2 Samuel 3

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਇਸਰਾਏਲ ਅਤੇ ਯਹੂਦਾਹ ਵਿੱਚਕਾਰ ਜੰਗ ਸ਼ਾਊਲ ਅਤੇ ਦਾਊਦ ਦੇ ਪਰਿਵਾਰ ਦਰਮਿਆਨ ਕਾਫ਼ੀ ਲੰਬਾ ਅਰਸਾ ਜੰਗ ਚਲਦੀ ਰਹੀ। ਦਾਊਦ ਦਿਨ ਭਰ ਦਿਨ ਤਾਕਤਵਰ ਹੁੰਦਾ ਗਿਆ ਅਤੇ ਸ਼ਾਊਲ ਦਾ ਘਰਾਣਾ ਦਿਨ ਭਰ ਦਿਨ ਕਮਜ਼ੋਰ।"
1 Durou muito tempo a guerra entre os que apoiavam a família de Saul e os que apoiavam Davi. Davi ia ficando cada vez mais forte, e a gente de Saul, cada vez mais fraca.
2 ਹਬਰੋਨ ਵਿੱਚ ਦਾਊਦ ਦੇ ਛੇ ਬੱਚੇ ਪੈਦਾ ਹੋਏ ਦਾਊਦ ਨੇ ਫ਼ਿਰ ਹਬਰੋਨ ਵਿੱਚ ਪੁੱਤਰ ਜਨਮੇ: ਜਿਨ੍ਹਾਂ ਵਿੱਚੋਂ ਪਹਿਲੋਠੇ ਪੁੱਤਰ ਦਾ ਨਾਉਂ ਅਮਨੋਨ ਸੀ ਜਿਸ ਦੀ ਮਾਂ ਦਾ ਨਾਉਂ ਯਿਜ਼ਰੇਲਣ ਅਹੀਨੋਅਮ ਸੀ।"
2 Os filhos de Davi que nasceram na cidade de Hebrom são estes: o primeiro foi Amnom, filho de Ainoã, da cidade de Jezreel.
3 ਅਤੇ ਦੂਜਾ ਪੁੱਤਰ ਕਰਮਲੀ ਨਾਬਾਲ ਦੀ ਬੇਵਾ ਬੀਬੀ ਅਬੀਗੈਲ ਦੇ ਕੁੱਖੋਂ ਹੋਇਆ, ਜਿਸ ਦਾ ਨਾਉਂ ਕਿਲਆਬ ਸੀ। ਤੀਜੇ ਪੁੱਤਰ ਦਾ ਨਾਉਂ ਅਬਸ਼ਾਲੋਮ ਸੀ। ਅਬਸ਼ਾਲੋਮ ਦੀ ਮਾਂ ਗਸ਼ੂਰ ਦੇ ਰਾਜੇ ਤਲਮਈ ਦੀ ਧੀ ਮਆਕਾਹ ਦੇ ਕੁੱਖੋਂ ਸੀ।"
3 O segundo foi Quileabe, filho de Abigail, viúva de Nabal, da cidade de Carmelo. O terceiro foi Absalão, filho de Maacá, que era filha de Talmai, rei de Gesur.
4 ਦਾਊਦ ਦੇ ਚੌਥੇ ਪੁੱਤਰ ਦਾ ਨਾਉਂ ਅਦੋਨਿੱਯਾਹ ਸੀ ਅਤੇ ਉਹ ਹੱਗੀਥ ਦਾ ਪੁੱਤਰ ਸੀ। ਉਸ ਦੇ ਪੰਜਵੇਂ ਪੁੱਤਰ ਦਾ ਨਾਉਂ ਸੀ ਸਫ਼ਟਯਾਹ ਜੋ ਕਿ ਅਬੀਟਾਲ ਦੇ ਕੁੱਖੋਂ ਸੀ।"
4 O quarto foi Adonias, filho de Hagite. O quinto foi Sefatias, filho de Abital.
5 ਛੇਵੇਂ ਪੁੱਤਰ ਦਾ ਨਾਉਂ ਸੀ ਯਿਥਰਆਮ। ਯਿਥਰਆਮ ਅਗਲਾਹ ਦੇ ਕੁੱਖੋਂ ਸੀ ਜੋ ਕਿ ਦਾਊਦ ਦੀ ਪਤਨੀ ਸੀ। ਦਾਊਦ ਦੇ ਇਹ ਛੇ ਪੁੱਤਰ ਹਬਰੋਨ ਵਿੱਚ ਜੰਮੇ।"
5 O sexto foi Itreão, filho de Eglá, esposa de Davi. Todos esses filhos de Davi nasceram em Hebrom.
6 ਅਬਨੇਰ ਦਾਊਦ ਦਾ ਸਾਬ ਦੇਣ ਦਾ ਫ਼ੈਸਲਾ ਕਰਦਾ ਹੈ ਸ਼ਾਊਲ ਦੀ ਸੈਨਾ ਵਿੱਚ ਅਬਨੇਰ ਦਿਨੋ-ਦਿਨ ਤਾਕਤਵਰ ਹੁੰਦਾ ਗਿਆ ਜਦ ਕਿ ਸ਼ਾਊਲ ਅਤੇ ਦਾਊਦ ਦੇ ਘਰਾਣੇ ਆਪਸ ਵਿੱਚ ਲੜਦੇ ਰਹੇ।"
6 Enquanto continuava a luta entre os que apoiavam a família de Saul e os que seguiam Davi, Abner ficava cada vez mais poderoso entre a gente de Saul.
7 ਸ਼ਾਊਲ ਦੀ ਇੱਕ ਦਾਸੀ ਸੀ ਰਿਜ਼ਪਾਹ ਜੋ ਕਿ ਅੱਯਾਹ ਦੀ ਧੀ ਸੀ। ਈਸ਼ਬੋਸ਼ਥ ਨੇ ਅਬਨੇਰ ਨੂੰ ਆਖਿਆ, “ਤੂੰ ਮੇਰੇ ਪਿਉ ਦੀ ਨੌਕਰਾਣੀ ਨਾਲ ਸੰਭੋਗ ਕਿਉਂ ਕੀਤਾ?”"
7 Um dia Isbosete, filho de Saul, acusou Abner de ter tido relações com uma concubina de Saul chamada Rispa, filha de Aías.
8 ਅਬਨੇਰ ਨੇ ਈਸ਼ਬੋਸ਼ਥ ਦੀ ਇਸ ਗੱਲ ਤੇ ਗੁੱਸੇ ’ਚ ਆਕੇ ਆਖਿਆ, “ਮੈਂ ਸ਼ਾਊਲ ਅਤੇ ਉਸ ਦੇ ਪਰਿਵਾਰ ਦਾ ਵਫ਼ਾਦਾਰ ਰਿਹਾ ਹਾਂ। ਮੈਂ ਤੁਹਾਨੂੰ ਦਾਊਦ ਦੇ ਹਵਾਲੇ ਨਾ ਕੀਤਾ ਤੇ ਨਾ ਹੀ ਮੈਂ ਉਸ ਨੂੰ ਤੁਹਾਨੂੰ ਹਰਾਉਣ ਦਿੱਤਾ। ਮੈਂ ਯਹੂਦਾਹ ਲਈ ਕੰਮ ਕਰ ਰਿਹਾ ਕੋਈ ਗੱਦਾਰ ਨਹੀਂ ਹਾਂ। ਪਰ ਹੁਣ ਤੂੰ ਮੇਰੇ ਤੇ ਇਲਜਾਮ ਲੱਗਾ ਰਿਹਾ ਹੈਂ ਕਿ ਅਜਿਹੀ ਮੰਦੀ ਗੱਲ ਕੀਤੀ।"
8 Abner ficou furioso com isso e disse: — Você pensa que eu sou traidor? Pensa que passei para o lado da E continuou: — Desde o começo tenho sido fiel à causa de Saul, o seu pai, aos seus irmãos e aos seus amigos e tenho evitado que você seja derrotado por Davi. No entanto, hoje você me acusa de ser culpado no caso dessa mulher!
9 ਪਰਮੇਸ਼ੁਰ ਅਬਨੇਰ ਨਾਲ ਅਜਿਹਾ ਹੀ ਕਰੇ, ਸਗੋਂ ਇਸ ਨਾਲੋਂ ਵੀ ਵੱਧੀਕ ਕਰੇ ਜੇ ਮੈਂ ਜਿਕਰ ਯਹੋਵਾਹ ਨੇ ਦਾਊਦ ਨਾਲ ਸੌਂਹ ਖਾਧੀ ਹੈ, ਉਸੇ ਤਰ੍ਹਾਂ ਕੰਮ ਨਾ ਕਰਾਂ। ਰਾਜ ਨੂੰ ਸ਼ਾਊਲ ਦੇ ਘਰਾਣੇ ਤੋਂ ਵੱਖਰਾ ਕਰ ਦੇਵਾਂ ਅਤੇ ਦਾਊਦ ਦੀ ਗੱਦੀ ਨੂੰ ਇਸਰਾਏਲ ਉੱਪਰ ਅਤੇ ਯਹੂਦਾਹ ਉੱਤੇ ਦਾਨ ਤੋਂ ਲੈ ਕੇ ਬਏਰਸ਼ਬਾ ਤੀਕ ਟਿਕਾ ਦੇਵਾਂ।”"
9 — ausente —
10 ਫ਼ਿਰ ਈਸ਼ਬੋਸ਼ਥ ਉਹਦੇ ਸਾਹਮਣੇ ਕੋਈ ਉੱਤਰ ਨਾ ਦੇ ਸੱਕਿਆ, ਅਤੇ ਉਸਤੋਂ ਬਹੁਤ ਭੈਅ ਖਾਣ ਲੱਗਾ।"
10 — ausente —
11 ਅਬਨੇਰ ਨੇ ਦਾਊਦ ਵੱਲ ਸੰਦੇਸ਼ਵਾਹਕ ਭੇਜੇ ਅਤੇ ਕਿਹਾ, “ਤੂੰ ਕੀ ਸੋਚਦਾ ਹੈਂ ਕਿ ਇਸ ਦੇਸ਼ ਉੱਪਰ ਕਿਸਨੂੰ ਰਾਜ ਕਰਨਾ ਚਾਹੀਦਾ ਹੈ? ਮੇਰੇ ਨਾਲ ਆਪਣਾ ਇੱਕ ਇਕਰਾਰਨਾਮਾ ਕਰ ਤਾਂ ਮੈਂ ਤੈਨੂੰ ਸਾਰੇ ਇਸਰਾਏਲ ਉੱਪਰ ਸ਼ਾਸਨ ਕਰਨ ਵਿੱਚ ਮਦਦ ਕਰਾਂਗਾ।”"
11 Isbosete tinha medo de Abner; por isso, não disse nada.
12 ਦਾਊਦ ਨੇ ਆਖਿਆ, “ਸੱਤ ਬਚਨ! ਮੈਂ ਤੇਰੇ ਨਾਲ ਇਕਰਾਰਨਾਮਾ ਕਰਾਂਗਾ ਪਰ ਤੇਰੇ ਕੋਲੋਂ ਮੈਂ ਇੱਕ ਗੱਲ ਮੰਗਦਾ ਹਾਂ ਕਿ ਜਦ ਤੱਕ ਤੂੰ ਸ਼ਾਊਲ ਦੀ ਧੀ ਮੀਕਲ ਨੂੰ ਮੇਰੇ ਕੋਲ ਨਾ ਲੈ ਆਵੇਂ ਆਪਣਾ ਮੂੰਹ ਨਾ ਵਿਖਾਵੀਂ।”"
12 Naquela época Davi estava na cidade de Hebrom, e Abner lhe mandou mensageiros com o seguinte recado: — Quem vai governar esta terra? Faça um
13 ਦਾਊਦ ਨੇ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਵੱਲ ਸੰਦੇਸ਼ਵਾਹਕ ਭੇਜੇ। ਦਾਊਦ ਨੇ ਕਿਹਾ, “ਮੇਰੀ ਪਤਨੀ ਮੀਕਲ ਨੂੰ, ਜੋ ਮੈਂ ਫ਼ਲਿਸਤੀਆਂ ਦੀਆਂ ਸੌ ਜਾਨਾਂ ਦੇਕੇ ਵਿਆਹੀ ਸੀ, ਮੇਰੇ ਹੱਥ ਸੌਂਪ ਦੇ।”"
13 Davi respondeu: — Muito bem. Eu farei um acordo com você, porém com uma condição: quando vier falar comigo, você vai me trazer Mical, filha de Saul.
14 ਤਦ ਈਸ਼ਬੋਸ਼ਥ ਨੇ ਉਨ੍ਹਾਂ ਆਦਮੀਆਂ ਨੂੰ ਕਿਹਾ ਕਿ ਜਾਵੋ ਅਤੇ ਲਾਵਿਸ਼ ਦੇ ਪੁੱਤਰ ਫ਼ਲਟੀਏਲ ਜੋ ਮੀਕਲ ਦਾ ਪਤੀ ਹੈ, ਉਸ ਕੋਲੋਂ ਖੋਹ ਲਿਆਵੋ।"
14 Então Davi mandou alguns mensageiros dizerem a Isbosete: — Entregue-me a minha esposa Mical. Eu paguei cem
15 ਮੀਕਲ ਦਾ ਪਤੀ ਫ਼ਲਟੀਏਲ ਉਸ ਨੇ ਨਾਲ ਹੀ ਗਿਆ। ਉਹ ਮੀਕਲ ਦੇ ਨਾਲ ਬਹੁਰੀਮ ਤੀਕ ਰੋਂਦਾ ਹੋਇਆ ਨਾਲ-ਨਾਲ ਤੁਰਿਆ। ਪਰ ਅਬਨੇਰ ਨੇ ਫ਼ਲਟੀਏਲ ਨੂੰ ਕਿਹਾ, “ਜਾ, ਹੁਣ ਤੂੰ ਵਾਪਸ ਪਰਤ ਜਾ।” ਤਾਂ ਉਹ ਵਾਪਸ ਘਰ ਨੂੰ ਮੁੜ ਗਿਆ।"
15 Então Isbosete mandou tirá-la do seu marido Paltiel, filho de Laís.
16 ਅਬਨੇਰ ਨੇ ਇਸਰਾਏਲ ਦੇ ਆਗੂਆਂ ਨੂੰ ਸੰਦੇਸ਼ਾ ਭੇਜਿਆ ਅਤੇ ਕਿਹਾ, “ਤੁਸੀਂ ਦਾਊਦ ਨੂੰ ਆਪਣਾ ਪਾਤਸ਼ਾਹ ਬਨਾਉਣਾ ਚਾਹੁੰਦੇ ਸੀ।"
16 Paltiel seguiu-a chorando pelo caminho, até chegarem à cidade de Baurim. Aí Abner lhe ordenou: — Volte para casa. E ele voltou.
17 ਹੁਣ ਇਹ ਕਰ ਲਵੋ। ਯਹੋਵਾਹ ਦਾਊਦ ਬਾਰੇ ਗੱਲ ਕਰ ਰਿਹਾ ਸੀ ਜਦੋਂ ਉਸ ਨੇ ਆਖਿਆ ਸੀ, ‘ਮੈਂ ਸਾਰੇ ਇਸਰਾਏਲੀਆਂ ਨੂੰ ਫ਼ਲਿਸਤੀਆਂ ਅਤੇ ਹੋਰਨਾਂ ਦੁਸ਼ਮਣਾਂ ਤੋਂ ਬਚਾਵਾਂਗਾ। ਮੈਂ ਅਜਿਹਾ ਆਪਣੇ ਸੇਵਕ, ਮੂਸਾ ਰਾਹੀਂ ਕਰਾਂਗਾ।’”"
17 Então Abner foi falar com os líderes de Israel. Ele disse: — Há muito tempo que vocês queriam que Davi fosse rei de Israel.
18 ਅਬਨੇਰ ਨੇ ਬਿਨਯਾਮੀਨ ਦੇ ਪਰਿਵਾਰ-ਸਮੂਹ ਅਤੇ ਦਾਊਦ ਨਾਲ ਗੱਲ ਕੀਤੀ ਜੋ ਕਿ ਹਬਰੋਨ ਵਿਖੇ ਸੀ। ਅਬਨੇਰ ਨੇ ਜੋ ਵੀ ਗੱਲਾਂ ਇਨ੍ਹਾਂ ਲੋਕਾਂ ਨਾਲ ਕੀਤੀਆਂ ਉਹ ਇਸਰਾਏਲ ਦੇ ਲੋਕਾਂ ਨੂੰ ਚੰਗੀਆਂ ਲੱਗੀਆਂ।"
18 Esta é a hora de agir. Lembrem que o Senhor disse: “Eu usarei o meu servo Davi para salvar Israel, o meu povo, tanto dos filisteus como de todos os outros inimigos.”
19 ਤਦ ਅਬਨੇਰ ਹਬਰੋਨ ਵਿੱਚ ਦਾਊਦ ਕੋਲ ਆਇਆ ਅਤੇ ਆਪਣੇ ਨਾਲ 20 ਆਦਮੀਆਂ ਨੂੰ ਵੀ ਲੈ ਕੇ ਆਇਆ। ਤਾਂ ਦਾਊਦ ਨੇ ਅਬਨੇਰ ਅਤੇ ਉਸ ਦੇ ਨਾਲ ਆਏ ਬਾਕੀ ਆਦਮੀਆਂ ਨੂੰ ਦਾਅਵਤ ਦਿੱਤੀ।"
19 Abner falou também com o povo da tribo de Benjamim e depois foi a Hebrom para contar a Davi o que o povo de Benjamim e o povo de Israel tinham resolvido.
20 ਅਬਨੇਰ ਨੇ ਦਾਊਦ ਨੂੰ ਕਿਹਾ, “ਮੇਰੇ ਯਹੋਵਾਹ ਅਤੇ ਪਾਤਸ਼ਾਹ, ਮੈਨੂੰ ਹੁਣ ਜਾਣ ਦੀ ਇਜਾਜ਼ਤ ਦੇ ਤਾਂ ਜੋ ਮੈਂ ਸਾਰੇ ਇਸਰਾਏਲੀਆਂ ਨੂੰ ਲੈ ਕੇ ਆਵਾਂ ਤਾਂ ਜੋ ਉਹ ਤੇਰੇ ਨਾਲ ਇਕਰਾਰਨਾਮਾ ਪੂਰਾ ਕਰਨ ਅਤੇ ਜਿਵੇਂ ਤੂੰ ਚਾਹੁੰਦਾ ਹੈਂ, ਉਸੇ ਤਰ੍ਹਾਂ ਤੂੰ ਸਾਰੇ ਇਸਰਾਏਲੀਆਂ ਉੱਪਰ ਰਾਜ ਕਰੇਁ।” ਤਾਂ ਦਾਊਦ ਨੇ ਅਬਨੇਰ ਨੂੰ ਜਾਣ ਦਿੱਤਾ ਅਤੇ ਉਹ ਸ਼ਾਂਤੀ ਨਾਲ ਉੱਥੋਂ ਪਰਤ ਆਇਆ।"
20 Abner, com vinte homens, foi a Hebrom para se encontrar com Davi, e este lhe ofereceu uma festa.
21 ਅਬਨੇਰ ਦੀ ਮੌਤ ਉਸ ਵਕਤ ਦਾਊਦ ਦੇ ਸੇਵਕ ਅਤੇ ਯੋਆਬ ਲੜਾਈ ਤੋਂ ਵਾਪਸ ਮੁੜੇ। ਉਨ੍ਹਾਂ ਕੋਲ ਬਹੁਤ ਕੀਮਤੀ ਪਦਾਰਥ ਸਨ ਜਿਹੜੇ ਕਿ ਉਹ ਵੈਰੀਆਂ ਤੋਂ ਲੁੱਟ ਕੇ ਲਿਆਏ ਸਨ। ਅਬਨੇਰ ਨੂੰ ਉਸ ਵਕਤ ਦਾਊਦ ਨੇ ਸ਼ਾਂਤੀ ਨਾਲ ਤੋਂਰ ਦਿੱਤਾ ਸੀ। ਇਸ ਲਈ ਉਦੋਂ ਹਬਰੋਨ ਵਿੱਚ, ਦਾਊਦ ਕੋਲ, ਅਬਨੇਰ ਨਹੀਂ ਸੀ।"
21 Abner disse a Davi: — Eu irei agora e conquistarei todo o povo de Israel para o senhor. E eles o aceitarão como rei. Aí o senhor terá o que desejava e governará o país inteiro. Então Davi deixou Abner ir embora em paz.
22 ਯੋਆਬ ਅਤੇ ਉਸਦੀ ਸਾਰੀ ਸੈਨਾ ਉਸ ਵਕਤ ਹਬਰੋਨ ਪਹੁੰਚੀ। ਸੈਨਾ ਨੇ ਯੋਆਬ ਨੂੰ ਕਿਹਾ, “ਨੇਰ ਦਾ ਪੁੱਤਰ ਅਬਨੇਰ ਪਾਤਸ਼ਾਹ ਕੋਲ ਆਇਆ ਸੀ ਅਤੇ ਦਾਊਦ ਨੇ ਉਸ ਨੂੰ ਸ਼ਾਂਤੀ ਨਾਲ ਵਾਪਸ ਤੋਂਰ ਦਿੱਤਾ ਹੈ।”"
22 Pouco tempo depois, Joabe e os outros oficiais de Davi voltaram de um ataque rápido, trazendo muitas coisas que haviam tomado dos inimigos. Mas Abner não estava mais em Hebrom com Davi porque este já o havia deixado ir embora em paz.
23 ਯੋਆਬ ਨੇ ਪਾਤਸ਼ਾਹ ਕੋਲ ਆਕੇ ਆਖਿਆ, “ਇਹ ਤੂੰ ਕੀ ਕੀਤਾ? ਅਬਨੇਰ ਤੇਰੇ ਕੋਲ ਆਇਆ ਅਤੇ ਤੂੰ ਉਸ ਨੂੰ ਬਿਨਾ ਕੋਈ ਕਸ਼ਟ ਪਹੁੰਚਾਏ ਵਾਪਸ ਜਾਣ ਦਿੱਤਾ? ਭਲਾ ਕਿਉਂ?"
23 Quando Joabe chegou com os seus soldados, contaram-lhe que Abner havia ido falar com o rei Davi e que este o havia deixado ir embora em paz.
24 ਤੂੰ ਨੇਰ ਦੇ ਪੁੱਤਰ ਅਬਨੇਰ ਨੂੰ ਜਾਣਦਾ ਹੈਂ, ਜੋ ਤੇਰੇ ਨਾਲ ਧੋਖਾ ਕਰਨ ਅਤੇ ਤੂੰ ਕੀ ਕੁਝ ਕਰਦਾ ਹੈਂ, ਇਸ ਸਭ ਦੀ ਸੂਹ ਲੈਣ ਲਈ, ਉਹ ਤੇਰੇ ਕੋਲ ਆਇਆ ਸੀ?”"
24 Então Joabe foi falar com o rei. Ele disse: — O que foi que o senhor fez? Abner veio aqui, e o senhor deixou que ele fosse embora sem mais nem menos?
25 ਫ਼ਿਰ ਜਦ ਯੋਆਬ ਦਾਊਦ ਕੋਲੋਂ ਨਿਕਲ ਆਇਆ ਤਾਂ ਉਸ ਨੇ ਅਬਨੇਰ ਦੇ ਮਗਰ ਸੰਦੇਸ਼ਵਾਹਕ ਭੇਜੇ ਅਤੇ ਉਨ੍ਹਾਂ ਨੇ ਉਸ ਨੂੰ ਸਿਰਾਹ ਦੇ ਖੂਹ ਕੋਲ ਪਕੜ ਲਿਆ ਅਤੇ ਉੱਥੋਂ ਮੋੜ ਲਿਆਏ। ਪਰ ਦਾਊਦ ਨੂੰ ਇਸ ਦੀ ਖਬਰ ਨਹੀਂ ਸੀ। ਉਹ ਇਸ ਗੱਲ ਤੋਂ ਨਾਵਾਕਿਫ਼ ਸੀ।"
25 Ele veio para enganá-lo, para ficar conhecendo todos os lugares aonde o senhor vai e tudo o que faz. E o senhor sabe disso!
26 ਜਦੋਂ ਅਬਨੇਰ ਹਬਰੋਨ ਵਿੱਚ ਮੁੜ ਆਇਆ ਤਾਂ ਯੋਆਬ ਉਸ ਦੇ ਨਾਲ ਹੌਲੀ ਜਿਹੀ ਇੱਕ ਗੱਲ ਕਰਨ ਲਈ ਉਸ ਨੂੰ ਡਿਓੜੀ ਦੀ ਇੱਕ ਨੁਕਰ ਵਿੱਚ ਇੱਕ ਪਾਸੇ ਵੱਲ ਲੈ ਗਿਆ ਅਤੇ ਉੱਥੇ ਉਸਦੀ ਪੰਜਵੀਂ ਪਸਲੀ ਦੇ ਹੇਠ, ਆਪਣੇ ਭਰਾ ਅਸਾਹੇਲ ਦੇ ਖੂਨ ਦੇ ਬਦਲੇ ਅਜਿਹਾ ਮਾਰਿਆ ਕਿ ਉਹ ਉੱਥੇ ਹੀ ਮਰ ਗਿਆ। ਇਉਂ ਯੋਆਬ ਨੇ ਅਬਨੇਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ।"
26 Logo que saiu de perto de Davi, Joabe mandou mensageiros atrás de Abner. Eles o alcançaram no poço de Sira e o trouxeram de volta. Mas Davi não ficou sabendo disso.
27 ਦਾਊਦ ਦਾ ਅਬਨੇਰ ਲਈ ਰੋਣਾ ਬਾਅਦ ਵਿੱਚ ਜਦੋਂ ਦਾਊਦ ਨੂੰ ਖਬਰ ਹੋਈ ਤਾਂ ਉਸ ਕਿਹਾ, “ਮੇਰਾ ਰਾਜ ਅਤੇ ਮੈਂ, ਨੇਰ ਦੇ ਪੁੱਤਰ ਅਬਨੇਰ ਦੀ ਮੌਤ ਬਾਰੇ ਅਣਜਾਣ ਅਤੇ ਮਾਸੂਮ ਹਾਂ, ਇਹ ਗੱਲ ਯਹੋਵਾਹ ਜਾਣਦਾ ਹੈ ਕਿ"
27 Quando Abner chegou a Hebrom, Joabe o levou para o lado do portão, como se quisesse falar com ele em particular, e enfiou um punhal na barriga dele. Assim Abner, filho de Ner, foi assassinado por ter matado Asael, irmão de Joabe.
28 ਇਸ ਮੌਤ ਦੇ ਕਾਰਣ ਤੇ ਦੋਸ਼ੀ ਯੋਆਬ ਅਤੇ ਉਸਦਾ ਪਰਿਵਾਰ ਹੈ। ਇਸ ਕਾਰਣ ਯੋਆਬ ਅਤੇ ਉਸ ਦੇ ਪਰਿਵਾਰ ਦੇ ਸਿਰ ਮੁਸੀਬਤਾਂ ਆਉਣਗੀਆਂ ਅਤੇ ਉਸ ਦੇ ਸਾਰੇ ਘਰਾਣੇ ਉੱਪਰ ਬੀਮਾਰੀ ਅਤੇ ਕੋਈ ਅਜਿਹਾ ਲਹੂ ਵਗੇਗਾ ਤੇ ਕੋੜ੍ਹ ਹੋਵੇਗਾ ਕੋਈ ਸੋਟੀ ਫ਼ੜਕੇ ਤੁਰੇਗਾ ਅਤੇ ਕੋਈ ਤਲਵਾਰ ਨਾਲ ਵੱਢਿਆ ਜਾਵੇਗਾ। ਤੇ ਕੋਈ ਭੁੱਖ ਮਰੀ ਨਾਲ ਰੋਟੀ ਦੇ ਅਧੀਨ ਹੋਵੇਗਾ।”"
28 Quando soube disso, Davi disse: — O
29 ਸੋ ਯੋਆਬ ਅਤੇ ਉਸ ਦੇ ਭਰਾ ਅਬੀਸ਼ਈ ਨੇ ਅਬਨੇਰ ਨੂੰ ਮਾਰ ਸੁੱਟਿਆ ਇਸ ਲਈ ਕਿਉਂ ਕਿ ਉਸ ਨੇ ਉਨ੍ਹਾਂ ਦੇ ਭਰਾ ਅਸਾਹੇਲ ਨੂੰ ਗਿਬਓਨ ਵਿੱਚ ਲੜਾਈ ਦੇ ਵਿੱਚ ਵੱਢ ਸੁੱਟਿਆ ਸੀ।"
29 Que o castigo por esse crime caia sobre Joabe e toda a sua família! Que nunca faltem na sua família homens que tenham gonorreia ou doença contagiosa de pele, ou que sejam capazes de fazer somente trabalho de mulher, ou que sejam mortos em batalha, ou que não tenham o que comer!
30 ਦਾਊਦ ਨੇ ਯੋਆਬ ਅਤੇ ਉਸ ਦੇ ਸਾਰੇ ਸਾਥੀਆਂ ਨੂੰ ਕਿਹਾ, “ਆਪਣੇ ਵਸਤਰ ਫ਼ਾੜ ਸੁੱਟੋ ਅਤੇ ਉਦਾਸੀ ਦੇ ਵਸਤਰ ਧਾਰਨ ਕਰੋ। ਅਬਨੇਰ ਲਈ ਸ਼ੋਕ ਪ੍ਰਗਟ ਕਰੋ।” ਉਨ੍ਹਾਂ ਨੇ ਅਬਨੇਰ ਨੂੰ ਹਬਰੋਨ ਵਿੱਚ ਦਫ਼ਨਾਇਆ। ਪਾਤਸ਼ਾਹ ਉੱਚੀ ਆਵਾਜ਼ ਵਿੱਚ ਅਬਨੇਰ ਦੀ ਕਬਰ ਉੱਪਰ ਰੋਇਆ ਅਤੇ ਸਾਰੇ ਲੋਕ ਵੀ ਰੋਏ।"
30 Assim Joabe e o seu irmão Abisai assassinaram Abner porque ele havia matado Asael, o irmão deles, na batalha de Gibeão.
31 ਪਾਤਸ਼ਾਹ ਨੇ ਅਬਨੇਰ ਦੀ ਮੌਤ ਤੇ ਸ਼ੋਕ ਗੀਤ ਨਾਲ ਉਸ ਲਈ ਅਲ੍ਹਾਹੁਣੀ ਗਾਈ ਅਤੇ ਆਖਿਆ: “ਹਾਏ ਅਬਨੇਰ! ਕੀ ਤੂੰ ਇੱਕ ਮੂਰਖ ਦੋਸ਼ੀ ਦੀ ਮੌਤ ਮਰਿਓਂ?"
31 Então Davi mandou que Joabe e os seus soldados chorassem por Abner e que, em sinal de tristeza, rasgassem as suas roupas e vestissem roupas de luto. E no sepultamento o próprio rei Davi ia caminhando atrás do caixão.
32 ਅਬਨੇਰ! ਤੇਰੇ ਹੱਥ ਬੰਨ੍ਹੇ ਹੋਏ ਨਹੀਂ ਸਨ ਨਾ ਹੀ ਤੇਰੇ ਪੈਰੀਂ ਬੇੜੀਆਂ ਸਨ ਸਗੋਂ ਤੂੰ ਤਾਂ ਇਉਂ ਮਰਿਆ ਕਿ ਦੁਸ਼ਟਾਂ ਨੇ ਤੈਨੂੰ ਵੱਢ ਸੁੱਟਿਆ।” ਤਾਂ ਫ਼ਿਰ ਸਾਰੇ ਲੋਕ ਅਬਨੇਰ ਲਈ ਦੁੱਖ ਵਿੱਚ ਰੋਏ।"
32 Abner foi sepultado em Hebrom, e o rei chorou alto perto do seu túmulo. E todo o povo fez o mesmo.
33 ਸਾਰਾ ਦਿਨ ਲੋਕ ਦਾਊਦ ਨੂੰ ਕੁਝ ਖੁਆਉਣ ਦਾ ਯਤਨ ਕਰਦੇ, ਉਸ ਨੂੰ ਹੌਂਸਲਾ ਦਿੰਦੇ ਰਹੇ ਤਾਂ ਦਾਊਦ ਨੇ ਸੌਂਹ ਖਾਕੇ ਆਖਿਆ, “ਜੇ ਕਦੇ ਮੈਂ ਸੂਰਜ ਡੁੱਬਣ ਤੋਂ ਪਹਿਲਾਂ ਰੋਟੀ ਜਾਂ ਹੋਰ ਕੁਝ ਮੂੰਹ ਲਗਾਵਾਂ ਤਾਂ ਪਰਮੇਸ਼ੁਰ ਮੇਰੇ ਨਾਲ ਵੀ ਅਜਿਹਾ ਹੀ ਕਰੇ, ਸਗੋਂ ਇਸ ਨਾਲੋਂ ਵੀ ਵੱਧੀਕ ਕਰੇ।”"
33 E Davi fez esta lamentação para Abner: “Por que teria Abner de morrer como se fosse um louco?
34 ਸਭਨਾਂ ਲੋਕਾਂ ਨੇ ਇਸ ਗੱਲ ਵੱਲ ਧਿਆਨ ਦਿੱਤਾ ਅਤੇ ਉਨ੍ਹਾਂ ਨੂੰ ਇਹ ਗੱਲ ਚੰਗੀ ਲਗੀ ਕਿਉਂ ਕਿ ਜੋ ਕੁਝ ਪਾਤਸ਼ਾਹ ਕਰਦਾ ਸੀ, ਸਭ ਲੋਕ ਉਸ ਉੱਪਰ ਰਾਜ਼ੀ ਹੁੰਦੇ ਸਨ।"
34 As suas mãos não estavam amarradas, nem estavam atados os seus pés; ele morreu como alguém que é morto por criminosos!” Então o povo chorou novamente por Abner.
35 ਸਾਰੇ ਲੋਕਾਂ ਨੇ ਅਤੇ ਸਾਰੇ ਇਸਰਾਏਲ ਨੇ ਉਸ ਦਿਨ ਠੀਕ ਜਾਣ ਲਿਆ ਕਿ ਨੇਰ ਦਾ ਪੁੱਤਰ ਅਬਨੇਰ ਪਾਤਸ਼ਾਹ ਦੀ ਮਰਜ਼ੀ ਵਿੱਚ ਨਹੀਂ ਸੀ ਮਰਿਆ।"
35 O povo tentou convencer Davi a comer alguma coisa antes que o dia terminasse, mas ele fez este juramento: — Que Deus me mate se eu comer alguma coisa antes que o dia acabe!
36 ਪਾਤਸ਼ਾਹ ਦਾਊਦ ਨੇ ਆਪਣੇ ਸੰਦੇਸ਼ਵਾਹਕਾਂ ਨੂੰ ਕਿਹਾ, “ਕੀ ਤੁਹਾਨੂੰ ਪਤਾ ਹੈ ਕਿ ਅੱਜ ਇਸਰਾਏਲ ਵਿੱਚੋਂ ਇੱਕ ਮਹਾਨ ਆਗੂ ਮਰ ਗਿਆ ਹੈ।"
36 O povo ouviu isso e gostou. De fato, o povo gostava de tudo o que o rei fazia.
37 ਅਤੇ ਅੱਜ ਦੇ ਦਿਨ ਮੈਂ ਸ਼ਰਮਿੰਦਾ ਹਾਂ ਭਾਵੇਂ ਮੈਂ ਮਸਹ ਕੀਤਾ ਹੋਇਆ ਪਾਤਸ਼ਾਹ ਹੀ ਹਾਂ ਅਤੇ ਇਹ ਲੋਕ ਸਰੂਯਾਹ ਦੇ ਪੁੱਤਰ ਮੇਰੇ ਨਾਲ ਜ਼ਬਰਦਸਤੀ ਕਰਦੇ ਹਨ, ਪਰ ਯਹੋਵਾਹ ਬੁਰਿਆਂ ਨੂੰ ਉਨ੍ਹਾਂ ਦੀ ਬੁਰਿਆਈ ਦੀ ਪੂਰੀ ਸਜ਼ਾ ਦੇਵੇਗਾ।”"
37 Assim todos os seguidores do rei Davi e todo o povo de Israel entenderam que ele não tinha tomado parte no assassinato de Abner.
38 — ausente —
38 E ele disse aos seus oficiais: — Fiquem sabendo que hoje morreu um grande líder de Israel.
39 — ausente —
39 Embora eu seja o rei escolhido por Deus, hoje me sinto fraco. Os filhos de Zeruia são homens violentos demais para mim! Que o Senhor castigue esses criminosos como eles merecem!

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Samuel 3, comparar traduções ou montar um estudo — tudo direto pelo WhatsApp.