2 Reis 25

Punjabi Bible (GL_PUNJABI) vs VC

Sair da comparação
VC Versão Católica
1 ਹੁਣ ਨਬੂਕਦਨੱਸਰ ਜੋ ਕਿ ਬਾਬਲ ਦਾ ਪਾਤਸ਼ਾਹ ਸੀ ਆਪਣੀ ਫ਼ੌਜ ਨਾਲ ਯਰੂਸ਼ਲਮ ਦੇ ਵਿਰੁੱਧ ਲੜਨ ਲਈ ਆਇਆ। ਇਹ ਘਟਨਾ ਸਿਦਕੀਯਾਹ ਦੇ ਰਾਜ ਦੇ ਨੌਵੇਂ ਵਰ੍ਹੇ ਦੇ ਦਸਵੇਂ ਮਹੀਨੇ ਦੇ ਦਸਵੇਂ ਦਿਨ ਵਾਪਰੀ। ਉਸ ਨੇ ਆਪਣੀ ਫ਼ੌਜ ਦਾ ਯਰੂਸ਼ਲਮ ਉੱਪਰ ਘੇਰਾ ਪਾ ਲਿਆ ਤਾਂ ਜੋ ਲੋਕ ਅੰਦਰ ਜਾ ਸ਼ਹਿਰ ਤੋਂ ਬਾਹਰ ਨਾ ਆ ਸੱਕਣ। ਫ਼ੇਰ ਉਸ ਨੇ ਸ਼ਹਿਰ ਦੇ ਆਲੇ-ਦੁਆਲੇ ਕਿਲ੍ਹਾਬੰਦੀ ਦੀ ਕੰਧ ਬਣਾਈ।"
1 No ano nono de seu reinado, no décimo dia do décimo mês, Nabucodonosor veio com todo o seu exército contra Jerusalém; levantou seu acampamento diante da cidade e fez aterros em redor dela.
2 ਨਬੂਕਦਨੱਸਰ ਦੀ ਫ਼ੌਜ ਸਿਦਕੀਯਾਹ ਦੇ ਯਹੂਦਾਹ ਦੇ ਰਾਜ ਕਰਨ ਦੇ 11ਵਰ੍ਹੇ ਤੀਕ ਸ਼ਹਿਰ ਨੂੰ ਘੇਰੀ ਰਹੀ।"
2 O cerco da cidade durou até o décimo primeiro ano do reinado de Sedecias.
3 ਸ਼ਹਿਰ ਵਿੱਚ ਅਕਾਲ ਨੇ ਬੁਰੀ ਹਾਲਤ ਕਰ ਦਿੱਤੀ ਅਤੇ ਚੌਥੇ ਮਹੀਨੇ ਦੇ ਨੌਵੇਂ ਦਿਨ ਸ਼ਹਿਰ ਵਿੱਚ ਆਮ ਲੋਕਾਈ ਕੋਲ ਖਾਣ ਨੂੰ ਅੰਨ ਦਾ ਦਾਣਾ ਨਾ ਰਿਹਾ।"
3 No nono dia do {quarto} mês, como a cidade se visse apertada pela fome e a população não tivesse mais o que comer,
4 ਨਬੂਕਦਨੱਸਰ ਦੀ ਫ਼ੌਜ ਨੇ ਅਖੀਰ ਸ਼ਹਿਰ ਦੀ ਉਹ ਦੀਵਾਰ ਢਾਹ ਦਿੱਤੀ। ਉਸ ਰਾਤ ਸਿਦਕੀਯਾਹ ਪਾਤਸ਼ਾਹ ਅਤੇ ਉਸ ਦੇ ਸਰਦਾਰ ਉੱਥੋਂ ਭੱਜ ਨਿਕਲੇ। ਉਨ੍ਹਾਂ ਨੇ ਭੱਜਣ ਲਈ ਦੁਹਰੀਆਂ ਦੀਵਾਰਾਂ ਦੇ ਵਿੱਚੋਂ ਦੀ ਜੋ ਗੁਪਤ ਫ਼ਾਟਕ ਸੀ ਉਸਦੀ ਵਰਤੋਂ ਕੀਤੀ। ਇਹ ਰਾਹ ਪਾਤਸ਼ਾਹ ਦੇ ਬਾਗ਼ਾਂ ਵਿੱਚੋਂ ਦੀ ਸੀ। ਦੁਸ਼ਮਣ ਫ਼ੌਜ ਨੇ ਸਾਰੇ ਸ਼ਹਿਰ ਨੂੰ ਘੇਰਾ ਪਾਇਆ ਹੋਇਆ ਸੀ ਪਰ ਸਿਦਕੀਯਾਹ ਤੇ ਉਸ ਦੇ ਸਰਦਾਰ ਉਜਾੜ ਦੇ ਰਾਹ ਤੋਂ ਭੱਜ ਕੇ ਬਚ ਨਿਕਲੇ।"
4 fizeram uma brecha na muralha da cidade, e todos os homens de guerra fugiram de noite pelo caminho da porta que está entre os dois muros, junto do jardim do rei. Entretanto, os caldeus cercavam a cidade. Os fugitivos tomaram o caminho da planície do Jordão,
5 ਬਾਬਲ ਦੀ ਫ਼ੌਜ ਨੇ ਸਿਦਕੀਯਾਹ ਪਾਤਸ਼ਾਹ ਦਾ ਪਿੱਛਾ ਕੀਤਾ ਤੇ ਉਸ ਨੂੰ ਯਰੀਹੋ ਦੇ ਨੇੜੇ ਫ਼ੜ ਲਿਆ। ਸਿਦਕੀਯਾਹ ਦੇ ਸਾਰੇ ਸਿਪਾਹੀ ਉਸ ਨੂੰ ਛੱਡ ਕੇ ਭੱਜ ਗਏ।"
5 mas o exército dos caldeus perseguiu o rei e alcançou-o nas planícies de Jericó. Então as tropas de Sedecias o abandonaram e se dispersaram.
6 ਤਦ ਬਾਬਲ ਦੇ ਸਿਪਾਹੀ ਸਿਦਕੀਯਾਹ ਪਾਤਸ਼ਾਹ ਨੂੰ ਫ਼ੜ ਕੇ ਬਾਬਲ ਦੇ ਪਾਤਸ਼ਾਹ ਕੋਲ ਰਿਬਲਾਹ ਵਿੱਚ ਲਿਆਏ ਤੇ ਉਨ੍ਹਾਂ ਲੋਕਾਂ ਨੇ ਉਸ ਨੂੰ ਦੰਡ ਦੇਣ ਦਾ ਵਿੱਚਾਰ ਕੀਤਾ।"
6 O rei foi preso e conduzido a Rebla, diante do rei de Babilônia, o qual pronunciou sentença contra ele.
7 ਉਨ੍ਹਾਂ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਸ ਦੇ ਸਾਹਮਣੇ ਵੱਢਿਆ। ਫ਼ਿਰ ਉਨ੍ਹਾਂ ਨੇ ਸਿਦਕੀਯਾਹ ਦੀਆਂ ਅੱਖਾਂ ਕੱਢੀਆਂ ਤੇ ਫ਼ਿਰ ਉਸ ਨੂੰ ਜੰਜੀਰਾਂ ਨਾਲ ਬੰਨ੍ਹਕੇ ਬਾਬਲ ਵਿੱਚ ਲੈ ਆਏ।"
7 Degolou na presença de Sedecias os seus filhos, furou-lhe os olhos e o levou para Babilônia ligado com duas cadeias de bronze.
8 ਯਰੂਸ਼ਲਮ ਦਾ ਨਾਸ ਨਬੂਕਦਨੱਸਰ 5 ਮਹੀਨੇ ਦੇ ਸੱਤਵੇਂ ਦਿਨ ਜੋ ਉਸਦੀ ਪਾਤਸ਼ਾਹੀ ਦਾ 19ਵਰ੍ਹਾ ਸੀ ਯਰੂਸ਼ਲਮ ਵਿੱਚ ਆਇਆ। ਨਬੂਜ਼ਰਦਾਨ ਨਬੂਕਦਨੱਸਰ ਦੀ ਵੱਧੀਆ ਫ਼ੌਜ ਦਾ ਕਪਤਾਨ ਸੀ।"
8 No sétimo dia do quinto mês, no décimo nono ano do reinado de Nabucodonosor, rei de Babilônia, Nabuzardã, chefe da guarda e servo do rei de Babilônia, entrou em Jerusalém.
9 ਨਬੂਕਦਨੱਸਰ ਨੇ ਯਹੋਵਾਹ ਦਾ ਮੰਦਰ ਅਤੇ ਪਾਤਸ਼ਾਹ ਦਾ ਮਹਿਲ ਸਾੜ ਸੁੱਟਿਆ ਅਤੇ ਯਰੂਸ਼ਲਮ ਦੇ ਸਾਰੇ ਘਰਾਂ ਨੂੰ ਸਾੜ ਦਿੱਤਾ! ਉਸ ਨੇ ਵੱਡੀਆਂ-ਵੱਡੀਆਂ ਇਮਾਰਤਾਂ ਨੂੰ ਵੀ ਸਾੜ ਦਿੱਤਾ।"
9 Incendiou o templo do Senhor, o palácio real e todas as casas da cidade.
10 ਕਸਦੀਆਂ ਦੀ ਸਾਰੀ ਫ਼ੌਜ ਨੇ ਜੋ ਜਲਾਦਾਂ ਦੇ ਸਰਦਾਰ ਦੇ ਨਾਲ ਸੀ ਯਰੂਸ਼ਲਮ ਦੇ ਆਲੇ-ਦੁਆਲੇ ਦੀਆਂ ਕੰਧਾਂ ਨੂੰ ਢਾਹ ਸੁੱਟਿਆ।"
10 E as tropas que acompanhavam o chefe da guarda demoliram o muro que cercava Jerusalém.
11 ਨਬੂਕਦਨੱਸਰ ਨੇ ਸ਼ਹਿਰ ਵਿੱਚ ਬਾਕੀ ਦੇ ਲੁਕੇ ਹੋਏ ਲੋਕਾਂ ਨੂੰ ਵੀ ਫ਼ੜ ਲਿਆ ਅਤੇ ਉਨ੍ਹਾਂ ਨੂੰ ਕੈਦੀ ਬਣਾ ਲਿਆ। ਉਨ੍ਹਾਂ ਲੋਕਾਂ ਨੂੰ ਵੀ ਉਸ ਨੇ ਬੰਦੀ ਬਣਾ ਲਿਆ ਜਿਹੜੇ ਕਿ ਉਸ ਕੋਲ ਸਮਰਪਣ ਹੋਣ ਲਈ ਤਰਲੇ ਲੈਣ ਆਏ।"
11 Nabuzardã, chefe da guarda, deportou para Babilônia o que restava da população da cidade, os que já se tinham rendido ao rei de Babilônia e todo o povo que restava.
12 ਨਬੂਕਦਨੱਸਰ ਨੇ ਗਰੀਬਾਂ ਨੂੰ ਕੈਦੀ ਨਾ ਬਣਾਇਆ। ਉਸ ਨੇ ਉਨ੍ਹਾਂ ਨੂੰ ਉੱਥੇ ਹੀ ਛੱਡ ਦਿੱਤਾ ਤਾਂ ਜੋ ਉਹ ਅੰਗੂਰ ਅਤੇ ਬਾਕੀ ਫ਼ਸਲਾਂ ਦੀ ਦੇਖ-ਭਾਲ ਕਰ ਸੱਕਣ।"
12 O chefe da guarda só deixou ali alguns pobres como viticultores e agricultores.
13 ਬਾਬਲ ਦੀ ਸੈਨਾ ਨੇ ਕਾਂਸੇ ਦੇ ਉਨ੍ਹਾਂ ਸਾਰੇ ਥੰਮਾਂ, ਕੁਰਸੀਆਂ, ਕਾਂਸੇ ਦੇ ਵੱਡੇ ਟੱਬਾਂ ਨੂੰ ਤੋੜ ਦਿੱਤਾ ਜੋ ਯਹੋਵਾਹ ਦੇ ਮੰਦਰ ਵਿੱਚ ਸਨ ਅਤੇ ਸਾਰਾ ਕਾਂਸਾ ਬਾਬਲ ਦੇਸ਼ ਨੂੰ ਲੈ ਗਏ।"
13 Os caldeus quebraram as colunas de bronze do templo do Senhor, os pedestais e o mar de bronze que estavam no templo, e levaram o metal para Babilônia.
14 ਤਸਲੇ, ਕੜਛੇ, ਗੁਲਤਰਾਸ਼, ਕਟੋਰੀਆਂ ਅਤੇ ਪਿੱਤਲ ਦੇ ਉਹ ਸਾਰੇ ਭਾਂਡੇ, ਜਿਨ੍ਹਾਂ ਨਾਲ ਸੇਵਾ ਕੀਤੀ ਜਾਂਦੀ ਸੀ ਉਹ ਲੈ ਗਏ।"
14 Tomaram também os cinzeiros, as pás, as facas, os vasos e todos os objetos de bronze que se usavam no culto.
15 ਨਬੂਜ਼ਰਦਾਨ ਸਾਰੀਆਂ ਅੰਗੀਠੀਆਂ ਬਾਟੇ ਤੇ ਜੋ ਕੁਝ ਸੋਨੇ ਦਾ ਸੀ ਅਤੇ ਚਾਂਦੀ ਦਾ ਉਹ ਵੀ ਲੈ ਗਿਆ।"
15 O chefe da guarda levou também os turíbulos e os vasos, tudo quanto era de ouro, e tudo quanto era de prata.
16 ਜੋ ਕੁਝ ਨਬੂਕਦਨੱਸਰ ਲੈ ਗਿਆ ਸੀ: ਦੋ ਥੰਮ (ਹਰ ਥੰਮ 27 ਫੁੱਟ ਉੱਚਾ ਸੀ ਇਸ ਉੱਤਲੇ ਤਾਜ ਸਾਢੇ ਚਾਰ ਫੁੱਟ ਦੇ ਸਨ। ਉਨ੍ਹਾਂ ਤਾਜਾਂ ਉੱਤੇ, ਇੱਕ ਜਾਲ ਅਤੇ ਅਨਾਰਾਂ ਦਾ ਡੀਜਾਈਨ ਸੀ। ਦੋਵੇਂ ਥੰਮ ਇੱਕੋ ਜਿਹੇ ਸਨ ਅਤੇ ਇੱਕ ਜਿਹੇ ਡੀਜਾਈਨ ਦੇ ਸਨ।) ਇੱਕ ਕਾਂਸੇਂ ਦਾ ਵੱਡਾ ਟੱਬ, ਅਤੇ ਗੱਡੇ ਜੋ ਸੁਲੇਮਾਨ ਨੇ ਯਹੋਵਾਹ ਲਈ ਬਣਵਾਏ ਸਨ। ਇਨ੍ਹਾਂ ਸਭ ਕਾਸੇ ਉੱਤੇ ਇੰਨਾ ਕਾਂਸਾ ਸੀ ਜਿਸ ਨੂੰ ਤੋਲਿਆ ਨਹੀਂ ਜਾ ਸੱਕਦਾ ਸੀ।"
16 Quanto às duas colunas, ao mar e aos pedestais que Salomão mandara fazer para o templo do Senhor, não se poderia calcular o peso do bronze de todos esses objetos.
17 ਯਹੂਦਾਹ ਦੇ ਲੋਕ ਬੰਦੀਵਾਨ ਮੰਦਰ ਵਿੱਚੋਂ ਨਬੂਜ਼ਰਦਾਨ ਲੈ ਗਿਆ ਜਲਾਦਾਂ ਦੇ ਸਰਦਾਰ ਪਰਧਾਨ ਜਾਜਕ ਸਰਾਯਾਹ, ਸਫ਼ਨਯਾਹ ਦੂਜਾ ਜਾਜਕ ਤੇ ਤਿੰਨ ਪ੍ਰਵੇਸ਼ ਦੁਆਰ ਦੇ ਦਰਬਾਰੀ।"
17 Uma das colunas tinha dezoito côvados de altura, e sobre ela descansava um capitel de bronze de três côvados; em volta do capitel da coluna havia uma rede e romãs, tudo de bronze. A segunda coluna era semelhante, com sua rede.
18 ਅਤੇ ਨਬੂਜ਼ਰਦਾਨ ਸ਼ਹਿਰ ਵਿੱਚ ਲੈ ਗਿਆ: ਇੱਕ ਅਧਿਕਾਰੀ ਨੂੰ ਜੋ ਕਿ ਸੈਨਾ ਦਾ ਸਰਦਾਰ ਸੀ। ਪਾਤਸ਼ਾਹ ਦੇ 5 ਸਲਾਹਕਾਰਾਂ ਨੂੰ ਜੋ ਕਿ ਹਾਲੇ ਵੀ ਸ਼ਹਿਰ ਵਿੱਚ ਸਨ। ਸੈਨਾ ਦੇ ਕਪਤਾਨ ਦੇ ਇੱਕ ਸਕੱਤਰ ਨੂੰ ਜੋ ਕਿ ਲੋਕਾਂ ਦੀ ਗਿਣਤੀ ਕਰਣ ਦਾ ਇੰਚਾਰਜ ਸੀ ਅਤੇ ਕਈਆਂ ਨੂੰ ਫ਼ੌਜ ਲਈ ਭਰਤੀ ਕਰਦਾ ਹੰਦਾ ਸੀ ਅਤੇ ਬਾਕੀ ਹੋਰ ਲੋਕਾਂ ਨੂੰ ਜੋ ਕਿ ਉਸ ਨੂੰ ਸ਼ਹਿਰ ਅੰਦਰ ਲੱਭੇ।"
18 O chefe da guarda levou também o sumo sacerdote Saraías, Sofonias, segundo sacerdote, e os três porteiros.
19 ਫ਼ਿਰ ਇਨ੍ਹਾਂ ਸਾਰਿਆਂ ਨੂੰ ਜਲਾਦਾਂ ਦਾ ਸਰਦਾਰ ਨਬੂਜ਼ਰਦਾਨ ਫ਼ੜਕੇ ਬਾਬਲ ਦੇ ਪਾਤਸ਼ਾਹ ਕੋਲ ਰਿਬਲਾਹ ਵਿੱਚ ਲੈ ਗਿਆ। ਅਤੇ ਬਾਬਲ ਦੇ ਪਾਤਸ਼ਾਹ ਨੇ ਉਨ੍ਹਾਂ ਨੂੰ ਹਮਾਥ ਦੇਸ਼ ਦੇ ਰਿਬਲਾਹ ਵਿੱਚ ਮਾਰਕੇ ਉਨ੍ਹਾਂ ਦੀ ਹਤਿਆ ਕੀਤੀ ਇਉਂ ਯਹੂਦਾਹ ਆਪਣੀ ਹੀ ਧਰਤੀ ਤੋਂ ਅਸੀਰ ਹੋ ਗਏ।"
19 Tomou na cidade um eunuco que era encarregado de comandar os homens de guerra, cinco homens do pessoal do rei que encontrou na cidade, e o escriba, chefe do exército, encarregado do recrutamento na terra, assim como sessenta homens da terra, que foram encontrados na cidade.
20 ਯਹੂਦਾਹ ਦਾ ਰਾਜਪਾਲ ਗਦਲਯਾਹ ਲੇਕਿਨ ਜੋ ਲੋਕ ਯਹੂਦਾਹ ਦੀ ਧਰਤੀ ਤੇ ਰਹਿ ਗਏ, ਜਿਨ੍ਹਾਂ ਨੂੰ ਬਾਬਲ ਦੇ ਪਾਤਸ਼ਾਹ ਨਬੂਕਦਨੱਸਰ ਨੇ ਛੱਡ ਦਿੱਤਾ, ਉਨ੍ਹਾਂ ਉੱਪਰ ਉਸ ਨੇ ਅਹੀਕਾਮ ਦੇ ਪੁੱਤਰ ਅਤੇ ਸ਼ਾਫ਼ਾਨ ਦੇ ਪੋਤਰੇ ਗਦਲਯਾਹ ਨੂੰ ਠਹਿਰਾਇਆ।"
20 Nabuzardã, chefe da guarda, prendeu-os e levou-os ao rei de Babilônia em Rebla,
21 ਜਦੋਂ ਸਾਰੇ ਸੈਨਾਪਤੀਆਂ ਅਤੇ ਉਨ੍ਹਾਂ ਦੇ ਸਿਪਾਹੀਆਂ ਨੇ ਸੁਣਿਆ ਕਿ ਬਾਬਲ ਦੇ ਪਾਤਸ਼ਾਹ ਨੇ ਗਦਲਯਾਹ ਨੂੰ ਅਧਿਕਾਰ ਦੇ ਦਿੱਤਾ ਹੈ ਤਾਂ ਉਹ ਮਿਸਪਹ ਵਿੱਚ ਗਦਲਯਾਹ ਕੋਲ ਆਏ। ਨਥਨਯਾਹ ਦਾ ਪੁੱਤਰ ਇਸ਼ਮਾਏਲ ਅਤੇ ਕਾਰੇਆਹ ਦਾ ਪੁੱਤਰ ਯੋਹਾਨਨ, ਨਟੋਫ਼ਥੀ ਤਨਹੁਮਥ ਦਾ ਪੁੱਤਰ ਸਰਾਯਾਹ ਅਤੇ ਮਅਕਾਥੀ ਦਾ ਪੁੱਤਰ ਯਅਜ਼ਨਯਾਹ ਅਤੇ ਇਨ੍ਹਾਂ ਦੇ ਹੋਰ ਮਨੁੱਖ ਵੀ ਗਦਲਯਾਹ ਕੋਲ ਆਏ।"
21 e este mandou executá-los em Rebla, na. terra de Emat. Assim , foi Judá deportado para longe de sua terra.
22 ਗਦਲਯਾਹ ਨੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਆਦਮੀਆਂ ਨਾਲ ਇਕਰਾਰ ਕਰਕੇ ਆਖਿਆ, “ਬਾਬਲ ਦੇ ਅਫ਼ਸਰਾਂ ਤੋਂ ਡਰੋ ਨਾ। ਇਸੇ ਜ਼ਮੀਨ ਉੱਤੇ ਰਹੋ ਅਤੇ ਬਾਬਲ ਦੇ ਪਾਤਸ਼ਾਹ ਦੀ ਸੇਵਾ ਕਰੋ। ਫ਼ਿਰ ਤੁਹਾਡੇ ਨਾਲ ਸਭ ਕੁਝ ਠੀਕ-ਠਾਕ ਹੋ ਜਾਵੇਗਾ।”"
22 Quanto ao resto da população que Nabucodonosor tinha deixado na terra de Judá, ele a entregou ao governo de Godolias, filho de Aicão, filho de Safã.
23 ਨਥਨਯਾਹ ਦਾ ਪੁੱਤਰ, ਅਲੀਸ਼ਾਮਾ ਦਾ ਪੋਤਰਾ ਇਸ਼ਮਾਏਲ ਪਾਤਸ਼ਾਹ ਦੇ ਘਰਾਣੇ ਵਿੱਚੋਂ ਸੀ। 7ਵੇਂ ਮਹੀਨੇ ਵਿੱਚ, ਇਸ਼ਮਾਏਲ ਆਪਣੇ ਦਸਾਂ ਆਦਮੀਆਂ ਨਾਲ ਆਇਆ ਅਤੇ ਗਦਲਯਾਹ ਉੱਤੇ ਹਮਲਾ ਕਰਕੇ ਯਹੂਦਾਹ ਦੇ ਸਾਰੇ ਆਦਮੀਆਂ ਅਤੇ ਬਾਬਲ ਦੇ ਸਾਰੇ ਆਦਮੀਆਂ ਨੂੰ ਮਾਰ ਦਿੱਤਾ ਜੋ ਕਿ ਉਸ ਨਾਲ ਮਿਸਪਾਹ ਵਿੱਚ ਸਨ।"
23 Quando os chefes do exército e seus homens souberam que o rei de Babilônia tinha nomeado Godolias como governador, foram ter com ele em Masfa. Eram: Ismael, filho de Natanias, Joanã, filho de Carée, Saraías, filho de Taneumet, de Netofa, e Jezonias, filho de Macati, eles e os seus homens.
24 ਫ਼ੇਰ ਸਾਰੇ ਸੈਨਾ ਅਧਿਕਾਰੀ ਅਤੇ ਬਾਕੀ ਲੋਕ ਮਿਸਰ ਨੂੰ ਭੱਜ ਗਏ। ਸਾਰੇ ਲੋਕ, ਤੁੱਛ ਤੋਂ ਲੈ ਕੇ ਮਹਾਨ ਤਾਈਂ ਭੱਜ ਗਏ ਕਿਉਂ ਕਿ ਉਹ ਬੇਬੀਲੋਨੀਆਂ ਤੋਂ ਡਰਦੇ ਸਨ।"
24 Godolias declarou, sob juramento, a eles e aos seus homens: Nada tendes a temer dos caldeus. Ficai na terra, submetei-vos ao rei de Babilônia e tudo vos correrá bem.
25 ਬਾਅਦ ਵਿੱਚ ਅਵੀਲ ਮਰੋਦਕ ਬਾਬਲ ਦਾ ਰਾਜਾ ਬਣਿਆ। ਉਸ ਨੇ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਨ ਨੂੰ ਕੈਦ ਵਿੱਚੋਂ ਕੱਢਿਆ। ਇਹ ਯਹੋਯਾਕੀਨ ਦੇ ਬੰਦੀ ਬਣਨ ਤੋਂ 37ਵਰ੍ਹੇ ’ਚ ਇਹ ਘਟਨਾ ਵਾਪਰੀ। ਇਉਂ ਅਵੀਲ ਮਰੋਦਕ ਦੇ ਰਾਜ ਸੰਭਾਲਣ ਤੋਂ 12ਮਹੀਨੇ ਦੇ 27 ਦਿਨ ਵਾਪਰਿਆ।"
25 Mas no sétimo mês, Ismael, filho de Natanias, filho de Elisama, de linhagem real, veio com dez homens e assassinaram Godolias, matando ao mesmo tempo os judeus e os caldeus que estavam com ele em Masfa.
26 ਅਵੀਲ ਮਹੋਦਕ ਯਹੋਯਾਕੀਨ ਤੇ ਦਯਾਲੂ ਸੀ ਅਤੇ ਉਸ ਨੂੰ ਦੂਜਿਆਂ ਪਾਤਸ਼ਾਹਾਂ ਨਾਲੋਂ ਉੱਚਾ ਦਰਜਾ ਦਿੱਤਾ ਜਿਹੜੇ ਕਿ ਉਸ ਦੇ ਨਾਲ ਬਾਬਲ ਵਿੱਚ ਸਨ।"
26 Então todo o povo, desde o menor até o maior, como também os chefes das tropas, fugiram para o Egito com medo dos caldeus.
27 ਅਵੀਲ-ਮਰੋਦਕ ਨੇ ਯਹੋਯਾਕੀਨ ਨੂੰ ਕੈਦੀਆਂ ਵਾਲੇ ਵਸਤਰ ਪਾਉਣ ਤੋਂ ਰੋਕ ਦਿੱਤਾ ਅਤੇ ਯਹੋਯਾਕੀਨ ਰਾਜੇ ਦੇ ਮੇਜ਼ ਤੇ ਬੈਠਿਆ ਅਤੇ ਜਿੰਨਾ ਚਿਰ ਜਿਉਂਇਆ ਉੱਥੇ ਹੀ ਖਾਧਾ।"
27 No trigésimo sétimo ano do cativeiro de Joaquin, rei de Judá, no vigésimo sétimo dia do décimo segundo mês, Evil-Merodac, rei de Babilônia, no primeiro ano de seu reinado, fez graça a Joaquin, rei de Judá, e pô-lo em liberdade.
28 ਇਉਂ ਅਵੀਲ ਮਰੋਦਕ ਨੇ ਰਹਿੰਦੀ ਉਮਰ ਯਹੋਯਾਕੀਨ ਨੂੰ ਉਸਦਾ ਰਾਸ਼ਨ ਹਮੇਸ਼ਾ ਲਈ ਦਿੱਤਾ।"
28 Falou-lhe benignamente e deu-lhe um trono mais elevado que os dos reis que estavam com ele em Babilônia.
29 — ausente —
29 Mudou-lhe as vestes de prisioneiro e, até o fim de sua vida, Joaquin comeu à mesa do rei de Babilônia.
30 — ausente —
30 E o seu sustento diário foi assegurado pelo rei durante todo o tempo de sua vida.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Reis 25, comparar traduções ou montar um estudo — tudo direto pelo WhatsApp.