2 Tessalonicenses 3
Punjabi Bible (GL_PUNJABI) vs ARC
ARC Almeida Revista e Corrigida 2009
1 ਸਾਡੇ ਲਈ ਪ੍ਰਾਰਥਨਾ ਕਰੋ ਅੰਤਕਾਰ, ਭਰਾਵੋ ਅਤੇ ਭੈਣੋ, ਸਾਡੇ ਲਈ ਵੀ ਪ੍ਰਾਰਥਨਾ ਕਰੋ। ਪ੍ਰਾਰਥਨਾ ਕਰੋ ਕਿ ਪ੍ਰਭੂ ਦੇ ਉਪਦੇਸ਼ ਛੇਤੀ ਫ਼ੈਲਣੇ ਜਾਰੀ ਰਹਿਣ। ਪ੍ਰਾਰਥਨਾ ਕਰੋ ਕਿ ਲੋਕ ਉਨ੍ਹਾਂ ਉਪਦੇਸ਼ਾਂ ਨੂੰ ਉਸੇ ਤਰ੍ਹਾਂ ਮਾਣ ਦੇਣ ਜਿਵੇਂ ਕਿ ਇਹ ਤੁਹਾਡੇ ਨਾਲ ਵਾਪਰਿਆ।"
1 No demais, irmãos, rogai por nós, para que a palavra do Senhor tenha livre curso e seja glorificada, como também o é entre vós;
2 ਅਤੇ ਪ੍ਰਾਰਥਨਾ ਕਰੋ ਕਿ ਅਸੀਂ ਬੁਰੇ ਅਤੇ ਬਦ ਵਾਲੇ ਲੋਕਾਂ ਤੋਂ ਸੁਰੱਖਿਅਤ ਰਹੀਏ। ਜਿਵੇਂ ਕਿ ਤੁਸੀਂ ਜਾਣਦੇ ਹੋ, ਸਾਰੇ ਲੋਕੀ ਪ੍ਰਭੂ ਵਿੱਚ ਵਿਸ਼ਵਾਸ ਨਹੀਂ ਰੱਖਦੇ।"
2 e para que sejamos livres de homens dissolutos e maus; porque a fé não é de todos.
3 ਪਰ ਪ੍ਰਭੂ ਵਫ਼ਾਦਾਰ ਹੈ। ਉਹ ਤੁਹਾਨੂੰ ਤਾਕਤ ਦੇਵੇਗਾ ਅਤੇ ਤੁਹਾਨੂੰ ਦੁਸ਼ਟ (ਸ਼ੈਤਾਨ) ਤੋਂ ਬਚਾਵੇਗਾ।"
3 Mas fiel é o Senhor, que vos confortará e guardará do maligno.
4 ਪ੍ਰਭੂ ਸਾਨੂੰ ਵਿਸ਼ਵਾਸ ਦਿੰਦਾ ਹੈ ਕਿ ਤੁਸੀਂ ਉਹੀ ਗੱਲਾਂ ਕਰ ਰਹੇ ਹੋ ਜੋ ਅਸੀਂ ਤੁਹਾਨੂੰ ਕਹੀਆਂ। ਅਤੇ ਅਸੀਂ ਜਾਣਦੇ ਹਾਂ ਕਿ ਤੁਸੀਂ ਇਨ੍ਹਾਂ ਗੱਲਾਂ ਨੂੰ ਲਗਾਤਾਰ ਕਰਦੇ ਰਹੋਂਗੇ।"
4 E confiamos de vós no Senhor que não só fazeis como fareis o que vos mandamos.
5 ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪ੍ਰਭੂ ਤੁਹਾਡੇ ਹਿਰਦਿਆਂ ਨੂੰ ਪਰਮੇਸ਼ੁਰ ਦੇ ਪਿਆਰ ਅਤੇ ਮਸੀਹ ਦੇ ਸਬਰ ਵੱਲ ਜਾਣ ਲਈ ਅਗਵਾਈ ਕਰੇਗਾ।"
5 Ora, o Senhor encaminhe o vosso coração no amor de Deus e na paciência de Cristo.
6 ਕੰਮ ਦਾ ਫ਼ਰਜ਼ ਭਰਾਵੋ ਅਤੇ ਭੈਣੋ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਅਧਿਕਾਰ ਰਾਹੀਂ ਤੁਹਾਨੂੰ ਇਹ ਆਦੇਸ਼ ਦਿੰਦੇ ਹਾਂ ਕਿ ਉਸ ਸ਼ਰਧਾਲੂ ਤੋਂ ਦੂਰ ਰਹੋ ਜਿਹੜਾ ਕੰਮ ਕਰਨ ਤੋਂ ਇਨਕਾਰ ਕਰਦਾ ਹੈ, ਉਹ ਲੋਕ ਜਿਹੜੇ ਕੰਮ ਕਰਨ ਤੋਂ ਇਨਕਾਰ ਕਰਦੇ ਹਨ, ਉਨ੍ਹਾਂ ਉਪਦੇਸ਼ਾਂ ਤੇ ਅਮਲ ਨਹੀਂ ਕਰ ਰਹੇ, ਜਿਹੜੇ ਅਸੀਂ ਉਨ੍ਹਾਂ ਨੂੰ ਦਿੱਤੇ ਸਨ।"
6 Mandamo-vos, porém, irmãos, em nome de nosso Senhor Jesus Cristo, que vos aparteis de todo irmão que andar desordenadamente e não segundo a tradição que de nós recebeu.
7 ਤੁਸੀਂ ਆਪ ਹੀ ਜਾਣਦੇ ਹੋ ਕਿ ਤੁਹਾਨੂੰ ਵੀ ਉਸੇ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਅਸੀਂ ਰਹਿੰਦੇ ਹਾਂ, ਜਦੋਂ ਅਸੀਂ ਤੁਹਾਡੇ ਨਾਲ ਸਾਂ, ਅਸੀਂ ਆਲਸੀ ਨਹੀਂ ਸਾਂ।"
7 Porque vós mesmos sabeis como convém imitar-nos, pois que não nos houvemos desordenadamente entre vós,
8 ਅਤੇ ਜਦੋਂ ਵੀ ਅਸੀਂ ਕਿਸੇ ਦੂਸਰੇ ਵਿਅਕਤੀ ਦਾ ਭੋਜਨ ਖਾਧਾ ਅਸੀਂ ਹਮੇਸ਼ਾ ਉਸਦੀ ਕੀਮਤ ਦਿੱਤੀ, ਅਸੀਂ ਸਖਤ ਮਿਹਨਤ ਕੀਤੀ ਤਾਂ ਜੋ ਅਸੀਂ ਤੁਹਾਡੇ ਕਿਸੇ ਲਈ ਵੀ ਕਸ਼ਟ ਦਾ ਕਾਰਣ ਨਾ ਬਣੀਏ। ਅਸੀਂ ਲਗਭਗ ਦਿਨ ਰਾਤ ਕੰਮ ਕਰਦੇ ਰਹੇ।"
8 nem, de graça, comemos o pão de homem algum, mas com trabalho e fadiga, trabalhando noite e dia, para não sermos pesados a nenhum de vós;
9 ਸਾਡੇ ਕੋਲ ਤੁਹਾਨੂੰ ਸਾਡੀ ਸਹਾਇਤਾ ਕਰਨ ਲਈ ਆਖਣ ਦਾ ਅਧਿਕਾਰ ਸੀ। ਪਰ ਅਸੀਂ ਆਪਣਾ ਧਿਆਨ ਰੱਖਣ ਲਈ ਕੰਮ ਕੀਤਾ ਤਾਂ ਕਿ ਅਸੀਂ ਤੁਹਾਡੇ ਲਈ ਅਨੁਸਰਣ ਕਰਨ ਦਾ ਇੱਕ ਉਦਾਹਰਣ ਬਣ ਸੱਕੀਏ।"
9 não porque não tivéssemos autoridade, mas para vos dar em nós mesmos exemplo, para nos imitardes.
10 ਜਦੋਂ ਅਸੀਂ ਤੁਹਾਡੇ ਕੋਲ ਸਾਂ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ ਸੀ: “ਜਦੋਂ ਕੋਈ ਵਿਅਕਤੀ ਕੰਮ ਨਹੀਂ ਕਰਦਾ, ਤਾਂ ਉਹ ਭੋਜਨ ਵੀ ਨਹੀਂ ਕਰੇਗਾ।”"
10 Porque, quando ainda estávamos convosco, vos mandamos isto: que, se alguém não quiser trabalhar, não coma também.
11 ਅਸੀਂ ਸੁਣਦੇ ਹਾਂ ਕਿ ਤੁਹਾਡੇ ਸਮੂਹ ਵਿੱਚੋਂ ਕੁਝ ਲੋਕ ਕੰਮ ਕਰਨ ਤੋਂ ਇਨਕਾਰ ਕਰਦੇ ਹਨ। ਉਹ ਕੁਝ ਨਹੀਂ ਕਰਦੇ ਅਤੇ ਉਹ ਲੋਕ ਆਪਣੇ ਆਪ ਨੂੰ ਹੋਰਨਾਂ ਲੋਕਾਂ ਦੇ ਜੀਵਨ ਵਿੱਚ ਰੁਝਾਈ ਰੱਖਦੇ ਹਨ।"
11 Porquanto ouvimos que alguns entre vós andam desordenadamente, não trabalhando, antes, fazendo coisas vãs.
12 ਅਸੀਂ ਉਨ੍ਹਾਂ ਲੋਕਾਂ ਨੂੰ ਹੁਕਮ ਦਿੰਦੇ ਹਾਂ ਕਿ ਉਹ ਹੋਰਨਾਂ ਨੂੰ ਕਸ਼ਟ ਦੇਣਾ ਬੰਦ ਕਰ ਦੇਣ ਅਤੇ ਅਸੀਂ ਪ੍ਰਭੂ ਯਿਸੂ ਮਸੀਹ ਦੇ ਨਾਂ ਵਿੱਚ ਉਨ੍ਹਾਂ ਨੂੰ ਕੰਮ ਕਰਕੇ ਆਪਣਾ ਭੋਜਨ ਕਮਾਉਣ ਦੀ ਬੇਨਤੀ ਕਰਦੇ ਹਾਂ।"
12 A esses tais, porém, mandamos e exortamos, por nosso Senhor Jesus Cristo, que, trabalhando com sossego, comam o seu próprio pão.
13 ਭਰਾਵੋ ਅਤੇ ਭੈਣੋ, ਚੰਗਿਆਈ ਕਰਦਿਆਂ ਨਾ ਥੱਕੋ।"
13 E vós, irmãos, não vos canseis de fazer o bem.
14 ਜੇਕਰ ਕੋਈ ਵਿਅਕਤੀ ਜਿਸ ਬਾਰੇ ਅਸੀਂ ਇਸ ਚਿੱਠੀ ਵਿੱਚ ਲਿਖਿਆ ਹੈ ਉਸ ਨੂੰ ਨਹੀਂ ਮੰਨਦਾ, ਤਾਂ ਉਸਦਾ ਧਿਆਨ ਰੱਖੋ। ਉਸ ਵਿਅਕਤੀ ਨਾਲ ਸੰਗਤ ਨਾ ਕਰੋ। ਤਾਂ ਜੋ ਉਹ ਸ਼ਰਮਿੰਦਾ ਹੋਵੇਗਾ।"
14 Mas, se alguém não obedecer à nossa palavra por esta carta, notai o tal e não vos mistureis com ele, para que se envergonhe.
15 ਪਰ ਉਸ ਨੂੰ ਇੰਝ ਕਰਾਰ ਨਾ ਦਿਉ ਜਿਵੇਂ ਕਿ ਉਹ ਤੁਹਾਡਾ ਦੁਸ਼ਮਣ ਹੋਵੇ। ਸਗੋਂ ਉਸ ਨੂੰ ਇੱਕ ਭਰਾ ਵਾਂਗ ਚਿਤਾਵਨੀ ਦਿਉ।"
15 Todavia, não o tenhais como inimigo, mas admoestai-o como irmão.
16 ਅੰਤਿਮ ਨਿਰਦੇਸ਼ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਸ਼ਾਂਤੀ ਦਾ ਪ੍ਰਭੂ ਤੁਹਾਨੂੰ ਹਮੇਸ਼ਾ ਸ਼ਾਂਤੀ ਦੇਵੇ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਉਹ ਤੁਹਾਨੂੰ ਹਰ ਸਮੇਂ ਅਤੇ ਹਰ ਤਰ੍ਹਾਂ ਨਾਲ ਸ਼ਾਂਤੀ ਦੇਵੇ। ਪ੍ਰਭੂ ਤੁਹਾਡੇ ਸਾਰਿਆਂ ਦੇ ਅੰਗ ਸੰਗ ਰਹੇ।"
16 Ora, o mesmo Senhor da paz vos dê sempre paz de toda maneira. O Senhor seja com todos vós.
17 ਮੈਂ ਪੌਲੁਸ ਹਾਂ, ਅਤੇ ਮੈਂ ਇਹ ਸ਼ੁਭਕਾਮਨਾਵਾਂ ਆਪਣੇ ਖੁਦ ਦੇ ਹੱਥੀ ਲਿਖ ਰਿਹਾ ਹਾਂ। ਮੇਰੇ ਸਾਰੇ ਪੱਤਰਾਂ ਉੱਤੇ ਇਹ ਖਾਸ ਨਿਸ਼ਾਨ ਹੈ ਅਤੇ ਇਹ ਦਰਸ਼ਾਉਂਦੇ ਹਨ ਕਿ ਉਹ ਮੇਰੇ ਵੱਲੋਂ ਹਨ। ਮੈਂ ਇਵੇਂ ਹੀ ਲਿਖਦਾ ਹਾਂ।"
17 Saudação da minha própria mão, de mim, Paulo, que é o sinal em todas as epístolas; assim escrevo.
18 ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ।"
18 A graça de nosso Senhor Jesus Cristo seja com todos vós. Amém!
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 2 Tessalonicenses 3, comparar traduções ou montar um estudo — tudo direto pelo WhatsApp.