Atos 17
Punjabi Bible (GL_PUNJABI) vs ARC
ARC Almeida Revista e Corrigida 2009
1 ਪੌਲੁਸ ਅਤੇ ਸੀਲਾਸ ਥਸਲੁਨੀਕੇ ਵਿੱਚ ਤਦ ਉਹ ਅਮਫ਼ਿਪੁਲਿਸ ਅਤੇ ਅੱਪੁਲੋਨਿਯਾ ਸ਼ਹਿਰਾਂ ਵਿੱਚੋਂ ਲੰਘਦੇ ਹੋਏ ਥਸਲੁਨੀਕੇ ਸ਼ਹਿਰ ਵਿੱਚ ਆਏ, ਜਿੱਥੇ ਕਿ ਯਹੂਦੀਆਂ ਦਾ ਇੱਕ ਪ੍ਰਾਰਥਨਾ ਸਥਾਨ ਸੀ।"
1 E, passando por Anfípolis e Apolônia, chegaram a Tessalônica, onde havia uma sinagoga de judeus.
2 ਪੌਲੁਸ ਪ੍ਰਾਰਥਨਾ ਸਥਾਨ ਦੇ ਅੰਦਰ ਗਿਆ ਅਤੇ ਉਨ੍ਹਾਂ ਨਾਲ ਵਿੱਚਾਰ ਕੀਤਾ, ਜਿਵੇਂ ਉਹ ਹਰ ਸਬਤ ਦੇ ਦਿਨ ਤਿੰਨ ਹਫ਼ਤਿਆਂ ਲਈ ਪੋਥੀਆਂ ਬਾਰੇ ਕਰਦਾ ਸੀ।"
2 E Paulo, como tinha por costume, foi ter com eles e, por três sábados, disputou com eles sobre as Escrituras,
3 ਪੌਲੁਸ ਨੇ ਇਨ੍ਹਾਂ ਪੋਥੀਆਂ ਨੂੰ ਯਹੂਦੀਆਂ ਨੂੰ ਵਿਸਤਾਰ ਵਿੱਚ ਸਮਝਾਇਆ ਤੇ ਸਾਬਤ ਕੀਤਾ ਕਿ ਮਸੀਹ ਨੇ ਦੁੱਖ ਭੋਗਣਾ ਹੀ ਸੀ ਅਤੇ ਫ਼ਿਰ ਮੁਰਦਿਆਂ ਵਿੱਚੋਂ ਜੀ ਉੱਠਣਾ ਸੀ। ਅਤੇ ਪੌਲੁਸ ਨੇ ਕਿਹਾ, “ਇਹ ਯਿਸੂ, ਜਿਸ ਬਾਰੇ ਮੈਂ ਤੁਹਾਡੇ ਨਾਲ ਗੱਲ ਕਰ ਰਿਹਾ ਹਾਂ, ਮਸੀਹ ਹੈ।”"
3 expondo e demonstrando que convinha que o Cristo padecesse e ressuscitasse dos mortos. E este Jesus, que vos anuncio, dizia ele, é o Cristo.
4 ਕੁਝ ਯਹੂਦੀਆਂ ਨੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਨੇ ਪੌਲੁਸ ਅਤੇ ਸੀਲਾਸ ਨਾਲ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ। ਬਹੁਤ ਮਹੱਤਵਪੂਰਣ ਯੂਨਾਨੀ ਆਦਮੀ ਅਤੇ ਔਰਤਾਂ ਵੀ ਉਨ੍ਹਾਂ ਨਾਲ ਜੁੜੀਆਂ ਜੋ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਸਨ। ਇਉਂ ਇੱਕ ਵੱਡੇ ਆਦਮੀਆਂ ਦੇ ਸਮੂਹ ਨੇ ਅਤੇ ਬਹੁਤ ਸਾਰੀਆਂ ਔਰਤਾਂ ਪੌਲੁਸ ਅਤੇ ਸੀਲਾਸ ਨਾਲ ਸ਼ਾਮਿਲ ਹੋ ਗਏ।"
4 E alguns deles creram e ajuntaram-se com Paulo e Silas; e também uma grande multidão de gregos religiosos e não poucas mulheres distintas.
5 ਪਰ ਉਹ ਯਹੂਦੀ, ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ, ਉਨ੍ਹਾਂ ਨਾਲ ਈਰਖਾ ਕਰਨ ਲੱਗੇ। ਉਨ੍ਹਾਂ ਨੇ ਕੁਝ ਭੈੜੇ ਆਦਮੀ ਸ਼ਹਿਰ ਚੋ ਭਾੜੇ ਤੇ ਲਏ ਅਤੇ ਉਨ੍ਹਾਂ ਭੈੜਿਆਂ ਨੇ ਬਹੁਤ ਸਾਰੀ ਭੀੜ ਨੂੰ ਆਪਣੇ ਮਗਰ ਲਾ ਲਿਆ ਤੇ ਸ਼ਹਿਰ ਵਿੱਚ ਦੰਗੇ ਮਚਾ ਦਿੱਤੇ। ਉਹ ਯਾਸੋਨ ਦੇ ਘਰ ਉਨ੍ਹਾਂ ਨੂੰ ਲੱਭਦੇ ਹੋਏ ਗਏ ਤਾਂ ਕਿ ਉਹ ਉਨ੍ਹਾਂ ਨੂੰ ਲੋਕਾਂ ਦੇ ਸਾਹਮਣੇ ਖੜ੍ਹਾ ਕਰ ਸੱਕਣ।"
5 Mas os judeus desobedientes, movidos de inveja, tomaram consigo alguns homens perversos dentre os vadios, e, ajuntando o povo, alvoroçaram a cidade, e, assaltando a casa de Jasom, procuravam tirá-los para junto do povo.
6 ਪਰ ਉਨ੍ਹਾਂ ਨੂੰ ਪੌਲੁਸ ਅਤੇ ਸੀਲਾਸ ਉੱਥੇ ਨਾ ਮਿਲੇ ਤਾਂ ਲੋਕ ਯਾਸੋਨ ਅਤੇ ਕੁਝ ਹੋਰ ਨਿਹਚਾਵਾਨਾਂ ਨੂੰ ਖਿੱਚ ਕੇ ਸ਼ਹਿਰ ਦੇ ਆਗੂਆਂ ਸਾਹਮਣੇ ਲੈ ਆਏ ਅਤੇ ਡੰਡ ਪਾਉਣ ਲੱਗੇ ਕਿ, “ਇਨ੍ਹਾਂ ਨੇ ਸਾਰੇ ਸੰਸਾਰ ਵਿੱਚ ਸਭ ਨੂੰ ਦੁੱਖੀ ਕੀਤਾ ਹੋਇਆ ਹੈ। ਤੇ ਹੁਣ ਉਹ ਇੱਥੇ ਵੀ ਆ ਪਹੁੰਚੇ ਹਨ।"
6 Porém, não os achando, trouxeram Jasom e alguns irmãos à presença dos magistrados da cidade, clamando: Estes que têm alvoroçado o mundo chegaram também aqui,
7 ਯਾਸੋਨ ਨੇ ਉਨ੍ਹਾਂ ਨੂੰ ਆਪਣੇ ਘਰ ਲੁਕਾਅ ਰੱਖਿਆ ਹੈ ਅਤੇ ਉਹ ਸਾਰੇ ਉਹ ਗੱਲਾਂ ਕਰਦੇ ਹਨ ਜੋ ਕੈਸਰ ਦੇ ਨੇਮ ਦੇ ਖਿਲਾਫ਼ ਹਨ। ਅਤੇ ਉਹ ਆਖਦੇ ਹਨ ਕਿ ਉੱਥੇ ਯਿਸੂ ਨਾਂ ਦਾ ਇੱਕ ਹੋਰ ਰਾਜਾ ਹੈ।”"
7 os quais Jasom recolheu. Todos estes procedem contra os decretos de César, dizendo que há outro rei, Jesus.
8 ਭੀੜ ਅਤੇ ਆਗੂਆਂ ਨੇ ਜਦੋਂ ਇਹ ਗੱਲਾਂ ਸੁਣੀਆਂ ਤਾਂ ਉਹ ਪਰੇਸ਼ਾਨ ਹੋ ਗਏ।"
8 E alvoroçaram a multidão e os principais da cidade, que ouviram estas coisas.
9 ਉਨ੍ਹਾਂ ਨੇ ਯਾਸੋਨ ਅਤੇ ਹੋਰ ਨਿਹਚਾਵਾਨਾਂ ਤੇ ਜ਼ੁਰਮਾਨਾ ਲਗਾਇਆ ਤੇ ਫ਼ਿਰ ਉਨ੍ਹਾਂ ਨੂੰ ਜਾਣ ਦਿੱਤਾ।"
9 Tendo, porém, recebido satisfação de Jasom e dos demais, os soltaram.
10 ਪੌਲੁਸ ਅਤੇ ਸੀਲਾਸ ਦਾ ਬਰਿਯਾ ਨੂੰ ਜਾਣਾ ਉਸੇ ਰਾਤ ਨਿਹਚਾਵਾਨਾਂ ਨੇ ਪੌਲੁਸ ਅਤੇ ਸੀਲਾਸ ਨੂੰ ਬਰਿਯਾ ਦੇ ਸ਼ਹਿਰ ਵਿੱਚ ਭੇਜ ਦਿੱਤਾ। ਜਦ ਉਹ ਉੱਥੇ ਪਹੁੰਚੇ ਤਾਂ ਉੱਥੇ ਉਹ ਯਹੂਦੀ ਪ੍ਰਾਰਥਨਾ ਸਥਾਨ ਤੇ ਗਏ।"
10 E logo os irmãos enviaram de noite Paulo e Silas a Bereia; e eles, chegando lá, foram à sinagoga dos judeus.
11 ਏਥੋਂ ਦੇ ਯਹੂਦੀ ਥੱਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ। ਉਹ ਉਨ੍ਹਾਂ ਦਾ ਸੰਦੇਸ਼ ਸੁਣਕੇ ਬਹੁਤ ਖੁਸ਼ ਸਨ। ਅਤੇ ਬਰਿਯਾ ਦੇ ਯਹੂਦੀ ਰੋਜ਼ ਇਨ੍ਹਾਂ ਪੋਥੀਆਂ ਨੂੰ ਪੜ੍ਹਦੇ ਕਿ ਵੇਖੀਏ ਜੋ ਇਨ੍ਹਾਂ ਵਿੱਚ ਆਖਿਆ ਗਿਆ ਹੈ ਉਹ ਸੱਚ ਹੈ ਜਾਂ ਨਹੀਂ।"
11 Ora, estes foram mais nobres do que os que estavam em Tessalônica, porque de bom grado receberam a palavra, examinando cada dia nas Escrituras se estas coisas eram assim.
12 ਉਨ੍ਹਾਂ ਵਿੱਚੋਂ ਬਹੁਤ ਯਹੂਦੀ ਨਿਹਚਾਵਾਨ ਬਣ ਗਏ ਅਤੇ ਬਹੁਤ ਸਾਰੇ ਮਹੱਤਵਪੂਰਣ ਯੂਨਾਨੀ ਮਰਦ ਅਤੇ ਔਰਤਾਂ ਨਿਹਚਾਵਾਨ ਬਣ ਗਏ।"
12 De sorte que creram muitos deles, e também mulheres gregas da classe nobre, e não poucos varões.
13 ਪਰ ਜਦੋਂ ਥੱਸਲੁਨੀਕੇ ਦੇ ਯਹੂਦੀਆਂ ਨੇ ਸੁਣਿਆ ਕਿ ਪੌਲੁਸ ਨੇ ਬਰਿਯਾ ਵਿੱਚ ਵੀ ਪਰਮੇਸ਼ੁਰ ਦੇ ਸੰਦੇਸ਼ ਦਾ ਪ੍ਰਚਾਰ ਕੀਤਾ ਹੈ, ਤਾਂ ਉਹ ਉੱਥੇ ਵੀ ਆ ਗਏ। ਉਨ੍ਹਾਂ ਨੇ ਬਰਿਯਾ ਵਿੱਚ ਵੀ ਲੋਕਾਂ ਵਿੱਚ ਬੇਚੈਨੀ ਤੇ ਡਰ ਫ਼ੈਲਾ ਦਿੱਤਾ।"
13 Mas, logo que os judeus de Tessalônica souberam que a palavra de Deus também era anunciada por Paulo em Bereia, foram lá e excitaram as multidões.
14 ਇਸ ਲਈ ਨਿਹਚਾਵਾਨਾਂ ਨੇ ਛੇਤੀ ਹੀ ਪੌਲੁਸ ਨੂੰ ਦੂਰ ਸਮੁੰਦਰ ਨੂੰ ਭੇਜ ਦਿੱਤਾ। ਪਰ ਸੀਲਾਸ ਅਤੇ ਤਿਮੋਥਿਉਸ ਉੱਥੇ ਹੀ ਰਹੇ।"
14 No mesmo instante, os irmãos mandaram a Paulo que fosse até ao mar, mas Silas e Timóteo ficaram ali.
15 ਜਿਹੜੇ ਨਿਹਚਾਵਾਨ ਪੌਲੁਸ ਨਾਲ ਗਏ, ਉਸ ਨੂੰ ਅਥੇਨੈ ਤੱਕ ਦੂਰ ਲੈ ਗਏ। ਫ਼ਿਰ ਉਹ ਬਰਿਯਾ ਨੂੰ ਮੁੜਨ ਲਈ ਵਿਦਾ ਹੋ ਗਏ ਤੇ ਆਪਣੇ ਨਾਲ ਪੌਲੁਸ ਵੱਲੋਂ ਸੀਲਾਸ ਅਤੇ ਤਿਮੋਥਿਉਸ ਲਈ ਇੱਕ ਸੰਦੇਸ਼ ਲੈ ਕੇ ਗਏ, “ਜਿੰਨੀ ਛੇਤੀ ਹੋ ਸੱਕੇ ਮੇਰੇ ਨਾਲ ਸ਼ਾਮਿਲ ਹੋਣ ਲਈ ਆਓ।”"
15 E os que acompanhavam Paulo o levaram até Atenas e, recebendo ordem para que Silas e Timóteo fossem ter com ele o mais depressa possível, partiram.
16 ਪੌਲੁਸ ਅਥੇਨੈ ਵਿੱਚ ਪੌਲੁਸ ਉਨ੍ਹਾਂ ਦਾ ਅਥੇਨੈ ਵਿੱਚ ਇੰਤਹਾਰ ਕਰ ਰਿਹਾ ਸੀ। ਪਰ ਉਹ ਇਸ ਸ਼ਹਿਰ ਵਿੱਚ ਇਹ ਵੇਖਕੇ ਬੜਾ ਦੁੱਖੀ ਹੋਇਆ ਕਿ ਇਹ ਸ਼ਹਿਰ ਤਾਂ ਮੂਰਤਾਂ ਨਾਲ ਭਰਿਆ ਹੋਇਆ ਹੈ।"
16 E, enquanto Paulo os esperava em Atenas, o seu espírito se comovia em si mesmo, vendo a cidade tão entregue à idolatria.
17 ਪ੍ਰਾਰਥਨਾ ਸਥਾਨ ਵਿੱਚ, ਉਸ ਨੇ ਯਹੂਦੀਆਂ ਅਤੇ ਯੂਨਾਨੀਆਂ ਨਾਲ ਗੱਲ ਕੀਤੀ ਜੋ ਕਿ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰ ਰਹੇ ਸਨ। ਉਸ ਨੇ ਹਰ ਰੋਜ਼ ਉਨ੍ਹਾਂ ਲੋਕਾਂ ਨਾਲ ਵੀ ਵਿੱਚਾਰ ਕੀਤੇ ਜੋ ਉਸ ਸ਼ਹਿਰ ਦੇ ਵਿਉਪਾਰੀ ਇਲਾਕੇ ਵਿੱਚ ਰਹਿੰਦੇ ਸਨ।"
17 De sorte que disputava na sinagoga com os judeus e religiosos e, todos os dias, na praça, com os que se apresentavam.
18 ਕੁਝ ਅਪਿਕੂਰੀ ਅਤੇ ਸਤੋਕਿਈ ਪੰਡਤਾਂ ਨੇ ਵੀ ਉਸ ਨਾਲ ਚਰਚਾ ਕੀਤੀ। ਉਨ੍ਹਾਂ ਵਿੱਚੋਂ ਕੁਝ ਨੇ ਕਿਹਾ, “ਇਹ ਗੱਪੀ ਕਿਸ ਬਾਰੇ ਗੱਲ ਕਰ ਰਿਹਾ ਹੈ?” ਪੌਲੁਸ ਉਨ੍ਹਾਂ ਨੂੰ ਯਿਸੂ ਦਾ ਮੁਰਦਿਆਂ ਵਿੱਚੋਂ ਜੀ ਉੱਠਣ ਦੀ ਖੁਸ਼ਖਬਰੀ ਬਾਰੇ ਦੱਸ ਰਿਹਾ ਸੀ। ਇਸ ਲਈ ਉਨ੍ਹਾਂ ਨੇ ਆਖਿਆ, “ਇਸਦਾ ਭਾਵ ਇਹ ਹੈ ਕਿ ਇਹ ਕਿਸੇ ਹੋਰ ਦੇਵਤਿਆਂ ਬਾਰੇ ਬੋਲ ਰਿਹਾ ਹੈ।”"
18 E alguns dos filósofos epicureus e estoicos contendiam com ele. Uns diziam: Que quer dizer este paroleiro? E outros: Parece que é pregador de deuses estranhos. Porque lhes anunciava a Jesus e a ressurreição.
19 ਤਾਂ ਉਹ ਪੌਲੁਸ ਨੂੰ ਅਰਿਯੁਪਗੁਸ ਦੀ ਸਭਾ ਵਿੱਚ ਲੈ ਆਏ ਅਤੇ ਉਨ੍ਹਾਂ ਆਖਿਆ, “ਹੁਣ ਕਿਰਪਾ ਕਰਕੇ ਸਾਨੂੰ ਇਸ ਨਵੇਂ ਉਪਦੇਸ਼ ਦੀ ਵਿਆਖਿਆ ਕਰ ਜਿਸ ਬਾਰੇ ਤੂੰ ਬੋਲ ਰਿਹਾ ਸੀ।"
19 E, tomando-o, o levaram ao Areópago, dizendo: Poderemos nós saber que nova doutrina é essa de que falas?
20 ਅਸੀਂ ਅਜਿਹੀਆਂ ਗੱਲਾਂ ਪਹਿਲਾਂ ਕਦੇ ਨਹੀਂ ਸੁਣੀਆਂ, ਜਿਹੜੀਆਂ ਤੂੰ ਸਾਨੂੰ ਹੁਣ ਦੱਸ ਰਿਹਾ ਹੈਂ। ਅਸੀਂ ਜਾਨਣਾ ਚਾਹੁੰਦੇ ਹਾਂ ਕਿ ਇਨ੍ਹਾਂ ਉਪਦੇਸ਼ਾਂ ਦਾ ਕੀ ਅਰਥ ਹੈ।”"
20 Pois coisas estranhas nos trazes aos ouvidos; queremos, pois, saber o que vem a ser isso.
21 (ਅਥੈਨੇ ਦੇ ਸਾਰੇ ਲੋਕ ਅਤੇ ਹੋਰ ਦੂਜੇ ਦੇਸ਼ਾਂ ਦੇ ਲੋਕ, ਜੋ ਅਥੈਨੇ ਵਿੱਚ ਰਹਿੰਦੇ ਸਨ, ਆਪਣਾ ਸਾਰਾ ਸਮਾਂ ਕਿਸੇ ਨਾ ਕਿਸੇ ਨਵੇਂ ਵਿੱਚਾਰਾਂ ਨੂੰ ਬੋਲਣ ਅਤੇ ਸੁਣਨ ਵਿੱਚ ਬਿਤਾਉਂਦੇ ਸਨ।)"
21 (Pois todos os atenienses e estrangeiros residentes de nenhuma outra coisa se ocupavam senão de dizer e ouvir alguma novidade.)
22 ਤਦ ਪੌਲੁਸ ਅਰਿਯੁਪਗੁਸ ਦੀ ਸਭਾ ਸਾਹਮਣੇ ਖੜ੍ਹਾ ਹੋਇਆ ਅਤੇ ਉਸ ਨੇ ਆਖਿਆ, “ਹੇ ਅਥੈਨੇ ਦੇ ਪੁਰੱਖੋ। ਮੈਂ ਵੇਖ ਸੱਕਦਾ ਹਾਂ ਕਿ ਤੁਸੀਂ ਹਰ ਢੰਗ ਨਾਲ ਬੜੇ ਧਾਰਮਿਕ ਹੋ।"
22 E, estando Paulo no meio do Areópago, disse: Varões atenienses, em tudo vos vejo um tanto supersticiosos;
23 ਜਿਵੇਂ ਕਿ ਮੈਂ ਤੁਹਾਡੇ ਸ਼ਹਿਰ ਰਾਹੀਂ, ਉਹ ਚੀਜ਼ਾਂ ਵੇਖਦਾ ਹੋਇਆ ਲੰਘ ਰਿਹਾ ਸੀ, ਜਿਨ੍ਹਾਂ ਦੀ ਤੁਸੀਂ ਉਪਾਸਨਾ ਕਰਦੇ ਹੋ, ਮੈਂ ਇੱਕ ਜਗਵੇਦੀ ਵੇਖੀ ਜਿਸ ਉੱਤੇ ਇਹ ਲਿਖਿਆ ਹੋਇਆ ਸੀ, ‘ ਪਰਮੇਸ਼ੁਰ ਲਈ, ਜੋ ਕਿ ਅਗਿਆਤ ਹੈ।’ ਮੈਂ ਤੁਹਾਨੂੰ ਉਸੇ ਪਰਮੇਸ਼ੁਰ ਬਾਰੇ ਦੱਸਣ ਜਾ ਰਿਹਾ ਹਾਂ ਜਿਸ ਪਰਮੇਸ਼ੁਰ ਦੀ ਤੁਸੀਂ ਬਿਨਾ ਜਾਣਿਆਂ ਉਪਾਸਨਾ ਕਰਦੇ ਹੋਂ।"
23 porque, passando eu e vendo os vossos santuários, achei também um altar em que estava escrito: Ao Deus Desconhecido . Esse, pois, que vós honrais não o conhecendo é o que eu vos anuncio.
24 “ਉਹੀ ਪਰਮੇਸ਼ੁਰ ਹੈ ਜਿਸਨੇ ਸੰਸਾਰ ਅਤੇ ਉਸ ਵਿੱਚਲੀ ਹਰ ਚੀਜ਼ ਦੀ ਰਚਨਾ ਕੀਤੀ ਹੈ। ਉਹ ਸਵਰਗ ਤੇ ਧਰਤੀ ਦਾ ਪ੍ਰਭੂ ਹੈ। ਉਹ ਮਨੁੱਖੀ ਹੱਥਾਂ ਨਾਲ ਬਣੇ ਮੰਦਰਾਂ ਵਿੱਚ ਨਹੀਂ ਰਹਿੰਦਾ।"
24 O Deus que fez o mundo e tudo que nele há, sendo Senhor do céu e da terra, não habita em templos feitos por mãos de homens.
25 ਇਹ ਉਹ ਪਰਮੇਸ਼ੁਰ ਹੈ ਜੋ ਆਪਣੇ ਲੋਕਾਂ ਨੂੰ ਜੀਵਨ, ਪ੍ਰਾਣ ਤੇ ਹੋਰ ਸਭ ਕੁਝ ਦਿੰਦਾ ਹੈ। ਅਤੇ ਉਸ ਨੂੰ ਕਿਸੇ ਮਨੁੱਖੀ ਮਦਦ ਦੀ ਵੀ ਕੋਈ ਲੋੜ ਨਹੀਂ। ਪ੍ਰਭੂ ਪਰਮੇਸ਼ੁਰ ਕੋਲ ਸਭ ਕੁਝ ਹੈ ਜਿਸਦੀ ਉਸ ਨੂੰ ਜ਼ਰੂਰਤ ਹੈ।"
25 Nem tampouco é servido por mãos de homens, como que necessitando de alguma coisa; pois ele mesmo é quem dá a todos a vida, a respiração e todas as coisas;
26 ਪਰਮੇਸ਼ੁਰ ਨੇ ਇੱਕ ਮਨੁੱਖ, ਆਦਮ, ਦੀ ਰਚਨਾ ਕਰਕੇ ਅਨੇਕਾਂ ਲੋਕਾਂ ਦੀ ਸਿਰਜਣਾ ਕੀਤੀ। ਅਤੇ ਉਸ ਨੇ ਸਾਰੀਆਂ ਕੌਮਾਂ ਨੂੰ ਸਾਰੀ ਦੁਨੀਆਂ ਵਿੱਚ ਬਣਾਇਆ। ਪਰਮੇਸ਼ੁਰ ਨੇ ਨਿਸ਼ਚਿਤ ਕੀਤਾ ਕਿ ਹਰੇਕ ਕੌਮ ਨੂੰ ਕਿੰਨਾ ਚਿਰ ਮੌਜੂਦ ਰਹਿਣਾ ਚਾਹੀਦਾ ਹੈ ਅਤੇ ਇਸਤੋਂ ਵੀ ਚੰਗਾ ਕਿ ਕਿਸ ਖੇਤਰ ਵਿੱਚ ਰਹਿਣਾ ਚਾਹੀਦਾ ਹੈ।"
26 e de um só fez toda a geração dos homens para habitar sobre toda a face da terra, determinando os tempos já dantes ordenados e os limites da sua habitação,
27 “ਪਰਮੇਸ਼ੁਰ ਚਾਹੁੰਦਾ ਸੀ ਕਿ ਲੋਕ ਉਸ ਨੂੰ ਖੋਜਣ। ਜੇਕਰ ਲੋਕ ਉਸ ਵਾਸਤੇ ਆਪਨੇ ਆਲੇ-ਦੁਆਲੇ ਵੇਖਦੇ ਰਹਿਣਗੇ, ਸ਼ਾਇਦ ਉਸ ਨੂੰ ਲੱਭ ਲੈਣ। ਪਰ ਉਹ ਸਾਡੇ ਵਿੱਚੋਂ ਕਿਲੇ ਕੋਲੋਂ ਦੂਰ ਨਹੀਂ ਹੈ।"
27 para que buscassem ao Senhor, se, porventura, tateando, o pudessem achar, ainda que não está longe de cada um de nós;
28 ਅਸੀਂ ਉਸ ਨਾਲ ਰਹਿੰਦੇ ਹਾਂ, ਉਸ ਦੇ ਨਾਲ ਤੁਰਦੇ ਹਾਂ, ਅਸੀਂ ਉਸ ਦੇ ਨਾਲ ਮੌਜੂਦ ਹਾਂ। ਤੁਹਾਡੇ ਆਪਣੇ ਕਵੀਆਂ ਨੇ ਆਖਿਆ ਹੈ, ‘ਅਸੀਂ ਉਸ ਦੇ ਬੱਚੇ ਹਾਂ।’"
28 porque nele vivemos, e nos movemos, e existimos, como também alguns dos vossos poetas disseram: Pois somos também sua geração.
29 “ਅਸੀਂ ਪਰਮੇਸ਼ੁਰ ਦੇ ਬੱਚੇ ਹਾਂ। ਇਸ ਲਈ ਸਾਨੂੰ ਨਹੀਂ ਸੋਚਣਾ ਚਾਹੀਦਾ ਕਿ ਪਰਮੇਸ਼ੁਰ ਕੁਝ ਅਜਿਹਾ ਹੈ ਜੋ ਲੋਕ ਸੋਚਦੇ ਜਾਂ ਬਣਾਉਂਦੇ ਹਨ। ਉਹ ਸੋਨੇ ਚਾਂਦੀ ਜਾਂ ਪੱਥਰ ਦੀਆਂ ਬਣੀਆਂ ਮੂਰਤਾਂ ਵਰਗਾ ਨਹੀਂ ਹੈ।"
29 Sendo nós, pois, geração de Deus, não havemos de cuidar que a divindade seja semelhante ao ouro, ou à prata, ou à pedra esculpida por artifício e imaginação dos homens.
30 ਪਹਿਲੇ ਸਮਿਆਂ ਵਿੱਚ ਲੋਕ ਪਰਮੇਸ਼ੁਰ ਨੂੰ ਨਹੀਂ ਸਮਝ ਸੱਕੇ ਤੇ ਉਸ ਨੇ ਉਨ੍ਹਾਂ ਵੱਲ ਧਿਆਨ ਨਾ ਦਿੱਤਾ। ਪਰ ਹੁਣ ਪਰਮੇਸ਼ੁਰ ਦੁਨੀਆਂ ਦੇ ਹਰ ਇੱਕ ਮਨੁੱਖ ਨੂੰ ਆਪਣੇ ਆਪ ਨੂੰ ਬਦਲਣ ਅਤੇ ਤੌਬਾ ਕਰਨ ਲਈ ਆਖਦਾ ਹੈ।"
30 Mas Deus, não tendo em conta os tempos da ignorância, anuncia agora a todos os homens, em todo lugar, que se arrependam,
31 ਪ੍ਰਭੂ ਪਰਮੇਸ਼ੁਰ ਨੇ ਇੱਕ ਦਿਨ ਨਿਸ਼ਚਿਤ ਕੀਤਾ ਹੋਇਆ ਹੈ ਜਿਸ ਦਿਨ ਉਹ ਇਸ ਧਰਤੀ ਦੇ ਸਾਰੇ ਲੋਕਾਂ ਦਾ ਨਿਆਂ ਕਰੇਗਾ। ਉਹ ਕਿਸੇ ਨਾਲ ਵਿਤਕਰਾ ਨਹੀਂ ਕਰੇਗਾ। ਉਹ ਇਹ ਕੰਮ ਇੱਕ ਮਨੁੱਖ ਯਿਸੂ ਨੂੰ ਸੌਂਪੇਗਾ। ਪਰਮੇਸ਼ੁਰ ਨੇ ਇਸ ਨੂੰ ਬਹੁਤ ਦੇਰ ਪਹਿਲਾਂ ਚੁਣਿਆ ਹੋਇਆ ਹੈ ਅਤੇ ਉਸ ਨੇ ਇਹ ਸਾਬਿਤ ਕਰਕੇ ਵੀ ਵਿਖਾ ਦਿੱਤਾ ਹੈ। ਉਸ ਨੇ ਇਉਂ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕਰਕੇ ਸਾਬਿਤ ਕੀਤਾ ਹੈ।”"
31 porquanto tem determinado um dia em que com justiça há de julgar o mundo, por meio do varão que destinou; e disso deu certeza a todos, ressuscitando-o dos mortos.
32 ਜਦੋਂ ਲੋਕਾਂ ਨੇ ਯਿਸੂ ਦਾ ਮੁਰਦਿਆਂ ਚੋਂ ਜੀ ਉੱਠਣ ਬਾਰੇ ਸੁਣਿਆ ਤਾਂ ਉਨ੍ਹਾਂ ਵਿੱਚੋਂ ਕੁਝ ਨੇ ਮਖੌਲ ਕੀਤਾ। ਲੋਕਾਂ ਕਿਹਾ, “ਅਸੀਂ ਇਸ ਬਾਰੇ ਹੋਰ ਵਿਸਤਾਰ ਤੇਰੇ ਕੋਲੋਂ ਬਾਅਦ ਵਿੱਚ ਸੁਣਾਂਗੇ।”"
32 E, como ouviram falar da ressurreição dos mortos, uns escarneciam, e outros diziam: Acerca disso te ouviremos outra vez.
33 ਇਸ ਲਈ ਪੌਲੁਸ ਉੱਥੋਂ ਦੂਰ ਚੱਲਿਆ ਗਿਆ।"
33 E assim Paulo saiu do meio deles.
34 ਪਰ ਕੁਝ ਲੋਕ ਉਸ ਦੇ ਸੰਗ ਹੋ ਗਏ ਅਤੇ ਨਿਹਚਾਵਾਨ ਬਣ ਗਏ। ਉਨ੍ਹਾਂ ਵਿੱਚੋਂ ਇੱਕ ਦਿਯਾਨੀਸਿਯੁਸ ਸੀ, ਜੋ ਅਰਿਯੁਪਗੀ ਸਭਾ ਦਾ ਇੱਕ ਸਦੱਸ ਸੀ। ਇੱਕ ਦਾਮਰਿਸ ਨਾਂ ਦੀ ਔਰਤ ਅਤੇ ਕੁਝ ਹੋਰ ਲੋਕਾਂ ਨੇ ਵੀ ਨਿਹਚਾ ਕੀਤਾ।"
34 Todavia, chegando alguns varões a ele, creram: entre os quais estava Dionísio, o areopagita, e uma mulher por nome Dâmaris, e, com eles, outros.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Atos 17, comparar traduções ou montar um estudo — tudo direto pelo WhatsApp.