2 Reis 8

Punjabi Bible (GL_PUNJABI) vs VC

Sair da comparação
VC Versão Católica
1 ਸ਼ੂਨੰਮੀ ਔਰਤ ਅਤੇ ਪਾਤਸ਼ਾਹ ਅਲੀਸ਼ਾ ਨੇ ਉਸ ਔਰਤ ਨਾਲ ਗੱਲ ਕੀਤੀ ਜਿਸਦੇ ਪੁੱਤਰ ਨੂੰ ਉਸ ਨੇ ਜੀਵਤ ਕੀਤਾ ਸੀ ਅਤੇ ਆਖਿਆ, “ਉੱਠ ਤੇ ਆਪਣੇ ਪਰਿਵਾਰ ਸਮੇਤ ਇਸ ਦੇਸ਼ ਵਿੱਚੋਂ ਕਿਤੇ ਹੋਰ ਚਲੀ ਜਾ। ਕਿਉਂ ਕਿ ਯਹੋਵਾਹ ਨੇ ਇੱਥੇ ਕਾਲ ਦਾ ਹੁਕਮ ਦੇ ਦਿੱਤਾ ਹੈ ਜੋ ਕਿ ਇਸ ਦੇਸ਼ ਉੱਪਰ ਸੱਤ ਸਾਲਾਂ ਲਈ ਰਹੇਗਾ।”"
1 Eliseu dissera à mulher, cujo filho ele ressuscitara: Parte com todos os teus, e habita no estrangeiro, porque o Senhor fez vir a fome, e ela virá sobre a terra durante sete anos.
2 ਤਾਂ ਉਸ ਔਰਤ ਨੇ ਉਵੇਂ ਹੀ ਕੀਤਾ ਜਿਵੇਂ ਪਰਮੇਸ਼ੁਰ ਦੇ ਮਨੁੱਖ ਨੇ ਕਿਹਾ। ਤਾਂ ਉਹ ਸੱਤ ਸਾਲਾਂ ਲਈ ਫ਼ਲਿਸਤੀਆਂ ਦੇ ਦੇਸ਼ ਵਿੱਚ ਆਪਣੇ ਟੱਬਰ ਨੂੰ ਲੈ ਕੇ ਚਲੀ ਗਈ।"
2 Esta mulher fez o que lhe disse o homem de Deus: emigrou com sua família e habitou sete anos na terra dos filisteus.
3 ਜਦ ਸੱਤ ਸਾਲ ਬੀਤ ਗਏ ਤਾਂ ਉਹ ਫ਼ਲਿਸਤੀਆਂ ਨੂੰ ਛੱਡ, ਮੁੜ ਆਪਣੇ ਘਰ ਲਈ ਮੁੜ ਆਈ। ਫ਼ਲਿਸਤੀਆਂ ਤੋਂ ਵਾਪਸ ਆਕੇ ਉਹ ਪਾਤਸ਼ਾਹ ਕੋਲ ਦੁਹਾਈ ਦੇਣ ਗਈ ਕਿ ਉਸ ਨੂੰ ਉਸਦਾ ਘਰ ਤੇ ਜ਼ਮੀਨ ਵਾਪਸ ਦਿੱਤੀ ਜਾਵੇ।"
3 Passados os sete anos, voltou da terra dos filisteus e foi falar ao rei a respeito de sua casa e de sua terra.
4 ਤਦ ਪਾਤਸ਼ਾਹ, ਪਰਮੇਸ਼ੁਰ ਦੇ ਮਨੁੱਖ ਦੇ ਜਵਾਨ ਗੇਹਾਜੀ ਨਾਲ ਗੱਲਾਂ ਕਰ ਰਿਹਾ ਸੀ, “ਕਿਰਪਾ ਕਰਕੇ ਤੂੰ ਉਹ ਸਾਰੇ ਵੱਡੇ-ਵੱਡੇ ਕੰਮ ਮੈਨੂੰ ਦੱਸ ਜੋ ਅਲੀਸ਼ਾ ਨੇ ਕੀਤੇ ਹਨ।”"
4 O rei estava conversando com Giezi, servo do homem de Deus, e pedia-lhe que lhe contasse os prodígios que Eliseu tinha feito.
5 ਜਦ ਗੇਹਾਜੀ ਪਾਤਸ਼ਾਹ ਨੂੰ ਦੱਸ ਰਿਹਾ ਸੀ ਕਿ ਅਲੀਸ਼ਾ ਨੇ ਇੱਕ ਮਰੇ ਹੋਏ ਮਨੁੱਖ ਨੂੰ ਜੀਵਿਤ ਕੀਤਾ ਸੀ, ਉਸੇ ਵੇਲੇ ਜਿਸ ਔਰਤ ਦੇ ਬੱਚੇ ਨੂੰ ਅਲੀਸ਼ਾ ਨੇ ਜੀਵਿਤ ਕੀਤਾ ਸੀ, ਉੱਥੇ ਪਹੁੰਚ ਗਈ, ਉਹ ਪਾਤਸ਼ਾਹ ਕੋਲੋਂ ਆਪਣਾ ਖੁੱਸ ਚੁੱਕਾ ਘਰ ਤੇ ਜ਼ਮੀਨ ਵਾਪਸ ਲੈਣ ਲਈ ਮਦਦ ਮੰਗਣ ਗਈ ਸੀ। ਗੇਹਾਜੀ ਨੇ ਕਿਹਾ, “ਮੇਰੇ ਮਹਾਰਾਜ ਅਤੇ ਪਾਤਸ਼ਾਹ, ਇਹੀ ਉਹ ਔਰਤ ਹੈ ਤੇ ਇਹੀ ਉਹ ਬੱਚਾ, ਜਿਸ ਨੂੰ ਅਲੀਸ਼ਾ ਨੇ ਮਰੇ ਹੋਏ ਨੂੰ ਜਿਉਂਦਾ ਕੀਤਾ ਸੀ।”"
5 Giezi estava justamente contando como Eliseu havia ressuscitado um morto, quando a mulher, cujo filho ressuscitara, chegou para implorar ao rei a respeito de sua casa e de sua terra. Giezi exclamou: Ó rei, meu senhor! Eis a mulher com o filho que Eliseu ressuscitou.
6 ਪਾਤਸ਼ਾਹ ਨੇ ਉਸ ਔਰਤ ਨੂੰ ਪੁੱਛਿਆ ਕਿ ਉਹ ਕੀ ਚਾਹੁੰਦੀ ਹੈ? ਤਾਂ ਉਸ ਔਰਤ ਨੇ ਉਸ ਨੂੰ ਸਭ ਦੱਸਿਆ। ਤਦ ਪਾਤਸ਼ਾਹ ਨੇ ਇੱਕ ਅਫ਼ਸਰ ਨੂੰ ਉਸ ਔਰਤ ਦੀ ਮਦਦ ਲਈ ਭੇਜਿਆ। ਪਾਤਸ਼ਾਹ ਨੇ ਆਖਿਆ, “ਇਸ ਔਰਤ ਨੂੰ ਇਸਦੀ ਸਾਰੀ ਜ਼ਮੀਨ ਜਾਇਦਾਦ ਤੇ ਜੋ ਇਸਦਾ ਹੱਕ ਹੈ, ਇਸ ਨੂੰ ਵਾਪਸ ਕਰ ਦਿੱਤਾ ਜਾਵੇ ਤੇ ਜਿਸ ਦਿਨ ਤੋਂ ਇਹ ਜ਼ਮੀਨ ਛੱਡ ਕੇ ਇੱਥੋਂ ਗਈ ਹੈ ਉਸ ਦਿਨ ਤੋਂ ਲੈ ਕੇ ਅੱਜ ਤੀਕ ਦੀ ਫ਼ਸਲ ਜੋ ਇਸਦਾ ਹੱਕ ਬਣਦਾ ਹੈ ਇਸ ਨੂੰ ਵਾਪਸ ਕੀਤਾ ਜਾਵੇ।”"
6 O rei interrogou a mulher, e esta narrou-lhe o acontecido. Então o rei fê-la acompanhar por um eunuco com a seguinte ordem: Faze-lhe restituir tudo o que lhe pertence, assim como todos os rendimentos de sua terra, desde o dia em que ela a deixou até o dia de hoje.
7 ਬਨ-ਹਦਦ ਦਾ ਅਲੀਸ਼ਾ ਕੋਲ ਹਜ਼ਾਏਲ ਨੂੰ ਭੇਜਣਾ ਤਾਂ ਅਲੀਸ਼ਾ ਦੰਮਿਸਕ ਵਿੱਚ ਆਇਆ। ਅਰਾਮ ਦਾ ਪਾਤਸ਼ਾਹ ਬਨ-ਹਦਦ ਤਦ ਬੀਮਾਰ ਸੀ। ਇੱਕ ਮਨੁੱਖ ਨੇ ਬਨ-ਹਦਦ ਨੂੰ ਇਹ ਦੱਸਿਆ ਕਿ ਪਰਮੇਸ਼ੁਰ ਦਾ ਮਨੁੱਖ ਇੱਥੇ ਆਇਆ ਹੈ।"
7 Eliseu foi a Damasco. Ben-Hadad, rei da Síria, estava doente. Avisaram-no, dizendo: O homem de Deus está aqui.
8 ਤਦ ਬਨ-ਹਦਦ ਪਾਤਸ਼ਾਹ ਨੇ ਹਜ਼ਾਏਲ ਨੂੰ ਆਖਿਆ, “ਜਾਓ ਤੇ ਤੋਹਫ਼ਾ ਲੈ ਕੇ ਪਰਮੇਸ਼ੁਰ ਦੇ ਮਨੁੱਖ ਨੂੰ ਮਿਲਣ ਲਈ ਜਾਵੋ ਅਤੇ ਉਸ ਨੂੰ ਆਖੋ ਕਿ ਯਹੋਵਾਹ ਨੂੰ ਪੁੱਛੇ ਕਿ ਕੀ ਮੈਂ ਆਪਣੀ ਬਿਮਾਰੀ ਤੋਂ ਠੀਕ ਹੋ ਜਾਵਾਂਗਾ?”"
8 Disse então o rei a Hazael: Toma contigo um presente e vai ao encontro do homem de Deus. Consultarás o Senhor, por seu intermédio, se sairei vivo desta enfermidade.
9 ਤਦ ਹਜ਼ਾਏਲ ਅਲੀਸ਼ਾ ਨੂੰ ਮਿਲਣ ਲਈ ਗਿਆ ਅਤੇ ਆਪਣੇ ਨਾਲ ਤੋਹਫ਼ੇ ਵੀ ਲੈ ਗਿਆ। ਉਹ ਆਪਣੇ ਨਾਲ ਦੰਮਿਸਕ ਦੀਆਂ ਸਭ ਵਿਸ਼ੇਸ਼ ਵਸਤਾਂ ਲੈ ਕੇ ਗਿਆ। ਇਹ ਸਭ ਤੋਹਫ਼ੇ ਚੁੱਕਣ ਲਈ ਉਸ ਨੂੰ ਚਾਲੀ ਊਠ ਕਰਨੇ ਪਏ ਤੇ ਫ਼ਿਰ ਹਜ਼ਾਏਲ ਅਲੀਸ਼ਾ ਵੱਲ ਗਿਆ ਅਤੇ ਜਾਕੇ ਉਸ ਨੂੰ ਆਖਿਆ, “ਤੇਰੇ ਚੇਲੇ ਅਰਾਮ ਦੇ ਰਾਜੇ ਬਨ-ਹਦਦ ਨੇ ਇਹ ਆਖਕੇ ਮੈਨੂੰ ਤੇਰੇ ਕੋਲ ਭੇਜਿਆ ਹੈ ਕਿ ਇਹ ਪੁੱਛਾਂ ਕਿ ਕੀ ਮੈਂ ਇਸ ਰੋਗ ਤੋਂ ਚੰਗਾ ਹੋ ਜਾਵਾਂਗਾ?”"
9 Hazael partiu e foi ao encontro do homem de Deus, levando consigo presentes, o que havia de melhor em Damasco, em quarenta camelos carregados. Chegando aonde ele estava, disse-lhe: Teu filho Ben-Hadad, rei da Síria, mandou-me ter contigo para perguntar-te se sairá vivo de sua enfermidade.
10 ਤਦ ਅਲੀਸ਼ਾ ਨੇ ਹਜ਼ਾਏਲ ਨੂੰ ਆਖਿਆ, “ਜਾਹ ਅਤੇ ਜਾਕੇ ਬਨ-ਹਦਦ ਨੂੰ ਆਖ ਕਿ ਉਹ ਅੱਛਾ ਹੋ ਜਾਵੇਗਾ ਪਰ ਯਹੋਵਾਹ ਨੇ ਮੇਰੇ ਉਪਰ ਪ੍ਰਗਟ ਕੀਤਾ ਹੈ ਕਿ ਉਹ ਜ਼ਰੂਰ ਮਰ ਜਾਵੇਗਾ।”"
10 Eliseu respondeu-lhe: Vai e dize-lhe que ele será certamente curado. Mas o Senhor revelou-me que ele morrerá.
11 ਅਲੀਸ਼ਾ ਦੀ ਹਜ਼ਾਏਲ ਬਾਰੇ ਭਵਿੱਖਬਾਣੀ ਅਲੀਸ਼ਾ ਹਜ਼ਾਏਲ ਵੱਲ ਟਿਕ-ਟਿਕੀ ਲਗਾ ਕੇ ਉਨੀ ਦੇਰ ਵੇਖਦਾ ਰਿਹਾ ਜਦ ਤੀਕ ਉਹ ਸ਼ਰਮਸਾਰ ਨਾ ਹੋ ਗਿਆ। ਤਦ ਪਰਮੇਸ਼ੁਰ ਦੇ ਮਨੁੱਖ ਨੇ ਰੋਣਾ ਸ਼ੁਰੂ ਕਰ ਦਿੱਤਾ।"
11 Depois o homem de Deus olhou-o fixamente, de modo que Hazael se sentiu perturbado; e o homem de Deus pôs-se a chorar.
12 ਹਜ਼ਾਏਲ ਨੇ ਪੁੱਛਿਆ, “ਸੁਆਮੀ, ਤੂੰ ਰੋ ਕਿਉਂ ਰਿਹਾ ਹੈ?” ਅਲੀਸ਼ਾ ਨੇ ਆਖਿਆ “ਮੈਂ ਇਸ ਲਈ ਰੋ ਰਿਹਾ ਹਾਂ ਕਿਉਂ ਕਿ ਮੈਂ ਜਾਣਦਾ ਹਾਂ ਜੋ ਬਦੀ ਤੂੰ ਇਸਰਾਏਲੀਆਂ ਨਾਲ ਕਰਨ ਵਾਲਾ ਹੈਂ। ਤੂੰ ਉਨ੍ਹਾਂ ਦੇ ਮਜ਼ਬੂਤ ਸ਼ਹਿਰਾਂ ਨੂੰ ਸਾੜ ਦੇਵੇਂਗਾ ਅਤੇ ਉਨ੍ਹਾਂ ਦੇ ਨੌਜੁਆਨਾਂ ਨੂੰ ਤਲਵਾਰ ਨਾਲ ਵੱਢ ਸੁੱਟੇਗਾ। ਤੂੰ ਉਨ੍ਹਾਂ ਦੇ ਮਾਸੂਮ ਬੱਚਿਆਂ ਨੂੰ ਵੀ ਮਾਰ ਮੁਕਾਵੇਂਗਾ ਅਤੇ ਉਨ੍ਹਾਂ ਦੀਆਂ ਗਰਭਵਤੀ ਔਰਤਾਂ ਨੂੰ ਵੀ ਚੀਰ ਸੁੱਟੇਂਗਾ।”"
12 Por que chora o meu senhor?, perguntou Hazael. Ele respondeu: Porque sei os males que farás aos israelitas: incendiarás as suas cidades fortes, passarás ao fio da espada os seus jovens, esmagarás as suas crianças e rasgarás pelo meio o ventre de suas mulheres grávidas.
13 ਹਜ਼ਾਏਲ ਨੇ ਆਖਿਆ, “ਮੈਂ ਇੰਨਾ ਤਾਕਤਵਰ ਮਨੁੱਖ ਨਹੀਂ ਜੋ ਇਹੋ ਜਿਹੇ ਵੱਡੇ ਕਾਰਜ ਕਰ ਸੱਕਾਂ।” ਅਲੀਸ਼ਾ ਨੇ ਆਖਿਆ, “ਯਹੋਵਾਹ ਨੇ ਮੈਨੂੰ ਵਿਖਾਇਆ ਹੈ ਕਿ ਤੂੰ ਅਰਾਮ ਉੱਤੇ ਰਾਜਾ ਹੋਵੇਂਗਾ।”"
13 Será o teu servo porventura um cão, disse-lhe Hazael, para fazer tais coisas? Eliseu respondeu: O Senhor mostrou-me numa visão que serás rei da Síria.
14 ਤਦ ਹਜ਼ਾਏਲ ਉੱਥੋਂ ਮੁੜਕੇ ਪਾਤਸ਼ਾਹ ਕੋਲ ਗਿਆ। ਬਨ-ਹਦਦ ਨੇ ਹਜ਼ਾਏਲ ਨੂੰ ਪੁੱਛਿਆ, “ਅਲੀਸ਼ਾ ਨੇ ਤੈਨੂੰ ਕੀ ਆਖਿਆ ਹੈ?” ਹਜ਼ਾਏਲ ਨੇ ਉੱਤਰ ਦਿੱਤਾ, “ਅਲੀਸ਼ਾ ਨੇ ਮੈਨੂੰ ਕਿਹਾ ਹੈ ਕਿ ਤੂੰ ਜਿਉਂਦਾ ਰਹੇਗਾ।”"
14 Deixando Eliseu, voltou Hazael para junto de seu amo, o qual lhe perguntou: Que te disse Eliseu? Disse-me, respondeu ele, que serás certamente curado.
15 ਹਜ਼ਾਏਲ ਵੱਲੋਂ ਬਨ-ਹਦਦ ਦਾ ਕਤਲ ਪਰ ਅਗਲੇ ਦਿਨ, ਹਜ਼ਾਏਲ ਨੇ ਇੱਕ ਮੋਟਾ ਕੱਪੜਾ ਲਿਆ ਤੇ ਉਸ ਨੂੰ ਪਾਣੀ ਨਾਲ ਭਿਉਂ ਕੇ ਉਸ ਦੇ ਮੂੰਹ ਨੂੰ ਢੱਕ ਦਿੱਤਾ, ਇਸ ਨਾਲ ਬਨ-ਹਦਦ ਮਰ ਗਿਆ ਤੇ ਹਜ਼ਾਏਲ ਨਵਾਂ ਰਾਜਾ ਬਣ ਗਿਆ।"
15 No dia seguinte, {Hazael} tomou uma cobertura, molhou-a em água e aplicou-a sobre o rosto do rei, e este morreu. E Hazael sucedeu-lhe no trono.
16 ਯਹੋਰਾਮ ਨੇ ਆਪਣਾ ਰਾਜ ਚਲਾਇਆ ਇਸਰਾਏਲ ਦੇ ਪਾਤਸ਼ਾਹ, ਅਹਾਬ ਦੇ ਪੁੱਤਰ ਯੋਰਾਮ ਦੇ ਪੰਜਵੇਂ ਸਾਲ ਜਦੋਂ ਯਹੋਸ਼ਾਫ਼ਾਟ ਯਹੂਦਾਹ ਦਾ ਪਾਤਸ਼ਾਹ ਸੀ, ਉਸ ਵੇਲੇ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਟ ਦਾ ਪੁੱਤਰ ਯਹੋਰਾਮ ਰਾਜ ਕਰਨ ਲੱਗਾ।"
16 No quinto ano de Jorão, filho de Acab, rei de Israel, Jorão, filho de Josafá, tornou-se rei de Judá.
17 ਯਹੋਰਾਮ ਜਦੋਂ ਰਾਜ ਕਰਨ ਲੱਗਿਆ ਤਾਂ ਉਹ 32 ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਅੱਠ ਸਾਲ ਰਾਜ ਕੀਤਾ।"
17 Tinha trinta e dois anos quando começou a reinar, e reinou oito anos em Jerusalém.
18 ਪਰ ਉਸ ਨੇ ਅਹਾਬ ਦੇ ਘਰਾਣੇ ਵਾਂਗ ਇਸਰਾਏਲ ਦੇ ਪਾਤਸ਼ਾਹ ਦੇ ਰਾਹ ਨੂੰ ਹੀ ਫ਼ੜਿਆ ਤੇ ਉਹ ਕੁਝ ਕੀਤਾ ਜੋ ਯਹੋਵਾਹ ਉਚਿਤ ਨਹੀਂ ਸੀ ਸਮਝਦਾ। ਕਿਉਂ ਕਿ ਅਹਾਬ ਦੀ ਧੀ ਉਸਦੀ ਰਾਣੀ ਹੋ ਗਈ ਸੀ ਇਸ ਲਈ ਉਸ ਨੇ ਵੀ ਉਹੀ ਕੁਝ ਕੀਤਾ।"
18 Andou pelos caminhos dos reis de Israel, como fizera a casa de Acab, cuja filha desposou. E fez o mal aos olhos do Senhor.
19 ਫ਼ਿਰ ਵੀ ਯਹੋਵਾਹ ਨੇ ਆਪਣੇ ਇਕਰਾਰ ਕਾਰਣ ਜਿਹੜਾ ਕਿ ਉਸ ਨੇ ਦਾਊਦ ਨਾਲ ਕੀਤਾ ਸੀ ਉਸ ਨੂੰ ਨਸ਼ਟ ਨਾ ਕੀਤਾ। ਯਹੋਵਾਹ ਨੇ ਦਾਊਦ ਨਾਲ ਇਕਰਾਰ ਕੀਤਾ ਸੀ ਕਿ ਉਸਦੀ ਅੰਸ਼ ਵਿੱਚੋਂ ਕੋਈ ਨਾ ਕੋਈ ਰਾਜ ਕਰੇਗਾ।"
19 Apesar disso, o Senhor não quis destruir a casa de Judá, por causa de Davi, seu servo, a quem prometera conservar sempre uma lâmpada na sua descendência.
20 ਯਹੋਰਾਮ ਦੇ ਰਾਜ ਦੇ ਦਿਨਾਂ ਵਿੱਚ ਅਦੋਮ ਯਹੂਦਾਹ ਦੀ ਅਧੀਨਗੀ ਨੂੰ ਆਕੀ ਹੋ ਗਿਆ ਅਤੇ ਅਦੋਮ ਦੇ ਲੋਕਾਂ ਨੇ ਆਪਣੇ ਲਈ ਇੱਕ ਅਲੱਗ ਰਾਜਾ ਚੁਣਿਆ।"
20 No tempo de Jorão, os edomitas sacudiram o jugo de Judá e constituíram um rei para si.
21 ਤਦ ਯਹੋਰਾਮ ਅਤੇ ਉਸ ਦੇ ਸਾਰੇ ਰੱਥ ਸਈਰ ਨੂੰ ਗਏ ਤੇ ਅਦੋਮੀਆਂ ਦੀ ਫ਼ੌਜ ਨੇ ਉਨ੍ਹਾਂ ਨੂੰ ਘੇਰ ਲਿਆ ਤਾਂ ਯਹੋਰਾਮ ਤੇ ਉਸ ਦੇ ਅਫ਼ਸਰਾਂ ਨੇ ਉਨ੍ਹਾਂ ਦਾ ਮੁਕਾਬਲਾ ਕੀਤਾ, ਉਨ੍ਹਾਂ ਤੇ ਹਮਲਾ ਕਰਕੇ ਉਹ ਬਚਕੇ ਨਿਕਲ ਗਏ ਅਤੇ ਯਹੋਰਾਮ ਦੀ ਸਾਰੀ ਸੈਨਾ ਭੱਜ ਗਈ ਅਤੇ ਘਰਾਂ ਨੂੰ ਪਰਤ ਗਈ।"
21 Jorão foi a Seira com todos os seus carros, e, durante a noite, feriu os edomitas que o tinham cercado; e os chefes dos carros com as tropas fugiram para as suas tendas.
22 ਸੋ ਅਦੋਮੀ ਯਹੂਦਾਹ ਤੋਂ ਆਕੀ ਹੋ ਗਏ ਜੋ ਕਿ ਅੱਜ ਤੀਕ ਆਕੀ ਹਨ। ਪਰ ਇਸਦੇ ਨਾਲ ਹੀ ਲਿਬਨਾਹ ਵੀ ਯਹੂਦਾਹ ਤੋਂ ਆਕੀ ਹੋ ਗਿਆ।"
22 E assim Edom sacudiu o jugo de Judá até o dia de hoje. Naquele mesmo tempo, Libna libertou-se igualmente.
23 ਯਹੋਰਾਮ ਦੀ ਬਾਕੀ ਵਾਰਤਾ ਅਤੇ ਜੋ ਕਾਰਜ ਉਸ ਨੇ ਕੀਤੇ ਉਹ ਯਹੂਦਾਹ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ।"
23 Os outros atos e grandes feitos de Jorão estão consignados no livro das Crônicas dos reis de Judá.
24 ਯਹੋਰਾਮ ਮਰ ਗਿਆ ਤਾਂ ਉਸ ਨੂੰ ਦਾਊਦ ਦੇ ਸ਼ਹਿਰ ਉਸ ਦੇ ਪੁਰਖਿਆਂ ਦੇ ਕੋਲ ਹੀ ਦਫ਼ਨਾਇਆ ਗਿਆ ਅਤੇ ਉਸਤੋਂ ਬਾਅਦ ਉਸਦਾ ਪੁੱਤਰ ਅਹਜ਼ਯਾਹ ਪਾਤਸ਼ਾਹ ਬਣਿਆ।"
24 Jorão adormeceu com os seus pais e foi sepultado junto deles na cidade de Davi. Seu filho Ocozias sucedeu-lhe no trono.
25 ਅਹਜ਼ਯਾਹ ਨੇ ਆਪਣਾ ਰਾਜ ਚਲਾਇਆ ਇਸਰਾਏਲ ਦੇ ਪਾਤਸ਼ਾਹ ਦੇ ਪੁੱਤਰ ਯਹੋਰਾਮ ਦੇ ਬਾਰ੍ਹਵੇਂ ਸਾਲ ਤੋਂ ਯਹੂਦਾਹ ਦੇ ਪਾਤਸ਼ਾਹ ਯਹੋਰਾਮ ਦਾ ਪੁੱਤਰ ਅਹਜ਼ਯਾਹ ਰਾਜ ਕਰਨ ਲੱਗਾ।"
25 No décimo segundo ano de Jorão, filho de Acab, rei de Israel, Ocozias, filho de Jorão, tornou-se rei de Judá.
26 ਉਸ ਵਕਤ ਅਹਜ਼ਯਾਹ 22 ਸਾਲਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ। ਉਸ ਨੇ ਇੱਕ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਸਦੀ ਮਾਂ ਦਾ ਨਾਂ ਸੀ ਅਥਲਯਾਹ ਜੋ ਕਿ ਇਸਰਾਏਲ ਦੇ ਰਾਜੇ ਆਮਰੀ ਦੀ ਧੀ ਸੀ।"
26 Ocozias tinha vinte e dois anos quando começou a reinar, e reinou um ano em Jerusalém. Sua mãe chamava-se Atalia, e era filha {neta} de Amri, rei de Israel.
27 ਅਹਜ਼ਯਾਹ ਵੀ ਅਹਾਬ ਦੇ ਘਰਾਣੇ ਦੇ ਰਾਹੇ ਹੀ ਤੁਰਿਆ ਅਤੇ ਉਸ ਨੇ ਵੀ ਅਹਾਬ ਦੇ ਘਰਾਣੇ ਵਾਂਗ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ, ਕਿਉਂ ਕਿ ਉਹ ਅਹਾਬ ਦੇ ਘਰਾਣੇ ਦਾ ਹੀ ਜੁਆਈ ਸੀ।"
27 Andou nos caminhos da casa de Acab e fez o mal aos olhos do Senhor, como a casa de Acab, porque lhe era aliado.
28 ਜੰਗ ਵਿੱਚ ਹਜ਼ਾਏਲ ਦੇ ਖਿਲਾਫ਼ ਲੜਦਿਆਂ ਯੋਰਾਮ ਦਾ ਫ਼ੱਟੜ ਹੋਣਾ ਯੋਰਾਮ ਅਹਾਬ ਦੇ ਘਰਾਣੇ ਵਿੱਚੋਂ ਸੀ। ਅਹਜ਼ਯਾਹ ਰਾਮੋਥ ਗਿਲਆਦ ਵਿੱਚ ਯੋਰਾਮ ਦੇ ਨਾਲ ਅਰਾਮ ਦੇ ਰਾਜਾ ਹਜ਼ਾਏਲ ਨਾਲ ਲੜਨ ਲਈ ਗਿਆ ਅਤੇ ਅਰਾਮੀਆਂ ਨੇ ਯੋਰਾਮ ਨੂੰ ਫ਼ੱਟੜ ਕੀਤਾ।"
28 Saiu com Jorão, filho de Acab, a combater Hazael, rei da Síria, em Ramot de Galaad, e foi ferido pelos sírios.
29 ਯੋਰਾਮ ਇਸਰਾਏਲ ਵਿੱਚ ਵਾਪਸ ਮੁੜ ਆਇਆ ਤਾਂ ਜੋ ਉਹ ਉਨ੍ਹਾਂ ਜ਼ਖਮਾਂ ਨੂੰ ਠੀਕ ਕਰ ਸੱਕੇ। ਯੋਰਾਮ ਯਿਜ਼ਰਏਲ ਖੇਤਰ ਵੱਲ ਗਿਆ। ਯਹੋਰਾਮ ਦਾ ਪੁੱਤਰ ਅਹਜ਼ਯਾਹ ਉਸ ਵਕਤ ਯਹੂਦਾਹ ਦਾ ਪਾਤਸ਼ਾਹ ਸੀ ਤਾਂ ਅਹਜ਼ਯਾਹ ਯੋਰਾਮ ਨੂੰ ਵੇਖਣ ਲਈ ਯਿਜ਼ਰਏਲ ਵੱਲ ਗਿਆ।"
29 E voltou então a Jezrael para se curar dos ferimentos recebidos dos sírios no combate contra Hazael, rei da Síria. Ocozias, filho de Jorão, rei de Judá, desceu a Jezrael para visitar Jorão, filho de Acab, que estava enfermo.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Reis 8, comparar traduções ou montar um estudo — tudo direto pelo WhatsApp.