Apocalipse 10

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਦੂਤ ਅਤੇ ਛੋਟੀ ਸੂਚੀ ਫ਼ੇਰ ਮੈ ਇੱਕ ਹੋਰ ਸ਼ਕਤੀਸ਼ਾਲੀ ਦੂਤ ਨੂੰ ਸਵਰਗ ਵਿੱਚੋਂ ਹੇਠਾ ਆਉਂਦਿਆਂ ਦੇਖਿਆ। ਦੂਤ ਨੇ ਬੱਦਲਾਂ ਦਾ ਲਿਬਾਸ ਪਹਿਨਿਆ ਹੋਇਆ ਸੀ। ਉਸ ਦੇ ਸਿਰ ਦੁਆਲੇ ਸੱਤਰੰਗੀ ਪੀਂਘ ਸੀ। ਦੂਤ ਦਾ ਚਿਹਰਾ ਸੂਰਜ ਵਰਗਾ ਸੀ, ਅਤੇ ਉਸਦੀਆਂ ਲੱਤਾਂ ਅੱਗ ਦੇ ਥੰਮਾਂ ਵਰਗੀਆਂ ਸਨ।"
1 E vi outro anjo forte, que descia do céu, vestido de uma nuvem; e por cima da sua cabeça estava o arco celeste, e o rosto era como o sol, e os pés, como colunas de fogo;
2 ਦੂਤ ਨੇ ਇੱਕ ਛੋਟੀ ਸੂਚੀ ਫ਼ੜੀ ਹੋਈ ਸੀ। ਸੂਚੀ ਉਸ ਦੇ ਹੱਥਾਂ ਵਿੱਚ ਖੁੱਲ੍ਹੀ ਹੋਈ ਸੀ। ਦੂਤ ਨੇ ਆਪਣਾ ਸੱਜਾ ਪੈਰ ਸਮੁੰਦਰ ਉੱਤੇ ਰੱਖਿਆ ਅਤੇ ਖੱਬਾ ਪੈਰ ਧਰਤੀ ਉੱਤੇ।"
2 e tinha na mão um livrinho aberto e pôs o pé direito sobre o mar e o esquerdo sobre a terra;
3 ਦੂਤ ਨੇ ਗੱਜਦੇ ਸ਼ੇਰ ਵਾਂਗ ਰੌਲਾ ਪਾਇਆ। ਉਸ ਦੇ ਰੌਲਾ ਪਾਉਣ ਤੋਂ ਬਾਅਦ, ਸੱਤਾਂ ਗਰਜਾਂ ਦੀਆਂ ਅਵਾਜ਼ਾਂ ਬੋਲੀਆਂ।"
3 e clamou com grande voz, como quando brama o leão; e, havendo clamado, os sete trovões fizeram soar as suas vozes.
4 ਸੱਤ ਗਰਜਾਂ ਬੋਲੀਆਂ, ਅਤੇ ਮੈ ਲਿਖਣ ਲਈ ਤਿਆਰ ਹੋਇਆ। ਫ਼ੇਰ ਮੈਂ ਸਵਰਗ ਤੋਂ ਇੱਕ ਅਵਾਜ਼ ਨੂੰ ਇਹ ਆਖਦਿਆਂ ਸੁਣਿਆ, “ਉਹ ਗੱਲਾਂ ਨਾ ਲਿਖ ਜੋ ਸੱਤ ਗਰਜਾਂ ਬੋਲੀਆਂ, ਇਸ ਨੂੰ ਗੁਪਤ ਰੱਖ।”"
4 E, sendo ouvidas dos sete trovões as suas vozes, eu ia escrevê-las, mas ouvi uma voz do céu, que dizia: Sela o que os sete trovões falaram e não o escrevas.
5 ਫ਼ੇਰ ਉਸ ਦੂਤ ਨੇ, ਜਿਸ ਨੂੰ ਮੈਂ ਸਮੁੰਦਰ ਅਤੇ ਧਰਤੀ ਉੱਤੇ ਖਲੋਤਾ ਦੇਖਿਆ ਸੀ, ਆਪਣਾ ਸੱਜਾ ਹੱਥ ਸਵਰਗ ਵੱਲ ਚੁੱਕਿਆ।"
5 E o anjo que vi estar sobre o mar e sobre a terra levantou a mão ao céu
6 ਦੂਤ ਨੇ ਉਸ ਇੱਕ ਦੇ ਨਾਂ ਦੀ ਸੌਂਹ ਖਾਧੀ ਜਿਹੜਾ ਹਮੇਸ਼ਾ ਅਤੇ ਹਮੇਸ਼ਾ ਰਹਿੰਦਾ ਹੈ, ਜਿਸਨੇ ਅਕਾਸ਼ ਅਤੇ ਉਸ ਵਿੱਚਲਾ ਸਭ ਕੁਝ, ਧਰਤੀ ਅਤੇ ਇਸ ਵਿੱਚਲਾ ਸਭ ਕੁਝ, ਸਮੁੰਦਰ ਅਤੇ ਇਸ ਵਿੱਚਲਾ ਸਭ ਕੁਝ ਸਾਜਿਆ ਹੈ। ਦੂਤ ਨੇ ਆਖਿਆ, “ਹੁਣ ਇੱਥੇ ਹੋਰ ਢਿੱਲ ਨਹੀਂ ਹੋਵੇਗੀ।"
6 e jurou por aquele que vive para todo o sempre, o qual criou o céu e o que nele há, e a terra e o que nela há, e o mar e o que nele há, que não haveria mais demora;
7 ਪਰ ਉਨ੍ਹਾਂ ਦਿਨਾਂ ਵਿੱਚ, ਜਦੋਂ ਸੱਤਵਾਂ ਦੂਤ ਆਪਣੀ ਤੁਰ੍ਹੀ ਵਜਾਵੇਗਾ, ਪਰਮੇਸ਼ੁਰ ਦੀ ਗੁਪਤ ਯੋਜਨਾ ਪੂਰੀ ਹੋ ਜਾਵੇਗੀ। ਇਹ ਯੋਜਨਾ ਉਹ ਖੁਸ਼ਖਬਰੀ ਹੈ ਜੋ ਪਰਮੇਸ਼ੁਰ ਨੇ ਆਪਣੇ ਸੇਵਕਾਂ, ਨਬੀਆਂ ਨੂੰ ਆਖੀ ਸੀ।”"
7 mas nos dias da voz do sétimo anjo, quando tocar a sua trombeta, se cumprirá o segredo de Deus, como anunciou aos profetas, seus servos.
8 ਫ਼ੇਰ ਮੈਂ ਸਵਰਗ ਵਿੱਚੋਂ ਫ਼ਿਰ ਤੋਂ ਮੇਰੇ ਨਾਲ ਗੱਲ ਕਰਦੀ ਉਹੀ ਅਵਾਜ਼ ਸੁਣੀ। ਅਵਾਜ਼ ਨੇ ਮੈਨੂੰ ਆਖਿਆ, “ਜਾ ਅਤੇ ਦੂਤ ਦੇ ਹੱਥਾਂ ਵਿੱਚਲੀ ਖੁਲ੍ਹੀ ਸੂਚੀ ਨੂੰ ਲੈ। ਇਹ ਦੂਤ ਉਹੀ ਹੈ ਜਿਹੜਾ ਸਮੁੰਦਰ ਅਤੇ ਧਰਤੀ ਵਿੱਚ ਖਲੋਤਾ ਸੀ।”"
8 E a voz que eu do céu tinha ouvido tornou a falar comigo e disse: Vai e toma o livrinho aberto da mão do anjo que está em pé sobre o mar e sobre a terra.
9 ਇਸ ਲਈ ਮੈਂ ਦੂਤ ਕੋਲ ਗਿਆ ਅਤੇ ਉਸ ਨੂੰ ਆਖਿਆ ਕਿ ਛੋਟੀ ਸੂਚੀ ਮੈਨੂੰ ਦੇ ਦੇਵੋ। ਦੂਤ ਨੇ ਮੈਨੂੰ ਆਖਿਆ, “ਸੂਚੀ ਨੂੰ ਲੈ ਅਤੇ ਇਸ ਨੂੰ ਖਾ ਜਾ। ਇਹ ਤੇਰੇ ਢਿੱਡ ਨੂੰ ਖੱਟਾ ਕਰ ਦੇਵੇਗੀ, ਪਰ ਇਹ ਤੇਰੇ ਮੂੰਹ ਵਿੱਚ ਸ਼ਹਿਤ ਜਿੰਨੀ ਮਿੱਠੀ ਹੋਵੇਗੀ।”"
9 E fui ao anjo, dizendo-lhe: Dá-me o livrinho. E ele disse-me: Toma-o e come-o, e ele fará amargo o teu ventre, mas na tua boca será doce como mel.
10 ਇਸ ਲਈ ਮੈਂ ਦੂਤ ਦੇ ਹੱਥੋਂ ਛੋਟੀ ਸੂਚੀ ਲੈ ਲਈ। ਅਸਲ ਵਿੱਚ, ਇਸਦਾ ਮੇਰੇ ਮੂੰਹ ਵਿੱਚ ਸ਼ਹਿਤ ਜਿਹਾ ਮਿੱਠਾ ਸੁਆਦ ਆਇਆ, ਪਰ ਇਸ ਨੂੰ ਖਾਣ ਤੋਂ ਬਾਅਦ, ਇਸਨੇ ਮੇਰੇ ਢਿੱਡ ਨੂੰ ਖੱਟਿਆਂ ਕਰ ਦਿੱਤਾ।"
10 E tomei o livrinho da mão do anjo e comi-o; e na minha boca era doce como mel; e, havendo-o comido, o meu ventre ficou amargo.
11 ਫ਼ੇਰ ਮੈਨੂੰ ਕਿਹਾ ਗਿਆ, “ਤੈਨੂੰ ਫ਼ੇਰ ਤੋਂ ਲੋਕਾਂ, ਕੌਮਾਂ, ਭਾਸ਼ਾਵਾਂ ਅਤੇ ਰਾਜਿਆਂ ਬਾਰੇ ਅਗੰਮ ਵਾਕ ਕਰਨੇ ਪੈਣਗੇ।”"
11 E ele disse-me: Importa que profetizes outra vez a muitos povos, e nações, e línguas, e reis.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Apocalipse 10, comparar traduções ou montar um estudo — tudo direto pelo WhatsApp.