Atos 23
Punjabi Bible (GL_PUNJABI) vs ARC
ARC Almeida Revista e Corrigida 2009
1 ਪੌਲੁਸ ਨੇ ਬੜੇ ਗਹੁ ਨਾਲ ਯਹੂਦੀ ਮਹਾ ਸਭਾ ਵੱਲ ਵੇਖਿਆ ਤੇ ਫ਼ਿਰ ਕਿਹਾ, “ਭਰਾਵੋ, ਮੈਂ ਅੱਜ ਦਿਨ ਤੱਕ ਪਰਮੇਸ਼ੁਰ ਦੇ ਅੱਗੇ ਆਪਣਾ ਪੂਰਾ ਜੀਵਨ ਉਹੀ ਕਰਕੇ ਬਿਤਾਇਆ ਹੈ। ਜੋ ਮੈਂ ਸੋਚਿਆ ਕਿ ਸਹੀ ਸੀ।”"
1 E, pondo Paulo os olhos no conselho, disse: Varões irmãos, até ao dia de hoje tenho andado diante de Deus com toda a boa consciência.
2 ਹਨਾਨਿਯਾਹ ਨਾਂ ਦਾ ਸਰਦਾਰ ਜਾਜਕ ਵੀ ਉੱਥੇ ਹੀ ਸੀ, ਜਦੋਂ ਉਸ ਨੇ ਪੌਲੁਸ ਨੂੰ ਇਹ ਆਖਦੇ ਸੁਣਿਆ ਤਾਂ ਜਿਹੜੇ ਆਦਮੀ ਪੌਲੁਸ ਦੇ ਕੋਲ ਖੜ੍ਹੇ ਸਨ, ਉਨ੍ਹਾਂ ਨੂੰ ਕਿਹਾ ਕਿ ਇਸਦੇ ਮੂੰਹ ਤੇ ਮਾਰੋ।"
2 Mas o sumo sacerdote, Ananias, mandou aos que estavam junto dele que o ferissem na boca.
3 ਪੌਲੁਸ ਨੇ ਹਨਾਨਿਯਾਹ ਨੂੰ ਆਖਿਆ, “ਪਰਮੇਸ਼ੁਰ ਤੈਨੂੰ ਵੀ ਕੁੱਟੇਗਾ। ਤੂੰ ਅਜਿਹੀ ਮੈਲੀ ਕੰਧ ਹੈਂ ਜਿਸ ਉੱਪਰ ਸਫ਼ੇਦ ਰੋਗਨ ਕੀਤਾ ਹੋਇਆ ਹੈ। ਜਦੋਂ ਤੂੰ ਉੱਥੇ ਬੈਠਾ ਮੂਸਾ ਦੀ ਸ਼ਰ੍ਹਾ ਮੁਤਾਬਕ ਮੇਰਾ ਨਿਆਂ ਕਰਦਾ ਹੈ ਤੂੰ ਉਨ੍ਹਾਂ ਨੂੰ ਆਖਿਆ ਕਿ ਉਹ ਮੈਨੂੰ ਕੁੱਟਣ। ਇਹ ਮੂਸਾ ਦੀ ਸ਼ਰ੍ਹਾ ਦੇ ਖਿਲਾਫ਼ ਹੈ।”"
3 Então, Paulo lhe disse: Deus te ferirá, parede branqueada! Tu estás aqui assentado para julgar-me conforme a lei e, contra a lei, me mandas ferir?
4 ਪੌਲੁਸ ਦੇ ਕੋਲ ਖੜ੍ਹੇ ਆਦਮੀਆਂ ਨੇ ਉਸ ਨੂੰ ਕਿਹਾ, “ਕੀ ਤੂੰ ਨਹੀਂ ਜਾਣਦਾ ਕਿ ਤੂੰ ਪਰਮੇਸ਼ੁਰ ਦੇ ਸਰਦਾਰ ਜਾਜਕ ਦੀ ਬੇਇੱਜ਼ਤੀ ਕਰ ਰਿਹਾ ਹੈਂ।”"
4 E os que ali estavam disseram: Injurias o sumo sacerdote de Deus?
5 ਪੌਲੁਸ ਨੇ ਕਿਹਾ, “ਭਰਾਵੋ। ਮੈਨੂੰ ਨਹੀਂ ਸੀ ਪਤਾ ਕਿ ਇਹ ਸਰਦਾਰ ਜਾਜਕ ਹੈ। ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ ਕਿ, ‘ਤੁਹਾਨੂੰ ਆਪਣੇ ਲੋਕਾਂ ਦੇ ਆਗੂਆਂ ਨੂੰ ਬੁਰਾ ਨਹੀਂ ਆਖਣਾ ਚਾਹੀਦਾ।’”"
5 E Paulo disse: Não sabia, irmãos, que era o sumo sacerdote; porque está escrito: Não dirás mal do príncipe do teu povo.
6 ਸਭਾ ਵਿੱਚ, ਕੁਝ ਲੋਕ ਸਦੂਕੀ ਸਨ ਅਤੇ ਕੁਝ ਫ਼ਰੀਸੀ। ਸੋ ਪੌਲੁਸ ਨੂੰ ਇੱਕ ਵਿੱਚਾਰ ਆਇਆ। ਸਭਾ ਵਿੱਚ, ਉਸ ਨੇ ਉੱਚੀ-ਉੱਚੀ ਰੌਲਾ ਪਾਇਆ, “ਭਰਾਵੋ, ਮੈਂ ਇੱਕ ਫ਼ਰੀਸੀ ਹਾਂ ਤੇ ਮੇਰਾ ਪਿਉ ਵੀ ਫ਼ਰੀਸੀ ਸੀ। ਮੇਰੇ ਉੱਪਰ ਇਸ ਲਈ ਮੁਕੱਦਮਾ ਚਲਾਇਆ ਜਾ ਰਿਹਾ ਹੈ ਕਿਉਂਕਿ ਮੈਂ ਮੁਰਦਿਆਂ ਦੇ ਜੀ ਉੱਠਣ ਵਿੱਚ ਵਿਸ਼ਵਾਸ ਕਰਦਾ ਹਾਂ।”"
6 E Paulo, sabendo que uma parte era de saduceus, e outra, de fariseus, clamou no conselho: Varões irmãos, eu sou fariseu, filho de fariseu! No tocante à esperança e ressurreição dos mortos sou julgado!
7 ਜਦੋਂ ਪੌਲੁਸ ਨੇ ਇਉਂ ਕਿਹਾ ਤਾਂ ਸਦੂਕੀਆਂ ਅਤੇ ਫ਼ਰੀਸੀਆਂ ਵਿੱਚ ਭਾਰੀ ਬਹਿਸ ਛਿੜ ਪਈ ਅਤੇ ਉਨ੍ਹਾਂ ਵਿੱਚ ਫ਼ੁੱਟ ਪੈ ਗਈ।"
7 E, havendo dito isto, houve dissensão entre os fariseus e saduceus; e a multidão se dividiu.
8 (ਸਦੂਕੀ ਵਿਸ਼ਵਾਸ ਕਰਦੇ ਸਨ ਕਿ ਕੋਈ ਜੀ ਉੱਠਣਾ ਨਹੀਂ ਹੈ। ਅਤੇ ਉਹ ਵਿਸ਼ਵਾਸ ਕਰਦੇ ਸਨ ਕਿ ਇੱਥੇ ਦੂਤ ਜਾਂ ਆਤਮਾ ਨਹੀਂ ਸਨ।)"
8 Porque os saduceus dizem que não há ressurreição, nem anjo, nem espírito; mas os fariseus reconhecem uma e outra coisa.
9 ਸਾਰੇ ਯਹੂਦੀਆਂ ਨੇ ਉੱਚੀ-ਉੱਚੀ ਸ਼ੋਰ ਮਚਾਉਣਾ ਸ਼ੁਰੂ ਕਰ ਦਿੱਤਾ। ਕੁਝ ਨੇਮ ਦੇ ਪ੍ਰਚਾਰਕ ਜੋ ਕਿ ਫ਼ਰੀਸੀ ਸਨ ਖੜ੍ਹੇ ਹੋਕੇ ਬਹਿਸ ਕਰਨ ਲੱਗੇ, “ਸਾਨੂੰ ਤਾਂ ਇਸ ਮਨੁੱਖ ਵਿੱਚ ਕੁਝ ਗਲਤ ਨਹੀਂ ਦਿਸਿਆ। ਇਹ ਸੰਭਵ ਹੈ ਕਿ ਇੱਕ ਆਤਮਾ ਜਾਂ ਇੱਕ ਦੂਤ ਬੋਲਿਆ ਹੋਵੇ।”"
9 E originou-se um grande clamor; e, levantando-se os escribas da parte dos fariseus, contendiam, dizendo: Nenhum mal achamos neste homem, e se algum espírito ou anjo lhe falou, não resistamos a Deus.
10 ਬਹਿਸ ਝਗੜ੍ਹੇ ਵਿੱਚ ਬਦਲ ਗਈ। ਸਰਦਾਰ ਘਬਰਾ ਗਿਆ ਕਿ ਯਹੂਦੀ ਪੌਲੁਸ ਦੇ ਚਿਥੜੇ ਕਰ ਦੇਣਗੇ। ਤਾਂ ਉਸ ਨੇ ਸਿਪਾਹੀਆਂ ਨੂੰ ਪੌਲੁਸ ਨੂੰ ਯਹੂਦੀਆਂ ਤੋਂ ਦੂਰ ਲੈ ਜਾਣ ਅਤੇ ਇਸ ਨੂੰ ਸੈਨਾ ਭਵਨ ਵਿੱਚ ਰੱਖਣ ਲਈ, ਕਿਹਾ।"
10 E, havendo grande dissensão, o tribuno, temendo que Paulo fosse despedaçado por eles, mandou descer a soldadesca, para que o tirassem do meio deles e o levassem para a fortaleza.
11 ਅਗਲੀ ਰਾਤ ਪ੍ਰਭੂ ਯਿਸੂ ਪੌਲੁਸ ਦੇ ਕੋਲ ਆਕੇ ਖੜ੍ਹਾ ਹੋ ਗਿਆ ਅਤੇ ਆਖਣ ਲੱਗਾ, “ਹੌਂਸਲਾ ਰੱਖ। ਤੂੰ ਯਰੂਸ਼ਲਮ ਦੇ ਲੋਕਾਂ ਨੂੰ ਮੇਰੇ ਬਾਰੇ ਦੱਸਿਆ ਹੈ। ਹੁਣ ਤੂੰ ਰੋਮ ਵਿੱਚ ਜਾਕੇ ਵੀ ਲੋਕਾਂ ਨੂੰ ਮੇਰੇ ਬਾਰੇ ਸਾਖੀ ਕਰ।”"
11 E, na noite seguinte, apresentando-se-lhe o Senhor, disse: Paulo, tem ânimo! Porque, como de mim testificaste em Jerusalém, assim importa que testifiques também em Roma.
12 ਕੁਝ ਯਹੂਦੀਆਂ ਨੇ ਪੌਲੁਸ ਨੂੰ ਮਾਰਨ ਦੀ ਵਿਉਂਤ ਬਣਾਈ ਅਗਲੇ ਦਿਨ ਦੀ ਸਵੇਰ ਕੁਝ ਯਹੂਦੀਆਂ ਨੇ ਪੌਲੁਸ ਦੇ ਵਿਰੁੱਧ ਸਾਜਿਸ਼ ਕੀਤੀ। ਉਨ੍ਹਾਂ ਨੇ ਆਪੋ ਵਿੱਚ ਹੀ ਮਤਾ ਪਕਾਇਆ ਕਿ ਜਦ ਤੱਕ ਉਹ ਪੌਲੁਸ ਨੂੰ ਮਾਰ ਨਾ ਮੁਕਾਉਣਗੇ ਉਹ ਕੁਝ ਵੀ ਨਹੀਂ ਖਾਣ ਪੀਣਗੇ।"
12 Quando já era dia, alguns dos judeus fizeram uma conspiração e juraram dizendo que não comeriam nem beberiam enquanto não matassem a Paulo.
13 ਚਾਲ੍ਹੀਆਂ ਤੋਂ ਵੱਧ ਯਹੂਦੀਆਂ ਨੇ ਇਹ ਸਾਜਿਸ਼ ਰਚੀ।"
13 E eram mais de quarenta os que fizeram esta conjuração.
14 ਇਹ ਯਹੂਦੀ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਕੋਲ ਗਏ ਅਤੇ ਆਖਿਆ, “ਅਸੀਂ ਸੌਂਹ ਖਾਧੀ ਹੈ ਕਿ ਓਨਾ ਚਿਰ ਅਸੀਂ ਕੁਝ ਨਾ ਖਾਵਾਂਗੇ ਅਤੇ ਨਾ ਪੀਵਾਂਗੇ ਜਦ ਤੱਕ ਕਿ ਅਸੀਂ ਪੌਲੁਸ ਨੂੰ ਨਾ ਮਾਰ ਦੇਈਏ।"
14 Estes foram ter com os principais dos sacerdotes e anciãos e disseram: Conjuramo-nos, sob pena de maldição, a nada provarmos até que matemos a Paulo.
15 ਇਸ ਲਈ ਹੁਣ ਤੁਸੀਂ ਸੈਨਾ ਦੇ ਸਰਦਾਰ ਨੂੰ ਇੱਕ ਸੰਯੁਕਤ ਸੁਨੇਹਾ ਭੇਜੋ ਕਿ ਉਹ ਉਸ ਨੂੰ ਤੁਹਾਡੇ ਅੱਗੇ ਪੇਸ਼ ਕਰੇ ਅਤੇ ਉਸ ਨੂੰ ਮਨਵਾਓ ਕਿ ਤੁਸੀਂ ਪੌਲੁਸ ਦੀ ਪੂਰੀ ਤਰ੍ਹਾਂ ਪੁੱਛ-ਗਿੱਛ ਕਰਨਾ ਚਾਹੁੰਦੇ ਹੋ। ਜਦੋਂ ਉਹ ਉਸ ਨੂੰ ਤੁਹਾਡੇ ਵੱਲ ਲਿਆ ਰਿਹਾ ਹੋਵੇਗਾ ਤਾਂ ਅਸੀਂ ਪੌਲੁਸ ਨੂੰ ਰਸਤੇ ਵਿੱਚ ਹੀ ਜਾਨੋਂ ਮਾਰ ਮੁਕਾਵਾਂਗੇ।”"
15 Agora, pois, vós, com o conselho, rogai ao tribuno que vo-lo traga amanhã, como querendo saber mais alguma coisa de seus negócios, e, antes que chegue, estaremos prontos para o matar.
16 ਪਰ ਪੌਲੁਸ ਦੇ ਭਾਂਣਜੇ ਨੂੰ ਇਸ ਸਾਜਿਸ਼ ਦਾ ਪਤਾ ਲੱਗ ਗਿਆ। ਤਾਂ ਉਹ ਸੈਨਾ ਭਵਨ ਵਿੱਚ ਗਿਆ ਅਤੇ ਪੌਲੁਸ ਨੂੰ ਇਸ ਬਾਰੇ ਦੱਸ ਦਿੱਤਾ।"
16 E o filho da irmã de Paulo, tendo ouvido acerca desta cilada, foi, e entrou na fortaleza, e o anunciou a Paulo.
17 ਤਦ ਪੌਲੁਸ ਨੇ ਇੱਕ ਸੈਨਾ ਅਧਿਕਾਰੀ ਨੂੰ ਸੱਦਿਆ ਅਤੇ ਕਿਹਾ, “ਇਸ ਨੌਜਵਾਨ ਨੂੰ ਕਮਾਂਡਰ ਕੋਲ ਲੈ ਜਾਵੋ। ਇਹ ਇੱਕ ਸੁਨੇਹਾ ਲੈ ਕੇ ਆਇਆ ਹੈ।”"
17 E Paulo, chamando a si um dos centuriões, disse: Leva este jovem ao tribuno, porque tem alguma coisa que lhe comunicar.
18 ਤਾਂ ਉਹ ਸੈਨਾ-ਅਧਿਕਾਰੀ ਉਸ ਦੇ ਭਾਣਜੇ ਨੂੰ ਸੈਨਾ ਅਧਿਕਾਰੀ ਕੋਲ ਲੈ ਗਿਆ ਤਾਂ ਉਸ ਨੇ ਕਿਹਾ, “ਕੈਦੀ ਪੌਲੁਸ ਨੇ ਮੈਨੂੰ ਇਸ ਨੌਜੁਆਨ ਨੂੰ ਤੁਹਾਡੇ ਕੋਲ ਲਿਆਉਣ ਨੂੰ ਆਖਿਆ ਹੈ, ਕਿਉਂਕਿ ਉਹ ਤੁਹਾਨੂੰ ਕੁਝ ਦੱਸਣਾ ਚਾਹੁੰਦਾ ਹੈ।”"
18 Tomando-o ele, pois, o levou ao tribuno e disse: O preso Paulo, chamando-me a si, me rogou que te trouxesse este jovem, que tem alguma coisa que dizer-te.
19 ਸੈਨਾ ਅਧਿਕਾਰੀ ਨੇ ਉਸਦਾ ਹੱਥ ਫ਼ੜਿਆ ਅਤੇ ਉਸ ਨੂੰ ਇੱਕ ਇੱਕਾਂਤ ਜਗ਼੍ਹਾ ਤੇ ਲੈ ਗਿਆ ਤੇ ਆਖਿਆ, “ਤੂੰ ਮੈਨੂੰ ਕੀ ਦੱਸਣਾ ਚਾਹੁੰਦਾ ਹੈ?”"
19 E o tribuno, tomando- o pela mão e pondo-se à parte, perguntou-lhe em particular: Que tens que me contar?
20 ਉਸ ਨੌਜਵਾਨ ਨੇ ਕਿਹਾ, “ਯਹੂਦੀਆਂ ਨੇ ਇਹ ਵਿਉਂਤ ਬਣਈ ਹੈ ਕਿ ਉਹ ਕੱਲ ਪੌਲੁਸ ਨੂੰ ਮਹਾਂ ਸਭਾ ਦੇ ਵਿੱਚ ਲਿਆਉਣ ਲਈ ਤੁਹਾਨੂੰ ਕਹਿਣਗੇ ਅਤੇ ਉਹ ਤੁਹਾਨੂੰ ਇਹ ਕਹਿਣਗੇ ਕਿ ਉਹ ਪੌਲੁਸ ਕੋਲੋਂ ਕੁਝ ਹੋਰ ਸਵਾਲ ਪੁੱਛਣਾ ਚਾਹੁੰਦੇ ਹਨ।"
20 E disse ele: Os judeus se concertaram rogar-te que amanhã leves Paulo ao conselho como tendo de inquirir dele mais alguma coisa ao certo.
21 ਪਰ ਤੁਸੀਂ ਉਨ੍ਹਾਂ ਤੇ ਵਿਸ਼ਵਾਸ ਨਾ ਕਰਨਾ ਕਿਉਂਕਿ ਚਾਲੀ ਤੋਂ ਵੱਧੇਰੇ ਯਹੂਦੀ ਛੁੱਪੇ ਹੋਏ ਹਨ ਤਾਂ ਜੋ ਉਹ ਪੌਲੁਸ ਨੂੰ ਰਸਤੇ ਵਿੱਚ ਹੀ ਖਤਮ ਕਰ ਦੇਣ। ਉਨ੍ਹਾਂ ਨੇ ਇੱਕ ਗੰਭੀਰ ਸੌਂਹ ਖਾਧੀ ਹੈ ਕਿ ਉਹ ਉਦੋਂ ਤੱਕ ਕੁਝ ਨਹੀਂ ਖਾਣਗੇ ਤੇ ਨਾ ਪੀਣਗੇ ਜਦ ਤੱਕ ਉਹ ਪੌਲੁਸ ਨੂੰ ਨਹੀਂ ਮਾਰ ਦਿੰਦੇ। ਸੋ ਉਹ ਹੁਣ ਤੁਹਾਡੀ ਸਹਿਮਤੀ ਦੀ ਉਡੀਕ ਵਿੱਚ ਹਨ।”"
21 Mas tu não os creias, porque mais de quarenta homens dentre eles lhe andam armando ciladas, os quais se obrigaram, sob pena de maldição, a não comerem nem beberem até que o tenham morto; e já estão apercebidos, esperando de ti promessa.
22 ਸਰਦਾਰ ਨੇ ਉਸ ਨੂੰ ਕਿਹਾ, “ਕਿਸੇ ਨੂੰ ਨਾ ਦੱਸੀਂ ਕਿ ਤੂੰ ਮੈਨੂੰ ਇਸ ਵਿਉਂਤ ਬਾਰੇ ਦੱਸ ਦਿੱਤਾ ਹੈ ਅਤੇ ਉਸ ਨੇ ਉਸ ਨੂੰ ਭੇਜ ਦਿੱਤਾ।”"
22 Então, o tribuno despediu o jovem, mandando-lhe que a ninguém dissesse que lhe havia contado aquilo.
23 ਪੌਲੁਸ ਨੂੰ ਕੈਸਰਿਯਾ ਵਿੱਚ ਭੇਜਣਾ ਤਦ ਕਮਾਂਡਰ ਨੇ ਦੋ ਸੂਬੇਦਾਰਾਂ ਨੂੰ ਬੁਲਵਾਇਆ ਅਤੇ ਕਿਹਾ, “ਮੈਨੂੰ ਕੁਝ ਆਦਮੀ ਕੈਸਰਿਯਾ ਜਾਣ ਲਈ ਚਾਹੀਦੇ ਹਨ। ਤੁਸੀਂ ਦੋ ਸੌ ਸਿਪਾਹੀ ਤਿਆਰ ਰੱਖੋ, ਸੱਤਰ ਸਿਪਾਹੀ ਘੋੜਿਆਂ ਤੇ ਅਤੇ ਦੋ ਸੌ ਆਦਮੀ ਭਾਲੇ ਬਰਦਾਰ। ਇਨ੍ਹਾਂ ਨੂੰ ਅੱਜ ਰਾਤ ਨੌ ਵਜੇ ਰਵਾਨਾ ਕਰਨ ਲਈ ਤਿਆਰ ਰੱਖਣਾ।"
23 E, chamando dois centuriões, lhes disse: Aprontai para as três horas da noite duzentos soldados, e setenta de cavalo, e duzentos lanceiros para irem até Cesareia;
24 ਪੌਲੁਸ ਦੀ ਸਵਾਰੀ ਲਈ ਵੀ ਕੁਝ ਘੋੜਿਆਂ ਦਾ ਇੰਤਜ਼ਾਮ ਕਰੋ। ਉਸ ਨੂੰ ਪੂਰੀ ਸੁਰੱਖਿਆ ਨਾਲ ਫ਼ੇਲਿਕਸ ਹਾਕਮ ਦੇ ਕੋਲ ਪਹੁੰਚਾਣਾ ਹੈ।”"
24 e aparelhai cavalgaduras, para que, pondo nelas a Paulo, o levem salvo ao governador Félix.
25 ਸੈਨਾ ਅਧਿਕਾਰੀ ਨੇ ਇੱਕ ਚਿੱਠੀ ਲਿਖੀ ਜੋ ਇਸ ਤਰ੍ਹਾਂ ਸੀ;"
25 E escreveu uma carta que continha isto:
26 ਕਲੌਦਿਯੁਸ ਲੁਸਿਯਸ ਦੇ ਹਾਕਮ ਫ਼ੇਲਿਕਸ ਬਹਾਦੁਰ ਨੂੰ ਪ੍ਰਣਾਮ।"
26 Cláudio Lísias a Félix, potentíssimo governador, saúde.
27 ਯਹੂਦੀਆਂ ਨੇ ਉਸ ਨੂੰ ਗਿਰਫ਼ਤਾਰ ਕਰ ਲਿਆ ਅਤੇ ਇਸ ਨੂੰ ਮਾਰਨ ਹੀ ਵਾਲੇ ਸਨ, ਪਰ ਜਦੋਂ ਮੈਨੂੰ ਪਤਾ ਲੱਗਾ ਕਿ ਉਹ ਇੱਕ ਰੋਮੀ ਨਾਗਰਿਕ ਹੈ, ਮੈਂ ਉਸੇ ਵਕਤ ਆਪਣੇ ਸਿਪਾਹੀਆਂ ਨਾਲ ਗਿਆ ਅਤੇ ਉਸ ਨੂੰ ਬਚਾਇਆ।"
27 Este homem foi preso pelos judeus; e, estando já a ponto de ser morto por eles, sobrevim eu com a soldadesca e o livrei, informado de que era romano.
28 ਮੈਂ ਇਹ ਜਾਨਣਾ ਚਾਹੁੰਦਾ ਸੀ ਕਿ ਉਨ੍ਹਾਂ ਕਿਸ ਕਾਰਣ ਉਸ ਉੱਪਰ ਇਲਜ਼ਾਮ ਲਗਾਏ, ਇਸ ਲਈ ਮੈਂ ਉਸ ਨੂੰ ਉਨ੍ਹਾਂ ਦੀ ਸਭਾ ਵਿੱਚ ਲੈ ਗਿਆ।"
28 Querendo saber a causa por que o acusavam, o levei ao seu conselho.
29 ਉੱਥੋਂ ਮੈਨੂੰ ਇਹ ਪਤਾ ਲੱਗਾ; ਯਹੂਦੀਆਂ ਨੇ ਪੌਲੁਸ ਉੱਤੇ ਆਪਣੀ ਖੁਦ ਦੀ ਸ਼ਰ੍ਹਾ ਸੰਬੰਧੀ ਇਲਜ਼ਾਮ ਲਾਏ ਹਨ। ਪਰ ਉਨ੍ਹਾਂ ਵਿੱਚੋਂ ਕੋਈ ਵੀ ਇਹੋ ਜਿਹਾ ਦਾਵ੍ਹਾ ਨਹੀਂ ਸੀ ਜੋ ਉਸ ਦੇ ਕਤਲ ਜਾਂ ਕੈਦ ਦਾ ਕਾਰਣ ਹੁੰਦਾ।"
29 E achei que o acusavam de algumas questões da sua lei, mas que nenhum crime havia nele digno de morte ou de prisão.
30 ਮੈਨੂੰ ਪਤਾ ਲੱਗਾ ਕਿ ਕੁਝ ਯਹੂਦੀਆਂ ਨੇ ਉਸ ਦੇ ਖਿਲਾਫ਼ ਸਾਜਿਸ਼ ਕੀਤੀ ਹੈ। ਇਸ ਲਈ ਮੈਂ ਉਸ ਨੂੰ ਤੁਹਾਡੇ ਕੋਲ ਭੇਜ ਦਿੱਤਾ ਹੈ। ਮੈਂ ਉਨ੍ਹਾਂ ਯਹੂਦੀਆਂ ਨੂੰ ਉਹ ਇਲਜ਼ਾਮ ਦੱਸਣ ਲਈ ਵੀ ਕਿਹਾ ਹੈ ਜੋ ਉਨ੍ਹਾਂ ਕੋਲ ਇਸਦੇ ਵਿਰੁੱਧ ਹਨ।"
30 E, sendo-me notificado que os judeus haviam de armar ciladas a esse homem, logo to enviei, mandando também aos acusadores que perante ti digam o que tiverem contra ele. Passa bem.
31 ਸਿਪਾਹੀਆਂ ਨੂੰ ਜਿਵੇਂ ਕਿਹਾ ਗਿਆ ਸੀ ਉਨ੍ਹਾਂ ਨੇ ਉਵੇਂ ਹੀ ਕੀਤਾ। ਸਿਪਾਹੀ ਉਸ ਰਾਤ ਉਸ ਨੂੰ ਅੰਤਿਪਤ੍ਰਿਸ ਸ਼ਹਿਰ ਵਿੱਚ ਲੈ ਗਏ।"
31 Tomando, pois, os soldados a Paulo, como lhes fora mandado, o trouxeram de noite a Antipátride.
32 ਅਗਲੇ ਦਿਨ ਘੁੜਸਵਾਰ ਸਿਪਾਹੀ ਪੌਲੁਸ ਦੇ ਨਾਲ ਕੈਸਰਿਯਾ ਨੂੰ ਗਏ। ਪਰ ਬਾਕੀ ਦੇ ਸਿਪਾਹੀ ਅਤੇ ਭਾਲਾ ਬਰਦਾਰ ਸੈਨਾ ਭਵਨ ਵਿੱਚ ਵਾਪਸ ਮੁੜ ਗਏ।"
32 No dia seguinte, deixando aos de cavalo irem com ele, tornaram à fortaleza;
33 ਘੁੜਸਵਾਰ ਸਿਪਾਹੀ ਕੈਸਰਿਯਾ ਨੂੰ ਗਏ ਅਤੇ ਉਹ ਚਿਠੀ ਰਾਜਪਾਲ ਫ਼ੇਲਿਕਸ ਨੂੰ ਦਿੱਤੀ। ਉਸਤੋਂ ਬਾਅਦ ਉਨ੍ਹਾਂ ਨੇ ਪੌਲੁਸ ਨੂੰ ਉਸ ਦੇ ਹਵਾਲੇ ਕਰ ਦਿੱਤਾ।"
33 os quais, logo que chegaram a Cesareia e entregaram a carta ao governador, lhe apresentaram Paulo.
34 ਹਾਕਮ ਨੇ ਚਿਠੀ ਪੜ੍ਹਕੇ ਪੌਲੁਸ ਨੂੰ ਕਿਹਾ, “ਤੂੰ ਕਿਸ ਦੇਸ਼ ਦਾ ਹੈਂ?” ਉਹ ਜਾਣ ਗਿਆ ਕਿ ਪੌਲੁਸ ਕਿਲਿਕਿਯਾ ਸ਼ਹਿਰ ਨਾਲ ਸੰਬੰਧਿਤ ਹੈ।"
34 E o governador, lida a carta, perguntou de que província era; e, sabendo que era da Cilícia,
35 ਹਾਕਮ ਨੇ ਕਿਹਾ, “ਪਹਿਲੇ ਤੇਰੇ ਮੁੱਦਈ ਵੀ ਆ ਜਾਣ ਫ਼ਿਰ ਮੈਂ ਤੇਰੀ ਸੁਣਾਂਗਾ।” ਫ਼ਿਰ ਰਾਜਪਾਲ ਨੇ ਪੌਲੁਸ ਨੂੰ ਹੇਰੋਦੇਸ ਦੇ ਮਹਿਲ ਵਿੱਚ ਨਜ਼ਰਬੰਦ ਰੱਖਣ ਦਾ ਹੁਕਮ ਦਿੱਤਾ।"
35 disse: Ouvir-te-ei quando também aqui vierem os teus acusadores. E mandou que o guardassem no pretório de Herodes.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Atos 23, comparar traduções ou montar um estudo — tudo direto pelo WhatsApp.