Apocalipse 4

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਯੂਹੰਨਾ ਸਵਰਗ ਦੇਖਦਾ ਹੈ ਤਾਂ ਮੈਂ ਤੱਕਿਆ, ਅਤੇ ਮੈਂ ਆਪਣੇ ਸਾਹਮਣੇ ਸਵਰਗ ਵਿੱਚ ਇੱਕ ਖੁਲ੍ਹਾ ਦਰਵਾਜ਼ਾ ਵੇਖਿਆ, ਅਤੇ ਮੈਂ ਉਹੀ ਅਵਾਜ਼ ਸੁਣੀ ਜਿਹੜੀ ਪਹਿਲਾਂ ਹੀ ਮੇਰੇ ਨਾਲ ਬੋਲੀ ਸੀ। ਇਹ ਅਜਿਹੀ ਅਵਾਜ਼ ਸੀ ਜਿਹੜੀ ਬਿਗਲ ਵਰਗੀ ਸੀ। ਅਵਾਜ਼ ਨੇ ਆਖਿਆ, “ਇਥੇ ਆਓ, ਅਤੇ ਮੈਂ ਤੈਨੂੰ ਦਰਸ਼ਾਵਾਂਗਾ ਕਿ ਅੱਗੋਂ ਕੀ ਹੋਣ ਵਾਲਾ ਹੈ।”"
1 Depois disso, tive outra visão e vi uma porta aberta no céu. E a voz que parecia o som de uma trombeta e que antes havia falado comigo disse:
2 ਫ਼ੇਰ ਆਤਮਾ ਨੇ ਮੈਨੂੰ ਆਪਣੇ ਅਧਿਕਾਰ ਵਿੱਚ ਲੈ ਲਿਆ। ਸਵਰਗ ਵਿੱਚ ਮੇਰੇ ਸਾਹਮਣੇ ਇੱਕ ਤਖਤ ਸੀ। ਅਤੇ ਕੋਈ ਉਸ ਤਖਤ ਉੱਤੇ ਬੈਠਾ ਹੋਇਆ ਸੀ।"
2 Num instante fui dominado pelo Espírito de Deus. E ali no céu estava um trono com alguém sentado nele.
3 ਜਿਹੜਾ ਉਸ ਤਖਤ ਤੇ ਬੈਠਾ ਸੀ ਉਹ ਕੀਮਤੀ ਹੀਰੇ ਮੋਤੀਆਂ ਵਰਗਾ ਨਜ਼ਰ ਆਉਂਦਾ ਸੀ। ਤਖਤ ਦੇ ਆਲੇ-ਦੁਆਲੇ ਇੱਕ ਸਤਰੰਗੀ ਪੀਂਘ ਸੀ ਜੋ ਇੱਕ ਪੰਨੇ ਵਾਂਗ ਚਮਕ ਰਹੀ ਸੀ।"
3 O seu rosto brilhava como brilham as pedras de jaspe e sárdio , e em volta do trono havia um arco-íris que brilhava como uma esmeralda.
4 ਤਖਤ ਦੇ ਆਲੇ-ਦੁਆਲੇ ਉੱਥੇ ਚੌਵੀ ਹੋਰ ਤਖਤ ਸਨ, ਅਤੇ ਉਨ੍ਹਾਂ ਚੌਵੀ ਤਖਤਾਂ ਉੱਤੇ ਚੌਵੀ ਬਜ਼ੁਰਗ ਬੈਠੇ ਸਨ। ਬਜ਼ੁਰਗਾਂ ਨੇ ਚਿੱਟੀਆਂ ਪੋਸ਼ਾਕਾਂ ਪਹਿਨੀਆਂ ਹੋਈਆਂ ਸਨ ਅਤੇ ਉਨ੍ਹਾਂ ਦੇ ਸਿਰਾਂ ਤੇ ਸੁਨਹਿਰੀ ਤਾਜ ਸਨ।"
4 Ao redor do trono havia outros vinte e quatro tronos, nos quais estavam sentados vinte e quatro líderes , vestidos de branco e com coroas de ouro na cabeça.
5 ਤਖਤ ਵੱਲੋਂ ਬਿਜਲੀ ਦੀਆਂ ਝੱਲਕਾਂ ਅਤੇ ਕੜਕਣ ਦੀਆਂ ਅਵਾਜ਼ਾਂ ਆ ਰਹੀਆਂ ਸਨ। ਤਖਤ ਦੇ ਸਾਹਮਣੇ ਸੱਤ ਦੀਵੇ ਬਲ ਰਹੇ ਸਨ। ਇਹ ਦੀਵੇ ਪਰਮੇਸ਼ੁਰ ਦੇ ਸੱਤ ਆਤਮੇ ਸਨ।"
5 Do trono saíam relâmpagos, estrondos e trovões. Diante dele havia sete tochas acesas, que são os sete espíritos de Deus.
6 ਅਤੇ ਤਖਤ ਦੇ ਅੱਗੇ ਸ਼ੀਸ਼ੇ ਦੇ ਸਮੁੰਦਰ ਵਰਗੀ ਕੋਈ ਸ਼ੈਅ ਦਿਖਾਈ ਦਿੰਦੀ ਸੀ। ਇਹ ਬਲੌਰ ਵਰਗੀ ਸਾਫ਼ ਸੀ। ਤਖਤ ਦੇ ਸਾਹਮਣੇ ਅਤੇ ਉਸ ਦੇ ਚੌਹੀਂ ਪਾਸੀਂ ਚਾਰ ਸਜੀਵ ਚੀਜ਼ਾਂ ਸਨ। ਇਨ੍ਹਾਂ ਸਜੀਵ ਚੀਜ਼ਾਂ ਤੇ, ਪੂਰੇ ਜਿਸਮ ਤੇ, ਅੱਗੇ ਪਿੱਛੇ ਅੱਖਾਂ ਹੀ ਅੱਖਾਂ ਸਨ।"
6 E em frente do trono havia uma coisa parecida com um mar de vidro, claro como cristal. Em volta do trono, em cada um dos seus lados, estavam quatro seres vivos, cobertos de olhos, na frente e atrás.
7 ਪਹਿਲੀ ਸਜੀਵ ਚੀਜ਼ ਸ਼ੇਰ ਵਰਗੀ ਸੀ। ਦੂਸਰੀ ਵੱਛੇ ਵਰਗੀ ਸੀ। ਤੀਸਰੀ ਦਾ ਮੂੰਹ ਇੱਕ ਆਦਮੀ ਵਰਗਾ ਸੀ। ਚੌਥੀ ਉਡਦੇ ਹੋਏ ਬਾਜ਼ ਵਰਗੀ ਸੀ।"
7 O primeiro desses seres parecia um leão. O segundo parecia um touro. O terceiro tinha a cara parecida com a de um ser humano. E o quarto parecia uma águia voando.
8 ਇਨ੍ਹਾਂ ਚੌਹਾਂ ਸਜੀਵ ਚੀਜ਼ਾਂ ਵਿੱਚੋਂ ਹਰ ਇੱਕ ਦੇ ਛੇ ਖੰਭ ਸਨ। ਇਹ ਸਜੀਵ ਚੀਜ਼ਾਂ ਅੰਦਰੋਂ ਬਾਹਰੋਂ ਸਾਰੇ ਪਾਸੇ ਅੱਖਾਂ ਨਾਲ ਢੱਕੀਆਂ ਹੋਈਆਂ ਸਨ। ਦਿਨ ਅਤੇ ਰਾਤ ਇਨ੍ਹਾਂ ਚੌਹਾਂ ਸਜੀਵ ਚੀਜ਼ਾਂ ਨੇ ਕਦੇ ਵੀ ਆਖਣਾ ਬੰਦ ਨਹੀਂ ਕੀਤਾ: “ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ। ਉਹ ਹਮੇਸ਼ਾ ਸੀ, ਉਹ ਹੈ ਅਤੇ ਆਉਣ ਵਾਲਾ ਹੈ।”"
8 Cada um desses quatro seres vivos tinha seis asas, que estavam cobertas de olhos nos dois lados. E dia e noite não paravam de cantar assim: “Santo, santo, santo é o Senhor Deus, o Todo-Poderoso, que era, que é e que há de vir.”
9 ਇਹ ਸਜੀਵ ਚੀਜ਼ਾਂ ਉਸ ਨੂੰ ਮਹਿਮਾ ਅਤੇ ਸਤਿਕਾਰ ਅਤੇ ਧੰਨਵਾਦ ਕਰਦੀਆਂ ਰਹਿੰਦੀਆਂ ਹਨ ਜਿਹੜਾ ਤਖਤ ਉੱਤੇ ਬੈਠਾ ਸੀ। ਉਹ ਹੀ ਹੈ ਜਿਹੜਾ ਸਦਾ ਅਤੇ ਸਦਾ ਲਈ ਜਿਉਂਦਾ ਹੈ। ਅਤੇ ਹਰ ਵਾਰ ਸਜੀਵ ਚੀਜ਼ਾਂ ਇਉਂ ਕਰਦੀਆਂ ਸਨ।"
9 Cada vez que os quatro seres vivos cantavam hinos de glória , honra e agradecimento ao que está sentado no trono e que vive para todo o sempre,
10 ਫ਼ੇਰ ਚੌਵੀ ਬਜ਼ੁਰਗ ਉਸ ਅੱਗੇ ਝੁੱਕ ਗਏ ਜਿਹੜਾ ਤਖਤ ਤੇ ਬੈਠਦਾ ਸੀ ਅਤੇ ਉਸਦੀ ਉਪਾਸਨਾ ਕੀਤੀ ਜਿਹੜਾ ਸਦੀਵੀ ਜਿਉਂਦਾ ਉਨ੍ਹਾਂ ਨੇ ਆਪਣੇ ਤਾਜ ਹੇਠਾਂ ਤਖਤ ਦੇ ਸਾਹਮਣੇ ਰੱਖਕੇ ਆਖਿਆ,"
10 os vinte e quatro líderes caíam de joelhos diante dele e o adoravam. Atiravam as suas coroas diante do trono e diziam:
11 “ਸਾਡੇ ਪ੍ਰਭੂ ਅਤੇ ਪਰਮੇਸ਼ੁਰ, ਤੂੰ ਮਹਿਮਾ, ਸਤਿਕਾਰ ਅਤੇ ਸ਼ਕਤੀ ਪ੍ਰਾਪਤ ਕਰਨ ਦੇ ਯੋਗ ਹੈਂ। ਤੂੰ ਹੀ ਸਭ ਕੁਝ ਸਾਜਿਆ ਹੈ। ਇਹ ਤੇਰੀ ਰਜ਼ਾ ਦੁਆਰਾ ਹੀ ਹੈ ਕੋ ਜੋ ਸਾਰੀਆਂ ਚੀਜ਼ਾਂ ਮੌਜ਼ੂਦ ਹਨ ਅਤੇ ਸਾਜੀਆਂ ਗਈਆਂ ਸਨ।”"
11 “Senhor nosso e nosso Deus! Tu és digno de receber glória, honra e poder, pois criaste todas as coisas; por tua vontade elas foram criadas e existem.”

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Apocalipse 4, comparar traduções ou montar um estudo — tudo direto pelo WhatsApp.