2 Reis 24

Punjabi Bible (GL_PUNJABI) vs NVT

Sair da comparação
NVT Nova Versão Transformadora
1 ਨਬੂਕਦਨੱਸਰ ਪਾਤਸ਼ਾਹ ਦਾ ਯਹੂਦਾਹ ’ਚ ਆਉਣਾ ਯਹੋਯਾਕੀਮ ਪਾਤਸ਼ਾਹ ਦੇ ਸਮੇਂ ਵਿੱਚ ਬਾਬਲ ਦਾ ਪਾਤਸ਼ਾਹ ਨਬੂਕਦਨੱਸਰ ਯਹੂਦਾਹ ਦੇਸ ਵਿੱਚ ਆਇਆ। ਯਹੋਯਾਕੀਮ ਤਿੰਨ ਵਰ੍ਹੇ ਉਸਦਾ ਦਾਸ ਬਣਿਆ ਫ਼ਿਰ ਉਸਤੋਂ ਯਹੋਯਾਕੀਮ ਬਾਗ਼ੀ ਹੋ ਗਿਆ ਅਤੇ ਉਸ ਦੇ ਰਾਜ ਤੋਂ ਉਸ ਨੇ ਤੋੜਕੇ ਬੇਮੁਖ ਹੋ ਗਿਆ।"
1 Durante o reinado de Jeoaquim, Nabucodonosor, rei da Babilônia, invadiu a terra de Judá. Jeoaquim se rendeu e lhe pagou tributo por três anos, mas depois se rebelou.
2 ਯਹੋਵਾਹ ਨੇ ਯਹੋਯਾਕੀਮ ਦੇ ਵਿਰੋਧ ਵਿੱਚ ਕਸਦੀਆਂ ਦੇ ਟੋਲੇ, ਅਰਾਮ ਦੇ, ਮੋਆਬ ਅਤੇ ਅੰਮੋਨੀਆਂ ਦੇ ਜੱਥੇ ਭੇਜੇ। ਯਹੋਵਾਹ ਨੇ ਉਨ੍ਹਾਂ ਨੂੰ, ਯਹੂਦਾਹ ਨੂੰ ਨਸ਼ਟ ਕਰਨ ਲਈ ਭੇਜਿਆ। ਇਹ ਸਭ ਕੁਝ ਯਹੋਵਾਹ ਦੇ ਬਚਨ ਮੁਤਾਬਕ ਹੋਇਆ ਜੋ ਉਸ ਨੇ ਆਪਣੇ ਸੇਵਕਾਂ, ਨਬੀਆਂ ਦੇ ਰਾਹੀਂ ਬੋਲਿਆ ਸੀ।"
2 Então o S enhor enviou bandos de saqueadores babilônios, sírios, moabitas e amonitas contra o reino de Judá para destruí-lo, como tinha anunciado por meio de seus profetas.
3 ਯਹੂਦਾਹ ਵਿੱਚ ਇਉਂ ਸਭ ਕੁਝ ਵਾਪਰੇ ਇਹ ਯਹੋਵਾਹ ਦੇ ਹੁਕਮ ਨਾਲ ਹੀ ਹੋਇਆ ਸੀ ਕਿਉਂ ਕਿ ਇਉਂ ਉਹ ਉਨ੍ਹਾਂ ਨੂੰ ਆਪਣੀਆਂ ਅੱਖਾਂ ਤੋਂ ਦੂਰ ਕਰਨਾ ਚਾਹੁੰਦਾ ਸੀ। ਇਹ ਸਭ ਕੁਝ ਉਸ ਨੇ ਮਨੱਸ਼ਹ ਦੇ ਪਾਪਾਂ ਕਾਰਣ ਕੀਤਾ।"
3 Essas desgraças aconteceram a Judá por ordem do S enhor . Ele havia resolvido expulsar Judá de sua presença por causa dos muitos pecados de Manassés,
4 ਯਹੋਵਾਹ ਨੇ ਇਹ ਇਸ ਲਈ ਵੀ ਸਭ ਕਰਵਾਇਆ ਕਿਉਂ ਕਿ ਮਨੱਸ਼ਹ ਨੇ ਬੜੇ ਮਾਸੂਮ ਲੋਕਾਂ ਨੂੰ ਮਰਵਾਇਆ ਸੀ ਅਤੇ ਉਨ੍ਹਾਂ ਦੇ ਖੂਨ ਨਾਲ ਸਾਰੇ ਯਰੂਸ਼ਲਮ ਨੂੰ ਲਥਪਥ ਕੀਤਾ ਸੀ। ਤਾਂ ਹੀ ਯਹੋਵਾਹ ਉਸ ਨੂੰ ਖਿਮਾ ਨਹੀਂ ਕਰਨਾ ਚਾਹੁੰਦਾ ਸੀ।"
4 que havia enchido Jerusalém de sangue inocente. O S enhor não perdoou esse pecado.
5 ਯਹੋਯਾਕੀਮ ਦੀਆਂ ਹੋਰ ਕਰਨੀਆਂ ਯਹੂਦਾਹ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਸ਼ਾਮਿਲ ਹਨ।"
5 Os demais acontecimentos do reinado de Jeoaquim e tudo que ele fez estão registrados no Livro da História dos Reis de Judá .
6 ਯਹੋਯਾਕੀਮ ਮਰਨ ਬਾਅਦ ਆਪਣੇ ਪੁਰਖਿਆਂ ਕੋਲ ਹੀ ਦਫ਼ਨਾਇਆ ਗਿਆ ਅਤੇ ਉਸਤੋਂ ਬਾਅਦ ਉਸਦਾ ਪੁੱਤਰ ਯਹੋਯਾਕੀਨ ਨਵਾਂ ਪਾਤਸ਼ਾਹ ਬਣਿਆ।"
6 Quando Jeoaquim morreu e se reuniu a seus antepassados, seu filho Joaquim foi seu sucessor.
7 ਬਾਬਲ ਦੇ ਪਾਤਸ਼ਾਹ ਨੇ ਮਿਸਰ ਦੀ ਨਦੀ ਤੋਂ ਲੈ ਕੇ ਫ਼ਰਾਤ ਦੇ ਦਰਿਆ ਤੀਕ ਸਭ ਕੁਝ ਜੋ ਮਿਸਰ ਦੇ ਪਾਤਸ਼ਾਹ ਦਾ ਸੀ, ਹਥਿਆ ਲਿਆ ਤੇ ਉਸਤੋਂ ਬਾਅਦ ਫ਼ੇਰ ਕਦੇ ਮਿਸਰ ਦਾ ਪਾਤਸ਼ਾਹ ਆਪਣੇ ਦੇਸ਼ ਤੋਂ ਬਾਹਰ ਨਾ ਨਿਕਲ ਸੱਕਿਆ।"
7 Depois disso, o rei do Egito não se atreveu a sair de suas fronteiras, pois o rei da Babilônia conquistou toda a região que antes havia pertencido ao Egito, desde o ribeiro do Egito até o rio Eufrates.
8 ਨਬੂਕਦਨੱਸਰ ਦਾ ਯਰੂਸ਼ਲਮ ਤੇ ਕਬਜ਼ਾ ਯਹੋਯਾਕੀਨ ਜਦੋਂ ਰਾਜ ਕਰਨ ਲੱਗਾ ਤਾਂ ਉਹ 18 ਵਰ੍ਹਿਆਂ ਦਾ ਸੀ। ਉਸ ਨੇ ਯਰੂਸ਼ਲਮ ਵਿੱਚ ਤਿੰਨਾਂ ਮਹੀਨਿਆਂ ਲਈ ਰਾਜ ਕੀਤਾ। ਉਸਦੀ ਮਾਂ ਦਾ ਨਾਂ ਨਹੁਸ਼ਤਾ ਸੀ ਜੋ ਯਰੂਸ਼ਲਮ ਦੇ ਅਲਨਾਥਾਨ ਦੀ ਧੀ ਸੀ।"
8 Joaquim tinha 18 anos quando começou a reinar, e reinou em Jerusalém por três meses. Sua mãe se chamava Neústa e era filha de Elnatã, de Jerusalém.
9 ਯਹੋਯਾਕੀਨ ਨੇ ਵੀ ਆਪਣੇ ਬਾਪ ਵਾਂਗ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗੇ ਨਹੀਂ ਸਨ।"
9 Fez o que era mau aos olhos do S enhor , como seus antepassados.
10 ਉਸ ਵਕਤ ਨਬੂਕਦਨੱਸਰ, ਜੋ ਕਿ ਬਾਬਲ ਦਾ ਪਾਤਸ਼ਾਹ ਸੀ, ਦੇ ਅਫ਼ਸਰਾਂ ਨੇ ਯਰੂਸ਼ਲਮ ਉੱਪਰ ਘੇਰਾ ਪਾ ਲਿਆ।"
10 Durante o reinado de Joaquim, os oficiais de Nabucodonosor, rei da Babilônia, subiram contra Jerusalém e a cercaram.
11 ਤਦ ਨਬੂਕਦਨੱਸਰ, ਬਾਬਲ ਦਾ ਪਾਤਸ਼ਾਹ, ਸ਼ਹਿਰ ਵਿੱਚ ਆਇਆ ਤਾਂ"
11 O próprio Nabucodonosor chegou à cidade durante o cerco.
12 ਯਹੂਦਾਹ ਦਾ ਪਾਤਸ਼ਾਹ ਯਹੋਯਾਕੀਨ ਉਸ ਨੂੰ ਮਿਲਣ ਲਈ ਬਾਹਰ ਨਿਕਲਿਆ। ਯਹੋਯਾਕੀਨ ਦੀ ਮਾਂ, ਉਸ ਦੇ ਅਫ਼ਸਰ, ਨੇਤਾ ਆਗੂ ਅਤੇ ਦਰਬਾਰੀ ਵੀ ਉਸ ਦੇ ਨਾਲ ਗਏ ਤਦ ਬਾਬਲ ਦੇ ਪਾਤਸ਼ਾਹ ਨਬੂਕਦਨੱਸਰ ਨੇ ਯਹੋਯਾਕੀਨ ਨੂੰ ਗਿਰਫ਼ਤਾਰ ਕਰ ਲਿਆ। ਇਹ ਘਟਨਾ ਯਹੋਯਾਕੀਨ ਦੇ ਰਾਜ ਕਾਲ ਦੇ 18 ਵਰ੍ਹੇ ’ਚ ਹੋਈ।"
12 Então Joaquim, rei de Judá, a rainha-mãe, os conselheiros, os comandantes e os oficiais se renderam aos babilônios. No oitavo ano de seu reinado, Nabucodonosor levou Joaquim como prisioneiro.
13 ਨਬੂਕਦਨੱਸਰ ਨੇ ਯਹੋਵਾਹ ਦੇ ਮੰਦਰ ਵਿੱਚੋਂ ਯਰੂਸ਼ਲਮ ਚੋ ਸਾਰਾ ਖਜ਼ਾਨਾ ਕੱਢ ਲਿਆ ਅਤੇ ਪਾਤਸ਼ਾਹ ਦੇ ਮਹਿਲ ਵਿੱਚੋਂ ਵੀ ਸਾਰਾ ਖਜ਼ਾਨਾ ਲੁੱਟ ਲਿਆ। ਸੋਨੇ ਦੇ ਸਾਰੇ ਭਾਂਡੇ ਜੋ ਇਸਰਾਏਲ ਦੇ ਪਾਤਸ਼ਾਹ ਸੁਲੇਮਾਨ ਨੇ ਯਹੋਵਾਹ ਦੇ ਮੰਦਰ ਵਿੱਚ ਰੱਖੇ ਸਨ, ਉਸ ਨੇ ਕੱਟ ਕੇ ਤੋੜ ਕੇ ਯਹੋਵਾਹ ਦੇ ਕਹੇ ਅਨੁਸਾਰ ਟੁਕੜੇ-ਟੁਕੜੇ ਕਰ ਦਿੱਤੇ।"
13 Conforme o S enhor havia declarado de antemão, Nabucodonosor levou embora todos os tesouros do templo do S enhor e do palácio real. Removeu todos os utensílios de ouro que Salomão, rei de Israel, havia colocado no templo.
14 ਉਸ ਨੇ ਯਰੂਸ਼ਲਮ ਦੇ ਸਾਰੇ ਲੋਕਾਂ ਨੂੰ ਦੇਸ਼ ਨਿਕਾਲਾ ਦੇ ਦਿੱਤਾ ਜਿਸ ਵਿੱਚ ਧਨਾਢ ਲੋਕ ਅਤੇ ਆਗੂ ਵੀ ਸ਼ਾਮਿਲ ਸਨ। ਉਸ ਨੇ 10,000 ਲੋਕਾਂ ਨੂੰ ਫ਼ੜਕੇ ਕੈਦ ਕਰ ਲਿਆ। ਉਸ ਨੇ ਸਾਰੇ ਕਾਰੀਗਰਾਂ ਅਤੇ ਲੋਹਾਰਾਂ ਨੂੰ ਵੀ ਫ਼ੜ ਲਿਆ ਅਤੇ ਸਧਾਰਨ ਗਰੀਬ ਲੋਕਾਂ ਤੋਂ ਸਿਵਾਇ ਦੇਸ਼ ਦਾ ਕੋਈ ਬੰਦਾ ਨਾ ਛੱਡਿਆ।"
14 O rei Nabucodonosor deportou gente de toda a cidade de Jerusalém, incluindo todos os comandantes e os melhores soldados, artífices e ferreiros, dez mil pessoas ao todo. Só ficaram na terra os mais pobres.
15 ਨਬੂਕਦਨੱਸਰ ਯਹੋਯਾਕੀਨ ਨੂੰ ਬੰਦੀ ਬਣਾਕੇ ਬਾਬਲ ਨੂੰ ਲੈ ਗਿਆ। ਉਹ ਉਸ ਦੀ ਮਾਂ, ਉਸਦੀਆਂ ਬੀਵੀਆਂ, ਅਫ਼ਸਰਾਂ ਅਤੇ ਆਗੂ ਨੇਤਾਵਾਂ ਅਤੇ ਕਹਿੰਦੇ-ਕਹਾਉਂਦੇ ਲੋਕਾਂ ਨੂੰ ਵੀ ਆਪਣੇ ਨਾਲ ਲੈ ਗਿਆ। ਇਨ੍ਹਾਂ ਸਭਨਾਂ ਨੂੰ ਉਹ ਬਾਬਲ ਵਿੱਚ ਕੈਦੀ ਬਣਾ ਕੇ ਲਿਆਇਆ।"
15 Nabucodonosor levou cativos para a Babilônia o rei Joaquim, a rainha-mãe, as esposas e os oficiais do rei e todos os nobres de Jerusalém.
16 ਉਸ ਵਿੱਚ 7,000 ਸਿਪਾਹੀ ਸਨ। ਨਬੂਕਦਨੱਸਰ ਸਾਰੇ ਸਿਪਾਹੀਆਂ ਅਤੇ 1,000 ਕਾਰੀਗਰਾਂ ਤੇ ਕਾਮਿਆਂ ਨੂੰ ਆਪਣੇ ਨਾਲ ਲੈ ਆਇਆ। ਇਹ ਸਾਰੇ ਮਨੁੱਖ ਜੰਗ ਦੀ ਸਿਖਲਾਈ ਲਏ ਹੋਏ ਜੰਗ ਲਈ ਤਿਆਰ ਸਿਪਾਹੀ ਸਨ ਜਿਨ੍ਹਾਂ ਨੂੰ ਬਾਬਲ ਦਾ ਪਾਤਸ਼ਾਹ ਬੰਦੀ ਬਣਾਕੇ ਬਾਬਲ ਵਿੱਚ ਲੈ ਆਇਆ।"
16 Também deportou sete mil soldados, todos fortes e aptos para a guerra, além de mil artífices e ferreiros.
17 ਸਿਦਕੀਯਾਹ ਪਾਤਸ਼ਾਹ ਬਾਬਲ ਦੇ ਪਾਤਸ਼ਾਹ ਨੇ ਯਹੋਯਾਕੀਨ ਦੇ ਚਾਚੇ, ਮਤੱਨਯਾਹ ਨੂੰ ਨਵਾਂ ਪਾਤਸ਼ਾਹ ਬਣਾਇਆ, ਅਤੇ ਉਸ ਨੂੰ ਸਿਦਕੀਯਾਹ ਨਾਂ ਦਿੱਤਾ।"
17 Então o rei da Babilônia escolheu Matanias, tio de Joaquim, como rei de Judá e mudou o nome dele para Zedequias.
18 ਸਿਦਕੀਯਾਹ 21ਵਰ੍ਹਿਆਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ। ਉਸ ਨੇ ਯਰੂਸ਼ਲਮ ਵਿੱਚ 11ਵਰ੍ਹੇ ਰਾਜ ਕੀਤਾ। ਉਸਦੀ ਮਾਂ ਦਾ ਨਾਂ ਹਮੂਟਲ ਸੀ ਜੋ ਕਿ ਯਿਰਮਯਾਹ ਦੀ ਧੀ ਸੀ ਅਤੇ ਉਹ ਲਿਬਨਾਹ ਤੋਂ ਸੀ।"
18 Zedequias tinha 21 anos quando começou a reinar, e reinou em Jerusalém por onze anos. Sua mãe se chamava Hamutal e era filha de Jeremias, de Libna.
19 ਸਿਦਕੀਯਾਹ ਨੇ ਵੀ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜੇ ਸਨ। ਸਿਦਕੀਯਾਹ ਨੇ ਵੀ ਯਹੋਯਾਕੀਨ ਵਾਂਗ ਸਭ ਮਾੜੇ ਕੰਮ ਕੀਤੇ।"
19 Fez o que era mau aos olhos do S enhor , como Jeoaquim antes dele.
20 ਤਦ ਯਹੋਵਾਹ ਯਰੂਸ਼ਲਮ ਤੇ ਯਹੂਦਾਹ ਤੇ ਇੰਨਾ ਕਰੋਧ ਵਿੱਚ ਆਇਆ ਕਿ ਉਸ ਨੇ ਉਨ੍ਹਾਂ ਨੂੰ ਆਪਣੀਆਂ ਨਜ਼ਰਾਂ ਤੋਂ ਦੂਰ ਕਰ ਦਿੱਤਾ। ਨਬੂਕਦਨੱਸਰ ਨੇ ਸਿਦਕੀਯਾਹ ਦਾ ਰਾਜ ਖਤਮ ਕੀਤਾ ਸਿਦਕੀਯਾਹ ਬੇਮੁਖ ਹੋ ਗਿਆ ਅਤੇ ਉਹ ਬਾਬਲ ਦੇ ਪਾਤਸ਼ਾਹ ਦਾ ਹੁਕਮ ਮੰਨਣ ਤੋਂ ਬਾਗ਼ੀ ਹੋ ਗਿਆ।"
20 Estas coisas aconteceram por causa da ira do S enhor contra o povo de Jerusalém e de Judá. Por fim, ele os expulsou de sua presença e os mandou para o exílio. Zedequias se rebelou contra o rei da Babilônia.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Reis 24, comparar traduções ou montar um estudo — tudo direto pelo WhatsApp.