Atos 11
Punjabi Bible (GL_PUNJABI) vs VC
VC Versão Católica
1 ਪਤਰਸ ਦਾ ਯਰੂਸ਼ਲਮ ਨੂੰ ਪਰਤਣਾ ਯਹੂਦਿਯਾ ਵਿੱਚ ਰਸੂਲ ਅਤੇ ਭਰਾ ਜਾਣ ਗਏ ਕਿ ਗੈਰ-ਯਹੂਦੀ ਲੋਕਾਂ ਨੇ ਵੀ ਪਰਮੇਸ਼ੁਰ ਦੇ ਬਚਨਾਂ ਨੂੰ ਕਬੂਲ ਲਿਆ ਹੈ।"
1 Os apóstolos e os irmãos da Judéia ouviram dizer que também os pagãos haviam recebido a palavra de Deus.
2 ਪਰ ਜਦੋਂ ਪਤਰਸ ਯਰੂਸ਼ਲਮ ਨੂੰ ਵਾਪਸ ਆਇਆ, ਤਾਂ ਕੁਝ ਯਹੂਦੀ ਨਿਹਚਾਵਾਨਾਂ ਨੇ ਉਸ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਆਖਿਆ,"
2 E, quando Pedro subiu a Jerusalém, os fiéis que eram da circuncisão repreenderam-no:
3 “ਤੂੰ ਉਨ੍ਹਾਂ ਲੋਕਾਂ ਵੱਲ ਗਿਆ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ। ਸਗੋਂ ਤੂੰ ਉਨ੍ਹਾਂ ਨਾਲ ਰਲਕੇ ਭੋਜਨ ਵੀ ਕੀਤਾ।”"
3 Por que entraste em casa de incircuncisos e comeste com eles?
4 ਤਾਂ ਪਤਰਸ ਨੇ ਉਨ੍ਹਾਂ ਨੂੰ ਇਹ ਸਾਰਾ ਬਿਰਤਾਂਤ ਸੁਣਾਇਆ ਅਤੇ ਕਿਹਾ,"
4 Mas Pedro fez-lhes uma exposição de tudo o que acontecera, dizendo:
5 “ਜਦੋਂ ਮੈਂ ਯੱਪਾ ਸ਼ਹਿਰ ਵਿੱਚ ਸੀ, ਮੈਂ ਪ੍ਰਾਰਥਨਾ ਕਰਦੇ ਹੋਇਆਂ ਇੱਕ ਨਜ਼ਾਰੇ ਦਾ ਦਰਸ਼ਨ ਕੀਤਾ। ਉਸ ਦਰਸ਼ਨ ਵਿੱਚ ਮੈਂ ਕੁਝ ਅਕਾਸ਼ ਤੋਂ ਉੱਤਰਦਾ ਹੋਇਆ ਵੇਖਿਆ ਜੋ ਕਿ ਇੱਕ ਵੱਡੀ ਚਾਦਰ ਦੇ ਅਕਾਰ ਜਿਹਾ ਸੀ, ਜਿਸਦੇ ਚਾਰੇ ਪਲ੍ਹੇ ਬੰਨ੍ਹੇ ਹੋਏ ਸਨ, ਉਹ ਥੱਲੇ ਉੱਤਰਿਆ ਤੇ ਮੇਰੇ ਬੜੇ ਨਜ਼ਦੀਕ ਆਕੇ ਰੁਕ ਗਿਆ।"
5 Eu estava orando na cidade de Jope e, arrebatado em espírito, tive uma visão: uma coisa, à maneira duma grande toalha, presa pelas quatro pontas, descia do céu até perto de mim.
6 ਮੈਂ ਉਸ ਦੇ ਅੰਦਰ ਵੇਖਿਆ ਤਾਂ ਉਸ ਵਿੱਚ ਜੰਗਲੀ ਤੇ ਪਾਲਤੂ ਜਾਨਵਰ, ਰੀਂਗਣ ਵਾਲੇ ਜੀਵ, ਅਕਾਸ਼ ਤੇ ਉੱਡਣ ਵਾਲੇ ਪੰਛੀ ਸਨ।"
6 Olhei-a atentamente e distingui claramente quadrúpedes terrestres, feras, répteis e aves do céu.
7 ਮੈਂ ਇੱਕ ਅਵਾਜ਼ ਸੁਣੀ ਜੋ ਮੈਨੂੰ ਕਹਿ ਰਹੀ ਸੀ ‘ਪਤਰਸ ਉੱਠ, ਖਲੋ ਅਤੇ ਇਸ ਵਿੱਚੋਂ ਕਿਸੇ ਵੀ ਜੀਵ ਨੂੰ ਮਾਰਕੇ ਖਾ ਲੈ।’"
7 Ouvi também uma voz que me dizia: Levanta-te, Pedro! Mata e come.
8 “ਪਰ ਮੈਂ ਕਿਹਾ, ‘ਪ੍ਰਭੂ ਮੈਂ ਅਜਿਹਾ ਕਦੇ ਵੀ ਨਹੀਂ ਕਰ ਸੱਕਦਾ, ਮੈਂ ਕਦੇ ਵੀ ਕਿਸੇ ਅਸ਼ੁੱਧ ਜਾਂ ਅਪਵਿੱਤਰ ਵਸਤੂ ਦਾ ਸੇਵਨ ਨਹੀਂ ਕੀਤਾ।’"
8 Eu, porém, disse: De nenhum modo, Senhor, pois nunca entrou em minha boca coisa profana ou impura.
9 “ਪਰ ਅਕਾਸ਼ ਵੱਲੋਂ ਅਵਾਜ਼ ਨੇ ਫ਼ਿਰ ਉੱਤਰ ਦਿੱਤਾ, ‘ਪਰਮੇਸ਼ੁਰ ਨੇ ਇਹ ਵਸਤਾਂ ਪਵਿੱਤਰ ਬਣਾਈਆਂ ਹਨ, ਇਨ੍ਹਾਂ ਨੂੰ ਅਪਵਿੱਤਰ ਨਾ ਆਖ।’"
9 Outra vez falou a voz do céu: O que Deus purificou não chames tu de impuro.
10 “ਇੰਝ ਤਿੰਨ ਵਾਰ ਵਾਪਰਿਆ ਅਤੇ ਫ਼ੇਰ ਉਹ ਸਾਰੀਆਂ ਚੀਜ਼ਾਂ ਵਾਪਸ ਉੱਪਰ ਅਕਾਸ਼ ਵੱਲ ਲਿਜਾਈਆਂ ਗਈਆਂ।"
10 Isto aconteceu três vezes e tudo tornou a ser levado ao céu.
11 ਉਸੇ ਵਕਤ, ਤਿੰਨ ਆਦਮੀ ਉਸ ਜਗ਼੍ਹਾ ਆਏ ਜਿੱਥੇ ਮੈਂ ਰਹਿ ਰਿਹਾ ਸੀ। ਇਹ ਤਿੰਨ ਆਦਮੀ ਕੈਸਰਿਯਾ ਸ਼ਹਿਰ ਤੋਂ ਮੇਰੇ ਕੋਲ ਭੇਜੇ ਗਏ ਸਨ।"
11 Nisso chegaram três homens à casa onde eu estava, enviados a mim de Cesaréia.
12 ਆਤਮਾ ਨੇ ਮੈਨੂੰ ਉਨ੍ਹਾਂ ਨਾਲ ਬਿਨਾ ਝਿਜਕ ਜਾਣ ਨੂੰ ਕਿਹਾ। ਇਹ ਛੇ ਭਰਾ, ਜੋ ਇੱਥੇ ਮੇਰੇ ਨਾਲ ਹਨ, ਇਹ ਵੀ ਮੇਰੇ ਨਾਲ ਗਏ। ਅਸੀਂ ਕੁਰਨੇਲਿਯੁਸ ਦੇ ਘਰ ਗਏ।"
12 O Espírito me disse que fosse com eles sem hesitar. Foram comigo também os seis irmãos aqui presentes e entramos na casa de Cornélio.
13 ਉਸ ਨੇ ਸਾਨੂੰ ਕਿਹਾ, ਉਸ ਦੇ ਘਰ ਇੱਕ ਦੂਤ ਪ੍ਰਗਟਿਆ ਅਤੇ ਦੂਤ ਨੇ ਉਸ ਨੂੰ ਆਖਿਆ, ‘ਕੁਝ ਆਦਮੀਆਂ ਨੂੰ ਯੱਪਾ ਵਿੱਚ ਭੇਜ ਤਾਂ ਕਿ ਉਹ ਸ਼ਮਊਨ ਪਤਰਸ ਨੂੰ ਸੱਦਾ ਦੇਣ।"
13 Este nos referiu então como em casa tinha visto um anjo diante de si, que lhe dissera: Envia alguém a Jope e chama Simão, que tem por sobrenome Pedro.
14 ਉਹ ਤੈਨੂੰ ਉਹ ਗੱਲਾਂ ਦਸੇਗਾ ਜੋ ਤੈਨੂੰ ਅਤੇ ਤੇਰੇ ਘਰ ਵਿੱਚ ਸਾਰਿਆਂ ਨੂੰ ਬਚਾ ਸੱਕਦੀਆਂ ਹਨ।’"
14 Ele te dirá as palavras pelas quais serás salvo tu e toda a tua casa.
15 “ਜਦੋਂ ਮੈਂ ਬੋਲਣਾ ਸ਼ੁਰੂ ਕੀਤਾ, ਤਾਂ ਉਸੇ ਢੰਗ ਨਾਲ ਪਵਿੱਤਰ ਆਤਮਾ ਉਨ੍ਹਾਂ ਉੱਪਰ ਆਇਆ ਜਿਵੇਂ ਅਰੰਭ ਵਿੱਚ ਸਾਡੇ ਉੱਪਰ ਆਇਆ ਸੀ।"
15 Apenas comecei a falar, quando desceu o Espírito Santo sobre eles, como no princípio descera também sobre nós.
16 ਤਦ ਮੈਨੂੰ ਪ੍ਰਭੂ ਦੇ ਬਚਨ ਚੇਤੇ ਆਏ। ਪ੍ਰਭੂ ਨੇ ਆਖਿਆ ਸੀ, ‘ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਸੀ, ਪਰ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।’"
16 Lembrei-me então das palavras do Senhor, quando disse: João batizou em água, mas vós sereis batizados no Espírito Santo.
17 ਇਸ ਲਈ ਜੇਕਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਹੀ ਦਾਤ ਪ੍ਰਦਾਨ ਕੀਤੀ ਹੈ ਜੋ ਉਸ ਨੇ ਸਾਨੂੰ ਦਿੱਤੀ, ਜਦੋਂ ਅਸੀਂ ਪ੍ਰਭੂ ਯਿਸੂ ਮਸੀਹ ਵਿੱਚ ਵਿਸ਼ਵਾਸ ਕੀਤਾ, ਤਾਂ ਫ਼ਿਰ ਪਰਮੇਸ਼ੁਰ ਦੇ ਕਾਰਜ ਦਾ ਵਿਰੋਧ ਕਰਨ ਵਾਲਾ ਮੈਂ ਕੌਣ ਸੀ?”"
17 Pois, se Deus lhes deu a mesma graça que a nós, que cremos no Senhor Jesus Cristo, com que direito me oporia eu a Deus?
18 ਜਦੋਂ ਯਹੂਦੀ ਨਿਹਚਾਵਾਨਾ ਨੇ ਇਹ ਸਭ ਸੁਣਿਆ ਤਾਂ ਉਨ੍ਹਾਂ ਨੇ ਬਹਿਸ ਕਰਨੀ ਬੰਦ ਕੀਤੀ ਅਤੇ ਪਰਮੇਸ਼ੁਰ ਦੀ ਉਸਤਤਿ ਕਰਦੇ ਹੋਏ ਆਖਿਆ, “ਇਸਦਾ ਮਤਲਬ ਹੈ ਕਿ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਵੀ ਮੌਕਾ ਦਿੱਤਾ ਹੈ ਕਿ ਉਹ ਵੀ ਆਪਣੇ ਆਪ ਨੂੰ ਬਦਲ ਕੇ ਸਾਡੇ ਵਰਗਾ ਜੀਵਨ ਬਤੀਤ ਕਰ ਸੱਕਣ।”"
18 Depois de terem ouvido essas palavras, eles se calaram e deram glória a Deus, dizendo: Portanto, também aos pagãos concedeu Deus o arrependimento que conduz à vida!
19 ਅੰਤਾਕਿਯਾ ਵਿੱਚ ਖੁਸ਼ਖਬਰੀ ਦਾ ਆਉਣਾ ਇਸਤੀਫ਼ਾਨ ਦੇ ਮਾਰੇ ਜਾਣ ਤੋਂ ਬਾਅਦ, ਨਿਹਚਾਵਾਨ ਸਤਾਉ ਤੋਂ ਡਰਕੇ ਖਿੰਡਰ ਕੇ ਇਧਰ-ਉਧਰ ਹੋ ਗਏ ਸਨ। ਕੁਝ ਨਿਹਚਾਵਾਨ ਤਾਂ ਦੂਰ-ਦੁਰਾਡੀਆਂ ਥਾਵਾਂ ਜਿਵੇਂ ਕਿ ਫ਼ੈਨੀਕੋ, ਕੁਪਰੁਸ ਅਤੇ ਅੰਤਾਕਿਯਾ ਆਦਿ ਚ ਚੱਲੇ ਗਏ ਅਤੇ ਇਨ੍ਹਾਂ ਥਾਵਾਂ ਤੇ ਜਾਕੇ ਖੁਸ਼ਖਬਰੀ ਦਿੱਤੀ, ਪਰ ਇਹ ਖੁਸ਼ਖਬਰੀ ਉਨ੍ਹਾਂ ਸਿਰਫ਼ ਯਹੂਦੀਆਂ ਨੂੰ ਹੀ ਦਿੱਤੀ।"
19 Entretanto, aqueles que foram dispersados pela perseguição que houve no tempo de Estêvão chegaram até a Fenícia, Chipre e Antioquia, pregando a palavra só aos judeus.
20 ਪਰ ਉਨ੍ਹਾਂ ਵਿੱਚੋਂ ਕਈ ਮਨੁੱਖ ਕੁਰੇਨ ਅਤੇ ਕੁਪਰੁਸ ਦੇ ਸਨ, ਜਦੋਂ ਉਹ ਅੰਤਾਕਿਯਾ ਪਹੁੰਚੇ, ਤਾਂ ਉਨ੍ਹਾਂ ਨੇ ਪ੍ਰਭੂ ਯਿਸੂ ਬਾਰੇ ਖੁਸ਼ਖਬਰੀ ਬਾਰੇ ਯੂਨਾਨੀ ਲੋਕਾਂ ਨੂੰ ਵੀ ਦੱਸਿਆ।"
20 Alguns deles, porém, que eram de Chipre e de Cirene, entrando em Antioquia, dirigiram-se também aos gregos, anunciando-lhes o Evangelho do Senhor Jesus.
21 ਪ੍ਰਭੂ ਉਨ੍ਹਾਂ ਦੇ ਨਾਲ ਸੀ ਤੇ ਉਨ੍ਹਾਂ ਦੀ ਮਦਦ ਕਰ ਰਿਹਾ ਸੀ। ਇਸੇ ਕਾਰਣ ਲੋਕਾਂ ਦੀ ਇੱਕ ਵੱਡੀ ਗਿਣਤੀ ਨੇ ਪ੍ਰਭੂ ਦਾ ਅਨੁਸਰਣ ਕਰਨਾ ਸ਼ੁਰੂ ਕਰ ਦਿੱਤਾ।"
21 A mão do Senhor estava com eles e grande foi o número dos que receberam a fé e se converteram ao Senhor.
22 ਇਹ ਖਬਰ ਯਰੂਸ਼ਲਮ ਦੀ ਕਲੀਸਿਯਾ ਦੇ ਲੋਕਾਂ ਕੋਲ ਪਹੁੰਚੀ। ਉਨ੍ਹਾਂ ਨੇ ਬਰਨਬਾਸ ਨੂੰ ਅੰਤਾਕਿਯਾ ਵਿੱਚ ਭੇਜਿਆ।"
22 A notícia dessas coisas chegou aos ouvidos da Igreja de Jerusalém. Enviaram então Barnabé até Antioquia.
23 ਬਰਨਬਾਸ ਇੱਕ ਚੰਗਾ ਆਦਮੀ ਸੀ। ਉਹ ਪਵਿੱਤਰ ਆਤਮਾ ਅਤੇ ਨਿਹਚਾ ਨਾਲ ਭਰਪੂਰ ਸੀ। ਜਦੋਂ ਉਹ ਅੰਤਾਕਿਯਾ ਨੂੰ ਗਿਆ, ਉਹ ਪਰਮੇਸ਼ੁਰ ਦੀ ਕਿਰਪਾ ਨੂੰ ਕੰਮ ਤੇ ਵੇਖਕੇ ਬਹੁਤ ਖੁਸ਼ ਸੀ। ਉਸ ਨੇ ਸਾਰੇ ਨਿਹਚਾਵਾਨਾਂ ਨੂੰ ਉਨ੍ਹਾਂ ਦੇ ਸੱਚੇ ਦਿਲਾਂ ਨਾਲ ਪ੍ਰਭੂ ਦੇ ਵਫ਼ਾਦਾਰ ਹੋਣਾ ਜਾਰੀ ਰੱਖਣ ਲਈ ਉਤਸਾਹਤ ਕੀਤਾ। ਇਸ ਕਰਕੇ, ਬਹੁਤ ਸਾਰੇ ਲੋਕ ਪ੍ਰਭੂ ਦੇ ਚੇਲੇ ਬਣ ਗਏ।"
23 Ao chegar lá, alegrou-se, vendo a graça de Deus, e a todos exortava a perseverar no Senhor com firmeza de coração,
24 ਫ਼ਿਰ ਬਰਨਬਾਸ ਸੌਲੁਸ ਨੂੰ ਲੱਭਣ ਲਈ ਤਰਸੁਸ ਨੂੰ ਗਿਆ।"
24 pois era um homem de bem e cheio do Espírito Santo e de fé. Assim uma grande multidão uniu-se ao Senhor.
25 ਜਦੋਂ ਉਸ ਨੇ ਸੌਲੁਸ ਨੂੰ ਲੱਭ ਲਿਆ, ਉਹ ਉਸ ਨੂੰ ਅੰਤਾਕਿਯਾ ਵਿੱਚ ਲੈ ਆਇਆ ਅਤੇ ਇਹ ਦੋਨੋਂ ਉੱਥੇ ਪੂਰਾ ਸਾਲ ਰਹੇ। ਹਰ ਵਾਰ ਨਿਹਚਾਵਾਨਾਂ ਦੀ ਮੰਡਲੀ ਇਕੱਠੀ ਹੋਕੇ ਆਈ। ਸੌਲੁਸ ਅਤੇ ਬਰਨਬਾਸ ਉਨ੍ਹਾਂ ਨੂੰ ਮਿਲੇ ਅਤੇ ਬਹੁਤ ਸਾਰੇ ਲੋਕਾਂ ਨੂੰ ਸਿੱਖਿਆ ਦਿੱਤੀ। ਸਭ ਤੋਂ ਪਹਿਲਾਂ ਅੰਤਾਕਿਯਾ ਵਿੱਚ ਯਿਸੂ ਦੇ ਚੇਲੇ “ਮਸੀਹੀ” ਕਹਾਏ।"
25 Em seguida, partiu Barnabé para Tarso, à procura de Saulo. Achou-o e levou-o para Antioquia.
26 ਉਨ੍ਹੀਂ ਦਿਨੀ ਕਈ ਨਬੀ ਯਰੂਸ਼ਲਮ ਤੋਂ ਅੰਤਾਕਿਯਾ ਵਿੱਚ ਆਏ।"
26 Durante um ano inteiro eles tomaram parte nas reuniões da comunidade e instruíram grande multidão, de maneira que em Antioquia é que os discípulos, pela primeira vez, foram chamados pelo nome de cristãos.
27 ਉਨ੍ਹਾਂ ਵਿੱਚੋਂ ਇੱਕ ਨਬੀ ਜਿਸ ਦਾ ਨਾਂ ਆਗਬੁਸ ਸੀ ਉੱਠਿਆ ਅਤੇ ਉੱਠ ਕੇ ਪਵਿੱਤਰ ਆਤਮਾ ਦੇ ਰਾਹੀਂ ਇਹ ਦੱਸਿਆ, “ਇੱਥੇ ਸਾਰੀ ਧਰਤੀ ਤੇ ਬਹੁਤ ਵੱਡਾ ਕਾਲ ਪਵੇਗਾ।” (ਜਦੋਂ ਕਲੌਦਿਯਸ ਬਾਦਸ਼ਾਹ ਸੀ, ਅਸਲ ਵਿੱਚ ਇਹ ਕਾਲ ਵਾਪਰਿਆ।)"
27 Por aqueles dias desceram alguns profetas de Jerusalém a Antioquia.
28 ਨਿਹਚਾਵਾਨਾਂ ਨੇ ਆਪਣੇ ਉਨ੍ਹਾਂ ਭੈਣਾਂ ਭਰਾਵਾਂ ਦੀ ਮਦਦ ਕਰਨ ਦਾ ਨਿਸ਼ਚਾ ਕੀਤਾ ਜਿਹੜੇ ਯਹੂਦਿਯਾ ਵਿੱਚ ਰਹਿੰਦੇ ਸਨ। ਸਭ ਨਿਹਚਾਵਾਨਾਂ ਨੇ, ਜਿੰਨੀ ਹਰ ਕਿਸੇ ਤੋਂ ਹੋ ਸੱਕੇ ਉਨੀ ਉਨ੍ਹਾਂ ਦੀ ਮਦਦ ਕਰਨ ਦੀ ਵਿਉਂਤ ਬਣਾਈ।"
28 Um deles, chamado Ágabo, levantou-se e deu a entender pelo Espírito que haveria uma grande fome em toda a terra. Esta, com efeito, veio no reinado de Cláudio.
29 ਉਨ੍ਹਾਂ ਨੇ ਧਨ ਇਕੱਠਾ ਕਰਕੇ ਬਰਨਬਾਸ ਅਤੇ ਸੌਲੁਸ ਨੂੰ ਦਿੱਤਾ, ਫ਼ਿਰ ਉਹ ਇਹ ਧੰਨ ਇਕੱਠਾ ਕਰਕੇ ਯਹੂਦਿਯਾ ਵਿੱਚ ਬਜ਼ੁਰਗਾਂ ਕੋਲ ਲੈ ਕੇ ਆਏ।"
29 Os discípulos resolveram, cada um conforme as suas posses, enviar socorro aos irmãos da Judéia.
30 — ausente —
30 Assim o fizeram e o enviaram aos anciãos por intermédio de Barnabé e Saulo.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Atos 11, comparar traduções ou montar um estudo — tudo direto pelo WhatsApp.