Amós 3
Punjabi Bible (GL_PUNJABI) vs NVI
NVI Nova Versão Internacional
1 ਇਸਰਾਏਲ ਨੂੰ ਚੇਤਾਵਨੀ ਹੇ ਇਸਰਾਏਲੀਓ, ਇਹ ਸੰਦੇਸ਼ ਸੁਣੋ! ਯਹੋਵਾਹ ਨੇ ਤੁਹਾਡੇ ਬਾਰੇ ਇਹ ਗੱਲਾਂ ਆਖੀਆਂ ਹਨ। ਇਹ ਸੰਦੇਸ਼ ਉਸ ਪੂਰੇ ਪਰਿਵਾਰ ਦੇ ਖਿਲਾਫ਼ ਹੈ ਜਿਸ ਨੂੰ ਮੈਂ ਮਿਸਰ ਤੋਂ ਲਿਆਇਆ।"
1 Ouçam esta palavra que o SENHOR falou contra vocês, ó israelitas; contra toda esta família que tirei do Egito:
2 “ਇਸ ਧਰਤੀ ਤੇ ਬਹੁਤ ਸਾਰੇ ਘਰਾਣੇ ਹਨ ਪਰ ਉਨ੍ਹਾਂ ਸਾਰਿਆਂ ਵਿੱਚੋਂ ਸਿਰਫ਼ ਤੁਹਾਨੂੰ ਮੈਂ ਤਰਜੀਹ ਦਿੱਤੀ। ਅਤੇ ਤੁਸੀਂ ਹੀ ਮੇਰੇ ਖਿਲਾਫ਼ ਹੋ ਗਏ। ਇਸ ਲਈ ਮੈਂ ਤੁਹਾਡੇ ਸਾਰੇ ਕੀਤੇ ਪਾਪਾਂ ਲਈ ਤੁਹਾਨੂੰ ਸਜ਼ਾ ਦੇਵਾਂਗਾ।”"
2 "Escolhi apenas vocês de todas as famílias da terra; por isso eu os castigarei por causa de todas as suas maldades".
3 ਇਸਰਾਏਲ ਦੀ ਸਜ਼ਾ ਦਾ ਕਾਰਣ ਦੋ ਮਨੁੱਖ ਸਹਿਮਤੀ ਬਗ਼ੈਰ ਇਕੱਠੇ ਨਾ ਤੁਰਨਗੇ।"
3 Duas pessoas andarão juntas se não tiverem de acordo?
4 ਜੰਗਲ ਵਿੱਚ ਸ਼ੇਰ ਸ਼ਿਕਾਰ ਲੱਭਣ ਉਪਰੰਤ ਹੀ ਗੱਜੇਗਾ। ਜੇਕਰ ਕੋਈ ਬੱਬਰ-ਸ਼ੇਰ ਆਪਣੀ ਖੁੰਦਰ ਵਿੱਚੋਂ ਗੱਜੇਗਾ ਤਾਂ ਇਸਦਾ ਮਤਲਬ ਉਸ ਦੇ ਹੱਥ ਕੋਈ ਸ਼ਿਕਾਰ ਲੱਗਾ ਹੈ।"
4 O leão ruge na floresta se não apanhou presa alguma? O leão novo ruge em sua toca se nada caçou?
5 ਇੱਕ ਪੰਛੀ ਤਾਂ ਹੀ ਫ਼ਸੇਗਾ ਜੇ ਉਸ ਨੂੰ ਫ਼ਸਾਉਣ ਲਈ ਇੱਕ ਜਾਲ ਹੈ। ਉਸ ਦਾ ਜਾਲ ਤਾਂ ਹੀ ਛੜੱਪਾ ਮਾਰੇਗਾ ਜੇ ਓੱਥੇ ਫ਼ੜਨ ਲਈ ਕੋਈ ਪੰਛੀ ਹੋਵੇਗਾ।"
5 Cai o pássaro num laço se não há nenhuma armadilha? Será que a armadilha do laço se desarma se nada foi apanhado?
6 ਜੇਕਰ ਤੁਰ੍ਹੀ ਸ਼ਹਿਰ ਵਿੱਚ ਚੇਤਾਵਨੀ ਦੇਵੇ ਜ਼ਰੂਰ ਹੀ ਲੋਕ ਡਰ ਨਾਲ ਕੰਬ ਉੱਠਣਗੇ। ਜੇਕਰ ਸਹਿਰ ਵਿੱਚ ਕੋਈ ਦੁਰਘਟਨਾ ਘਟ ਜਾਵੇ ਤਾਂ ਅਵੱਸ਼ ਇਹ ਯਹੋਵਾਹ ਹੀ ਕਰਦਾ ਹੈ।"
6 Quando a trombeta toca na cidade, o povo não treme? Ocorre alguma desgraça na cidade, sem que o SENHOR a tenha mandado?
7 ਪ੍ਰਭੂ ਮੇਰਾ ਯਹੋਵਾਹ ਭਾਵੇਂ ਕੋਈ ਫ਼ੈਸਲਾ ਲੈ ਲਵੇ ਪਰ ਕੁਝ ਵੀ ਕਰਨ ਤੋਂ ਪਹਿਲਾਂ ਉਹ ਆਪਣੀ ਯੋਜਨਾ ਆਪਣੇ ਸੇਵਕਾਂ, ਨਬੀਆਂ ਨੂੰ ਜ਼ਰੂਰ ਪ੍ਰਗਟਾਵੇਗਾ।"
7 Certamente o SENHOR Soberano não faz coisa alguma sem revelar o seu plano aos seus servos, os profetas.
8 ਜੇਕਰ ਸ਼ੇਰ ਗਰਜਦਾ ਹੈ ਤਾਂ ਲੋਕ ਡਰ ਜਾਂਦੇ ਹਨ, ਜੇਕਰ ਯਹੋਵਾਹ ਬੋਲਦਾ ਹੈ, ਤਾਂ ਨਬੀ ਅਗੰਮੀ ਵਾਕ ਆਖਦੇ ਹਨ।"
8 O leão rugiu, quem não temerá? O SENHOR Soberano falou, quem não profetizará?
9 ਜਾਓ ਅਤੇ ਜਾਕੇ ਮਿਸਰ ਅਤੇ ਅਸ਼ਦੋਦ ਦੇ ਕਿਲਿਆਂ ਵਿੱਚ ਇਸ ਸੰਦੇਸ਼ ਦਾ ਐਲਾਨ ਕਰੋ: “ਸਾਮਰਿਯਾ ਦੇ ਪਹਾੜਾਂ ਉੱਪਰ ਇਕੱਠੇ ਹੋ ਜਾਵੋ। ਉੱਥੇ ਤੁਸੀਂ ਵੱਡੀ ਤਬਾਹੀ ਅਤੇ ਅਤਿਆਚਾਰ ਵੇਖੋਁਗੇ।"
9 Proclamem os palácios de Asdode e do Egito: "Reúnam-se nos montes de Samaria para verem o grande tumulto que há ali e a opressão no meio do seu povo".
10 ਕਿਉਂ ਕਿ ਲੋਕਾਂ ਨੂੰ ਸਹੀ ਜੀਵਨ ਜਿਉਣ ਦੀ ਜਾਂਚ ਨਹੀਂ ਹੈ। ਉਹ ਲੋਕ ਆਪਣੇ ਮਹਿਲ ਵਿੱਚ ਹੋਰਾਂ ਲੋਕਾਂ ਲਈ ਬੜੇ ਜ਼ਾਲਿਮ ਹਨ। ਇਹੀ ਹੈ ਜੋ ਯਹੋਵਾਹ ਨੇ ਆਖਿਆ।”"
10 "Eles não sabem como agir direito", declara o SENHOR, "eles, que acumulam em seus palácios o que roubaram e saquearam".
11 ਇਸ ਲਈ ਯਹੋਵਾਹ ਆਖਦਾ, “ਵੈਰੀ ਇਸ ਦੇਸ ਨੂੰ ਘੇਰ ਲਵੇਗਾ ਅਤੇ ਤੁਹਾਡੀ ਸ਼ਕਤੀ ਤੁਹਾਡੇ ਤੋਂ ਖੋਹ ਲਵੇਗਾ। ਉਹ ਤੁਹਾਡੇ ਮਹਿਲਾਂ ਵਿੱਚ ਲੁਕੇ ਹੋਏ ਖਜ਼ਾਨੇ ਖੋਹ ਲਵੇਗਾ।”"
11 Portanto, assim diz o SENHOR Soberano: "Um inimigo está cercando o país. Ele derrubará as suas fortalezas e saqueará os seus palácios".
12 ਯਹੋਵਾਹ ਆਖਦਾ ਹੈ, “ਬੱਬਰ-ਸ਼ੇਰ ਲੇਲੇ ਤੇ ਹਮਲਾ ਕਰੇ ਅਤੇ ਆਜੜੀ ਲੇਲੇ ਨੂੰ ਬਚਾਉਣ ਦਾ ਯਤਨ ਕਰਦਾ ਹੈ, ਪਰ ਉਹ ਲੇਲੇ ਦਾ ਕੁਝ ਹਿੱਸਾ ਹੀ ਬਚਾਅ ਪਾਉਂਦਾ ਹੈ। ਜਿਵੇਂ ਉਹ ਦੋ ਲੱਤਾਂ ਜਾਂ ਕੰਨ ਆਦਿ ਉਸ ਦੇ ਮੂੰਹੋਂ ਛੁਡਾਅ ਲੈਂਦਾ ਹੈ ਉਸੇ ਤਰ੍ਹਾਂ ਬਹੁਤ ਸਾਰੇ ਇਸਰਾਏਲ ਦੇ ਲੋਕ ਤਾਂ ਬਰਬਾਦ ਹੋ ਜਾਣਗੇ। ਇਸਰਾਏਲੀ ਛੁਡਾਏ ਤਾਂ ਜਾਣਗੇ ਪਰ ਸਾਮਰਿਯਾ ਵਿੱਚ ਵੱਸਦੇ ਲੋਕ ਮੰਜੀਆਂ ਦੀਆਂ ਨੁਕਰਾਂ ਉੱਤੇ ਅਤੇ ਗਦਿਆਂ ਦੇ ਇੱਕ ਟੁਕੜੇ ਦੇ ਤੁਲ ਉਨ੍ਹਾਂ ਦਾ ਬਚਾਅ ਹੋਵੇਗਾ।”"
12 Assim diz o SENHOR: "Assim como o pastor arranca da boca do leão só dois ossos da perna ou um pedaço da orelha, assim serão arrancados os israelitas de Samaria, com um canto de cama e um pedaço de sofá.
13 ਮੇਰੇ ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ ਪਰਮੇਸ਼ੁਰ ਨੇ ਇਹ ਬਚਨ ਆਖੇ ਹਨ: “ਯਾਕੂਬ ਦੇ ਘਰਾਣੇ (ਇਸਰਾਏਲ) ਨੂੰ ਇਨ੍ਹਾਂ ਗੱਲਾਂ ਤੋਂ ਖਬਰਦਾਰ ਕਰੋ।"
13 "Ouçam isto e testemunhem contra a descendência de Jacó", declara o SENHOR Soberano, o Deus dos Exércitos.
14 ਇਸਰਾਏਲ ਨੇ ਪਾਪ ਕੀਤੇ ਹਨ ਅਤੇ ਮੈਂ ਉਨ੍ਹਾਂ ਨੂੰ ਪਾਪਾਂ ਦੀ ਸਜ਼ਾ ਦੇਵਾਂਗਾ। ਮੈਂ ਬੈਤ-ਏਲ ਦੀਆਂ ਜਗਵੇਦੀਆਂ ਨੂੰ ਨਸ਼ਟ ਕਰ ਦੇਵਾਂਗਾ। ਅਤੇ ਜਗਵੇਦੀ ਦੇ ਸਿੰਗ ਕੱਟੇ ਜਾਣਗੇ ਤੇ ਕੱਟਕੇ ਧਰਤੀ ਤੇ ਢਹਿ ਜਾਣਗੇ।"
14 "No dia em que eu castigar Israel por causa dos seus pecados, destruirei os altares de Betel; as pontas do altar serão cortadas e cairão no chão.
15 ਮੈਂ ਸਰਦੀ ਦੇ ਮਹਿਲ ਨੂੰ ਗਰਮੀ ਦੇ ਮਹਿਲ ਨਾਲ ਨਸ਼ਟ ਕਰਾਂਗਾ। ਹਾਬੀ ਦੰਦ ਦਾ ਮਹਿਲ ਵੀ ਨਸ਼ਟ ਹੋ ਜਾਵੇਗਾ। ਬਹੁਤ ਸਾਰੇ ਘਰ ਤਬਾਹ ਹੋ ਜਾਣਗੇ।” ਯਹੋਵਾਹ ਨੇ ਇਹ ਗੱਲਾਂ ਆਖੀਆਂ।"
15 Derrubarei a casa de inverno junto com a casa de verão; as casas enfeitadas de marfim serão destruídas, e as mansões desaparecerão", declara o SENHOR.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Amós 3, comparar traduções ou montar um estudo — tudo direto pelo WhatsApp.