Atos 24

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਯਹੂਦੀਆਂ ਨੇ ਪੌਲੁਸ ਨੂੰ ਮੁਲਜਮ ਠਹਿਰਾਇਆ ਪੰਜਾਂ ਦਿਨਾਂ ਬਾਅਦ ਹਨਾਨਿਯਾਹ ਨਾਂ ਦਾ ਸਰਦਾਰ ਜਾਜਕ ਕੈਸਰਿਯਾ ਵਿੱਚ ਆਇਆ ਅਤੇ ਆਪਣੇ ਨਾਲ ਕੁਝ ਬਜ਼ੁਰਗ ਯਹੂਦੀ ਆਗੂਆਂ ਅਤੇ ਤਰਤੁੱਲੁਸ ਨਾਂ ਦੇ ਇੱਕ ਵਕੀਲ ਨੂੰ ਵੀ ਲਿਆਇਆ। ਉਹ ਕੈਸਰਿਯਾ ਨੂੰ ਪੌਲੁਸ ਦੇ ਖਿਲਾਫ਼ ਰਾਜਪਾਲ ਅੱਗੇ ਦੋਸ਼ ਦੱਸਣ ਲਈ ਗਏ।"
1 E, cinco dias depois, o sumo sacerdote Ananias desceu com os anciãos, e um certo Tértulo, orador, os quais compareceram perante o presidente contra Paulo.
2 ਜਦੋਂ ਪੌਲੁਸ ਨੂੰ ਅੰਦਰ ਬੁਲਾਇਆ ਗਿਆ, ਤਰਤੁੱਲੁਸ ਨੇ ਪੌਲੁਸ ਦੇ ਵਿਰੁੱਧ ਇਲਜਾਮ ਦੱਸਣੇ ਸ਼ੁਰੂ ਕੀਤੇ। ਤਰਤੁੱਲੁਸ ਨੇ ਕਿਹਾ, “ਹੇ ਫ਼ੇਲਿਕਸ ਬਹਾਦੁਰ। ਅਸੀਂ ਤੇ ਸਾਡੇ ਲੋਕ ਤੁਹਾਡੇ ਕਾਰਣ ਬੜੀ ਸ਼ਾਂਤੀ ਭੋਗਦੇ ਹਾਂ ਅਤੇ ਸਾਡੇ ਦੇਸ਼ ਵਿੱਚ ਬਹੁਤ ਸਾਰੇ ਗਲਤ ਕੰਮ ਤੁਹਾਡੀ ਸਿਆਣਪ ਦੇ ਕਦਮਾਂ ਕਰਕੇ ਠੀਕ ਕੀਤੇ ਜਾਂਦੇ ਹਨ।"
2 E, sendo chamado, Tértulo começou a acusá-lo, dizendo: Visto como por ti temos tanta paz e por tua prudência se fazem a este povo muitos e louváveis serviços,
3 ਹਰ ਜਗ਼੍ਹਾ ਅਤੇ ਹਰ ਵੇਲੇ ਅਸੀਂ ਇਹ ਗੱਲਾਂ ਵੱਡੀ ਸ਼ੁਕਰਗੁਜ਼ਾਰੀ ਨਾਲ ਲੈਂਦੇ ਹਾਂ।"
3 Sempre e em todo o lugar, ó potentíssimo Félix, com todo o agradecimento o queremos reconhecer.
4 ਪਰ ਹੁਣ ਮੈਂ ਤੁਹਾਡਾ ਜ਼ਿਆਦਾ ਸਮਾਂ ਨਾ ਲੈਂਦਾ ਹੋਇਆ ਸਿਰਫ਼ ਕੁਝ ਸ਼ਬਦ ਕਹਾਂਗਾ, ਕਿਰਪਾ ਕਰਕੇ ਸਹਿਜਤਾ ਨਾਲ ਸੁਣੋ।"
4 Mas, para que não te detenha muito, rogo-te que, conforme a tua eqüidade, nos ouças por pouco tempo.
5 ਇਹ ਆਦਮੀ ਮੁਸੀਬਤਾਂ ਖੜ੍ਹੀਆਂ ਕਰਨ ਵਾਲਾ ਹੈ। ਇਹ ਦੁਨੀਆਂ ਭਰ ਵਿੱਚ ਜਿੱਥੇ ਵੀ ਯਹੂਦੀ ਵੱਸਦੇ ਹਨ, ਜਾਕੇ ਮੁਸੀਬਤਾਂ ਖੜ੍ਹੀਆਂ ਕਰਦਾ ਹੈ। ਇਹ ਨਾਸਰੀਆਂ ਦੇ ਧੜੇ ਦਾ ਆਗੂ ਹੈ।"
5 Temos achado que este homem é uma peste, e promotor de sedições entre todos os judeus, por todo o mundo; e o principal defensor da seita dos nazarenos;
6 ਇਹ ਮੰਦਰ ਨੂੰ ਵੀ ਅਪਵਿੱਤਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਅਸੀਂ ਇਸ ਨੂੰ ਗਿਰਫ਼ਤਾਰ ਕਰ ਲਿਆ।”"
6 O qual intentou também profanar o templo; e nós o prendemos, e conforme a nossa lei o quisemos julgar.
7 ਬਾਕੀ ਯਹੂਦੀ ਵੀ ਸਹਿਮਤ ਹੋਏ ਅਤੇ ਆਖਿਆ ਕਿ ਜੋ ਗੱਲਾਂ ਤਰਤੁਮਸ ਨੇ ਆਖੀਆਂ ਸਨ ਉਹ ਸੱਚ ਸਨ।"
7 Mas, sobrevindo o tribuno Lísias, no-lo tirou de entre as mãos com grande violência,
8 ਫ਼ੇਲਿਕੁਸ ਅੱਗੇ ਪੌਲੁਸ ਆਪਣੇ ਆਪ ਨੂੰ ਬਚਾਉਂਦਾ ਫ਼ੇਰ ਹਾਕਮ ਨੇ ਪੌਲੁਸ ਨੂੰ ਬੋਲਣ ਲਈ ਇਸ਼ਾਰਾ ਕੀਤਾ। ਪੌਲੁਸ ਨੇ ਆਖਿਆ, “ਰਾਜਪਾਲ ਫ਼ੇਲਿਕੁਸ, ਮੈਨੂੰ ਪਤਾ ਹੈ ਕਿ ਤੂੰ ਬਹੁਤ ਸਾਲਾਂ ਤੋਂ ਇਸ ਦੇਸ਼ ਦੇ ਮੁਨਸਫ਼ ਹੈਂ, ਇਸ ਲਈ ਮੈਂ ਤੇਰੇ ਅੱਗੇ ਆਪਣੀ ਸਫ਼ਾਈ ਪੇਸ਼ ਕਰਨ ਲਈ ਖੁਸ਼ ਹਾਂ।"
8 Mandando aos seus acusadores que viessem a ti; e dele tu mesmo, examinando-o, poderás entender tudo o de que o acusamos.
9 ਮੈਂ ਯਰੂਸ਼ਲਮ ਵਿੱਚ ਸਿਰਫ਼ ਬਾਰ੍ਹਾਂ ਦਿਨ ਪਹਿਲੇ ਉਪਾਸਨਾ ਕਰਨ ਗਿਆ ਤੁਸੀਂ ਇਹ ਜਾਣ ਸੱਕਦੇ ਹੋ ਕਿ ਇਹ ਗੱਲ ਸੱਚ ਹੈ।"
9 E também os judeus consentiam, dizendo serem estas coisas assim.
10 ਇਹ ਯਹੂਦੀ ਜੋ ਮੈਨੂੰ ਦੋਸ਼ੀ ਠਹਿਰਾ ਰਹੇ ਹਨ ਇਨ੍ਹਾਂ ਨੇ ਮੈਨੂੰ ਕਦੇ ਵੀ ਕਿਸੇ ਨਾਲ ਮੰਦਰ ਵਿੱਚ ਵਿਵਾਦ ਕਰਦਿਆਂ, ਲੋਕਾਂ ਲਈ ਮੁਸੀਬਤਾਂ ਖੜ੍ਹੀਆਂ ਕਰਦਿਆਂ, ਪ੍ਰਾਰਥਨਾ ਸਥਾਨਾਂ ਵਿੱਚ ਜਾਂ ਕਿਸੇ ਸਥਾਨ ਤੇ ਕੁਝ ਕਰਦਿਆਂ ਨਹੀਂ ਵੇਖਿਆ।"
10 Paulo, porém, fazendo-lhe o presidente sinal que falasse, respondeu: Porque sei que já vai para muitos anos que desta nação és juiz, com tanto melhor ânimo respondo por mim.
11 ਇਹ ਜੋ ਹੁਣ ਮੇਰੇ ਸਿਰ ਦੋਸ਼ ਮੜ੍ਹ ਰਹੇ ਹਨ, ਇਹ ਸਾਬਿਤ ਨਹੀਂ ਕਰ ਸੱਕਦੇ।"
11 Pois bem podes saber que não há mais de doze dias que subi a Jerusalém a adorar;
12 “ਪਰ ਮੈਂ ਤੁਹਾਡੇ ਸਾਹਮਣੇ ਸਵੀਕਾਰਦਾ ਹਾਂ; ਮੈਂ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੀ ਉਪਾਸਨਾ, ਚੇਲੇ ਦੀ ਤਰ੍ਹਾਂ, ਯਿਸੂ ਦੇ ਤਰੀਕੇ ਨਾਲ, ਕਰਦਾ ਹਾਂ। ਉਹ ਆਖਦੇ ਹਨ ਕਿ ਯਿਸੂ ਦਾ ਰਾਹ ਸਹੀ ਰਾਹ ਨਹੀਂ ਹੈ। ਪਰ ਮੈਂ ਉਨ੍ਹਾਂ ਸਾਰੀਆਂ ਗੱਲਾਂ ਵਿੱਚ ਵਿਸ਼ਵਾਸ ਰੱਖਦਾ ਹਾਂ ਜੋ ਕਿ ਮੂਸਾ ਦੀ ਸ਼ਰ੍ਹਾ ਵਿੱਚ, ਨਬੀਆਂ ਦੀਆਂ ਕਿਤਾਬਾਂ ਵਿੱਚ ਲਿਖੀਆਂ ਹੋਈਆਂ ਹਨ।"
12 E não me acharam no templo falando com alguém, nem amotinando o povo nas sinagogas, nem na cidade.
13 ਮੈਂ ਵੀ ਪਰਮੇਸ਼ੁਰ ਤੋਂ ਉਹੀ ਆਸ ਰੱਖਦਾ ਹਾਂ ਜਿਸਦੀ ਇਹ ਖੁਦ ਰੱਖਦੇ ਹਨ ਕਿ ਧਰਮੀ ਜਾਂ ਕੁਧਰਮੀ ਸਭ ਦਾ ਮੌਤ ਤੋਂ ਜੀ ਉੱਠਣਾ ਹੋਵੇਗਾ।"
13 Nem tampouco podem provar as coisas de que agora me acusam.
14 ਇਸ ਲਈ ਮੈਂ ਹਮੇਸ਼ਾ ਉਹੀ ਕਰਨ ਦੀ ਕੋਸ਼ਿਸ਼ ਕਰਦਾ ਹਾਂ ਜੋ ਮੈਂ ਵਿਸ਼ਵਾਸ ਕਰਦਾ ਹਾਂ ਕਿ ਪਰਮੇਸ਼ੁਰ ਅਤੇ ਮਨੁੱਖਾਂ ਦੇ ਸਾਹਮਣੇ ਸਹੀ ਹੈ।"
14 Mas confesso-te isto que, conforme aquele caminho que chamam seita, assim sirvo ao Deus de nossos pais, crendo tudo quanto está escrito na lei e nos profetas.
15 “ਬਹੁਤ ਸਾਲ ਮੈਂ ਇੱਥੋਂ, ਯਰੂਸ਼ਲਮ ਤੋਂ ਦੂਰ ਰਿਹਾ ਹਾਂ। ਮੈਂ ਇੱਥੇ ਆਪਣੇ ਲੋਕਾਂ ਨੂੰ ਪੈਸੇ ਦੇਣ ਅਤੇ ਪਰਮੇਸ਼ੁਰ ਨੂੰ ਬਲੀਆਂ ਚੜ੍ਹਾਉਣ ਲਈ ਆਇਆ ਹਾਂ।"
15 Tendo esperança em Deus, como estes mesmos também esperam, de que há de haver ressurreição de mortos, assim dos justos como dos injustos.
16 ਕੁਝ ਯਹੂਦੀਆਂ ਨੇ ਮੈਨੂੰ ਮੰਦਰ ਤੇ ਵੇਖਿਆ, ਜਦੋਂ ਅਜੇ ਮੈਂ ਸ਼ੁੱਧਤਾ ਦੀ ਰਸਮ ਪੂਰੀ ਕਰ ਰਿਹਾ ਸੀ। ਮੈਂ ਕੋਈ ਵੀ ਫ਼ਸਾਦ ਖੜ੍ਹਾ ਨਹੀਂ ਸੀ ਕੀਤਾ ਅਤੇ ਨਾ ਹੀ ਮੇਰੇ ਆਸ-ਪਾਸ ਭੀੜ ਇਕੱਠੀ ਹੋਈ ਸੀ।"
16 E por isso procuro sempre ter uma consciência sem ofensa, tanto para com Deus como para com os homens.
17 ਪਰ ਉੱਥੇ ਕੁਝ ਯਹੂਦੀ ਅਸਿਯਾ ਤੋਂ ਸਨ। ਉਨ੍ਹਾਂ ਨੂੰ ਪਹਿਲਾਂ ਮੇਰੇ ਤੇ ਇਲਜ਼ਾਮ ਲਾਉਣ ਲਈ ਇੱਥੇ ਹੋਣਾ ਚਾਹੀਦਾ ਸੀ, ਜੇਕਰ ਸੱਚ ਮੁੱਚ ਹੀ ਮੈਂ ਕੁਝ ਵੀ ਗਲਤ ਕੀਤਾ ਹੈ। ਕਿਉਂਕਿ ਸਿਰਫ਼ ਉਹੀ ਉਸ ਵਕਤ ਉੱਥੇ ਮੌਜ਼ੂਦ ਸਨ।"
17 Ora, muitos anos depois, vim trazer à minha nação esmolas e ofertas.
18 ਇਨ੍ਹਾਂ ਯਹੂਦੀਆਂ ਨੂੰ ਇੱਥੇ ਪੁੱਛੋ ਕਿ ਭਲਾ ਉਨ੍ਹਾਂ ਨੇ ਯਰੂਸ਼ਲਮ ਵਿੱਚ ਜਦੋਂ ਮੈਂ ਸਭਾ ਦੇ ਅੱਗੇ ਹਾਜ਼ਰ ਸਾਂ ਤਾਂ ਕੀ ਮੇਰੇ ਵਿੱਚ ਕੋਈ ਬੁਰਿਆਈ ਵੇਖੀ ਸੀ?"
18 Nisto me acharam já santificado no templo, não em ajuntamentos, nem com alvoroços, uns certos judeus da Ásia,
19 ਉਹ ਮੇਰੇ ਉੱਤੇ ਸਿਰਫ਼ ਇੱਕੋ ਗੱਲ ਦਾ ਇਲਜ਼ਾਮ ਲਾ ਸੱਕਦੇ ਹਨ, ‘ਜੋ ਮੈਂ ਉਨ੍ਹਾਂ ਅੱਗੇ ਖਲੋਤਿਆਂ ਆਖਿਆ। ਤੁਸੀਂ ਅੱਜ ਮੇਰਾ ਨਿਆਂ ਕਰ ਰਹੇ ਹੋ ਕਿਉਂਕਿ ਮੈਂ ਵਿਸ਼ਵਾਸ ਕਰਦਾ ਹਾਂ ਕਿ ਲੋਕਾਂ ਦਾ ਜੀ ਉੱਠਣਾ ਹੋਵੇਗਾ।’”"
19 Os quais convinha que estivessem presentes perante ti, e me acusassem, se alguma coisa contra mim tivessem.
20 ਫ਼ੇਲਿਕੁਸ ਜੋ ਕਿ ਖੁਦ ਇਸ ਯਿਸੂ ਦੇ ਰਾਹ ਦੀਆਂ ਬਹੁਤ ਸਾਰੀਆਂ ਗੱਲਾਂ ਨੂੰ ਜਾਣਦਾ ਸੀ ਉਸ ਨੇ ਕਾਰਵਾਈ ਰੋਕ ਦਿੱਤੀ ਤੇ ਕਿਹਾ, “ਮੈਂ ਇਸ ਮਾਮਲੇ ਦਾ ਫ਼ੈਸਲਾ ਉਦੋਂ ਕਰਾਂਗਾ ਜਦੋਂ ਸਰਦਾਰ ਲਿਸਿਯਾਸ ਇੱਥੇ ਆਵੇਗਾ।”"
20 Ou digam estes mesmos, se acharam em mim alguma iniqüidade, quando compareci perante o conselho,
21 ਫ਼ਿਰ ਉਸ ਨੇ ਅਧਿਕਾਰੀ ਨੂੰ ਪੌਲੁਸ ਨੂੰ ਨਿਗਰਾਨੀ ਹੇਠ ਰੱਖਣ ਦਾ ਹੁਕਮ ਦਿੱਤਾ। ਪਰ ਉਸ ਨੂੰ ਥੋੜੀ ਅਜ਼ਾਦੀ ਦੇਣ ਲਈ ਕਿਹਾ ਅਤੇ ਉਸ ਦੇ ਮਿੱਤਰਾਂ ਨੂੰ ਉਸ ਦੀਆਂ ਜ਼ਰੂਰਤਾਂ ਦਾ ਧਿਆਨ ਰੱਖਣ ਦਿਓ।"
21 A não ser estas palavras que, estando entre eles, clamei: Hoje sou julgado por vós acerca da ressurreição dos mortos.
22 ਪੌਲੁਸ ਦੀ ਫ਼ੇਲਿਕੁਸ ਅਤੇ ਉਸਦੀ ਪਤਨੀ ਨਾਲ ਗੱਲ-ਬਾਤ ਕੁਝ ਦਿਨਾਂ ਬਾਅਦ, ਫ਼ੇਲਿਕੁਸ ਆਪਣੀ ਪਤਨੀ, ਦਰੂਸਿੱਲਾ, ਨਾਲ ਖੁਦ ਆਇਆ, ਜੋ ਕਿ ਯਹੂਦਣ ਸੀ। ਅਤੇ ਉਸ ਨੇ ਪੌਲੁਸ ਨੂੰ ਬੁਲਾਵਾ ਭੇਜਿਆ ਅਤੇ ਉਸ ਕੋਲੋਂ ਮਸੀਹ ਯਿਸੂ ਉੱਪਰ ਵਿਸ਼ਵਾਸ ਕਰਨ ਦੇ ਬਾਰੇ ਸੁਣਿਆ।"
22 Então Félix, havendo ouvido estas coisas, lhes pôs dilação, dizendo: Havendo-me informado melhor deste Caminho, quando o tribuno Lísias tiver descido, então tomarei inteiro conhecimento dos vossos negócios.
23 ਪਰ ਫ਼ੇਲਿਕੁਸ ਘਬਰਾ ਗਿਆ ਜਦੋਂ ਪੌਲੁਸ ਨੇ ਧਰਮੀ ਜੀਵਨ ਅਤੇ ਸੰਜਮ ਅਤੇ ਭਵਿੱਖ ਵਿੱਚ ਹੋਣ ਵਾਲੇ ਨਿਆਂ ਬਾਰੇ ਦੱਸਿਆ। ਤਾਂ ਫ਼ੇਲਿਕੁਸ ਨੇ ਕਿਹਾ, “ਹੁਣ ਤੂੰ ਜਾ। ਫ਼ਿਰ ਜਦੋਂ ਮੇਰੇ ਪਾਸ ਖੁਲ੍ਹਾ ਵਕਤ ਹੋਵੇਗਾ ਮੈਂ ਤੈਨੂੰ ਬੁਲਾਵਾਂਗਾ।”"
23 E mandou ao centurião que o guardasse em prisão, tratando-o com brandura, e que a ninguém dos seus proibisse servi-lo ou vir ter com ele.
24 ਪਰ ਫ਼ੇਲਿਕੁਸ ਦਾ ਉਸ ਨਾਲ ਗੱਲ-ਬਾਤ ਕਰਨ ਦਾ ਕਾਰਣ ਕੁਝ ਹੋਰ ਸੀ। ਉਹ ਸੋਚ ਰਿਹਾ ਸੀ ਕਿ ਸ਼ਾਇਦ ਪੌਲੁਸ ਕੁਝ ਰਿਸ਼ਵਤ ਦੇਵੇਗਾ ਇਸੇ ਕਰਕੇ ਉਸ ਨੇ ਉਸ ਨੂੰ ਬਹੁਤ ਵਾਰ ਬੁਲਾਇਆ ਅਤੇ ਉਸ ਨਾਲ ਗੱਲ-ਬਾਤ ਕੀਤੀ।"
24 E alguns dias depois, vindo Félix com sua mulher Drusila, que era judia, mandou chamar a Paulo, e ouviu-o acerca da fé em Cristo.
25 ਪਰ ਦੋ ਸਾਲ ਬਾਅਦ ਪੁਰਕਿਯੁਸ ਫ਼ੇਸਤੁਸ ਫ਼ੇਲਿਕੁਸ ਦੀ ਥਾਂ ਹਾਕਮ ਬਣ ਗਿਆ। ਇਸ ਲਈ ਹੁਣ ਫ਼ੇਲਿਕੁਸ ਹਾਕਮ ਨਾ ਰਿਹਾ। ਫ਼ੇਲਿਕੁਸ ਕੁਝ ਅਜਿਹਾ ਕਰਨਾ ਚਾਹੁੰਦਾ ਸੀ ਜੋ ਯਹੂਦੀਆਂ ਨੂੰ ਪ੍ਰਸੰਨ ਕਰੇ। ਇਸ ਲਈ ਉਸ ਨੇ ਪੌਲੁਸ ਨੂੰ ਕੈਦ ਵਿੱਚ ਹੀ ਰਹਿਣ ਦਿੱਤਾ।"
25 E, tratando ele da justiça, e da temperança, e do juízo vindouro, Félix, espavorido, respondeu: Por agora vai-te, e em tendo oportunidade te chamarei.
26 — ausente —
26 Esperando ao mesmo tempo que Paulo lhe desse dinheiro, para que o soltasse; pelo que também muitas vezes o mandava chamar, e falava com ele.
27 — ausente —
27 Mas, passados dois anos, Félix teve por sucessor a Pórcio Festo; e, querendo Félix comprazer aos judeus, deixou a Paulo preso.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Atos 24, comparar traduções ou montar um estudo — tudo direto pelo WhatsApp.