Apocalipse 5

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਕੌਣ ਸੂਚੀ ਖੋਲ੍ਹ ਸੱਕਦਾ ਹੈ ? ਫ਼ੇਰ, ਮੈਂ ਤਖਤ ਤੇ ਬੈਠ ਇੱਕ ਦੇ ਹੱਥ ਵਿੱਚ ਸੂਚੀ ਪੱਤਰ ਵੇਖਿਆ। ਇਸ ਸੂਚੀ ਦੇ ਦੋਹੀਂ ਪਾਸੀਂ ਲਿਖਤ ਸੀ। ਸੂਚੀ ਨੂੰ ਸੱਤ ਮੋਹਰਾਂ ਨਾਲ ਬੰਦ ਕਰਕੇ ਰੱਖਿਆ ਹੋਇਆ ਸੀ।"
1 E vi na destra do que estava assentado sobre o trono um livro escrito por dentro e por fora, selado com sete selos.
2 ਅਤੇ ਮੈਂ ਇੱਕ ਸ਼ਕਤੀਸ਼ਾਲੀ ਦੂਤ ਦੇਖਿਆ। ਦੂਤ ਨੇ ਉੱਚੀ ਅਵਾਜ਼ ਵਿੱਚ ਆਖਿਆ, “ਕੌਣ ਇਨ੍ਹਾਂ ਮੋਹਰਾਂ ਨੂੰ ਤੋੜਨ ਅਤੇ ਸੂਚੀ ਪੱਤਰ ਨੂੰ ਖੋਲ੍ਹਣ ਦੇ ਸਾਮਰਥੀ ਹੈ?”"
2 E vi um anjo forte, bradando com grande voz: Quem é digno de abrir o livro e de desatar os seus selos?
3 ਪਰ ਉੱਥੇ ਸਵਰਗ, ਧਰਤੀ ਜਾਂ ਧਰਤੀ ਦੇ ਹੇਠਾਂ ਕੋਈ ਵੀ ਅਜਿਹਾ ਨਹੀਂ ਸੀ ਜਿਹੜਾ ਸੂਚੀ ਪੱਤਰ ਖੋਲ੍ਹ ਸੱਕੇ ਜਾਂ ਅੰਦਰ ਝਾਕ ਸੱਕੇ।"
3 E ninguém no céu, nem na terra, nem debaixo da terra, podia abrir o livro, nem olhar para ele.
4 ਮੈਂ ਚੀਕਿਆ ਅਤੇ ਚੀਕਿਆ ਕਿਉਂ ਕਿ ਉੱਥੇ ਅਜਿਹਾ ਕੋਈ ਨਹੀ ਸੀ ਜਿਹੜਾ ਸੂਚੀ ਪੱਤਰ ਖੋਲ੍ਹਣ ਜਾਂ ਉਸ ਦੇ ਅੰਦਰ ਝਾਕਣ ਦੇ ਸਮਰੱਥ ਹੁੰਦਾ।"
4 E eu chorava muito, porque ninguém fora achado digno de abrir o livro, nem de o ler, nem de olhar para ele.
5 ਪਰ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਆਖਿਆ ਰੋ ਨਾ। “ਯਹੂਦਾਹ ਦੇ ਵੰਸ਼ ਵਿੱਚੋਂ ਇੱਕ ਸ਼ੇਰ ਨੇ ਫ਼ਤੇਹ ਹਾਸਿਲ ਕਰ ਲਈ ਹੈ। ਉਹ ਦਾਊਦ ਦੀ ਔਲਾਦ ਹੈ। ਉਹ ਇਸ ਸੂਚੀ ਪੱਤਰ ਅਤੇ ਇਸ ਦੀਆਂ ਸੱਤਾਂ ਮੋਹਰਾਂ ਨੂੰ ਖੋਲ੍ਹਣ ਦੇ ਸਮਰਥ ਹੈ।”"
5 E disse-me um dos anciãos: Não chores; eis aqui o Leão da tribo de Judá, a raiz de Davi, que venceu, para abrir o livro e desatar os seus sete selos.
6 ਫ਼ੇਰ ਮੈਂ ਤਖਤ ਦੇ ਸਾਹਮਣੇ ਉਨ੍ਹਾਂ ਚਾਰ ਸਜੀਵ ਚੀਜ਼ਾਂ ਅਤੇ ਬਜ਼ੁਰਗਾਂ ਦੇ ਵਿੱਚਕਾਰ ਇੱਕ ਲੇਲਾ ਖੜ੍ਹਾ ਦੇਖਿਆ। ਲੇਲਾ ਇਉਂ ਦਿੱਸਦਾ ਸੀ ਜਿਵੇਂ ਮਰਿਆ ਹੋਵੇ। ਇਸਦੇ ਸੱਤ ਸਿੰਗ ਅਤੇ ਸੱਤ ਅੱਖਾਂ ਸਨ। ਇਹ ਪਰਮੇਸ਼ੁਰ ਦੇ ਸੱਤ ਆਤਮੇ ਸਨ ਜਿਹੜੇ ਦੁਨੀਆਂ ਵਿੱਚ ਭੇਜੇ ਗਏ ਸਨ।"
6 E olhei, e eis que estava no meio do trono e dos quatro animais viventes e entre os anciãos um Cordeiro, como havendo sido morto, e tinha sete pontas e sete olhos, que são os sete espíritos de Deus enviados a toda a terra.
7 ਲੇਲਾ ਆਇਆ ਅਤੇ ਉਸ ਨੇ ਉਸ ਦੇ ਸੱਜੇ ਹੱਥ ਵਿੱਚੋਂ, ਜਿਹੜਾ ਤਖਤ ਤੇ ਬੈਠਾ ਸੀ, ਸੂਚੀ ਫ਼ੜ ਲਈ।"
7 E veio, e tomou o livro da destra do que estava assentado no trono.
8 ਜਦੋਂ ਲੇਲੇ ਨੇ ਸੂਚੀ ਪੱਤਰ ਲਿਆ, ਚਾਰ ਸਜੀਵ ਚੀਜ਼ਾਂ ਅਤੇ ਚੌਵੀ ਬਜ਼ੁਰਗ ਉਸ ਅੱਗੇ ਝੁਕ ਗਏ। ਉਨ੍ਹਾਂ ਵਿੱਚੋਂ ਹਰ ਕਿਸੇ ਕੋਲ ਇੱਕ ਰਬਾਬ ਅਤੇ ਧੂਪ ਨਾਲ ਭਰੇ ਹੋਏ ਸੁਨਿਹਰੀ ਕਲਸ਼ ਫ਼ੜੇ ਹੋਏ ਸਨ। ਇਹ ਧੂਪ ਦੇ ਕਲਸ਼ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੀਆਂ ਪ੍ਰਾਰਥਨਾ ਸਨ।"
8 E, havendo tomado o livro, os quatro animais e os vinte e quatro anciãos prostraram-se diante do Cordeiro, tendo todos eles harpas e salvas de ouro cheias de incenso, que são as orações dos santos.
9 ਅਤੇ ਉਨ੍ਹਾਂ ਸਾਰਿਆਂ ਨੇ ਲੇਲੇ ਨੂੰ ਇੱਕ ਨਵਾਂ ਗੀਤ ਸੁਣਾਇਆ: “ਤੂੰ ਇਹ ਸੂਚੀ ਪੱਤਰ ਲੈ ਕੇ ਇਸ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ। ਕਿਉਂਕਿ ਤੂੰ ਮਾਰਿਆ ਗਿਆ ਸੀ ਅਤੇ ਤੇਰੇ ਲਹੂ ਦੁਆਰਾ ਤੂੰ ਹਰ ਵੰਸ਼ ਤੋਂ ਲੋਕਾਂ ਨੂੰ ਭਾਸ਼ਾ, ਜਾਤੀ ਅਤੇ ਕੌਮ ਨੂੰ ਪਰਮੇਸ਼ੁਰ ਲਈ ਖਰੀਦਿਆ।"
9 E cantavam um novo cântico, dizendo: Digno és de tomar o livro, e de abrir os seus selos; porque foste morto, e com o teu sangue nos compraste para Deus de toda a tribo, e língua, e povo, e nação;
10 ਤੂੰ ਇਨ੍ਹਾਂ ਲੋਕਾਂ ਨੂੰ ਇੱਕ ਸਲਤਨਤ ਬਣਾਇਆ, ਅਤੇ ਤੂੰ ਉਨ੍ਹਾਂ ਨੂੰ ਸਾਡੇ ਪਰਮੇਸ਼ੁਰ ਦੇ ਜਾਜਕ ਹੋਣ ਲਈ ਬਣਾਇਆ ਉਹ ਧਰਤੀ ਉੱਤੇ ਸ਼ਾਸਨ ਕਰਨਗੇ।”"
10 E para o nosso Deus nos fizeste reis e sacerdotes; e reinaremos sobre a terra.
11 ਫ਼ੇਰ ਮੈਂ ਦੇਖਿਆ, ਅਤੇ ਬਹੁਤ ਸਾਰੇ ਦੂਤਾਂ ਦੀਆਂ ਅਵਾਜ਼ਾਂ ਸੁਣੀਆਂ। ਦੂਤ, ਚਾਰ ਸਜੀਵ ਚੀਜ਼ਾਂ ਅਤੇ ਬਜ਼ੁਰਗ ਤਖਤ ਦੇ ਆਲੇ-ਦੁਆਲੇ ਸਨ। ਉੱਥੇ ਅਣਗਿਣਤ ਦੂਤ ਸਨ।"
11 E olhei, e ouvi a voz de muitos anjos ao redor do trono, e dos animais, e dos anciãos; e era o número deles milhões de milhões, e milhares de milhares,
12 ਦੂਤਾਂ ਨੇ ਇੱਕ ਉੱਚੀ ਅਵਾਜ਼ ਵਿੱਚ ਆਖਿਆ: “ਉਹ ਲੇਲਾ ਜਿਹੜਾ ਮਾਰਿਆ ਗਿਆ ਸੀ, ਸ਼ਕਤੀ, ਧਨ, ਸਿਆਣਪ, ਤਾਕਤ, ਸਤਿਕਾਰ, ਮਹਿਮਾ ਅਤੇ ਉਸਤਤਿ ਪ੍ਰਾਪਤ ਕਰਨ ਦੇ ਯੋਗ ਹੈ।”"
12 Que com grande voz diziam: Digno é o Cordeiro, que foi morto, de receber o poder, e riquezas, e sabedoria, e força, e honra, e glória, e ações de graças.
13 ਫ਼ੇਰ ਮੈਂ ਸਵਰਗ ਵਿੱਚਲੀ, ਧਰਤੀ ਉਤਲੀ ਅਤੇ ਧਰਤੀ ਹੇਠਲੀ ਅਤੇ ਸਮੁੰਦਰ ਵਿੱਚਲੀ ਹਰ ਸਜੀਵ ਚੀਜ਼ ਨੂੰ ਸੁਣਿਆ। ਅਤੇ ਉਸ ਵਿੱਚਲੀ ਹਰ ਸ਼ੈਅ ਨੂੰ ਇੱਕਲਿਆਂ ਇਹ ਕਹਿੰਦਿਆਂ ਸੁਣਿਆ: “ਉਸ ਇੱਕ ਨੂੰ ਜਿਹੜਾ ਤਖਤ ਤੇ ਬੈਠਦਾ ਹੈ ਅਤੇ ਲੇਲੇ ਨੂੰ ਹਮੇਸ਼ਾ ਹਮੇਸ਼ਾ ਲਈ ਸਾਰੀ ਉਸਤਤਿ, ਸਤਿਕਾਰ, ਮਹਿਮਾ ਅਤੇ ਸ਼ਕਤੀ।”"
13 E ouvi a toda a criatura que está no céu, e na terra, e debaixo da terra, e que estão no mar, e a todas as coisas que neles há, dizer: Ao que está assentado sobre o trono, e ao Cordeiro, sejam dadas ações de graças, e honra, e glória, e poder para todo o sempre.
14 ਚੌਹਾਂ ਸਜੀਵ ਚੀਜ਼ਾਂ ਨੇ ਆਖਿਆ, “ਆਮੀਨ।” ਅਤੇ ਬਜ਼ੁਰਗ ਥੱਲੇ ਝੁਕੇ ਅਤੇ ਉਪਾਸਨਾ ਕੀਤੀ।"
14 E os quatro animais diziam: Amém. E os vinte e quatro anciãos prostraram-se, e adoraram ao que vive para todo o sempre.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Apocalipse 5, comparar traduções ou montar um estudo — tudo direto pelo WhatsApp.