Amós 4
Punjabi Bible (GL_PUNJABI) vs NVT
NVT Nova Versão Transformadora
1 ਵਿਲਾਸੀ ਔਰਤਾਂ ਸੁਣੋ ਸਾਮਰਿਯਾ ਪਹਾੜ ਉੱਤੇ ਰਹਿੰਦੀਓ ਬਾਸ਼ਾਨ ਦੀਓ ਗਊਓ ਤੁਸੀਂ ਗਰੀਬਾਂ ਨੂੰ ਦੁੱਖ ਦਿੰਦੀਆਂ ਹੋ ਅਤੇ ਉਨ੍ਹਾਂ ਨੂੰ ਮਸਲਦੀਆਂ ਹੋ। ਤੁਸੀਂ ਆਪਣੇ ਪਤੀਆਂ ਨੂੰ ਆਖਦੀਆਂ ਹੋ, “ਸਾਡੇ ਪੀਣ ਲਈ ਕੁਝ ਲਿਆਵੋ।”"
1 Ouçam, vacas gordas que vivem em Samaria, mulheres que oprimem os pobres, esmagam os necessitados e pedem aos maridos: “Tragam-nos mais bebida!”.
2 ਯਹੋਵਾਹ ਮੇਰੇ ਪ੍ਰਭੂ ਨੇ ਖੁਦ ਦੀ ਪਵਿੱਤਰਤਾ ਦੀ ਸੌਂਹ ਖਾਧੀ ਅਤੇ ਆਖਿਆ ਕਿ ਵੇਖੋ ਉਹ ਸਮਾਂ ਆ ਰਿਹਾ ਹੈ ਜਦੋਂ ਲੋਕ ਤੁਹਾਨੂੰ ਸਾਰਿਆਂ ਨੂੰ ਕੈਦੀਆਂ ਦੀ ਤਰ੍ਹਾਂ ਲੈ ਜਾਣ ਲਈ ਕੁੰਡੀਆਂ ਦੀ ਵਰਤੋਂ ਕਰਨਗੇ। ਉਹ ਤੁਹਾਡੇ ਬੱਚਿਆਂ ਨੂੰ ਚੁੱਕ ਕੇ ਲਿਜਾਣ ਲਈ ਮੱਛੀਆਂ ਵਾਲੀਆਂ ਕੁੰਡੀਆਂ ਵਰਤਣਗੇ।"
2 O S enhor Soberano jurou por sua santidade: “Chegará o dia em que serão levadas com ganchos no nariz. Até a última de vocês será arrastada como peixe no anzol!
3 ਔਰਤਾਂ ਕੰਧਾਂ ਵਿੱਚਲੀਆਂ ਤਰੇੜਾਂ ਰਾਹੀਂ ਬਾਹਰ ਜਾਣਗੀਆਂ, ਪਰ ਹਰਮੋਨ ਵਿੱਚ ਸੁੱਟ ਦਿੱਤੀਆਂ ਜਾਣਗੀਆਂ। ਇਹੀ ਹੈ ਜੋ ਯਹੋਵਾਹ ਨੇ ਆਖਿਆ। ਯਹੋਵਾਹ ਇਹ ਆਖਦਾ ਹੈ,"
3 Serão levadas para fora pelas ruínas do muro e expulsas de suas fortalezas”, diz o S
4 “ਬੈਤ-ਏਲ ਵਿੱਚ ਜਾਓ ਅਤੇ ਪਾਪ ਕਰੋ। ਗਿਲਆਦ ਵਿੱਚ ਜਾਕੇ ਹੋਰ ਵੱਧੇਰੇ ਪਾਪ ਕਰੋ। ਸਵੇਰ ਵੇਲੇ ਆਪਣੀਆਂ ਬਲੀਆਂ ਭੇਟ ਕਰੋ। ਹਰ ਤਿੰਨੀ ਦਿਨੀ ਆਪਣੀ ਫ਼ਸਲ ਦਾ ਦਸਵੰਧ ਲਿਆਓ।"
4 “Andem, vão a Betel cometer pecados! Continuem a desobedecer em Gilgal! Ofereçam sacrifícios todas as manhãs e tragam seus dízimos a cada três dias.
5 ਅਤੇ ਖਮੀਰ ਨਾਲ ਬਣੀ ਧੰਨਵਾਦ ਦੀ ਭੇਟ ਚੜ੍ਹਾਵੇ। ਸਭਨਾਂ ਵਿੱਚ ਖੁਸ਼ੀ ਦੀਆਂ ਭੇਟਾ ਦਾ ਐਲਾਨ ਕਰੋ ਅਤੇ ਪ੍ਰਚਾਰ ਕਰੋ। ਕਿਉਂ ਕਿ ਹੇ ਇਸਰਾਏਲ, ਤੁਸੀਂ ਅਜਿਹਾ ਹੀ ਪਸੰਦ ਕਰਦੇ ਹੋ। ਇਸ ਲਈ ਜਾਓ ਇਹ ਕੁਝ ਕਰੋ।” ਯਹੋਵਾਹ ਨੇ ਇਉਂ ਆਖਿਆ।"
5 Apresentem seu pão com fermento como oferta de gratidão. Entreguem suas ofertas voluntárias para saírem se gabando delas! É o tipo de coisa que vocês, israelitas, gostam de fazer”, diz o S
6 “ਮੈਂ ਤੁਹਾਨੂੰ ਭੋਜਨ ਤੋਂ ਵਾਂਝਿਆਂ ਕਰ ਦਿੱਤਾ। ਮੈਂ ਤੁਹਾਡੇ ਸ਼ਹਿਰਾਂ ਵਿੱਚ ਰੋਟੀ ਦੀ ਬੁੜ ਲਿਆਂਦੀ, ਪਰ ਤੁਸੀਂ ਫ਼ਿਰ ਵੀ ਮੇਰੇ ਵੱਲ ਨਾ ਪਰਤੇ।” ਯਹੋਵਾਹ ਨੇ ਅਜਿਹਾ ਆਖਿਆ।"
6 “Eu trouxe fome sobre toda cidade, escassez de alimento sobre todo lugar. Nem assim vocês voltaram para mim”, diz o S
7 “ਮੈਂ ਤੁਹਾਡੇ ਤੋਂ ਮੀਂਹ ਵੀ ਰੋਕ ਰੱਖਿਆ-ਅਤੇ ਇਹ ਵਾਢੀ ਤੋਂ ਤਿੰਨ ਮਹੀਨੇ ਪਹਿਲਾਂ ਦਾ ਸਮਾਂ ਸੀ, ਜਿਸ ਕਾਰਣ ਕੋਈ ਫ਼ਸਲ ਨਾ ਪੈਦਾ ਹੋਈ। ਫ਼ਿਰ ਮੈਂ ਇੱਕ ਸ਼ਹਿਰ ਉੱਤੇ ਜਦੋਂ ਮੀਂਹ ਵਰ੍ਹਾਇਆ ਤਾਂ ਦੂਜੇ ਸ਼ਹਿਰ ਵਿੱਚ ਨਾ ਵਰ੍ਹਨ ਦਿੱਤਾ। ਜੇਕਰ ਦੇਸ ਦੇ ਇੱਕ ਹਿੱਸੇ ਵਿੱਚ ਮੀਂਹ ਵਰ੍ਹਿਆ ਤਾਂ ਦੂਜੇ ਹਿੱਸੇ ਵਿੱਚ ਸੋਕਾ ਰਿਹਾ।"
7 “Segurei as chuvas quando suas plantações mais precisavam delas. Enviei chuva para uma cidade, mas a retive em outra. Chovia sobre um campo, enquanto outro secava.
8 ਇਸ ਲਈ ਲੋਕ ਦੋ ਜਾਂ ਤਿੰਨ ਸ਼ਹਿਰਾਂ ਵਿੱਚੋਂ ਡਗਮਗਾਉਂਦੇ ਹੋਏ ਦੂਜੇ ਸ਼ਹਿਰ ਵਿੱਚ ਪਾਣੀ ਲਈ ਗਏ, ਪਰ ਉੱਥੇ ਵੀ ਹਰ ਇੱਕ ਦੀ ਲੋੜ ਪੂਰੀ ਕਰਨ ਲਈ ਕਾਫੀ ਪਾਣੀ ਨਹੀਂ ਸੀ, ਫ਼ਿਰ ਵੀ ਤੁਸੀਂ ਮੈਨੂੰ ਮਦਦ ਲਈ ਨਾ ਪੁਕਾਰਿਆ।” ਯਹੋਵਾਹ ਨੇ ਇਹ ਵਾਕ ਆਖੇ।"
8 Andavam de cidade em cidade em busca de água, mas nunca havia suficiente. Nem assim vocês voltaram para mim”, diz o S
9 “ਮੈਂ ਤੁਹਾਡੀਆਂ ਫ਼ਸਲਾਂ ਅਤੇ ਬਿਮਾਰੀ ਨਾਲ ਮਾਰ ਦਿੱਤੀਆਂ। ਮੈਂ ਤੁਹਾਡੇ ਬਾਗ ਅਤੇ ਅੰਗੂਰਾਂ ਤੇ ਖੇਤ ਤਬਾਹ ਕੀਤੇ। ਤੁਹਾਡੇ ਅੰਜੀਰ ਅਤੇ ਜੈਤੂਨ ਦੇ ਰੁੱਖ ਟਿੱਡੀਆਂ ਦੁਆਰਾ ਖਾ ਲੇ ਗਏ ਸਨ। ਪਰ ਤਾਂ ਵੀ ਤੁਸੀਂ ਮੇਰੇ ਕੋਲ ਮਦਦ ਲਈ ਨਹੀਂ ਆਏ।” ਯਹੋਵਾਹ ਨੇ ਇਹ ਸ਼ਬਦ ਆਖੇ।"
9 “Castiguei suas plantações e videiras com pragas e ferrugem; gafanhotos devoraram suas figueiras e oliveiras. Nem assim vocês voltaram para mim”, diz o S
10 “ਫ਼ਿਰ ਮੈਂ ਤੁਹਾਡੇ ਉੱਪਰ ਮਿਸਰ ਵਾਂਗ ਬਿਮਾਰੀ ਭੇਜੀ। ਮੈਂ ਤੁਹਾਡੇ ਨੌਜੁਆਨਾਂ ਨੂੰ ਤਲਵਾਰਾਂ ਨਾਲ ਵੱਢਿਆ। ਮੈਂ ਤੁਹਾਡੇ ਘੋੜੇ ਲੈ ਲੇ ਅਤੇ ਤੁਹਾਡੇ ਡੇਹਰੇ ਲਾਸ਼ਾਂ ਦੀ ਬਦਬੂ ਨਾਲ ਸੜਿਹਾਂਦ ਛੱਡਦੇ ਰਹੇ। ਪਰ ਫ਼ਿਰ ਵੀ ਤੁਸੀਂ ਮਦਦ ਲੈਣ ਲਈ ਮੇਰੇ ਵੱਲ ਨਾ ਪਰਤੇ।” ਯਹੋਵਾਹ ਨੇ ਇਹ ਵਾਕ ਆਖੇ।"
10 “Enviei pragas contra vocês, como as pragas que enviei contra o Egito. Matei seus jovens na guerra e levei todos os seus cavalos; o mau cheiro dos mortos encheu o ar. Nem assim vocês voltaram para mim”, diz o S
11 “ਮੈਂ ਤੁਹਾਨੂੰ ਵੀ ਉਵੇਂ ਹੀ ਬਰਬਾਦ ਕੀਤਾ ਜਿਵੇਂ ਮੈਂ ਸਦੂਮ ਅਤੇ ਗੋਮੋਰਾਹ ਨੂੰ ਤਬਾਹ ਕੀਤਾ ਸੀ। ਇਹ ਦੋ ਸ਼ਹਿਰ ਪੂਰੀ ਤਰ੍ਹਾਂ ਤਬਾਹ ਕੀਤੇ ਗਏ ਸਨ। ਤੁਸੀਂ ਬਲਦੀ ਅੱਗ ’ਚੋਂ ਕੱਢੀ ਸੜੀ ਹੋਈ ਲੱਕੜ ਵਾਂਗ ਸੀ, ਪਰ ਤਦ ਵੀ ਤੁਸੀਂ ਮੇਰੇ ਕੋਲ ਮਦਦ ਲਈ ਨਾ ਪਰਤੇ।” ਯਹੋਵਾਹ ਨੇ ਇਹ ਸ਼ਬਦ ਆਖੇ।"
11 “Destruí algumas de suas cidades, como destruí Os que sobreviveram pareciam gravetos chamuscados, tirados do fogo. Nem assim vocês voltaram para mim”, diz o S
12 “ਸੋ ਹੇ ਇਸਰਾਏਲ! ਮੈਂ ਤੇਰੇ ਨਾਲ ਇਉਂ ਇਹ ਕੁਝ ਵਰਤਾਵਾਂਗਾ। ਹੇ ਇਸਰਾਏਲ ਆਪਣੇ ਪਰਮੇਸ਼ੁਰ ਨੂੰ ਮਿਲਣ ਲਈ ਤਿਆਰ ਹੋ।”"
12 “Portanto, farei tudo isso com você, ó Israel! Prepare-se para encontrar seu Deus!”
13 ਮੈਂ ਕੌਣ ਹਾਂ? ਮੈਂ ਹੀ ਪਹਾੜਾਂ ਦਾ ਸਿਰਜਣਹਾਰਾ ਹਾਂ, ਅਤੇ ਮੈਂ ਹੀ ਤੁਹਾਡੇ ਜੀਵਨ ਦਾ ਸਿਰਜਣਹਾਰਾ ਹਾਂ। ਮੈਂ ਇੱਕਲੇ ਨੇ ਹੀ ਲੋਕਾਂ ਨੂੰ ਬੋਲਣਾ ਸਿੱਖਾਇਆ ਅਤੇ ਮੈਂ ਹਨੇਰੇ ਨੂੰ ਦਿਨ ਵਿੱਚ ਬਦਲਿਆ। ਮੈਂ ਹੀ ਹਾਂ, ਜੋ ਧਰਤੀ ਦੇ ਪਰਬਤਾਂ ਉੱਪਰ ਚਲਦਾ ਹੈ। ਕੌਣ ਹਾਂ ਮੈਂ? ਮੇਰਾ ਨਾਉਂ ਯਾਹਵੇਹ, ਸੈਨਾ ਦਾ ਪਰਮੇਸਰ।"
13 Pois aquele que formou os montes agita os ventos e revela seus pensamentos à humanidade. Ele transforma a luz do amanhecer em escuridão e pisa sobre os lugares altos da terra; seu nome é S
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Amós 4, comparar traduções ou montar um estudo — tudo direto pelo WhatsApp.