2 Tessalonicenses 1
Punjabi Bible (GL_PUNJABI) vs ARIB
ARIB Almeida Revisada Imprensa Bíblica
1 ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵੱਲੋਂ ਥੱਸਲੁਨੀਕੀਆਂ ਦੀ ਕਲੀਸਿਯਾ ਨੂੰ ਸ਼ੁਭਕਾਮਾਨਾਵਾਂ ਤੁਸੀਂ ਲੋਕ ਪਰਮੇਸ਼ੁਰ, ਸਾਡੇ ਪਿਤਾ, ਅਤੇ ਪ੍ਰਭੂ ਯਿਸੂ ਮਸੀਹ ਦੇ ਵਿੱਚ ਹੋ।"
1 Paulo, Silvano e Timóteo à igreja dos tessalonicenses, em Deus nosso Pai e no Senhor Jesus Cristo:
2 ਪਰਮੇਸ਼ੁਰ, ਸਾਡੇ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਤੁਹਾਡੇ ਤੇ ਕਿਰਪਾ ਅਤੇ ਸ਼ਾਂਤੀ ਹੋਵੇ।"
2 Graças a vós, e paz da parte de Deus Pai e do Senhor Jesus Cristo.
3 ਭਰਾਵੋ ਅਤੇ ਭੈਣੋ, ਅਸੀਂ ਤੁਹਾਡੇ ਲਈ ਹਮੇਸ਼ਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ਅਤੇ ਸਾਨੂੰ ਇਹ ਕਰਨਾ ਚਾਹੀਦਾ ਹੈ ਕਿਉਂ ਕਿ ਸਾਡੇ ਲਈ ਇਹ ਠੀਕ ਹੈ ਕਿਉਂਕਿ ਤੁਹਾਡਾ ਵਿਸ਼ਵਾਸ ਵੱਧ-ਫ਼ੁੱਲ ਰਿਹਾ ਹੈ ਅਤੇ ਉਹ ਪਿਆਰ ਜਿਹੜਾ ਤੁਹਾਡੇ ਵਿੱਚੋਂ ਹਰ ਕੋਈ ਇੱਕ ਦੂਸਰੇ ਨੂੰ ਕਰਦਾ ਹੈ, ਉਹ ਵੀ ਵੱਧ-ਫ਼ੁੱਲ ਰਿਹਾ ਹੈ।"
3 Sempre devemos, irmãos, dar graças a Deus por vós, como é justo, porque a vossa fé cresce muitíssimo e o amor de cada um de vós transborda de uns para com os outros.
4 ਇਸ ਲਈ ਅਸੀਂ ਪਰਮੇਸ਼ੁਰ ਦੀਆਂ ਕਲੀਸਿਆਵਾਂ ਵਿੱਚ ਘਮੰਡ ਕਰਦੇ ਹਾਂ ਕਿ ਤੁਸੀਂ ਕਿਵੇਂ ਤਕੜੇ ਰਹਿੰਦੇ ਹੋ ਅਤੇ ਨਿਹਚਾ ਰੱਖਦੇ ਹੋ। ਤੁਸੀਂ ਸਤਾਏ ਜਾ ਰਹੋ ਹੋ। ਅਤੇ ਤੁਸੀਂ ਬਹੁਤ ਸਾਰੀਆਂ ਮੁਸ਼ਕਿਲਾਂ ਰਾਹੀਂ ਲੰਘ ਰਹੇ ਹੋ ਪਰ ਤੁਸੀਂ ਤਕੜੇ ਰਹੋ ਅਤੇ ਵਿਸ਼ਵਾਸ ਰੱਖੋ।"
4 De maneira que nós mesmos nos gloriamos de vós nas igrejas de Deus por causa da vossa constância e fé em todas as perseguições e aflições que suportais;
5 ਪੌਲੁਸ ਪਰਮੇਸ਼ੁਰ ਦੇ ਨਿਆਂ ਬਾਰੇ ਦੱਸਦਾ ਹੈ ਇਹ ਇਸ ਗੱਲ ਦਾ ਪ੍ਰਮਾਣ ਹੈ ਕਿ ਪਰਮੇਸ਼ੁਰ ਆਪਣੇ ਨਿਆਂ ਵਿੱਚ ਸਹੀ ਹੈ ਪਰਮੇਸ਼ੁਰ ਚਾਹੁੰਦਾ ਹੈ ਕਿ ਤੁਸੀਂ ਉਸ ਦੇ ਰਾਜ ਦੇ ਯੋਗ ਹੋਵੋ। ਤੁਹਾਡੀਆਂ ਤਕਲੀਫ਼ਾਂ ਉਸ ਰਾਜ ਲਈ ਹਨ।"
5 o que é prova clara do justo juízo de Deus, para que sejais havidos por dignos do reino de Deus, pelo qual também padeceis;
6 ਪਰਮੇਸ਼ੁਰ ਉਹੀ ਕਰੇਗਾ ਜੋ ਸਹੀ ਹੈ ਉਹ ਉਨ੍ਹਾਂ ਲੋਕਾਂ ਨੂੰ ਤਕਲੀਫ਼ਾਂ ਦੇਵੇਗਾ ਜਿਹੜੇ ਤੁਹਾਨੂੰ ਤਕਲੀਫ਼ਾਂ ਦਿੰਦੇ ਹਨ।"
6 se de fato é justo diante de Deus que ele dê em paga tribulação aos que vos atribulam,
7 ਅਤੇ ਪਰਮੇਸ਼ੁਰ ਤੁਸਾਂ ਲੋਕਾਂ ਨੂੰ ਜਿਹੜੇ ਕਸ਼ਟ ਵਿੱਚ ਹੋ, ਸ਼ਾਂਤੀ ਦੇਵੇਗਾ ਅਤੇ ਉਹ ਸਾਨੂੰ ਸ਼ਾਂਤੀ ਦੇਵੇਗਾ ਪਰਮੇਸ਼ੁਰ ਸਾਨੂੰ ਇਹ ਸਹਾਇਤਾ ਉਦੋਂ ਦੇਵੇਗਾ ਜਦੋਂ ਸਾਨੂੰ ਪ੍ਰਭੂ ਯਿਸੂ ਪ੍ਰਗਟ ਹੋਵੇਗਾ ਯਿਸੂ ਆਪਣੇ ਸ਼ਕਤੀਸ਼ਾਲੀ ਦੂਤਾਂ ਦੇ ਨਾਲ ਸਵਰਗ ਵਿੱਚੋਂ ਆਵੇਗਾ।"
7 e a vós, que sois atribulados, alívio juntamente conosco, quando do céu se manifestar o Senhor Jesus com os anjos do seu poder em chama de fogo,
8 ਉਹ ਸਵਰਗ ਵਿੱਚੋਂ ਬਲਦੀ ਹੋਈ ਅੱਗ ਨਾਲ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਲਈ ਆਵੇਗਾ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ। ਉਹ ਉਨ੍ਹਾਂ ਨੂੰ ਸਜ਼ਾ ਦੇਵੇਗਾ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ।"
8 e tomar vingança dos que não conhecem a Deus e dos que não conhecem a Deus e dos que não obedecem ao evangelho de nosso Senhor Jesus;
9 ਉਨ੍ਹਾਂ ਲੋਕਾਂ ਨੂੰ ਅਜਿਹੀ ਤਬਾਹੀ ਵਾਲੀ ਸਜ਼ਾ ਦਿੱਤੀ ਜਾਵੇਗੀ ਜਿਹੜੀ ਹਮੇਸ਼ਾ ਜਾਰੀ ਰਹੇਗੀ ਉਨ੍ਹਾਂ ਨੂੰ ਪ੍ਰਭੂ ਦੇ ਨਾਲ ਰਹਿਣ ਦੀ ਇਜਾਜ਼ਤ ਨਹੀਂ ਮਿਲੇਗੀ ਉਨ੍ਹਾਂ ਲੋਕਾਂ ਨੂੰ ਉਸਦੀ ਮਹਾਨ ਸ਼ਕਤੀ ਤੋਂ ਦੂਰ ਰੱਖਿਆ ਜਾਵੇਗਾ।"
9 os quais sofrerão, como castigo, a perdição eterna, banidos da face do senhor e da glória do seu poder,
10 ਇਹ ਉਸ ਦਿਨ ਵਾਪਰੇਗਾ ਜਦੋਂ ਸਾਡਾ ਪ੍ਰਭੂ ਯਿਸੂ ਆਵੇਗਾ। ਯਿਸੂ ਮਹਿਮਾਮਈ ਹੋਣ ਲਈ ਆਪਣੇ ਪਵਿੱਤਰ ਲੋਕਾਂ ਸਮੇਤ ਆਵੇਗਾ। ਉਹ ਸਾਰੇ ਲੋਕ, ਜਿਨ੍ਹਾਂ ਨੇ ਵਿਸ਼ਵਾਸ ਕੀਤਾ, ਹੈਰਾਨ ਹੋ ਜਾਣਗੇ ਜਦੋਂ ਉਹ ਯਿਸੂ ਨੂੰ ਵੇਖਣਗੇ। ਤੁਸੀਂ ਵਿਸ਼ਵਾਸੀਆਂ ਦੇ ਉਸ ਸਮੂਹ ਵਿੱਚ ਹੋਵੋਂਗੇ, ਕਿਉਂਕਿ ਤੁਸੀਂ ਉਨ੍ਹਾਂ ਗੱਲਾਂ ਵਿੱਚ ਵਿਸ਼ਵਾਸ ਕੀਤਾ ਜਿਹੜੀਆਂ ਅਸੀਂ ਤੁਹਾਨੂੰ ਦੱਸੀਆਂ ਸਨ।"
10 quando naquele dia ele vier para ser glorificado nos seus santos e para ser admirado em todos os que tiverem crido {porquanto o nosso testemunho foi crido entre vós}.
11 ਇਸ ਲਈ ਅਸੀਂ ਹਮੇਸ਼ਾ ਤੁਹਾਡੇ ਲਈ ਪ੍ਰਾਰਥਨਾ ਕਰਦੇ ਹਾਂ। ਅਸੀਂ ਆਪਣੇ ਪਰਮੇਸ਼ੁਰ ਨੂੰ ਬੇਨਤੀ ਕਰਦੇ ਹਾਂ ਕਿ ਉਹ ਚੰਗੇ ਢੰਗ ਨਾਲ ਜਿਉਣ ਵਿੱਚ ਤੁਹਾਡੀ ਮਦਦ ਕਰੇ, ਜਿਸ ਨੂੰ ਜਿਉਣ ਵਾਸਤੇ ਉਸ ਨੇ ਤੁਹਾਨੂੰ ਸੱਦਿਆ ਹੈ। ਤੁਹਾਡੇ ਅੰਦਰ ਦੀ ਚੰਗਿਆਈ ਤੁਹਾਨੂੰ ਚੰਗਾ ਕਰਨ ਲਈ ਹੌਂਸਲਾ ਦਿੰਦੀ ਹੈ ਅਤੇ ਤੁਹਾਡਾ ਵਿਸ਼ਵਾਸ ਤੁਹਾਡੇ ਪਾਸੋਂ ਕੰਮ ਕਰਵਾਉਂਦਾ ਹੈ, ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪਰਮੇਸ਼ੁਰ ਤੁਹਾਨੂੰ ਆਪਣੀ ਸ਼ਕਤੀ ਨਾਲ ਇਨ੍ਹਾਂ ਗੱਲਾਂ ਨੂੰ ਹੋਰ ਵੱਧੇਰੇ ਕਰਨ ਵਿੱਚ ਸਹਾਈ ਹੋਵੇਗਾ।"
11 Pelo que também rogamos sempre por vós, para que o nosso Deus vos faça dignos da sua vocação, e cumpra com poder todo desejo de bondade e toda obra de fé.
12 ਅਸੀਂ ਇਨ੍ਹਾਂ ਸਭ ਗੱਲਾਂ ਲਈ ਇਸ ਲਈ ਪ੍ਰਾਰਥਨਾ ਕਰ ਰਹੇ ਹਾਂ ਤਾਂ ਕਿ ਸਾਡੇ ਪ੍ਰਭੂ ਯਿਸੂ ਮਸੀਹ ਦਾ ਨਾਮ ਤੁਹਾਡੇ ਵਿੱਚ ਮਹਿਮਾ ਮਈ ਹੋ ਸੱਕੇ ਅਤੇ ਤੁਸੀਂ ਉਸ ਵਿੱਚ ਮਹਿਮਾ ਹਾਸਿਲ ਕਰ ਸੱਕਦੇ ਹੋ। ਇਹ ਮਹਿਮਾ ਸਾਡੇ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਵੱਲੋਂ ਆਉਂਦੀ ਹੈ।"
12 para que o nome de nosso Senhor Jesus seja glorificado em vós, e vós nele, segundo a graça de nosso Deus e do Senhor Jesus Cristo.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 2 Tessalonicenses 1, comparar traduções ou montar um estudo — tudo direto pelo WhatsApp.