀ ਪ੍ਰਾਪਤ ਹੋਈ ਹੈ!” ਹਿਲਕੀਯਾਹ ਨੇ ਇਹ ਪੋਥੀ ਸ਼ਾਫ਼ਾਨ ਨੂੰ ਦਿੱਤੀ ਤਦ ਸ਼ਾਫ਼ਾਨ ਨੇ ਉਸ ਪੋਥੀ ਨੂੰ ਪੜ੍ਹਿਆ।"
8 Safã deu a ordem do rei a Hilquias, e este lhe contou que havia achado o Livro da Lei no Templo. Hilquias lhe entregou o livro, e ele o leu.
9 ਤਦ ਸ਼ਾਫ਼ਾਨ ਸਕੱਤਰ ਪਾਤਸ਼ਾਹ ਯੋਸੀਯਾਹ ਕੋਲ ਆਇਆ ਤੇ ਉਸ ਨੂੰ ਸਾਰੀ ਘਟਨਾ ਬਾਰੇ ਸੁਣਾਇਆ। ਸ਼ਾਫ਼ਾਨ ਨੇ ਆਖਿਆ, “ਤੇਰੇ ਸੇਵਕਾਂ ਨੇ ਮੰਦਰ ਵਿੱਚ ਜਿੰਨਾ ਵੀ ਖਜ਼ਾਨਾ ਸੀ ਉਹ ਇੱਕਤਰ ਕਰ ਲਿਆ ਹੈ ਅਤੇ ਉਨ੍ਹਾਂ ਨੇ ਇਹ ਪੈਸਾ ਜਿਹੜੇ ਕਾਮਿਆਂ ਦੀ ਨਿਗਰਾਨੀ ਕਰਦੇ ਸਨ, ਉਨ੍ਹਾਂ ਵਿੱਚ ਵੰਡ ਦਿੱਤਾ ਹੈ।”"
9 Depois Safã voltou e contou ao rei o seguinte: — Os seus servidores pegaram o dinheiro que estava no Templo e o entregaram aos encarregados dos consertos.
10 ਤਦ ਸ਼ਾਫ਼ਾਨ ਨੇ ਪਾਤਸ਼ਾਹ ਨੂੰ ਦੱਸਿਆ, “ਅਤੇ ਹਿਲਕੀਯਾਹ ਜਾਜਕ ਨੇ ਇੱਕ ਪੋਥੀ ਮੈਨੂੰ ਫ਼ੜਾਈ ਹੈ।” ਤਦ ਸ਼ਾਫ਼ਾਨ ਨੇ ਇਹ ਪੋਥੀ ਪਾਤਸ਼ਾਹ ਨੂੰ ਪੜ੍ਹ ਕੇ ਸੁਣਾਈ।"
10 E Safã disse também: — Tenho aqui comigo um livro que Hilquias me entregou. E leu o livro em voz alta para o rei.
11 ਜਦੋਂ ਰਾਜੇ ਨੇ ਬਿਵਸਥਾ ਦੀ ਪੋਥੀ ਦੇ ਬਚਨ ਸੁਣੇ ਤਾਂ ਉਸ ਨੇ ਇਹ ਦਰਸਾਉਣ ਲਈ ਕਿ ਉਹ ਬੜਾ ਦੁੱਖੀ ਅਤੇ ਪਰੇਸ਼ਾਨ ਹੈ, ਆਪਣੇ ਕੱਪੜੇ ਪਾੜ ਸੁੱਟੇ।"
11 Quando ouviu o que o Livro da Lei dizia, o rei rasgou as suas roupas em sinal de tristeza.
12 ਤਦ ਪਾਤਸ਼ਾਹ ਨੇ ਹਿਲਕੀਯਾਹ ਜਾਜਕ ਅਤੇ ਸ਼ਾਫ਼ਾਨ ਦੇ ਪੁੱਤਰ ਅਹੀਕਾਮ ਅਤੇ ਮੀਕਾਯਾਹ ਦੇ ਪੁੱਤਰ ਅਕਬੋਰ, ਸ਼ਾਫ਼ਾਨ ਸਕੱਤਰ, ਪਾਤਸ਼ਾਹ ਦੇ ਸੇਵਕ ਅਸਾਯਾਹ ਨੂੰ ਇਹ ਆਗਿਆ ਦਿੱਤੀ ਤੇ ਆਖਿਆ,"
12 Então deu a Hilquias, o sacerdote, e a Aicã, filho de Safã, e a Acbor, filho de Micaías, e a Safã, o escrivão, e a Asaías, o servidor do rei, a seguinte ordem:
13 “ਜਾਓ ਅਤੇ ਜਾਕੇ ਯਹੋਵਾਹ ਨੂੰ ਪੁੱਛੋ ਕਿ ਸਾਨੂੰ ਕੀ ਕਰਨਾ ਚਾਹੀਦਾ ਹੈ? ਯਹੋਵਾਹ ਕੋਲੋਂ ਮੇਰੇ ਲਈ, ਲੋਕਾਂ ਲਈ ਅਤੇ ਸਾਰੇ ਯਹੂਦਾਹ ਲਈ ਇਹ ਪੁੱਛੋ ਕਿ ਹੁਣ ਕੀ ਕਰੀਏ? ਉਸ ਕੋਲੋਂ ਇਸ ਪੋਥੀ ਦੇ ਬਚਨਾਂ ਬਾਰੇ ਜੋ ਮੰਦਰ ਵਿੱਚੋਂ ਪ੍ਰਾਪਤ ਹੋਈ ਹੈ ਬਾਰੇ ਪੁੱਛੋ। ਯਹੋਵਾਹ ਸਾਡੇ ਤੇ ਨਾਰਾਜ਼ ਹੈ। ਕਿਉਂ ਕਿ ਸਾਡੇ ਪੁਰਖਿਆਂ ਨੇ ਇਸ ਪੋਥੀ ਦੇ ਬਚਨਾਂ ਨੂੰ ਨਹੀਂ ਮੰਨਿਆ। ਤੇ ਜਿਹੜੇ ਹੁਕਮ, ਸਾਡੇ ਵਾਸਤੇ ਜੋ ਨੇਮ ਇਸ ਪੋਥੀ ਵਿੱਚ ਲਿਖੇ ਗਏ ਸਨ, ਉਨ੍ਹਾਂ ਸਭ ਤੇ ਅਮਲ ਨਹੀਂ ਕੀਤਾ।”"
13 — Vão consultar a Deus, o Senhor , por mim e por todo o povo de Judá a respeito dos ensinamentos deste livro. Deus está irado conosco porque os nossos antepassados não fizeram o que este livro manda.
14 ਯੋਸੀਯਾਹ ਅਤੇ ਹੁਲਦਾਹ ਨਬੀਆਂ ਤਦ ਹਿਲਕੀਯਾਹ ਜਾਜਕ, ਅਹੀਕਾਮ, ਅਕਬੋਰ, ਸ਼ਾਫ਼ਾਨ ਅਤੇ ਅਸਾਯਾਹ ਹੁਲਦਾਹ ਨਬੀਆਂ ਕੋਲ ਗਏ ਉਹ ਤਿਕਵਾਹ ਦੇ ਪੁੱਤਰ ਅਤੇ ਹਰਹਸ ਦੇ ਪੋਤਰੇ ਸੱਲੁਮ ਦੀ ਪਤਨੀ ਸੀ। ਸੱਲੁਮ ਦੇ ਕੱਪੜਿਆਂ ਦੀ ਸ਼ਾਂਭ-ਸੰਭਾਲ ਕਰਦਾ ਹੁੰਦਾ ਸੀ। ਹੁਲਦਾਹ ਯਰੂਸ਼ਲਮ ਦੇ ਨਵੇਂ ਹਿੱਸੇ ਵਿੱਚ ਰਹਿੰਦੀ ਸੀ। ਉਨ੍ਹਾਂ ਨੇ ਉਸ ਨੇ ਉਸ ਕੋਲ ਜਾਕੇ ਗੱਲ ਕੀਤੀ।"
14 Hilquias, Aicã, Abdom, Safã e Asaías foram falar com uma profetisa chamada Hulda, que morava no bairro novo de Jerusalém. O marido dela, que se chamava Salum, filho de Ticva e neto de Harás, era o encarregado da rouparia do Templo. Eles contaram a Hulda o que havia acontecido,
15 ਤਦ ਹੁਲਦਾਹ ਨੇ ਉਨ੍ਹਾਂ ਨੂੰ ਦੱਸਿਆ, “ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਇਵੇਂ ਆਖਦਾ ਹੈ: ਤੁਸੀਂ ਉਸ ਆਦਮੀ ਨੂੰ ਜਿਸਨੇ ਤੁਹਾਨੂੰ ਮੇਰੇ ਕੋਲ ਭੇਜਿਆ ਹੈ ਕਹਿਣਾ:"
15 e ela lhes disse que voltassem e dessem ao rei
16 ‘ਯਹੋਵਾਹ ਇਹ ਆਖਦਾ ਹੈ: ਵੇਖੋ! ਮੈਂ ਇਸ ਜਗ੍ਹਾ ਉੱਤੇ ਇੱਥੇ ਰਹਿੰਦੇ ਸਾਰੇ ਲੋਕਾਂ ਉੱਤੇ, ਸਾਰੇ ਕਸ਼ਟ ਲਿਆਵਾਂਗਾ ਜਿਹੜੇ ਯਹੂਦਾਹ ਦਾ ਪਾਤਸ਼ਾਹ ਨੇ ਪੜ੍ਹੇ ਸਨ। ਜੋ ਇਸ ਪੋਥੀ ਵਿੱਚ ਲਿਖੇ ਹੋਏ ਹਨ।"
16 a seguinte mensagem: — Eu, o
17 ਕਿਉਂ ਕਿ ਯਹੂਦਾਹ ਦੇ ਲੋਕਾਂ ਨੇ ਮੈਨੂੰ ਛੱਡ ਦਿੱਤਾ ਅਤੇ ਹੋਰਨਾਂ ਦੇਵਤਿਆਂ ਅੱਗੇ ਧੂਪ ਧੁਖਾਕੇ ਉਨਹਾਂ ਨੇ ਮੈਨੂੰ ਕ੍ਰੋਧਿਤ ਕਰ ਦਿੱਤਾ। ਉਨ੍ਹਾਂ ਨੇ ਬਹੁਤ ਸਾਰੇ ਬੁੱਤ ਬਣਾਏ, ਇਸ ਲਈ ਮੈਂ ਇਸ ਥਾਵੇਂ ਆਪਣੀ ਕਰੋਪ ਦਰਸਾਵਾਂਗਾ ਅਤੇ ਇਹ ਤਬਾਹੀ ਦੀ ਅੱਗ ਵਰਗੀ ਹੋਵੇਗੀ ਜਿਹੜੀ ਬੁਝਾਈ ਨਹੀਂ ਜਾ ਸੱਕੇਗੀ।’"
17 Eles me abandonaram e têm oferecido sacrifícios a outros deuses e assim me fizeram ficar irado por causa de todas as coisas que têm feito. A minha ira se acendeu contra Jerusalém e não vai se apagar.
18 “ਯਹੂਦਾਹ ਦੇ ਪਾਤਸ਼ਾਹ ਨੂੰ ਜਿਸਨੇ ਤੁਹਾਨੂੰ ਯਹੋਵਾਹ ਕੋਲੋਂ ਪੁੱਛ-ਗਿੱਛ ਕਰਨ ਲਈ ਭੇਜਿਆ ਹੈ, ਉਸ ਨੂੰ ਜਾਕੇ ਇਹ ਆਖਣਾ: ‘ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੇ ਇਹ ਸਭ ਗੱਲਾਂ ਆਖੀਆਂ ਜੋ ਤੁਸੀਂ ਸੁਣੀਆਂ। ਤੁਸੀਂ ਉਹ ਗੱਲਾਂ ਸੁਣੀਆਂ ਜੋ ਮੈਂ ਇਸ ਜਗ੍ਹਾ ਬਾਰੇ ਅਤੇ ਇੱਥੇ ਰਹਿੰਦੇ ਲੋਕਾਂ ਬਾਰੇ ਸੁਣੀਆਂ। ਇਹ ਸੁਣਕੇ ਤੇਰਾ ਦਿਲ ਪਸੀਜਿਆ ਗਿਆ। ਤੂੰ ਦੁੱਖ ਮਹਿਸੂਸ ਕੀਤਾ ਅਤੇ ਆਪਣੇ-ਆਪ ਨੂੰ ਯਹੋਵਾਹ ਦੇ ਸਾਹਮਣੇ ਨਿਮਾਣਾ ਬਣਾਇਆ। ਜਦੋਂ ਮੈਂ ਕਿਹਾ ਯਰੂਸ਼ਲਮ ਉੱਤੇ ਅਨੇਕਾਂ ਮੁਸੀਬਤਾਂ ਆਉਣਗੀਆਂ, ਤੁਸੀਂ ਆਪਣੀ ਉਦਾਸੀ ਦਰਸਾਉਣ ਲਈ ਆਪਣੇ ਕੱਪੜੇ ਪਾੜ ਲਏ ਅਤੇ ਤੁਸੀਂ ਮੇਰੇ ਅੱਗੇ ਰੋਣ ਲੱਗ ਪਏ, ਇਸੇ ਵਾਸਤੇ ਮੈਂ ਤੁਹਾਡੀ ਪ੍ਰਾਰਥਨਾ ਸੁਣੀ।’ ਯਹੋਵਾਹ ਇਹ ਆਖਦਾ ਹੈ,"
18 Eu, o Senhor , o Deus de Israel, digo isto a respeito do rei: “Você ouviu o que está escrito no livro,
19 ‘ਇਸ ਲਈ ਵੇਖ! ਮੈਂ ਤੈਨੂੰ ਤੇਰੇ ਪੁਰਖਿਆਂ ਨਾਲ ਰਲਾਉਣ ਵਾਲਾ ਹਾਂ। ਤੂੰ ਮਰੇਂਗਾ ਅਤੇ ਆਪਣੀ ਕਬਰ ਵਿੱਚ ਸ਼ਾਂਤੀ ਨਾਲ ਰੱਖਿਆ ਜਾਵੇਂਗਾ। ਇਸ ਲਈ ਤੇਰੀਆਂ ਅੱਖਾਂ ਨੂੰ ਇਹ ਸਾਰੀ ਭੌਜੜ ਜੋ ਮੈਂ ਇਸ ਥਾਵੇਂ (ਯਰੂਸ਼ਲਮ) ਉੱਤੇ ਲਿਆਉਣ ਵਾਲਾ ਹਾਂ ਤੈਨੂੰ ਨਹੀਂ ਦੇਖਣੀ ਪਵੇਗੀ।’” ਤਦ ਹਿਲਕੀਯਾਹ ਜਾਜਕ, ਅਹੀਕਮ, ਅਕਬੋਰ, ਸ਼ਾਫ਼ਾਨ ਅਤੇ ਅਸਾਯਾਹ ਨੇ ਇਹ ਸੁਨੇਹਾ ਪਾਤਸ਼ਾਹ ਨੂੰ ਦਿੱਤਾ।"
19 e se arrependeu, e se humilhou diante de mim, rasgando as suas roupas e chorando quando ouviu como ameacei castigar a cidade de Jerusalém e o seu povo. Eu vou fazer com que Jerusalém vire um lugar horrível de se ver, e o nome desta cidade será usado para rogar pragas. Mas eu ouvi a sua oração
20 — ausente —
20 e por isso só depois da sua morte é que vou castigar Jerusalém. Vou deixar que você morra em paz.” Então os homens levaram ao rei essa resposta.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Reis 22, comparar traduções ou montar um estudo — tudo direto pelo WhatsApp.