Ageu 2
Punjabi Bible (GL_PUNJABI) vs NVT
NVT Nova Versão Transformadora
1 ਯਹੋਵਾਹ ਦਾ ਲੋਕਾਂ ਨੂੰ ਉਤਸਾਹਿਤ ਕਰਨਾ ਯਹੋਵਾਹ ਵੱਲੋਂ 7ਵੇਂ ਮਹੀਨੇ ਦੇ 21ਵੇਂ ਦਿਨ ਹੱਜਈ ਨੂੰ ਇਹ ਬਾਣੀ ਹੋਈ:"
1 Então, em 17 de outubro desse mesmo ano, o S enhor transmitiu outra mensagem por meio do profeta Ageu:
2 ਯਹੂਦਾਹ ਦੇ ਰਾਜਪਾਲ ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ ਨੂੰ ਅਤੇ ਯਹੋਸਾਦਾਕ ਦੇ ਪੁੱਤਰ ਪਰਧਾਨ ਜਾਜਕ ਯਹੋਸ਼ੁਆ ਨੂੰ ਅਤੇ ਹੋਰ ਸਾਰੇ ਲੋਕਾਂ ਨੂੰ ਦੱਸ:"
2 “Diga ao governador de Judá, Zorobabel, filho de Sealtiel, e ao sumo sacerdote Josué, filho de Jeozadaque, e ao remanescente do povo:
3 “ਤੁਹਾਡੇ ਵਿੱਚੋਂ ਕੌਣ ਅਜਿਹਾ ਬਾਕੀ ਹੈ ਜਿਸਨੇ ਇਸ ਮੰਦਰ ਦੀ ਪਹਿਲੀ ਖੂਬਸੂਰਤੀ ਨੂੰ ਵੇਖਿਆ, ਜੋ ਕਿ ਬਰਬਾਦ ਹੋ ਚੁੱਕੀ ਹੈ? ਇਸ ਬਾਰੇ ਹੁਣ ਤੁਸੀਂ ਕੀ ਸੋਚਦੇ ਹੋਂ? ਕੀ ਮੰਦਰ ਪਹਿਲੇ ਮੰਦਰ ਦੇ ਮੁਕਾਬਲੇ ਕੁਝ ਵੀ ਨਹੀਂ ਲੱਗਦਾ?"
3 ‘Algum de vocês se lembra deste templo em sua antiga glória? Como ele lhes parece agora, em comparação com o anterior? Deve parecer insignificante!
4 ਪਰ ਹੁਣ, ਜ਼ਰੁੱਬਾਬਲ, ਯਹੋਵਾਹ ਨੇ ਆਖਿਆ, ਹੌਂਸਲਾ ਨਾ ਹਾਰ। ਪਰਧਾਨ ਜਾਜਕ ਯਹੋਸ਼ੁਆ ਯਹੋਸਾਦਾਕ ਦੇ ਪੁੱਤਰ ਹੌਂਸਲਾ ਨਾ ਹਾਰ! ਇਸ ਕੌਮ ਦੇ ਸਾਰੇ ਲੋਕੋ ਹੌਂਸਲਾ ਨਾ ਹਾਰੋ। ਯਹੋਵਾਹ ਸਰਬ ਸ਼ਕਤੀਮਾਨ ਨੇ ਇਉਂ ਆਖਿਆ। ਇਹ ਕੰਮ ਜਾਰੀ ਰੱਖੋ ਕਿਉਂ ਜੋ ਮੈਂ ਤੁਹਾਡੇ ਨਾਲ ਹਾਂ। ਯਹੋਵਾਹ ਸਰਬ-ਸ਼ਕਤੀਮਾਨ ਨੇ ਇਹ ਗੱਲਾਂ ਆਖੀਆਂ।”"
4 Mas assim diz o S enhor : Seja forte, Zorobabel! Seja forte, sumo sacerdote Josué, filho de Jeozadaque! Sejam fortes, todos vocês que restam na terra! Mãos à obra, pois eu estou com vocês, diz o S enhor dos Exércitos.
5 ਯਹੋਵਾਹ ਆਖਦਾ ਹੈ, “ਜਦੋਂ ਤੁਸੀਂ ਮਿਸਰ ਤੋਂ ਨਿਕਲੇ, ਮੈਂ ਤੁਹਾਡੇ ਨਾਲ ਇਹ ਇਕਰਾਰਨਾਮਾ ਕੀਤਾ ਕਿ ਮੇਰਾ ਆਤਮਾ ਹਮੇਸ਼ਾ ਤੁਹਾਡੇ ਅੰਗ-ਸੰਗ ਰਹੇਗਾ, ਇਸ ਲਈ ਡਰੋ ਨਾ।"
5 Meu Espírito habita em seu meio, como prometi quando vocês saíram do Egito. Portanto, não tenham medo’.
6 ਕਿਉਂ ਕਿ ਇਹ ਸਭ ਗੱਲਾਂ ਯਹੋਵਾਹ ਸਰਬ ਸ਼ਕਤੀਵਾਨ ਆਖ ਰਿਹਾ ਹੈ। ਬੋੜੀ ਹੀ ਦੇਰ ਵਿੱਚ, ਮੈਂ ਜ਼ਮੀਨ ਤੇ ਅਕਾਸ਼, ਧਰਤੀ ਅਤੇ ਸਮੁੰਦਰ ਹਿਲਾ ਦੇਵਾਂਗਾ।"
6 “Pois assim diz o S enhor dos Exércitos: Em pouco tempo sacudirei novamente os céus e a terra, os mares e a terra seca.
7 ਮੈਂ ਕੌਮਾਂ ਨੂੰ ਹਿਲਾ ਦਿਆਂਗਾ ਤੇ ਉਹ ਸਾਰੀਆਂ ਕੌਮਾਂ ਤੋਂ ਤੁਹਾਡੇ ਕੋਲ ਦੌਲਤ ਸਹਿਤ ਆਉਣਗੇ। ਤਦ ਮੈਂ ਇਸ ਮੰਦਰ ਨੂੰ ਪਰਤਾਪ ਨਾਲ ਭਰ ਦਿਆਂਗਾ। ਯਹੋਵਾਹ ਸਰਬ ਸ਼ਕਤੀਮਾਨ ਨੇ ਇੰਝ ਆਖਿਆ।"
7 Sacudirei todas as nações, e os tesouros das nações virão para este templo. Encherei este lugar de glória, diz o S enhor dos Exércitos.
8 ਉਨ੍ਹਾਂ ਦਾ ਸਾਰਾ ਚਾਂਦੀ ਅਤੇ ਸੋਨਾ ਮੇਰਾ ਹੈ। ਸਰਬ ਸ਼ਕਤੀਮਾਨ ਯਹੋਵਾਹ ਇਹ ਆਖ ਰਿਹਾ ਹੈ।"
8 A prata e o ouro me pertencem, diz o S enhor dos Exércitos.
9 ਅਤੇ ਯਹੋਵਾਹ ਸਰਬ-ਸ਼ਕਤੀਮਾਨ ਆਖਦਾ ਹੈ ਕਿ ਇਹ ਆਖਿਰੀ ਮੰਦਰ ਪਹਿਲਾਂ ਵਾਲੇ ਮੰਦਰ ਨਾਲੋਂ ਵੱਧ ਖੂਬਸੂਰਤ ਹੋਵੇਗਾ ਅਤੇ ਮੈਂ ਇੱਥੇ ਸਾਂਤੀ ਲਿਆਵਾਂਗਾ। ਯਾਦ ਰੱਖਣਾ, ਕਿ ਯਹੋਵਾਹ ਸਰਬ ਸ਼ਕਤੀਮਾਨ ਇਹ ਆਖ ਰਿਹਾ ਹੈ।”"
9 A glória deste novo templo será maior que a glória do antigo, diz o S enhor dos Exércitos, e neste lugar estabelecerei a paz. Eu, o S enhor dos Exércitos, falei!”.
10 ਕੰਮ ਸ਼ੁਰੂ ਹੋ ਚੁੱਕਿਆ-ਅਸੀਸ ਮਿਲੇਗੀ ਦਾਰਾ ਪਾਤਸ਼ਾਹ ਦੇ ਦੂਜੇ ਸਾਲ ਦੇ 9 ਵੇਂ ਮਹੀਨੇ ਦੀ 24 ਤਰੀਕ ਨੂੰ ਯਹੋਵਾਹ ਦੀ ਬਾਣੀ ਹੱਜਈ ਨਬੀ ਦੁਆਰਾ ਆਈ ਕਿ"
10 Em 18 de dezembro do segundo ano do reinado de Dario, o S enhor enviou esta mensagem ao profeta Ageu:
11 ਯਹੋਵਾਹ ਸਰਬ ਸ਼ਕਤੀਮਾਨ ਆਖਦਾ, “ਜਾਜਕਾਂ ਨੂੰ ਪੁੱਛੋ ਕਿ ਬਿਵਸਬਾ ਇਨ੍ਹਾਂ ਗੱਲਾਂ ਬਾਰੇ ਕੀ ਆਖਦੀ ਹੈ:"
11 “Assim diz o S enhor dos Exércitos. Pergunte aos sacerdotes sobre a lei:
12 ‘ਫ਼ਰਜ ਕਰੋ ਕਿ ਕੋਈ ਵਿਅਕਤੀ ਆਪਣੇ ਕਪੜਿਆਂ ਦੀ ਤਹਿ ਵਿੱਚ ਕੁਝ ਮਾਸ ਲੈ ਜਾਂਦਾ ਜੋ ਕਿ ਪਵਿੱਤਰ ਹੈ ਜੋ ਇਹ ਬਲੀ ਦਾ ਹਿੱਸਾ ਹੈ ਅਤੇ ਜੇਕਰ ਉਹ ਕੱਪੜਾ ਰੋਟੀ, ਭੋਜਨ, ਮੈ, ਤੇਲ ਜਾਂ ਕਿਸੇ ਹੋਰ ਤਰ੍ਹਾਂ ਦੇ ਭੋਜਨ ਨੂੰ ਛੂਹ ਜਾਂਦਾ ਹੈ, ਤਾਂ ਕੀ ਉਹ ਚੀਜ਼ ਜਿਸ ਨੂੰ ਉਸ ਦਾ ਕਪੜਾ ਛੂਹੇਗਾ ਪਵਿੱਤਰ ਹੋ ਜਾਵੇਗੀ?’” ਜਾਜਕਾਂ ਨੇ ਜਵਾਬ ਦਿੱਤਾ, “ਨਹੀਂ!”"
12 ‘Se alguém levar em sua roupa a carne consagrada de um sacrifício, e se, por acaso, a roupa tocar num pão, num ensopado, em vinho, em azeite ou em qualquer outro tipo de alimento, esse alimento também se tornará consagrado?’”. “Não”, responderam os sacerdotes.
13 ਤਦ ਹੱਜਈ ਨੇ ਕਿਹਾ, “ਜੇ ਕੋਈ ਮਨੁੱਖ ਕਿਸੇ ਲਾਸ਼ ਨੂੰ ਛੂਹ ਜਾਣ ਨਾਲ ਅਸ਼ੁੱਧ ਹੋ ਗਿਆ ਹੋਵੇ, ਤਾਂ ਇਨ੍ਹਾਂ ਚੀਜ਼ਾਂ ਵਿੱਚੋਂ ਕਿਸੇ ਚੀਜ਼ ਨੂੰ ਛੋਹ ਦੇਵੇ ਤਾਂ ਭਲਾ ਕਿ ਉਹ ਚੀਜ਼ ਅਸ਼ੁੱਧ ਹੋ ਜਾਵੇਗੀ?” ਤਾਂ ਜਾਜਕਾਂ ਨੇ ਜਵਾਬ ’ਚ ਆਖਿਆ, “ਹਾਂ ਉਹ ਵਸਤ ਅਸ਼ੁੱਧ ਹੋ ਜਾਵੇਗੀ।”"
13 Em seguida, Ageu perguntou: “Se alguém se tornar cerimonialmente impuro ao tocar num cadáver e depois tocar num desses alimentos, o alimento ficará contaminado?”. “Sim”, responderam os sacerdotes.
14 ਫ਼ਿਰ ਹੱਜਈ ਨੇ ਆਖਿਆ, “ਯਹੋਵਾਹ ਪਰਮੇਸ਼ੁਰ ਇਉਂ ਆਖਦਾ ਹੈ: ‘ਇਸ ਕੌਮ ਦੇ ਲੋਕਾਂ ਬਾਰੇ ਵੀ ਇਹ ਸੱਚ ਹੈ। ਉਹ ਅਤੇ ਜੋ ਵੀ ਉਹ ਪੈਦਾ ਕਰਦੇ ਹਨ ਮੇਰੇ ਸਾਹਮਣੇ ਅਸ਼ੁੱਧ ਹੈ। ਇਸ ਲਈ ਉਹ ਜੋ ਕੁਝ ਵੀ ਜਗਵੇਦੀ ਤੇ ਚੜ੍ਹਾਉਣ ਲਈ ਲਿਉਂਦੇ ਹਨ ਉਹ ਵੀ ਅਸ਼ੁੱਧ ਹੈ।"
14 Então Ageu disse: “É o que acontece com este povo e com esta nação, diz o S enhor . Tudo que fazem e oferecem é contaminado por seu pecado.
15 “‘ਹੁਣ, ਅੱਜ ਦੇ ਦਿਨ ਤੋਂ ਅਗਾਂਹ, ਇਸ ਬਾਰੇ ਧਿਆਨ ਨਾਲ ਸੋਚੋ: ਤੁਹਾਡੇ ਯਹੋਵਾਹ ਦੇ ਮੰਦਰ ਤੇ ਕੰਮ ਸ਼ੁਰੂ ਕਰਨ ਤੋਂ ਪਹਿਲਾਂ, ਤੁਹਾਡੇ ਲਈ ਗੱਲਾਂ ਕਿਂਝ ਵਾਪਰ ਰਹੀਆਂ ਸਨ?"
15 Vejam o que estava acontecendo com vocês antes de começarem a lançar os alicerces do templo do S enhor .
16 ਜਦੋਂ ਵੀ ਕੋਈ ਅਨਾਜਾਂ ਦੀਆਂ ਢੇਰੀਆਂ ਕੋਲ 20 ਪੈਮਾਨਿਆਂ ਦੀ ਉਮੀਦ ਕਰਕੇ ਜਾਂਦਾ ਹੁੰਦਾ ਸੀ, ਓੱਥੇ ਸਿਰਫ਼ 10 ਪੈਮਾਨੇ ਹੀ ਹੁੰਦੇ ਸਨ। ਜਦੋਂ ਕੋਈ ਸ਼ਰਾਬ ਦੀ ਕੁਲਹਾੜੀ ਵਿੱਚੋਂ 50 ਮਰਤਬਾਨ ਸ਼ਰਾਬ ਦੇ ਕੱਢਣ ਲਈ ਗਿਆ, ਉਸ ਨੂੰ ਸਿਰਫ਼ 20 ਹੀ ਪ੍ਰਾਪਤ ਹੋਏ।"
16 Quando esperavam uma colheita de vinte medidas, colhiam apenas dez. Quando esperavam tirar cinquenta medidas da prensa de uvas, tiravam apenas vinte.
17 ਕਿਉਂ ਕਿ ਮੈਂ ਤੁਹਾਨੂੰ ਦੰਡ ਦਿੱਤਾ। ਮੈਂ ਬੀਮਾਰੀ ਭੇਜੀ ਜਿਸ ਨੇ ਤੁਹਾਡੀ ਫ਼ਸਲ ਤਬਾਹ ਕੀਤੀ, ਤੇ ਮੈਂ ਗੜਿਆਂ ਦੀ ਮਾਰ ਤੁਹਾਨੂੰ ਮਾਰੀ ਜਿਸ ਨਾਲ ਤੁਹਾਡੇ ਹੱਥ ਦੀਆਂ ਬਣੀਆਂ ਵਸਤਾਂ ਨਸ਼ਟ ਹੋ ਗਈਆਂ। ਇਹ ਸਭ ਕੁਝ ਮੈਂ ਤੁਹਾਨੂੰ ਆਪਣੇ ਵੱਲ ਪਰਤਣ ਲਈ ਕੀਤਾ, ਪਰ ਤੁਸੀਂ ਨਾ ਮੁੜੇ।’ ਯਹੋਵਾਹ ਨੇ ਇਹ ਗੱਲਾਂ ਆਖੀਆਂ।"
17 Enviei ferrugem, mofo e granizo para destruir tudo que vocês trabalharam para produzir. E, no entanto, vocês não voltaram para mim, diz o S enhor .
18 “ਯਹੋਵਾਹ ਨੇ ਆਖਿਆ, ‘ਅੱਜ ਵੇਂ ਮਹੀਨੇ ਦਾ 24ਵਾਂ ਦਿਨ ਹੈ। ਤੁਸੀਂ ਯਹੋਵਾਹ ਦੇ ਮੰਦਰ ਦੀ ਨੀਂਹ ਰੱਖਣ ਦਾ ਕੰਮ ਮੁਕੰਮਲ ਕਰ ਲਿਆ ਹੈ। ਸੋ ਖਿਆਲ ਰੱਖਿਓ ਕਿ ਹ੍ਹੁਣ ਤੋਂ ਅਗਾਂਹ ਕੀ ਵਾਪਰਦਾ!"
18 “Pensem neste 18 de dezembro, o dia em que foram lançados os alicerces do templo do S enhor . Sim, pensem bem.
19 ਕੀ ਅਜੇ ਵੀ ਪਿੜ ਵਿੱਚ ਕੋਈ ਅਜਿਹਾ ਅਨਾਜ ਦਾ ਦਾਣਾ ਬਾਕੀ ਹੈ ਜੋ ਬੀਜਿਆ ਨਹੀਂ ਗਿਆ? ਨਹੀਂ! ਕੀ ਅੰਗੂਰ ਦੀਆਂ ਵੇਲਾਂ, ਅੰਜੀਰ ਦੇ ਦ੍ਰੱਖਤ, ਅਨਾਰ ਅਤੇ ਜੈਤੂਨ ਦੇ ਦ੍ਰੱਖਤ ਕੋਈ ਫ਼ਲ ਦੇ ਰਹੇ ਹਨ? ਨਹੀਂ! ਪਰ ਅੱਜ ਤੋਂ, ਮੈਂ ਤੁਹਾਨੂੰ ਚੰਗੀ ਵਾਢੀ ਦੀ ਬਰਕਤ ਦੇਵਾਂਗਾ।”"
19 Eu lhes faço uma promessa agora, enquanto a semente ainda está no celeiro e suas videiras, figueiras, romãzeiras e oliveiras ainda não deram frutos. Mas, de hoje em diante, eu os abençoarei”.
20 ਮਹੀਨੇ ਦੇ 24 ਵੇਂ ਦਿਨ ਹੀ ਹੱਜਈ ਨਬੀ ਨੂੰ ਯਹੋਵਾਹ ਦੀ ਇੱਕ ਹੋਰ ਬਾਣੀ ਪ੍ਰਗਟ ਹੋਈ। ਉਹ ਸੰਦੇਸ਼ ਹੈ।"
20 Naquele mesmo dia, 18 de dezembro, o S enhor enviou mais uma mensagem a Ageu:
21 “ਯਹੂਦਾਹ ਦੇ ਰਾਜਪਾਲ ਜ਼ਰੁੱਬਾਬਲ ਕੋਲ ਜਾਕੇ ਆਖ ਕਿ ਮੈਂ ਅਕਾਸ਼ ਅਤੇ ਧਰਤੀ ਨੂੰ ਹਿਲਾ ਦਿਆਂਗਾ।"
21 “Diga ao governador de Judá, Zorobabel, que estou prestes a sacudir os céus e a terra.
22 ਅਤੇ ਮੈਂ ਬਹੁਤ ਸਾਰੇ ਰਾਜਿਆਂ ਅਤੇ ਰਾਜਾਂ ਨੂੰ ਉਲਟਾ ਦਿਆਂਗਾ। ਮੈਂ ਦੂਜੇ ਰਾਜਾਂ ਦੀ ਸੱਤਾਂ ਨੂੰ ਵੀ ਖਤਮ ਦਿਆਂਗਾ। ਮੈਂ ਉਨ੍ਹਾਂ ਦੇ ਰੱਥ ਅਤੇ ਰਬਵਾਨਾਂ ਨੂੰ ਨਸ਼ਟ ਕਰ ਸੁੱਟਾਂਗਾ। ਉਨ੍ਹਾਂ ਦੇ ਘੋੜੇ ਡਿੱਗ ਪੈਣਗੇ ਅਤੇ ਉਨ੍ਹਾਂ ਦੇ ਘੋੜ-ਸਵਾਰ ਇੱਕ ਦੂਜੇ ਨੂੰ ਮਾਰਨਗੇ।"
22 Derrubarei tronos e destruirei o poder de reinos estrangeiros. Derrubarei os carros de guerra e seus condutores; os cavalos cairão, e seus cavaleiros matarão uns aos outros.
23 ਹੇ ਮੇਰੇ ਸੇਵਕ, ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ, ਉਸ ਦਿਨ, ਮੈਂ ਤੈਨੂੰ ਲਵਾਂਗਾ ਅਤੇ ਇੱਕ ਮੋਹਰ ਵਾਲੀ ਅੰਗੂਠੀ ਵਾਂਗ ਬਣਾਵਾਂਗਾ, ਕਿਉਂ ਕਿ ਮੈਂ ਤੈਨੂੰ ਚੁਣਿਆ ਹੈ।” ਯਹੋਵਾਹ ਸਰਬ ਸ਼ਕਤੀਮਾਨ ਨੇ ਇਓਁ ਆਖਿਆ।"
23 “Naquele dia, diz o S enhor dos Exércitos, honrarei você, meu servo Zorobabel, filho de Sealtiel. Farei que você seja como um anel de selar em meu dedo, diz o S enhor , pois eu o escolhi. Eu, o S enhor dos Exércitos, falei!”.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Ageu 2, comparar traduções ou montar um estudo — tudo direto pelo WhatsApp.