Amós 7
Punjabi Bible (GL_PUNJABI) vs VC
VC Versão Católica
1 ਟਿੱਡੀਦਲ ਦੇ ਦਰਸ਼ਨ ਯਹੋਵਾਹ ਨੇ ਮੈਨੂੰ ਇਉਂ ਵਿਖਾਇਆ। ਜਦੋਂ ਦੂਜੀ ਫ਼ਸਲ ਤਿਆਰ ਹੋ ਰਹੀ ਸੀ, ਉਸ ਵਕਤ ਉਸ ਨੇ ਇੱਕ ਟਿੱਡੀਦਲ ਬਣਾਇਆ ਅਤੇ ਉਹ ਹਾੜੀ ਸ਼ਾਹੀ ਵਾਢੀ ਦੇ ਮਗਰੋਂ ਸੀ।"
1 Eis o que me mostrou o senhor Javé: uma nuvem de gafanhotos no tempo em que a forragem começa a crescer. Era a forragem depois da ceifa reservada ao rei.
2 ਟਿੱਡੀਦਲ ਸਾਰੇ ਦੇਸ ਦਾ ਘਾਹ ਖਾ ਗਿਆ। ਉਸ ਉਪਰੰਤ ਮੈਂ ਕਿਹਾ, “ਯਹੋਵਾਹ, ਮੇਰੇ ਪ੍ਰਭੂ! ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਸਾਨੂੰ ਮੁਆਫ਼ ਕਰਦੇ! ਯਾਕੂਬ ਕਿਵੇਂ ਬਚੇਗਾ! ਉਹ ਅਜੇ ਬਹੁਤ ਛੋਟਾ ਹੈ!”"
2 Quando os gafanhotos acabaram de devorar a erva da terra, eu disse: Senhor, tende misericórdia! Como poderá resistir Jacó, sendo ele tão pequeno?
3 ਤਦ ਯਹੋਵਾਹ ਨੇ ਇਸ ਬਾਬਤ ਆਪਣਾ ਮਨ ਬਦਲ ਲਿਆ ਅਤੇ ਉਸ ਨੇ ਆਖਿਆ, “ਅਜਿਹਾ ਨਹੀਂ ਹੋਵੇਗਾ।”"
3 O Senhor arrependeu-se. Isso não acontecerá, disse o Senhor.
4 ਅੱਗ ਦੇ ਦਰਸ਼ਨ ਯਹੋਵਾਹ, ਮੇਰੇ ਪ੍ਰਭੂ ਨੇ ਮੈਨੂੰ ਇਹ ਵਸਤਾਂ ਵਿਖਾਈਆਂ। ਮੈਂ ਯਹੋਵਾਹ ਪਰਮੇਸ਼ੁਰ ਨੂੰ ਅੱਗ ਦੁਆਰਾ ਨਿਆਂ ਲਈ ਪੁਕਾਰਦਿਆਂ ਵੇਖਿਆ ਅਤੇ ਉਸ ਅੱਗ ਨੇ ਵੱਡੀ ਡੂੰਘਾਈ ਨੂੰ ਵੀ ਤਬਾਹ ਕਰ ਦਿੱਤਾ। ਇਸਦੇ ਜ਼ਮੀਨ ਨੂੰ ਨਸ਼ਟ ਕਰਨਾ ਸ਼ੁਰੂ ਕਰ ਦਿੱਤਾ।"
4 Eis o que ainda me mostrou o Senhor Javé: o Senhor Javé chamava o fogo para exercer o castigo. O fogo, tendo devorado o grande abismo, consumia também os campos.
5 ਪਰ ਮੈਂ ਆਖਿਆ, “ਹੇ ਯਹੋਵਾਹ ਪਰਮੇਸ਼ੁਰ! ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਇਹ ਸਭ ਰੋਕਦੇ! ਯਾਕੂਬ ਅਜੇ ਬਹੁਤ ਛੋਟਾ ਹੈ, ਉਹ ਇਉਂ ਬਚ ਨਹੀਂ ਪਾਵੇਗਾ।”"
5 Então disse eu: Cessai, Senhor Javé! Como poderá resistir Jacó, sendo ele tão pequeno?
6 ਤਦ ਯਹੋਵਾਹ ਪਰਮੇਸ਼ੁਰ ਨੇ ਆਪਣਾ ਇਰਾਦਾ ਬਦਲਿਆ ਅਤੇ ਯਹੋਵਾਹ ਨੇ ਆਖਿਆ, “ਇਉਂ ਵੀ ਨਹੀਂ ਹੋਵੇਗਾ।”"
6 O Senhor arrependeu-se. Pois tampouco isso há de acontecer, disse-me o Senhor.
7 ਸਾਹਲ ਦੇ ਦਰਸ਼ਨ ਯਹੋਵਾਹ ਨੇ ਮੈਨੂੰ ਇਹ ਦਰਸਾਇਆ: ਯੋਹਵਾਹ (ਲਾਟੂ) ਸਾਹਲ ਨੂੰ ਹੱਥ ਵਿੱਚ ਲੈ ਕੇ ਇੱਕ ਦੀਵਾਰ ਦੇ ਨਾਲ ਖੜ੍ਹਾ ਹੋ ਗਿਆ। ਕੰਧ ਸਾਹਲ ਦੀ ਸਹਾਇਤਾ ਨਾਲ ਉਸਾਰੀ ਗਈ ਸੀ।"
7 Eis o que me mostrou o Senhor Javé: o Senhor estava de pé sobre um muro a prumo, com um prumo na mão.
8 ਯਹੋਵਾਹ ਨੇ ਮੈਨੂੰ ਇਹ ਵਿਖਾਇਆ, “ਆਮੋਸ! ਤੂੰ ਕੀ ਵੇਖਦਾ ਹੈਂ?” ਮੈਂ ਕਿਹਾ, “ਸਾਹਲ!” ਫ਼ਿਰ ਮੇਰੇ ਪ੍ਰਭੂ ਨੇ ਆਖਿਆ, “ਵੇਖ! ਮੈਂ ਆਪਣੇ ਲੋਕਾਂ, ਇਸਰਾਏਲੀਆਂ ਨੂੰ ਇੱਕ ਸਾਹਲ ਨਾਲ ਮਿਣ ਰਿਹਾ ਹਾਂ। ਮੈਂ ਫ਼ੇਰ ਕਦੀ ਵੀ ਉਨ੍ਹਾਂ ਦੇ ਪਾਪਾਂ ਨੂੰ ਨਹੀਂ ਨਕਾਰਾਂਗਾ।"
8 Que estás vendo, Amós?, perguntou-me. Eu disse: Um prumo. Eis que vou passar ao prumo o meu povo de Israel, replicou o Senhor, e não lhe perdoarei mais.
9 ਇਸਹਾਕ ਦੇ ਉੱਚੇ ਥਾਂ ਵੀਰਾਨ ਕੀਤੇ ਜਾਣਗੇ। ਇਸਰਾਏਲ ਦੇ ਪਵਿੱਤਰ ਅਸਥਾਨ ਕੂੜੇ ਦੇ ਢੇਰ ’ਚ ਬਦਲ ਦਿੱਤੇ ਜਾਣਗੇ। ਮੈਂ ਯਾਰਾਬੁਆਮ ਦੇ ਘਰਾਣੇ ਦੇ ਵਿਰੁੱਧ ਹਮਲਾ ਕਰਾਂਗਾ ਅਤੇ ਉਸ ਦੇ ਘਰਾਣੇ ਨੂੰ ਤਲਵਾਰਾਂ ਨਾਲ ਵੱਢ ਸੁੱਟਾਂਗਾ।”"
9 Os lugares altos de Isaac serão devastados, os santuários de Israel serão destruídos; levantar-me-ei e brandirei a espada contra a casa de Jeroboão.
10 ਅਮਸਯਾਹ ਵੱਲੋਂ ਆਮੋਸ ਨੂੰ ਰੋਕਣ ਦੀ ਕੋਸ਼ਿਸ਼ ਤਦ ਬੈਤ-ੇਲ ਦੇ ਜਾਜਕ ਅਮਸਯਾਹ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਇਹ ਸੁਨੇਹਾ ਭੇਜਿਆ, “ਆਮੋਸ ਤੇਰੇ ਵਿਰੁੱਧ ਮਤਾ ਪਕਾ ਰਿਹਾ ਹੈ ਅਤੇ ਉਹ ਇਸਰਾਏਲ ਦੀ ਪਰਜਾ ਨੂੰ ਤੇਰੇ ਵਿਰੁੱਧ ਭੜਕਾਅ ਰਿਹਾ ਹੈ। ਦੇਸ ਉਸ ਦੀਆਂ ਸਾਰੀਆਂ ਗੱਲਾਂ ਨੂੰ ਬਰਦਾਸ਼ਤ ਨਹੀਂ ਕਰ ਸੱਕਦਾ।"
10 Amasias, sacerdote de Betel, mandou dizer a Jeroboão, rei de Israel: Amós conspira contra ti no meio dos israelitas. A terra não pode mais suportar os seus discursos.
11 ਆਮੋਸ ਕਹਿੰਦਾ ਹੈ, ‘ਯਰਾਬੁਆਮ ਤਲਵਾਰ ਨਾਲ ਵੱਢਿਆ ਜਾਵੇਗਾ ਅਤੇ ਇਸਰਾਏਲ ਦੀ ਪਰਜਾ ਆਪਣੇ ਦੇਸ ਵਿੱਚੋਂ ਅਸੀਰ ਕਰਕੇ ਬਾਹਰ ਜਾਵੇਗੀ।’”"
11 Ele diz que Jeroboão perecerá pela espada e que Israel será deportado para longe de seu país!
12 ਅਮਸਯਾਹ ਨੇ ਆਮੋਸ ਨੂੰ ਇਹ ਵੀ ਆਖਿਆ, “ਹੇ ਪੈਗੰਬਰ, ਬੱਲੇ ਯਹੂਦਾਹ ਵੱਲ ਚੱਲਾ ਜਾ ਅਤੇ ਉੱਥੇ ਜਾਕੇ ਖਾ ਓੱਥੇ ਆਪਣੀ ਪ੍ਰਚਾਰ ਕਰ।"
12 Amasias disse a Amós: Vai-te daqui, vidente, vai para a terra de Judá e ganha lá o teu pão, profetizando.
13 ਪਰ ਇੱਥੇ ਬੈਤ-ਏਲ ਵਿੱਚ ਹੋਰ ਵੱਧੇਰੇ ਭਵਿੱਖਬਾਣੀ ਨਾ ਕਰ। ਇਹ ਰਾਜੇ ਦਾ ਪਵਿੱਤਰ ਅਸਥਾਨ ਅਤੇ ਇਸਰਾਏਲ ਦਾ ਮੰਦਰ ਹੈ।”"
13 Mas não continues a profetizar em Betel, porque aqui é o santuário do rei, uma residência real.
14 ਤਦ ਆਮੋਸ ਨੇ ਅਮਸਯਾਹ ਨੂੰ ਆਖਿਆ, “ਮੈਂ ਕੋਈ ਪੇਸ਼ਾਵਰ ਨਬੀ ਨਹੀਂ ਤੇ ਨਾ ਹੀ ਮੈਂ ਨਬੀਆਂ ਦੇ ਘਰਾਣੇ ਵਿੱਚੋਂ ਹਾਂ ਸਗੋਂ ਮੈਂ ਤਾਂ ਇੱਕ ਆਜੜੀ ਹਾਂ ਅਤੇ ਅੰਜੀਰ ਦੇ ਦ੍ਰੱਖਤਾਂ ਦੀ ਰਾਖੀ ਕਰਦਾ ਹਾਂ।"
14 Amós respondeu a Amasias: Eu não sou profeta nem filho de profeta. Sou pastor e cultivador de sicômoros.
15 ਮੈਂ ਤਾਂ ਆਜੜੀ ਸਾਂ ਅਤੇ ਯਹੋਵਾਹ ਨੇ ਮੈਨੂੰ ਇੱਜੜ ਦੇ ਪਿੱਛੇ ਜਾਂਦੇ ਨੂੰ ਲਿਆ ਅਤੇ ਮੈਨੂੰ ਆਖਿਆ, ‘ਜਾ, ਅਤੇ ਜਾਕੇ ਇਸਰਾਏਲ ਵਿੱਚ ਮੇਰੇ ਲੋਕਾਂ ਨੂੰ ਅਗੰਮੀ ਵਾਕ ਆਖ।’"
15 O Senhor tomou-me de detrás do meu rebanho e disse-me: Vai e profetiza contra o meu povo de Israel.
16 ਇਸ ਲਈ ਯਹੋਵਾਹ ਦੇ ਸੰਦੇਸ਼ ਨੂੰ ਸੁਣੋ! ਤੂੰ ਆਖਦਾ ਹੈਂ ਕਿ ‘ਇਸਰਾਏਲ ਦੇ ਵਿਰੁੱਧ ਅਗੰਮ ਵਾਕ ਨਾ ਵਾਚ। ਅਤੇ ਇਸਹਾਕ ਦੇ ਘਰਾਣੇ ਦੇ ਵਿਰੁੱਧ ਪ੍ਰਚਾਰ ਨਾ ਕਰ।’"
16 Ouve, pois, agora, a palavra do Senhor: Tu me dizes: Não profetizarás contra Israel, não falarás contra a casa de Isaac.
17 ਪਰ ਯਹੋਵਾਹ ਆਖਦਾ ਹੈ: ‘ਤੇਰੀ ਪਤਨੀ ਸ਼ਹਿਰ ਵਿੱਚ ਵੇਸਵਾ ਬਣੇਗੀ ਅਤੇ ਤੇਰੇ ਪੁੱਤਰ ਅਤੇ ਧੀਆਂ ਤਲਵਾਰ ਨਾਲ ਵੱਢੇ ਜਾਣਗੇ ਅਤੇ ਦੂਜੇ ਲੋਕ ਤੇਰੀ ਧਰਤੀ ਖੋਹ ਕੇ ਆਪਸ ਵਿੱਚ ਵੰਡ ਲੈਣਗੇ ਅਤੇ ਤੂੰ ਓਪਰੀ ਧਰਤੀ ਉੱਤੇ ਜਾਕੇ ਮਰੇਂਗਾ ਅਤੇ ਇਸਰਾਏਲ ਦੀ ਪਰਜਾ ਅਵੱਸ਼ ਹੀ ਬੰਦੀ ਬਣਾ ਕੇ ਦੂਜੀ ਧਰਤੀ ਤੇ ਅਸੀਰ ਕੀਤੇ ਜਾਣਗੇ।’”"
17 Pois bem! Eis o que diz o Senhor: tua mulher será violada em plena cidade, teus filhos e tuas filhas cairão sob a espada, teu campo será repartido a cordel; quanto a ti, morrerás numa terra impura, e Israel será deportado para longe de seu país.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Amós 7, comparar traduções ou montar um estudo — tudo direto pelo WhatsApp.