2 Samuel 4

Punjabi Bible (GL_PUNJABI) vs VC

Sair da comparação
VC Versão Católica
1 ਸ਼ਾਊਲ ਦੇ ਪਰਿਵਾਰ ਤੇ ਮੁਸੀਬਤਾਂ ਜਦੋਂ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਨੇ ਇਹ ਸੁਣਿਆ ਕਿ ਅਬਨੇਰ ਹਬਰੋਨ ਵਿੱਚ ਮਰ ਗਿਆ ਤਾਂ ਈਸ਼ਬੋਸ਼ਥ ਅਤੇ ਉਸ ਦੇ ਸਾਬੀ ਬਹੁਤ ਘਬਰਾ ਗਏ।"
1 Quando o filho de Saul soube da morte de Abner, em Hebron, perdeu o ânimo e todo o Israel ficou consternado.
2 ਦੋ ਆਦਮੀ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਨੂੰ ਵੇਖਣ ਲਈ ਆਏ। ਇਹ ਦੋਨੋ ਆਦਮੀ ਸੈਨਾ ਵਿੱਚ ਕਪਤਾਨ ਸਨ ਜਿਨ੍ਹਾਂ ਦੇ ਨਾਉਂ ਬਆਨਾਹ ਅਤੇ ਰੇਕਾਬ ਸੀ। ਇਹ ਦੋਨੋ ਬਿਨਯਾਮੀਨ ਦੇ ਵੰਸ਼ ਵਿੱਚੋਂ ਬੇਰੋਥੀ ਰਿੰਮੋਨ ਦੇ ਪੁੱਤਰ ਸਨ। (ਕਿਉਂ ਕਿ ਬੇਰੋਥੀ ਦਾ ਨਗਰ ਵੀ ਬਿਨਯਾਮੀਨ ਪਰਿਵਾਰ-ਸਮੂਹ ਵਿੱਚ ਹੀ ਗਿਣਿਆ ਜਾਂਦਾ ਸੀ।"
2 Ora, tinha ele a seu serviço dois chefes de bando, um chamado Baana e o outro Recab, ambos filhos de Remon de Berot, benjaminitas. {Porque Berot também fora contada entre os benjaminitas,
3 ਪਰ ਸਾਰੇ ਬੇਰੋਥੀ ਲੋਕ ਗਿੱਤਾਯਮ ਨੂੰ ਭੱਜ ਗਏ ਸਨ। ਅਤੇ ਉਹ ਅੱਜ ਤੀਕ ਉੱਥੋਂ ਦੇ ਪਰਦੇਸੀ ਹੀ ਰਹਿੰਦੇ ਹਨ।)"
3 embora seus habitantes se tenham refugiado em Getaim, onde residem até hoje.}
4 ਸ਼ਾਊਲ ਦੇ ਪੁੱਤਰ, ਯੋਨਾਥਾਨ ਦਾ ਇੱਕ ਪੁੱਤਰ ਮਫ਼ੀਬੋਸ਼ਥ ਸੀ। ਮਫ਼ੀਬੋਸ਼ਥ ਉਦੋਂ ਪੰਜਾਂ ਵਰ੍ਹਿਆਂ ਦਾ ਸੀ ਜਦੋਂ ਕਿ ਯਿਜ਼ਰਾਏਲ ਤੋਂ ਇਹ ਖਬਰ ਆਈ ਕਿ ਸ਼ਾਊਲ ਅਤੇ ਯੋਨਾਥਾਨ ਮਾਰੇ ਗਏ ਹਨ। ਉਹ ਔਰਤ ਜੋ ਮਫ਼ੀਬੋਸ਼ਥ ਦੀ ਦੇਖਭਾਲ ਕਰਦੀ ਸੀ ਉਹ ਇੰਨੀ ਡਰੀ ਹੋਈ ਸੀ ਕਿ ਕਿਤੇ ਦੁਸ਼ਮਣ ਇੱਥੇ ਨਾ ਚੜ੍ਹ ਆਉਣ ਕਿ ਉਸ ਨੇ ਮਫ਼ੀਬੋਸ਼ਥ ਨੂੰ ਕੁੱਛੜ ਚੁੱਕਿਆ ਤੇ ਉੱਥੋਂ ਨੱਸ ਗਈ। ਜਦੋਂ ਉਹ ਨੱਸ ਰਹੀ ਸੀ ਤਾਂ ਉਹ ਉਸ ਦੇ ਹੱਥੋਂ ਡਿੱਗਿਆ ਤਾਂ ਉਹ ਦੋਨਾਂ ਲੱਤਾਂ ਤੋਂ ਲੰਗੜਾ ਹੋ ਗਿਆ।"
4 Jônatas, filho de Saul, tinha também um filho paralítico dos dois pés, o qual tinha cinco anos quando chegou de Jezrael a notícia da morte de Saul e de Jônatas. Sua ama fugiu levando-o consigo, mas, na precipitação da fuga, o menino caiu e ficou manco. Chamava-se Mifiboset.
5 ਰਿੰਮੋਨ, ਬੇਰੋਥੀ ਦੇ ਪੁੱਤਰ ਰੇਕਾਬ ਅਤੇ ਬਾਆਨਾਹ ਦੁਪਿਹਰ ਵੇਲੇ ਈਸ਼ਬੋਸ਼ਥ ਦੇ ਘਰ ਵੜੇ। ਕਿਉਂ ਕਿ ਗਰਮੀ ਬਹੁਤ ਸੀ ਇਸ ਲਈ ਈਸ਼ਬੋਸ਼ਥ ਅਰਾਮ ਕਰ ਰਿਹਾ ਸੀ।"
5 Os filhos de Remon de Berot partiram no maior calor do dia e foram à casa de Isboset, que estava dormindo a sesta.
6 ਰੇਕਾਬ ਅਤੇ ਬਆਨਾਹ ਉਸ ਵਕਤ ਘਰ ਵਿੱਚ ਇੰਝ ਵੜੇ ਜਿਵੇਂ ਕਿ ਕਣਕ ਕੱਢਣ ਆਏ ਹੋਣ। ਉਸ ਵਕਤ ਈਸ਼ਬੋਸ਼ਥ ਅਪਣੇ ਸੌਣ ਵਾਲੇ ਕਮਰੇ ਵਿੱਚ ਲੇਟਿਆ ਹੋਇਆ ਸੀ, ਤਾਂ ਉਨ੍ਹਾਂ ਨੇ ਉਸ ਨੂੰ ਮਾਰ ਕੇ ਵੱਢ ਸੁੱਟਿਆ। ਫ਼ਿਰ ਉਨ੍ਹਾਂ ਨੇ ਉਸਦਾ ਸਿਰ ਵੱਢਿਆ ਅਤੇ ਉਸਦਾ ਸਿਰ ਵੱਢਕੇ ਆਪਣੇ ਨਾਲ ਲੈ ਗਏ। ਅਤੇ ਸਾਰੀ ਰਾਤ ਯਰਦਨ ਘਾਟੀ ਵੱਲੋਂ ਦੀ ਸਫ਼ਰ ਤੈਅ ਕੀਤਾ ਤੇ"
6 Penetraram na casa sob o pretexto de buscar trigo e feriram-no no ventre. Recab e seu irmão Baana conseguiram entrar furtivamente
7 ਫ਼ਿਰ ਉਹ ਹਬਰੋਨ ਪਹੁੰਚੇ ਅਤੇ ਉੱਥੇ ਆਕੇ ਈਸ਼ਬੋਸ਼ਥ ਦਾ ਸਿਰ ਦਾਊਦ ਦੇ ਅੱਗੇ ਰੱਖਿਆ। ਰੇਕਾਬ ਅਤੇ ਬਆਨਾਹ ਨੇ ਪਾਤਸ਼ਾਹ ਨੂੰ ਆਖਿਆ, “ਇਹ ਤੁਹਾਡਾ ਵੈਰੀ ਸ਼ਾਊਲ, ਜੋ ਤੁਹਾਡੀ ਜਾਨ ਨੂੰ ਭਾਲਦਾ ਸੀ, ਉਸ ਦੇ ਪੁੱਤਰ ਈਸ਼ਬੋਸ਼ਥ ਦਾ ਸਿਰ ਹੈ। ਅੱਜ ਯਹੋਵਾਹ ਨੇ ਸਾਡੇ ਪਾਤਸ਼ਾਹ ਦਾ ਬਦਲਾ ਸ਼ਾਊਲ, ਅਤੇ ਉਸਦੀ ਅੰਸ਼ ਤੋਂ ਲੈ ਲਿਆ ਹੈ।”"
7 e, tendo penetrado na casa, onde Isboset repousava no seu leito, no quarto de dormir, feriram-no de morte e cortaram-lhe a cabeça. Tomaram-na depois consigo e andaram toda a noite pelo caminho da planície.
8 ਪਰ ਦਾਊਦ ਨੇ ਰੇਕਾਬ ਅਤੇ ਉਸ ਦੇ ਭਰਾ ਬਆਨਾਹ ਨੂੰ ਆਖਿਆ, “ਜਿਉਂਦੇ ਜੀਅ ਯਹੋਵਾਹ ਦੀ ਸੌਂਹ, ਜਿਸਨੇ ਮੇਰੀ ਜਾਨ ਨੂੰ ਸਭਨਾਂ ਦੁੱਖਾਂ ਤੋਂ ਛੁਟਕਾਰਾ ਦਿੱਤਾ।"
8 E levaram a cabeça de Isboset a Davi, em Hebron. Eis aqui, disseram-lhe, a cabeça de Isboset, filho de Saul, teu inimigo que queria matar-te. O Senhor vingou hoje o rei, meu senhor, de Saul e de sua raça.
9 ਜਿਸ ਵੇਲੇ ਇੱਕ ਬੰਦੇ ਨੇ ਮੈਨੂੰ ਆਖਿਆ ਕਿ ਵੇਖ, ਸ਼ਾਊਲ ਮਰ ਗਿਆ ਹੈ ਅਤੇ ਉਸ ਨੇ ਇਹ ਸਮਝਿਆ ਕਿ ਉਹ ਮੈਨੂੰ ਚੰਗੀ ਖਬਰ ਦੇ ਰਿਹਾ ਹੈ ਤਾਂ ਮੈਂ ਉਸ ਨੂੰ ਫ਼ੜਿਆ ਅਤੇ ਸਿਕਲਗ ਵਿੱਚ ਹੀ ਉਸ ਨੂੰ ਵੱਢ ਸੁੱਟਿਆ। ਇਹ੍ਹੋ ਇਨਾਮ ਉਸ ਨੂੰ ਮੈਂ ਇਸ ਖਬਰ ਦੇ ਬਦਲੇ ਦਿੱਤਾ।"
9 Mas Davi respondeu a Recab e ao seu irmão Baana, filhos de Remon de Berot: Pela vida de Deus, que me salvou de todos os perigos!
10 ਇੰਝ ਹੀ ਮੈਂ ਤੁਹਾਨੂੰ ਵੱਢ ਸੁੱਟਾਂਗਾ ਅਤੇ ਇਸ ਧਰਤੀ ਤੋਂ ਨਾਸ ਕਰਾਂਗਾ। ਕਿਉਂ ਕਿ ਤੁਸੀਂ ਇੱਕ ਭਲੇ ਆਦਮੀ ਨੂੰ ਉਸ ਦੇ ਆਪਣੇ ਹੀ ਘਰ ਵਿੱਚ, ਉਹ ਵੀ ਸੁੱਤੇ ਪਏ ਨੂੰ ਜੋ ਕਿ ਆਪਣੇ ਹੀ ਘਰ ਵਿੱਚ ਆਪਣੇ ਹੀ ਬਿਸਤਰ ਤੇ ਸੁੱਤਾ ਪਿਆ ਹੈ, ਉਸ ਨੂੰ ਕਤਲ ਕੀਤਾ ਹੈ।”"
10 O homem que me veio anunciar a morte de Saul, cuidando trazer-me uma boa notícia, tomei-o e matei-o em Siceleg, em recompensa de sua boa mensagem.
11 ਤਾਂ ਦਾਊਦ ਨੇ ਨੌਜੁਆਨ ਸਿਪਾਹੀਆਂ ਨੂੰ ਰੇਕਾਬ ਅਤੇ ਬਆਨਾਹ ਨੂੰ ਵੱਢ ਦੇਣ ਦਾ ਹੁਕਮ ਦਿੱਤਾ। ਤਾਂ ਉਨ੍ਹਾਂ ਨੇ ਰੇਕਾਬ ਅਤੇ ਬਆਨਾਹ ਦੇ ਹੱਥ-ਪੈਰ ਵੱਢਕੇ ਹਬਰੋਨ ਦੇ ਤਲਾਬ ਉੱਤੇ ਲਮਕਾ ਦਿੱਤਾ ਅਤੇ ਈਸ਼ਬੋਸ਼ਥ ਦੇ ਸਿਰ ਨੂੰ ਲੈ ਕੇ ਉਨ੍ਹਾਂ ਨੇ ਹਬਰੋਨ ਦੇ ਵਿੱਚਕਾਰ ਅਬਨੇਰ ਦੀ ਕਬਰ ਵਿੱਚ ਉਸ ਨੂੰ ਦਫ਼ਨਾ ਦਿੱਤਾ।"
11 Quanto mais agora a homens celerados que mataram um inocente dentro de sua casa, em seu leito, não vos pedirei eu conta de seu sangue, e não vos farei desaparecer da terra?
12 — ausente —
12 Davi ordenou aos seus homens que os matassem. Cortaram-lhes as mãos e os pés e penduraram-nos junto da piscina de Hebron. A cabeça de Isboset foi recolhida e depositada no túmulo de Abner, em Hebron.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Samuel 4, comparar traduções ou montar um estudo — tudo direto pelo WhatsApp.