Atos 22

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਪੌਲੁਸ ਦਾ ਲੋਕਾਂ ਵਿੱਚ ਬੋਲਣਾ ਪੌਲੁਸ ਨੇ ਆਖਿਆ, “ਹੇ ਮੇਰੇ ਭਰਾਵੋ, ਅਤੇ ਮੇਰੇ ਪਿਤਾਓ, ਮੈਨੂੰ ਸੁਣੋ, ਜਦੋਂ ਕਿ ਮੈਂ ਤੁਹਾਡੇ ਅੱਗੇ ਆਪਣੀ ਸਫ਼ਾਈ ਪੇਸ਼ ਕਰਾਂਗਾ।”"
1 Homens, irmàos e pais, ouvi agora a minha defesa perante vós
2 ਜਦੋਂ ਉਨ੍ਹਾਂ ਨੇ ਉਸ ਨੂੰ ਇਬਰਾਨੀ ਭਾਸ਼ਾ ਵਿੱਚ ਬੋਲਦਿਆਂ ਸੁਣਿਆ ਉਹ ਹੋਰ ਵੀ ਵੱਧ ਸ਼ਾਂਤ ਹੋ ਗਏ।"
2 (E, quando ouviram falar-lhes em língua hebraica, maior silêncio guardaram). E disse:
3 ਪੌਲੁਸ ਨੇ ਆਖਿਆ, “ਮੈਂ ਇੱਕ ਯਹੂਦੀ ਹਾਂ। ਮੈਂ ਕਿਲਿਕਿਯਾ ਤੇ ਤਰਸੁੱਸ ਵਿੱਚ ਪੈਦਾ ਹੋਇਆ ਸੀ। ਮੈਂ ਇੱਥੇ ਯਰੂਸ਼ਲਮ ਵਿੱਚ ਵੱਡਾ ਹੋਇਆ। ਮੈਂ ਗਮਲੀਏਲ ਦਾ ਇੱਕ ਵਿਦਿਆਰਥੀ ਸੀ। ਉਸ ਨੇ ਧਿਆਨ ਨਾਲ ਮੈਨੂੰ ਆਪਣੇ ਵਡੇਰਿਆਂ ਦੀ ਸ਼ਰ੍ਹਾ ਬਾਰੇ ਸਿੱਖਾਇਆ। ਮੈਨੂੰ ਪਰਮੇਸ਼ੁਰ ਦੀ ਸੇਵਾ ਕਰਨ ਦਾ ਬੜਾ ਸ਼ੌਕ ਸੀ ਜਿਵੇਂ ਇੱਥੇ ਅੱਜ ਤੁਹਾਡੇ ਸਾਰਿਆਂ ਵਿੱਚ ਹੈ।"
3 Quanto a mim, sou judeu, nascido em Tarso da Cilícia, e nesta cidade criado aos pés de Gamaliel, instruído conforme a verdade da lei de nossos pais, zelador de Deus, como todos vós hoje sois.
4 ਮੈਂ ਉਨ੍ਹਾਂ ਲੋਕਾਂ ਨੂੰ ਤਸੀਹੇ ਦਿੱਤੇ ਜੋ ਯਿਸੂ ਦੇ ਮਾਰਗ ਦਾ ਅਨੁਸਰਣ ਕਰਦੇ ਸਨ। ਉਨ੍ਹਾਂ ਵਿੱਚੋਂ ਕੁਝ ਤਾਂ ਮੇਰੇ ਕਾਰਣ ਜਾਨੋਂ ਵੀ ਮਾਰੇ ਗਏ। ਮੈਂ ਮਰਦਾਂ ਤੇ ਔਰਤਾਂ ਨੂੰ ਫ਼ੜਕੇ ਕੈਦ ਕਰ ਦਿੱਤਾ।"
4 E persegui este caminho até à morte, prendendo, e pondo em prisões, tanto homens como mulheres,
5 “ਸਰਦਾਰ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਤੁਹਾਨੂੰ ਇਹ ਗੱਲ ਸੱਚ ਸਾਬਿਤ ਕਰ ਸੱਕਦੇ ਹਨ। ਇੱਕ ਵਾਰ ਇਨ੍ਹਾਂ ਆਗੂਆਂ ਨੇ ਮੈਨੂੰ ਕੁਝ ਚਿੱਠੀਆਂ ਦਿੱਤੀਆਂ। ਇਹ ਚਿੱਠੀਆਂ ਦੰਮਿਸਕ ਸ਼ਹਿਰ ਦੇ ਯਹੂਦੀ ਭਰਾਵਾਂ ਲਈ ਸਨ। ਮੈਂ ਉੱਥੇ ਯਿਸੂ ਦੇ ਚੇਲਿਆਂ ਨੂੰ ਯਰੂਸ਼ਲਮ ਵਿੱਚ ਸਜ਼ਾ ਦੇਣ ਲਈ ਗਿਰਫ਼ਤਾਰ ਕਰਨ ਲਈ ਜਾ ਰਿਹਾ ਸਾਂ।"
5 Como também o sumo sacerdote me é testemunha, e todo o conselho dos anciãos. E, recebendo destes cartas para os irmãos, fui a Damasco, para trazer maniatados para Jerusalém aqueles que ali estivessem, a fim de que fossem castigados.
6 ਪੌਲੁਸ ਨੇ ਆਪਣੇ ਪਰਿਵਰਤਨ ਬਾਰੇ ਦੱਸਿਆ “ਪਰ ਦੰਮਿਸਕ ਦੇ ਰਾਹ ਵਿੱਚ ਹੀ ਮੇਰੇ ਨਾਲ ਕੁਝ ਵਾਪਰਿਆ। ਇਹ ਕੋਈ ਦੁਪਿਹਰ ਦਾ ਵੇਲਾ ਸੀ, ਜਦੋਂ ਮੈਂ ਦੰਮਿਸਕ ਦੇ ਨੇੜੇ ਪਹੁੰਚਿਆ। ਅਚਾਨਕ ਹੀ, ਅਕਾਸ਼ ਵਿੱਚ ਇੱਕ ਚਮਕੀਲੀ ਰੌਸ਼ਨੀ ਮੇਰੇ ਆਲੇ-ਦੁਆਲੇ ਫ਼ੈਲ ਗਈ।"
6 Ora, aconteceu que, indo eu já de caminho, e chegando perto de Damasco, quase ao meio-dia, de repente me rodeou uma grande luz do céu.
7 ਮੈਂ ਧਰਤੀ ਤੇ ਡਿੱਗ ਗਿਆ ਤੇ ਇੱਕ ਅਵਾਜ਼ ਨੂੰ ਇਹ ਕਹਿੰਦੇ ਸੁਣਿਆ, ‘ਹੇ ਸੌਲੁਸ, ਹੇ ਸੌਲੁਸ, ਤੂੰ ਮੈਨੂੰ ਕਸ਼ਟ ਕਿਉਂ ਦੇ ਰਿਹਾ ਹੈ?’"
7 E caí por terra, e ouvi uma voz que me dizia: Saulo, Saulo, por que me persegues?
8 “ਮੈਂ ਪੁੱਛਿਆ, ‘ਪ੍ਰਭੂ, ਤੂੰ ਕੌਣ ਹੈਂ?’ ਅਵਾਜ਼ ਨੇ ਆਖਿਆ, ‘ਮੈਂ ਯਿਸੂ ਨਾਸਰੀ ਹਾਂ, ਜਿਸ ਨੂੰ ਤੂੰ ਕਸ਼ਟ ਦੇ ਰਿਹਾ ਹੈਂ।’"
8 E eu respondi: Quem és, Senhor? E disse-me: Eu sou Jesus Nazareno, a quem tu persegues.
9 ਮੇਰੇ ਸਾਥੀਆਂ ਨੇ ਜੋ ਮੇਰੇ ਨਾਲ ਸਨ, ਉਹ ਜੋਤ ਤਾਂ ਵੇਖੀ, ਪਰ ਜੋ ਮੇਰੇ ਨਾਲ ਬੋਲਦਾ ਸੀ ਉਸਦੀ ਅਵਾਜ਼ ਨਾ ਸੁਣੀ"
9 E os que estavam comigo viram, em verdade, a luz, e se atemorizaram muito, mas não ouviram a voz daquele que falava comigo.
10 “ਮੈਂ ਪੁੱਛਿਆ, ‘ਪ੍ਰਭੂ ਮੈਨੂੰ ਕੀ ਕਰਨਾ ਚਾਹੀਦਾ ਹੈ?’ ਪ੍ਰਭੂ ਨੇ ਉੱਤਰ ਦਿੱਤਾ, ‘ਉੱਠ ਅਤੇ ਦੰਮਿਸਕ ਵਿੱਚ ਜਾ। ਉੱਥੇ ਤੈਨੂੰ ਸਭ ਗੱਲਾਂ ਕਹੀਆਂ ਜਾਣਗੀਆਂ ਜੋ ਤੇਰੇ ਕਰਨ ਲਈ ਵਿਉਂਤੀਆਂ ਗਈਆਂ ਹਨ।’"
10 Então disse eu: Senhor, que farei? E o Senhor disse-me: Levanta-te, e vai a Damasco, e ali se te dirá tudo o que te é ordenado fazer.
11 ਮੈਂ ਕੁਝ ਵੇਖ ਨਾ ਸੱਕਿਆ ਕਿਉਂਕਿ ਤੇਜ਼ ਰੋਸ਼ਨੀ ਨੇ ਮੈਨੂੰ ਚੁੰਧਿਆ ਦਿੱਤਾ ਸੀ, ਮੈਨੂੰ ਕੁਝ ਨਾ ਦਿਸਿਆ। ਤਾਂ ਉਹ ਆਦਮੀ ਜੋ ਮੇਰੇ ਨਾਲ ਸਨ ਉਹ ਮੇਰਾ ਹੱਥ ਫ਼ੜਕੇ ਮੈਨੂੰ ਦੰਮਿਸਕ ਵਿੱਚ ਲੈ ਗਏ।"
11 E, como eu não via, por causa do esplendor daquela luz, fui levado pela mão dos que estavam comigo, e cheguei a Damasco.
12 “ਦੰਮਿਸਕ ਵਿੱਚ ਹਨਾਨਿਯਾਹ ਨਾਂ ਦਾ ਇੱਕ ਆਦਮੀ ਮੇਰੇ ਕੋਲ ਆਇਆ ਉਹ ਇੱਕ ਧਰਮੀ ਆਦਮੀ ਸੀ ਜਿਸਨੇ ਮੂਸਾ ਦੀ ਸ਼ਰ੍ਹਾ ਦਾ ਅਨੁਸਰਣ ਕੀਤਾ ਸੀ। ਉੱਥੇ ਰਹਿੰਦੇ ਸਾਰੇ ਯਹੂਦੀਆਂ ਨੇ ਉਸਦੀ ਇੱਜ਼ਤ ਕੀਤੀ।"
12 E um certo Ananias, homem piedoso conforme a lei, que tinha bom testemunho de todos os judeus que ali moravam,
13 ਉਹ ਮੇਰੇ ਕੋਲ ਅਇਆ ਅਤੇ ਆਖਿਆ, ‘ਸੌਲੁਸ, ਮੇਰੇ ਭਰਾ, ਫ਼ੇਰ ਤੋਂ ਵੇਖ।’ ਉਸੇ ਵਕਤ ਮੈਂ ਵੇਖਣ ਦੇ ਕਾਬਿਲ ਹੋ ਗਿਆ। ਤੇ ਉਸ ਨੂੰ ਵੇਖਿਆ।"
13 Vindo ter comigo, e apresentando-se, disse-me: Saulo, irmão, recobra a vista. E naquela mesma hora o vi.
14 “ਅਤੇ ਉਸ ਨੇ ਆਖਿਆ, ‘ਸਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਆਪਣੀ ਮਰਜ਼ੀ ਜਾਨਣ ਲਈ, ਉਸ ਇੱਕ ਧਰਮੀ ਨੂੰ ਵੇਖਣ ਲਈ ਅਤੇ ਉਸ ਦੇ ਮੂੰਹੋਂ ਬਚਨ ਸੁਣਨ ਲਈ, ਤੈਨੂੰ ਚੁਣਿਆ ਹੈ।"
14 E ele disse: O Deus de nossos pais de antemão te designou para que conheças a sua vontade, e vejas aquele Justo e ouças a voz da sua boca.
15 ਤੂੰ ਸਾਰਿਆਂ ਲੋਕਾਂ ਲਈ ਉਨ੍ਹਾਂ ਗੱਲਾਂ ਦਾ ਗਵਾਹ ਹੋਵੇਂਗਾ ਜੋ ਤੂੰ ਸੁਣੀਆਂ ਤੇ ਵੇਖੀਆਂ ਹਨ।"
15 Porque hás de ser sua testemunha para com todos os homens do que tens visto e ouvido.
16 ਹੁਣ ਹੋਰ ਦੇਰ ਨਾ ਕਰ। ਉੱਠ। ਅਤੇ ਉਸਦਾ ਨਾਂ ਲੈਂਦਾ ਹੋਇਆ ਬਪਤਿਸਮਾ ਲੈ, ਅਤੇ ਆਪਣੇ ਪਾਪਾਂ ਨੂੰ ਧੋ ਸੁੱਟ। ਆਪਣੇ-ਆਪ ਨੂੰ ਬਚਾਉਣ ਲਈ ਆਪਣਾ ਯਕੀਨ ਉਸ ਵਿੱਚ ਰੱਖਕੇ ਇਹ ਕਰ।’"
16 E agora por que te deténs? Levanta-te, e batiza-te, e lava os teus pecados, invocando o nome do Senhor.
17 “ਉਸ ਤੋਂ ਬਾਅਦ, ਮੈਂ ਯਰੂਸ਼ਲਮ ਨੂੰ ਪਰਤਿਆ। ਮੈਂ ਮੰਦਰ ਦੇ ਦਲਾਨ ਵਿੱਚ ਪ੍ਰਾਰਥਨਾ ਕਰ ਰਿਹਾ ਸੀ ਤਾਂ ਮੈਂ ਇੱਕ ਦਰਸ਼ਨ ਡਿਠਾ।"
17 E aconteceu que, tornando eu para Jerusalém, quando orava no templo, fui arrebatado para fora de mim.
18 ਉਸ ਦਰਸ਼ਨ ਵਿੱਚ, ਮੈਂ ਯਿਸੂ ਨੂੰ ਵੇਖਿਆ ਅਤੇ ਉਸ ਨੇ ਮੈਨੂੰ ਆਖਿਆ, ‘ਛੇਤੀ ਕਰ। ਹੁਣੇ ਯਰੂਸ਼ਲਮ ਛੱਡ ਦੇ। ਇੱਥੋਂ ਦੇ ਲੋਕ ਮੇਰੇ ਬਾਰੇ ਤੇਰੀ ਗਵਾਹੀ ਨੂੰ ਸਵੀਕਾਰ ਨਹੀਂ ਕਰਨਗੇ।’"
18 E vi aquele que me dizia: Dá-te pressa e sai apressadamente de Jerusalém; porque não receberão o teu testemunho acerca de mim.
19 “ਮੈਂ ਕਿਹਾ, ‘ਹੇ ਪ੍ਰਭੂ, ਉਹ ਜਾਣਦੇ ਹਨ ਕਿ ਉਹ ਮੈਂ ਹੀ ਸੀ ਜਿਸਨੇ ਨਿਹਚਾਵਾਨਾ ਨੂੰ ਕੈਦ ਵਿੱਚ ਪਾਇਆ ਅਤੇ ਉਨ੍ਹਾਂ ਨੂੰ ਕੁੱਟਿਆ। ਮੈਂ ਸਾਰੇ ਪ੍ਰਾਰਥਨਾ ਸਥਾਨਾਂ ਵਿੱਚ ਉਨ੍ਹਾਂ ਨੂੰ ਲੱਭਣ ਅਤੇ ਉਨ੍ਹਾਂ ਨੂੰ ਗਿਰਫ਼ਤਾਰ ਕਰਨ ਲਈ ਗਿਆ।"
19 E eu disse: Senhor, eles bem sabem que eu lançava na prisão e açoitava nas sinagogas os que criam em ti.
20 ਲੋਕ ਇਹ ਵੀ ਜਾਣਦੇ ਹਨ ਕਿ ਤੇਰੇ ਸ਼ਹੀਦ ਇਸਤੀਫ਼ਾਨ ਦਾ ਲਹੂ ਵਹਾਇਆ ਗਿਆ ਤਾਂ ਮੈਂ ਉੱਥੇ ਹੀ ਖੜ੍ਹਾ ਸੀ ਅਤੇ ਉਸ ਨੂੰ ਮਾਰਨ ਦੀ ਹਾਮੀ ਭਰੀ। ਮੈਂ ਉਨ੍ਹਾਂ ਦੇ ਕੱਪੜਿਆਂ ਦੀ ਰਾਖੀ ਕਰ ਰਿਹਾ ਸੀ ਜੋ ਉਸ ਨੂੰ ਮਾਰ ਰਹੇ ਸਨ।’"
20 E quando o sangue de Estêvão, tua testemunha, se derramava, também eu estava presente, e consentia na sua morte, e guardava as capas dos que o matavam.
21 “ਪਰ ਯਿਸੂ ਨੇ ਮੈਨੂੰ ਕਿਹਾ, ‘ਤੂੰ ਹੁਣ ਇੱਥੋਂ ਚੱਲਿਆ ਜਾ, ਕਿਉਂਕਿ ਮੈਂ ਤੈਨੂੰ ਦੂਰ ਗੈਰ-ਯਹੂਦੀ ਲੋਕਾਂ ਕੋਲ ਭੇਜ ਦੇਵਾਂਗਾ।’”"
21 E disse-me: Vai, porque hei de enviar-te aos gentios de longe.
22 ਜਦੋਂ ਪੌਲੁਸ ਨੇ ਇਹ ਅਖੀਰਲਾ ਵਾਕ ਕਿ ਪਰਾਈਆਂ ਕੌਮਾਂ ਵਿੱਚ ਜਾ ਕਿਹਾ ਤਾਂ ਲੋਕਾਂ ਨੇ ਉਸ ਨੂੰ ਸੁਣਨਾ ਬੰਦ ਕੀਤਾ ਅਤੇ ਸ਼ੋਰ ਮਚਾਉਣ ਲੱਗੇ, “ਇਸ ਨੂੰ ਮਾਰ ਸੁੱਟੋ। ਇਸ ਨੂੰ ਇਸ ਦੁਨੀਆਂ ਤੋਂ ਦੂਰ ਸੁੱਟ ਦੇਵੋ। ਇਹੋ ਜਿਹੇ ਆਦਮੀ ਨੂੰ ਜਿਉਣ ਦਾ ਕੋਈ ਹੱਕ ਨਹੀਂ।”"
22 E ouviram-no até esta palavra, e levantaram a voz, dizendo: Tira da terra um tal homem, porque não convém que viva.
23 ਉਨ੍ਹਾਂ ਨੇ ਰੌਲਾ ਪਾਇਆ ਅਤੇ ਆਪਣੇ ਕੱਪੜੇ ਸੁੱਟਕੇ ਹਵਾ ਵਿੱਚ ਖੇਹ ਉਡਾਉਣ ਲੱਗੇ।"
23 E, clamando eles, e arrojando de si as vestes, e lançando pó para o ar,
24 ਫ਼ੇਰ ਸੈਨਾ ਅਧਿਕਾਰੀ ਨੇ ਸਿਪਾਹੀਆਂ ਨੂੰ ਪੌਲੁਸ ਨੂੰ ਸੈਨਾ ਭਵਨ ਅੰਦਰ ਲੈ ਜਾਣ ਦਾ ਹੁਕਮ ਦਿੱਤਾ। ਉਸ ਨੇ ਉਨ੍ਹਾਂ ਨੂੰ ਪੌਲੁਸ ਨੂੰ ਕੁੱਟਕੇ ਇਹ ਪੁੱਛਣ ਲਈ ਕਿਹਾ ਕਿ ਕੀ ਕਾਰਣ ਹੈ ਜੋ ਉਹ ਉਸ ਉੱਤੇ ਇੰਝ ਰੌਲਾ ਪਾ ਰਹੇ ਸਨ।"
24 O tribuno mandou que o levassem para a fortaleza, dizendo que o examinassem com açoites, para saber por que causa assim clamavam contra ele.
25 ਇਸ ਲਈ ਸਿਪਾਹੀਆਂ ਉਸ ਨੂੰ ਮਾਰਨ ਵਾਸਤੇ ਬੰਨ੍ਹ ਰਹੇ ਸਨ ਪਰ ਪੌਲੁਸ ਨੇ ਉੱਥੇ ਖੜ੍ਹੇ ਸੈਨਾ ਅਧਿਕਾਰੀ ਨੂੰ ਆਖਿਆ, “ਕੀ ਤੈਨੂੰ ਰੋਮੀ ਨਾਗਰਿਕ ਨੂੰ ਕੋੜੇ ਮਾਰਨ ਦਾ ਹੱਕ ਹੈ। ਜਿਸ ਦਾ ਕਿ ਕਸੂਰ ਵੀ ਸਾਬਿਤ ਨਾ ਹੋਇਆ ਹੋਵੇ?”"
25 E, quando o estavam atando com correias, disse Paulo ao centurião que ali estava: É-vos lícito açoitar um romano, sem ser condenado?
26 ਜਦੋਂ ਸੈਨਾ ਅਧਿਕਾਰੀ ਨੇ ਇਹ ਸੁਣਿਆ, ਤਾਂ ਉਹ ਸਰਦਾਰ ਕੋਲ ਗਿਆ ਅਤੇ ਉਸ ਨੂੰ ਇਸ ਬਾਰੇ ਕਿਹਾ। ਅਧਿਕਾਰੀ ਨੇ ਆਖਿਆ, “ਕੀ ਤੂੰ ਜਾਣਦਾ ਹੈਂ ਕਿ ਤੂੰ ਕੀ ਕਰ ਰਿਹਾ ਹੈਂ? ਇਹ ਆਦਮੀ ਇੱਕ ਰੋਮੀ ਨਾਗਰਿਕ ਹੈ।”"
26 E, ouvindo isto, o centurião foi, e anunciou ao tribuno, dizendo: Vê o que vais fazer, porque este homem é romano.
27 ਕਮਾਂਡਰ ਪੌਲੁਸ ਕੋਲ ਆਇਆ ਤੇ ਆਖਣ ਲੱਗਾ, “ਮੈਨੂੰ ਦੱਸ ਕਿ ਸੱਚੀ ਤੂੰ ਰੋਮ ਦਾ ਨਾਗਰਿਕ ਹੈ?” ਪੌਲੁਸ ਨੇ ਉੱਤਰ ਹਾਂ ਵਿੱਚ ਦਿੱਤਾ।"
27 E, vindo o tribuno, disse-lhe: Dize-me, és tu romano? E ele disse: Sim.
28 ਕਮਾਂਡਰ ਨੇ ਕਿਹਾ, “ਪਰ ਮੈਂ ਤਾਂ ਬਹੁਤ ਪੈਸਾ ਖਰਚ ਕੇ ਇਹ ਨਾਗਰਿਕਤਾ ਲਈ।” ਪਰ ਪੌਲੁਸ ਨੇ ਕਿਹਾ, “ਮੈਂ ਜਮਾਂਦਰੂ ਹੀ ਨਾਗਰਿਕ ਸੀ।”"
28 E respondeu o tribuno: Eu com grande soma de dinheiro alcancei este direito de cidadão. Paulo disse: Mas eu o sou de nascimento.
29 ਉਹ ਜੋ ਪੌਲੁਸ ਨੂੰ ਪ੍ਰਸ਼ਨ ਕਰਨ ਵੀ ਵਾਲੇ ਸਨ, ਝੱਟ ਉਸਤੋਂ ਦੂਰ ਚੱਲੇ ਗਏ। ਸਰਦਾਰ ਵੀ ਘਬਰਾਇਆ ਹੋਇਆ ਸੀ ਕਿਉਂਕਿ ਪੌਲੁਸ ਇੱਕ ਰੋਮੀ ਨਾਗਰਿਕ ਸੀ ਅਤੇ ਉਹ ਪਹਿਲਾਂ ਹੀ ਉਸ ਨੂੰ ਜੰਜ਼ੀਰਾਂ ਪਾ ਚੁੱਕਾ ਸੀ।"
29 E logo dele se apartaram os que o haviam de examinar; e até o tribuno teve temor, quando soube que era romano, visto que o tinha ligado.
30 ਪੌਲੁਸ ਦੀ ਯਹੂਦੀ ਆਗੂਆਂ ਨਾਲ ਗੱਲ-ਬਾਤ ਅਗਲੇ ਦਿਨ, ਅਸਲੀ ਕਾਰਣ ਜਾਨਣ ਲਈ, ਕਿ ਯਹੂਦੀ ਪੌਲੁਸ ਉੱਪਰ ਦੋਸ਼ ਕਿਉਂ ਲਾ ਰਹੇ ਸਨ, ਸਰਦਾਰ ਨੇ ਪੌਲੁਸ ਨੂੰ ਖੋਲ੍ਹ ਦਿੱਤਾ ਅਤੇ ਪ੍ਰਧਾਨ ਜਾਜਕਾਂ ਅਤੇ ਯਹੂਦੀ ਸਭਾ ਦੇ ਸਦੱਸਾਂ ਦੀ ਇਕੱਠੀ ਬੈਠਕ ਬੁਲਵਾਉਣ ਦਾ ਹੁਕਮ ਦਿੱਤਾ। ਫ਼ੇਰ ਪੌਲੁਸ ਨੂੰ ਲਿਆਕੇ ਉਨ੍ਹਾਂ ਦੇ ਸਾਹਮਣੇ ਖੜ੍ਹਾ ਕੀਤਾ।"
30 E no dia seguinte, querendo saber ao certo a causa por que era acusado pelos judeus, soltou-o das prisões, e mandou vir o principais dos sacerdotes, e todo o seu conselho; e, trazendo Paulo, o apresentou diante deles.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Atos 22, comparar traduções ou montar um estudo — tudo direto pelo WhatsApp.