Apocalipse 9

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਪੰਜਵਾਂ ਬਿਗਲ ਪਹਿਲਾ ਆਤੰਕ ਸ਼ੁਰੂ ਕਰਦਾ ਹੈ ਪੰਜਵੇਂ ਦੂਤ ਨੇ ਅਪਣਾ ਬਿਗਲ ਵਜਾਇਆ। ਫ਼ੇਰ ਮੈਂ ਅਕਾਸ਼ ਤੋਂ ਟੁੱਟਕੇ ਧਰਤੀ ਉੱਤੇ ਡਿੱਗਦੇ ਹੋਏ ਤਾਰੇ ਨੂੰ ਦੇਖਿਆ। ਤਾਰੇ ਨੂੰ ਉਸ ਡੂੰਘੇ ਸੁਰਾਖ ਦੀ ਕੁੰਜੀ ਦਿੱਤੀ ਹੋਈ ਸੀ ਜੋ ਥੱਲੇ ਤਲਹੀਣ ਖੱਡ ਨੂੰ ਜਾਂਦਾ ਸੀ।"
1 O quinto anjo tocou a trombeta, e vi uma estrela caída do céu na terra. E foi-lhe dada a chave do poço do abismo.
2 ਫ਼ੇਰ ਤਾਰੇ ਨੇ ਉਸ ਡੂੰਘੇ ਸੁਰਾਖ ਨੂੰ ਖੋਲ੍ਹਿਆ ਜਿਹੜਾ ਤਲਹੀਣ ਖੱਡ ਵੱਲ ਜਾਂਦਾ ਸੀ। ਸੁਰਾਖ ਵਿੱਚੋਂ ਧੂੰਆਂ ਇੰਝ ਬਾਹਰ ਆਇਆ ਜਿਵੇਂ ਕਿ ਇਹ ਵੱਡੀ ਭੱਠੀ ਵਿੱਚੋਂ ਨਿਕਲ ਰਿਹਾ ਹੋਵੇ। ਸੁਰਾਖ ਵਿੱਚੋਂ ਨਿਕਲਦੇ ਧੂੰਏ ਕਾਰਣ ਸੂਰਜ ਅਤੇ ਅਕਾਸ਼ ਤੇ ਹਨੇਰਾ ਛਾ ਗਿਆ।"
2 Ela abriu o poço do abismo, e subiu fumaça do poço como fumaça de grande fornalha, e, com a fumaceira saída do poço, escureceu-se o sol e o ar.
3 ਫ਼ੇਰ ਧੂੰਏ ਵਿੱਚੋਂ ਹੇਠਾਂ ਧਰਤੀ ਤੇ ਸਲਾ ਦੇ ਟਿੱਡੀਆਂ ਦਾ ਇੱਕ ਦਲ ਆਇਆ। ਜਿਨ੍ਹਾਂ ਕੋਲ ਬਿੱਛੂਆਂ ਵਾਂਗ ਡੰਗ ਮਾਰਨ ਦੀ ਸ਼ਕਤੀ ਸੀ।"
3 Também da fumaça saíram gafanhotos para a terra; e foi-lhes dado poder como o que têm os escorpiões da terra,
4 ਇਨ੍ਹਾਂ ਟਿੱਡੀਆਂ ਨੂੰ ਧਰਤੀ ਦੇ ਘਾਹ, ਜਾਂ ਕਿਸੇ ਬੂਟੇ ਜਾਂ ਕਿਸੇ ਵੀ ਰੁੱਖ ਨੂੰ ਨੁਕਸਾਨ ਨਾ ਪਹੁੰਚਾਣ ਲਈ ਕਿਹਾ ਗਿਆ ਸੀ। ਉਹ ਸਿਰਫ਼ ਉਨ੍ਹਾਂ ਲੋਕਾਂ ਨੂੰ ਹੀ ਨੁਕਸਾਨ ਪਹੁੰਚਾ ਸੱਕਦੀਆਂ ਸਨ ਜਿਨ੍ਹਾਂ ਦੇ ਮੱਥਿਆਂ ਉੱਤੇ ਪਰਮੇਸ਼ੁਰ ਦਾ ਨਿਸ਼ਾਨ ਨਹੀਂ ਸੀ।"
4 e foi-lhes dito que não causassem dano à erva da terra, nem a qualquer coisa verde, nem a árvore alguma e tão somente aos homens que não têm o selo de Deus sobre a fronte.
5 ਇਨ੍ਹਾਂ ਟਿੱਡੀਆਂ ਨੂੰ ਲੋਕਾਂ ਉੱਤੇ ਪੰਜਾਂ ਮਹੀਨਿਆਂ ਤੱਕ ਦਰਦ ਲਿਆਉਣ ਦਾ ਕਾਰਣ ਬਣਨ ਦੀ ਸ਼ਕਤੀ ਦਿੱਤੀ ਗਈ ਸੀ। ਟਿੱਡੀਆਂ ਨੂੰ ਲੋਕਾਂ ਨੂੰ ਮਾਰਨ ਦੀ ਸ਼ਕਤੀ ਨਹੀਂ ਸੀ ਦਿੱਤੀ ਗਈ। ਅਤੇ ਉਹ ਪੀੜ ਜਿਹੜੀ ਲੋਕਾਂ ਨੇ ਮਹਿਸੂਸ ਕੀਤੀ ਉਸੇ ਤਰ੍ਹਾਂ ਦੀ ਸੀ ਜਿਸ ਤਰ੍ਹਾਂ ਦੀ ਪੀੜ ਕਿਸੇ ਵਿਅਕਤੀ ਨੂੰ ਬਿਛੂ ਦੇ ਡੰਗਣ ਨਾਲ ਹੁੰਦੀ ਹੈ।"
5 Foi-lhes também dado, não que os matassem, e sim que os atormentassem durante cinco meses. E o seu tormento era como tormento de escorpião quando fere alguém.
6 ਉਨ੍ਹਾਂ ਦਿਨਾਂ ਵਿੱਚ, ਲੋਕ ਮਰਨ ਲਈ ਕੋਈ ਰਾਹ ਲੱਭਣਗੇ ਪਰ ਉਨ੍ਹਾਂ ਨੂੰ ਇੱਕ ਵੀ ਰਾਹ ਨਹੀਂ ਮਿਲੇਗਾ। ਉਹ ਮਰਨਾ ਚਾਹੁੰਣਗੇ ਪਰ ਮੌਤ ਉਨ੍ਹਾਂ ਪਾਸੋਂ ਛੁੱਪ ਜਾਵੇਗੀ।"
6 Naqueles dias, os homens buscarão a morte e não a acharão; também terão ardente desejo de morrer, mas a morte fugirá deles.
7 ਟਿੱਡੀਆਂ ਉਨ੍ਹਾਂ ਘੋੜਿਆਂ ਵਾਂਗ ਦਿਖਾਈ ਦੇ ਰਹੇ ਸਨ ਜੋ ਯੁੱਧ ਲਈ ਤਿਆਰ ਸਨ। ਉਨ੍ਹਾਂ ਨੇ ਆਪਣੇ ਸਿਰਾਂ ਉੱਤੇ ਸੋਨੇ ਦੇ ਤਾਜ ਵਾਂਗ ਲੱਗਦੀਆਂ ਚੀਜ਼ਾਂ ਪਹਿਨੀਆਂ ਹੋਈਆਂ ਸਨ। ਉਨ੍ਹਾਂ ਦੇ ਚਿਹਰੇ ਇਨਸਾਨੀ ਚਿਹਰਿਆਂ ਵਰਗੇ ਦਿਖਾਈ ਦਿੰਦੇ ਸਨ।"
7 O aspecto dos gafanhotos era semelhante a cavalos preparados para a peleja; na sua cabeça havia como que coroas parecendo de ouro; e o seu rosto era como rosto de homem;
8 ਉਨ੍ਹਾਂ ਦੇ ਵਾਲ ਔਰਤ ਦੇ ਵਾਲਾਂ ਵਰਗੇ ਸਨ। ਉਨ੍ਹਾਂ ਦੇ ਦੰਦ ਸ਼ੇਰਾਂ ਦੇ ਦੰਦਾਂ ਵਰਗੇ ਸਨ।"
8 tinham também cabelos, como cabelos de mulher; os seus dentes, como dentes de leão;
9 ਉਨ੍ਹਾਂ ਦੀਆਂ ਛਾਤੀਆਂ ਲੋਹੇ ਦੀਆਂ ਢਾਲਾਂ ਵਰਗੀਆਂ ਨਜ਼ਰ ਆਈਆਂ। ਉਨ੍ਹਾਂ ਦੇ ਖੰਭਾਂ ਤੋਂ ਇੱਕ ਅਵਾਜ਼ ਪੈਦਾ ਹੋਈ ਜਿਵੇਂ ਕਿ ਬਹੁਤ ਸਾਰੇ ਘੋੜੇ ਅਤੇ ਰੱਥ ਯੁੱਧ ਵਿੱਚ ਭੱਜ ਰਹੇ ਹੋਣ।"
9 tinham couraças, como couraças de ferro; o barulho que as suas asas faziam era como o barulho de carros de muitos cavalos, quando correm à peleja;
10 ਟਿੱਡੀਆਂ ਦੀਆਂ ਪੂਛਾਂ ਬਿਛੂਆਂ ਵਾਂਗ ਡੰਗਣ ਵਾਲੀਆਂ ਸਨ। ਲੋਕਾਂ ਉੱਤੇ ਪੰਜਾਂ ਮਹੀਨਿਆਂ ਲਈ ਦਰਦ ਪਾਉਣ ਵਾਲੀ ਸ਼ਕਤੀ ਉਨ੍ਹਾਂ ਦੀਆਂ ਪੂਛਾਂ ਵਿੱਚ ਸੀ।"
10 tinham ainda cauda, como escorpiões, e ferrão; na cauda tinham poder para causar dano aos homens, por cinco meses;
11 ਟਿੱਡੀਆਂ ਦਾ ਇੱਕ ਰਾਜਾ ਸੀ। ਇਹ ਤਲਹੀਣ ਖੱਡ ਦਾ ਦੂਤ ਸੀ। ਉਸਦਾ ਨਾਮ ਇਬਰਾਨੀ ਭਾਸ਼ਾ ਵਿੱਚ ਅਬੱਦੋਨ ਹੈ। ਯੂਨਾਨੀ ਭਾਸ਼ਾ ਵਿੱਚ ਉਸਦਾ ਨਾਮ ਅਪੁਲੂਉਨ (ਵਿਨਾਸ਼ਕ) ਹੈ।"
11 e tinham sobre eles, como seu rei, o anjo do abismo, cujo nome em hebraico é Abadom, e em grego, Apoliom.
12 ਪਹਿਲੀ ਵੱਡੀ ਮੁਸੀਬਤ ਮੁੱਕ ਚੁੱਕੀ ਹੈ ਪਰ ਬਾਕੀ ਦੀਆਂ ਦੋ ਮੁਸੀਬਤਾਂ ਹਾਲੇ ਆਉਣ ਵਾਲੀਆਂ ਹਨ।"
12 O primeiro ai passou. Eis que, depois destas coisas, vêm ainda dois ais.
13 ਛੇਵੇਂ ਬਿਗਲ ਦਾ ਧਮਾਕਾ ਛੇਵੇਂ ਦੂਤ ਨੇ ਆਪਣਾ ਬਿਗਲ ਵਜਾਇਆ। ਫ਼ੇਰ ਮੈਂ ਪਰਮੇਸ਼ੁਰ ਦੇ ਸਾਹਮਣੇ ਰੱਖੇ ਹੋਏ ਸੋਨੇ ਦੀ ਜਗਵੇਦੀ ਦੇ ਛੇ ਸਿੰਗਾਂ ਵਿੱਚੋਂ ਇੱਕ ਅਵਾਜ਼ ਨਿਕਲਦੀ ਸੁਣੀ।"
13 O sexto anjo tocou a trombeta, e ouvi uma voz procedente dos quatro ângulos do altar de ouro que se encontra na presença de Deus,
14 ਆਵਾਜ਼ ਨੇ ਉਸ ਛੇਵੇਂ ਦੂਤ ਨੂੰ, ਜਿਸਦੇ ਕੋਲ ਬਿਗਲ ਸੀ, ਆਖਿਆ, “ਉਨ੍ਹਾਂ ਚਾਰ ਦੂਤਾਂ ਨੂੰ ਅਜ਼ਾਦ ਕਰ ਦਿਉ ਜਿਹੜੇ ਮਹਾਂ ਨਦੀ ਫ਼ਰਾਤ ਉੱਪਰ ਬੰਨ੍ਹੇ ਹੋਏ ਹਨ।”"
14 dizendo ao sexto anjo, o mesmo que tem a trombeta: Solta os quatro anjos que se encontram atados junto ao grande rio Eufrates.
15 ਇਨ੍ਹਾਂ ਚਾਰ ਦੂਤਾਂ ਨੂੰ ਇਸੇ ਸਾਲ, ਮਹੀਨੇ, ਦਿਨ ਅਤੇ ਘੰਟੇ (ਸਮੇਂ) ਲਈ ਤਿਆਰ ਕਰਕੇ ਰੱਖਿਆ ਗਿਆ ਸੀ। ਇਨ੍ਹਾਂ ਦੂਤਾਂ ਨੂੰ ਧਰਤੀ ਉਤਲੇ ਸਾਰੇ ਲੋਕਾਂ ਵਿੱਚੋਂ ਇੱਕ ਤਿਹਾਈ ਨੂੰ ਮਾਰ ਮੁਕਾਉਣ ਲਈ ਅਜ਼ਾਦ ਕੀਤਾ ਗਿਆ ਸੀ।"
15 Foram, então, soltos os quatro anjos que se achavam preparados para a hora, o dia, o mês e o ano, para que matassem a terça parte dos homens.
16 ਮੈ ਸੁਣਿਆ ਉਨ੍ਹਾਂ ਦੀ ਫ਼ੌਜ ਵਿੱਚ ਘੋੜਿਆਂ ਦੀਆਂ ਕਿੰਨੀਆਂ ਟੋਲੀਆਂ ਸਨ। ਇਹ ਵੀਹ ਕਰੋੜ ਸਨ।"
16 O número dos exércitos da cavalaria era de vinte mil vezes dez milhares; eu ouvi o seu número.
17 ਆਪਣੇ ਦਰਸ਼ਨ ਵਿੱਚ ਮੈ ਇਵੇਂ ਹੀ ਘੋੜਿਆਂ ਅਤੇ ਘੋੜ ਸਵਾਰਾਂ ਨੂੰ ਦੇਖਿਆ; ਉਨ੍ਹਾਂ ਕੋਲ ਢਾਲਾਂ ਸਨ ਜੋ ਕਿ ਅੰਗਿਆਰਾਂ ਵਰਗੀਆਂ ਲਾਲ ਗੂੜੇ ਨੀਲੇ ਅਤੇ ਗੰਧਕ ਵਰਗੇ ਪੀਲੇ ਰੰਗ ਦੀਆਂ ਸਨ। ਘੋੜਿਆਂ ਦੇ ਮੂੰਹ ਸ਼ੇਰਾਂ ਦੇ ਮੂੰਹਾਂ ਵਰਗੇ ਸਨ। ਘੋੜਿਆਂ ਦੇ ਮੂੰਹਾਂ ਵਿੱਚੋਂ ਅੱਗ, ਧੂਂਆਂ ਅਤੇ ਗੰਧਕ ਨਿਕਲ ਰਹੀ ਸੀ।"
17 Assim, nesta visão, contemplei que os cavalos e os seus cavaleiros tinham couraças cor de fogo, de jacinto e de enxofre. A cabeça dos cavalos era como cabeça de leão, e de sua boca saía fogo, fumaça e enxofre.
18 ਇਨ੍ਹਾਂ ਤਿੰਨਾਂ ਮੁਸ਼ਕਿਲਾਂ ਦੁਆਰਾ; ਘੋੜਿਆਂ ਦੇ ਮੂੰਹਾਂ ਵਿੱਚੋਂ ਨਿਕਲਦੀ ਅੱਗ, ਧੂਂਏ ਅਤੇ ਗੰਧਕ ਨਾਲ, ਧਰਤੀ ਦੇ ਇੱਕ ਤਿਹਾਈ ਲੋਕ ਮਰ ਗਏ।"
18 Por meio destes três flagelos, a saber, pelo fogo, pela fumaça e pelo enxofre que saíam da sua boca, foi morta a terça parte dos homens;
19 ਘੋੜਿਆਂ ਦੀ ਸ਼ਕਤੀ ਉਨ੍ਹਾਂ ਦੇ ਮੂੰਹਾਂ ਵਿੱਚ ਅਤੇ ਪੂਛਾਂ ਵਿੱਚ ਸੀ। ਉਨ੍ਹਾਂ ਦੀਆਂ ਪੂਛਾਂ ਉਨ੍ਹਾਂ ਸੱਪਾਂ ਵਰਗੀਆਂ ਸਨ ਜਿਨ੍ਹਾਂ ਦੇ ਸਿਰ ਲੋਕਾਂ ਨੂੰ ਡੰਗਣ ਅਤੇ ਨੁਕਸਾਨ ਪਹੁੰਚਾਉਣ ਲਈ ਹੁੰਦੇ ਹਨ।"
19 pois a força dos cavalos estava na sua boca e na sua cauda, porquanto a sua cauda se parecia com serpentes, e tinha cabeça, e com ela causavam dano.
20 ਧਰਤੀ ਉਤਲੇ ਬਾਕੀ ਲੋਕ ਇਨ੍ਹਾਂ ਮੁਸ਼ਕਿਲਾਂ ਕਾਰਣ ਨਹੀਂ ਮਰੇ। ਪਰ ਹਾਲੇ ਵੀ ਇਨ੍ਹਾਂ ਲੋਕਾਂ ਨੇ ਆਪਣੇ ਦਿਲ ਅਤੇ ਜੀਵਨ ਨਹੀਂ ਬਦਲੇ ਅਤੇ ਆਪਣੇ ਹੀ ਹੱਥਾਂ ਦੁਆਰਾ ਬਣਾਈਆਂ ਚੀਜ਼ਾਂ ਤੋਂ ਦੂਰ ਹੋ ਗਏ। ਉਨ੍ਹਾਂ ਨੂੰ ਸੋਨੇ, ਚਾਂਦੀ, ਪਿੱਤਲ, ਪੱਥਰ ਅਤੇ ਲੱਕੜ ਦੀਆਂ ਭੂਤਾਂ ਦੀ ਪੂਜਾ ਕਰਨੀ ਬੰਦ ਨਹੀਂ ਕੀਤੀ। ਇਹ ਮੂਰਤਾਂ ਨਾ ਵੇਖ ਸੱਕਦੀਆਂ ਸਨ ਅਤੇ ਨਾ ਹੀ ਸੁਣ ਅਤੇ ਨਾਹੀ ਤੁਰ ਸੱਕਦੀਆਂ ਸਨ।"
20 Os outros homens, aqueles que não foram mortos por esses flagelos, não se arrependeram das obras das suas mãos, deixando de adorar os demônios e os ídolos de ouro, de prata, de cobre, de pedra e de pau, que nem podem ver, nem ouvir, nem andar;
21 ਇਨ੍ਹਾਂ ਲੋਕਾਂ ਨੇ ਆਪਣੇ ਦਿਲ ਅਤੇ ਆਪਣੇ ਜੀਵਨ ਨਹੀਂ ਬਦਲੇ, ਅਤੇ ਨਾ ਹੀ ਆਪਣੇ ਕਤਲਾਂ ਤੋਂ, ਜਾਦੂਆਂ ਤੋਂ, ਆਪਣੇ ਜਿਨਸੀ ਪਾਪਾਂ ਤੋਂ ਤੇ ਨਾ ਹੀ ਉਨ੍ਹਾਂ ਚੋਰੀਆਂ ਤੋਂ ਆਪਣੇ ਆਪ ਨੂੰ ਮੋੜਿਆ।"
21 nem ainda se arrependeram dos seus assassínios, nem das suas feitiçarias, nem da sua prostituição, nem dos seus furtos.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Apocalipse 9, comparar traduções ou montar um estudo — tudo direto pelo WhatsApp.