Amós 6

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਇਸਰਾਏਲ ਚੋ ਚੰਗਾ ਸਮਾਂ ਲੈ ਲਿਆ ਜਾਵੇਗਾ ਹਾਇ! ਉਨ੍ਹਾਂ ਲਈ ਇਹ ਬੜੇ ਦੁੱਖ ਦੀ ਗੱਲ ਹੈ ਜੋ ਸੀਯੋਨ ਵਿੱਚ ਅਰਾਮ ਕਰ ਰਹੇ ਹਨ। ਅਤੇ ਉਹ ਲੋਕ ਜੋ ਸਾਮਰਿਯਾ ਦੇ ਪਰਬਤ ਤੇ ਆਪਣੇ-ਆਪ ਨੂੰ ਮਹਿਫ਼ੂਜ਼ ਸਮਝ ਰਹੇ ਹਨ। ਤੁਸੀਂ ਸਭ ਤੋਂ ਖਾਸ ਕੌਮ ਦੇ “ਮਹੱਤਵਪੂਰਣ” ਆਗੂ ਹੋ ਜਿਨ੍ਹਾਂ ਕੋਲ “ਇਸਰਾਏਲ ਦਾ ਘਰਾਣਾ” ਮੱਤ ਲੈਣ ਆਉਂਦਾ ਹੈ।"
1 Ai dos que repousam em Sião e dos que estão seguros no monte de Samaria; que têm nome entre as primeiras nações, e aos quais vem a casa de Israel!
2 ਕਲਨਹ ਨੂੰ ਜਾਵੋ ਅਤੇ ਉੱਥੋਂ ਮਹਾਨ ਹਮਾਬ ਵੱਲ ਜਾਵੋ ਫ਼ਿਰ ਫ਼ਲਿਸਤੀਆਂ ਦੇ ਗਬ ਨੂੰ ਜਾਓ ਕੀ ਤੁਸੀਂ ਇਨ੍ਹਾਂ ਰਾਜਾਂ ਤੋਂ ਚੰਗੇ ਹੋ? ਨਹੀਂ! ਉਨ੍ਹਾਂ ਦੇ ਦੇਸ ਤੁਹਾਡੇ ਨਾਲੋਂ ਵੱਧੇਰੇ ਵੱਡੇ ਤੇ ਵਿਸ਼ਾਲ ਹਨ।"
2 Passai a Calné e vede; e dali ide à grande Hamate; depois descei a Gate dos filisteus; serão melhores que estes reinos? Ou será maior o seu termo do que o vosso termo?
3 ਤੁਸੀਂ ਲੋਕ ਸੋਚਦੇ ਹੋਂ ਕਿ ਸਜ਼ਾ ਦੂਰ ਹੈ, ਅਤੇ ਇਸੇ ਲਈ ਤੁਸੀਂ ਹਿੰਸਾ ਨਾਲ ਰਾਜ ਕਰਦੇ ਹੋ।"
3 Vós que dilatais o dia mau e vos chegais ao lugar de violência;
4 ਤੁਸੀਂ ਹਾਬੀ ਦੰਦ ਦੇ ਪਲੰਘਾਂ ਤੇ ਸੌਁਦੇ ਹੋ ਅਤੇ ਆਪਣੇ ਸੋਫ਼ਿਆਂ ਤੇ ਲੇਟਦੇ ਹੋ ਅਤੇ ਇੱਜੜ ਚੋ ਲੇਲੇ ਅਤੇ ਆਪਣੇ ਤਬੇਲਿਆਂ ਚੋ ਵੱਛੇ ਖਾਂਦੇ ਹੋ।"
4 que dormis em camas de marfim, e vos estendeis sobre os vossos leitos, e comeis os cordeiros do rebanho e os bezerros do meio da manada;
5 ਆਪਣੇ ਰਬਾਬ ਵਜਾਉਂਦੇ, ਅਤੇ ਦਾਊਦ ਵਾਂਗਰਾਂ, ਆਪਣੇ ਸੰਗੀਤਕ ਸਾਜ਼ਾਂ ਤੇ ਰਿਆਜ਼ ਕਰਦੇ ਹੋ।"
5 que cantais ao som do alaúde e inventais para vós instrumentos músicos, como Davi;
6 ਖਾਸ ਕਟੋਰਿਆਂ ਵਿੱਚ ਸ਼ਰਾਬ ਪੀਂਦੇ ਹੋ ਵੱਧੀਆਂ ਤੋਂ ਵੱਧੀਆ ਅਤਰ ਲਗਾਉਂਦੇ ਹੋ ਅਤੇ ਤੁਸੀਂ ਯੂਸਫ਼ ਦੇ ਘਰਾਣੇ ਦੀ ਤਬਾਹੀ ਤੇ ਜ਼ਰਾ ਵੀ ਫ਼ਿਕਰਮੰਦ ਨਹੀਂ ਹੋ।"
6 que bebeis vinho em taças e vos ungis com o mais excelente óleo, mas não vos afligis pela quebra de José:
7 ਉਹ ਲੋਕ ਆਪਣੇ-ਆਪ ਆਨੰਦ ਮਾਨਣੋ ਹਟ ਜਾਣਗੇ। ਉਹ ਫੜੇ ਜਾਣ ਵਾਲੇ ਅਤੇ ਦੇਸ਼-ਨਿਕਾਲਾ ਦਿੱਤੇ ਜਾਣ ਲਈ ਪਹਿਲੇ ਹੋਣਗੇ।"
7 eis que, agora, ireis em cativeiro entre os primeiros que forem cativos, e cessarão os festins dos regalados.
8 ਯਹੋਵਾਹ ਮੇਰੇ ਪ੍ਰਭੂ ਨੇ ਆਪਣਾਂ ਨਾਉਂ ਵਰਤ ਕੇ ਸੌਂਹ ਖਾਧੀ। ਅਤੇ ਯਹੋਵਾਹ ਪਰਮੇਸ਼ੁਰ ਸਰਬ ਸ਼ਕਤੀਮਾਨ ਨੇ ਇਹ ਇਕਰਾਰ ਕੀਤਾ: “ਯਾਕੂਬ ਨੂੰ ਜਿਨ੍ਹਾਂ ਗੱਲਾਂ ਦਾ ਹਂਕਾਰ ਹੈ ਮੈਂ ਉਨ੍ਹਾਂ ਤੋਂ ਨਫ਼ਰਤ ਕਰਦਾ ਹਾਂ। ਮੈਨੂੰ ਉਸ ਦੇ ਮਜ਼ਬੂਤ ਕਿਲਿਆਂ ਤੋਂ ਵੀ ਨਫਰਤ ਹੈ ਅਤੇ ਮੈਂ ਉਸ ਸ਼ਹਿਰ ਵਿੱਚਲਾ ਸਭ ਕੁਝ ਉਨ੍ਹਾਂ ਦੇ ਦੁਸ਼ਮਣਾਂ ਨੂੰ ਸੌਂਪ ਦਿਆਂਗਾ।”"
8 Jurou o Senhor Jeová pela sua alma, o Senhor , Deus dos Exércitos: Tenho abominação pela soberba de Jacó e aborreço os seus palácios; e entregarei a cidade e tudo o que nela há.
9 ਬੋੜੇ ਜਿਹੇ ਇਸਰਾਏਲੀ ਹੀ ਜਿਉਂਦੇ ਛੱਡੇ ਜਾਣਗੇ ਉਸ ਵੇਲੇ ਇੱਕ ਘਰ ਵਿੱਚ ਦਸ ਮਨੁੱਖ ਬਚਣਗੇ, ਪਰ ਉਹ ਵੀ ਮਰ ਜਾਣਗੇ।"
9 E acontecerá que, ficando de resto dez homens em uma casa, morrerão.
10 ਅਤੇ ਜਦੋਂ ਕੋਈ ਮਨੁੱਖ ਮਰੇਗਾ ਤਾਂ ਉਸਦਾ ਕੋਈ ਰਿਸ਼ਤੇਦਾਰ ਉਸ ਨੂੰ ਲੈ ਕੇ ਜਲਾਉਣ ਲਈ ਆਵੇਗਾ ਅਤੇ ਉਸ ਨੂੰ ਜਲਾਕੇ ਉਸਦੀਆਂ ਹੱਡੀਆਂ ਨਾਲ ਲੈ ਜਾਵੇਗਾ। “ਅਤੇ ਉਸ ਨੂੰ ਜੋ ਕੋਈ ਘਰ ਦੇ ਅੰਦਰਲੇ ਹਿੱਸੇ ਵਿੱਚ ਹੈ ਆਕੇ ਆਖੇਗਾ ਕਿ ਕੀ ਤੇਰੇ ਨਾਲ ਕੋਈ ਹੋਰ ਵੀ ਲੋਬ ਹੈ?” ਉਹ ਮਨੁੱਖ ਬੋਲੇਗਾ, “ਨਹੀਂ …।” ਪਰ ਉਸ ਦਾ ਰਿਸ਼ਤੇਦਾਰ ਉਸ ਨੂੰ ਵਿੱਚਾਲੇ ਹੀ ਟੋਕੇਗਾ ਤੇ ਕਹੇਗਾ, “ਚੁੱਪ ਰਹਿ! ਅਸੀਂ ਯਹੋਵਾਹ ਦੇ ਨਾਉਂ ਦਾ ਜ਼ਿਕਰ ਨਹੀਂ ਕਰਨਾ।”"
10 E a alguém tomará o seu tio ou o que o queima, para levar os ossos para fora da casa; e dirá ao que estiver nos cantos da casa: Está ainda alguém contigo? E ele dirá: Ninguém. E dirá este: Cala-te, porque não podemos fazer menção do nome do Senhor .
11 ਵੇਖੋ, ਯਹੋਵਾਹ ਪਰਮੇਸ਼ੁਰ ਹੁਕਮ ਦੇਵੇਗਾ ਅਤੇ ਵੱਡੇ-ਵੱਡੇ ਘਰ ਟੁਕੜੇ-ਟੁਕੜੇ ਹੋ ਜਾਣਗੇ ਅਤੇ ਛੋਟੇ ਘਰ ਛੋਟੇ ਟੁਕੜਿਆਂ ਵਿੱਚ ਬਦਲ ਜਾਣਗੇ।"
11 Porque eis que o Senhor manda, e será ferida a casa grande de quebraduras, e a casa pequena, de fendas.
12 ਕੀ ਘੋੜੇ ਭਲਾ ਖੁਲ੍ਹੀਆਂ ਚਟਾਨਾਂ ਉੱਪਰ ਦੌੜਦੇ ਹਨ? ਨਹੀਂ! ਤੇ ਨਾ ਹੀ ਲੋਕ ਗਊਆਂ ਨਾਲ ਸਮੁੰਦਰ ਵਾਹੁਂਦੇ ਹਨ! ਪਰ ਤੁਸੀਂ ਸਭ ਕੁਝ ਉਲਟਾਅ-ਪੁਲਟਾਅ ਦਿੱਤਾ ਤੁਸੀਂ ਨੇਕੀ ਨੂੰ ਜ਼ਹਰ ਵਿੱਚ ਅਤੇ ਨਿਪ ਖੱਤਾ ਨੂੰ ਕੌੜੀ ਜ਼ਹਰ ਵਿੱਚ ਬਦਲ ਦਿੱਤਾ।"
12 Poderão correr cavalos na rocha? Poderão lavrá-la com bois? Por que haveis vós tornado o juízo em fel e o fruto da justiça em alosna?
13 ਤੁਸੀਂ ਲੇ-ਡੇਬਾਰ ਉੱਤੇ ਖੁਸ਼ ਹੁੰਦੇ ਹੋ ਅਤੇ ਤੁਸੀਂ ਆਖਦੇ ਹੋ “ਅਸੀਂ ਕਾਰਨੀਅਮ ਤੇ ਆਪਣੀ ਖੁਦ ਦੀ ਤਾਕਤ ਨਾਲ ਕਬਜ਼ਾ ਕੀਤਾ।”"
13 Vós que vos alegrais de nada, vós que dizeis: Não nos temos nós tornado poderosos por nossa força?
14 “ਪਰ ਹੇ ਇਸਰਾਏਲ! ਮੈਂ ਤੁਹਾਡੇ ਵਿਰੁੱਧ ਕੌਮ ਠਹਿਰਾਵਾਂਗਾ ਜਿਹੜੀ ਤੁਹਾਡੇ ਪੂਰੇ ਦੇਸ ਤੇ ਸੰਕਟ ਲਿਆਵੇਗੀ। ਉਹ ਤੁਹਾਨੂੰ ਹਮਾਬ ਦੇ ਰਸਤੇ ਤੋਂ ਲੈ ਕੇ ਅਰਬਾਹ ਤੀਕ ਸਤਾਵੇਗੀ।” ਸਰਬ ਸ਼ਕਤੀਮਾਨ ਯਹੋਵਾਹ ਪਰਮੇਸ਼ੁਰ ਨੇ ਇਉਂ ਆਖਿਆ।"
14 Porque eis que eu levantarei sobre vós, ó casa de Israel, um povo, diz o Senhor , Deus dos Exércitos, e oprimir-vos-á, desde a entrada de Hamate até ao ribeiro da planície.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Amós 6, comparar traduções ou montar um estudo — tudo direto pelo WhatsApp.