2 Reis 23
Punjabi Bible (GL_PUNJABI) vs NVT
NVT Nova Versão Transformadora
1 ਲੋਕਾਂ ਨੇ ਨੇਮ ਸੁਣਿਆ ਯੋਸੀਯਾਹ ਪਾਤਸ਼ਾਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਆਗੂਆਂ ਨੂੰ ਮਿਲਣ ਆਉਣ ਲਈ ਆਖਿਆ।"
1 Josias mandou chamar todas as autoridades de Judá e de Jerusalém.
2 ਤਦ ਪਾਤਸ਼ਾਹ ਯਹੋਵਾਹ ਦੇ ਮੰਦਰ ਵਿੱਚ ਗਿਆ ਅਤੇ ਸਾਰੇ ਉਹ ਲੋਕ ਜੋ ਯਹੂਦਾਹ ਅਤੇ ਯਰੂਸ਼ਲਮ ਵਿੱਚ ਰਹਿੰਦੇ ਸਨ ਉਸ ਦੇ ਨਾਲ ਗਏ। ਸਾਰੇ ਜਾਜਕ, ਨਬੀ ਅਤੇ ਸਾਰੇ ਵੱਡੇ ਜਾਂ ਛੋਟੇ ਨਾਮਣੇ ਵਾਲੇ ਮਨੁੱਖ ਵੀ ਉਸ ਦੇ ਨਾਲ ਗਏ। ਤਦ ਉਸ ਨੇ ਬਿਵਸਥਾ ਦੀ ਪੋਥੀ ਨੂੰ ਪੜ੍ਹਿਆ। ਇਹ ਉਹ ਬਿਵਸਥਾ ਦੀ ਪੋਥੀ ਸੀ ਜੋ ਕਿ ਯਹੋਵਾਹ ਦੇ ਮੰਦਰ ਵਿੱਚੋਂ ਪ੍ਰਾਪਤ ਹੋਈ ਸੀ। ਯੋਸੀਯਾਹ ਨੇ ਉੱਚੀ ਜਗ੍ਹਾ ਇਸ ਪੋਥੀ ਨੂੰ ਪੜ੍ਹਿਆ ਤਾਂ ਜੋ ਸਾਰੇ ਇਸ ਨੂੰ ਸੁਣ ਸੱਕਣ।"
2 Então o rei subiu ao templo do S enhor com os sacerdotes e os profetas e com todo o povo de Judá e de Jerusalém, dos mais simples até os mais importantes. Leu para eles todo o Livro da Aliança encontrado no templo do S enhor .
3 ਫ਼ੇਰ ਪਾਤਸ਼ਾਹ ਥੰਮ ਤੋਂ ਅਗਾਂਹ ਖਲੋ ਗਿਆ ਅਤੇ ਯਹੋਵਾਹ ਦੇ ਪਿੱਛੇ ਲੱਗਣ ਅਤੇ ਉਸ ਦੇ ਅਸੂਲਾਂ, ਹੁਕਮਾਂ, ਇਕਰਾਰਨਾਮੇ ਅਤੇ ਉਸਦੀਆਂ ਬਿਧੀਆਂ ਨੂੰ ਤਹੇ ਦਿਲੋਂ ਮੰਨਣ ਦਾ ਇਕਰਾਰਨਾਮਾ ਕੀਤਾ। ਉਹ ਪੋਥੀ ਵਿੱਚਲੇ ਇਕਰਾਰਨਾਮੇ ਨੂੰ ਵੀ ਤਹੇ ਦਿਲੋਂ ਮੰਨਣ ਲਈ ਤਿਆਰ ਹੋ ਗਿਆ। ਤਾਂ ਸਾਰੇ ਲੋਕਾਂ ਨੇ ਖੜ੍ਹੇ ਹੋਕੇ ਪਾਤਸ਼ਾਹ ਦੇ ਇਕਰਾਰਨਾਮੇ ਨੂੰ ਕਬੂਲਿਆ।"
3 O rei ficou em pé no lugar de honra junto à coluna e renovou a aliança na presença do S enhor . Comprometeu-se a obedecer ao S enhor e a cumprir seus mandamentos, preceitos e decretos de todo o coração e de toda a alma. Confirmou, desse modo, os termos da aliança escritos no livro, e todo o povo se comprometeu com a aliança.
4 ਤਦ ਪਾਤਸ਼ਾਹ ਨੇ ਹਿਲਕੀਯਾਹ ਜਾਜਕ ਨੂੰ, ਦੂਜੇ ਜਾਜਕਾਂ ਨੂੰ ਅਤੇ ਦਰਬਾਨਾਂ ਨੂੰ ਇਹ ਹੁਕਮ ਦਿੱਤਾ ਕਿ ਉਹ ਸਾਰੇ ਭਾਂਡੇ ਜੋ ਬਆਲ ਅਤੇ ਅਸ਼ੇਰਾਹ ਦੇਵੀ, ਅਕਾਸ਼ ਦੇ ਸਾਰੇ ਲਸ਼ਕਰ ਲਈ ਬਣਾਏ ਗਏ ਸਨ, ਯਹੋਵਾਹ ਦੇ ਮੰਦਰ ਵਿੱਚੋਂ ਬਾਹਰ ਕੱਢ ਲਿਆਉਣ। ਤਦ ਯੋਸੀਯਾਹ ਨੇ ਯਰੂਸ਼ਲਮ ਤੋਂ ਬਾਹਰ ਕਿਦਰੋਨ ਦੇ ਖੇਤਾਂ ਵਿੱਚ ਉਨ੍ਹਾਂ ਨੂੰ ਸਾੜ ਦਿੱਤਾ ਅਤੇ ਉਨ੍ਹਾਂ ਦੀ ਸੁਆਹ ਨੂੰ ਬੈਤਏਲ ਲੈ ਗਿਆ।"
4 Em seguida, o rei deu ordens ao sumo sacerdote Hilquias, aos sacerdotes auxiliares e aos guardas das portas do templo para que removessem do templo do S enhor todos os utensílios usados para o culto a Baal, a Aserá e a todos os astros do céu. Mandou queimar tudo fora de Jerusalém, nos terraços do vale de Cedrom, e levou as cinzas para Betel.
5 ਯਹੂਦਾਹ ਦੇ ਪਾਤਸ਼ਾਹਾਂ ਨੇ ਕੁਝ ਆਮ ਆਦਮੀਆਂ ਨੂੰ ਜਾਜਕ ਹੋਣ ਲਈ ਚੁਣਿਆ ਸੀ। ਇਹ ਆਦਮੀ ਅਰੋਨ ਦੇ ਪਰਿਵਾਰ ਵਿੱਚੋਂ ਨਹੀਂ ਸਨ। ਇਹ ਝੂਠੇ ਜਾਜਕ ਯਹੂਦਾਹ ਵਿੱਚਲੀਆਂ ਸਾਰਿਆਂ ਉੱਚੀਆਂ ਥਾਵਾਂ ਅਤੇ ਯਰੂਸ਼ਲਮ ਦੇ ਆਸ ਪਾਸ ਦੇ ਸਾਰੇ ਸ਼ਹਿਰਾਂ ਵਿੱਚ ਧੂਫ਼ ਧੁਖਾਉਂਦੇ ਸਨ। ਉਹ ਬਾਅਲ, ਸੂਰਜ, ਚੰਦ, ਤਾਰਾ ਮੰਡਲ ਅਤੇ ਸਾਰੇ ਤਾਰਿਆਂ ਲਈ ਧੂਫ਼ ਧੁਪਾਉਂਦੇ ਸਨ। ਪਰ ਯੋਸੀਯਾਹ ਨੇ ਉਨ੍ਹਾਂ ਸਭਨਾਂ ਜਾਜਕਾਂ ਨੂੰ ਹਟਾ ਦਿੱਤਾ"
5 Eliminou os sacerdotes idólatras nomeados por reis anteriores de Judá, pois haviam oferecido sacrifícios nos santuários idólatras em todo o território de Judá e nos arredores de Jerusalém. Também haviam oferecido sacrifícios a Baal, ao sol, à lua, às constelações e a todos os astros dos céus.
6 ਯੋਸੀਯਾਹ ਨੇ ਯਹੋਵਾਹ ਦੇ ਮੰਦਰ ਵਿੱਚੋਂ ਅਸ਼ੇਰਾਹ ਦਾ ਥੰਮ ਵੀ ਹਟਾ ਦਿੱਤਾ। ਅਤੇ ਇਸ ਨੂੰ ਕਿਦਰੋਨ ਵਾਦੀ ਵਿੱਚ ਬਾਹਰ ਕੱਢ ਕੇ ਸਾੜ ਦਿੱਤਾ। ਫ਼ੇਰ ਉਸ ਨੇ ਇਸ ਨੂੰ ਮਿੱਟੀ ਵਿੱਚ ਮਿੱਧ ਦਿੱਤਾ ਅਤੇ ਧੂੜ ਨੂੰ ਆਮ ਲੋਕਾਂ ਦੀਆਂ ਕਬਰਾਂ ਉੱਤੇ ਖਿਲਾਰ ਦਿੱਤਾ।"
6 Removeu do templo do S enhor o poste de Aserá e o levou para fora de Jerusalém, para o vale de Cedrom, onde o queimou. Depois, moeu as cinzas do poste e lançou o pó sobre os túmulos do povo.
7 ਫ਼ੇਰ ਯੋਸੀਯਾਹ ਨੇ ਖੁਸਰਿਆਂ ਦੇ ਘਰ ਢਾਹ ਦਿੱਤੇ ਜੋ ਯਹੋਵਾਹ ਦੇ ਮੰਦਰ ਵਿੱਚ ਸਨ। ਔਰਤਾਂ ਵੀ ਦੇਵੀ ਅਸ਼ੇਰਾਹ ਦਾ ਆਦਰ ਕਰਨ ਲਈ ਇਨ੍ਹਾਂ ਘਰਾਂ ਵਿੱਚ ਪਾਉਣ ਲਈ ਛੋਟੇ-ਛੋਟੇ ਸ਼ਰਾਈਨ ਦੇ ਕੱਜਣ ਬੁਣਦੀਆਂ ਹੁੰਦੀਆਂ ਸਨ।"
7 Também demoliu os alojamentos dos prostitutos e das prostitutas cultuais dentro do templo do S enhor , onde as mulheres teciam enfeites para o poste de Aserá.
8 ਉਸ ਵਕਤ ਉਹ ਯਹੂਦਾਹ ਦੇ ਸ਼ਹਿਰਾਂ ਵਿੱਚੋਂ ਸਾਰੇ ਜਾਜਕਾਂ ਨੂੰ ਲਿਆਇਆ ਅਤੇ ਗ਼ਬਾ ਤੋਂ ਲੈ ਕੇ ਬਏਰਸ਼ਬਾ ਤੀਕ ਉਨ੍ਹਾਂ ਸਾਰਿਆਂ ਉੱਚੀਆਂ ਥਾਵਾਂ ਨੂੰ ਜਿੱਥੇ ਉਨ੍ਹਾਂ ਜਾਜਕਾਂ ਨੇ ਧੂਫ਼ ਧੁਖਾਈ ਸੀ, ਭਰਿਸ਼ਟ ਕਰ ਦਿੱਤਾ। ਉਸ ਨੇ ਪ੍ਰਵੇਸ਼ ਦੁਆਰ ਦੇ ਉੱਚੇ ਸਥਾਨਾਂ ਨੂੰ ਵੀ ਤੋੜ ਦਿੱਤਾ, ਜਿਹੜੇ ਯਹੋਸ਼ੂਆ ਸ਼ਹਿਰ ਦੇ ਆਗੂ ਦੇ ਫ਼ਾਟਕ ਦੇ ਖੁਲ੍ਹਣ ਤੇ ਸਨ, ਜੋ ਕਿ ਕਿਸੇ ਬੰਦੇ ਦੇ ਵੜਦਿਆਂ ਹੀ ਖੱਬੇ ਪਾਸੇ ਸੀ। ਤਦ ਵੀ ਉੱਚੀਆਂ ਥਾਵਾਂ ਦੇ ਜਾਜਕ ਯਰੂਸ਼ਲਮ ਵਿੱਚ ਯਹੋਵਾਹ ਦੀ ਜਗਵੇਦੀ ਕੋਲ ਨਾ ਆਏ, ਪਰ ਉਹ ਆਪਣੇ ਭਰਾਵਾਂ ਦਰਮਿਆਨ ਪਤੀਰੀ ਰੋਟੀ ਖਾ ਲੈਂਦੇ ਹੁੰਦੇ ਸਨ।"
8 Josias trouxe para Jerusalém todos os sacerdotes que moravam em outras cidades de Judá. Profanou os santuários idólatras, onde haviam queimado incenso, desde Geba até Berseba. Destruiu os santuários na entrada da porta de Josué, governador de Jerusalém, à esquerda de quem entra pela porta da cidade.
9 ਹਿੰਨੋਮ ਦੇ ਪੁੱਤਰ ਦੀ ਵਾਧੀ ਵਿੱਚ ਤੋਫ਼ਥ ਅਜਿਹੀ ਜਗ੍ਹਾ ਹੈ ਜਿੱਥੇ ਲੋਕ ਆਪਣੇ ਬੱਚਿਆਂ ਨੂੰ ਮਾਰਕੇ ਜਗਵੇਦੀ ਉੱਪਰ ਸਾੜਨ ਲਈ ਚੜ੍ਹਾਉਂਦੇ ਸਨ ਤਾਂ ਜੋ ਉਹ ਝੂਠੇ ਦੇਵਤੇ ਮੋਲਕ ਨੂੰ ਇਉਂ ਖੁਸ਼ ਕਰ ਸੱਕਣ। ਯੋਸੀਯਾਹ ਨੇ ਉਸ ਥਾਂ ਨੂੰ ਨਸ਼ਟ ਕਰ ਦਿੱਤਾ ਤਾਂ ਜੋ ਲੋਕ ਝੂਠੇ ਦੇਵਤੇ ਨੂੰ ਰਿਝਾਉਣ ਲਈ ਆਪਣੇ ਬੱਚਿਆਂ ਨੂੰ ਅੱਗ ਵਿੱਚ ਨਾ ਸਾੜਨ।"
9 Os sacerdotes que haviam servido nos santuários idólatras não tinham permissão de servir no altar do S enhor , em Jerusalém, mas podiam comer dos pães sem fermento junto com os outros sacerdotes.
10 ਪਹਿਲਾਂ, ਯਹੂਦਾਹ ਦੇ ਪਾਤਸ਼ਾਹਾਂ ਨੇ ਯਹੋਵਾਹ ਦੇ ਮੰਦਰ ਦੇ ਪ੍ਰਵੇਸ਼ ਦਵਾਰ ਦੇ ਕੋਲ ਰੱਥ ਅਤੇ ਘੋੜੇ ਬੰਨੇ ਹੁੰਦੇ ਸਨ। ਇਹ ਨਾਥਾਨ-ਮਲਕ ਜੋ ਦਫ਼ਤਰੀ ਖਾਸ ਬੰਦਾ ਸੀ ਉਸ ਦੇ ਕਮਰੇ ਦੇ ਕੋਲ ਬੰਨ੍ਹੇ ਹੋਏ ਸਨ। ਇਹ ਰੱਥ ਅਤੇ ਘੋੜੇ ਸੂਰਜ ਦੇਵਤੇ ਦੇ ਸਨਮਾਨ ਲਈ ਸਨ। ਯੋਸੀਯਾਹ ਨੇ ਉੱਥੋਂ ਘੋੜਿਆਂ ਨੂੰ ਹਟਾਅ ਦਿੱਤਾ ਅਤੇ ਰੱਥਾਂ ਨੂੰ ਸਾੜ ਦਿੱਤਾ।"
10 O rei profanou o altar de Tofete, no vale de Ben-Hinom, a fim de que ninguém mais pudesse usá-lo para sacrificar no fogo um filho ou uma filha como oferta a Moloque.
11 ਇਸਤੋਂ ਪਹਿਲਾਂ ਯਹੂਦਾਹ ਦੇ ਪਾਤਸਾਹ ਨੇ ਆਹਾਜ਼ ਦੇ ਭਵਨ ਦੀ ਛੱਤ ਉੱਪਰ ਜਗਵੇਦੀਆਂ ਬਣਾਈਆਂ ਹੋਈਆਂ ਸਨ। ਮਨੱਸ਼ਹ ਪਾਤਸ਼ਾਹ ਨੇ ਵੀ ਯਹੋਵਾਹ ਦੇ ਮੰਦਰ ਦੇ ਵਿਹੜੇ ਵਿੱਚ ਦੋ ਜਗਵੇਦੀਆਂ ਬਣਵਾਈਆਂ ਪਰ ਯੋਸੀਯਾਹ ਪਾਤਸ਼ਾਹ ਨੇ ਉਨ੍ਹਾਂ ਸਾਰੀਆਂ ਜਗਵੇਦੀਆਂ ਨੂੰ ਢਾਹ ਸੁੱਟਿਆ ਅਤੇ ਉਨ੍ਹਾਂ ਟੁਕੜਿਆਂ ਤੇ ਮੁਲਣਾਂ ਨੂੰ ਕਿਦਰੋਨ ਦੀ ਵਾਦੀ ਵਿੱਚ ਸੁਟਵਾ ਦਿੱਤਾ।"
11 Removeu da entrada do templo do S enhor as estátuas de cavalos que os reis anteriores de Judá haviam dedicado ao sol. Ficavam perto do alojamento do eunuco Natã-Meleque, oficial do templo. O rei também queimou os carros de guerra consagrados ao sol.
12 ਪਹਿਲਾਂ ਸੁਲੇਮਾਨ ਪਾਤਸ਼ਾਹ ਨੇ ਵੀ ਉੱਚੀਆਂ ਥਾਵਾਂ ਬਣਵਾਈਆਂ ਸਨ ਉਹ ਉਸ ਪਹਾੜੀ ਦੇ ਦੱਖਣ ਵਾਲੇ ਪਾਸੇ ਸਨ। ਇਹ ਇਸਰਾਏਲ ਦੇ ਰਾਜੇ ਸੁਲੇਮਾਨ ਦੁਆਰਾ ਸਿਦੋਨ ਦੀ ਭਿਆਨਕ ਦੇਵੀ ਅਸ਼ਤਾਰੋਥ, ਅਤੇ ਮੋਆਬ ਦੇ ਦੇਵਤੇ ਕਮੋਸ਼ ਅਤੇ ਅਮੋਨੀਆਂ ਦੇ ਮਿਲਕੋਮ ਦੇ ਸਤਿਕਾਰ ਵਿੱਚ ਬਣਾਈਆਂ ਗਈਆਂ ਸਨ। ਤਾਂ ਜੋ ਉਹ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਤੇ ਸਨਮਾਨ ਕਰ ਸੱਕਣ। ਪਰ ਯੋਸੀਯਾਹ ਪਾਤਸ਼ਾਹ ਨੇ ਇਹ ਸਾਰੀਆਂ ਉਪਾਸਨਾ ਦੀਆਂ ਉੱਚੀਆਂ ਥਾਵਾਂ ਨੂੰ ਨਸ਼ਟ ਕਰਵਾ ਦਿੱਤਾ।"
12 Derrubou os altares que os reis de Judá haviam construído no terraço do palácio, sobre a sala de Acaz. Destruiu os altares que Manassés havia construído nos dois pátios do templo do S enhor . Despedaçou-os e espalhou o entulho no vale de Cedrom.
13 ਯੋਸੀਯਾਹ ਪਾਤਸ਼ਾਹ ਨੇ ਸਾਰੇ ਯਾਦਗਾਰੀ ਥੰਮਾਂ ਨੂੰ ਟੁਕੜੇ-ਟੁਕੜੇ ਕਰ ਦਿੱਤਾ ਅਤੇ ਅਸ਼ੇਰਾ ਦੇ ਥੰਮ ਨੂੰ ਵੀ ਢਾਹ ਦਿੱਤਾ ਅਤੇ ਫ਼ਿਰ ਉਸ ਨੇ ਮੁਰਦਿਆਂ ਦੀਆਂ ਹੱਡੀਆਂ ਉਨ੍ਹਾਂ ਉੱਚਿਆਂ ਥਾਵਾਂ ਤੇ ਖਿਲਾਰ ਦਿੱਤੀਆਂ।"
13 O rei também profanou os santuários idólatras a leste de Jerusalém, ao sul do monte da Corrupção, que Salomão, rei de Israel, havia construído para Astarote, a repulsiva deusa dos sidônios, e para Camos, o repulsivo deus dos moabitas, e para Moloque, o repugnante deus dos amonitas.
14 ਯੋਸੀਯਾਹ ਨੇ ਉਹ ਜਗਵੇਦੀ ਤੇ ਉੱਚੀ ਥਾਂ ਜੋ ਬੈਤਏਲ ਵਿੱਚ ਸੀ ਉਹ ਵੀ ਢਾਹ ਸੁੱਟੀ। ਇਹ ਥਾਂ ਨਬਾਟ ਦੇ ਪੁੱਤਰ ਯਾਰਾਬੁਆਮ ਨੇ ਬਣਵਾਇਆ ਸੀ ਜਿਸ ਦੇ ਨਾਲ ਉਸ ਨੇ ਇਸਰਾਏਲ ਤੋਂ ਪਾਪ ਕਰਵਾਇਆ ਸੀ ਤੇ ਯੋਸੀਯਾਹ ਨੇ ਉਹ ਦੋਵੇਂ ਜਗਵੇਦੀ ਤੇ ਉੱਚਾ ਥਾਂ ਢਾਹ ਦਿੱਤਾ। ਅਤੇ ਜਗਵੇਦੀ ਦੇ ਪੱਥਰ ਦੇ ਟੁਕੜੇ-ਟੁਕੜੇ ਕਰਵਾ ਦਿੱਤੇ ਇੱਥੋਂ ਤੱਕ ਕਿ ਉਨ੍ਹਾਂ ਦਾ ਚੂਰਾ ਕਰਵਾ ਦਿੱਤਾ। ਉਸ ਨੇ ਅਸ਼ੇਰਾਹ ਦਾ ਥੰਮ ਵੀ ਸਾੜ ਦਿੱਤਾ।"
14 Fez em pedaços as colunas sagradas e cortou os postes de Aserá. Depois, espalhou sobre eles ossos humanos.
15 ਯੋਸੀਯਾਹ ਨੇ ਚਾਰੋ ਪਾਸੇ ਵੇਖਿਆ ਤੇ ਪਰਬਤਾਂ ਉੱਪਰ ਦੀਆਂ ਕਬਰਾਂ ਵੱਲ ਨਿਗਾਹ ਮਾਰੀ। ਅਤੇ ਉਸ ਨੇ ਆਦਮੀਆਂ ਨੂੰ ਭੇਜਿਆ। ਉਨ੍ਹਾਂ ਆਦਮੀਆਂ ਜਿਨ੍ਹਾਂ ਨੇ ਉਨ੍ਹਾਂ ਕਬਰਾਂ ਵਿੱਚੋਂ ਹੱਡੀਆਂ ਕੱਢੀਆਂ ਅਤੇ ਯੋਸੀਯਾਹ ਉਨ੍ਹਾਂ ਨੂੰ ਜਗਵੇਦੀ ਉੱਪਰ ਸਾੜ ਦਿੱਤਾ। ਇਸ ਤਰ੍ਹਾਂ ਯੋਸੀਯਾਹ ਨੇ ਜਗਵੇਦੀ ਨੂੰ ਯਹੋਵਾਹ ਦੇ ਸੰਦੇਸ਼ ਮੁਤਾਬਕ ਭ੍ਰਸ਼ਟ ਕਰ ਦਿੱਤਾ ਜਿਸਦਾ ਪਰਮੇਸ਼ੁਰ ਦੇ ਮਨੁੱਖ ਨੇ ਐਲਾਨ ਕੀਤਾ ਸੀ। ਪਰਮੇਸ਼ੁਰ ਦੇ ਮਨੁੱਖ ਨੇ ਇਨ੍ਹਾਂ ਗੱਲਾਂ ਦਾ ਐਲਾਨ ਉਸ ਵਕਤ ਕੀਤਾ ਸੀ, ਜਦੋਂ ਯਰਾਬੁਆਮ ਜਗਵੇਦੀ ਦੇ ਪਾਸੇ ਖੜ੍ਹਾ ਸੀ। ਤਦ ਯੋਸੀਯਾਹ ਨੇ ਚਾਰੋ ਪਾਸੇ ਵੇਖਿਆ ਅਤੇ ਪਰਮੇਸ਼ੁਰ ਦੇ ਮਨੁੱਖ (ਨਬੀ) ਦੀ ਕਬਰ ਵੇਖੀ।"
15 O rei também demoliu o altar em Betel, o santuário idólatra que Jeroboão, filho de Nebate, havia construído quando levou Israel a pecar. Queimou o santuário e o reduziu a pó e queimou o poste de Aserá.
16 ਯੋਸੀਯਾਹ ਨੇ ਆਖਿਆ, “ਉਹ ਯਾਦਗਾਰੀ ਚਿੰਨ੍ਹ ਜੋ ਮੈਂ ਵੇਖ ਰਿਹਾ ਹਾਂ, ਉਹ ਕੀ ਹੈ?” ਸ਼ਹਿਰ ਦੇ ਲੋਕਾਂ ਨੇ ਉਸ ਨੂੰ ਕਿਹਾ, “ਇਹ ਯਹੂਦਾਹ ਤੋਂ ਆਏ ਪਰਮੇਸ਼ੁਰ ਦੇ ਮਨੁੱਖ (ਨਬੀ) ਦੀ ਕਬਰ ਹੈ। ਇਸ ਮਨੁੱਖ ਨੇ ਯਹੂਦਾਹ ਤੋਂ ਆਕੇ ਉਨ੍ਹਾਂ ਕੰਮਾਂ ਦਾ ਪਰਚਾਰ ਕੀਤਾ ਸੀ ਜੋ ਤੂੰ ਬੈਤਏਲ ਦੀ ਜਗਵੇਦੀ ਦੇ ਵਿਰੁੱਧ ਕੀਤੇ ਹਨ। ਉਸ ਨੇ ਇਹ ਗੱਲਾਂ ਬਹੁਤ ਸਮਾਂ ਪਹਿਲਾਂ ਹੀ ਦੱਸ ਦਿੱਤੀਆਂ ਸਨ।”"
16 Então Josias olhou ao redor e viu várias sepulturas na encosta do monte. Mandou retirar os ossos das sepulturas e os queimou no altar em Betel para profaná-lo. Tudo isso aconteceu exatamente como o S enhor havia anunciado por meio do homem de Deus, quando Jeroboão estava junto ao altar durante a festa. Depois, Josias se voltou e viu o túmulo do homem de Deus
17 ਯੋਸੀਯਾਹ ਨੇ ਕਿਹਾ, “ਇਸ ਪਰਮੇਸ਼ੁਰ ਦੇ ਮਨੁੱਖ ਨੂੰ ਇੱਕਲਾ ਛੱਡ ਦਿਉ। ਇਸਦੀਆਂ ਹੱਡੀਆਂ ਇੱਥੋਂ ਨਾ ਚੁੱਕੋ ਇਸ ਨੂੰ ਵਿਸ਼ਰਾਮ ਕਰਨ ਦਿਉ।” ਤਾਂ ਉਨ੍ਹਾਂ ਨੇ ਉਸ ਮਨੁੱਖ ਦੀਆਂ ਹੱਡੀਆਂ ਉਸ ਨਬੀ ਦੀਆਂ ਹੱਡੀਆਂ ਜੋ ਸਾਮਰਿਯਾ ਵਿੱਚੋਂ ਆਇਆ ਸੀ, ਰਹਿਣ ਦਿੱਤੀਆਂ।"
17 “Que monumento é aquele ali?”, o rei perguntou. E o povo da cidade lhe disse: “É o túmulo do homem de Deus que veio de Judá e anunciou exatamente o que o senhor acaba de fazer ao altar em Betel!”.
18 ਯੋਸੀਯਾਹ ਨੇ ਉਨ੍ਹਾਂ ਉੱਚੀਆਂ ਥਾਵਾਂ ਅਤੇ ਸਾਰੇ ਮੰਦਰਾਂ ਨੂੰ ਵੀ ਜੋ ਸਾਮਰਿਯਾ ਦੇ ਸ਼ਹਿਰਾਂ ਵਿੱਚ ਸਨ, ਜਿਨ੍ਹਾਂ ਨੂੰ ਇਸਰਾਏਲ ਦੇ ਪਾਤਸ਼ਾਹ ਨੇ ਯਹੋਵਾਹ ਦੇ ਗੁੱਸੇ ਨੂੰ ਭੜਕਾਉਣ ਲਈ ਬਣਾਇਆ ਸੀ ਢਾਹ ਦਿੱਤਾ। ਅਤੇ ਉਹ ਸਭ ਕੁਝ ਜੋ ਉਸ ਨੇ ਬੈਤਏਲ ਵਿੱਚ ਕੀਤਾ ਸੀ, ਉਸੇ ਤਰ੍ਹਾਂ ਉਨ੍ਹਾਂ ਨਾਲ ਵੀ ਕੀਤਾ।"
18 Josias respondeu: “Deixem-no em paz. Não mexam nos ossos”. Assim, não queimaram seus ossos, nem os ossos do profeta de Samaria.
19 ਯੋਸੀਯਾਹ ਨੇ ਸਾਮਰਿਯਾ ਦੀ ਉਚਿਆਂ ਥਾਵਾਂ ਤੇ ਜਿੰਨੇ ਵੀ ਜਾਜਕ ਸਨ, ਸਭਨਾਂ ਨੂੰ ਮਾਰ ਸੁੱਟਿਆ। ਉਸ ਨੇ ਉਨ੍ਹਾਂ ਆਦਮੀਆਂ ਦੀਆਂ ਹੱਡੀਆਂ ਨੂੰ ਜਗਵੇਦੀਆਂ ’ਚ ਸਾੜਿਆ। ਇਉਂ ਉਸ ਨੇ ਇਨ੍ਹਾਂ ਉਪਾਸਨਾ ਅਸਥਾਨਾਂ ਨੂੰ ਨਸਟ ਕੀਤਾ। ਫ਼ਿਰ ਉਹ ਯਰੂਸ਼ਲਮ ਨੂੰ ਮੁੜ ਗਿਆ।"
19 Então Josias demoliu todos os santuários idólatras nas cidades de Samaria, como havia feito em Betel. Tinham sido construídos pelos reis de Israel e haviam provocado a ira do S enhor .
20 ਯਹੂਦਾਹ ਦੇ ਲੋਕਾਂ ਨੇ ਪਸਹ ਮਨਾਇਆ ਤਦ ਪਾਤਸ਼ਾਹ ਨੇ ਸਾਰੇ ਲੋਕਾਂ ਨੂੰ ਇਹ ਹੁਕਮ ਦਿੱਤਾ ਤੇ ਆਖਿਆ, “ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਪਸਹ ਮਨਾਓ। ਇਹ ਉਵੇਂ ਹੀ ਮਨਾਓ ਜਿਵੇਂ ਨੇਮ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।”"
20 Matou os sacerdotes dos santuários idólatras em seus próprios altares e queimou ossos humanos sobre os altares para profaná-los. Por fim, voltou para Jerusalém.
21 ਲੋਕਾਂ ਨੇ ਨਿਆਂਕਾਰ ਦੇ ਸਮੇਂ ਤੋਂ ਲੈ ਕੇ, ਜਿਸ ਨੇ ਇਸਰਾਏਲ ਨੂੰ ਇਸਦੇ ਦੁਸ਼ਮਣਾਂ ਤੋਂ ਬਚਾਇਆ ਸੀ, ਅਜਿਹਾ ਪਸਾਹ ਕਦੇ ਨਹੀਂ ਮਨਾਇਆ ਸੀ। ਜਿਵੇਂ ਹੁਣ ਮਨਾਇਆ ਗਿਆ ਸੀ । ਨਾ ਹੀ ਕਿਸੇ ਇਸਰਾਏਲ ਦੇ ਪਾਤਸ਼ਾਹ ਅਤੇ ਨਾਹੀ ਯਹੂਦਾਹ ਦੇ ਕਿਸੇ ਪਾਤਸ਼ਾਹ ਨੇ ਅਜਿਹਾ ਪਸਹ ਦਾ ਵੱਡਾ ਜਸ਼ਨ ਕਦੇ ਮਨਾਇਆ ਸੀ।"
21 O rei Josias deu a seguinte ordem a todo o povo: “Celebrem a Páscoa do S enhor , seu Deus, como requer este Livro da Aliança”.
22 ਉਨ੍ਹਾਂ ਨੇ ਯੋਸੀਯਾਹ ਦੇ ਰਾਜ ਦੇ 18ਵਰ੍ਹੇ ਵਿੱਚ ਯਰੂਸ਼ਲਮ ਵਿੱਚ ਯਹੋਵਾਹ ਲਈ ਇਹ ਪਸਹ ਮਨਾਇਆ।"
22 A Páscoa não havia sido celebrada dessa forma desde o tempo em que os juízes governavam Israel, nem nos dias dos reis de Israel e de Judá.
23 ਯੋਸੀਯਾਹ ਨੇ ਪ੍ਰੇਤ ਆਤਮਾਵਾਂ ਨਾਲ ਗੱਲ ਕਰਨ ਵਾਲੀਆਂ ਰੂਹਾਂ, ਜਾਦੂਗਰਾਂ, ਘਰੇਲੂ ਦੇਵਤਿਆਂ, ਬੁੱਤਾਂ ਅਤੇ ਹੋਰ ਅਜਿਹੀਆਂ ਸਭ ਭਿਆਨਕ ਚੀਜ਼ਾਂ, ਜਿਨ੍ਹਾਂ ਦੀ ਲੋਕ ਯਹੂਦਾਹ ਅਤੇ ਯਰੂਸ਼ਲਮ ਵਿੱਚ ਉਪਾਸਨਾ ਕਰਦੇ ਸਨ, ਨਸ਼ਟ ਕਰ ਦਿੱਤਾ। ਪਾਤਸ਼ਾਹ ਨੇ ਅਜਿਹਾ ਬਿਵਸਥਾ ਦੀ ਪੋਥੀ ਵਿੱਚ ਲਿਖੇ ਨੂੰ ਮੰਨਣ ਲਈ ਕੀਤਾ। ਜਿਹੜੀ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੇ ਮੰਦਰ ਵਿੱਚੋਂ ਲੱਭੀ ਸੀ।"
23 Mas, no décimo oitavo ano do reinado de Josias, a Páscoa foi celebrada ao S enhor em Jerusalém.
24 ਯੋਸ਼ੀਯਾਹ ਵਰਗਾ ਕੋਈ ਹੋਰ ਪਾਤਸ਼ਾਹ ਨਹੀਂ ਸੀ ਉਹ ਯਹੋਵਾਹ ਵੱਲ ਪੂਰੇ ਦਿਲੋਂ, ਆਪਣੀ ਪੂਰੀ ਰੂਹ ਅਤੇ ਆਪਣੇ ਪੂਰੀ ਤਾਕਤ ਨਾਲ ਪਰਤਿਆ ਅਤੇ ਮੂਸਾ ਦੇ ਬਿਵਸਥਾ ਨਾਲ ਅਪਣੇ-ਆਪ ਨੂੰ ਇੰਝ ਬੰਨ੍ਹਿਆ ਜਿਵੇਂ ਕਿ ਕਦੇ ਵੀ ਕਿਸੇ ਹੋਰ ਰਾਜੇ ਨੇ ਨਹੀਂ ਕੀਤਾ ਸੀ। ਉਸ ਦਿਨ ਤਾਈ ਯੋਸ਼ੀਯਾਹ ਵਰਗਾ ਕੋਈ ਪਾਤਸ਼ਾਹ ਨਹੀਂ ਹੋਇਆ ਸੀ।"
24 Josias também exterminou os médiuns e os praticantes de ocultismo, os ídolos do lar, os ídolos em geral e toda espécie de prática repulsiva tanto em Jerusalém como em todo o território de Judá. Fez isso em obediência às leis escritas no livro que o sacerdote Hilquias havia encontrado no templo do S enhor .
25 ਪਰ ਤਦ ਵੀ ਯਹੋਵਾਹ ਦੀ ਯਹੂਦਾਹ ਦੇ ਲੋਕਾਂ ਨਾਲ ਨਾਰਾਜ਼ਗੀ ਨਾ ਹਟੀ। ਯਹੋਵਾਹ ਅਜੇ ਵੀ ਉਨ੍ਹਾਂ ਤੇ ਕਰੋਧਿਤ ਸੀ ਕਿਉਂ ਕਿ ਮਨੱਸ਼ਹ ਦੇ ਭੈੜੇ ਕੰਮ ਨੇ ਉਸ ਨੂੰ ਕ੍ਰੋਧਿਤ ਕੀਤਾ ਸੀ।"
25 Nunca antes houve um rei como Josias, que se voltasse para o S enhor de todo o coração, de toda a alma e de todas as forças, e obedecesse a toda a lei de Moisés. E nunca mais houve um rei como ele.
26 ਯਹੋਵਾਹ ਨੇ ਆਖਿਆ, “ਮੈਂ ਇਸਰਾਏਲ ਦੇ ਲੋਕਾਂ ਨੂੰ ਉਨ੍ਹਾਂ ਦੀ ਧਰਤੀ ਛੱਡਣ ਤੇ ਮਜ਼ਬੂਰ ਕੀਤਾ ਤੇ ਇਵੇਂ ਹੀ ਮੈਂ ਯਹੂਦਾਹ ਨਾਲ ਕਰਾਂਗਾ। ਮੈਂ ਯਹੂਦਾਹ ਨੂੰ ਵੀ ਆਪਣੀਆਂ ਅੱਖਾਂ ਤੋਂ ਦੂਰ ਕਰ ਦੇਵਾਂਗਾ। ਮੈਂ ਯਰੂਸ਼ਲਮ ਨੂੰ ਵੀ ਸਵੀਕਾਰ ਨਹੀਂ ਕਰਾਂਗਾ। ਹਾਂ, ਇਹ ਠੀਕ ਹੈ ਕਿ ਮੈਂ ਉਹ ਸ਼ਹਿਰ ਚੁਣਿਆ ਸੀ। ਜਦੋਂ ਮੈਂ ਇਹ ਆਖਿਆ ਸੀ ਕਿ ਇੱਥੇ ਮੇਰਾ ਨਾਂ ਉੱਚਾ ਹੋਵੇਗਾ ਤਾਂ ‘ਮੈਂ ਯਰੂਸ਼ਲਮ ਬਾਰੇ ਹੀ ਗੱਲ ਕਰ ਰਿਹਾ ਸੀ’ ਪਰ ਹੁਣ ਮੈਂ ਹੁਣੇ ਉਸ ਮੰਦਰ ਨੂੰ ਤਬਾਹ ਕਰਾਂਗਾ ਜਿਹੜਾ ਹੁਣ ਉਸ ਥਾਵੇਂ ਹੈ।”"
26 Ainda assim, o S enhor continuou grandemente irado contra Judá, por causa de todas as coisas que Manassés havia feito para provocá-lo.
27 ਯੋਸੀਯਾਹ ਨੇ ਹੋਰ ਜਿਹੜੇ ਵੀ ਕਾਰਜ ਕੀਤੇ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ।"
27 Pois o S enhor disse: “Também expulsarei Judá de minha presença, como expulsei Israel. E rejeitarei Jerusalém, a cidade que escolhi, e o templo onde meu nome deveria ser honrado”.
28 ਯੋਸੀਯਾਹ ਦੀ ਮੌਤ ਯੋਸੀਯਾਹ ਦੇ ਸਮੇਂ ਦੌਰਾਨ, ਮਿਸਰ ਦਾ ਪਾਤਸ਼ਾਹ ਫ਼ਿਰਊਨ ਨਕੋਹ, ਅੱਸ਼ੂਰ ਦੇ ਰਾਜੇ ਦੇ ਖਿਲਾਫ਼ ਲੜਨ ਲਈ ਫ਼ਰਾਤ ਨਦੀ ਵੱਲ ਗਿਆ। ਯੋਸੀਯਾਹ ਉੱਥੇ ਨਕੋਹ ਨੂੰ ਮਿਲਣ ਲਈ ਮਗਿੱਦੋ ਗਿਆ। ਫ਼ਿਰਊਨ ਨੇ ਯੋਸੀਯਾਹ ਨੂੰ ਵੇਖਿਆ ਤਾਂ ਉਸ ਨੂੰ ਵੱਢ ਸੁੱਟਿਆ।"
28 Os demais acontecimentos do reinado de Josias e tudo que ele fez estão registrados no Livro da História dos Reis de Judá .
29 ਯੋਸੀਯਾਹ ਦੇ ਅਫ਼ਸਰਾਂ ਨੇ ਉਸਦੀ ਲੋਥ ਨੂੰ ਰੱਥ ਵਿੱਚ ਪਾਇਆ ਤੇ ਉਸ ਨੂੰ ਮਗਿੱਦੋ ਤੋਂ ਯਰੂਸ਼ਲਮ ਵਿੱਚ ਲੈ ਆਏ। ਉਨ੍ਹਾਂ ਨੇ ਯੋਸੀਯਾਹ ਦੀ ਆਪਣੀ ਕਬਰ ਬਣਾਕੇ ਉਸ ਨੂੰ ਦਫ਼ਨਾਇਆ। ਤਦ ਆਮ ਲੋਕਾਂ ਨੇ ਯੋਸੀਯਾਹ ਦੇ ਪੁੱਤਰ ਯਹੋਆਹਾਜ਼ ਨੂੰ ਲੈ ਕੇ ਉਸ ਨੂੰ ਮਸਹ ਕੀਤਾ ਅਤੇ ਉਸ ਦੇ ਪਿਤਾ ਦੀ ਜਗ੍ਹਾ ਉਸ ਨੂੰ ਪਾਤਸ਼ਾਹ ਬਣਾਇਆ।"
29 Durante o reinado de Josias, o faraó Neco, rei do Egito, foi ao rio Eufrates dar apoio ao rei da Assíria. O rei Josias e seu exército saíram para lutar contra ele, mas o faraó o matou quando se enfrentaram em Megido.
30 ਯਹੋਆਹਾਜ਼ ਯਹੂਦਾਹ ਦਾ ਪਾਤਸ਼ਾਹ ਬਣ ਗਿਆ ਯਹੋਆਹਾਜ਼ 23 ਵਰ੍ਹਿਆਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ। ਉਸ ਨੇ ਯਰੂਸ਼ਲਮ ਵਿੱਚ ਤਿੰਨ ਮਹੀਨੇ ਰਾਜ ਕੀਤਾ। ਉਸ ਦੀ ਮਾਂ ਦਾ ਨਾਂ ਹਮੂਟਲ ਸੀ, ਜੋ ਲਿਬਨਾਹ ਦੇ ਯਿਰਮਯਾਹ ਦੀ ਧੀ ਸੀ।"
30 Os oficiais de Josias levaram seu corpo de volta num carro, de Megido para Jerusalém, e o sepultaram em seu próprio túmulo. Então o povo ungiu Jeoacaz, filho de Josias, e o proclamou rei.
31 ਯਹੋਆਹਾਜ਼ ਨੇ ਯਹੋਵਾਹ ਦੇ ਕਹੇ ਮੁਤਾਬਕ ਕੰਮ ਨਾ ਕੀਤੇ। ਉਸ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜੇ ਸਨ ਤੇ ਉਹ ਵੀ ਆਪਣੇ ਪੁਰਖਿਆਂ ਵਾਂਗ ਯਹੋਵਾਹ ਦੇ ਉਲਟ ਕੰਮ ਕਰਦਾ ਰਿਹਾ।"
31 Jeoacaz tinha 23 anos quando começou a reinar, e reinou em Jerusalém por três meses. Sua mãe se chamava Hamutal e era filha de Jeremias, de Libna.
32 ਫ਼ਿਰ ਫ਼ਿਰਊਨ ਨਕੋਹ ਨੇ ਯਹੋਆਹਾਜ਼ ਨੂੰ ਰਿਬਲਾਹ ਵਿੱਚ ਜੋ ਹਮਾਥ ਦੇ ਦੇਸ਼ ਵਿੱਚ ਹੈ ਕੈਦ ਕਰ ਦਿੱਤਾ ਤਾਂ ਜੋ ਉਹ ਯਰੂਸ਼ਲਮ ਵਿੱਚ ਰਾਜ ਨਾ ਕਰ ਸੱਕੇ ਅਤੇ ਉਸ ਨੇ ਉਸ ਦੇ ਦੇਸ਼ ਉੱਪਰ 3,400 ਕਿੱਲੋ ਚਾਂਦੀ ਅਤੇ 34 ਤੌੜੇ ਸੋਨਾ ਸਜ਼ਾ ਵਜੋਂ ਦੰਡ ਲਾ ਦਿੱਤਾ।"
32 Fez o que era mau aos olhos do S enhor , como seus antepassados.
33 ਫ਼ਿਰਊਨ ਨਕੋਹ ਨੇ ਯੋਸੀਯਾਹ ਦੇ ਪੁੱਤਰ ਅਲਯਾਕੀਮ ਨੂੰ ਉਸ ਦੇ ਪਿਤਾ ਦੀ ਥਾਵੇ ਨਵਾਂ ਪਾਤਸ਼ਾਹ ਠਹਿਰਾਇਆ। ਫ਼ਿਰਊਨ ਨਕੋਹ ਨੇ ਅਲਯਾਕੀਮ ਦਾ ਨਾਂ ਬਦਲ ਕੇ ਯਹੋਯਾਕੀਮ ਧਰ ਦਿੱਤਾ ਪਰ ਉਹ ਯਹੋਆਹਾਜ਼ ਨੂੰ ਮਿਸਰ ਵਿੱਚ ਲੈ ਗਿਆ। ਯਹੋਆਹਾਜ਼ ਮਿਸਰ ਵਿੱਚ ਹੀ ਮਰਿਆ।"
33 O faraó Neco prendeu Jeoacaz em Ribla, na terra de Hamate, para impedir que reinasse em Jerusalém. Também exigiu que Judá pagasse um tributo de 3.500 quilos de prata e 35 quilos de ouro.
34 ਯਹੋਯਾਕੀਮ ਨੇ ਚਾਂਦੀ ਤੇ ਸੋਨਾ ਫ਼ਿਰਊਨ ਨੂੰ ਦੇ ਦਿੱਤਾ। ਪਰ ਉਸ ਨੇ ਦੇਸ ਉੱਪਰ ਫ਼ਿਰਊਨ ਦੇ ਹੁਕਮ ਮੁਤਾਬਕ ਕਰ ਲਾ ਦਿੱਤਾ ਉਸ ਨੇ ਦੇਸ ਦੇ ਹਰ ਆਮ ਮਨੁੱਖ ਤੋਂ ਉਸ ਦੇ ਕਰ ਮੁਤਾਬਕ ਚਾਂਦੀ-ਸੋਨਾ ਲਿਆ ਅਤੇ ਫ਼ਿਰ ਯਹੋਯਾਕੀਮ ਨੇ ਇਹ ਪੈਸਾ ਫ਼ਿਰਊਨ ਨਕੋਹ ਨੂੰ ਸੌਂਪਿਆ।"
34 Em seguida, o faraó Neco escolheu Eliaquim, outro filho de Josias, como sucessor de seu pai e mudou o nome dele para Jeoaquim. Jeoacaz foi levado como prisioneiro para o Egito, onde morreu.
35 ਯਹੋਯਾਕੀਮ 25ਵਰ੍ਹਿਆਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ। ਉਸ ਨੇ ਯਰੂਸ਼ਲਮ ਵਿੱਚ 11 ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਜ਼ਬੂਦਾਹ ਸੀ ਜੋ ਰੂਮਾਹ ਤੋਂ ਪਦਾਯਾਹ ਦੀ ਧੀ ਸੀ।"
35 A fim de obter o ouro e a prata que o faraó Neco havia exigido como tributo, Jeoaquim cobrou dos habitantes de Judá um imposto proporcional às posses de cada um.
36 ਇਸਨੇ ਵੀ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜੇ ਸਨ ਅਤੇ ਆਪਣੇ ਪੁਰਖਿਆਂ ਵਾਂਗ ਹੀ ਯਹੋਯਾਕੀਮ ਨੇ ਵੀ ਮਾੜੇ ਕੰਮ ਹੀ ਕੀਤੇ।"
36 Jeoaquim tinha 25 anos quando começou a reinar, e reinou em Jerusalém por onze anos. Sua mãe se chamava Zebida e era filha de Pedaías, de Ruma.
37 — ausente —
37 Ele fez o que era mau aos olhos do S enhor , como seus antepassados.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 2 Reis 23, comparar traduções ou montar um estudo — tudo direto pelo WhatsApp.