2 Timóteo 2
Punjabi Bible (GL_PUNJABI) vs NVI
NVI Nova Versão Internacional
1 ਮਸੀਹ ਯਿਸੂ ਦਾ ਵਫ਼ਾਦਾਰ ਸਿਪਾਹੀ ਤਿਮੋਥਿਉਸ ਤੂੰ ਮੇਰੇ ਲਈ ਇੱਕ ਪੁੱਤਰ ਵਰਗਾ ਹੈਂ। ਉਸ ਵਿਸ਼ਵਾਸ ਵਿੱਚ ਮਜ਼ਬੂਤ ਰਹਿ ਜਿਹੜਾ ਸਾਨੂੰ ਮਸੀਹ ਯਿਸੂ ਵਿੱਚ ਹੈ।"
1 Portanto, você, meu filho, fortifique-se na graça que há em Cristo Jesus.
2 ਤੁਸੀਂ ਉਹ ਗੱਲਾਂ ਸੁਣੀਆਂ ਹਨ ਜੋ ਮੈਂ ਸਮਝਾਈਆਂ। ਹੋਰ ਵੀ ਬਹੁਤ ਸਾਰੇ ਲੋਕਾਂ ਨੇ ਇਨ੍ਹਾਂ ਉਪਦੇਸ਼ਾਂ ਨੂੰ ਸੁਣਿਆ ਹੈ। ਤੁਹਾਨੂੰ ਇਹੀ ਉਪਦੇਸ਼ ਉਨ੍ਹਾਂ ਨੂੰ ਵੀ ਦੇਣੇ ਚਾਹੀਦੇ ਹਨ ਜਿਨ੍ਹਾਂ ਤੇ ਤੁਸੀਂ ਭਰੋਸਾ ਕਰ ਸੱਕਦੇ ਹੋ। ਫ਼ੇਰ ਉਹ ਉਹੀ ਗੱਲਾਂ ਹੋਰਾਂ ਲੋਕਾਂ ਨੂੰ ਵੀ ਸਿੱਖਾ ਸੱਕਣਗੇ।"
2 E as coisas que me ouviu dizer na presença de muitas testemunhas, confie a homens fiéis que sejam também capazes de ensinar a outros.
3 ਸਾਡੀਆਂ ਔਕੜਾਂ ਦੇ ਭਾਗੀ ਬਣੋ। ਇਨ੍ਹਾਂ ਔਕੜਾਂ ਨੂੰ ਮਸੀਹ ਯਿਸੂ ਦੇ ਸੱਚੇ ਸਿਪਾਹੀ ਵਾਂਗ ਝੱਲੋ।"
3 Suporte comigo os sofrimentos, como bom soldado de Cristo Jesus.
4 ਇੱਕ ਸਿਪਾਹੀ ਆਪਣੇ ਸੈਨਾਪਤੀ ਨੂੰ ਖੁਸ਼ ਕਰਨਾ ਚਾਹੁੰਦਾ ਹੈ। ਇਸੇ ਲਈ ਉਹ ਸਿਪਾਹੀ ਆਪਣਾ ਸਮਾਂ ਉਨ੍ਹਾਂ ਗੱਲਾਂ ਵਿੱਚ ਨਹੀਂ ਲਾਉਂਦਾ ਜਿਨ੍ਹਾਂ ਵਿੱਚ ਬਹੁਤ ਹੋਰ ਲੋਕ ਲਾਉਂਦੇ ਹਨ।"
4 Nenhum soldado se deixa envolver pelos negócios da vida civil, já que deseja agradar aquele que o alistou.
5 ਜੋ ਕੋਈ ਵਿਅਕਤੀ ਦੌੜ ਲਾ ਰਿਹਾ ਤਾਂ ਉਸ ਨੂੰ ਜਿੱਤਣ ਲਈ ਨੇਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।"
5 Semelhantemente, nenhum atleta é coroado como vencedor, se não competir de acordo com as regras.
6 ਜਿਹੜਾ ਕਿਸਾਨ ਸਖਤ ਮਿਹਨਤ ਕਰਦਾ ਹੈ ਉਹ ਖੇਤ ਦੀ ਫ਼ਸਲ ਦਾ ਆਨੰਦ ਮਾਨਣ ਵਾਲਾ ਪਹਿਲਾ ਵਿਅਕਤੀ ਹੋਣਾ ਚਾਹੀਦਾ ਹੈ।"
6 O lavrador que trabalha arduamente deve ser o primeiro a participar dos frutos da colheita.
7 ਜੋ ਗੱਲਾਂ ਮੈਂ ਆਖ ਰਿਹਾ ਹਾਂ ਇਨ੍ਹਾਂ ਬਾਰੇ ਸੋਚੋ। ਪ੍ਰਭੂ ਤੁਹਾਨੂੰ ਇਨ੍ਹਾਂ ਸਾਰੀਆਂ ਗੱਲਾਂ ਨੂੰ ਸਮਝਣ ਦੀ ਸਮਰਥਾ ਦੇਵੇਗਾ।"
7 Reflita no que estou dizendo, pois o Senhor lhe dará entendimento em tudo.
8 ਯਿਸੂ ਮਸੀਹ ਨੂੰ ਚੇਤੇ ਰੱਖੋ। ਉਹ ਦਾਊਦ ਦੇ ਪਰਿਵਾਰ ਵਿੱਚੋਂ ਹੈ। ਜਦੋਂ ਯਿਸੂ ਮਰਿਆ ਤਾਂ ਉਸ ਨੂੰ ਮੌਤ ਤੋਂ ਜਿਵਾਲਿਆ ਗਿਆ। ਇਹੀ ਖੁਸ਼ਖਬਰੀ ਹੈ ਜਿਸ ਬਾਰੇ ਮੈਂ ਲੋਕਾਂ ਨੂੰ ਦੱਸਦਾ ਹਾਂ।"
8 Lembre-se de Jesus Cristo, ressuscitado dos mortos, descendente de Davi, conforme o meu evangelho,
9 ਮੈਂ ਇਸ ਲਈ ਕਸ਼ਟ ਸਹਿ ਰਿਹਾ ਹਾਂ ਕਿਉਂ ਜੋ ਮੈਂ ਖੁਸ਼ਖਬਰੀ ਬਾਰੇ ਲੋਕਾਂ ਨੂੰ ਦੱਸਦਾ ਹਾਂ। ਮੈਨੂੰ ਉਸ ਵਿਅਕਤੀ ਵਾਂਗ ਜੰਜ਼ੀਰਾਂ ਨਾਲ ਜਕੜਿਆ ਹੋਇਆ ਹੈ ਜਿਸਨੇ ਸੱਚਮੁੱਚ ਕੋਈ ਮਾੜਾ ਕੰਮ ਕੀਤਾ ਹੋਵੇ। ਮੈਂ ਜੰਜ਼ੀਰਾਂ ਨਾਲ ਬੰਨ੍ਹਿਆ ਹੋਇਆ ਹਾਂ, ਪਰ ਪਰਮੇਸ਼ੁਰ ਦੇ ਉਪਦੇਸ਼ਾਂ ਨੂੰ ਜੰਜ਼ੀਰਾਂ ਨਹੀਂ ਪਾਈਆਂ ਜਾ ਸੱਕਦੀਆਂ।"
9 pelo qual sofro a ponto de estar preso como criminoso; contudo a palavra de Deus não está presa.
10 ਇਸ ਲਈ ਮੈਂ ਸਬਰ ਨਾਲ ਇਨ੍ਹਾਂ ਸਾਰੀਆਂ ਔਕੜਾਂ ਨੂੰ ਝੱਲਦਾ ਹਾਂ। ਅਜਿਹਾ ਮੈਂ ਉਨ੍ਹਾਂ ਲੋਕਾਂ ਦੀ ਸਹਾਇਤਾ ਲਈ ਕਰ ਰਿਹਾ ਹਾਂ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਚੁਣਿਆ ਹੋਇਆ ਹੈ। ਮੈਂ ਇਹ ਔਕੜਾਂ ਇਸ ਲਈ ਸਹਾਰ ਰਿਹਾ ਤਾਂ ਜੋ ਇਹ ਲੋਕ ਮਸੀਹ ਯਿਸੂ ਰਾਹੀਂ ਮੁਕਤੀ ਪ੍ਰਾਪਤ ਕਰ ਸੱਕਣ। ਉਸ ਮੁਕਤੀ ਨਾਲ ਸਦੀਵੀ ਮਹਿਮਾ ਆਉਂਦੀ ਹੈ।"
10 Por isso, tudo suporto por causa dos eleitos, para que também eles alcancem a salvação que está em Cristo Jesus, com glória eterna.
11 ਇਹ ਉਪਦੇਸ਼ ਸੱਚ ਹੈ: ਜੇ ਅਸੀਂ ਉਸ ਨਾਲ ਮਰੇ, ਤਾਂ ਅਸੀਂ ਵੀ ਉਸ ਦੇ ਨਾਲ ਰਹਾਂਗੇ।"
11 Esta palavra é digna de confiança: Se morremos com ele, com ele também viveremos;
12 ਜੇ ਅਸੀਂ ਦੁੱਖਾਂ ਨੂੰ ਪ੍ਰਵਾਨ ਕਰਦੇ ਹਾਂ, ਤਾਂ ਅਸੀਂ ਉਸ ਦੇ ਨਾਲ ਰਾਜ ਕਰਾਂਗੇ। ਜੇ ਅਸੀਂ ਉਸ ਨੂੰ ਪ੍ਰਵਾਨ ਕਰਨ ਤੋਂ ਇਨਕਾਰੀ ਹੋਵਾਂਗੇ, ਤਾਂ ਉਹ ਸਾਨੂੰ ਪ੍ਰਵਾਨ ਕਰਨ ਤੋਂ ਇਨਕਾਰੀ ਹੋਵੇਗਾ।"
12 se perseveramos, com ele também reinaremos. Se o negamos, ele também nos negará;
13 ਜੇ ਅਸੀਂ ਵਫ਼ਾਦਾਰ ਨਹੀਂ ਹਾਂ ਤਾਂ ਵੀ ਉਹ ਵਫ਼ਾਦਾਰ ਹੋਵੇਗਾ ਕਿਉਂਕਿ ਉਹ ਆਪਣੇ ਆਪ ਤੋਂ ਮੁਨਕਰ ਨਹੀਂ ਹੋ ਸੱਕਦਾ।"
13 se somos infiéis, ele permanece fiel, pois não pode negar-se a si mesmo.
14 ਇੱਕ ਸਵੀਕ੍ਰਤ ਮਜ਼ਦੂਰ ਲੋਕਾਂ ਨੂੰ ਇਹ ਗੱਲਾਂ ਦੱਸਦੇ ਰਹੋ। ਅਤੇ ਉਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਦੇ ਸਨਮੁੱਖ ਚੇਤਾਵਨੀ ਦਿਉ ਕਿ ਸ਼ਬਦਾਂ ਬਾਰੇ ਦਲੀਲਬਾਜ਼ੀ ਕਰਨ ਨਾਲ ਕਿਸੇ ਨੂੰ ਵੀ ਕੋਈ ਲਾਭ ਨਹੀਂ ਹੋਵੇਗਾ, ਬਲਕਿ, ਇਹ ਉਨ੍ਹਾਂ ਨੂੰ ਬਰਬਾਦ ਕਰ ਦੇਵੇਗਾ ਜੋ ਇਸ ਨੂੰ ਸੁਣਦੇ ਹਨ।"
14 Continue a lembrar essas coisas a todos, advertindo-os solenemente diante de Deus, para que não se envolvam em discussões acerca de palavras; isso não tem proveito, e serve apenas para perverter os ouvintes.
15 ਉਹੋ ਜਿਹਾ ਬਣਨ ਦੀ ਪੂਰਨ ਕੋਸ਼ਿਸ਼ ਕਰੋ ਜਿਸ ਨੂੰ ਪਰਮੇਸ਼ੁਰ ਪ੍ਰਵਾਨ ਕਰੇ ਅਤੇ ਆਪਣੇ ਆਪ ਨੂੰ ਉਸ ਅੱਗੇ ਅਰਪਨ ਕਰ ਦਿਉ। ਇੱਕ ਅਜਿਹਾ ਮਜ਼ਦੂਰ ਬਣੋ ਜਿਹੜਾ ਆਪਣੇ ਕੰਮ ਉੱਤੇ ਸ਼ਰਮਿੰਦਾ ਨਹੀਂ ਅਜਿਹਾ ਮਜ਼ਦੂਰ ਜਿਹੜਾ ਸੱਚੇ ਉਪਦੇਸ਼ ਨੂੰ ਸਹੀ ਢੰਗ ਨਾਲ ਇਸਤੇਮਾਲ ਕਰਦਾ ਹੈ।"
15 Procure apresentar-se a Deus aprovado, como obreiro que não tem do que se envergonhar, que maneja corretamente a palavra da verdade.
16 ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹੜੇ ਅਜਿਹੀਆਂ ਵਿਹਲੀਆਂ ਗੱਲਾਂ ਕਰਦੇ ਹਨ ਜਿਹੜੀਆਂ ਪਰਮੇਸ਼ੁਰ ਵੱਲੋਂ ਨਹੀਂ ਹਨ। ਇਹ ਗੱਲਾਂ ਲੋਕਾਂ ਨੂੰ ਪਰਮੇਸ਼ੁਰ ਤੋਂ ਹੋਰ ਵੱਧੇਰੇ ਦੂਰ ਲੈ ਜਾਣਗੀਆਂ।"
16 Evite as conversas inúteis e profanas, pois os que se dão a isso prosseguem cada vez mais para a impiedade.
17 ਉਨ੍ਹਾਂ ਦੇ ਉਪਦੇਸ਼ ਤੁਹਾਡੇ ਸਰੀਰ ਅੰਦਰ ਬਿਮਾਰੀ ਵਾਂਗ ਫ਼ੈਲ ਜਾਣਗੇ। ਹੁਮਿਨਾਯੁਸ ਅਤੇ ਫ਼ਿਲੇਤੁਸ ਇਹੋ ਜਿਹੇ ਬੰਦੇ ਹੀ ਹਨ।"
17 O ensino deles alastra como câncer; entre eles estão Himeneu e Fileto.
18 ਉਨ੍ਹਾਂ ਨੇ ਸੱਚੇ ਉਪਦੇਸ਼ ਛੱਡ ਦਿੱਤੇ। ਉਹ ਆਖਦੇ ਹਨ ਸਮੂਹ ਲੋਕਾਂ ਦਾ ਮੌਤ ਤੋਂ ਜੀ ਉੱਠਣਾ ਪਹਿਲਾਂ ਹੀ ਵਾਪਰ ਚੁੱਕਿਆ ਹੈ। ਅਤੇ ਇਹ ਦੋਵੇ ਬੰਦੇ ਕੁਝ ਲੋਕਾਂ ਦੇ ਵਿਸ਼ਵਾਸ ਤਬਾਹ ਕਰ ਰਹੇ ਹਨ।"
18 Estes se desviaram da verdade, dizendo que a ressurreição já aconteceu, e assim a alguns pervertem a fé.
19 ਪਰ ਪਰਮੇਸ਼ੁਰ ਦੀ ਮਜ਼ਬੂਤ ਬੁਨਿਆਦ ਉਸੇ ਤਰ੍ਹਾਂ ਬਣੀ ਰਹਿੰਦੀ ਹੈ। ਇਹ ਸ਼ਬਦ ਵੀ ਉਸ ਬੁਨਿਆਦ ਉੱਪਰ ਲਿਖੇ ਹੋਏ ਹਨ: “ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਜਾਣਦਾ ਹੈ ਜਿਹੜੇ ਉਸ ਨਾਲ ਸੰਬੰਧਿਤ ਹਨ।” ਇਹ ਸ਼ਬਦ ਵੀ ਉਸ ਬੁਨਿਆਦ ਉੱਤੇ ਲਿਖੇ ਹੋਏ ਹਨ: “ਹਰ ਕੋਈ ਜਿਹੜਾ ਆਖਦਾ ਹੈ ਕਿ ਉਹ ਪ੍ਰਭੂ ਵਿੱਚ ਨਿਹਚਾ ਰੱਖਦਾ ਹੈ ਉਸ ਨੂੰ ਦੁਸ਼ਟ ਗੱਲਾਂ ਕਰਨੀਆਂ ਬੰਦ ਕਰ ਦੇਣੀਆਂ ਚਾਹੀਦੀਆਂ ਹਨ।”"
19 Entretanto, o firme fundamento de Deus permanece inabalável e selado com esta inscrição: "O Senhor conhece quem lhe pertence" e "afaste-se da iniqüidade todo aquele que confessa o nome do Senhor".
20 ਇੱਕ ਵੱਡੇ ਘਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਬਣੀਆਂ ਹੋਈਆਂ ਕੁਝ ਵਸਤਾਂ ਹਨ। ਪਰ ਕੁਝ ਵਸਤਾਂ ਲਕੜੀ ਤੇ ਮਿੱਟੀ ਦੀਆਂ ਵੀ ਬਣੀਆਂ ਹੋਈਆਂ ਹਨ। ਕੁਝ ਚੀਜ਼ਾਂ ਨੂੰ ਖਾਸ ਮੌਕਿਆਂ ਤੇ ਇਸਤੇਮਾਲ ਕੀਤਾ ਜਾਂਦਾ ਹੈ। ਹੋਰ ਕਈ ਚੀਜ਼ਾਂ ਮੰਦੇ ਕੰਮਾਂ ਲਈ ਵੀ ਇਸਤੇਮਾਲ ਕੀਤੀਆਂ ਜਾਂਦੀਆਂ ਹਨ।"
20 Numa grande casa há vasos não apenas de ouro e prata, mas também de madeira e barro; alguns para fins honrosos, outros para fins desonrosos.
21 ਜੇਕਰ ਇੱਕ ਵਿਅਕਤੀ ਆਪਣੇ ਆਪ ਨੂੰ ਸਭ ਮੰਦੀਆਂ ਗੱਲਾਂ ਤੋਂ ਸ਼ੁੱਧ ਬਣਾ ਲੈਂਦਾ ਹੈ, ਫ਼ੇਰ ਉਹ ਖਾਸ ਕੰਮਾ ਲਈ ਵਰਤਿਆ ਜਾਵੇਗਾ। ਉਹ ਵਿਅਕਤੀ ਪਵਿੱਤਰ ਬਣਾਇਆ ਜਾਵੇਗਾ ਅਤੇ ਮਾਲਕ ਉਸਦਾ ਇਸਤੇਮਾਲ ਕਰ ਸੱਕੇਗਾ। ਉਹ ਵਿਅਕਤੀ ਹਰ ਚੰਗਿਆਈ ਕਰਨ ਲਈ ਤਿਆਰ ਹੋਵੇਗਾ।"
21 Se alguém se purificar dessas coisas, será vaso para honra, santificado, útil para o Senhor e preparado para toda boa obra.
22 ਉਨ੍ਹਾਂ ਦੁਸ਼ਟ ਗੱਲਾਂ ਤੋਂ ਦੂਰ ਰਹੋ ਜਿਹੜੀਆਂ ਇੱਕ ਜਵਾਨ ਆਦਮੀ ਕਰਨੀਆਂ ਚਾਹੁੰਦਾ ਹੈ। ਠੀਕ ਢੰਗ ਨਾਲ ਜਿਉਣ ਲਈ ਅਤੇ ਵਿਸ਼ਵਾਸ, ਪ੍ਰੇਮ ਅਤੇ ਸ਼ਾਂਤੀ ਪ੍ਰਾਪਤ ਕਰਨ ਲਈ ਸਖਤ ਮਿਹਨਤ ਕਰੋ। ਇਹ ਗੱਲਾਂ ਉਨ੍ਹਾਂ ਲੋਕਾਂ ਨਾਲ ਮਿਲਕੇ ਕਰੋ ਜਿਨ੍ਹਾਂ ਦੇ ਹਿਰਦੇ ਸ਼ੁੱਧ ਹਨ ਅਤੇ ਜਿਨ੍ਹਾਂ ਨੂੰ ਪ੍ਰਭੂ ਵਿੱਚ ਵਿਸ਼ਵਾਸ ਹੈ।"
22 Fuja dos desejos malignos da juventude e siga a justiça, a fé, o amor e a paz, juntamente com os que, de coração puro, invocam o Senhor.
23 ਨਿਕੰਮੀਆਂ ਅਤੇ ਫ਼ਜ਼ੂਲ ਦਲੀਲਾਂ ਤੋਂ ਦੂਰ ਰਹੋ। ਤੁਸੀਂ ਜਾਣਦੇ ਹੀ ਹੋ ਕਿ ਉਹ ਬਹਿਸਾਂ ਵੱਡੀਆਂ ਬਹਿਸਾਂ ਬਣ ਜਾਂਦੀਆਂ ਹਨ।"
23 Evite as controvérsias tolas e fúteis, pois você sabe que acabam em brigas.
24 ਪ੍ਰਭੂ ਦੇ ਸੇਵਕ ਨੂੰ ਬਹਿਸ ਨਹੀਂ ਕਰਨੀ ਚਾਹੀਦੀ। ਉਸ ਨੂੰ ਹਰ ਕਿਸੇ ਨਾਲ ਨਿਮ੍ਰ ਹੋਣਾ ਚਾਹੀਦਾ ਹੈ। ਪ੍ਰਭੂ ਦੇ ਸੇਵਕ ਨੂੰ ਇੱਕ ਚੰਗਾ ਗੁਰੂ ਹੋਣਾ ਚਾਹੀਦਾ ਹੈ। ਉਸ ਨੂੰ ਸਬਰ ਵਾਲਾ ਹੋਣਾ ਚਾਹੀਦਾ ਹੈ।"
24 Ao servo do Senhor não convém brigar mas, sim, ser amável para com todos, apto para ensinar, paciente.
25 ਪ੍ਰਭੂ ਦੇ ਸੇਵਕ ਨੂੰ ਚਾਹੀਦਾ ਹੈ ਕਿ ਉਹ ਉਨ੍ਹਾਂ ਲੋਕਾਂ ਨੂੰ ਨਰਮਾਈ ਨਾਲ ਉਪਦੇਸ਼ ਦੇਵੇ ਜਿਹੜੇ ਉਸ ਨਾਲ ਸਹਿਮਤ ਨਹੀਂ ਹਨ। ਸ਼ਾਇਦ ਪਰਮੇਸ਼ੁਰ ਉਨ੍ਹਾਂ ਲੋਕਾਂ ਦੇ ਮਨਾਂ ਨੂੰ ਇਸ ਤਰ੍ਹਾਂ ਤਬਦੀਲ ਕਰ ਦੇਵੇ ਕਿ ਉਹ ਸੱਚ ਨੂੰ ਪ੍ਰਵਾਨ ਕਰ ਲੈਣ।"
25 Deve corrigir com mansidão os que se lhe opõem, na esperança de que Deus lhes conceda o arrependimento, levando-os ao conhecimento da verdade,
26 ਸ਼ੈਤਾਨ ਨੇ ਉਨ੍ਹਾਂ ਲੋਕਾਂ ਨੂੰ ਫ਼ਸਾ ਲਿਆ ਹੈ ਅਤੇ ਉਨ੍ਹਾਂ ਪਾਸੋਂ ਉਹੀ ਕਰਾਉਂਦਾ ਜੋ ਉਹ ਚਾਹੁੰਦਾ ਹੈ। ਪਰ ਹੋ ਸੱਕਦਾ ਹੈ ਉਹ ਜਾਗ ਜਾਣ ਅਤੇ ਇਹ ਪਤਾ ਲਾ ਲੈਣ ਕਿ ਸ਼ੈਤਾਨ ਉਨ੍ਹਾਂ ਦੀ ਵਰਤੋਂ ਕਰ ਰਿਹਾ ਹੈ ਅਤੇ ਆਪਣੇ ਆਪ ਨੂੰ ਸ਼ੈਤਾਨ ਦੇ ਸ਼ਿਕੰਜੇ ਤੋਂ ਮੁਕਤ ਕਰਾ ਲੈਣ।"
26 para que assim voltem à sobriedade e escapem da armadilha do diabo, que os aprisionou para fazerem a sua vontade.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 2 Timóteo 2, comparar traduções ou montar um estudo — tudo direto pelo WhatsApp.