2 Samuel 22

Punjabi Bible (GL_PUNJABI) vs VC

Sair da comparação
VC Versão Católica
1 ਦਾਊਦ ਵੱਲੋਂ ਯਹੋਵਾਹ ਦੀ ਉਸਤਤ ਵਿੱਚ ਗੀਤ ਜਿਸ ਦਿਨ ਯਹੋਵਾਹ ਨੇ ਦਾਊਦ ਨੂੰ ਸ਼ਾਊਲ ਅਤੇ ਉਸ ਦੇ ਹੋਰ ਦੁਸ਼ਮਣਾਂ ਤੋਂ ਬਚਾਇਆ ਉਸ ਨੇ ਇਹ ਗੀਤ ਲਿਖਿਆ:"
1 Davi dirigiu ao Senhor as palavras do cântico que segue, no dia em que o Senhor o livrou da mão de todos os seus inimigos e da mão de Saul.
2 ਯਹੋਵਾਹ ਮੇਰੀ ਚੱਟਾਨ, ਮੇਰਾ ਕਿਲ੍ਹਾ, ਮੇਰੀ ਸੁਰੱਖਿਆ ਦਾ ਸਥਾਨ ਹੈ।"
2 O Senhor é o meu rochedo, minha fortaleza e meu libertador,
3 ਉਹ ਮੇਰਾ ਪਰਮੇਸ਼ੁਰ ਹੈ, ਉਹ ਮੇਰਾ ਟਿੱਲਾ ਹੈ, ਜਿਸ ਦੀ ਸ਼ਰਨੀਁ ਮੈਂ ਆਇਆ ਹਾਂ। ਪਰਮੇਸ਼ੁਰ ਮੇਰੀ ਢਾਲ, ਮੇਰੇ ਬਚਾਓ ਦਾ ਸਿੰਗ, ਮੇਰਾ ਉੱਚਾ ਗੜ੍ਹ, ਮੇਰੀ ਓਟ ਹੈ। ਜੋ ਮੈਨੂੰ ਵੈਰੀਆਂ ਤੋਂ ਬਚਾਉਂਦਾ ਹੈ।"
3 meu Deus é a minha rocha onde encontro o meu refúgio, meu escudo e força de minha salvação, minha cidadela e meu refúgio. Meu salvador, que me salvais da violência.
4 ਉਹ ਮੇਰਾ ਮਖੌਲ ਉਡਾਉਂਦੇ ਪਰ ਮੈਂ ਯਹੋਵਾਹ ਨੂੰ ਮਦਦ ਲਈ ਪੁਕਾਰਦਾ ਤੇ ਮੈਂ ਆਪਣੇ ਵੈਰੀਆਂ ਤੋਂ ਬਚ ਜਾਂਦਾ।"
4 Invoco o Senhor digno de todo louvor, e fico livre dos meus inimigos.
5 ਮੇਰੇ ਵੈਰੀਆਂ, ਮੈਨੂੰ ਵੱਢਣ ਦੀ ਕੋਸ਼ਿਸ਼ ਕੀਤੀ ਮੌਤ ਦੀਆਂ ਲਹਿਰਾਂ ਨੇ ਮੈਨੂੰ ਘੇਰ ਲਿਆ ਬੇਧਰਮੀ ਹੜਾਂ ’ਚ ਮੈਂ ਘਿਰਿਆ ਜਿਨ੍ਹਾਂ ਮੈਨੂੰ ਮੌਤ ਦੇ ਘਾਟ ਉਤਾਰਨਾ ਚਾਹਿਆ।"
5 Circundavam-me os vagalhões da morte, torrentes devastadoras me atemorizavam,
6 ਪਾਤਾਲ ਦੀਆਂ ਡੋਰੀਆਂ ਨੇ ਮੈਨੂੰ ਘੇਰ ਲਿਆ, ਮੌਤ ਦੇ ਫ਼ੰਧੇ ਮੇਰੇ ਸਾਹਮਣੇ ਸੀ,"
6 enlaçavam-se as cadeias da habitação dos mortos, a própria morte me prendia em suas redes.
7 ਉਨ੍ਹਾਂ ’ਚ ਘਿਰਿਆ, ਮੈਂ ਯਹੋਵਾਹ ਨੂੰ ਮਦਦ ਲਈ ਪੁਕਾਰਿਆ, ਹਾਂ, ਮੈਂ ਆਪਣੇ ਪਰਮੇਸ਼ੁਰ ਨੂੰ ਪੁਕਾਰਿਆ। ਪਰਮੇਸ਼ੁਰ, ਆਪਣੇ ਮੰਦਰ ’ਚ ਵਿਰਾਜਮਾਨ, ਨੇ ਮੇਰੀ ਪੁਕਾਰ ਸੁਣੀ ਉਸ ਨੇ ਮੇਰੇ ਕੁਰਲਾਉਂਦੇ ਦੀ ਚੀਖ ਸੁਣੀ।"
7 Na minha angústia, invoquei ao Senhor, gritei para meu Deus: do seu templo ele ouviu a minha voz, e o meu clamor chegou aos seus ouvidos.
8 ਤਦ ਧਰਤੀ ਕੰਬੀ ਤੇ ਥਰਥਰਾਈ ਅਕਾਸ਼ ਦੀਆਂ ਨੀਹਾਂ ਹਿੱਲੀਆਂ। ਕਿਉਂ ਕਿ ਯਹੋਵਾਹ ਨੂੰ ਕਰੋਧ ਚੜ੍ਹਿਆ।"
8 A terra vacilou e tremeu, os fundamentos dos céus fremiram, abalaram-se, porque Deus se abrasou em cólera:
9 ਪਰਮੇਸ਼ੁਰ ਦੀਆਂ ਨਾਸਾਂ ਚੋ ਧੂੰਆਂ ਨਿਕਲਿਆ ਮੂੰਹ ਚੋ ਅੱਗ ਦੀਆਂ ਲਾਟਾਂ ਚੱਲੀਆਂ ਉਸਦੀ ਦੇਹ ਚੋ ਅੱਗ ਦੇ ਚਿੰਗਾੜੇ ਉੱਡੇ।"
9 suas narinas exalavam fumaça, sua boca, fogo devorador, brasas incandescentes.
10 ਯਹੋਵਾਹ ਨੇ ਅਸਮਾਨਾਂ ਨੂੰ ਨਿਵਾਇਆ ਅਤੇ ਹੇਠਾਂ ਉਤਰਿਆ ਯਹੋਵਾਹ ਭਾਰੇ ਘਣੇ ਕਾਲੇ ਬੱਦਲ ’ਚ ਖੜੋਤਾ।"
10 Ele inclinou os céus e desceu, calcando aos pés escuras nuvens,
11 ਉਹ ਉੱਡ ਰਿਹਾ ਸੀ ਯਹੋਵਾਹ ਕਰੂਬੀ ਫ਼ਰਿਸ਼ਤਿਆਂ ਉੱਪਰ ਚੜ੍ਹ ਕੇ ਉਡਿਆ ਉਸਨੂੰ ਪੌਣ ਦੇ ਖੰਭਾਂ ਤੇ ਸਵਾਰ ਵੇਖਿਆ ਗਿਆ।"
11 cavalgou sobre um querubim e voou, planando nas asas do vento.
12 ਯਹੋਵਾਹ ਨੇ ਕਾਲੇ ਬੱਦਲਾਂ ਨੂੰ ਤੰਬੂ ਵਾਂਗ ਆਪਣੇ ਦੁਆਲੇ ਲਪੇਟ ਲਿਆ। ਉਸ ਨੇ ਪਾਣੀ ਨੂੰ, ਭਾਰੇ ਘਟੇ ਬੱਦਲ ਦਾ ਰੂਪ ਦੇਣ ਲਈ ਇਕੱਠਾ ਕੀਤਾ।"
12 Envolveu-se nas trevas como numa tenda, nas águas tenebrosas, densas nuvens.
13 ਉਸ ਦੇ ਅੱਗੇ ਦੀ ਦਮਕ ਤੋਂ ਅੰਗਿਆਰ ਦਗ-ਦਗ ਕਰਨ ਲੱਗੇ।"
13 Do esplendor de sua presença flamejaram centelhas de fogo,
14 ਯਹੋਵਾਹ ਅਕਾਸ਼ ਤੋਂ ਗਰਜਿਆ ਅੱਤ ਉੱਚ ਪਰਮੇਸ਼ੁਰ ਨੇ ਆਪਣੀ ਵਾਣੀ ਸੁਣਾਈ।"
14 dos céus trovejou o Senhor, o Altíssimo fez ressoar a sua. voz,
15 ਫ਼ਿਰ ਯਹੋਵਾਹ ਨੇ ਆਪਣੇ ਤੀਰ ਚਲਾਏ ਅਤੇ ਆਪਣੇ ਵੈਰੀਆਂ ਨੂੰ ਵਿੰਨ੍ਹ ਦਿੱਤਾ ਬਿਜਲੀਆਂ ਦੀ ਚਮਕ ਨਾਲ ਲੋਕਾਂ ਨੂੰ ਡਰਾ ਦਿੱਤਾ।"
15 lançou setas e dispersou os inimigos, fulminou relâmpagos e os desbaratou.
16 ਯਹੋਵਾਹ ਦੇ ਘੁਰਕਣੇ ਕਾਰਣ ਉਸ ਦੀਆਂ ਨਾਸਾਂ ਦੇ ਸਾਹ ਦੇ ਝੋਕੇ ਕਾਰਣ ਸਮੁੰਦਰ ਦੀਆਂ ਨਿਚਲੀਆਂ ਦਿਸ ਪਈਆਂ ਅਤੇ ਜਗਤ ਦੀਆਂ ਨੀਹਾਂ ਖੁਲ੍ਹ ਗਈਆਂ।"
16 E apareceu descoberto o leito do mar, os fundamentos da terra, ante a voz ameaçadora do Senhor, ante o furacão de sua cólera.
17 ਯਹੋਵਾਹ ਨੇ ਉਵੇਂ ਹੀ ਮੇਰੀ ਰੱਖਿਆ ਕੀਤੀ। ਯਹੋਵਾਹ ਅਰਸੋਁ ਫ਼ਰਸ਼ੇ ਉੱਤਰਿਆ ਯਹੋਵਾਹ ਨੇ ਮੈਨੂੰ ਜਕੜਿਆ ਤੇ ਮੁਸੀਬਤਾਂ ਦੇ ਸਮੁੰਦਰਾਂ ਚੋ ਮੈਨੂੰ ਆਪਣੇ ਵੱਲ ਖਿਚਿਆ।"
17 Do alto estendeu a sua mão e me pegou, e retirou-me das águas profundas,
18 ਮੇਰੇ ਵੈਰੀ ਮੈਥੋਂ ਵੱਧ ਬਲਵਾਨ ਸਨ ਉਨ੍ਹਾਂ ਮੇਰੇ ਨਾਲ ਬੜੀ ਨਫ਼ਰਤ ਕੀਤੀ ਮੇਰੇ ਵੈਰੀ ਮੇਰੇ ਲਈ ਬਹੁਤ ਤਾਕਤਵਰ ਹਨ ਪਰ ਪਰਮੇਸ਼ੁਰ ਨੇ ਮੈਨੂੰ ਉਨ੍ਹਾਂ ਤੋਂ ਬਚਾਇਆ।"
18 livrou-me de inimigo poderoso, dos meus adversários, mais fortes do que eu.
19 ਮੇਰੀ ਬਿਪਤਾ ਵਿੱਚ ਮੇਰੇ ਵੈਰੀਆਂ ਨੇ ਮੇਰੇ ਤੇ ਹਮਲਾ ਕੀਤਾ ਪਰ ਯਹੋਵਾਹ ਮੇਰੀ ਟੇਕ ਸੀ।"
19 Investiram contra mim no dia do meu infortúnio, mas o Senhor foi o meu arrimo,
20 ਮੈਂ ਯਹੋਵਾਹ ਦਾ ਪਿਆਰਾ ਸੀ ਸੋ ਉਸ ਮੈਨੂੰ ਬਚਾਇਆ ਤੇ ਮੈਨੂੰ ਖੁਲ੍ਹੇ ਅਸਮਾਨੀ ਕੱਢ ਲਿਆਇਆ।"
20 pôs-me a salvo e livrou-me, porque me ama.
21 ਯਹੋਵਾਹ ਨੇ ਮੇਰੇ ਧਰਮ ਅਨੁਸਾਰ ਮੈਨੂੰ ਇਨਾਮ ਦਿੱਤਾ ਮੇਰੇ ਹੱਥਾਂ ਦੀ ਸੁੱਚਮਤਾ ਅਨੁਸਾਰ ਮੈਨੂੰ ਮਿਲਾਅ ਦਿੱਤਾ।"
21 O Senhor me tratou segundo a minha inocência, retribuiu-me segundo a pureza de minhas mãos,
22 ਕਿਉਂ ਕਿ ਮੈਂ ਯਹੋਵਾਹ ਨੂੰ ਮੰਨਿਆ! ਮੈਂ ਆਪਣੇ ਪਰਮੇਸ਼ੁਰ ਦੇ ਵਿਰੁੱਧ ਪਾਪ ਨਹੀਂ ਕੀਤਾ।"
22 porque guardei os caminhos do Senhor e não pequei separando-me do meu Deus;
23 ਮੈਂ ਹਮੇਸ਼ਾ ਯਹੋਵਾਹ ਦੇ ਫ਼ੈਸਲਿਆਂ ਨੂੰ ਚੇਤੇ ਰੱਖਦਾ। ਮੈਂ ਉਸ ਦੇ ਕਨੂੰਨਾਂ ਦਾ ਪਾਲਣ ਕਰਦਾ ਹਾਂ।"
23 Tenho diante dos olhos todos os seus preceitos e não me desvio de suas leis.
24 ਉਸ ਦੇ ਸਾਹਮਣੇ ਮੈਂ ਖੁਦ ਨੂੰ ਪਾਕ ਤੇ ਮਾਸੂਮ ਰੱਖਿਆ।"
24 Ando irrepreensivelmente diante dele, guardando-me do meu pecado.
25 ਸੋ ਯਹੋਵਾਹ ਨੇ ਨਿਗਾਹ ਕਰਕੇ ਮੇਰੇ ਧਰਮ ਅਨੁਸਾਰ ਤੇ ਸੁੱਚਮਤਾ ਕਾਰਨ ਮੈਨੂੰ ਨਜ਼ਰਾਨਾ ਦਿੱਤਾ।"
25 O Senhor retribuiu-me segundo a minha justiça, segundo a minha pureza diante dos seus olhos.
26 ਪਿਆਰੇ ਲਈ ਤੂੰ ਆਪਣਾ ਪਿਆਰ ਦਰਸਾਉਂਦਾ ਹੈਂ ਸੱਚੇ ਮਨੁੱਖ ਲਈ ਆਪਣਾ ਸੱਚ ਪ੍ਰਗਟਾਉਂਦਾ ਹੈਂ।"
26 Com quem é bondoso vos mostrais bondoso, com homem íntegro vos mostrais íntegro,
27 ਸ਼ੁੱਧ ਲਈ ਤੂੰ ਆਪੇ ਨੂੰ ਸ਼ੁੱਧ ਵਿਖਾਵੇਂਗਾ। ਹਾਠੇ ਲਈ ਆਪਾ ਹਾਠਾ ਬਣ ਜਾਵੇਂਗਾ।"
27 puro, com quem é puro; prudente, com quem é astuto.
28 ਤੂੰ ਦੁੱਖੀ ਲੋਕਾਂ ਲਈ ਮਿਹਰ ਹੈਂ ਹੰਕਾਰੀਆਂ ਲਈ ਕਹਿਰ ਹੈਂ।"
28 Aos humildes salvais; os semblantes soberbos humilhais.
29 ਤੂੰ ਮੇਰਾ ਦੀਵਾ ਹੈਂ ਯਹੋਵਾਹ! ਜਿਸ ਨੇ ਮੇਰੇ ਹਨੇਰਿਆਂ ਨੂੰ ਉਜਿਆਲਾ ਕੀਤਾ।"
29 Senhor, sois meu farol; é o Senhor quem dissipa as minhas trevas.
30 ਤੇਰੀ ਮਿਹਰ ਸਦਕਾ ਯਹੋਵਾਹ ਮੈਂ ਸੂਰਮਿਆਂ ਨਾਲ ਭੱਜਿਆ ਤੇ ਤੇਰੀ ਕਿਰਪਾ ਨਾਲ ਮੈਂ ਵੈਰੀਆਂ ਦੀਆਂ ਦੀਵਾਰਾਂ ਟੱਪੀਆਂ।"
30 Convosco afrontarei batalhões; com meu Deus escalarei muralhas.
31 ਪਰਮੇਸ਼ੁਰ ਦਾ ਰਾਹ ਪੂਰਾ ਹੈ ਯਹੋਵਾਹ ਦਾ ਬਚਨ ਪਰਤਾਇਆ ਹੋਇਆ ਹੈ ਉਹ ਆਪਣੇ ਸ਼ਰਧਾਲੂਆਂ ਦਾ ਰੱਖਵਾਲਾ ਹੈ।"
31 Os caminhos de Deus são perfeitos; a palavra do Senhor é pura. Ele é o escudo de todos os que nele se refugiam.
32 ਯਹੋਵਾਹ ਤੋਂ ਬਿਨਾ ਹੋਰ ਕੌਣ ਪਰਮੇਸ਼ੁਰ ਹੈ? ਅਤੇ ਸਾਡੇ ਪਰਮੇਸ਼ੁਰ ਤੋਂ ਛੁੱਟ ਹੋਰ ਕਿਹੜੀ ਚੱਟਾਨ ਹੈ?"
32 Pois, quem é Deus senão o Senhor? Quem é o rochedo, senão o nosso Deus?
33 ਪਰਮੇਸ਼ੁਰ ਮੇਰਾ ਪੱਕਾ ਗੜ੍ਹ ਹੈ ਉਹ ਨਿਰਦੋਸ਼ ਲੋਕਾਂ ਨੂੰ ਆਪਣੇ ਰਾਹ ਤੇ ਲਾਉਂਦਾ ਹੈ।"
33 É Deus quem me cinge de coragem e aplana o meu caminho.
34 ਪਰਮੇਸ਼ੁਰ ਸਦਕਾ ਮੈਂ ਹਿਰਨੀਆਂ ਵਾਂਗ ਚੁੰਗੀਆਂ ਭਰਦਾਂ ਤੇ ਮੈਨੂੰ ਮੇਰੇ ਉੱਚਿਆਂ ਥਾਵਾਂ ਤੇ ਉਹ ਖੜ੍ਹਾ ਕਰਦਾ ਹੈ।"
34 Torna os meus pés velozes como os das gazelas e me instala nas alturas.
35 ਪਰਮੇਸ਼ੁਰ ਮੇਰੇ ਹੱਥਾਂ ਨੂੰ ਯੁੱਧ ਕਰਨਾ ਸਿੱਖਾਉਂਦਾ ਹੈ ਜਿਸ ਸਦਕਾ ਮੇਰੀਆਂ ਬਾਹਾਂ ਪਿੱਤਲ ਦਾ ਧਨੁੱਖ ਵੀ ਝੁਕਾਅ ਸੱਕਦੀਆਂ ਹਨ।"
35 Adestra minhas mãos para o combate e meus braços para o tiro de arco.
36 ਪਰਮੇਸ਼ੁਰ, ਤੂੰ ਆਪਣੀ ਸੁਰੱਖਿਆ ਦੀ ਢਾਲ ਮੈਨੂੰ ਬਖਸ਼ੀ ਹੈਅਤੇ ਜਿੱਤਣ ਲਈ ਸਹਾਇਤਾ ਕੀਤੀ ਹੈ। ਹਾਂ ਤੂੰ ਮੇਰੀ ਸਹਾਇਤਾ ਕੀਤੀ ਹੈ ਦੁਸ਼ਮਣਾਂ ਤੋਂ ਜਿੱਤਣ ਵਿੱਚ।"
36 Vós me dais o escudo que me salva, e vossa bondade me engrandece.
37 ਤੂੰ ਮੇਰੇ ਹੇਠਾਂ ਮੇਰੇ ਕਦਮਾਂ ਨੂੰ ਵੱਧਾਇਆ ਹੈ ਤੇ ਮੇਰੇ ਪੈਰ ਤਾਂ ਹੀ ਨਹੀਂ ਤਿਲਕੇ, ਨਾ ਹੀ ਥਿੜਕੇ।"
37 Alargais o caminho a meus passos para meus pés não resvalarem.
38 ਮੈਂ ਆਪਣੇ ਵੈਰੀਆਂ ਦਾ ਪਿੱਛਾ ਕੀਤਾ ਪਿੱਛਾ ਕਰ ਉਨ੍ਹਾਂ ਦਾ ਨਾਸ ਕੀਤਾ ਤਦ ਤੀਕ ਨਾ ਵਾਪਸ ਮੁੜਿਆ ਜਦ ਤੀਕ ਉਹ ਬਰਬਾਦ ਨਾ ਹੋਏ।"
38 Dou caça aos inimigos e os extermino. E não volto sem que os tenha aniquilado.
39 ਮੈਂ ਵੈਰੀਆਂ ਦਾ ਨਾਸ ਕੀਤਾ ਮੈਂ ਉਨ੍ਹਾਂ ਨੂੰ ਹਰਾਇਆਂ ਉਹ ਮੇਰੇ ਪੈਰੀ ਪਏ ਮੁੜੇ ਅਤੇ ਕਦੇ ਨਾ ਉੱਠ ਸੱਕੇ।"
39 De tal sorte os aniquilo e despedaço, que não mais se levantam: eles ficam caídos a meus pés.
40 ਪਰਮੇਸ਼ੁਰ, ਤੂੰ ਯੁੱਧ ਲਈ ਆਪਣੇ ਬਲ ਨਾਲ ਮੇਰੀ ਕਮਰ ਕੱਸੀ ਤੂੰ ਮੇਰੇ ਵੈਰੀਆਂ ਨੂੰ ਮੇਰੇ ਹੇਠ ਝੁਕਾਅ ਦਿੱਤਾ।"
40 Vós me cingis de coragem para a luta e ante mim dobrais os meus adversários.
41 ਤੂੰ ਮੇਰੇ ਵੈਰੀਆਂ ਦੀ ਪਿੱਠ ਮੈਨੂੰ ਵਿਖਾਈ ਤੇ ਮੈਂ ਆਪਣੇ ਨਫ਼ਰਤ ਕਰਨ ਵਾਲਿਆਂ ਦਾ ਸਰਬਨਾਸ਼ ਕੀਤਾ।"
41 Afugentais da minha presença os meus inimigos. E reduzo ao silêncio os que me aborrecem.
42 ਉਨ੍ਹਾਂ ਨੇ ਵੇਖਿਆ ਕੋਈ ਬਚਾਉਣ ਵਾਲਾ ਨਾ ਵਿਖਾਈ ਦਿੱਤਾ ਵੇਖਿਆ ਉਨ੍ਹਾਂ ਵੱਲ ਯਹੋਵਾਹ ਦੇ ਵੀ ਪਰ ਉਸ ਨੇ ਵੀ ਕੋਈ ਨਾ ਜਵਾਬ ਦਿੱਤਾ।"
42 Gritam por socorro, mas não há quem os salve, clamam ao Senhor, mas não responde...
43 ਫ਼ਿਰ ਮੈਂ ਉਨ੍ਹਾਂ ਨੂੰ ਧਰਤੀ ਦੀ ਧੂਲ ਵਾਂਗ ਉਨ੍ਹਾਂ ਦਾ ਸੁਰਮਾ ਕੀਤਾ ਰਸਤੇ ਦੇ ਚਿਕੱੜ ਵਾਂਗ ਉਨ੍ਹਾਂ ਨੂੰ ਮਿੱਧਿਆ ਤ੍ਤੇ ਉਨ੍ਹਾਂ ਨੂੰ ਖਲਾਰ ਦਿੱਤਾ।"
43 Eu os trituro como ao pó da terra. E os esmago aos pés como ao barro das estradas.
44 ਤੂੰ ਮੈਨੂੰ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ, ਤੂੰ ਮੈਨੂੰ ਕੌਮਾ ਦਾ ਮੁਖੀਆ ਬਣਾਇਆ, ਜਿਨ੍ਹਾਂ ਲੋਕਾਂ ਨੂੰ ਮੈਂ ਜਾਣਦਾ ਵੀ ਨਹੀਂ ਉਨ੍ਹਾਂ ਵੀ ਆਨ ਮੇਰੀ ਸੇਵਾ ਕੀਤੀ।"
44 Vós me livrais das revoltas do meu povo e me guardais à frente das nações. Povos que eu desconhecia se tornaram meus servos.
45 ਪਰਦੇਸੀਆਂ ਮੇਰਾ ਹੁਕਮ ਮੰਨਿਆ, ਜਦ ਵੀ ਕਦੇ ਮੈਂ ਫ਼ੁਰਮਾਨ ਕੀਤਾ ਉਨ੍ਹਾਂ ਝਟ ਹੁਕਮ ਪਰਵਾਨ ਕੀਤਾ। ਪਰਦੇਸੀ ਹਮੇਸ਼ਾ ਮੈਥੋਂ ਘਬਰਾਏ।"
45 Gente estranha me serve abnegadamente e obedecem-me à primeira intimação.
46 ਪਰਦੇਸੀ ਡਰ ਨਾਲ ਕੁਮਲਾਅ ਗਏ ਉਹ ਆਪਣੀਆਂ ਖੁੱਡਾਂ ਵਿੱਚੋਂ ਡਰ ਨਾਲ ਕੰਬੰਦੇ ਨਿਕਲੇ।"
46 Gente estranha desfalece e sai tremendo de seus esconderijos.
47 ਯਹੋਵਾਹ ਜਿਉਂਦਾ ਹੈ ਤੇ ਉਹ ਮੇਰੀ ਚੱਟਾਨ ਹੈ। ਮੈਂ ਪਰਮੇਸ਼ੁਰ ਦੀ ਉਸਤਤ ਕਰਦਾ ਹਾਂ। ਉਹ ਚੱਟਾਨ ਹੈ ਜੋ ਮੈਨੂੰ ਬਚਾਉਂਦੀ ਹੈ।"
47 Viva o Senhor e bendito seja o meu rochedo! Exaltado seja Deus, rocha que me salva!
48 ਉਸ ਮੇਰੇ ਵੈਰੀਆਂ ਨੂੰ ਮੇਰੀ ਖਾਤਿਰ ਸਜ਼ਾ ਦਿੱਤੀ ਤੇ ਲੋਕਾਂ ਨੂੰ ਮੇਰੇ ਹੁਕਮ ਹੇਠ ਰੱਖਿਆ।"
48 Deus, que me proporciona a vingança e avassala nações a meus pés.
49 ਪਰਮੇਸ਼ੁਰ ਨੇ ਮੈਨੂੰ ਵੈਰੀਆਂ ਤੋਂ ਬਚਾਇਆ, ਹਾਂ ਤੂੰ ਮੈਨੂੰ ਮੇਰੇ ਵਿਰੋਧੀਆਂ ਵਿੱਚ ਮੈਨੂੰ ਉੱਚਾ ਕੀਤਾ ਮੈਨੂੰ ਜ਼ਾਲਮਾਂ ਤੋਂ ਬਚਾਇਆ।"
49 Sois vós quem me libertais dos meus inimigos, e me exaltais acima dos meus adversários, e me salvais do homem violento.
50 ਸੇ ਕਾਰਣ ਹੇ ਯੋਹਵਾਹ, ਮੈਂ ਕੌਮਾਂ ਵਿੱਚ ਤੇਰੀ ਉਸਤਤ ਕਰਾਂਗਾ ਅਤੇ ਤੇ ਤੇਰੇ ਨਾਂ ਦਾ ਜੱਸ ਗਾਵਾਂਗਾ।"
50 Por isso vos louvarei, ó Senhor, entre as nações e celebrarei o vosso nome.
51 ਯਹੋਵਾਹ ਆਪਣੇ ਪਾਤਸ਼ਾਹ ਲਈ ਸੁਰੱਖਿਆ ਦਾ ਬੁਰਜ ਹੈ ਅਤੇ ਆਪਣੇ ਮਸਹ ਕੀਤੇ ਹੋਏ ਉੱਪਰ ਭਾਵ ਦਾਊਦ ਅਤੇ ਉਸ ਦੇ ਉਤਰਾਧਿਕਾਰੀਆਂ ਉੱਪਰ ਹਮੇਸ਼ਾ ਦਯਾ ਕਰਦਾ ਹੈ।"
51 Ele prepara grandes vitórias a seu rei e faz misericórdia a seu ungido. A Davi e a sua descendência para sempre.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Samuel 22, comparar traduções ou montar um estudo — tudo direto pelo WhatsApp.