2 Tessalonicenses 2

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਬੁਰੀਆਂ ਘਟਨਾਵਾਂ ਵਾਪਰਨਗੀਆਂ ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਬਾਰੇ ਦੱਸਣਾ ਚਾਹੁੰਦੇ ਹਾਂ। ਅਸੀਂ ਤੁਹਾਡੇ ਨਾਲ ਉਸ ਸਮੇਂ ਬਾਰੇ ਗੱਲ ਕਰਨਾ ਚਾਹੁੰਦੇ ਹਾਂ ਜਦੋਂ ਅਸੀਂ ਉਸ ਵਿੱਚ ਮਿਲਕੇ ਇਕੱਠੇ ਹੋਵਾਂਗੇ।"
1 Irmãos, no que diz respeito à vinda de nosso Senhor Jesus Cristo e à nossa reunião com ele, nós vos exortamos
2 ਆਪਣੇ ਮਨਾਂ ਵਿੱਚ ਪਰੇਸ਼ਾਨ ਨਾ ਹੋਵੋ ਅਤੇ ਘਬਰਾਓ ਨਾ ਜੇਕਰ ਤੁਸੀਂ ਸੁਣੋਂ ਕਿ ਸਾਡੇ ਪ੍ਰਭੂ ਦਾ ਦਿਨ ਪਹਿਲਾਂ ਹੀ ਆ ਚੁੱਕਾ ਹੈ। ਕੋਈ ਇਹ ਗੱਲ ਅਗੰਮ ਵਾਕ ਜਾਂ ਸੰਦੇਸ਼ ਵਿੱਚ ਵੀ ਆਖ ਸੱਕਦਾ ਹੈ। ਜਾਂ ਤੁਸੀਂ ਇਸ ਬਾਰੇ ਕਿਸੇ ਚਿੱਠੀ ਵਿੱਚ ਪੜ੍ਹੋ ਜੋ ਕਿ ਕੋਈ ਦਾਵਾ ਕਰ ਸੱਕਦਾ ਹੈ ਕਿ ਉਹ ਪੱਤਰ ਸਾਡੇ ਵੱਲੋਂ ਹੈ।"
2 a que não vos demovais da vossa mente, com facilidade, nem vos perturbeis, quer por espírito, quer por palavra, quer por epístola, como se procedesse de nós, supondo tenha chegado o Dia do Senhor.
3 ਕਿਸੇ ਵੀ ਵਿਅਕਤੀ ਨੂੰ ਆਪਣੇ ਆਪ ਨੂੰ ਮੂਰਖ ਨਾ ਬਨਾਉਣ ਦਿਉ। ਪ੍ਰਭੂ ਦਾ ਦਿਨ ਉਦੋਂ ਤੱਕ ਨਹੀਂ ਆਵੇਗਾ ਜਦੋਂ ਤੱਕ ਵਿਦ੍ਰੋਹ ਨਹੀਂ ਹੁੰਦਾ ਅਤੇ ਕੁਧਰਮੀ ਜੋ ਨਰਕ ਨਾਲ ਸਬੰਧਿਤ ਹੈ, ਪ੍ਰਗਟ ਨਹੀਂ ਹੁੰਦਾ।"
3 Ninguém, de nenhum modo, vos engane, porque isto não acontecerá sem que primeiro venha a apostasia e seja revelado o homem da iniquidade, o filho da perdição,
4 ਕੁਧਰਮੀ ਪਰਮੇਸ਼ੁਰ ਨਾਮੀਂ ਹਰ ਚੀਜ਼ ਦਾ ਜਾਂ ਕੋਈ ਵੀ ਚੀਜ਼ ਜਿਸਦੀ ਲੋਕ ਉਪਾਸਨਾ ਕਰਦੇ ਹਨ ਵਿਰੋਧੀ ਹੈ। ਅਤੇ ਉਸ ਕੁਧਰਮੀ ਨੇ ਆਪਣੇ ਆਪ ਨੂੰ ਹਰ ਉਸ ਚੀਜ਼ ਨਾਲੋਂ; ਜਿਸ ਨੂੰ ਪਰਮੇਸ਼ੁਰ ਆਖਦੇ ਹਨ ਜਾਂ ਜਿਸਦੀ ਲੋਕ ਉਪਾਸਨਾ ਕਰਦੇ ਹਨ, ਆਪਣੇ ਆਪ ਨੂੰ ਉੱਚਾ ਬਣਾਇਆ ਹੈ ਅਤੇ ਬਦੀ ਦਾ ਉਹ ਮਾਨਵ ਪਰਮੇਸ਼ੁਰ ਦੇ ਮੰਦਰ ਵਿੱਚ ਵੀ ਜਾਂਦਾ ਹੈ ਅਤੇ ਉੱਥੇ ਬੈਠਦਾ ਹੈ ਫ਼ੇਰ ਉਹ ਆਖਦਾ ਹੈ ਕਿ ਉਹ ਪਰਮੇਸ਼ੁਰ ਹੈ।"
4 o qual se opõe e se levanta contra tudo que se chama Deus ou é objeto de culto, a ponto de assentar-se no santuário de Deus, ostentando-se como se fosse o próprio Deus.
5 ਮੈਂ ਤੁਹਾਨੂੰ ਪਹਿਲਾਂ ਹੀ ਕਿਹਾ ਸੀ ਕਿ ਜਦੋਂ ਮੈਂ ਹਾਲੇ ਤੁਹਾਡੇ ਨਾਲ ਸਾਂ ਕਿ ਇਹ ਸਭ ਗੱਲਾਂ ਵਾਪਰਨਗੀਆਂ। ਕੀ ਤੁਹਾਨੂੰ ਯਾਦ ਹੈ?"
5 Não vos recordais de que, ainda convosco, eu costumava dizer-vos estas coisas?
6 ਅਤੇ ਤੁਸੀਂ ਜਾਣਦੇ ਹੋ ਕਿ ਕੁਧਰਮੀ ਨੂੰ ਹੁਣ ਕਿਹੜੀ ਚੀਜ਼ ਰੋਕ ਰਹੀ ਹੈ ਉਸ ਨੂੰ ਹੁਣ ਇਸ ਲਈ ਰੋਕਿਆ ਜਾ ਰਿਹਾ ਹੈ ਕਿ ਉਹ ਸਹੀ ਸਮੇਂ ਪ੍ਰਗਟ ਹੋਵੇ।"
6 E, agora, sabeis o que o detém, para que ele seja revelado somente em ocasião própria.
7 ਬਦੀ ਦੀ ਗੁਪਤ ਸ਼ਕਤੀ ਹੁਣ ਪਹਿਲਾਂ ਹੀ ਸੰਸਾਰ ਵਿੱਚ ਕਾਰਜ ਕਰ ਰਹੀ ਹੈ ਪਰ ਇੱਥੇ ਇੱਕ ਅਜਿਹਾ ਵੀ ਹੈ ਜਿਹੜਾ ਬਦੀ ਦੀ ਇਸ ਗੁਪਤ ਸ਼ਕਤੀ ਨੂੰ ਰੋਕ ਰਿਹਾ ਹੈ। ਉਹ ਇਸ ਨੂੰ ਉਦੋਂ ਤੱਕ ਰੋਕਦਾ ਰਹੇਗਾ ਜਦੋਂ ਤੱਕ ਉਹ ਹਟਾਇਆ ਨਹੀਂ ਜਾਂਦਾ।"
7 Com efeito, o mistério da iniquidade já opera e aguarda somente que seja afastado aquele que agora o detém;
8 ਫ਼ੇਰ ਕੁਧਰਮੀ ਪ੍ਰਗਟ ਹੋਵੇਗਾ ਅਤੇ ਪ੍ਰਭੂ ਯਿਸੂ ਮਸੀਹ ਉਸ ਕੁਧਰਮੀ ਨੂੰ ਆਪਣੇ ਮੂੰਹ ਵਿੱਚੋਂ ਨਿਕਲਣ ਵਾਲੇ ਸਾਹ ਨਾਲ ਮਾਰ ਦੇਵੇਗਾ। ਪਭੂ ਯਿਸੂ ਕੁਧਰਮੀ ਨੂੰ ਆਪਣੀ ਮਹਿਮਾਮਈ ਆਮਦ ਨਾਲ ਤਬਾਹ ਕਰ ਦੇਵੇਗਾ।"
8 então, será, de fato, revelado o iníquo, a quem o Senhor Jesus matará com o sopro de sua boca e o destruirá pela manifestação de sua vinda.
9 ਕੁਧਰਮੀ ਸ਼ੈਤਾਨ ਦੀ ਸ਼ਕਤੀ ਨਾਲ ਆਵੇਗਾ ਉਸ ਕੋਲ ਬਹੁਤ ਵੱਡੀ ਸ਼ਕਤੀ ਹੋਵੇਗੀ, ਅਤੇ ਉਹ ਕਈ ਤਰ੍ਹਾਂ ਦੇ ਝੂਠੇ ਕਰਿਸ਼ਮੇ, ਨਿਸ਼ਾਨ ਅਤੇ ਅਚੰਭੇ ਕਰੇਗਾ।"
9 Ora, o aparecimento do iníquo é segundo a eficácia de Satanás, com todo poder, e sinais, e prodígios da mentira,
10 ਕੁਧਰਮੀ ਉਨ੍ਹਾਂ ਲੋਕਾਂ ਨਾਲ ਧੋਖਾ ਕਰਨ ਲਈ ਹਰ ਤਰ੍ਹਾਂ ਦਾ ਛਲ ਕਪਟ ਕਰੇਗਾ ਜਿਹੜੇ ਪਹਿਲਾਂ ਹੀ ਗੁਆਚੇ ਹੋਏ ਹਨ। ਉਹ ਲੋਕ ਇਸ ਲਈ ਗੁਆਚੇ ਹੋਏ ਹਨ ਕਿਉਂਕਿ ਉਨ੍ਹਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕੀਤਾ ਹੈ। ਜੇ ਉਹ ਸੱਚ ਨੂੰ ਪਿਆਰ ਕਰਦੇ, ਉਹ ਬਚ ਜਾਂਦੇ।"
10 e com todo engano de injustiça aos que perecem, porque não acolheram o amor da verdade para serem salvos.
11 ਪਰ ਉਨ੍ਹਾਂ ਲੋਕਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕੀਤਾ ਇਸ ਲਈ ਪਰਮੇਸ਼ੁਰ ਉਨ੍ਹਾਂ ਵੱਲ ਅਜਿਹੀ ਸ਼ਕਤੀ ਸ਼ਾਲੀ ਚੀਜ਼ ਭੇਜਦਾ ਹੈ ਜਿਹੜੀ ਉਨ੍ਹਾਂ ਨੂੰ ਸੱਚ ਤੋਂ ਦੂਰ ਲੈ ਜਾਂਦੀ ਹੈ। ਪਰਮੇਸ਼ੁਰ ਇਹ ਸ਼ਕਤੀ ਉਨ੍ਹਾਂ ਵੱਲ ਇਸ ਲਈ ਭੇਜਦਾ ਹੈ ਤਾਂ ਜੋ ਉਹ ਕਿਸੇ ਅਜਿਹੀ ਚੀਜ਼ ਵਿੱਚ ਵਿਸ਼ਵਾਸ ਕਰਨ, ਜਿਹੜੀ ਸੱਚ ਨਹੀਂ ਹੈ।"
11 É por este motivo, pois, que Deus lhes manda a operação do erro, para darem crédito à mentira,
12 ਇਸ ਲਈ ਉਹ ਸਾਰੇ ਲੋਕ ਜਿਹੜੇ ਸੱਚ ਵਿੱਚ ਵਿਸ਼ਵਾਸ ਨਹੀਂ ਕਰਦੇ ਉਨ੍ਹਾਂ ਦਾ ਨਿਆਂ ਦੋਸ਼ੀਆਂ ਵਾਂਗ ਹੋਵੇਗਾ। ਉਨ੍ਹਾਂ ਨੇ ਸੱਚ ਵਿੱਚ ਵਿਸ਼ਵਾਸ ਨਹੀਂ ਕੀਤਾ, ਇਸ ਲਈ ਉਨ੍ਹਾਂ ਨੇ ਬਦੀ ਕਰਦਿਆਂ ਆਨੰਦ ਮਾਣਿਆ।"
12 a fim de serem julgados todos quantos não deram crédito à verdade; antes, pelo contrário, deleitaram-se com a injustiça.
13 ਤੁਹਾਨੂੰ ਮੁਕਤੀ ਲਈ ਚੁਣਿਆ ਗਿਆ ਹੈ ਭਰਾਵੋ ਅਤੇ ਭੈਣੋ, ਪ੍ਰਭੂ ਤੁਹਾਨੂੰ ਪਿਆਰ ਕਰਦਾ ਹੈ। ਪਰਮੇਸ਼ੁਰ ਨੇ ਸ਼ੁਰੂ ਤੋਂ ਹੀ ਤੁਹਾਨੂੰ ਬਚਾਉਣ ਲਈ ਚੁਣ ਲਿਆ ਸੀ, ਇਸ ਲਈ ਸਾਨੂੰ ਹਮੇਸ਼ਾ ਤੁਹਾਡੇ ਲਈ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ। ਜਿਹੜਾ ਆਤਮਾ ਤੁਹਾਨੂੰ ਪਵਿੱਤਰ ਬਣਾਉਂਦਾ ਹੈ ਉਸ ਕਰਕੇ ਅਤੇ ਤੁਹਾਡੇ ਸੱਚ ਤੇ ਵਿਸ਼ਵਾਸ ਕਰਨ ਕਰਕੇ, ਤੁਹਾਨੂੰ ਬਚਾ ਲਿਆ ਗਿਆ ਹੈ।"
13 Entretanto, devemos sempre dar graças a Deus por vós, irmãos amados pelo Senhor, porque Deus vos escolheu desde o princípio para a salvação, pela santificação do Espírito e fé na verdade,
14 ਪਰਮੇਸ਼ੁਰ ਨੇ ਤੁਹਾਨੂੰ ਇਹ ਮੁਕਤੀ ਹਾਸਿਲ ਕਰਨ ਲਈ ਸੱਦਿਆ ਸੀ। ਉਸ ਨੇ ਤੁਹਾਨੂੰ ਉਸ ਖੁਸ਼ਖਬਰੀ ਦੀ ਵਰਤੋਂ ਰਾਹੀਂ ਸੱਦਿਆ ਸੀ, ਜਿਸਦਾ ਅਸੀਂ ਪ੍ਰਚਾਰ ਕੀਤਾ। ਪਰਮੇਸ਼ੁਰ ਨੇ ਤੁਹਾਨੂੰ ਇਸ ਲਈ ਸੱਦਿਆ ਸੀ ਤਾਂ ਜੋ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਮਹਿਮਾ ਵਿੱਚ ਹਿੱਸੇਦਾਰ ਹੋ ਸੱਕੋਂ"
14 para o que também vos chamou mediante o nosso evangelho, para alcançardes a glória de nosso Senhor Jesus Cristo.
15 ਇਸ ਲਈ ਭਰਾਵੋ ਅਤੇ ਭੈਣੋ ਮਜ਼ਬੂਤੀ ਨਾਲ ਖਲੋਵੋ ਅਤੇ ਉਨ੍ਹਾਂ ਉਪਦੇਸ਼ਾਂ ਵਿੱਚ ਵਿਸ਼ਵਾਸ ਕਰਦੇ ਰਹੋ ਜਿਹੜੇ ਅਸੀਂ ਤੁਹਾਨੂੰ ਦਿੱਤੇ ਹਨ ਅਸੀਂ ਤੁਹਾਨੂੰ ਉਹ ਉਪਦੇਸ਼ ਆਪਣੇ ਭਾਸ਼ਣ ਵਿੱਚ ਅਤੇ ਤੁਹਾਨੂੰ ਲਿਖੇ ਆਪਣੇ ਪੱਤਰਾਂ ਵਿੱਚ ਦਿੱਤੇ ਸਨ।"
15 Assim, pois, irmãos, permanecei firmes e guardai as tradições que vos foram ensinadas, seja por palavra, seja por epístola nossa.
16 ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪ੍ਰਭੂ ਯਿਸੂ ਮਸੀਹ ਖੁਦ ਅਤੇ ਪਰਮੇਸ਼ੁਰ ਸਾਡਾ ਪਿਤਾ ਤੁਹਾਡੇ ਦਿਲਾਂ ਨੂੰ ਸੁੱਖ ਦੇਵੇਗਾ ਅਤੇ ਤੁਹਾਨੂੰ ਹਰ ਚੰਗੀ ਗੱਲ ਵਿੱਚ ਜੋ, ਤੁਸੀਂ ਕਰਦੇ ਅਤੇ ਆਖਦੇ ਹੋ, ਬਲ ਬਖਸ਼ੇ ਸਨ। ਪਰਮੇਸ਼ੁਰ ਨੇ ਸਾਨੂੰ ਪਿਆਰ ਕੀਤਾ। ਆਪਣੀ ਕਿਰਪਾ ਰਾਹੀਂ ਉਸ ਨੇ ਸਾਨੂੰ ਚੰਗੀ ਆਸ ਅਤੇ ਆਰਾਮ ਦਿੱਤਾ ਹੈ ਜਿਹੜਾ ਅਮਰ ਹੈ।"
16 Ora, nosso Senhor Jesus Cristo mesmo e Deus, o nosso Pai, que nos amou e nos deu eterna consolação e boa esperança, pela graça,
17 — ausente —
17 consolem o vosso coração e vos confirmem em toda boa obra e boa palavra.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Tessalonicenses 2, comparar traduções ou montar um estudo — tudo direto pelo WhatsApp.