Atos 1

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਲੂਕਾ ਵੱਲੋਂ ਇੱਕ ਹੋਰ ਪੋਥੀ ਪਿਆਰੇ ਥਿਉਫ਼ਿਲੁਸ, ਜਿਹੜੀ ਮੈਂ ਪਹਿਲੀ ਪੋਥੀ ਲਿਖੀ ਸੀ ਉਹ, ਯਿਸੂ ਨੇ ਜੋ ਕੁਝ ਕੀਤਾ ਅਤੇ ਸਿੱਖਾਇਆ ਸੀ, ਉਸ ਬਾਰੇ ਲਿਖੀ ਸੀ।"
1 Fiz o primeiro tratado, ó Teófilo, acerca de tudo que Jesus começou, não só a fazer, mas a ensinar,
2 ਮੈਂ ਯਿਸੂ ਦੇ ਸਾਰੇ ਜੀਵਨ ਬਾਰੇ ਸ਼ੁਰੂ ਤੋਂ ਲੈ ਕੇ ਉਸ ਦਿਨ ਤੱਕ ਲਿਖਿਆ ਹੈ, ਜਦੋਂ ਉਹ ਸੁਰਗਾਂ ਨੂੰ ਚੁੱਕਿਆ ਗਿਆ ਸੀ। ਇਸ ਘਟਨਾ ਤੋਂ ਪਹਿਲਾਂ, ਉਸ ਨੇ ਪਵਿੱਤਰ ਆਤਮਾ ਰਾਹੀਂ ਉਨ੍ਹਾਂ ਰਸੂਲਾਂ ਨੂੰ ਹਿਦਾਇਤਾਂ ਦਿੱਤੀਆਂ ਜਿਨ੍ਹਾਂ ਨੂੰ ਉਸ ਨੇ ਚੁਣਿਆ ਸੀ।"
2 Até ao dia em que foi recebido em cima, depois de ter dado mandamentos, pelo Espírito Santo, aos apóstolos que escolhera;
3 ਉਸ ਉਪਰੰਤ ਉਸ ਨੇ ਰਸੂਲਾਂ ਨੂੰ ਇਹੀ ਦਰਸ਼ਾਇਆ ਕਿ ਨਬੀ ਜਿਉਂਦਾ ਸੀ। ਯਿਸੂ ਨੇ ਬਹੁਤ ਸ਼ਕਤੀਸ਼ਾਲੀ ਕਰਿਸ਼ਮੇ ਕਰਕੇ ਇਹ ਸਾਬਿਤ ਕਰ ਦਿੱਤਾ। ਉਸ ਦੇ ਮੌਤ ਤੋਂ ਪਰਤਨ ਤੋਂ ਬਾਦ, ਚਾਲੀ ਦਿਨਾਂ ਤੱਕ, ਰਸੂਲਾਂ ਨੇ ਉਸ ਨੂੰ ਬਹੁਤ ਵਾਰੀ ਵੇਖਿਆ।"
3 Aos quais também, depois de ter padecido, se apresentou vivo, com muitas e infalíveis provas, sendo visto por eles por espaço de quarenta dias, e falando das coisas concernentes ao reino de Deus.
4 ਯਿਸੂ ਨੇ ਪਰਮੇਸ਼ੁਰ ਦੇ ਰਾਜ ਬਾਰੇ ਵੀ ਦੱਸਿਆ। ਇੱਕ ਵਾਰ ਜਦੋਂ ਯਿਸੂ ਉਨ੍ਹਾਂ ਨਾਲ ਭੋਜਨ ਕਰ ਰਿਹਾ ਸੀ, ਤਾਂ ਉਸ ਨੇ ਉਨ੍ਹਾਂ ਨੂੰ ਯਰੂਸ਼ਲਮ ਤੋਂ ਬਾਹਰ ਨਹੀਂ ਜਾਣ ਨੂੰ ਆਖਿਆ। ਉਸ ਨੇ ਕਿਹਾ, “ਪਰਮੇਸ਼ੁਰ ਨੇ ਤੁਹਾਨੂੰ ਕੋਈ ਵਚਨ ਦਿੱਤਾ ਸੀ ਜਿਸ ਬਾਰੇ ਕਿ ਮੈਂ ਤੁਹਾਨੂੰ ਪਹਿਲਾਂ ਵੀ ਦੱਸ ਚੁੱਕਿਆ ਹਾਂ। ਤੁਸੀ ਇੱਥੇ (ਯਰੂਸ਼ਲਮ) ਵਿੱਚ ਉਸ ਵਚਨ ਦੇ ਪੂਰਾ ਹੋਣ ਦੀ ਉਡੀਕ ਵਿੱਚ ਰਹੋ।"
4 E, estando com eles, determinou-lhes que não se ausentassem de Jerusalém, mas que esperassem a promessa do Pai, que, disse ele, de mim ouvistes.
5 ਯੂਹੰਨਾ ਨੇ ਲੋਕਾਂ ਨੂੰ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਥੋੜੇ ਹੀ ਦਿਨਾਂ ਵਿੱਚ, ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।”"
5 Porque, na verdade, João batizou com água, mas vós sereis batizados com o Espírito Santo, não muito depois destes dias.
6 ਯਿਸੂ ਨੂੰ ਸੁਰਗਾਂ ਵਿੱਚ ਲਿਜਾਇਆ ਜਾਣਾ ਜਦੋਂ ਸਾਰੇ ਰਸੂਲ ਇਕੱਠੇ ਹੋਏ ਤਾਂ ਉਨ੍ਹਾਂ ਨੇ ਯਿਸੂ ਨੂੰ ਪੁੱਛਿਆ, “ਹੇ ਪ੍ਰਭੂ, ਕੀ ਤੂੰ ਹੁਣ ਇਸਰਾਏਲ ਨੂੰ ਰਾਜ ਦੁਬਾਰਾ ਦੇਣ ਵਾਲਾ ਹੈਂ?”"
6 Aqueles, pois, que se haviam reunido perguntaram-lhe, dizendo: Senhor, restaurarás tu neste tempo o reino a Israel?
7 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਸਿਰਫ਼ ਪਿਤਾ ਨੂੰ ਹੀ ਉਹ ਦਿਨ ਅਤੇ ਸਮਾਂ ਨਿਰਧਾਰਿਤ ਕਰਨ ਦਾ ਹੱਕ ਹੈ। ਤੁਸੀਂ ਇਨ੍ਹਾਂ ਚੀਜ਼ਾਂ ਨੂੰ ਨਹੀਂ ਜਾਣ ਸੱਕਦੇ।"
7 E disse-lhes: Não vos pertence saber os tempos ou as estações que o Pai estabeleceu pelo seu próprio poder.
8 ਪਰ ਪਵਿੱਤਰ ਆਤਮਾ ਤੁਹਾਡੇ ਉਪਰ ਆਵੇਗਾ ਤੇ ਤੁਹਾਨੂੰ ਸ਼ਕਤੀ ਮਿਲ ਜਾਵੇਗੀ। ਅਤੇ ਤੁਸੀਂ ਮੇਰੇ ਗਵਾਹ ਹੋਵੋਂਗੇ। ਸਭ ਤੋਂ ਪਹਿਲਾਂ ਤੁਸੀਂ ਯਰੂਸ਼ਲਮ ਦੇ ਲੋਕਾਂ ਨੂੰ ਮੇਰੇ ਬਾਰੇ ਦੱਸੋਂਗੇ ਤੇ ਉਸਤੋਂ ਬਾਦ ਸਾਰੇ ਯਹੂਦਿਯਾ ਅਤੇ ਸਾਮਰਿਯਾ ਵਿੱਚ, ਅਤੇ ਹੋਰ ਸਾਰੀ ਧਰਤੀ ਦੇ ਹਿਸਿਆਂ ਵਿੱਚ ਮੇਰੇ ਬਾਰੇ ਗਵਾਹ ਹੋਵੋਂਗੇ।”"
8 Mas recebereis a virtude do Espírito Santo, que há de vir sobre vós; e ser-me-eis testemunhas, tanto em Jerusalém como em toda a Judéia e Samaria, e até aos confins da terra.
9 ਜਦੋਂ ਯਿਸੂ ਇਹ ਗੱਲਾਂ ਰਸੂਲਾਂ ਨੂੰ ਕਹਿ ਹਟਿਆ, ਉਹ ਸੁਰਗਾਂ ਵੱਲ ਲਿਜਾਇਆ ਗਿਆ। ਜਦੋਂ ਰਸੂਲ ਉਸ ਨੂੰ ਵੇਖ ਰਹੇ ਸਨ, ਵੇਖਦਿਆਂ ਹੀ ਵੇਖਦਿਆਂ ਯਿਸੂ ਇੱਕ ਬੱਦਲ ਵਿੱਚ ਉਨ੍ਹਾਂ ਦੀਆਂ ਅੱਖਾਂ ਤੋਂ ਓਹਲੇ ਹੋ ਗਿਆ।"
9 E, quando dizia isto, vendo-o eles, foi elevado às alturas, e uma nuvem o recebeu, ocultando-o a seus olhos.
10 ਯਿਸੂ ਅਲੋਪ ਹੋ ਰਿਹਾ ਸੀ ਤੇ ਰਸੂਲ ਉਸ ਨੂੰ ਅਕਾਸ਼ ਵਿੱਚ ਵੇਖ ਰਹੇ ਸਨ। ਅਚਾਨਕ ਦੋ ਜਣੇ ਸਫ਼ੇਦ ਕੱਪੜੇ ਪਾਏ ਹੋਏ ਉਨ੍ਹਾਂ ਦੇ ਨਾਲ ਆਕੇ ਖੜ੍ਹੇ ਹੋ ਗਏ।"
10 E, estando com os olhos fitos no céu, enquanto ele subia, eis que junto deles se puseram dois homens vestidos de branco.
11 ਉਨ੍ਹਾਂ ਦੋਹਾਂ ਨੇ ਰਸੂਲਾਂ ਨੂੰ ਆਖਿਆ, “ਹੇ ਗਲੀਲੀ ਦੇ ਲੋਕੋ, ਤੁਸੀਂ ਇੱਥੇ ਖੜ੍ਹੇ ਹੋਕੇ ਆਕਾਸ਼ ਵੱਲ ਕਿਉਂ ਵੇਖ ਰਹੇ ਹੋ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਅਕਾਸ਼ ਉੱਪਰ ਉੱਠਾ ਲਿਆ ਗਿਆ ਹੈ, ਇਹ ਉਸੇ ਤਰ੍ਹਾਂ ਵਾਪਸ ਆਵੇਗਾ ਜਿਵੇਂ ਤੁਸੀਂ ਇਸ ਨੂੰ ਧਰਤੀ ਤੋਂ ਸਵਰਗ ਵੱਲ ਜਾਂਦਿਆਂ ਵੇਖਿਆ ਹੈ।”"
11 Os quais lhes disseram: Homens galileus, por que estais olhando para o céu? Esse Jesus, que dentre vós foi recebido em cima no céu, há de vir assim como para o céu o vistes ir.
12 ਨਵੇਂ ਰਸੂਲ ਦਾ ਚੁਣਿਆ ਜਾਣਾ ਤਦ ਰਸੂਲ ਜੈਤੂਨ ਦੇ ਪਹਾੜ ਵੱਲੋਂ ਯਰੂਸ਼ਲਮ ਨੂੰ ਗਏ ਇਹ ਪਹਾੜ ਯਰੂਸ਼ਲਮ ਤੋਂ ਇੱਕ-ਅੱਧ ਮੀਲ ਦੀ ਵਾਟ ਤੇ ਹੈ।"
12 Então voltaram para Jerusalém, do monte chamado das Oliveiras, o qual está perto de Jerusalém, à distância do caminho de um sábado.
13 ਰਸੂਲ ਸ਼ਹਿਰ ਨੂੰ ਗਏ ਅਤੇ ਉਸ ਜਗ੍ਹਾ ਤੇ ਠਹਿਰੇ ਜਿੱਥੇ ਉਹ ਪਹਿਲਾਂ ਰਹਿੰਦੇ ਸਨ। ਇੱਕ ਕਮਰਾ ਪੌੜੀਆਂ ਚੜ੍ਹ ਕੇ ਸੀ। ਉੱਥੇ ਇਹ ਰਸੂਲ ਸਨ: ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿਪੁੱਸ, ਥੋਮਾ, ਬਰਥੁਮਲਈ, ਮੱਤੀ ਅਤੇ ਯਾਕੂਬ ਹਲਫ਼ਾ ਦਾ ਪੁੱਤਰ, ਸ਼ਮਊਨ ਜੋ ਜ਼ੇਲੋਤੇਸ ਦੇ ਨਾਂ ਨਾਲ ਜਾਣਿਆ ਜਾਂਦਾ ਸੀ ਅਤੇ ਯਹੂਦਾ, ਯਾਕੂਬ ਦਾ ਪੁੱਤਰ।"
13 E, entrando, subiram ao cenáculo, onde habitavam Pedro e Tiago, João e André, Filipe e Tomé, Bartolomeu e Mateus, Tiago, filho de Alfeu, Simão, o Zelote, e Judas, irmào de Tiago.
14 ਸਾਰੇ ਰਸੂਲ ਇਕੱਠੇ ਰਹਿ ਰਹੇ ਸਨ ਅਤੇ ਉਹ ਉਸੇ ਮਕਸਦ ਲਈ ਅੱਡੋਲ ਪ੍ਰਾਰਥਨਾ ਕਰ ਰਹੇ ਸਨ। ਕੁਝ ਔਰਤਾਂ, ਮਰਿਯਮ, ਯਿਸੂ ਦੀ ਮਾਤਾ ਅਤੇ ਉਸ ਦੇ ਭਰਾ ਵੀ ਉੱਥੇ ਰਸੂਲਾਂ ਨਾਲ ਸਨ।"
14 Todos estes perseveravam unanimemente em oração e súplicas, com as mulheres, e Maria mãe de Jesus, e com seus irmãos.
15 ਕੁਝ ਦਿਨਾਂ ਬਾਦ ਜਦੋਂ ਉੱਥੇ ਕੋਈ ਇੱਕ ਸੌ ਵੀਹ ਨਿਹਚਾਵਾਨ ਇਕੱਠੇ ਹੋਕੇ ਆਏ, ਪਤਰਸ ਉਨ੍ਹਾਂ ਵਿੱਚੋਂ ਉੱਠਿਆ ਤੇ ਉਸ ਨੇ ਆਖਿਆ,"
15 E naqueles dias, levantando-se Pedro no meio dos discípulos (ora a multidão junta era de quase cento e vinte pessoas) disse:
16 “ਹੇ ਭਰਾਵੋ, ਜੋ ਪਵਿੱਤਰ ਆਤਮਾ ਨੇ ਪਹਿਲਾਂ ਹੀ ਪੋਥੀਆਂ ਵਿੱਚ ਦਾਊਦ ਰਾਹੀਂ ਯਹੂਦਾ ਬਾਰੇ ਆਖਿਆ ਹੈ ਉਹ ਨਿਸ਼ਚਿਤ ਹੀ ਵਾਪਰਨਾ ਚਾਹੀਦਾ ਹੈ। ਯਹੂਦਾ ਸਾਡੇ ਸਮੂਹ ਵਿੱਚੋਂ ਇੱਕ ਸੀ। ਉਸ ਨੇ ਸਾਡੇ ਨਾਲ ਇਸ ਸੇਵਾ ਵਿੱਚ ਇੱਕ ਹਿੱਸਾ ਦਿੱਤਾ ਸੀ, ਪਰ ਇਹ ਉਹੀ ਸੀ, ਜਿਸਨੇ ਉਨ੍ਹਾਂ ਲੋਕਾਂ ਦੀ ਅਗਵਾਈ ਕੀਤੀ। ਜਿਨ੍ਹਾਂ ਨੇ ਯਿਸੂ ਨੂੰ ਫ਼ੜਵਾਇਆ।”"
16 Homens irmãos, convinha que se cumprisse a Escritura que o Espírito Santo predisse pela boca de Davi, acerca de Judas, que foi o guia daqueles que prenderam a Jesus;
17 (ਯਹੂਦਾ ਨੂੰ ਇਸ ਦੁਸ਼ਟ ਕਰਨੀ ਵਾਸਤੇ ਧਨ ਦਿੱਤਾ ਗਿਆ ਸੀ, ਅਤੇ ਉਸ ਨੇ ਇਸ ਧਨ ਨਾਲ ਇੱਕ ਖੇਤ ਖਰੀਦਿਆ। ਪਰ ਯਹੂਦਾ ਸਿਰ ਪਰਨੇ ਡਿੱਗਿਆ ਉਸਦਾ ਸਰੀਰ ਫ਼ਟਕੇ ਪਾਟ ਗਿਆ, ਉਸ ਦੀਆਂ ਸਾਰੀਆਂ ਆਂਤੜੀਆਂ ਬਾਹਰ ਨਿਕਲ ਆਈਆਂ।"
17 Porque foi contado conosco e alcançou sorte neste ministério.
18 ਯਰੂਸ਼ਲਮ ਦੇ ਸਾਰੇ ਲੋਕਾਂ ਨੇ ਇਸ ਬਾਰੇ ਸੁਣਿਆ। ਇਸ ਲਈ ਉਨ੍ਹਾਂ ਨੇ ਇਸ ਖੇਤ ਨਾ ਨਾਉ “ਅਕਲਦਮਾ” ਰੱਖਿਆ ਜਿਸਦਾ ਉਨ੍ਹਾਂ ਦੀ ਭਾਸ਼ਾ ਵਿੱਚ ਅਰਥ ਹੈ “ਲਹੂ ਦਾ ਖੇਤ।”)"
18 Ora, este adquiriu um campo com o galardão da iniqüidade; e, precipitando-se, rebentou pelo meio, e todas as suas entranhas se derramaram.
19 ਪਤਰਸ ਨੇ ਕਿਹਾ, “ਯਹੂਦਾ ਬਾਰੇ ਜ਼ਬੂਰ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: ‘ਕਾਸ਼ ਉਸਦਾ ਘਰ ਉੱਜੜ ਜਾਵੇ। ਉੱਥੇ ਕਿਸੇ ਨੂੰ ਵੀ ਨਹੀਂ ਰਹਿਣਾ ਚਾਹੀਦਾ।’ ਅਤੇ ਇਹ ਵੀ ਲਿਖਿਆ ਹੈ ਕਿ ‘ਉਸਦਾ ਕੰਮ ਕੋਈ ਹੋਰ ਸਾਂਭ ਲਵੇ।’"
19 E foi notório a todos os que habitam em Jerusalém; de maneira que na sua própria língua esse campo se chama Aceldama, isto é, Campo de Sangue.
20 “ਇਸ ਲਈ ਹੁਣ ਸਾਡੇ ਨਾਲ ਇੱਕ ਅਜਿਹਾ ਮਨੁੱਖ ਰਲੇ ਜੋ ਯਿਸੂ ਦੇ ਪੁਨਰ ਉਥਾਂਨ ਦਾ ਗਵਾਹ ਬਣੇ। ਇਹ ਆਦਮੀ ਉਨ੍ਹਾਂ ਲੋਕਾਂ ਵਿੱਚੋਂ ਹੋਣਾ ਚਾਹੀਦਾ ਹੈ, ਜਿਹੜੇ ਉਸ ਪੂਰੇ ਸਮੇਂ ਸਾਡੇ ਸਮੂਹ ਦਾ ਇੱਕ ਹਿੱਸਾ ਹੁੰਦੇ ਸਨ, ਜਦੋਂ ਪ੍ਰਭੂ ਯਿਸੂ ਸਾਡੇ ਨਾਲ ਸੀ। ਇਹ ਮਨੁੱਖ ਉਦੋਂ ਤੋਂ ਸਾਡੇ ਸਾਥੀਆਂ ਵਿੱਚੋਂ ਇੱਕ ਜ਼ਰੂਰ ਹੋਣਾ ਚਾਹੀਦਾ ਹੈ ਜਦ ਤੋਂ ਯੂਹੰਨਾ ਨੇ ਲੋਕਾਂ ਨੂੰ ਬਪਤਿਸਮਾ ਦੇਣਾ ਸ਼ੁਰੂ ਕੀਤਾ ਸੀ, ਅਤੇ ਉਦੋਂ ਤੱਕ, ਜਦ ਤੱਕ ਕਿ ਯਿਸੂ ਨੂੰ ਸੁਰਗਾਂ ਵੱਲ ਨੂੰ ਲਿਜਾਇਆ ਗਿਆ ਸੀ।”"
20 Porque no livro dos Salmos está escrito: Fique deserta a sua habitação, E não haja quem nela habite, e: Tome outro o seu bispado.
21 ਤਦ ਰਸੂਲਾਂ ਨੇ ਦੋਹਾਂ ਨੂੰ ਖੜ੍ਹਾ ਕੀਤਾ। ਉਨ੍ਹਾਂ ਵਿੱਚੋਂ ਇੱਕ ਯੂਸੁਫ਼ ਬਰਸੱਬਾਸ ਸੀ, ਜੋ ਯੂਸਤੁਸ ਬੁਲਾਇਆ ਜਾਂਦਾ ਸੀ ਅਤੇ ਦੂਜਾ ਵਿਅਕਤੀ ਮਥਿਯਾਸ ਸੀ।"
21 É necessário, pois, que, dos homens que conviveram conosco todo o tempo em que o Senhor Jesus entrou e saiu dentre nós,
22 ਉਨ੍ਹਾਂ ਨੇ ਪ੍ਰਾਰਥਨਾ ਕੀਤੀ, “ਪਰਮੇਸ਼ੁਰ, ਤੂੰ ਹਰੇਕ ਦੇ ਦਿਲ ਨੂੰ ਜਾਣਦਾ ਹੈਂ ਇਸ ਲਈ ਸਾਨੂੰ ਵਿਖਾ ਕਿ ਇਨ੍ਹਾਂ ਦੋਹਾਂ ਵਿੱਚੋਂ ਇਸ ਕੰਮ ਵਾਸਤੇ ਤੂੰ ਕਿਸ ਨੂੰ ਚੁਣਿਆ ਹੈ। ਯਹੂਦਾ ਨੇ ਇਹ ਕੰਮ ਛੱਡ ਦਿੱਤਾ ਅਤੇ ਉਸ ਥਾਵੇਂ ਚੱਲਿਆ ਗਿਆ ਜਿੱਥੇੋਂ ਦਾ ਉਹ ਸੀ। ਹੇ ਪਰਮੇਸ਼ੁਰ, ਤੂੰ ਵਿਖਾ ਕਿ ਉਸਦੀ ਰਸੂਲ ਵਾਲੀ ਜਗ਼੍ਹਾ ਕਿਸ ਨੂੰ ਲੈਣੀ ਚਾਹੀਦੀ ਹੈ।”"
22 Começando desde o batismo de João até ao dia em que de entre nós foi recebido em cima, um deles se faça conosco testemunha da sua ressurreição.
23 ਫ਼ੇਰ ਉਨ੍ਹਾਂ ਨੇ ਪਰਚੀਆਂ ਪਾਈਆਂ ਅਤੇ ਜਾਣ ਗਏ ਕਿ ਪ੍ਰਭੂ ਨੇ ਮਥਿਯਾਸ ਨੂੰ ਉਸ ਕਾਰਜ ਲਈ ਚੁਣਿਆ ਸੀ। ਇਸ ਲਈ ਉਹ ਬਾਕੀ ਦੇ ਗਿਆਰਾਂ ਰਸੂਲਾਂ ਨਾਲ ਜੋੜਿਆ ਗਿਆ।"
23 E apresentaram dois: José, chamado Barsabás, que tinha por sobrenome o Justo, e Matias.
24 — ausente —
24 E, orando, disseram: Tu, Senhor, conhecedor dos corações de todos, mostra qual destes dois tens escolhido,
25 — ausente —
25 Para que tome parte neste ministério e apostolado, de que Judas se desviou, para ir para o seu próprio lugar.
26 — ausente —
26 E, lançando-lhes sortes, caiu a sorte sobre Matias. E por voto comum foi contado com os onze apóstolos.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Atos 1, comparar traduções ou montar um estudo — tudo direto pelo WhatsApp.