2 Samuel 9

Punjabi Bible (GL_PUNJABI) vs NVI

Sair da comparação
NVI Nova Versão Internacional
1 ਸ਼ਾਊਲ ਦੇ ਪਰਿਵਾਰ ਉੱਪਰ ਦਾਊਦ ਦੀ ਦਯਾ ਫ਼ਿਰ ਦਾਊਦ ਨੇ ਪੁੱਛਿਆ, “ਕੀ ਸ਼ਾਊਲ ਦੇ ਘਰਾਣੇ ਵਿੱਚੋਂ ਅਜੇ ਕੋਈ ਬੱਚਿਆਂ ਹੈ? ਜੇ ਕੋਈ ਬੱਚਿਆਂ ਰਹਿ ਗਿਆ ਹੈ ਤਾਂ ਮੈਂ ਯੋਨਾਥਾਨ ਦੇ ਕਾਰਣ ਉਸ ਉੱਪਰ ਆਪਣੀ ਦਯਾ ਦਰਸ਼ਾਵਾਂਗਾ।”"
1 Certa ocasião Davi perguntou: "Resta ainda alguém da família de Saul, a quem eu possa mostrar lealdade por causa de minha amizade com Jônatas? "
2 ਸ਼ਾਊਲ ਦੇ ਪਰਿਵਾਰ ਵਿੱਚ ਇੱਕ ਸੀਬਾ ਨਾਉਂ ਦਾ ਸੇਵਕ ਸੀ ਤਾਂ ਦਾਊਦ ਦੇ ਸੇਵਕਾਂ ਨੇ ਸੀਬਾ ਨੂੰ ਦਾਊਦ ਕੋਲ ਸੱਦਿਆ ਤਾਂ ਦਾਊਦ ਪਾਤਸ਼ਾਹ ਨੇ ਸੀਬਾ ਨੂੰ ਪੁੱਛਿਆ, “ਕੀ ਤੂੰ ਸੀਬਾ ਹੈਂ?” ਸੀਬਾ ਨੇ ਕਿਹਾ, “ਹਾਂ ਜੀ, ਮੈਂ ਤੁਹਾਡਾ ਸੇਵਕ ਸੀਬਾ ਹਾਂ।”"
2 Então chamaram Ziba, um dos servos de Saul, para apresentar-se a Davi, e o rei lhe perguntou: "Você é Ziba? " "Sou teu servo", respondeu ele.
3 ਪਾਤਸ਼ਾਹ ਨੇ ਕਿਹਾ, “ਕੀ ਸ਼ਾਊਲ ਦੇ ਘਰਾਣੇ ਵਿੱਚੋਂ ਕੋਈ ਜੀਅ ਅਜੇ ਬੱਚਿਆਂ ਰਹਿ ਗਿਆ ਹੈ? ਮੈਂ ਉਸ ਮਨੁੱਖ ਉੱਪਰ ਪਰਮੇਸ਼ੁਰ ਦੀ ਦਿਯਾਲਤਾ ਦਰਸਾਉਣਾ ਚਾਹੁੰਦਾ ਹਾਂ।” ਸੀਬਾ ਨੇ ਦਾਊਦ ਪਾਤਸ਼ਾਹ ਨੂੰ ਕਿਹਾ, “ਯੋਨਾਥਾਨ ਦਾ ਇੱਕ ਪੁੱਤਰ ਅਜੇ ਜਿਉਂਦਾ ਹੈ ਜੋ ਦੋਨੋ ਪੈਰੋ ਲੰਗੜਾ ਹੈ।”"
3 Perguntou-lhe Davi: "Resta ainda alguém da família de Saul, a quem eu possa mostrar a lealdade de Deus? " Respondeu Ziba: "Ainda há um filho de Jônatas, aleijado dos pés".
4 ਪਾਤਸ਼ਾਹ ਨੇ ਸੀਬਾ ਨੂੰ ਆਖਿਆ, “ਇਹ ਪੁੱਤਰ ਕਿੱਥੇ ਹੈ?” ਸੀਬਾ ਨੇ ਆਖਿਆ, “ਉਹ ਇਸ ਵਕਤ ਅੰਮੀਏਲ ਦੇ ਪੁੱਤਰ ਮਾਕੀਰ ਦੇ ਘਰ ਲੋਦਬਾਰ ਵਿੱਚ ਹੈ।”"
4 "Onde está ele? ", perguntou o rei. Ziba respondeu: "Na casa de Maquir, filho de Amiel, em Lo-Debar".
5 ਤਾਂ ਦਾਊਦ ਪਾਤਸ਼ਾਹ ਨੇ ਕੁਝ ਆਦਮੀ ਲੋਦਬਾਰ ਭੇਜਕੇ ਅੰਮੀਏਲ ਦੇ ਪੁੱਤਰ ਮਾਕੀਰ ਦੇ ਘਰੋ ਯੋਨਾਥਾਨ ਦੇ ਲੰਗੜੇ ਪੁੱਤਰ ਨੂੰ ਮੰਗਵਾ ਲਿਆ।"
5 Então o rei Davi mandou trazê-lo de Lo-Debar.
6 ਤਦ ਯੋਨਾਥਾਨ ਦਾ ਪੁੱਤਰ ਮਫ਼ੀਬੋਸ਼ਥ ਦਾਊਦ ਕੋਲ ਆਇਆ ਅਤੇ ਮੂੰਹ ਪਰਨੇ ਡਿੱਗ ਕੇ ਉਸ ਨੇ ਦਾਊਦ ਨੂੰ ਮੱਥਾ ਟੇਕਿਆ। ਤਦ ਦਾਊਦ ਨੇ ਕਿਹਾ, “ਮਫ਼ੀਬੋਸ਼ਥ!” ਮਫ਼ੀਬੋਸ਼ਥ ਨੇ ਆਖਿਆ, “ਹਾਂ ਮਾਲਿਕ! ਮੈਂ ਹੀ, ਮਫ਼ੀਬੋਸ਼ਥ, ਤੁਹਾਡਾ ਦਾਸ ਹਾਂ।”"
6 Quando Mefibosete, filho de Jônatas e neto de Saul, compareceu diante de Davi, prostrou-se, rosto em terra. "Mefibosete? ", perguntou Davi. Ele respondeu: "Sim, sou teu servo".
7 ਦਾਊਦ ਨੇ ਉਸ ਨੂੰ ਆਖਿਆ, “ਮੇਰੇ ਤੋਂ ਨਾ ਡਰ। ਮੈਂ ਤੇਰੇ ਤੇ ਕਿਰਪਾ ਕਰਾਂਗਾ। ਇਹ ਭਲਿਆਈ ਮੈਂ ਤੇਰੇ ਉੱਪਰ ਤੇਰੇ ਪਿਤਾ ਯੋਨਾਥਾਨ ਦੇ ਕਾਰਣ ਕਰਾਂਗਾ। ਮੈਂ ਤੇਰੇ ਦਾਦੇ ਸ਼ਾਊਲ ਦੀ ਸਾਰੀ ਜ਼ਮੀਨ ਤੈਨੂੰ ਵਾਪਸ ਕਰ ਦੇਵਾਂਗਾ ਅਤੇ ਤੂੰ ਸਦਾ ਮੇਰੇ ਮੇਜ਼ ਉੱਪਰ ਦੇ ਭੋਜਨ ਵਿੱਚੋਂ ਖਾ ਸੱਕਦਾ ਹੈਂ।”"
7 "Não tenha medo", disse-lhe Davi, "pois é certo que eu tratarei com bondade por causa de minha amizade com Jônatas, seu pai. Vou devolver-lhe todas as terras que pertenciam a seu avô Saul; e você comerá sempre à minha mesa".
8 ਮਫ਼ੀਬੋਸ਼ਥ ਨੇ ਫ਼ੇਰ ਦਾਊਦ ਨੂੰ ਮੱਥਾ ਟੇਕਿਆ ਅਤੇ ਆਖਿਆ, “ਮੈਂ ਤਾਂ ਮੋਏ ਹੋਏ ਕੁੱਤੇ ਤੋਂ ਵੱਧ ਕੁਝ ਨਹੀਂ ਹਾਂ ਪਰ ਇਹ ਤੁਸੀਂ ਹੋ ਜਿਨ੍ਹਾਂ ਨੇ ਆਪਣੇ ਸੇਵਕ ਨੂੰ ਆਪਣੀ ਮਿਹਰ, ਕਿਰਪਾ ਨਾਲ ਨਿਵਾਜਿਆ ਹੈ।”"
8 Mefibosete prostrou-se e disse: "Quem é o teu servo, para que te preocupes com um cão morto como eu? "
9 ਫ਼ਿਰ ਦਾਊਦ ਪਾਤਸ਼ਾਹ ਨੇ ਸ਼ਾਊਲ ਦੇ ਸੇਵਕ ਸੀਬਾ ਨੂੰ ਸੱਦਿਆ ਅਤੇ ਉਸ ਨੂੰ ਕਿਹਾ, “ਮੈਂ ਸਭ ਕੁਝ, ਜੋ ਸ਼ਾਊਲ ਅਤੇ ਉਸ ਦੇ ਘਰਾਣੇ ਦਾ ਸੀ, ਸੋ ਤੇਰੇ ਮਾਲਕ ਦੇ ਪੋਤਰੇ (ਮਫ਼ੀਬੋਸ਼ਥ) ਨੂੰ ਸੌਂਪ ਦਿੱਤਾ ਹੈ।"
9 Então o rei convocou Ziba e disse-lhe: "Devolvi ao neto de Saul, seu senhor, tudo o que pertencia a ele e à família dele.
10 ਸੋ ਤੂੰ ਆਪਣੇ ਪੁੱਤਰਾਂ ਅਤੇ ਸੇਵਕਾਂ ਸਮੇਤ ਉਸ ਦੇ ਲਈ ਜ਼ਮੀਨ ਵਾਹ ਅਤੇ ਉਸਦੀ ਪੈਦਾਵਾਰ ਲਿਆਇਆ ਕਰ ਫ਼ਿਰ ਤੇਰੇ ਮਾਲਕ ਦੇ ਪੋਤਰੇ ਮਫ਼ੀਬੋਸ਼ਥ ਦੇ ਖਾਣ ਲਈ ਢੇਰ ਸਾਰਾ ਅੰਨ ਹੋਵੇ ਪਰ ਮਫ਼ੀਬੋਸ਼ਥ ਸਦਾ ਮੇਰੀ ਮੇਜ਼ ਤੇ ਲੰਗਰ ਚੋ ਰੋਟੀ ਖਾਵੇਗਾ।” ਸੀਬਾ ਕੋਲ 15 ਪੁਤਰ ਅਤੇ 20 ਸੇਵਕ ਸਨ।"
10 Você, seus filhos e seus servos cultivarão a terra para ele. Você trará a colheita para que haja provisões na casa do neto de seu senhor. Mas, Mefibosete comerá sempre à minha mesa". Ziba tinha quinze filhos e vinte servos.
11 ਸੀਬਾ ਨੇ ਦਾਊਦ ਪਾਤਸ਼ਾਹ ਨੂੰ ਕਿਹਾ, “ਮੈਂ ਤੁਹਾਡਾ ਦਾਸ ਹਾਂ ਅਤੇ ਮੈਂ ਉਹੀ ਕੁਝ ਕਰਾਂਗਾ ਜੋ ਮੇਰਾ ਮਹਾਰਾਜ ਪਾਤਸ਼ਾਹ ਮੈਨੂੰ ਹੁਕਮ ਕਰੇਗਾ। ਮੈਂ ਤਾਂ ਤੁਹਾਡੇ ਹੁਕਮ ਦਾ ਗੁਲਾਮ ਹਾਂ।” ਇਉਂ ਮਫ਼ੀਬੋਸ਼ਥ ਪਾਤਸ਼ਾਹ ਦੇ ਪੁੱਤਰ ਵਾਂਗ ਹੀ ਮੇਜ਼ ਤੇ ਹੀ ਭੋਜਨ ਛਕਦਾ ਸੀ।"
11 Então Ziba disse ao rei: "O teu servo fará tudo o que o rei, meu senhor, ordenou". Assim, Mefibosete passou a comer à mesa de Davi como se fosse um dos seus filhos.
12 ਮਫ਼ੀਬੋਸ਼ਥ ਦਾ ਮੀਕਾ ਨਾਂ ਦਾ ਇੱਕ ਛੋਟਾ ਜਿਹਾ ਪੁੱਤਰ ਵੀ ਸੀ ਅਤੇ ਹੋਰ ਜਿੰਨੇ ਵੀ ਬੰਦੇ ਸੀਬਾ ਦੇ ਪਰਿਵਾਰ ਵਿੱਚ ਰਹਿੰਦੇ ਸਨ , ਉਹ ਸਭ ਮਫ਼ੀਬੋਸ਼ਥ ਦੇ ਸੇਵਕ ਸਨ।"
12 Mefibosete tinha um filho ainda jovem chamado Mica. E todos os que moravam na casa de Ziba tornaram-se servos de Mefibosete.
13 ਮਫ਼ੀਬੋਸ਼ਥ ਦੋਨਾਂ ਪੈਰਾਂ ਤੋਂ ਲੰਗੜਾ ਸੀ ਅਤੇ ਉਹ ਯਰੂਸ਼ਲਮ ਵਿੱਚ ਰਹਿੰਦਾ ਅਤੇ ਹਰ ਰੋਜ਼ ਮਫ਼ੀਬੋਸ਼ਥ ਪਾਤਸ਼ਾਹ ਦੇ ਮੇਜ ਤੋਂ ਭੋਜਨ ਕਰਦਾ ਸੀ।"
13 Então Mefibosete foi morar em Jerusalém, pois passou a comer sempre à mesa do rei. E era aleijado dos pés.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Samuel 9, comparar traduções ou montar um estudo — tudo direto pelo WhatsApp.