Amós 5
Punjabi Bible (GL_PUNJABI) vs VC
VC Versão Católica
1 ਇਸਰਾਏਲ ਲਈ ਇੱਕ ਸ਼ੋਕ ਗੀਤ ਇਸਰਾਏਲ ਦੇ ਲੋਕੋ! ਇਸ ਗੀਤ ਨੂੰ ਧਿਆਨ ਨਾਲ ਸੁਣੋ। ਇਹ ਵੈਣ ਤੁਹਾਡੇ ਉੱਤੇ ਹੈ।"
1 Ouvi estas palavras, esta lamentação que vou pronunciar sobre ti, casa de Israel:
2 ਇਸਰਾਏਲ ਅਣਵਿਆਹੀ ਕੁੜੀ ਵਰਗਾ ਹੈ ਜੋ ਹੇਠਾਂ ਡਿੱਗ ਪਈ ਹੈ। ਉਹ ਫ਼ੇਰ ਖੜੀ ਹੋਣ ਦੇ ਯੋਗ ਨਹੀਂ ਹੋਵੇਗੀ। ਉਹ ਜ਼ਮੀਨ ਤੇ ਇੱਕਲੀ ਛੱਡ ਦਿੱਤੀ ਗਈ ਹੈ। ਹੁਣ ਕੋਈ ਵੀ ਵਿਅਕਤੀ ਉਸ ਨੂੰ ਉੱਪਰ ਉੱਠਾਉਣ ਦੇ ਯੋਗ ਨਹੀਂ ਹੋਵੇਗਾ।"
2 caiu, e não se levantará mais a virgem de Israel. Está atirada sobre o seu próprio solo; ninguém a levanta.
3 ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ: “ਜਿਸ ਸ਼ਹਿਰ ਵਿੱਚੋਂ ਅਧਿਕਾਰੀ ਹਜ਼ਾਰ ਮਨੁੱਖ ਲੈ ਕੇ ਨਿਕਲਣਗੇ, ਸੌ ਆਦਮੀ ਲੈ ਕੇ ਵਾਪਸ ਪਰਤਨਗੇ ਅਤੇ ਜਿਸ ਸ਼ਹਿਰ ਵਿੱਚੋਂ ਅਧਿਕਾਰੀ ਸੌ ਆਦਮੀ ਲੈ ਕੇ ਨਿਕਲਣਗੇ ਸਿਰਫ਼ ਦਸ ਲੋਕ ਹੀ ਇਸਰਾਏਲ ਨੂੰ ਵਾਪਸ ਪਰਤਣਗੇ।”"
3 Porque eis o que diz o Senhor Javé: A cidade que punha em linha de combate mil guerreiros não possuirá mais que cem; a que punha cem guerreiros ficará reduzida a dez, na casa de Israel.
4 ਯਹੋਵਾਹ ਦਾ ਇਸਰਾਏਲ ਨੂੰ ਪਰਤਣ ਲਈ ਪ੍ਰੇਰਣਾ ਯਹੋਵਾਹ ਇਸਰਾਏਲ ਦੇ ਰਾਜ ਨੂੰ ਇਉਂ ਫ਼ੁਰਮਾਉਂਦਾ ਹੈ: “ਮੈਨੂੰ ਭਾਲਣ ਆਓ ਅਤੇ ਜੀਵੋ।"
4 Eis o que diz o Senhor à casa de Israel: Buscai-me e vivereis!
5 ਪਰ ਬੈਤ-ਏਲ ਵਿੱਚ ਨਾ ਵੇਖੋ ਗਿਲਗਾਲ ਵੱਲ ਨਾ ਜਾਣਾ ਨਾ ਬਏਰਸ਼ਬਾ ਦੀ ਸੀਮਾ ਪਾਰ ਕਰੋ ਗਿਲਗਾਲ ਦੇ ਮਨੁੱਖ ਲੈ ਜਾਕੇ ਅਸੀਰ ਕੀਤੇ ਜਾਣਗੇ ਅਤੇ ਬੈਤ-ਏਲ ਤਬਾਹ ਹੋ ਜਾਵੇਗਾ।"
5 Não busqueis Betel, não entreis em Gálgala, nem vos dirijais a Bersabéia. Porque Gálgala será deportada e Betel, aniquilada.
6 ਯਹੋਵਾਹ ਦੀ ਮਦਦ ਤੱਕੋ ਫ਼ੇਰ ਹੀ ਤੁਸੀਂ ਜਿਉਵੋਂਗੇ। ਨਹੀਂ ਤਾਂ ਯੂਸਫ਼ ਦੇ ਘਰ ਤੋਂ ਇੱਕ ਅੱਗ ਭੜਕੇਗੀ ਜੋ ਉਸਦਾ ਘਰ ਤਬਾਹ ਕਰ ਦੇਵੇਗੀ। ਬੈਤ-ਏਲ ਵਿੱਚਲਾ ਕੋਈ ਵੀ ਮਨੁੱਖ ਇਸ ਅੱਗ ਨੂੰ ਬੁਝਾਉਣ ਯੋਗ ਨਹੀਂ ਹੋਵੇਗਾ।"
6 Buscai o Senhor e vivereis; do contrário ele mandará sobre a casa de José um fogo que a devorará, sem haver em Betel quem o apague.
7 ਯਹੋਵਾਹ ਹੀ ਸਪਤਰਿਸ਼ੀ ਅਤੇ ਤਾਕਤ ਪੁੰਜ ਨੂੰ ਬਨਾਉਣ ਵਾਲਾ ਹੈ, ਉਹੀ ਹਨੇਰ ਨੂੰ ਦਿਨ ’ਚ ਅਤੇ ਦਿਨ ਨੂੰ ਰਾਤ ’ਚ ਉਲਬਾਉਣ ਵਾਲਾ ਹੈ ਉਹ ਸਮੁੰਦਰ ਦੇ ਪਾਣੀਆਂ ਨੂੰ ਸੱਦਦਾ ਹੈ ਅਤੇ ਧਰਤੀ ਉੱਪਰ ਵਰ੍ਹਾਉਂਦਾ ਹੈ ਉਸਦਾ ਨਾਉਂ ਯਾਹਵੇਹ ਹੈ। ਉਹ ਇੱਕ ਮਜ਼ਬੂਤ ਸ਼ਹਿਰ ਅਤੇ ਉਸ ਦੇ ਕਿਲਿਆਂ ਉੱਤੇ ਤਬਾਹੀ ਲਿਆਉਂਦਾ ਹੈ।” ਇਸਰਾਏਲੀਆਂ ਦੀਆਂ ਬਦ ਕਰਨੀਆਂ ਤੂੰ ਚੰਗਿਆਈ ਨੂੰ ਜ਼ਹਿਰ ’ਚ ਬਦਲ ਦਿੱਤਾ ਅਤੇ ਨਿਆਂ ਨੂੰ ਖਤਮ ਕਰਕੇ ਜ਼ਮੀਨ ਤੇ ਪਟਕ ਦਿੱਤਾ ਹੈ।"
7 Convertem o direito em absinto, e lançam por terra a justiça.
8 ਉਨ੍ਹਾਂ ਨੇ ਉਨ੍ਹਾਂ ਲੋਕਾਂ ਨੂੰ ਨਫ਼ਰਤ ਕੀਤੀ ਜਿਨ੍ਹਾਂ ਨੇ ਉਨ੍ਹਾਂ ਨੂੰ ਸੁਧਾਰਨ ਦੀ ਕੋਸ਼ਿਸ਼ ਕੀਤੀ, ਅਤੇ ਸੱਚ ਬੋਲਣ ਵਾਲਿਆਂ ਨੂੰ ਤਿਰਸੱਕਾਰਿਆ।"
8 {Aquele que criou as Plêiades e o Órion, aquele que muda as trevas em aurora e transforma o dia em noite, que chama as águas do mar e as derrama sobre a face da terra, seu nome é o Senhor.
9 ਤੁਸੀਂ ਗਰੀਬਾਂ ਤੋਂ ਨਾਜਾਇਜ਼ ਕਰ ਲੈਂਦੇ ਅਤੇ ਉਨ੍ਹਾਂ ਤੋਂ ਵਾਧੂ ਕਣਕ ਲੈਂਦੇ ਅਤੇ ਆਪਣੇ ਘਰਾਂ ਨੂੰ ਕੀਮਤੀ ਪੱਥਰ ਨਾਲ ਸਜਾਉਂਦੇ ਤੇ ਘੜਦੇ ਪਰ ਤੁਸੀਂ ਉਨ੍ਹਾਂ ਘਰਾਂ ਵਿੱਚ ਰਹਿ ਨਾ ਪਾਵੋਂਗੇ ਤੁਸੀਂ ਅੱਤ ਸੁੰਦਰ ਅੰਗੂਰਾਂ ਦੇ ਬਾਗ਼ ਲਗਵਾਏ ਪਰ ਤੁਸੀਂ ਉਨ੍ਹਾਂ ਦੀ ਮੈਅ ਨਾ ਪੀ ਸੱਕੇਂਗੇ।"
9 Ele faz cair os lugares fortificados, e lança a ruína sobre a fortaleza.}
10 ਕਿਉਂ ਕਿ ਮੈਂ ਤੁਹਾਡੇ ਵੱਡੇ ਪਾਪਾਂ ਨੂੰ ਜਾਣਦਾ ਹਾਂ। ਤੁਸੀਂ ਸੱਚਮੁੱਚ ਹੀ ਕੁਝ ਬੜੇ ਮੰਦੇ ਕੰਮ ਕੀਤੇ ਹਨ ਤੁਸੀਂ ਨੇਕੀ ਦੀ ਰਾਹ ਚਲਦੇ ਲੋਕਾਂ ਨੂੰ ਸਤਾਇਆ ਗ਼ਲਤ ਕੰਮਾਂ ਲਈ ਰਿਸ਼ਵਤ ਲਿੱਤੀ ਅਦਾਲਤ ਵਿੱਚ ਗਰੀਬਾਂ ਦਾ ਹੱਕ ਮਾਰਿਆ।"
10 Eles aborrecem os que os repreendem à porta, e detestam o homem de palavras íntegras.
11 ਉਸ ਵਕਤ ਵਿੱਚ ਸਿਆਣਾ ਮਨੁੱਖ ਚੁੱਪ ਸਾਧ ਲਵੇਗਾ ਕਿਉਂ ਕਿ ਉਹ ਸਮਾਂ ਬੁਰਾ ਹੈ।"
11 Por isso, porque oprimis o pobre e lhe extorquis tributos em trigo, não habitareis estes palácios de pedra que construístes; não bebereis o vinho destas vinhas de escol que plantastes.
12 ਤੁਸੀਂ ਕਹਿੰਦੇ ਹੋ ਕਿ ਪਰਮੇਸ਼ੁਰ ਤੁਹਾਡੇ ਨਾਲ ਹੈ ਇਸ ਲਈ ਤੁਹਾਨੂੰ ਭੈੜੇ ਕੰਮ ਛੱਡ ਕੇ ਚੰਗੇ ਕੰਮ ਕਰਨੇ ਚਾਹੀਦੇ ਹਨ ਤਾਂ ਤੁਸੀਂ ਜਿਉਂਦੇ ਰਹੋਂਗੇ ਅਤੇ ਸਰਬ ਸ਼ਕਤੀਮਾਨ ਯਹੋਵਾਹ ਸਦਾ ਤੁਹਾਡੇ ਅੰਗ-ਸੰਗ ਹੋਵੇਗਾ।"
12 Porque conheço o número de vossos crimes e a gravidade de vossos pecados, opressores do justo, exatores de dádivas, violadores do direito dos pobres em juízo.
13 ਬੁਰਿਆਈ ਨੂੰ ਤਿਆਗ ਚੰਗਿਆਈ ਨੂੰ ਪਿਆਰ ਕਰੋ ਅਦਾਲਤਾਂ ਵਿੱਚ ਇਨਸਾਫ਼ ਵਾਪਸ ਲਿਆਓ ਸ਼ਾਇਦ ਫਿਰ ਯਹੋਵਾਹ ਸੈਨਾ ਦਾ ਪਰਮੇਸ਼ੁਰ ਯੂਸਫ਼ ਦੇ ਬਚੇ ਘਰਾਣੇ ਤੇ ਮਿਹਰਬਾਨ ਹੋ ਜਾਵੇ।"
13 Por isso o prudente se cala neste tempo, porque é tempo mau.
14 ਮਹਾਂ ਉਦਾਸੀ ਦਾ ਸਮਾਂ ਆ ਰਿਹਾ ਹੈ ਮੇਰਾ ਪ੍ਰਭੂ, ਸਰਬਸ਼ਕਤੀਮਾਨ ਪਰਮੇਸ਼ੁਰ ਆਖਦਾ ਹੈ, “ਚੌਁਕਾ ਵਿੱਚ ਲੋਕ ਕੁਰਲਾਉਣਗੇ ਗਲੀਆਂ ਵਿੱਚ ਉਹ ਚੀਤਕਾਰ ਕਰਣਗੇ ਲੋਕ ਭਾੜੇ ਤੇ ਵੈਣ ਵਾਲਿਆਂ ਨੂੰ ਖਰੀਦਣਗੇ।"
14 Buscai o bem e não o mal, e vivereis; e o Senhor Deus dos exércitos estará convosco, como o dizeis.
15 ਲੋਕ ਅੰਗੂਰਾਂ ਦੇ ਬਾਗ਼ ਵਿੱਚ ਰੋਣ-ਪਿੱਟਣਗੇ ਕਿਉਂ ਕਿ ਮੈਂ ਉੱਥੋਂ ਦੀ ਲੰਘਦਾ ਤੁਹਾਨੂੰ ਦੰਡ ਦੇਵਾਂਗਾ।” ਯਹੋਵਾਹ ਨੇ ਇਹ ਕੁਝ ਆਖਿਆ ਹੈ।"
15 Detestai o mal, amai o bem, fazei reinar a justiça nas vossas assembléias; talvez então o Senhor, o Deus dos exércitos, tenha piedade do que resta de José!
16 ਤੁਹਾਡੇ ਵਿੱਚੋਂ ਕੁਝ ਲੋਕ ਯਹੋਵਾਹ ਦੇ ਨਿਆਂ ਦੇ ਖਾਸ ਦਿਨਾਂ ਨੂੰ ਵੇਖਣਾ ਲੋਚਦੇ ਹਨ ਭਲਾ ਤੁਸੀਂ ਉਹ ਕਿਉਂ ਵੇਖਣਾ ਚਾਹੁੰਦੇ ਹੋ? ਯਹੋਵਾਹ ਦਾ ਖਾਸ ਦਿਨ ਰੋਸ਼ਨੀ ਨਹੀਂ ਹਨੇਰਾ ਕਰੇਗਾ।"
16 Por isso, eis o que diz Javé, o Senhor, Deus dos exércitos: Por todas as praças soam gritos de luto; ouvem-se em todas as ruas esses gritos: ai, ai! Os lavradores são convidados a um luto público,e aos prantos os que sabem cantos fúnebres;
17 ਤੁਸੀਂ ਉਸ ਮਨੁੱਖ ਵਾਂਗ ਹੋਵੋਂਗੇ ਜੋ ਬੱਬਰ-ਸ਼ੇਰ ਤੋਂ ਬਚ ਜਾਂਦਾ ਪਰ ਉਸਤੇ ਰਿੱਛ ਹਮਲਾ ਕਰ ਦਿੰਦਾ ਹੈ। ਤੁਸੀਂ ਅਜਿਹੇ ਮਨੁੱਖ ਵਾਂਗ ਹੋਵੋਂਗੇ ਜੋ ਆਪਣੀ ਹਿਫ਼ਾਜ਼ਤ ਲਈ ਘਰ ’ਚ ਵੜਕੇ, ਕੰਧ ਤੇ ਝੁਕੇ ਅਤੇ ਸੱਪ ਤੋਂ ਡਸਿਆ ਜਾਵੇ।"
17 haverá lamentações em todas as vinhas, quando eu passar entre vós, diz o Senhor.
18 ਯਹੋਵਾਹ ਦਾ ਖਾਸ ਦਿਨ ਖੁਸ਼ੀ ਦਾ ਨਹੀਂ ਸੋਗ ਦਾ ਹੋਵੇਗਾ ਹਨੇਰੇ ਦਾ ਨਾ ਕਿ ਰੋਸ਼ਨੀ ਦਾ ਘੁੱਪ ਹਨੇਰ ਦਾ ਜਿਸ ਵਿੱਚ ਕੋਈ ਰੋਸ਼ਨੀ ਦੀ ਲੀਕ ਨਹੀਂ।"
18 Ai daqueles que desejam ver o dia do Senhor! Que será para vós o dia do Senhor? Trevas e não luz.
19 ਯਹੋਵਾਹ ਵੱਲੋਂ ਇਸਰਾਏਲ ਦੀ ਉਪਾਸਨਾ ਨੂੰ ਰੱਦ ਕਰਨਾ “ਮੈਂ ਤੁਹਾਡੇ ਪਰਬਾਂ ਨੂੰ ਨਫ਼ਰਤ ਕਰਦਾ ਹਾਂ ਅਤੇ ਉਨ੍ਹਾਂ ਨੂੰ ਰੱਦ ਕਰਦਾ ਹਾਂ। ਮੈਂ ਤੁਹਾਡੀਆਂ ਧਾਰਮਿਕ ਸਭਾਵਾਂ ਨੂੰ ਵੀ ਨਹੀਂ ਮਾਣਦਾ।"
19 Como aquele que escapa de um leão, mas dá de encontro com um urso; ou que volta para casa, mas ao tocar com a mão na parede é mordido pela serpente,
20 ਭਾਵੇਂ ਤੁਸੀਂ ਮੈਨੂੰ ਹੋਮ ਦੀਆਂ ਭੇਟਾਂ ਅਤੇ ਅਨਾਜ ਦੀਆਂ ਭੇਟਾ ਚੜ੍ਹਾਵੋ ਮੈਂ ਉਨ੍ਹਾਂ ਨੂੰ ਸਵੀਕਾਰ ਨਹੀਂ ਕਰਦਾ।"
20 sim, o dia do Senhor será trevas e não claridade, escuridão, e não luz.
21 ਆਪਣੇ ਗੀਤ ਮੈਥੋਂ ਦੂਰ ਰੱਖੋ ਮੈਂ ਤੁਹਾਡੇ ਰਬਾਬਾਂ ਦਾ ਸੰਗੀਤ ਨਾ ਸੁਣਾਂਗਾ।"
21 Aborreço vossas festas; elas me desgostam; não sinto gosto algum em vossos cultos;
22 ਤੁਹਾਡੇ ਦੇਸ ਵਿੱਚ ਭਲਾਈ ਨਿਰਛਲ ਪਾਣੀਆਂ ਵਾਂਗ ਵਹਿਣੀ ਚਾਹੀਦੀ ਹੈ ਅਤੇ ਚੰਗਿਆਈ ਵਗਦੀ ਨਦੀ ਵਾਂਗ ਜਿਹੜੀ ਕਿ ਕਦੇ ਸੁੱਕਦੀ ਨਹੀਂ।"
22 quando me ofereceis holocaustos e ofertas, não encontro neles prazer algum, e não faço caso de vossos sacrifícios e animais cevados.
23 ਹੇ ਇਸਰਾਏਲ, ਕੀ ਤੁਸੀਂ ਉਜਾੜ ਵਿੱਚਲੇ ਚਾਲੀ ਵਰ੍ਹਿਆਂ ਦੌਰਾਨ ਮੈਨੂੰ ਭੇਟਾਵਾਂ ਅਤੇ ਬਲੀਆਂ ਚੜ੍ਹਾਈਆਂ? ਨਹੀਂ।"
23 Longe de mim o ruído de vossos cânticos, não quero mais ouvir a música de vossas harpas;
24 ਅਤੇ ਤੁਸੀਂ ਉਹ ਮੂਰਤੀਆਂ ਚੁੱਕੋਂਗੇ ਜਿਹੜੀਆਂ ਤੁਸੀਂ ਆਪਣੇ ਰਾਜੇ ਸੱਕੂਬ ਅਤੇ ਕੈਵਾਨ, ਆਪਣੇ ਤਾਰੇ-ਦੇਵਤੇ ਦੀਆਂ ਬਣਾਈਆਂ, ਜਿਨ੍ਹਾਂ ਨੂੰ ਤੁਸੀਂ ਆਪਣੇ ਦੇਵਤੇ ਹੋਣ ਲਈ ਬਣਾਇਆ।"
24 mas, antes, que jorre a eqüidade como uma fonte e a justiça como torrente que não seca.
25 ਇਸ ਲਈ ਮੈਂ ਤੁਹਾਨੂੰ ਦੰਮਿਸਕ ਤੋਂ ਦੇਸ਼-ਨਿਕਾਲਾ ਦੇ ਦੇਵਾਂਗਾ।” ਯਹੋਵਾਹ ਇਹ ਸ਼ਬਦ ਆਖਦਾ ਹੈ। ਉਸਦਾ ਨਾਮ ਸਰਬ ਸ਼ਕਤੀਮਾਨ ਪਰਮੇਸ਼ੁਰ ਹੈ।"
25 Porventura oferecestes-me sacrifícios e oblações, casa de Israel, no deserto, durante quarenta anos?
26 — ausente —
26 Levastes, sim, o tabernáculo de Sacut, vosso rei, e Quijum, a estrela de vosso deus, ídolos que fabricastes.
27 — ausente —
27 Eu vos deportei para além de Damasco, diz o Senhor que se chama Deus dos exércitos.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Amós 5, comparar traduções ou montar um estudo — tudo direto pelo WhatsApp.