Amós 8
Punjabi Bible (GL_PUNJABI) vs NVT
NVT Nova Versão Transformadora
1 ਪੱਕੇ ਫ਼ਲ ਦੇ ਦਰਸ਼ਨ ਯਹੋਵਾਹ ਮੇਰੇ ਸੁਆਮੀ ਨੇ ਮੈਨੂੰ ਗਰਮੀਆਂ ਦੇ ਫ਼ਲਾਂ ਦੀ ਇੱਕ ਟੋਕਰੀ ਵਿਖਾਈ।"
1 Em outra visão, o S enhor Soberano me mostrou um cesto cheio de frutas maduras
2 ਯਹੋਵਾਹ ਨੇ ਮੈਨੂੰ ਆਖਿਆ, “ਆਮੋਸ, ਤੂੰ ਕੀ ਵੇਖਦਾ ਹੈਂ?” ਮੈਂ ਕਿਹਾ, “ਗਰਮੀ ਦੀ ਰੁੱਤ ਦੇ ਫਲਾਂ ਦੀ ਇੱਕ ਟੋਕਰੀ।” ਫ਼ਿਰ ਯਹੋਵਾਹ ਨੇ ਮੈਨੂੰ ਆਖਿਆ, “ਮੇਰੇ ਲੋਕਾਂ (ਇਸਰਾਏਲੀਆਂ) ਦਾ ਅੰਤ ਆ ਗਿਆ ਹੈ। ਮੈਂ ਹੋਰ ਉਨ੍ਹਾਂ ਦੇ ਪਾਪਾਂ ਨੂੰ ਨਹੀਂ ਨਕਾਰਾਂਗਾ।"
2 e perguntou: “Amós, o que você vê?”. Respondi: “Um cesto cheio de frutas maduras”. Então o S
3 ਮੰਦਰ ਦੇ ਭਜਨ ਵੈਣਾਂ ਵਿੱਚ ਬਦਲ ਜਾਣਗੇ। ਯਹੋਵਾਹ ਮੇਰੇ ਸੁਆਮੀ ਪ੍ਰਭੂ ਨੇ ਇਹ ਕੁਝ ਆਖਿਆ। ਹਰ ਪਾਸੇ ਲਾਸ਼ਾਂ ਹੀ ਲਾਸ਼ਾਂ ਹੋਣਗੀਆਂ। ਚੁੱਪ ਕਰਕੇ ਲੋਕ ਉਨ੍ਹਾਂ ਲਾਸ਼ਾਂ ਨੂੰ ਚੁੱਕਣਗੇ ਅਤੇ ਕੂੜੇ ਦੇ ਢੇਰ ਉੱਪਰ ਸੁੱਟ ਆਉਣਗੇ।”"
3 Naquele dia, os cânticos no templo se transformarão em lamentos. Haverá cadáveres espalhados por toda parte, e serão levados em silêncio para fora da cidade. Eu, o S enhor Soberano, falei!”.
4 ਇਸਰਾਏਲ ਦੇ ਵਪਾਰੀਆਂ ਨੂੰ ਸਿਰਫ਼ ਧੰਨ ਇਕੱਠਾ ਕਰਨ ਦਾ ਲਾਲਚ ਮੇਰੀ ਗੱਲ ਸੁਣੋ! ਤੁਸੀਂ ਜੋ ਇਸ ਦੇਸ ਦੇ ਗਰੀਬਾਂ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕਰਦੇ ਹੋ ਅਤੇ ਉਨ੍ਹਾਂ ਨੂੰ ਕੁਚਲਦੇ ਹੋ।"
4 Ouçam isto, vocês que roubam dos pobres e oprimem os necessitados!
5 ਤੁਸੀਂ ਵਪਾਰੀ ਆਖਦੇ ਹੋ, “ਅਮਸਿਆ ਕੱਦੋਂ ਲੰਘੇਗੀ ਤਾਂ ਜੋ ਅਸੀਂ ਅਨਾਜ ਖਰੀਦ ਸੱਕੀਏ। ਸਬਤ ਕਦੋਂ ਖਤਮ ਹੋਵੇਗਾ, ਤਾਂ ਜੋ ਅਸੀਂ ਕਣਕ ਵੇਚ ਸੱਕੀਏ। ਇੰਝ ਅਸੀਂ ਗ਼ਲਤ ਤੋਂਲਾਂ ਅਤੇ ਮਾਪਾਂ ਦਾ ਇਸਤੇਮਾਲ ਕਰਕੇ ਲੋਕਾਂ ਨੂੰ ਧੋਖਾ ਦੇ ਸੱਕਦੇ ਹਾਂ।"
5 Não veem a hora de o sábado acabar e as festas religiosas terminarem para que voltem a fazer negócios. Usam medidas falsas para medir o trigo e enganam o comprador com balanças desonestas.
6 ਗਰੀਬ ਕਰਜਾ ਲਾਉਣ ਤੋਂ ਅਸਮਰੱਬ ਹਨ ਇਸ ਲਈ ਉਨ੍ਹਾਂ ਨੂੰ ਅਸੀਂ ਗੁਲਾਮ ਬਣਾਕੇ ਖਰੀਦੀਏ ਅਸੀਂ ਉਨ੍ਹਾਂ ਗਰੀਬਾਂ ਨੂੰ ਇੱਕ ਜੁਤ੍ਤੇ ਦੇ ਜੋੜੇ ਦੇ ਮੁੱਲ ਵੱਟ ਲਵਾਂਗੇ। ਅਤੇ ਆਪਣੀ ਰਹਿੰਦ-ਖੁੰਹਦ ਕਣਕ ਨੂੰ ਵੀ ਵੇਚੀਏ।”"
6 Misturam o trigo que vendem com palha varrida do chão. Escravizam os pobres por uma moeda de prata ou um par de sandálias.
7 ਯਹੋਵਾਹ ਨੇ ਯਾਕੂਬ ਦੇ ਹੰਕਾਰ ਦੀ ਸੌਂਹ ਖਾਧੀ ਹੈ: “ਮੈਂ ਉਨ੍ਹਾਂ ਦੀਆਂ ਕਰਤੂਤਾਂ ਨੂੰ ਕਦੇ ਵੀ ਨਾ ਭੁੱਲਾਂਗਾ।"
7 O S enhor , a Glória de Israel, jurou por seu próprio nome: “Jamais esquecerei tudo que vocês fizeram!
8 ਉਨ੍ਹਾਂ ਕਰਤੂਤਾਂ ਕਾਰਣ ਸਾਰਾ ਦੇਸ਼ ਕੰਬੇਗਾ। ਇਸ ਧਰਤੀ ਤੇ ਰਹਿੰਦਾ ਹਰ ਮੁਨੱਖ ਉਨ੍ਹਾਂ ਮਰਿਆਂ ਹੋਇਆਂ ਲਈ ਰੋਵੇਗਾ। ਅਤੇ ਸਾਰਾ ਦੇਸ ਮਿਸਰ ਵਿੱਚਲੇ ਨੀਲ ਦਰਿਆ ਵਾਂਗ ਚਢ਼ਕੇ ਡਿੱਗੇਗਾ। ਇਹ ਧਰਤੀ ਹੇਠਾਂ ਡੁੱਬ ਜਾਵੇਗੀ।”"
8 A terra tremerá por causa de suas maldades, e todos que nela habitam lamentarão. A terra se levantará como o Nilo, o rio do Egito, na época das enchentes; ela se erguerá e depois afundará.
9 ਯਹੋਵਾਹ ਮੇਰੇ ਸੁਆਮੀ ਨੇ ਇਹ ਸ਼ਬਦ ਆਖੇ, “ਉਸ ਵਕਤ, ਮੈਂ ਸੂਰਜ ਨੂੰ ਦੁਪਿਹਰ ਵੇਲੇ ਹੀ ਲਾਅ ਦੇਵਾਂਗਾ ਅਤੇ ਸਾਫ਼ ਦਿਨੇ ਹੀ ਧਰਤੀ ਨੂੰ ਹਨੇਰੇ ਨਾਲ ਢੱਕੱ ਦੇਵਾਂਗਾ।"
9 “Naquele dia”, diz o S enhor Soberano, “farei o sol se pôr ao meio-dia e em plena luz do dia escurecerei a terra.
10 ਮੈਂ ਤੁਹਾਡੀਆਂ ਛੁੱਟੀਆਂ ਪਰਬਾਂ ਨੂੰ ਮਰਿਆਂ ਦੇ ਵੈਣਾਂ ਵਿੱਚ ਬਦਲ ਦੇਵਾਂਗਾ। ਤੁਹਾਡੇ ਸਾਰੇ ਭਜਨ ਗੀਤ ਸੋਗੀ ਗੀਤਾਂ ’ਚ ਬਦਲ ਜਾਣਗੇ ਤੇ ਹਰ ਇੱਕ ਦੇ ਜਿਸਮ ਤੇ ਸੋਗ ਦੇ ਵਸਤਰ ਹੋਣਗੇ ਤੇ ਹਰ ਇੱਕ ਦਾ ਸਿਰ ਗੰਜਾ ਕਰਾਂਗਾ ਮੈਂ ਉਸ ਨੂੰ ਇੱਕਲੌਤੇ ਪੁੱਤਰ ਦੇ ਸੋਗ ਵਾਂਗ ਅਤੇ ਉਸਦਾ ਅੰਤ ਭੈੜੇ ਦਿਨ ਜਿਹਾ ਕਰਾਂਗਾ।”"
10 Transformarei suas festas em tempos de lamento e seus cânticos, em canções fúnebres. Vocês se vestirão de luto e rasparão a cabeça, como se seu único filho tivesse morrido; será um dia de muita amargura!
11 ਪਰਮੇਸ਼ੁਰ ਦੇ ਵਾਕ ਦੇ ਆਉਣ ਦੇ ਨਾਲ ਹੀ ਭੁੱਖ ਦਾ ਭਿਆਨਕ ਸਮਾਂ ਯਹੋਵਾਹ ਮੇਰਾ ਸੁਆਮੀ ਆਖਦਾ ਹੈ: “ਉਹ ਦਿਨ ਆ ਰਹੇ ਹਨ ਜਦੋਂ ਮੈਂ ਇਸ ਧਰਤੀ ਉੱਪਰ ਭੁੱਖ ਦਾ ਸਮਾਂ ਅਤੇ ਕਾਲ ਲੈ ਆਵਾਂਗਾ। ਲੋਕ ਰੋਟੀ ਲਈ ਭੁੱਖੇ ਨਾ ਹੋਣਗੇ ਉਹ ਪਾਣੀ ਲਈ ਪਿਆਸੇ ਨਾ ਹੋਣਗੇ। ਨਹੀਂ, ਉਹ ਯਹੋਵਾਹ ਦੀ ਆਵਾਜ਼ ਸੁਣਨ ਦੇ ਭੁੱਖੇ ਹੋਣਗੇ।"
11 “Está chegando o tempo”, diz o S enhor Soberano, “em que enviarei fome sobre a terra, não fome de pão nem sede de água, mas de ouvir as palavras do S
12 ਲੋਕ ਆਪਣੇ ਦੇਸ ਵਿੱਚ, ਸਮੁੰਦਰ ਤੋਂ ਸਮੁੰਦਰ, ਉੱਤਰ ਤੋਂ ਪੂਰਬ ਤੀਕ ਘੁੰਮਦੇ ਫ਼ਿਰਣਗੇ। ਉਹ ਯਹੋਵਾਹ ਦੇ ਸੰਦੇਸ਼ ਨੂੰ ਭਾਲਦੇ ਇੱਧਰੋ ਉੱਧਰ ਘਂਮਦੇ ਫ਼ਿਰਣਗੇ ਪਰ ਉਹ ਇਸ ਨੂੰ ਖੋਜ ਨਾ ਸੱਕਣਗੇ।"
12 As pessoas andarão sem rumo, de mar em mar e de um extremo ao outro, em busca da palavra do S mas não a encontrarão.
13 ਉਸ ਵਕਤ, ਖੂਬਸੂਰਤ ਨੌਜੁਆਨ ਅਤੇ ਮੁਟਿਆਰਾਂ ਸਭ ਪਿਆਸ ਨਾਲ ਨਢਾਲ ਹੋ ਜਾਣਗੇ।"
13 Naquele dia, moças belas e rapazes fortes desmaiarão de sede.
14 ਲੋਕ ਸਾਮਰਿਯਾ ਦੇ ਵੱਛੇ ਦੇਵਤੇ ਦੀ ਸੌਂਹ ਖਾਕੇ ਕਹਿੰਦੇ ਹਨ: ‘ਹੇ ਦਾਨ, ਅਸੀਂ ਤੇਰੇ ਪਰਮੇਸ਼ੁਰ ਦੇ ਜੀਵਨ ਦੀ, ਅਤੇ ਬਏਰਸ਼ਬਾ ਦੇ ਪਰਮੇਸ਼ੁਰ ਦੇ ਜੀਵਨ ਦੀ ਸੌਂਹ ਖਾਂਦੇ ਹਾਂ …।’ ਪਰ ਉਹ ਅਜਿਹੇ ਡਿੱਗਣਗੇ ਕਿ ਮੁੜ ਉੱਠਣ ਦੇ ਕਾਬਿ।”"
14 E aqueles que juram pelos ídolos de Samaria, que fazem juramentos em nome do deus de Dã e votos em nome do deus de Berseba, todos eles cairão e nunca mais se levantarão.”
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Amós 8, comparar traduções ou montar um estudo — tudo direto pelo WhatsApp.