Amós 9

Punjabi Bible (GL_PUNJABI) vs VC

Sair da comparação
VC Versão Católica
1 ਜਗਵੇਦੀ ਕੋਲ ਖੜ੍ਹੇ ਯਹੋਵਾਹ ਦੇ ਦਰਸ਼ਨ ਮੈਂ ਆਪਣੇ ਪ੍ਰਭੂ ਨੂੰ ਜਗਵੇਦੀ ਕੋਲ ਖੜਿਆਂ ਵੇਖਿਆ। ਉਸ ਨੇ ਕਿਹਾ, “ਥੰਮਾਂ ਦੀਆਂ ਟੀਸੀਆਂ ਤੇ ਸੱਟ ਮਾਰੋ ਤਾਂ ਜੋ ਸਾਰੀ ਇਮਾਰਤ ਦਹਲੀਜ਼ ਤਾਈਂ ਹਿੱਲ ਜਾਵੇ। ਥੰਮਾਂ ਨੂੰ ਲੋਕਾਂ ਦੇ ਸਿਰਾਂ ਉੱਪਰ ਡੇਗ ਦਿਓ। ਜੇਕਰ ਕੋਈ ਮਨੁੱਖ ਜਿਉਂਦਾ ਬਚ ਜਾਵੇ ਤਾਂ ਉਸ ਨੂੰ ਮੈਂ ਤਲਵਾਰ ਨਾਲ ਮਾਰ ਦਿਆਂਗਾ। ਭਾਵੇਂ ਕੋਈ ਮਨੁੱਖ ਬਚਣ ਦੀ ਕੋਸ਼ਿਸ਼ ਕਰੇ, ਉਹ ਬਚ ਨਹੀਂ ਪਾਵੇਗਾ।"
1 Vi o Senhor de pé junto do altar. Ele me disse: Fere o capitel, para que se estremeçam os umbrais. Quebra-os por cima das cabeças de todos; matarei à espada o que restar, sem que ninguém possa fugir nem escapar.
2 ਭਾਵੇਂ ਉਹ ਹੇਠਾਂ ਸ਼ਿਓਲ ਤੀਕ ਵੀ ਪੁੱਟ ਲੈਣ, ਮੈਂ ਉਨ੍ਹਾਂ ਨੂੰ ਉੱਥੋਂ ਵੀ ਕੱਢ ਲਿਆਵਾਂਗਾ ਤੇ ਜੇਕਰ ਉਹ ਅਕਾਸ਼ ਤੀਕ ਚੜ੍ਹ ਜਾਣ, ਮੈਂ ਉਨ੍ਹਾਂ ਨੂੰ ਉੱਥੋਂ ਹੇਠਾ ਲੈ ਆਵਾਂਗਾ।"
2 Mesmo que desçam à morada dos mortos, minha mão os arrancará de lá; ainda que subam aos céus, eu os farei descer dali;
3 ਜੇਕਰ ਉਹ ਕਰਮਲ ਦੀ ਪਹਾੜੀ ਉੱਪਰ ਲੁਕ ਜਾਣ, ਮੈਂ ਉੱਥੋਂ ਵੀ ਉਨ੍ਹਾਂ ਨੂੰ ਭਾਲ ਕੇ ਲੈ ਜਾਵਾਂਗਾ। ਜੇਕਰ ਉਹ ਮੇਰੇ ਤੋਂ ਬਚਣ ਲਈ ਸਮੁੰਦਰ ਦੇ ਤਲ ਤੀਕ ਵੀ ਲਹਿ ਜਾਣ ਤਾਂ ਮੈਂ ਸੱਪ ਨੂੰ ਹੁਕਮ ਦੇਵਾਂਗਾ ਕਿ ਉਹ ਉਨ੍ਹਾਂ ਨੂੰ ਡੱਸ ਲਵੇਗਾ।"
3 se se esconderem no cimo do Carmelo, eu os irei buscar e os tirarei de lá; se se ocultarem de meus olhos no fundo do mar, lá ordenarei ao dragão que os morda;
4 ਜੇਕਰ ਉਹ ਆਪਣੇ ਵੈਰੀਆਂ ਦੇ ਹੱਥ ਅਸੀਰ ਹੋ ਜਾਣ ਤਾਂ ਉਹ ਮੇਰੇ ਹੁਕਮ ਨਾਲ ਤਲਵਾਰ ਨਾਲ ਵੱਢੇ ਜਾਣਗੇ। ਹਾਂ, ਮੈਂ ਉਨ੍ਹਾਂ ਉੱਪਰ ਨਜ਼ਰ ਰੱਖਾਂਗਾ ਪਰ ਉਨ੍ਹਾਂ ਦੀ ਭਲਾਈ ਲਈ ਨਹੀਂ ਸਗੋਂ ਉਨ੍ਹਾਂ ਤੇ ਮੁਸੀਬਤ ਲਿਆਉਣ ਲਈ ਕਰਾਂਗਾ।”"
4 se forem levados cativos pelos inimigos, ordenarei à espada que os mate. Terei meus olhos fixos neles para o seu mal, não para o seu bem.
5 ਸਜ਼ਾ ਲੋਕਾਂ ਨੂੰ ਤਬਾਹ ਕਰ ਦੇਵੇਗੀ ਮੇਰਾ ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ ਧਰਤੀ ਨੂੰ ਛੂਹੇਗਾ ਅਤੇ ਧਰਤੀ ਪਿਘਲ ਜਾਵੇਗੀ। ਤਾਂ ਉਸ ਵਕਤ ਧਰਤੀ ਤੇ ਵੱਸਦੇ ਜੀਵ ਮੋਇਆਂ ਲਈ ਪਿੱਟਣਗੇ। ਧਰਤੀ ਮਿਸਰ ਦੇ ਵਗਦੇ ਨੀਲ ਦਰਿਆ ਵਾਂਗ ਚਢ਼ੇਗੀ ਫ਼ਿਰ ਉਤਰੇਗੀ।"
5 O Senhor Javé dos exércitos toca a terra, ela se funde, e todos os seus habitantes ficam de luto. Todo o solo cresce como o Nilo, e baixa como o rio do Egito.
6 ਯਹੋਵਾਹ ਜੋ ਅਕਾਸ ਵਿੱਚ ਆਪਣੇ ਘਰ ਉਸਾਰਦਾ ਹੈ, ਉਹ ਧਰਤੀ ਉੱਪਰ ਆਪਣਾ ਤਹਿਖਾਨਾ ਸਥਾਪਿਤ ਕਰਦਾ ਹੈ, ਉਹ ਸਾਗਰਾਂ ਦੇ ਪਾਣੀਆਂ ਨੂੰ ਬੁਲਾਉਂਦਾ ਹੈ ਅਤੇ ਧਰਤੀ ਤੇ ਉਨ੍ਹਾਂ ਨੂੰ ਮੀਂਹ ਦੇ ਰੂਪ ’ਚ ਵਰ੍ਹਾਉਂਦਾ ਹੈਂ, ਯਾਹਵੇਹ ਉਸਦਾ ਨਾਉਂ ਹੈ।"
6 Aquele que constrói seus aposentos no céu, e firma sobre a terra a abóbada celeste, aquele que convoca as águas do mar, e as derrama sobre a face da terra - Senhor é o seu nome.
7 ਯਹੋਵਾਹ ਦੀ ਇਸਰਾਏਲ ਦੀ ਤਬਾਹੀ ਦਾ ਇਕਰਾਰ ਯਹੋਵਾਹ ਇਉਂ ਆਖਦਾ ਹੈ: “ਹੇ ਇਸਰਾਏਲੀਓ ਤੁਸੀਂ ਮੇਰੇ ਲਈ ਕੂਸ਼ੀਆਂ ਵਰਗੇ ਹੋ, ਮੈਂ ਇਸਰਾਏਲੀਆਂ ਨੂੰ ਮਿਸਰ ਵਿੱਚੋਂ ਕੱਢਿਆ ਫ਼ਲਿਸਤੀਆਂ ਨੂੰ ਕਫ਼ਤੋਂਰ ਵਿੱਚੋਂ ਅਤੇ ਅਰਾਮੀਆਂ ਨੂੰ ਕੀਰ ਵਿੱਚੋਂ ਕੱਢਿਆ।”"
7 Acaso não sois vós para mim, ó filhos de Israel, como os cuchitas? - oráculo do Senhor. Se tirei Israel do Egito, não tirei também os filisteus de Caftor, e os sírios de Quir?
8 ਯਹੋਵਾਹ ਮੇਰਾ ਪ੍ਰਭੂ ਇਸ ਪਾਪੀ ਰਾਜ ਨੂੰ ਵੇਖ ਰਿਹਾ ਹੈ। ਉਹ ਆਖਦਾ ਹੈ, “ਮੈਂ ਇਸਰਾਏਲ ਨੂੰ ਇਸ ਧਰਤੀ ਤੋਂ ਹਟਾ ਦੇਵਾਂਗਾ, ਪਰ ਮੈਂ ਯਾਕੂਬ ਦੇ ਪਰਿਵਾਰ ਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰਾਂਗਾ।"
8 Eis que os olhos do Senhor Javé estão fixos no reino pecador: eu o farei desaparecer da face da terra, mas não destruirei completamente a casa de Jacó - oráculo do Senhor.
9 ਮੈਂ ਹੁਕਮ ਦੇਵਾਂਗਾ ਅਤੇ ਇਸਰਾਏਲ ਦੇ ਲੋਕਾਂ ਨੂੰ ਸਾਰੀਆਂ ਕੌਮਾਂ ਦਰਮਿਆਨ ਬਿਖੇਰ ਦੇਵਾਂਗਾ। ਇਹ ਇੰਝ ਹੋਵਾਂਗਾ ਜਿਵੇਂ ਕੋਈ ਛਾਨਣੀ ਵਿੱਚ ਆਟੇ ਨੂੰ ਛਾਣਦਾ ਅਤੇ ਬੁਰੇ ਢੇਲੇ ਫ਼ੜੇ ਜਾਂਦੇ ਹਨ।"
9 Porque vou dar ordens; vou sacudir a casa de Israel entre todas as nações, como se sacode o grão na peneira sem que um só grão caia por terra.
10 “ਮੇਰੇ ਲੋਕਾਂ ਵਿੱਚੋਂ ਪਾਪੀ ਕਹਿੰਦੇ ਹਨ, ‘ਸਾਡੇ ਨਾਲ ਕੁਝ ਵੀ ਬੁਰਾ ਨਹੀਂ ਵਾਪਰੇਗਾ।’ ਪਰ ਉਹ ਸਾਰੇ ਲੋਕ ਤਲਵਾਰ ਨਾਲ ਵੱਢੇ ਜਾਣਗੇ।”"
10 Todos os pecadores do meu povo perecerão pela espada, embora digam: Não seremos atingidos, não virá sobre nós o mal.
11 ਪਰਮੇਸ਼ੁਰ ਦਾ ਰਾਜ ਮੋੜਨ ਦਾ ਇਕਰਾਰ “ਦਾਊਦ ਦਾ ਤੰਬੂ ਡਿੱਗੇਗਾ ਪਰ ਉਸ ਵਕਤ, ਮੈਂ ਇਸਦੀਆਂ ਟੁੱਟੀਆਂ ਕੰਧਾਂ ਦੀ ਮੁਰੰਮਤ ਕਰਾਂਗਾ ਅਤੇ ਇਸਦੇ ਖੰਡਰਾਂ ਦਾ ਪੁਨਰ-ਨਿਰਮਾਣ ਕਰਾਂਗਾ ਅਤੇ ਇਨ੍ਹਾਂ ਨੂੰ ਪਹਿਲਾਂ ਦੀ ਤਰ੍ਹਾਂ ਬਣਾ ਦਿਆਂਗਾ।"
11 Naquele dia, levantarei a cabana arruinada de Davi, repararei as suas brechas, levantarei as suas ruínas, e a reconstruirei como nos dias antigos,
12 ਫ਼ੇਰ ਮੇਰੇ ਲੋਕ ਉਹ ਸਭ ਕੁਝ ਜੋ ਅਦੋਮ ਦਾ ਬੱਚਿਆਂ ਹੈ ਅਤੇ ਉਹ ਸਾਰੀਆਂ ਕੌਮਾਂ, ਜਿਹੜੀਆਂ ਮੇਰੇ ਨਾਮ ਦੁਆਰਾ ਸਦਵਾਉਂਦੀਆਂ ਹਨ, ਹਬਿਆ ਲੈਣਗੇ।” ਯਹੋਵਾਹ ਨੇ ਆਖਿਆ ਕਿ ਉਹ ਇਹ ਸਭ ਕੁਝ ਕਰੇਗਾ।"
12 para que herdem o que resta de Edom, e de todas as nações sobre as quais o meu nome foi invocado - oráculo do Senhor, que executará estas coisas.
13 ਯਹੋਵਾਹ ਆਖਦਾ ਹੈ, “ਅਜਿਹਾ ਸਮਾਂ ਆ ਰਿਹਾ ਹੈ ਜਦ ਹਾਲੀ ਵਾਢੇ ਨੂੰ ਜਾ ਲਵੇਗਾ ਅਤੇ ਅੰਗੂਰਾਂ ਦਾ ਮਿੱਧਣ ਵਾਲਾ ਅੰਗੂਰਾਂ ਦੇ ਬੀਜ ਪਾਉਣ ਵਾਲੇ ਨੂੰ ਜਾ ਮਿਲੇਗਾ। ਪਹਾੜਾਂ ਅਤੇ ਚੋਟੀਆਂ ਤੋਂ ਮਦਿਰਾ ਚੋਵੇਗੀ।"
13 Eis que vêm dias - oráculo do Senhor - em que seguirão de perto o que planta e o que colhe, o que pisa os cachos e o que semeia; o mosto correrá pelas montanhas, todas as colinas se derreterão.
14 ਮੈਂ ਇਸਰਾਏਲੀ ਆਪਣੀ ਪਰਜਾ ਨੂੰ ਅਸੀਰ ਤੋਂ ਛੁਡਾਵਾਂਗਾ। ਉਹ ਮੁੜ ਉਜੜੇ ਸ਼ਹਿਰ ਵਸਾਉਣਗੇ ਅਤੇ ਉਨ੍ਹਾਂ ’ਚ ਵਸਣਗੇ, ਉਹ ਅੰਗੂਰਾਂ ਦੇ ਬਾਗ਼ ਲਗਾਉਣਗੇ ਅਤੇ ਆਪਣੀ ਕੱਢੀ ਅੰਗੂਆਂ ਦੀ ਮੈਅ ਪੀਣਗੇ ਅਤੇ ਉਹ ਆਪਣੇ ਬਾਗ਼ ਲਾਉਣਗੇ ਤੇ ਉਨ੍ਹਾਂ ਦੀ ਫ਼ਸਲ ਖਾਣਗੇ।"
14 Restaurarei então o meu povo de Israel: reconstruirão as cidades devastadas e as habitarão; plantarão vinhas e beberão o seu vinho, cultivarão pomares e comerão os seus frutos.
15 ਮੈਂ ਆਪਣੇ ਲੋਕਾਂ ਨੂੰ ਉਨ੍ਹਾਂ ਦੀ ਧਰਤੀ ਤੇ ਲਾਵਾਂਗਾ ਅਤੇ ਫ਼ਿਰ ਉਹ ਮੇਰੀ ਦਿੱਤੀ ਹੋਈ ਧਰਤੀ ਤੋਂ ਮੁੜ ਕਦੇ ਨਾ ਪੁੱਟੇ ਜਾਣਗੇ।” ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਇਉਂ ਆਖਿਆ।"
15 Implantá-los-ei no seu solo, e não serão mais arrancados da terra que lhes dei - oráculo do Senhor, teu Deus.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Amós 9, comparar traduções ou montar um estudo — tudo direto pelo WhatsApp.