Amós 1

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਭੂਮਿਕਾ ਆਮੋਸ ਦਾ ਸੰਦੇਸ਼: ਆਮੋਸ ਤਕੋਆ ਸ਼ਹਿਰ ਦੇ ਆਜੜੀਆਂ ਵਿੱਚੋਂ ਇੱਕ ਸੀ। ਉਸ ਨੇ ਇਸਰਾਏਲ ਦੇ ਬਾਰੇ ਦਰਸ਼ਨ ਵੇਖਿਆ। ਇਹ ਉਦੋਂ ਵਾਪਰਿਆ ਜਦੋਂ ਉਜ਼ੀਯਾਹ ਇਸਰਾਏਲ ਦਾ ਪਾਤਸ਼ਾਹ ਸੀ ਅਤੇ ਯੋਆਸ਼ ਦਾ ਪੁੱਤਰ ਯਰਾਬੁਆਮ ਇਸਰਾਏਲ ਦਾ ਪਾਤਸ਼ਾਹ ਸੀ। ਇਹ ਭੂਚਾਲ ਆਉਣ ਤੋਂ ਦੋ ਵਰ੍ਹੇ ਪਹਿਲਾਂ ਦੀ ਗੱਲ ਹੈ।"
1 As palavras de Amós, que estava entre os pastores de Tecoa, o que ele viu a respeito de Israel, nos dias de Uzias, rei de Judá, e nos dias de Jeroboão, filho de Joás, rei de Israel, dois anos antes do terremoto.
2 ਅਰਾਮ ਲਈ ਸਜ਼ਾ ਆਮੋਸ ਨੇ ਕਿਹਾ: “ਯਹੋਵਾਹ ਸੀਯੋਨ ਵਿੱਚ ਸ਼ੇਰ ਵਾਂਗ ਗੱਜੇਗਾ ਉਸਦੀ ਉੱਚੀ ਆਵਾਜ਼ ਯਰੂਸ਼ਲਮ ਵਿੱਚੋਂ ਆਵੇਗੀ ਜਿਸ ਨਾਲ ਆਜੜੀਆਂ ਦੀਆਂ ਚਰਾਂਦਾ ਸੁੱਕ ਸੜ ਜਾਣਗੀਆਂ ਇੱਥੋਂ ਤੱਕ ਕਿ ਕਰਮਲ ਦੀ ਚੋਟੀ ਵੀ ਸੁੱਕ ਜਾਵੇਗੀ।”"
2 E disse: O Senhor bramará de Sião e de Jerusalém dará a sua voz; nas habitações dos pastores haverá pranto, e secar-se-á o cume do Carmelo.
3 ਯਹੋਵਾਹ ਇਹ ਫ਼ੁਰਮਾਉਂਦਾ ਹੈ: “ਮੈਂ ਦੰਮਿਸਕ ਦੇ ਲੋਕਾਂ ਦੇ ਅਨੇਕਾਂ ਪਾਪਾਂ ਕਾਰਣ ਉਨ੍ਹਾਂ ਨੂੰ ਅਵੱਸ਼ ਸਜ਼ਾ ਦੇਵਾਂਗਾ। ਉਨ੍ਹਾਂ ਨੇ ਗਿਲਆਦ ਦੇ ਲੋਕਾਂ ਨੂੰ ਲੋਹੇ ਦੇ ਹਬਿਆਰਾਂ ਨਾਲ ਮਸਲਿਆ।"
3 Assim diz o Senhor : Por três transgressões de Damasco e por quatro, não retirarei o castigo, porque trilharam a Gileade com trilhos de ferro.
4 ਇਸ ਲਈ ਮੈਂ ਹਮਾਏਲ ਦੇ ਘਰ ਤੋਂ ਅੱਗ ਸ਼ੁਰੂ ਕਰਾਂਗਾ ਜਿਹੜੀ ਬਨ-ਹਦਦ ਦੇ ਸਾਰੇ ਮਹਿਲਾਂ ਨੂੰ ਤਬਾਹ ਕਰ ਦੇਵੇਗੀ।"
4 Por isso, porei fogo à casa de Hazael, e ele consumirá os palácios de Ben-Hadade.
5 “ਮੈਂ ਦੰਮਿਸਕ ਦੇ ਫ਼ਾਟਕਾਂ ਵਿੱਚਲੇ ਸਰੀਆਂ ਨੂੰ ਭੰਨ ਸੁੱਟਾਂਗਾ ਅਤੇ ਮੈਂ ਆਵਨ ਦੀ ਵਾਦੀ ਦੇ ਰਾਜੇ ਨੂੰ ਅਤੇ ਬੈਤ-ਅਦਨ ਤੋਂ ਸੱਤਾ ਦੇ ਪ੍ਰਤੀਕ ਨੂੰ ਹਟਾਅ ਦੇਵਾਂਗਾ। ਅਰਾਮ ਦੇ ਲੋਕ ਹਰਾਏ ਜਾਣਗੇ ਅਤੇ ਕੀਰ ਵੱਲ ਜਲਾਵਤਨੀ ਕਰ ਦਿੱਤੇ ਜਾਣਗੇ। ਯਹੋਵਾਹ ਨੇ ਇਹ ਗੱਲਾਂ ਆਖੀਆਂ।”"
5 E quebrarei o ferrolho de Damasco e exterminarei o morador de Biqueate-Áven e ao que tem o cetro de Bete-Éden; e o povo da Síria será levado em cativeiro a Quir, diz o Senhor .
6 ਫ਼ਲਿਸਤੀਆਂ ਲਈ ਸਜ਼ਾ ਯਹੋਵਾਹ ਨੇ ਇਹ ਆਖਿਆ: “ਮੈਂ ਅੱਜ਼ਾਹ ਦੇ ਲੋਕਾਂ ਨੂੰ ਉਨ੍ਹਾਂ ਦੇ ਅਨੇਕਾਂ ਪਾਪਾਂ ਕਾਰਣ ਅਵੱਸ਼ ਸਜ਼ਾ ਦੇਵਾਂਗਾ ਕਿਉਂ ਕਿ ਉਹ ਸਾਰੀ ਉੱਮਤ ਨੂੰ ਅਸੀਰ ਕਰਕੇ ਅਦੋਮ ’ਚ ਲੈ ਗਏ।"
6 Assim diz o Senhor : Por três transgressões de Gaza e por quatro, não retirarei o castigo, porque levaram em cativeiro todos os cativos para os entregarem a Edom.
7 ਇਸ ਲਈ ਮੈਂ ਅਹ੍ਹਾਜ਼ ਦੀ ਕੰਧ ਤੋਂ ਅੱਗ ਸੁਰੂ ਕਰਾਂਗਾ ਜਿਹੜੀ ਅੱਜ਼ਾਹ ਦੇ ਕਿਲ੍ਹਿਆਂ ਨੂੰ ਸਾੜ ਕੇ ਸੁਆਹ ਕਰ ਦੇਵੇਗੀ।"
7 Por isso porei fogo ao muro de Gaza, e ele consumirá os seus palácios.
8 ਅਤੇ ਮੈਂ ਅਸ਼ਦੋਦ ਦੇ ਪਾਤਸ਼ਾਹ ਨੂੰ ਅਤੇ ਅਸ਼ਕਲੋਨ ਦੇ ਸ਼ਾਸ਼ਕ ਨੂੰ ਨਸ਼ਟ ਕਰ ਦੇਵਾਂਗਾ। ਮੈਂ ਅਕਰੋਨ ਦੇ ਲੋਕਾਂ ਨੂੰ ਵੀ ਸਜਾ ਦੇਵਾਂਗਾ ਤਾਂ ਫ਼ਿਰ ਬਚੇ ਹੋਏ ਫ਼ਲਿਸਤੀਨੀ ਮਰ ਜਾਣਗੇ।” ਯਹੋਵਾਹ ਪਰਮੇਸ਼ੁਰ ਨੇ ਇਉਂ ਆਖਿਆ।"
8 E exterminarei o morador de Asdode e o que tem o cetro de Asquelom e tornarei a minha mão contra Ecrom; e o resto dos filisteus perecerá, diz o Senhor Jeová .
9 ਫ਼ੀਨੀਸ਼ ਲਈ ਸਜ਼ਾ ਯਹੋਵਾਹ ਇਉਂ ਫ਼ੁਰਮਾਉਂਦਾ ਹੈ: “ਮੈਂ ਸੂਰ ਦੇ ਲੋਕਾਂ ਦੇ ਅਨੇਕਾਂ ਪਾਪਾਂ ਕਾਰਣ ਉਨ੍ਹਾਂ ਨੂੰ ਅਵੱਸ਼ ਦੰਡਿਤ ਕਰਾਂਗਾ ਉਨ੍ਹਾਂ ਨੇ ਪੂਰੀ ਕੌਮ ਨੂੰ ਗੁਲਾਮ ਬਣਾ ਕੇ ਅਦੋਮ ਦੇ ਹਵਾਲੇ ਕੀਤਾ। ਉਹ ਆਪਣੇ ਭਰਾਵਾਂ ਨਾਲ ਕੀਤਾ ਕੌਲ ਭੁੱਲ ਗਏ।"
9 Assim diz o Senhor : Por três transgressões de Tiro e por quatro, não retirarei o castigo, porque entregaram todos os cativos a Edom e não se lembraram da aliança dos irmãos.
10 ਇਸ ਲਈ ਮੈਂ ਸੂਰ ਦੀ ਕੰਧ ਤੋਂ ਅੱਗ ਸ਼ੁਰੂ ਕਰਾਂਗਾ ਜਿਹੜੀ ਉੱਥੋਂ ਦੇ ਸਾਰੇ ਕਿਲ੍ਹਿਆਂ ਨੂੰ ਸਾੜ ਦੇਵੇਗੀ।”"
10 Por isso, porei fogo ao muro de Tiro, e ele consumirá os seus palácios.
11 ਅਦੋਮੀਆਂ ਲਈ ਸਜ਼ਾ ਯਹੋਵਾਹ ਨੇ ਇਹ ਇਕਰਾਰ ਕੀਤਾ: “ਮੈਂ ਅਦੋਮੀਆਂ ਨੂੰ ਉਨ੍ਹਾਂ ਦੇ ਕੀਤੇ ਅਨੇਕਾਂ ਪਾਪਾਂ ਕਾਰਣ ਅਵੱਸ਼ ਸਜ਼ਾ ਦੇਵਾਂਗਾ ਅਦੋਮ ਨੇ ਆਪਣੇ ਭਰਾ ਦਾ ਤਲਵਾਰ ਨਾਲ ਪਿੱਛਾ ਕੀਤਾ ਅਤੇ ਉਸ ਤੇ ਕੋਈ ਰਹਿਮ ਨਾ ਕੀਤਾ ਸਗੋਂ ਅਦੋਮ ਦਾ ਕਰੋਧ ਸਦਾ ਲਈ ਜਾਰੀ ਰਿਹਾ ਉਹ ਹਮੇਸ਼ਾ ਵਾਸਤੇ ਗੁੱਸੇ ਰਿਹਾ।"
11 Assim diz o Senhor : Por três transgressões de Edom e por quatro, não retirarei o castigo, porque perseguiu a seu irmão à espada e baniu toda a misericórdia; e a sua ira despedaça eternamente, e retém a sua indignação para sempre.
12 ਇਸ ਲਈ ਮੈਂ ਤੇਮਾਨ ਤੋਂ ਅੱਗ ਸ਼ੁਰੂ ਕਰਾਂਗਾ ਜਿਹੜੀ ਬਾਸਰਾਹ ਦੇ ਕਿਲਿਆਂ ਨੂੰ ਤਬਾਹ ਕਰ ਦੇਵੇਗੀ।”"
12 Por isso, porei fogo a Temã, e ele consumirá os palácios de Bozra.
13 ਅਮੋਨੀਆਂ ਲਈ ਸਜ਼ਾ ਯਹੋਵਾਹ ਨੇ ਇਉਂ ਫ਼ੁਰਮਾਇਆ: “ਮੈਂ ਅਮੋਨ ਦੇ ਲੋਕਾਂ ਨੂੰ ਉਨ੍ਹਾਂ ਦੇ ਕੀਤੇ ਅਨੇਕਾਂ ਪਾਪਾਂ ਕਾਰਣ ਅਵੱਸ਼ ਦੰਡ ਦਾ ਭਾਗੀ ਬਣਾਵਾਂਗਾ। ਕਿਉਂ ਕਿ ਉਨ੍ਹਾਂ ਨੇ ਗਿਲਆਦ ਵਿੱਚ ਗਰਭਵਤੀ ਔਰਤਾਂ ਨੂੰ ਵੱਢਿਆ। ਇਹ ਸਭ ਜ਼ੁਲਮ ਉਨ੍ਹਾਂ ਨੇ ਆਪਣੇ ਰਾਜ ਨੂੰ ਵਿਸ਼ਾਲ ਕਰਨ ਲਈ ਅਤੇ ਉਨ੍ਹਾਂ ਦੀ ਜ਼ਮੀਨ ਹਬਿਆਉਣ ਲਈ ਕੀਤਾ।"
13 Assim diz o Senhor : Por três transgressões dos filhos de Amom e por quatro, não retirarei o castigo, porque fenderam as grávidas de Gileade, para dilatarem os seus termos.
14 ਇਸੇ ਲਈ, ਮੈਂ ਰੱਬਾਹ ਦੀ ਕੰਧ ਤੋਂ ਅੱਗ ਸੁਰੂ ਕਰਾਂਗਾ ਜਿਹੜੀ ਇਸਦੇ ਕਿਲਿਆਂ ਨੂੰ ਸਾੜ ਦੇਵੇਗੀ। ਉਨ੍ਹਾਂ ਦੇ ਦੇਸ਼ ਉੱਤੇ ਅਚਾਨਕ, ਜੰਗ ਦੇ ਸਮੇਂ ਤੁਰ੍ਹੀ ਦੀ ਆਵਾਜ਼ ਦੀ ਤਰ੍ਹਾਂ ਜਾਂ ਤੂਫ਼ਾਨ ਵਿੱਚਲੀ ਹਵਾ ਦੀ ਤਰ੍ਹਾਂ ਮੁਸੀਬਤਾਂ ਆਉਣਗੀਆਂ।"
14 Por isso, porei fogo ao muro de Rabá, e ele consumirá os seus palácios, com alarido no dia da batalha, com tempestade no dia da tormenta.
15 ਫ਼ਿਰ ਉਨ੍ਹਾਂ ਦੇ ਪਾਤਸ਼ਾਹ ਅਤੇ ਆਗੂ ਬੰਦੀ ਬਣਾਏ ਜਾਣਗੇ। ਉਨ੍ਹਾਂ ਸਭਨਾਂ ਨੂੰ ਇਕੱਠਿਆਂ ਅਮੀਰ ਕੀਤਾ ਜਾਵੇਗਾ।” ਯਹੋਵਾਹ ਨੇ ਇਵੇਂ ਆਖਿਆ।"
15 E o seu rei irá para o cativeiro, ele e os seus príncipes juntamente, diz o Senhor .

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Amós 1, comparar traduções ou montar um estudo — tudo direto pelo WhatsApp.