2 Samuel 10
Punjabi Bible (GL_PUNJABI) vs VC
VC Versão Católica
1 ਹਾਨੂਨ ਵੱਲੋਂ ਦਾਊਦ ਦੇ ਮਨੁੱਖਾਂ ਨੂੰ ਸ਼ਰਮਿੰਦਗੀ ਉਪਰੰਤ ਅੰਮੋਨੀਆਂ ਦਾ ਰਾਜਾ ਨਾਹਾਸ਼ ਮਰ ਗਿਆ ਅਤੇ ਉਸ ਤੋਂ ਬਾਅਦ ਉਸ ਦਾ ਪੁੱਤਰ ਹਾਨੂਨ ਨਵਾਂ ਪਾਤਸ਼ਾਹ ਬਣਿਆ।"
1 Aconteceu que, morrendo o rei dos amonitas, seu filho Hanon sucedeu-lhe no trono.
2 ਦਾਊਦ ਨੇ ਕਿਹਾ, “ਨਾਹਾਸ਼ ਨੇ ਮੇਰੇ ਨਾਲ ਭਲਾਈ ਕੀਤੀ ਸੀ ਸੋ ਮੈਂ ਉਸ ਦੇ ਪੁੱਤਰ ਹਾਨੂਨ ਦੇ ਨਾਲ ਭਲਾਈ ਕਰਾਂਗਾ।” ਇਸੇ ਲਈ ਦਾਊਦ ਨੇ ਆਪਣੇ ਆਦਮੀਆਂ ਨੂੰ ਹਾਨੂਨ ਨੂੰ ਉਸ ਦੇ ਪਿਤਾ ਦੀ ਮੌਤ ਤੇ ਦਿਲਾਸਾ ਦੇਣ ਲਈ ਭੇਜਿਆ। ਇਉਂ ਦਾਊਦ ਦੇ ਆਦਮੀ ਅੰਮੋਨੀਆਂ ਦੀ ਧਰਤੀ ਤੇ ਗਏ।"
2 Vou pôr-me em boas relações com Hanon, filho de Naas, pensou Davi, assim como seu pai fez comigo. Enviou-lhe, pois, mensageiros que lhe exprimissem suas condolências pela morte de seu pai. Quando os servos de Davi chegaram à terra dos amonitas,
3 ਪਰ ਅੰਮੋਨੀਆਂ ਦੇ ਆਗੂਆਂ ਨੇ ਹਾਨੂਨ ਨੂੰ ਆਪਣੇ ਮਾਲਕ ਨੂੰ ਆਖਿਆ, “ਤੁਸੀਂ ਕੀ ਸੋਚਦੇ ਹੋ ਭਲਾ ਦਾਊਦ ਨੇ ਤੁਹਾਡੇ ਪਿਤਾ ਦੀ ਮੌਤ ਦੇ ਸੋਗ ਵਜੋਂ ਮੁਕਾਣੇ ਵਿੱਚ ਆਪਣੇ ਸੇਵਕ ਭੇਜੇ ਹਨ? ਨਹੀਂ! ਸਗੋਂ ਦਾਊਦ ਨੇ ਆਪਣੇ ਨੁਮਾਇੰਦੇ ਇਸ ਦੇਸ਼ ਦਾ ਹਾਲ ਜਾਣ ਕੇ ਭੇਤ ਲੈਣ ਲਈ ਭੇਜੇ ਹਨ ਤਾਂ ਜੋ ਉਸ ਨੂੰ ਇਸ ਬਾਰੇ ਪੂਰਾ ਪਤਾ ਲੱਗ ਜਾਵੇ। ਉਹ ਤੇਰੇ ਵਿਰੁੱਧ ਲੜਾਈ ਕਰਨਾ ਚਾਹੁੰਦੇ ਹਨ।”"
3 os chefes dos amonitas disseram ao seu senhor Hanon: Julgas que Davi pretende honrar teu pai, mandando-te consoladores? Não seria antes para examinar, espionar e destruir a cidade, que ele mandou os seus servos?
4 ਤਾਂ ਹਾਨੂਨ ਨੇ ਦਾਊਦ ਦੇ ਸੇਵਕਾਂ ਨੂੰ ਫ਼ੜ ਲਿਆ ਅਤੇ ਸਭਨਾਂ ਦੀ ਅੱਧੀ-ਅੱਧੀ ਦਾੜੀ ਮੁਨਵਾ ਸੁੱਟੀ ਅਤੇ ਉਨ੍ਹਾਂ ਦੇ ਕੱਪੜੇ ਅੱਧ ਵਿੱਚਕਾਰੋ ਲੈ ਕੇ ਲੱਕ ਤੀਕ ਕਤਰ ਸੁੱਟੇ ਅਤੇ ਫ਼ਿਰ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ।"
4 Então Hanon prendeu os servos de Davi, rapou-lhes metade da barba, cortou-lhes as vestes bem curtas e despediu-os.
5 ਜਦੋਂ ਲੋਕਾਂ ਨੇ ਦਾਊਦ ਨੂੰ ਇਸ ਬਾਰੇ ਦੱਸਿਆ ਤਾਂ ਉਸ ਨੇ ਆਪਣੇ ਸੇਵਕਾਂ ਨੂੰ ਮਿਲਣ ਲਈ ਸੰਦੇਸ਼ਵਾਹਕ ਭੇਜੇ ਕਿਉਂ ਕਿ ਉਹ ਮਨੁੱਖ ਇਸ ਸਭ ਤੋਂ ਬਹੁਤ ਸ਼ਰਮਿੰਦੇ ਸਨ ਸੋ ਪਾਤਸ਼ਾਹ ਨੇ ਆਖਿਆ, “ਜਦੋਂ ਤੱਕ ਤੁਹਾਡੀਆਂ ਦਾੜੀਆਂ ਨਾ ਵੱਧ ਜਾਣ ਤੁਸੀਂ ਯਰੀਹੋ ਵਿੱਚ ਰਹੋ। ਫ਼ਿਰ ਤੁਸੀਂ ਯਰੂਸ਼ਲਮ ਵਿੱਚ ਆ ਜਾਣਾ।”"
5 Davi, tendo conhecimento disso, mandou mensageiros ao seu encontro - pois estavam profundamente humilhados - para dizer-lhes: Ficai em Jericó até que vossa barba tenha de novo crescido, e então voltareis.
6 ਅੰਮੋਨੀਆਂ ਦੇ ਖਿਲਾਫ਼ ਲੜਾਈ ਜਦੋਂ ਅੰਮੋਨੀਆਂ ਨੇ ਵੇਖਿਆ ਕਿ ਦਾਊਦ ਹੁਣ ਸਾਨੂੰ ਆਪਣਾ ਵੈਰੀ ਸਮਝਦਾ ਹੈ ਤਾਂ ਅੰਮੋਨੀਆਂ ਦੇ ਲੋਕਾਂ ਨੇ ਬੈਤ-ਰਹੋਬ ਦੇ ਅਰਾਮੀਆਂ ਅਤੇ ਸੋਬਾ ਦੇ ਅਰਾਮੀਆਂ ਕੋਲੋਂ 20,000 ਮਨੁੱਖ ਅਤੇ ਅੰਮੋਨੀਆਂ ਨੇ ਮਆਕਾਹ ਦੇ ਰਾਜਾ ਤੋਂ 1,000 ਮਨੁੱਖ ਅਤੇ ਟੋਬ ਦੇ ਲੋਕਾਂ ਤੋਂ 12,000 ਆਦਮੀ ਖਰੀਦੇ।"
6 Vendo os amonitas que se haviam tornado odiosos a Davi, mandaram delegados para tomarem ao seu soldo os arameus de Bet-Roob e os de Soba, ou seja, vinte mil soldados de infantaria, e o rei de Maaca, com mil homens, e os de Tob, com doze mil.
7 ਜਦੋਂ ਦਾਊਦ ਨੇ ਇਹ ਖਬਰ ਸੁਣੀ ਤਾਂ ਉਸ ਨੇ ਯੋਆਬ ਦੇ ਸਾਰੇ ਸੂਰਮੇ ਉੱਥੇ ਭੇਜੇ।"
7 A esta notícia, Davi levantou todo o exército com Joab e os mais valentes.
8 ਤਾਂ ਅੰਮੋਨੀ ਬਾਹਰ ਨਿਕਲੇ ਅਤੇ ਲੜਾਈ ਲਈ ਤਿਆਰ ਹੋ ਗਏ। ਉਹ ਸ਼ਹਿਰ ਦੇ ਪ੍ਰਵੇਸ਼ ਦੁਆਰ ਅੱਗੇ ਖੜੋ ਗਏ। ਸੋਬਾ ਅਤੇ ਰਹੋਬ ਦੇ ਅਰਾਮੀ ਅਤੇ ਟੋਬ ਅਤੇ ਮਆਕਾਹ ਦੇ ਲੋਕ ਮੈਦਾਨ ਵਿੱਚ ਅੰਮੋਨੀਆਂ ਦੇ ਸੰਗ ਨਹੀਂ ਆਏ।"
8 Os amonitas puseram-se em linha de combate à entrada da porta, ao passo que os arameus de Soba e de Roob ficaram no campo com os homens de Tob e de Maaca.
9 ਜਦੋਂ ਯੋਆਬ ਨੇ ਨਜ਼ਰ ਮਾਰੀ ਤਾਂ ਵੇਖਿਆ ਕਿ ਲੜਾਈ ’ਚ ਦੁਸ਼ਮਣ ਦਾ ਸਾਹਮਣਾ ਦੋਵੇਂ ਪਾਸੀਂ ਅੱਗੋਂ ਅਤੇ ਪਿੱਛੋਂ ਦੀ ਵੀ ਹੈ ਤਾਂ ਯੋਆਬ ਨੇ ਇਸਰਾਏਲ ਵਿੱਚੋਂ ਚੰਗੇ ਸੂਰਮੇ ਚੁਣ ਲੇ ਉਨ੍ਹਾਂ ਦੀ ਅਰਾਮੀਆਂ ਦੇ ਸਾਹਮਣੇ ਪਾਲ ਬੰਨ੍ਹੀ।"
9 Joab, vendo que estava preparada a batalha contra ele, tanto pela frente como por detrás, escolheu os melhores de Israel e formou-os em linha de batalha contra os arameus.
10 ਅਤੇ ਬਾਕੀ ਦੇ ਲੋਕਾਂ ਨੂੰ ਅੰਮੋਨੀਆਂ ਦੇ ਸਾਹਮਣੇ ਪਾਲ ਬੰਨ੍ਹਣ ਲਈ ਆਪਣੇ ਭਰਾ ਅਬੀਸ਼ਈ ਦੇ ਹਵਾਲੇ ਕਰ ਦਿੱਤਾ।"
10 Confiou o resto do exército ao seu irmão Abisaí, que o pôs em linha de combate contra os amonitas.
11 ਯੋਆਬ ਨੇ ਆਖਿਆ, “ਜੇਕਰ ਅਰਾਮੀ ਮੇਰੇ ਉੱਪਰ ਹਾਵੀ ਹੋ ਜਾਣ ਤਾਂ ਤੂੰ ਮੇਰੀ ਮਦਦ ਕਰੀਂ ਅਤੇ ਜੇਕਰ ਅੰਮੋਨੀ ਤੇਰੇ ਉੱਪਰ ਹਾਵੀ ਹੋ ਜਾਣ ਤਾਂ ਮੈਂ ਆਕੇ ਤੇਰੀ ਮਦਦ ਕਰਾਂਗਾ।"
11 Disse-lhe: Se os arameus prevalecerem contra mim, tu virás em meu socorro; e se os amonitas prevalecerem contra ti, eu irei em teu auxílio.
12 ਬਹਾਦੁਰ ਬਣੋ! ਹੁਣ ਸਾਨੂੰ ਆਪਣੇ ਲੋਕਾਂ ਲਈ, ਅਤੇ ਆਪਣੇ ਪਰਮੇਸ਼ੁਰ ਦੇ ਸ਼ਹਿਰਾਂ ਲਈ ਬਹਾਦੁਰੀ ਨਾਲ ਲੜਨਾ ਚਾਹੀਦਾ ਹੈ। ਯਹੋਵਾਹ ਜੋ ਠੀਕ ਸਮਝੇਗਾ ਉਹੀ ਕੁਝ ਕਰੇਗਾ।”"
12 Coragem! Lutemos com valor por nosso povo e pelas cidades de nosso Deus. O Senhor faça o que lhe parecer melhor!
13 ਤਦ ਯੋਆਬ ਅਤੇ ਉਹ ਲੋਕ ਜੋ ਉਸ ਦੇ ਨਾਲ ਸਨ, ਅਰਾਮੀਆਂ ਦੇ ਉੱਪਰ ਹਮਲਾ ਕਰਨ ਅੱਗੇ ਵੱਧੇ ਤਾਂ ਅਰਾਮੀ ਯੋਆਬ ਅਤੇ ਉਸ ਦੇ ਆਦਮੀਆਂ ਦੇ ਅੱਗੋਂ ਦੀ ਨੱਸ ਗਏ।"
13 Joab avançou com sua tropa contra os arameus, que fugiram diante dele.
14 ਜਦੋਂ ਅੰਮੋਨੀਆਂ ਨੇ ਵੇਖਿਆ ਕਿ ਅਰਾਮੀ ਭੱਜ ਰਹੇ ਹਨ ਤਾਂ ਉਹ ਵੀ ਅਬੀਸ਼ਈ ਦੇ ਅੱਗੋਂ ਨੱਸ ਗਏ ਅਤੇ ਆਪਣੇ ਸ਼ਹਿਰ ਵਾਪਸ ਮੁੜ ਗਏ। ਤਦ ਯੋਆਬ ਅੰਮੋਨੀਆਂ ਨਾਲ ਲੜਨ ਤੋਂ ਬਾਅਦ ਮੁੜਕੇ ਯਰੂਸ਼ਲਮ ਵਿੱਚ ਆਇਆ।"
14 Vendo os arameus em fuga, recuaram também os amonitas diante de Abisaí e voltaram para a cidade. Joab deixou os amonitas e foi para Jerusalém.
15 ਅਰਾਮੀਆਂ ਨੇ ਮੁੜ ਲੜਨ ਦੀ ਵਿਉਂਤ ਬਣਾਈ ਜਦੋਂ ਅਰਾਮੀਆਂ ਨੇ ਵੇਖਿਆ ਕਿ ਉਹ ਇਸਰਾਏਲ ਦੇ ਅੱਗੇ ਹਾਰ ਗਏ ਹਨ, ਤਾਂ ਉਨ੍ਹਾਂ ਨੇ ਆਪਣੇ-ਆਪ ਨੂੰ ਇਕੱਠਾ ਕੀਤਾ ਤੇ ਇੱਕ ਵੱਡੀ ਫ਼ੌਜ ਤਿਆਰ ਕੀਤੀ।"
15 Os arameus, vendo-se batidos pelos israelitas, reuniram-se em massa.
16 ਹਦਦਅਜ਼ਰ ਨੇ ਲੋਕ ਭੇਜੇ ਅਤੇ ਜੋ ਅਰਾਮੀ ਦਰਿਆਓ ਪਾਰ ਸਨ ਉਨ੍ਹਾਂ ਨੂੰ ਲੈ ਆਇਆ ਅਤੇ ਉਹ ਸਾਰੇ ਹੇਲਾਮ ਵਿੱਚ ਆਏ ਅਤੇ ਸੋਬਕ ਜੋ ਹਦਦਅਜ਼ਰ ਦੀ ਫ਼ੌਜ ਦਾ ਸਰਦਾਰ ਸੀ, ਉਨ੍ਹਾਂ ਦੇ ਅੱਗੇ-ਅੱਗੇ ਤੁਰਿਆ।"
16 Hadadezer enviou então um delegado para mobilizar os arameus de além do rio, e estes vieram para Helão, tendo à sua frente Sobac, general de Hadadezer.
17 ਦਾਊਦ ਨੇ ਜਦੋਂ ਇਹ ਖਬਰ ਸੁਣੀ ਤਾਂ ਉਸ ਨੇ ਸਾਰੇ ਇਸਰਾਏਲੀਆਂ ਨੂੰ ਇਕੱਠਾ ਕੀਤਾ ਅਤੇ ਯਰਦਨ ਦਰਿਆ ਨੂੰ ਪਾਰ ਲੰਘ ਕੇ ਹੇਲਾਮ ਤੀਕ ਆਇਆ। ਉੱਥੇ ਅਰਾਮੀਆਂ ਨੇ ਦਾਊਦ ਦੇ ਸਾਹਮਣੇ ਪਾਲ ਬੰਨ੍ਹੀ ਅਤੇ ਉਸ ਨਾਲ ਲੜੇ।"
17 Davi, informado disso, reuniu todo o Israel, passou o Jordão e foi contra o Helão. Houve uma dura batalha entre os arameus e Davi,
18 ਪਰ ਦਾਊਦ ਨੇ ਅਰਾਮੀਆਂ ਨੂੰ ਹਾਰ ਦਿੱਤੀ ਅਤੇ ਅਰਾਮੀ ਇਸਰਾਏਲ ਵਿੱਚੋਂ ਭੱਜ ਗਏ। ਦਾਊਦ ਨੇ 700 ਰੱਥ ਸਵਾਰ ਅਤੇ 40,000 ਘੁੜ ਸਵਾਰਾਂ ਨੂੰ ਵੱਢ ਸੁੱਟਿਆ। ਦਾਊਦ ਨੇ ਅਰਾਮੀ ਸੈਨਾ ਦੇ ਕਪਤਾਨ ਸੋਬਕ ਨੂੰ ਵੀ ਮਾਰ ਮੁਕਾਇਆ।"
18 mas os arameus fugiram diante de Israel; Davi matou-lhes setecentos cavalos de carros e quarenta mil homens. Feriu também o seu general Sobac, que morreu naquele mesmo lugar.
19 ਜਦੋਂ ਉਨ੍ਹਾਂ ਰਾਜਿਆਂ ਨੇ ਜੋ ਹਦਦਅਜਰ ਦੇ ਅਧੀਨ ਸਨ ਵੇਖਿਆ ਕਿ ਉਹ ਇਸਰਾਏਲ ਦੇ ਅੱਗੇ ਹਾਰ ਗਏ ਸਨ ਤਾਂ ਉਨ੍ਹਾਂ ਨੇ ਇਸਰਾਏਲੀਆਂ ਨਾਲ ਸ਼ਾਂਤੀ ਕਰ ਲਈ ਅਤੇ ਉਨ੍ਹਾਂ ਦੀ ਟਹਿਲ ਸੇਵਾ ਕੀਤੀ। ਹੁਣ ਅਰਾਮੀ ਅੰਮੋਨੀਆਂ ਦੀ ਮੁੜ ਮਦਦ ਕਰਨ ਤੋਂ ਡਰਦੇ ਸਨ।"
19 Todos os reis que eram vassalos de Hadadezer, vendo-se vencidos pelos israelitas, fizeram paz com eles e tornaram-se seus tributários. Daí por diante os arameus não ousaram mais dar socorro aos amonitas.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 2 Samuel 10, comparar traduções ou montar um estudo — tudo direto pelo WhatsApp.