Atos 19

Punjabi Bible (GL_PUNJABI) vs VC

Sair da comparação
VC Versão Católica
1 ਅਫ਼ਸੁਸ ਵਿੱਚ ਪੌਲੁਸ ਜਦੋਂ ਅਪੁੱਲੋਸ ਕੁਰਿੰਥੁਸ ਸ਼ਹਿਰ ਵਿੱਚ ਸੀ ਪੌਲੁਸ ਨੇ ਉਸ ਦੇਸ਼ ਦੇ ਪਹਾੜੀ ਖੇਤਰ ਦਾ ਸਫ਼ਰ ਕੀਤਾ ਅਤੇ ਅੰਤ ਵਿੱਚ ਅਫ਼ਸੁਸ ਪਹੁੰਚਿਆ।"
1 Enquanto Apolo estava em Corinto, Paulo atravessou as províncias superiores e chegou a Éfeso, onde achou alguns discípulos e indagou deles:
2 ਉੱਥੇ ਉਹ ਕੁਝ ਚੇਲਿਆਂ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਪੁੱਛਿਆ, “ਜਦੋਂ ਤੁਸੀਂ ਨਿਹਚਾ ਕੀਤੀ ਤਾਂ ਕੀ ਤੁਹਾਨੂੰ ਪਵਿੱਤਰ ਆਤਮਾ ਪ੍ਰਾਪਤ ਹੋਇਆ।” ਇਨ੍ਹਾਂ ਚੇਲਿਆਂ ਨੇ ਉਸ ਨੂੰ ਕਿਹਾ, “ਅਸੀਂ ਤਾਂ ਕਦੇ ਪਵਿੱਤਰ ਆਤਮਾ ਬਾਰੇ ਸੁਣਿਆ ਤੱਕ ਵੀ ਨਹੀਂ।”"
2 Recebestes o Espírito Santo, quando abraçastes a fé? Responderam-lhe: Não, nem sequer ouvimos dizer que há um Espírito Santo!
3 ਤਾਂ ਪੌਲੁਸ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕਾਹ ਦਾ ਬਪਤਿਸਮਾ ਲਿਆ ਸੀ?” ਉਨ੍ਹਾਂ ਨੇ ਕਿਹਾ, “ਯੂਹੰਨਾ ਦਾ ਬਪਤਿਸਮਾ।”"
3 Então em que batismo fostes batizados?, perguntou Paulo. Disseram: No batismo de João.
4 ਪੌਲੁਸ ਨੇ ਕਿਹਾ, “ਯੂਹੰਨਾ ਨੇ ਲੋਕਾਂ ਨੂੰ ਇੱਕ ਸਬੂਤ ਵਾਂਗ ਬਪਤਿਸਮਾ ਦਿੱਤਾ ਕਿ ਉਹ ਆਪਣੇ ਜੀਵਨ ਬਦਲਣੇ ਚਾਹੁੰਦੇ ਸਨ ਅਤੇ ਉਹ ਲੋਕਾਂ ਨੂੰ ਉਸ ਇੱਕ ਬਾਰੇ ਦੱਸਦਾ ਸੀ, ਜਿਸਨੇ ਉਸਤੋਂ ਬਾਅਦ ਆਉਣਾ ਸੀ, ਉਹ ਵਿਅਕਤੀ ਯਿਸੂ ਸੀ।”"
4 Paulo então replicou: João só dava um batismo de penitência, dizendo ao povo que cresse naquele que havia de vir depois dele, isto é, em Jesus.
5 ਜਦੋਂ ਉਨ੍ਹਾਂ ਚੇਲਿਆਂ ਨੇ ਇਹ ਸੁਣਿਆ, ਤਾਂ ਉਨ੍ਹਾਂ ਨੂੰ ਪ੍ਰਭੂ ਯਿਸੂ ਦੇ ਨਾਂ ਵਿੱਚ ਬਪਤਿਸਮਾ ਦਿੱਤਾ।"
5 Ouvindo isso, foram batizados em nome do Senhor Jesus.
6 ਫ਼ੇਰ, ਜਦੋਂ ਪੌਲੁਸ ਨੇ ਉਨ੍ਹਾਂ ਤੇ ਆਪਣਾ ਹੱਥ ਰੱਖਿਆ ਤਾਂ ਪਵਿੱਤਰ ਆਤਮਾ ਉਨ੍ਹਾਂ ਉੱਪਰ ਆਇਆ। ਤਾਂ ਉਹ ਵੱਖ-ਵੱਖ ਭਾਸ਼ਾਵਾਂ ਵਿੱਚ ਬੋਲਣ ਅਤੇ ਭਵਿੱਖ ਬਾਣੀਆਂ ਕਰਨ ਲੱਗੇ।"
6 E quando Paulo lhes impôs as mãos, o Espírito Santo desceu sobre eles, e falavam em línguas estranhas e profetizavam.
7 ਇਸ ਧੜੇ ਵਿੱਚ ਕੋਈ ਬਾਰ੍ਹਾਂ ਕੁ ਮਨੁੱਖ ਸਨ।"
7 Eram ao todo uns doze homens.
8 ਪੌਲੁਸ ਪ੍ਰਾਰਥਨਾ ਸਥਾਨ ਅੰਦਰ ਗਿਆ ਅਤੇ ਨਿਡਰ ਹੋਕੇ ਬੋਲਿਆ। ਉਸ ਨੇ ਇਹ ਕਾਰਜ ਤਿੰਨ ਮਹੀਨਿਆਂ ਤੱਕ ਜਾਰੀ ਰੱਖਿਆ। ਉਸ ਨੇ ਯਹੂਦੀਆਂ ਨਾਲ ਚਰਚਾ ਕੀਤੀ ਅਤੇ ਪਰਮੇਸ਼ੁਰ ਦੇ ਰਾਜ ਬਾਰੇ ਜੋ ਬਚਨ ਉਹ ਕਰਦਾ ਸੀ ਉਨ੍ਹਾਂ ਨੂੰ ਮੰਨਵਾਉਣ ਦੀ ਕੋਸ਼ਿਸ਼ ਕਰਦਾ।"
8 Paulo entrou na sinagoga e falou com desassombro por três meses, disputando e persuadindo-os acerca do Reino de Deus.
9 ਪਰ ਕੁਝ ਯਹੂਦੀ ਬੜੇ ਕੱਟਰ ਸਨ, ਅਤੇ ਉਨ੍ਹਾਂ ਨੇ ਵਿਸ਼ਵਾਸ ਕਰਨ ਤੋਂ ਇਨਕਾਰ ਕਰ ਦਿੱਤਾ। ਇਨ੍ਹਾਂ ਯਹੂਦੀਆਂ ਨੇ ਲੋਕਾਂ ਸਾਹਮਣੇ ਯਿਸੂ ਦੇ ਰਾਹ ਬਾਰੇ ਮਾੜੀਆਂ ਗੱਲਾਂ ਬੋਲੀਆਂ। ਤਾਂ ਪੌਲੁਸ ਉਨ੍ਹਾਂ ਨੂੰ ਛੱਡ ਗਿਆ ਤੇ ਯਿਸੂ ਦੇ ਚੇਲਿਆਂ ਨੂੰ ਆਪਣੇ ਨਾਲ ਲੈ ਕੇ ਤੁਰੰਨੂੰਮ ਦੀ ਪਾਠਸ਼ਾਲਾ ਵਿੱਚ ਚੱਲਾ ਗਿਆ। ਉੱਥੇ ਉਹ ਰੋਜ਼ ਲੋਕਾਂ ਨਾਲ ਚਰਚਾ ਕਰਦਾ।"
9 Mas, como alguns se endurecessem e não cressem, desacreditando a sua doutrina diante da multidão, apartou-se deles e reuniu à parte os discípulos, onde os ensinava diariamente na escola de um certo Tirano.
10 ਪੌਲੁਸ ਅਜਿਹਾ ਦੋ ਸਾਲ ਤੱਕ ਕਰਦਾ ਰਿਹਾ। ਇਸ ਕੰਮ ਕਰਕੇ ਅਸਿਯਾ ਦੇ ਹਰ ਮਨੁੱਖ, ਯਹੂਦੀ ਤੇ ਗੈਰ-ਯਹੂਦੀ, ਸਭ ਨੇ ਪ੍ਰਭੂ ਦੇ ਬਚਨਾਂ ਨੂੰ ਸੁਣਿਆ।"
10 Isto durou dois anos, de tal maneira que todos os habitantes da Ásia, judeus e gentios, puderam ouvir a palavra do Senhor.
11 ਸੱਕੇਵਾਂ ਦੇ ਪੁੱਤਰ ਪਰਮੇਸ਼ੁਰ ਪੌਲੁਸ ਰਾਹੀਂ ਕੁਝ ਮਹਾਨ ਕਰਿਸ਼ਮੇ ਕਰਵਾਉਂਦਾ ਹੁੰਦਾ ਸੀ।"
11 Deus fazia milagres extraordinários por intermédio de Paulo, de modo que lenços e outros panos que tinham tocado o seu corpo eram levados aos enfermos;
12 ਕੁਝ ਲੋਕਾਂ ਨੇ ਉਹ ਕੱਪੜੇ ਅਤੇ ਰੁਮਾਲ ਲੈ ਲਏ ਜੋ ਪੌਲੁਸ ਨੇ ਇਸਤੇਮਾਲ ਕੀਤੇ ਸਨ ਅਤੇ ਉਹ ਉਨ੍ਹਾਂ ਨੂੰ ਬਿਮਾਰ ਲੋਕਾਂ ਉੱਤੇ ਪਾ ਦਿੰਦੇ। ਜਦੋਂ ਅਜਿਹੇ ਕੱਪੜੇ ਰੋਗੀਆਂ ਨੂੰ ਛੂਂਹਦੇ, ਤਾਂ ਉਹ ਰੋਗੀ ਤੰਦਰੁਸਤ ਹੋ ਜਾਂਦੇ ਅਤੇ ਭਰਿਸ਼ਟ ਆਤਮਾਵਾਂ ਉਨ੍ਹਾਂ ਨੂੰ ਛੱਡ ਜਾਂਦੀਆਂ।"
12 e afastavam-se deles as doenças e retiravam-se os espíritos malignos.
13 ਕੁਝ ਯਹੂਦੀ ਲੋਕ ਵੀ ਇਧਰ-ਉਧਰ ਫ਼ਿਰਦਿਆਂ ਹੋਇਆਂ ਲੋਕਾਂ ਵਿੱਚੋਂ ਭਰਿਸ਼ਟ ਆਤਮੇ ਕੱਢਦੇ ਹੁੰਦੇ ਸਨ। ਸੱਕੇਵਾ ਵੱਡੇ ਜਾਜਕ ਦੇ ਸੱਤੇ ਪੁੱਤਰ ਇਹੀ ਕੰਮ ਕਰਦੇ ਸਨ। ਉਨ੍ਹਾਂ ਨੇ ਯਿਸੂ ਦੇ ਨਾਂ ਨੂੰ ਇਸਤੇਮਾਲ ਕਰਕੇ ਭਰਿਸ਼ਟ ਆਤਮਿਆਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਆਖਿਆ, “ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਤੁਸੀਂ ਉਸੇ ਯਿਸੂ ਦੇ ਨਾਂ ਤੇ ਬਾਹਰ ਆ ਜਾਓ ਜਿਸ ਬਾਰੇ ਪੌਲੁਸ ਦੱਸਦਾ ਹੈ।”"
13 Alguns judeus exorcistas que percorriam vários lugares inventaram invocar o nome do Senhor Jesus sobre os que se achavam possessos dos espíritos malignos, com as palavras: Esconjuro-vos por Jesus, a quem Paulo prega.
14 ਪਰ ਭਰਿਸ਼ਟ ਆਤਮਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੈਂ ਯਿਸੂ ਨੂੰ ਵੀ ਜਾਣਦਾ ਹਾਂ ਅਤੇ ਪੌਲੁਸ ਨੂੰ ਵੀ, ਪਰ ਤੁਸੀਂ ਕੌਣ ਹੋਂ?”"
14 Assim procediam os sete filhos de um judeu chamado Cevas, sumo sacerdote.
15 ਫ਼ੇਰ ਭਰਿਸ਼ਟ ਆਤਮਿਆਂ ਦੇ ਕਾਬਿਜ ਉਸ ਆਦਮੀ ਨੇ ਉਨ੍ਹਾਂ ਯਹੂਦੀਆਂ ਉੱਤੇ ਛਾਲ ਮਾਰੀ। ਉਹ ਉਨ੍ਹਾਂ ਤੋਂ ਕਿਤੇ ਵੱਧ ਤਾਕਤਵਰ ਸੀ। ਉਸ ਨੇ ਉਨ੍ਹਾਂ ਨੂੰ ਕੁਟਿਆ ਅਤੇ ਉਨ੍ਹਾਂ ਦੇ ਕੱਪੜੇ ਪਾੜ ਦਿੱਤੇ। ਇਸ ਲਈ ਉਹ ਨੰਗੇ ਅਤੇ ਜ਼ਖਮੀ ਹੀ ਉਸ ਘਰੋਂ ਭੱਜ ਗਏ।"
15 Mas o espírito maligno replicou-lhes: Conheço Jesus e sei quem é Paulo. Mas vós, quem sois?
16 ਅਫ਼ਸੁਸ ਵਿੱਚ ਰਹਿੰਦੇ ਸਾਰੇ ਯਹੂਦੀ ਅਤੇ ਯੂਨਾਨੀ ਸਭਨਾਂ ਨੂੰ ਇਸ ਗੱਲ ਬਾਰੇ ਪਤਾ ਲੱਗ ਗਿਆ ਤੇ ਉਨ੍ਹਾਂ ਸਾਰਿਆਂ ਦੇ ਮਨਾਂ ਵਿੱਚ ਡਰ ਆ ਗਿਆ ਅਤੇ ਲੋਕਾਂ ਨੇ ਪ੍ਰਭੂ ਯਿਸੂ ਦੇ ਨਾਂ ਨੂੰ ਵੱਡਾ ਮਾਨ-ਸੰਮਾਨ ਦਿੱਤਾ।"
16 Nisto o homem possuído do espírito maligno, saltando sobre eles, apoderou-se de dois deles e subjugou-os de tal maneira, que tiveram que fugir daquela casa feridos e com as roupas estraçalhadas.
17 ਬਹੁਤ ਸਾਰੇ ਨਿਹਚਾਵਾਨ ਅੱਗੇ ਆਏ ਅਤੇ ਸਾਰੇ ਲੋਕਾਂ ਸਾਹਮਣੇ, ਜਿਹੜੀਆਂ ਭਰਿਸ਼ਟ ਕਰਨੀਆਂ ਉਨ੍ਹਾਂ ਨੇ ਕੀਤੀਆਂ ਸਨ ਸਵੀਕਾਰ ਕਰ ਲਈਆਂ।"
17 Este caso tornou-se {em breve} conhecido de todos os judeus e gregos de Éfeso, e encheu-os de temor e engrandeceram o nome do Senhor Jesus.
18 ਅਨੇਕਾਂ ਨਿਹਚਾਵਾਨਾਂ, ਨੇ ਜੋ ਜਾਦੂ ਕਰਦੇ ਸਨ, ਆਪਣੀਆਂ ਜਾਦੂ ਦੀਆਂ ਪੁਸਤਕਾਂ ਲਿਆਏ ਅਤੇ ਲੋਕਾਂ ਸਾਹਮਣੇ ਸਾੜ ਦਿੱਤੀਆਂ। ਇਹ ਪੁਸਤਕਾਂ ਤਕਰੀਬਨ 50,000 ਚਾਂਦੀ ਦੇ ਸਿੱਕਿਆਂ ਦੇ ਤੁਲ ਸਨ।"
18 Muitos dos que haviam acreditado vinham confessar e declarar as suas obras.
19 ਇਸ ਤਰ੍ਹਾਂ ਪ੍ਰਭੂ ਦਾ ਬਚਨ ਸ਼ਕਤੀਸ਼ਾਲੀ ਢੰਗ ਨਾਲ ਵੱਧ ਤੋਂ ਵੱਧ ਲੋਕਾਂ ਦੇ ਦਿਲਾਂ ਨੂੰ ਪ੍ਰਭਾਵਿਤ ਕਰ ਰਿਹਾ ਸੀ, ਅਤੇ ਬਹੁਤ ਸਾਰੇ ਨਿਹਚਾਵਾਨ ਬਣ ਗਏ।"
19 Muitos também, que tinham exercido artes mágicas, ajuntaram os seus livros e queimaram-nos diante de todos. Calculou-se o seu valor, e achou-se que montava a cinqüenta mil moedas de prata.
20 ਪੌਲੁਸ ਵੱਲੋਂ ਇੱਕ ਸਫ਼ਰ ਦੀ ਵਿਉਂਤ ਇਨ੍ਹਾਂ ਘਟਨਾਵਾਂ ਤੋਂ ਬਾਅਦ ਪੌਲੁਸ ਨੇ ਯਰੂਸ਼ਲਮ ਵਿੱਚ ਜਾਣ ਦੀ ਯੋਜਨਾ ਬਣਾਈ। ਉਸ ਨੇ ਯਰੂਸ਼ਲਮ ਮਕਦੂਨਿਯਾ ਅਤੇ ਅਖਾਯਾ ਦੇ ਵਿੱਚੋਂ ਦੀ ਲੰਘ ਕੇ ਜਾਣ ਦੀ ਵਿਉਂਤ ਬਣਾਈ। ਉਸ ਨੇ ਸੋਚਿਆ “ਮੇਰੇ ਯਰੂਸ਼ਲਮ ਯਾਤਰਾ ਕਰਨ ਤੋਂ ਬਾਅਦ, ਮੈਨੂੰ ਰੋਮ ਦੀ ਯਾਤਰਾ ਵੀ ਕਰਨੀ ਚਾਹੀਦੀ ਹੈ।”"
20 Foi assim que o poder do Senhor fez crescer a palavra e a tornou sempre mais eficaz.
21 ਤਿਮੋਥਿਉਸ ਅਤੇ ਇਰਸਤੁਸ ਪੌਲੁਸ ਦੇ ਦੋ ਚੰਗੇ ਮਦਦ ਕਰਨ ਵਾਲੇ ਮਨੁੱਖ ਸਨ। ਪੌਲੁਸ ਨੇ ਉਨ੍ਹਾਂ ਨੂੰ ਮਕਦੂਨਿਯਾ ਵਿੱਚ ਭੇਜਿਆ ਅਤੇ ਆਪ ਕੁਝ ਦੇਰ ਅਸਿਯਾ ਵਿੱਚ ਰੁਕਿਆ।"
21 Concluídas essas coisas, Paulo resolveu ir a Jerusalém, depois de atravessar a Macedônia e a Acaia. Depois de eu ter estado lá, disse ele, é necessário que veja também Roma.
22 ਅਫ਼ਸੁਸ ਵਿੱਚ ਮੁਸੀਬਤ ਪਰ ਉਸ ਸਮੇਂ ਅਫ਼ਸੁਸ ਵਿੱਚ ਯਿਸੂ ਦੇ ਰਸਤੇ ਬਾਬਤ ਇੱਕ ਵੱਡਾ ਸੰਕਟ ਸੀ।"
22 Enviou à Macedônia dois dos seus auxiliares, Timóteo e Erasto, mas ele mesmo se demorou ainda por algum tempo na Ásia.
23 ਇਹ ਸਭ ਇਵੇਂ ਵਾਪਰਿਆ; ਉੱਥੇ ਇੱਕ ਦੇਮੇਤ੍ਰਿਯੁਸ ਨਾਂ ਦਾ ਇੱਕ ਮਨੁੱਖ ਸੀ, ਉਹ ਚਾਂਦੀ ਦਾ ਕੰਮ ਕਰਦਾ ਸੀ। ਉਹ ਚਾਂਦੀ ਦੇ ਛੋਟੇ-ਛੋਟੇ ਅਰਤਿਮਿਸ ਦੇ ਮੰਦਰ ਜਿਹੇ ਬਣਾਉਂਦਾ ਸੀ। ਇਉਂ ਉਹ ਕਾਰੀਗਰਾਂ ਨੂੰ ਬਹੁਤ ਕੰਮ ਦਵਾਉਂਦਾ ਸੀ ਜਿਸ ਨਾਲ ਉਹ ਖਾਸਾ ਧਨ ਕਮਾ ਲੈਂਦੇ ਸਨ।"
23 Por esse tempo, ocorreu um grande alvoroço a respeito do Evangelho.
24 ਦੇਮੇਤ੍ਰਿਯੁਸ ਨੇ ਇਨ੍ਹਾਂ ਕਾਰੀਗਰਾਂ ਅਤੇ ਇਹੋ ਜਿਹੇ ਕੰਮ ਨਾਲ ਸੰਬੰਧਿਤ ਲੋਕਾਂ ਦੀ ਇੱਕ ਬੈਠਕ ਬੁਲਾਈ ਅਤੇ ਆਖਿਆ, “ਲੋਕੋ। ਤੁਸੀਂ ਜਾਣਦੇ ਹੋ ਕਿ ਅਸੀਂ ਇਸ ਕੰਮ ਤੋਂ ਬਹੁਤ ਸਾਰਾ ਪੈਸਾ ਕਮਾਉਂਦੇ ਹਾਂ।"
24 Um ourives, chamado Demétrio, que fazia de prata templozinhos de Ártemis, dava muito a ganhar aos artífices.
25 ਪਰ ਉਸ ਵੱਲ ਵੇਖੋ ਉਹ ਕੀ ਆਖ ਰਿਹਾ ਹੈ। ਪੌਲੁਸ ਨੇ ਅਫ਼ਸੁਸ ਵਿੱਚ ਅਤੇ ਲੱਗ ਭੱਗ ਪੂਰੇ ਅਸਿਯਾ ਵਿੱਚ ਬਹੁਤ ਸਾਰੇ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ, ਅਤੇ ਉਨ੍ਹਾਂ ਦੇ ਮਨ ਬਦਲ ਦਿੱਤੇ ਹਨ। ਉਸਦਾ ਕਹਿਣਾ ਹੈ ਕਿ ਮਨੁੱਖ ਜਿਹੜੇ ਦੇਵੇਤੇ ਬਣਾਉਂਦੇ ਹਨ ਉਹ ਅਸਲ ਨਹੀਂ ਹਨ।"
25 Convocou-os, juntamente com os demais operários do mesmo ramo, e disse: Conheceis o lucro que nos resulta desta indústria.
26 ਜਿਹੜੀਆਂ ਗੱਲਾਂ ਉਹ ਆਖਦਾ ਹੈ, ਹੋ ਸੱਕਦਾ ਹੈ ਕਿ ਉਹ ਲੋਕਾਂ ਨੂੰ ਸਾਡੇ ਕੰਮ ਦੇ ਵਿਰੁੱਧ ਕਰ ਦੇਣ। ਪਰ ਦੂਜਾ ਖਤਰਾ ਇਹ ਵੀ ਹੈ ਕਿ ਸ਼ਾਇਦ ਲੋਕ ਇਹ ਸੋਚਣਾ ਸ਼ੁਰੂ ਕਰ ਦੇਣ ਕਿ ਮਹਾਨ ਦੇਵੀ ਅਰਤਿਮਿਸ ਦਾ ਮੰਦਰ ਮਹੱਤਵਹੀਣ ਹੈ। ਉਸਦੀ ਮਹਾਨਤਾ ਖਤਮ ਹੋ ਜਾਵੇਗੀ। ਅਰਤਿਮਿਸ ਅਜਿਹੀ ਦੇਵੀ ਹੈ ਜਿਸਦੀ ਕਿ ਸਾਰੇ ਅਸਿਯਾ ਅਤੇ ਸੰਸਾਰ ਵਿੱਚ ਉਪਾਸਨਾ ਹੁੰਦੀ ਹੈ।”"
26 Ora, estais vendo e ouvindo que não só em Éfeso, mas quase em toda a Ásia, esse Paulo tem persuadido e desencaminhado muita gente, dizendo que não são deuses os ídolos que são feitos por mãos de homens.
27 ਜਦੋਂ ਲੋਕਾਂ ਨੇ ਇਹ ਸੁਣਿਆ ਤਾਂ ਉਹ ਬੜੇ ਕਰੋਧ ਵਿੱਚ ਆਏ ਅਤੇ ਉੱਚੀ-ਉੱਚੀ ਚਿਲਾਉਣ ਲੱਗੇ, “ਅਫ਼ਸੁਸ ਸ਼ਹਿਰ ਦੀ ਦੇਵੀ ਅਰਤਿਮਿਸ ਮਹਾਨ ਹੈ।”"
27 Daí não somente há perigo de que essa nossa corporação caia em descrédito, como também que o templo da grande Ártemis seja desconsiderado, e até mesmo seja despojada de sua majestade aquela que toda a Ásia e o mundo inteiro adoram.
28 ਸ਼ਹਿਰ ਵਿੱਚ ਗੜਬੜੀ ਮੱਚ ਗਈ। ਭੀੜ ਨੇ ਮਕਦੂਨਿਯਾ ਤੋਂ ਆਏ ਗਾਯੁਸ ਅਤੇ ਅਰਿਸਤਰੱਖੁਸ ਨੂੰ ਜਿਹੜੇ ਪੌਲੁਸ ਦੇ ਨਾਲ ਸਫ਼ਰ ਵਿੱਚ ਆਏ ਸਨ ਜੋ ਸਨ ਫ਼ੜ ਲਿਆ। ਤਦ ਸਾਰੇ ਲੋਕ ਇੱਕ ਮੈਦਾਨ ਵਿੱਚ ਇਕੱਠੇ ਹੋਏ।"
28 Estas palavras encheram-nos de ira e puseram-se a gritar: Viva a Ártemis dos efésios!
29 ਪੌਲੁਸ ਅੰਦਰ ਜਾਕੇ ਭੀੜ ਨਾਲ ਗੱਲ ਕਰਨੀ ਚਾਹੁੰਦਾ ਸੀ, ਪਰ ਯਿਸੂ ਦੇ ਚੇਲਿਆਂ ਨੇ ਉਸ ਨੂੰ ਅੰਦਰ ਨਾ ਜਾਣ ਦਿੱਤਾ।"
29 A cidade alvoroçou-se e todos correram ao teatro levando consigo Caio e Aristarco, macedônios e companheiros de Paulo.
30 ਉਸ ਦੇਸ਼ ਦੇ ਕੁਝ ਆਗੂ ਪੌਲੁਸ ਦੇ ਮਿੱਤਰ ਵੀ ਸਨ। ਉਨ੍ਹਾਂ ਨੇ ਉਸ ਨੂੰ ਇਹ ਬੇਨਤੀ ਕਰਦਿਆਂ ਕਿ ਉਹ ਮੈਦਾਨ ਵਿੱਚ ਨਾ ਜਾਵੇ ਇੱਕ ਸੰਦੇਸ਼ ਭੇਜਿਆ।"
30 Paulo queria apresentar-se ao povo, mas os discípulos não o deixaram.
31 ਕੁਝ ਲੋਕ ਰੌਲਾ ਪਾਕੇ ਕੁਝ ਆਖ ਰਹੇ ਸਨ ਤੇ ਕੁਝ ਲੋਕ ਕੁਝ ਹੋਰ। ਉੱਥੇ ਲੋਕਾਂ ਵਿੱਚ ਇਹ ਗੱਲਾਂ ਲੈ ਕੇ ਕਿ, ਉਹ ਇਕੱਠੇ ਕਿਉਂ ਹੋਏ ਹਨ, ਹਫ਼ੜਾ-ਦਫ਼ੜੀ ਮੱਚੀ ਹੋਈ ਸੀ।"
31 Até alguns dos asiarcas, que eram seus amigos, enviaram-lhe recado, pedindo que não se aventurasse a ir ao teatro.
32 ਯਹੂਦੀਆਂ ਨੇ ਇੱਕ ਸਿਕੰਦਰ ਨਾਂ ਦੇ ਆਦਮੀ ਨੂੰ ਉਨ੍ਹਾਂ ਦੇ ਸਾਹਮਣੇ ਖੜ੍ਹਾ ਕੀਤਾ। ਲੋਕਾਂ ਨੇ ਉਸ ਨੂੰ ਕਿਹਾ ਕਿ ਕੀ ਕਰੀਏ? ਉਸ ਨੇ ਲੋਕਾਂ ਨੂੰ ਸ਼ਾਂਤ ਰਹਿਣ ਵਾਸਤੇ ਆਪਣੇ ਹੱਥ ਚੁੱਕੇ, ਕਿਉਂਕਿ ਉਹ ਉਨ੍ਹਾਂ ਗੱਲਾਂ ਦੀ ਵਿਆਖਿਆ ਕਰਨੀ ਚਾਹੁੰਦਾ ਸੀ।"
32 Todos gritavam ao mesmo tempo. A assembléia era uma grande confusão e a maioria nem sabia por que se achavam ali reunidos.
33 ਪਰ ਜਦ ਲੋਕਾਂ ਨੇ ਮਹਿਸੂਸ ਕੀਤਾ ਕਿ ਸਿਕੰਦਰ ਇੱਕ ਯਹੂਦੀ ਸੀ, ਉਨ੍ਹਾਂ ਸਭਨਾ ਨੇ ਇੱਕ ਅਵਾਜ਼ ਵਿੱਚ ਇਹ ਆਖਦਿਆਂ ਹੋਇਆਂ ਦੋ ਘੰਟਿਆਂ ਲਈ ਰੌਲਾ ਪੌਣਾ ਸ਼ੁਰੂ ਕਰ ਦਿੱਤਾ “ਅਫ਼ਸੀਆਂ ਦੀ ਅਰਤਿਮਿਸ ਮਹਾਨ ਹੈ।”"
33 Então fizeram sair do meio da turba Alexandre, que os judeus empurravam para a frente. Alexandre, fazendo sinal com a mão, queria dar satisfação ao povo.
34 ਫ਼ੇਰ ਸ਼ਹਿਰ ਦੇ ਮੁਹਰੱਰ ਨੇ ਉਨ੍ਹਾਂ ਨੂੰ ਸ਼ਾਂਤ ਹੋਣ ਲਈ ਜ਼ੋਰ ਪਾਇਆ ਅਤੇ ਆਖਿਆ, “ਹੇ ਅਫ਼ਸੀ ਮਨੁੱਖੋ, ਉਹ ਕੌਣ ਹੈ ਜੋ ਇਹ ਨਹੀਂ ਜਾਣਦਾ ਕਿ ਅਫ਼ਸੀਆਂ ਦਾ ਸ਼ਹਿਰ ਮਹਾਂ ਅਰਤਿਮਿਸ ਦੇ ਮੰਦਰ ਅਤੇ ਸਵਰਗ ਵੱਲੋਂ ਡਿੱਗੀ ਹੋਈ ਪਵਿੱਤਰ ਚੱਟਾਨ ਦਾ ਸੇਵਕ ਹੈ?”"
34 Mas quando perceberam que ele era judeu, todos a uma voz gritaram pelo espaço de quase duas horas: Viva a Ártemis dos efésios!
35 ਕੋਈ ਵੀ ਨਹੀਂ ਆਖ ਸੱਕਦਾ ਕਿ ਇਹ ਗੱਲਾਂ ਸੱਚੀਆਂ ਨਹੀਂ ਹਨ, ਇਸੇ ਲਈ ਤੁਹਾਨੂੰ ਸ਼ਾਂਤ ਰਹਿਣਾ ਚਾਹੀਦਾ ਹੈ। ਤੁਹਾਨੂੰ ਕੁਝ ਵੀ ਕਰਨ ਤੋਂ ਪਹਿਲਾਂ ਰੁਕ ਕੇ ਵਿੱਚਾਰ ਕਰ ਲੈਣਾ ਚਾਹੀਦਾ ਹੈ।"
35 Então o escrivão da cidade {veio} para apaziguar a multidão e disse: Efésios, que homem há que não saiba que a cidade de Éfeso cultua a grande Ártemis, e que a sua estátua caiu dos céus?
36 “ਤੁਸੀਂ ਇਨ੍ਹਾਂ ਆਦਮੀਆਂ ਨੂੰ ਲਿਆਏ ਹੋ, ਪਰ ਇਨ੍ਹਾਂ ਨੇ ਸਾਡੀ ਦੇਵੀ ਦੇ ਖਿਲਾਫ਼ ਬੇਇੱਜ਼ਤੀ ਦੇ ਸ਼ਬਦ ਨਹੀਂ ਬੋਲੇ, ਨਾ ਹੀ ਇਨ੍ਹਾਂ ਨੇ ਉਸ ਦੇ ਮੰਦਰ ਵਿੱਚੋਂ ਕੁਝ ਚੋਰੀ ਕੀਤਾ ਹੈ।"
36 Se isso é incontestável, convém que vos sossegueis e nada façais inconsideradamente.
37 ਸਾਡੇ ਕੋਲ ਅਦਾਲਤਾਂ ਹਨ ਅਤੇ ਉੱਥੇ ਨਿਆਂਕਾਰ ਹਨ। ਜੇਕਰ ਦੇਮੇਤ੍ਰਿਯੁਸ ਅਤੇ ਉਸ ਦੇ ਨਾਲ ਕੰਮ ਕਰਨ ਵਾਲੇ ਹੋਰਨਾਂ ਨੂੰ ਕਿਸੇ ਦੇ ਖਿਲਾਫ਼ ਕੋਈ ਸ਼ਿਕਾਇਤ ਹੈ, ਤਾਂ ਉਨ੍ਹਾਂ ਨੂੰ ਕਚਿਹਰੀਆਂ ਵਿੱਚ ਜਾਣਾ ਚਾਹੀਦਾ ਹੈ। ਉੱਥੇ ਉਹ ਆਪਣੇ ਮਾਮਲੇ ਬਾਰੇ ਇੱਕ ਦੂਜੇ ਦੇ ਖਿਲਾਫ਼ ਦਲੀਲਬਾਜ਼ੀ ਕਰ ਸੱਕਦੇ ਹਨ।"
37 Estes homens, que aqui trouxestes, não são sacrílegos nem blasfemadores da vossa deusa.
38 “ਕੀ ਹੋਰ ਵੀ ਕੋਈ ਗੱਲ ਹੈ ਜਿਸ ਬਾਰੇ ਤੁਸੀਂ ਕੁਝ ਆਖਣਾ ਚਾਹੁੰਦੇ ਹੋ? ਤਾਂ ਜਿਹੜੀ ਲੋਕਾਂ ਦੀ ਮਜਲਸ ਲੱਗਦੀ ਹੈ, ਇਹ ਨਿਬੇੜਾ ਉੱਥੇ ਹੋਵੇਗਾ।"
38 Mas, se Demétrio e os outros artífices têm alguma queixa contra alguém, os tribunais estão abertos e aí estão os magistrados: institua-se um processo contra eles.
39 ਅੱਜ ਵਾਪਰੀ ਮੁਸੀਬਤ ਕਰਕੇ ਸਾਨੂੰ ਦੰਗਿਆਂ ਦੇ ਅਪਰਾਧੀ ਸਮਝੇ ਜਾਣਦਾ ਖਤਰਾ ਹੈ। ਅਸੀਂ ਇਸ ਅਫ਼ਰਾਤਫ਼ਰੀ ਦੀ ਵਿਆਖਿਆ ਨਹੀਂ ਕਰ ਸੱਕਦੇ, ਕਿਉਂਕਿ ਸਾਡੇ ਕੋਲ; ਇਸ ਸਭਾ ਲਈ ਕੋਈ ਪੱਕਾ ਕਾਰਣ ਨਹੀਂ ਹੈ।”"
39 Se tendes reclamação a fazer, a assembléia legal decidirá.
40 ਜਦੋਂ ਸ਼ਹਿਰ ਦੇ ਮੁਹਰਰ ਨੇ ਅਜਿਹੀਆਂ ਗੱਲਾਂ ਕੀਤੀਆਂ, ਤਾਂ ਫ਼ੇਰ ਉਸ ਨੇ ਲੋਕਾਂ ਨੂੰ ਘਰਾਂ ਨੂੰ ਵਾਪਸ ਜਾਣ ਲਈ ਕਿਹਾ ਤਾਂ ਸਭ ਲੋਕੀਂ ਘਰੋ-ਘਰੀ ਚੱਲੇ ਗਏ।"
40 Do que se deu hoje, até corremos risco de sermos acusados de rebelião, porque não há motivo algum que nos permita justificar este concurso.
41 — ausente —
41 A estas palavras, dissolveu-se a aglomeração.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Atos 19, comparar traduções ou montar um estudo — tudo direto pelo WhatsApp.