Apocalipse 13

Punjabi Bible (GL_PUNJABI) vs ARIB

Sair da comparação
ARIB Almeida Revisada Imprensa Bíblica
1 ਸਮੁੰਦਰ ਤੋਂ ਨਿਕਲਦਾ ਜਾਨਵਰ ਫ਼ੇਰ ਮੈਂ ਇੱਕ ਜਾਨਵਰ ਨੂੰ ਸਮੁੰਦਰ ਵਿੱਚੋਂ ਨਿਕਲਦਿਆਂ ਦੇਖਿਆ। ਉਸ ਦੇ ਦਸ ਸਿੰਗ ਅਤੇ ਸੱਤ ਸਿਰ ਸਨ। ਹਰ ਸਿੰਗ ਉੱਤੇ ਇੱਕ ਤਾਜ ਸੀ। ਇੱਕ ਨਾਂ ਜੋ ਕਿ ਪਰਮੇਸ਼ੁਰ ਲਈ ਇੱਕ ਬੇਇੱਜ਼ਤੀ ਸੀ ਹਰ ਸਿਰ ਉੱਤੇ ਲਿਖਿਆ ਗਿਆ ਸੀ।"
1 Então vi subir do mar uma besta que tinha dez chifres e sete cabeças, e sobre os seus chifres dez diademas, e sobre as suas cabeças nomes de blasfêmia.
2 ਜੋ ਜਾਨਵਰ ਮੈਂ ਵੇਖਿਆ ਚੀਤੇ ਵਾਂਗ ਦਿਸਿਆ। ਪਰ ਉਸ ਦੇ ਪੈਰ ਰਿੱਛ ਵਰਗੇ ਸਨ, ਉਸਦਾ ਮੂੰਹ ਸ਼ੇਰ ਵਰਗਾ ਸੀ। ਅਜਗਰ ਨੇ ਆਪਣੀ ਸ਼ਕਤੀ, ਆਪਣਾ ਤਖਤ ਅਤੇ ਵੱਡਾ ਅਧਿਕਾਰ ਇਸ ਜਾਨਵਰ ਨੂੰ ਦੇ ਦਿੱਤਾ।"
2 E a besta que vi era semelhante ao leopardo, e os seus pés como os de urso, e a sua boca como a de leão; e o dragão deu-lhe o seu poder e o seu trono e grande autoridade.
3 ਜਾਨਵਰ ਦਾ ਇੱਕ ਸਿਰ ਇਸ ਤਰ੍ਹਾਂ ਦਿਖਾਈ ਦਿੰਦਾ ਸੀ ਜਿਵੇਂ ਜ਼ਖਮੀ ਹੋਵੇ ਤੇ ਮਰ ਗਿਆ ਹੋਵੇ। ਪਰ ਇਹ ਮੌਤ ਦਾ ਜ਼ਖਮ ਭਰ ਚੁੱਕਿਆ ਸੀ। ਦੁਨੀਆਂ ਦੇ ਸਾਰੇ ਲੋਕ ਹੈਰਾਨ ਸਨ ਅਤੇ ਉਨ੍ਹਾਂ ਸਾਰਿਆਂ ਨੇ ਜਾਨਵਰ ਦਾ ਪਿੱਛਾ ਕੀਤਾ।"
3 Também vi uma de suas cabeças como se fora ferida de morte, mas a sua ferida mortal foi curada. Toda a terra se maravilhou, seguindo a besta,
4 ਲੋਕਾਂ ਨੇ ਅਜਗਰ ਦੀ ਪੂਜਾ ਇਸ ਲਈ ਕੀਤੀ ਕਿਉਂ ਕਿ ਉਸ ਨੇ ਆਪਣਾ ਅਧਿਕਾਰ ਉਸ ਜਾਨਵਰ ਨੂੰ ਦੇ ਦਿੱਤਾ ਸੀ। ਅਤੇ ਲੋਕਾਂ ਨੇ ਉਸ ਜਾਨਵਰ ਦੀ ਵੀ ਪੂਜਾ ਕੀਤੀ। ਉਨ੍ਹਾਂ ਨੇ ਪੁੱਛਿਆ, “ਇਸ ਜਾਨਵਰ ਜਿੰਨਾ ਤਾਕਤਵਰ ਕੌਣ ਹੈ? ਉਸ ਨਾਲ ਕੌਣ ਲੜ ਸੱਕਦਾ ਹੈ?”"
4 e adoraram o dragão, porque deu à besta a sua autoridade; e adoraram a besta, dizendo: Quem é semelhante à besta? quem poderá batalhar contra ela?
5 ਜਾਨਵਰ ਨੂੰ ਸ਼ੇਖੀ ਭਰੇ ਸ਼ਬਦ ਅਤੇ ਪਰਮੇਸ਼ੁਰ ਨੂੰ ਬੇਇੱਜ਼ਤੀ ਦੇ ਸ਼ਬਦ ਆਖਣ ਦੀ ਇਜਾਜ਼ਤ ਸੀ। ਜਾਨਵਰ ਨੂੰ 42 ਮਹੀਨੇ ਤੱਕ ਆਪਣੀ ਤਾਕਤ ਦੀ ਵਰਤੋਂ ਕਰਨ ਦੀ ਇਜਾਜ਼ਤ ਸੀ।"
5 Foi-lhe dada uma boca que proferia arrogâncias e blasfêmias; e deu-se-lhe autoridade para atuar por quarenta e dois meses.
6 ਜਾਨਵਰ ਨੇ ਪਰਮੇਸ਼ੁਰ ਦੀ ਬੇਇੱਜ਼ਤੀ ਕਰਨ ਲਈ ਆਪਣਾ ਮੂੰਹ ਖੋਲ੍ਹਿਆ। ਜਾਨਵਰ ਨੇ ਪਰਮੇਸ਼ੁਰ ਦੇ ਨਾਂ ਅਤੇ ਉਸ ਜਗ਼੍ਹਾ ਦੀ ਜਿੱਥੇ ਪਰਮੇਸ਼ੁਰ ਵੱਸਦਾ ਹੈ ਅਤੇ ਲੋਕਾਂ ਦੀ ਜੋ ਸਵਰਗ ਵਿੱਚ ਵੱਸਦੇ ਹਨ ਬੇਇੱਜ਼ਤੀ ਕੀਤੀ।"
6 E abriu a boca em blasfêmias contra Deus, para blasfemar do seu nome e do seu tabernáculo e dos que habitam no céu.
7 ਜਾਨਵਰ ਨੂੰ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੇ ਖਿਲਾਫ਼ ਲੜਨ ਅਤੇ ਉਨ੍ਹਾਂ ਨੂੰ ਹਰਾਉਣ ਦੀ ਆਗਿਆ ਦਿੱਤੀ ਗਈ ਸੀ। ਉਸ ਨੂੰ ਹਰ ਵੰਸ਼, ਜਾਤੀ, ਭਾਸ਼ਾ ਅਤੇ ਕੌਮ ਉੱਤੇ ਵੀ ਅਧਿਕਾਰ ਦਿੱਤਾ ਗਿਆ ਸੀ।"
7 Também lhe foi permitido fazer guerra aos santos, e vencê-los; e deu-se-lhe autoridade sobre toda tribo, e povo, e língua e nação.
8 ਧਰਤੀ ਉੱਤੇ ਰਹਿਣ ਵਾਲੇ ਸਾਰੇ ਲੋਕ ਉਸ ਜਾਨਵਰ ਦੀ ਪੂਜਾ ਕਰਨਗੇ। ਇਹ ਸਾਰੇ ਲੋਕ ਦੁਨੀਆਂ ਦੇ ਅਰੰਭ ਤੋਂ ਹਨ। ਜਿਨ੍ਹਾਂ ਦੇ ਨਾਂ ਲੇਲੇ ਦੀ ਜੀਵਨ ਦੀ ਪੁਸਤਕ ਵਿੱਚ ਨਹੀਂ ਲਿਖੇ ਗਏ। ਲੇਲਾ ਉਹ ਹੈ ਜਿਹੜਾ ਮਾਰਿਆ ਗਿਆ ਸੀ।"
8 E adorá-la-ão todos os que habitam sobre a terra, esses cujos nomes não estão escritos no livro do Cordeiro que foi morto desde a fundação do mundo.
9 ਜਿਹੜਾ ਵਿਅਕਤੀ ਇਨ੍ਹਾਂ ਗੱਲਾਂ ਨੂੰ ਸੁਣਦਾ ਹੈ ਤਾਂ ਉਸ ਨੂੰ ਇਸ ਗੱਲ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ।"
9 Se alguém tem ouvidos, ouça.
10 ਜੇ ਕਿਸੇ ਨੇ ਕੈਦ ਹੋਣਾ ਹੈ, ਤਾਂ ਉਹ ਕੈਦ ਹੋਵੇਗਾ। ਜੇ ਕਿਸੇ ਨੇ ਤਲਵਾਰ ਨਾਲ ਮਰਨਾ ਹੈ, ਉਹ ਤਲਵਾਰ ਨਾਲ ਮਰਨਾ ਹੈ, ਉਹ ਤਲਵਾਰ ਨਾਲ ਹੀ ਮਾਰਿਆ ਜਾਵੇਗਾ। ਇਸਦਾ ਭਾਵ ਕਿ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਸਬਰ ਅਤੇ ਨਿਹਚਾ ਰੱਖਣੀ ਚਾਹੀਦੀ ਹੈ।"
10 Se alguém leva em cativeiro, em cativeiro irá; se alguém matar à espada, necessário é que à espada seja morto. Aqui está a perseverança e a fé dos santos.
11 ਧਰਤੀ ਤੋਂ ਨਿਕਲਦਾ ਜਾਨਵਰ ਫ਼ਿਰ ਮੈਂ ਧਰਤੀ ਤੋਂ ਨਿੱਕਲਦੇ ਹੋਏ ਇੱਕ ਹੋਰ ਜਾਨਵਰ ਨੂੰ ਦੇਖਿਆ। ਉਸ ਦੇ ਲੇਲੇ ਵਾਂਗ ਦੋ ਸਿੰਗ ਸਨ, ਪਰ ਉਹ ਅਜਗਰ ਵਾਂਗ ਗੱਲਾਂ ਕਰਦਾ ਸੀ।"
11 E vi subir da terra outra besta, e tinha dois chifres semelhantes aos de um cordeiro; e falava como dragão.
12 ਇਹ ਜਾਨਵਰ ਵੀ ਪਹਿਲੇ ਜਾਨਵਰ ਦੇ ਸਾਹਮਣੇ ਖਲੋਂਦਾ ਅਤੇ ਉਸੇ ਸ਼ਕਤੀ ਦੀ ਵਰਤੋਂ ਕਰਦਾ ਹੈ ਜਿਹੜੀ ਪਹਿਲੇ ਜਾਨਵਰ ਕੋਲ ਸੀ। ਉਹ ਇਸ ਸ਼ਕਤੀ ਦੀ ਵਰਤੋਂ ਦੁਨੀਆਂ ਦੇ ਸਾਰੇ ਲੋਕਾਂ ਤੋਂ ਪਹਿਲੇ ਜਾਨਵਰ ਦੀ ਪੂਜਾ ਕਰਾਉਣ ਲਈ ਕਰਦਾ ਹੈ। ਪਹਿਲਾ ਜਾਨਵਰ ਹੀ ਹੈ ਉਹ ਜਿਸ ਨੂੰ ਮੌਤ ਦਾ ਜ਼ਖਮ ਸੀ ਜਿਹੜਾ ਭਰ ਚੁੱਕਿਆ ਸੀ।"
12 Também exercia toda a autoridade da primeira besta na sua presença; e fazia que a terra e os que nela habitavam adorassem a primeira besta, cuja ferida mortal fora curada.
13 ਇਹ ਦੂਜਾ ਜਾਨਵਰ ਵੱਡੇ ਕਰਿਸ਼ਮੇ ਕਰਦਾ ਹੈ। ਉਹ ਲੋਕਾਂ ਦੇ ਵੱਡਿਆਂ ਆਗੂਆਂ ਨੂੰ ਸਵਰਗ ਤੋਂ ਧਰਤੀ ਤੇ ਲਿਆਉਣ ਦੀ ਕੋਸ਼ਿਸ਼ ਕਰਦਾ ਹੈ। ਉਹ ਅੱਗ ਨੂੰ ਅਕਾਸ਼ੋਂ ਥੱਲੇ ਲਿਆਉਂਦਾ ਜਦੋਂ ਕਿ ਲੋਕ ਵੇਖ ਰਹੇ ਹੁੰਦੇ ਹਨ।"
13 E operava grandes sinais, de maneira que fazia até descer fogo do céu à terra, à vista dos homens;
14 ਇਹ ਦੂਸਰਾ ਜਾਨਵਰ ਧਰਤੀ ਤੇ ਰਹਿਣ ਵਾਲੇ ਲੋਕਾਂ ਨੂੰ ਮੂਰਖ ਬਣਾਉਂਦਾ ਹੈ। ਇਹ ਉਨ੍ਹਾਂ ਲੋਕਾਂ ਨੂੰ ਅਜਿਹੇ ਕਰਿਸ਼ਮਿਆਂ ਰਾਹੀਂ ਮੂਰਖ ਬਣਾਉਂਦਾ ਹੈ ਜਿਸਦੀ ਸ਼ਕਤੀ ਉਸ ਨੂੰ ਪ੍ਰਦਾਨ ਕੀਤੀ ਗਈ ਹੈ। ਉਹ ਇਹ ਕਰਿਸ਼ਮੇ ਪਹਿਲੇ ਜਾਨਵਰ ਦੀ ਸੇਵਾ ਕਰਨ ਲਈ ਕਰਦਾ ਹੈ। ਇਸਨੇ ਲੋਕਾਂ ਨੂੰ ਪਹਿਲੇ ਜਾਨਵਰ ਦੀ ਮੂਰਤ ਬਨਾਉਣ ਦਾ ਹੁਕਮ ਦਿੱਤਾ ਜੋ ਕਿ ਤਲਵਾਰ ਨਾਲ ਜ਼ਖਮੀ ਹੋ ਗਿਆ ਸੀ ਪਰ ਮਰਿਆ ਨਹੀਂ ਸੀ।"
14 e, por meio dos sinais que lhe foi permitido fazer na presença da besta, enganava os que habitavam sobre a terra e lhes dizia que fizessem uma imagem à besta que recebera a ferida da espada e vivia.
15 ਦੂਸਰੇ ਜਾਨਵਰ ਨੂੰ ਇਹ ਸ਼ਕਤੀ ਦਿੱਤੀ ਗਈ ਸੀ ਕਿ ਉਹ ਪਹਿਲੇ ਜਾਨਵਰ ਦੀ ਮੂਰਤ ਵਿੱਚ ਜਾਨ ਪਾ ਸੱਕੇ। ਫ਼ਿਰ ਉਹ ਮੂਰਤ ਬੋਲ ਸੱਕਦੀ ਸੀ ਅਤੇ ਉਨ੍ਹਾਂ ਲੋਕਾਂ ਨੂੰ ਮਾਰਨ ਦਾ ਆਦੇਸ਼ ਦੇ ਸੱਕਦੀ ਸੀ ਜਿਨ੍ਹਾਂ ਨੇ ਇਸ ਦੀ ਪੂਜਾ ਨਹੀਂ ਕੀਤੀ ਸੀ।"
15 Foi-lhe concedido também dar fôlego à imagem da besta, para que a imagem da besta falasse, e fizesse que fossem mortos todos os que não adorassem a imagem da besta.
16 ਦੂਸਰੇ ਜਾਨਵਰ ਨੇ ਸਾਰੇ ਲੋਕਾਂ ਨੂੰ ਛੋਟੇ ਅਤੇ ਵੱਡੇ, ਅਮੀਰਾਂ ਅਤੇ ਗਰੀਬਾਂ, ਅਜ਼ਾਦਾਂ ਅਤੇ ਗੁਲਾਮਾਂ ਨੂੰ ਆਪਣੇ ਸੱਜੇ ਹੱਥ ਜਾ ਆਪਣੇ ਮੱਥੇ ਉੱਤੇ ਇੱਕ ਨਿਸ਼ਾਨ ਲਾਉਣ ਲਈ ਮਜ਼ਬੂਰ ਕੀਤਾ।"
16 E fez que a todos, pequenos e grandes, ricos e pobres, livres e escravos, lhes fosse posto um sinal na mão direita, ou na fronte,
17 ਕੋਈ ਵੀ ਵਿਅਕਤੀ ਇਸ ਨਿਸ਼ਾਨ ਤੋਂ ਬਿਨਾ ਖਰੀਦੋ ਫ਼ਰੋਖਤ ਨਹੀਂ ਕਰ ਸੱਕਦਾ ਸੀ। ਇਹ ਨਿਸ਼ਾਨ ਉਸ ਜਾਨਵਰ ਦਾ ਨਾਂ ਜਾਂ ਉਸ ਦੇ ਨਾਂ ਦੀ ਸੰਖਿਆ ਹੈ।"
17 para que ninguém pudesse comprar ou vender, senão aquele que tivesse o sinal, ou o nome da besta, ou o número do seu nome.
18 ਇਹ ਸਮਝਣ ਲਈ ਤੁਹਾਨੂੰ ਸਿਆਣਪ ਦੀ ਲੋੜ ਹੈ। ਕੋਈ ਵੀ ਵਿਅਕਤੀ ਜੋ ਸਿਆਣਾ ਹੈ ਇਸ ਜਾਨਵਰ ਦੀ ਸੰਖਿਆ ਨੂੰ ਕੱਢ ਸੱਕਦਾ ਹੈ। ਸੰਖਿਆ ਇੱਕ ਆਦਮੀ ਦੀ ਸੰਖਿਆ ਹੈ। ਸੰਖਿਆ 666 ਹੈ।"
18 Aqui há sabedoria. Aquele que tem entendimento, calcule o número da besta; porque é o número de um homem, e o seu número é seiscentos e sessenta e seis.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Apocalipse 13, comparar traduções ou montar um estudo — tudo direto pelo WhatsApp.