Atos 28

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਪੌਲੁਸ ਮਾਲਟਾ ਟਾਪੂ ਵਿੱਚ ਜਦੋਂ ਅਸੀਂ ਧਰਤੀ ਤੇ ਬਚ ਨਿਕਲੇ ਤਾਂ ਸਾਨੂੰ ਮਾਲੂਮ ਹੋਇਆ ਕਿ ਇਸ ਟਾਪੂ ਦਾ ਨਾਂ ਮਾਲਟਾ ਹੈ।"
1 Uma vez em terra, verificamos que a ilha se chamava Malta.
2 ਬਾਰਸ਼ ਹੋ ਰਹੀ ਸੀ ਅਤੇ ਬਹੁਤ ਠੰਡਾ ਮੌਸਮ ਸੀ। ਪਰ ਜਿਹੜੇ ਉੱਥੋਂ ਦੇ ਵਸਨੀਕ ਸਨ ਉਨ੍ਹਾਂ ਦਾ ਸਾਡੇ ਨਾਲ ਸਲੂਕ ਬੜਾ ਵੱਧੀਆ ਸੀ। ਉਨ੍ਹਾਂ ਸਾਡੇ ਲਈ ਅੱਗ ਬਾਲੀ ਅਤੇ ਸਾਡਾ ਸਾਰਿਆਂ ਦਾ ਸਵਾਗਤ ਕੀਤਾ।"
2 Os bárbaros trataram-nos com singular humanidade, porque, acendendo uma fogueira, acolheram-nos a todos por causa da chuva que caía e por causa do frio.
3 ਪੌਲੁਸ ਨੇ ਬਹੁਤ ਸਾਰੀਆਂ ਲਕੜੀਆਂ ਇਕੱਠੀਆਂ ਕਰਕੇ ਅੱਗ ਉੱਤੇ ਪਾਈਆਂ, ਤਾਂ ਅੱਗ ਦੇ ਸੇਕ ਕਾਰਣ ਉਨ੍ਹਾਂ ਲੱਕੜਾਂ ਵਿੱਚੋਂ ਇੱਕ ਜ਼ਹਰੀਲਾ ਸੱਪ ਨਿਕਿਲਆ ਅਤੇ ਉਸ ਨੇ ਪੌਲੁਸ ਦੇ ਹੱਥ ਤੇ ਵੱਢਿਆ ਅਤੇ ਉਸ ਦੇ ਹੱਥ ਨਾਲ ਚਿੰਬੜ ਗਿਆ।"
3 Tendo Paulo ajuntado e atirado à fogueira um feixe de gravetos, uma víbora, fugindo do calor, prendeu-se-lhe à mão.
4 ਜਦੋਂ ਉੱਥੋਂ ਦੇ ਲੋਕਾਂ ਨੇ ਇਹ ਵੇਖਿਆ ਤਾਂ ਆਖਣ ਲੱਗੇ, “ਉਹ ਮਨੁੱਖ ਜ਼ਰੂਰ ਖੂਨੀ ਹੋਵੇਗਾ। ਉਹ ਸਮੁੰਦਰ ਵਿੱਚ ਨਹੀਂ ਮਰਿਆ, ਪਰ ਦੈਵੀ ਇਨਸਾਫ਼ ਨੇ ਇਸ ਨੂੰ ਜਿਉਂਦਾ ਨਹੀਂ ਛੱਡਿਆ।”"
4 Quando os bárbaros viram a víbora pendente da mão dele, disseram uns aos outros: Certamente, este homem é assassino, porque, salvo do mar, a Justiça não o deixa viver.
5 ਪਰ ਪੌਲੁਸ ਨੇ ਸੱਪ ਨੂੰ ਹੱਥ ਤੋਂ ਛਟਕ ਕੇ ਅੱਗ ਵਿੱਚ ਸੁੱਟ ਦਿੱਤਾ। ਉਸ ਨੂੰ ਕੋਈ ਵੀ ਸੱਟ ਨਹੀਂ ਲੱਗੀ।"
5 Porém ele, sacudindo o réptil no fogo, não sofreu mal nenhum;
6 ਲੋਕਾਂ ਨੇ ਸੋਚਿਆ ਸ਼ਾਇਦ ਉਹ ਸੁੱਜ ਜਾਵੇਗਾ ਜਾਂ ਅਚਾਨਕ ਮਰ ਜਾਵੇਗਾ। ਉਹ ਬੜੀ ਦੇਰ ਤੱਕ ਪੌਲੁਸ ਨੂੰ ਵੇਖਦੇ ਰਹੇ, ਪਰ ਉਸ ਨਾਲ ਕੁਝ ਵੀ ਬੁਰਾ ਨਾ ਵਾਪਰਿਆ। ਤਾਂ ਉਨ੍ਹਾਂ ਨੇ ਉਸ ਬਾਰੇ ਆਪਣੀਆਂ ਸੋਚਾਂ ਬਦਲ ਲਈਆਂ ਅਤੇ ਆਖਿਆ, “ਇਹ ਇੱਕ ਦੇਵਤਾ ਹੈ।”"
6 mas eles esperavam que ele viesse a inchar ou a cair morto de repente. Mas, depois de muito esperar, vendo que nenhum mal lhe sucedia, mudando de parecer, diziam ser ele um deus.
7 ਉਸ ਇਲਾਕੇ ਦੇ ਆਸ-ਪਾਸ ਛੋਟੇ-ਛੋਟੇ ਖੇਤ ਸਨ। ਉਹ ਜਾਇਦਾਦ ਪੁਬਲਿਯੁਸ ਨਾਮੀਂ ਟਾਪੂ ਦੇ ਸਰਦਾਰ ਦੀ ਸੀ। ਉਸ ਨੇ ਆਪਣੇ ਘਰ ਵਿੱਚ ਸਾਡਾ ਸਵਾਗਤ ਕੀਤਾ ਅਤੇ ਤਿੰਨਾਂ ਦਿਨਾਂ ਤੱਕ ਸਾਡੇ ਨਾਲ ਬਹੁਤ ਦਿਆਮਈ ਵਿਹਾਰ ਕੀਤਾ।"
7 Perto daquele lugar, havia um sítio pertencente ao homem principal da ilha, chamado Públio, o qual nos recebeu e hospedou benignamente por três dias.
8 ਪੁਬਲਿਯੁਸ ਦਾ ਪਿਉ ਬੁਖਾਰ ਤੋਂ ਅਤੇ ਮਰੋੜਾਂ ਤੋਂ ਬੜਾ ਪੀੜਤ ਸੀ ਤੇ ਮੰਜੇ ਤੇ ਪਿਆ ਸੀ। ਪਰ ਪੌਲੁਸ ਉਸ ਕੋਲ ਗਿਆ ਅਤੇ ਉਸ ਲਈ ਪ੍ਰਾਰਥਨਾ ਕੀਤੀ। ਪੌਲੁਸ ਨੇ ਆਪਣੇ ਹੱਥ ਉਸ ਉੱਪਰ ਰੱਖੇ ਤੇ ਉਸ ਨੂੰ ਚੰਗਾ ਕੀਤਾ।"
8 Aconteceu achar-se enfermo de disenteria, ardendo em febre, o pai de Públio. Paulo foi visitá-lo, e, orando, impôs-lhe as mãos, e o curou.
9 ਇਹ ਵਾਪਰਨ ਤੋਂ ਬਾਅਦ ਉਸ ਟਾਪੂ ਦੇ ਹੋਰ ਸਾਰੇ ਰੋਗੀ ਪੌਲੁਸ ਕੋਲ ਆਏ, ਪੌਲੁਸ ਨੇ ਉਨ੍ਹਾਂ ਨੂੰ ਵੀ ਠੀਕ ਕੀਤਾ।"
9 À vista deste acontecimento, os demais enfermos da ilha vieram e foram curados,
10 ਉਸ ਟਾਪੂ ਦੇ ਲੋਕਾਂ ਨੇ, ਬਹੁਤ ਸਾਰੇ ਢੰਗਾਂ ਨਾਲ, ਆਪਣਾ ਸਤਿਕਾਰ ਸਾਨੂੰ ਵਿਖਾਇਆ। ਅਸੀਂ ਉੱਥੇ ਤਿੰਨ ਮਹੀਨੇ ਤੱਕ ਰਹੇ। ਜਦੋਂ ਅਸੀਂ ਉੱਥੋਂ ਜਾਣ ਦੀ ਤਿਆਰੀ ਕੀਤੀ ਤਾਂ ਉੱਥੋਂ ਦੇ ਲੋਕਾਂ ਨੇ ਸਾਡੀ ਜ਼ਰੂਰਤ ਦਾ ਬਹੁਤ ਸਾਰਾ ਸਮਾਨ ਸਾਨੂੰ ਦਿੱਤਾ। ਪੌਲੁਸ ਰੋਮ ਨੂੰ ਗਿਆ ਫ਼ਿਰ ਸਾਨੂੰ ਸਿਕੰਦਰਿਯਾ ਸ਼ਹਿਰ ਦਾ ਇੱਕ ਜਹਾਜ਼ ਮਿਲਿਆ। ਸਿਆਲਾਂ ਵਿੱਚ ਇਹ ਜਹਾਜ਼ ਮਾਲਟਾ ਟਾਪੂ ਤੇ ਰੁਕਿਆ। ਜਹਾਜ਼ ਦੇ ਅਗਲੇ ਹਿੱਸੇ ਵੱਲ ਦੋ ਜੋੜੇ ਦੇਵਾਂ ਦਾਂ ਪ੍ਰਤੀਕ ਸੀ।"
10 os quais nos distinguiram com muitas honrarias; e, tendo nós de prosseguir viagem, nos puseram a bordo tudo o que era necessário.
11 ਅਸੀਂ ਸੈਰਾਕੁਸ ਸ਼ਹਿਰ ਵਿੱਚ ਰੁਕੇ। ਇੱਥੇ ਅਸੀਂ ਤਿੰਨਾਂ ਦਿਨਾਂ ਤੱਕ ਰੁਕੇ ਤੇ ਫ਼ਿਰ ਚੱਲ ਪਏ।"
11 Ao cabo de três meses, embarcamos num navio alexandrino, que invernara na ilha e tinha por emblema Dióscuros.
12 ਫ਼ਿਰ ਅਸੀਂ ਰੇਗਿਯੁਨ ਸ਼ਹਿਰ ਵਿੱਚ ਪਹੁੰਚੇ। ਇੱਕ ਦਿਨ ਬਾਅਦ, ਜਦੋਂ ਦੱਖਣੀ ਹਵਾ ਵਗੀ, ਅਸੀਂ ਤੁਰ ਪਏ। ਅਗਲੇ ਦਿਨ ਅਸੀਂ ਪਤਿਯੁਲੇ ਪਹੁੰਚੇ।"
12 Tocando em Siracusa, ficamos ali três dias,
13 ਉੱਥੇ ਅਸੀਂ ਕੁਝ ਭਰਾਵਾਂ ਨੂੰ ਮਿਲੇ। ਉਨ੍ਹਾਂ ਸਾਨੂੰ ਇੱਕ ਹਫ਼ਤਾ ਉੱਥੇ ਰਹਿਣ ਦੀ ਮਿੰਨਤ ਕੀਤੀ। ਅਖੀਰ ਅਸੀਂ ਰੋਮ ਪਹੁੰਚੇ।"
13 donde, bordejando, chegamos a Régio. No dia seguinte, tendo soprado vento sul, em dois dias, chegamos a Putéoli,
14 ਜਦੋਂ ਉੱਥੇ ਨਿਹਚਾਵਾਨਾਂ ਨੇ ਸੁਣਿਆ ਕਿ ਅਸੀਂ ਉੱਥੇ ਪਹੁੰਚੇ ਹਾਂ, ਉਹ ਸਾਨੂੰ ਅਪੀਫ਼ੋਰੁਸ ਦੇ ਬਜ਼ਾਰ ਵਿੱਚ ਅਤੇ ਤਿੰਨ ਸਰਾਵਾਂ ਵਿੱਚ ਮਿਲਣ ਲਈ ਆਏ। ਜਦੋਂ ਪੌਲੁਸ ਨੇ ਇਨ੍ਹਾਂ ਨਿਹਚਾਵਾਨਾਂ ਨੂੰ ਵੇਖਿਆ ਤਾਂ ਉਸ ਨੂੰ ਹੌਂਸਲਾ ਹੋਇਆ ਅਤੇ ਉਸ ਨੇ ਪਰਮੇਸ਼ੁਰ ਦਾ ਧੰਨਵਾਦ ਕੀਤਾ।"
14 onde achamos alguns irmãos que nos rogaram ficássemos com eles sete dias; e foi assim que nos dirigimos a Roma.
15 ਪੌਲੁਸ ਰੋਮ ਵਿੱਚ ਫ਼ਿਰ ਅਸੀਂ ਰੋਮ ਵਿੱਚ ਚੱਲੇ ਗਏ। ਪੌਲੁਸ ਨੂੰ ਰੋਮ ਵਿੱਚ ਇੱਕਲੇ ਰਹਿਣ ਦੀ ਆਗਿਆ ਸੀ। ਪਰ ਇੱਕ ਸਿਪਾਹੀ ਉਸਦੀ ਨਿਗਰਾਨੀ ਲਈ ਉਸ ਦੇ ਨਾਲ ਸੀ।"
15 Tendo ali os irmãos ouvido notícias nossas, vieram ao nosso encontro até à Praça de Ápio e às Três Vendas. Vendo-os Paulo e dando, por isso, graças a Deus, sentiu-se mais animado.
16 ਤਿੰਨ ਦਿਨਾਂ ਬਾਅਦ ਉਸ ਨੇ ਯਹੂਦੀਆਂ ਦੇ ਵੱਡੇ ਆਗੂਆਂ ਨੂੰ ਬੁਲਾਵਾ ਭੇਜਿਆ। ਜਦੋਂ ਉਹ ਇਕੱਠੇ ਹੋਕੇ ਆਏ ਤਾਂ ਪੌਲੁਸ ਨੇ ਆਖਿਆ, “ਹੇ ਮੇਰੇ ਯਹੂਦੀ ਭਰਾਵੋ, ਮੈਂ ਆਪਣੇ ਲੋਕਾਂ ਨਾਲ ਕੋਈ ਗਲਤ ਨਹੀਂ ਕੀਤਾ ਤੇ ਨਾ ਮੈਂ ਆਪਣੇ ਪੁਰਖਿਆਂ ਦੀਆਂ ਰੀਤਾਂ ਦੇ ਵਿਰੁੱਧ ਕੁਝ ਗਲਤ ਕੀਤਾ ਹੈ। ਪਰ ਮੈਨੂੰ ਯਰੂਸ਼ਲਮ ਵਿੱਚ ਗਿਰਫ਼ਤਾਰ ਕਰ ਲਿਆ ਗਿਆ ਅਤੇ ਰੋਮੀਆਂ ਦੇ ਹਵਾਲੇ ਕਰ ਦਿੱਤਾ ਗਿਆ।"
16 Uma vez em Roma, foi permitido a Paulo morar por sua conta, tendo em sua companhia o soldado que o guardava.
17 ਰੋਮੀਆਂ ਨੇ ਮੈਨੂੰ ਸਵਾਲ ਕੀਤੇ ਪਰ ਉਨ੍ਹਾਂ ਨੂੰ ਕੋਈ ਵਜਹ ਨਾ ਲੱਭੀ ਜਿਸ ਵਾਸਤੇ ਮੈਂ ਮਾਰਿਆ ਜਾਵਾਂ? ਇਸ ਲਈ ਉਨ੍ਹਾਂ ਮੈਨੂੰ ਅਜ਼ਾਦ ਛੱਡ ਦੇਣਾ ਚਾਹਿਆ।"
17 Três dias depois, ele convocou os principais dos judeus e, quando se reuniram, lhes disse: Varões irmãos, nada havendo feito contra o povo ou contra os costumes paternos, contudo, vim preso desde Jerusalém, entregue nas mãos dos romanos;
18 ਪਰ ਉੱਥੋਂ ਦੇ ਯਹੂਦੀ ਅਜਿਹਾ ਨਹੀਂ ਚਾਹੁੰਦੇ ਸਨ, ਇਸ ਲਈ ਮੈਨੂੰ ਆਪਣੀ ਦੁਹਾਈ ਕੈਸਰ ਅੱਗੇ ਦੇਣੀ ਪਈ। ਪਰ ਮੈਂ ਇਹ ਨਹੀਂ ਆਖ ਰਿਹਾ ਕਿ ਮੈਨੂੰ ਆਪਣੇ ਲੋਕਾਂ ਦੇ ਵਿਰੁੱਧ ਕੋਈ ਗਿਲਾ ਹੈ।"
18 os quais, havendo-me interrogado, quiseram soltar-me sob a preliminar de não haver em mim nenhum crime passível de morte.
19 ਇਸੇ ਕਾਰਣ ਮੈਂ ਤੁਹਾਡੇ ਨਾਲ ਮਿਲ ਕੇ ਗੱਲ ਕਰਨੀ ਚਾਹੁੰਦਾ ਸੀ। ਮੈਂ ਇਸ ਜੰਜ਼ੀਰ ਨਾਲ ਬੰਨ੍ਹਿਆ ਹੋਇਆ ਹਾਂ ਕਿਉਂਕਿ ਮੈਂ ਇਸਰਾਏਲ ਦੀ ਆਸ ਵਿੱਚ ਵਿਸ਼ਵਾਸ ਰੱਖਦਾ ਹਾਂ।”"
19 Diante da oposição dos judeus, senti-me compelido a apelar para César, não tendo eu, porém, nada de que acusar minha nação.
20 ਯਹੂਦੀਆਂ ਨੇ ਪੌਲੁਸ ਨੂੰ ਆਖਿਆ, “ਅਸੀਂ ਯਹੂਦਿਯਾ ਤੋਂ ਤੇਰੇ ਬਾਰੇ ਕੋਈ ਚਿੱਠੀ ਪ੍ਰਾਪਤ ਨਹੀਂ ਕੀਤੀ, ਤੇ ਨਾ ਹੀ ਸਾਡੇ ਉਨ੍ਹਾਂ ਭਰਾਵਾਂ ਵਿੱਚੋਂ, ਜੋ ਉੱਥੋਂ ਆਏ, ਤੇਰੇ ਬਾਰੇ ਕੋਈ ਖਬਰ ਲਿਆਏ ਜਾਂ ਤੇਰੇ ਬਾਰੇ ਕੁਝ ਬੁਰਾ ਕਿਹਾ।"
20 Foi por isto que vos chamei para vos ver e falar; porque é pela esperança de Israel que estou preso com esta cadeia.
21 ਪਰ ਅਸੀਂ ਤੈਥੋਂ ਤੇਰੀ ਨਿਹਚਾ ਬਾਰੇ ਸੁਣਨਾ ਚਾਹੁੰਦੇ ਹਾਂ ਕਿਉਂਕਿ ਸਾਨੂੰ ਪਤਾ ਹੈ ਕਿ ਹਰ ਜਗ਼੍ਹਾ ਦੇ ਲੋਕ ਇਸ ਸਮੂਹ ਬਾਰੇ ਮੰਦਾ ਬੋਲ ਰਹੇ ਹਨ।”"
21 Então, eles lhe disseram: Nós não recebemos da Judeia nenhuma carta que te dissesse respeito; também não veio qualquer dos irmãos que nos anunciasse ou dissesse de ti mal algum.
22 ਤਾਂ ਪੌਲੁਸ ਅਤੇ ਯਹੂਦੀਆਂ ਨੇ ਸਭਾ ਲਈ ਇੱਕ ਦਿਨ ਨਿਸ਼ਚਿਤ ਕੀਤਾ। ਉਸ ਦਿਨ ਹੋਰ ਵੀ ਬਹੁਤ ਸਾਰੇ ਯਹੂਦੀ ਲੋਕ ਪੌਲੁਸ ਨੂੰ ਉਸ ਦੇ ਘਰ ਮਿਲੇ। ਪੌਲੁਸ ਨੇ ਸਵੇਰੇ ਤੋਂ ਆਥਣ ਤੱਕ ਪਰਮੇਸ਼ੁਰ ਦੇ ਰਾਜ ਬਾਰੇ ਵਰਨਣ ਕੀਤਾ। ਅਤੇ ਉਨ੍ਹਾਂ ਨੂੰ ਯਿਸੂ ਬਾਰੇ ਨਿਹਚਾ ਕਰਵਾਉਣ ਲਈ ਮਨਾਉਣ ਦੀ ਕੋਸ਼ਿਸ਼, ਕੀਤੀ। ਉਸ ਨੇ ਇਹ ਕੋਸ਼ਿਸ਼ ਮੂਸਾ ਦੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਦਾ ਸਬੂਤ ਦੇਕੇ ਕੀਤੀ।"
22 Contudo, gostaríamos de ouvir o que pensas; porque, na verdade, é corrente a respeito desta seita que, por toda parte, é ela impugnada.
23 ਉਨ੍ਹਾਂ ਵਿੱਚੋਂ ਕਈਆਂ ਨੇ ਪੌਲੁਸ ਦੀਆਂ ਆਖੀਆਂ ਗੱਲਾਂ ਤੇ ਵਿਸ਼ਵਾਸ ਕੀਤਾ ਪਰ ਕਈਆਂ ਨੇ ਨਹੀਂ।"
23 Havendo-lhe eles marcado um dia, vieram em grande número ao encontro de Paulo na sua própria residência. Então, desde a manhã até à tarde, lhes fez uma exposição em testemunho do reino de Deus, procurando persuadi-los a respeito de Jesus, tanto pela lei de Moisés como pelos profetas.
24 ਉਹ ਆਪਸ ਵਿੱਚ ਬਹਿਸ ਕਰਨ ਲੱਗੇ। ਜਦੋਂ ਯਹੂਦੀ ਉੱਥੋਂ ਜਾਣ ਹੀ ਵਾਲੇ ਸਨ, ਪੌਲੁਸ ਨੇ ਉਨ੍ਹਾਂ ਨੂੰ ਇੱਕ ਹੋਰ ਗੱਲ ਕਈ: “ਪਵਿੱਤਰ ਆਤਮਾ ਨੇ ਤੁਹਾਡੇ ਵਡਿਆਂ ਨੂੰ ਯਸਾਯਾਹ ਨਬੀ ਦੀ ਜ਼ਬਾਨੀ ਠੀਕ ਆਖਿਆ ਸੀ:"
24 Houve alguns que ficaram persuadidos pelo que ele dizia; outros, porém, continuaram incrédulos.
25 ‘ਇਸ ਕੌਮ ਦੇ ਲੋਕਾਂ ਕੋਲ ਜਾਓ ਅਤੇ ਉਨ੍ਹਾਂ ਨੂੰ ਦੱਸੋ; ਤੁਸੀਂ ਸੁਣੋਂਗੇ। ਪਰ ਸਮਝੋਂਗੇ ਨਹੀਂ ਤੁਸੀਂ ਵੇਖੋਂਗੇ ਪਰ ਜੋ ਵੇਖਿਆ ਉਸ ਨੂੰ ਸਮਝੋਂਗੇ ਨਹੀਂ।"
25 E, havendo discordância entre eles, despediram-se, dizendo Paulo estas palavras: Bem falou o Espírito Santo a vossos pais, por intermédio do profeta Isaías, quando disse:
26 ਇਨ੍ਹਾਂ ਲੋਕਾਂ ਦੀ ਬੁੱਧੀ ਮੋਟੀ ਹੋ ਚੁੱਕੀ ਹੈ। ਇਨ੍ਹਾਂ ਲੋਕਾਂ ਦੇ ਕੰਨ ਹਨ ਪਰ ਇਹ ਸੁਣਦੇ ਨਹੀਂ। ਇਹ ਲੋਕ ਵੇਖਣ ਤੋਂ ਇਨਕਾਰ ਕਰਦੇ ਹਨ। ਇਹ ਇਸ ਲਈ ਵਾਪਰਿਆ ਹੈ ਤਾਂ ਜੋ ਇਹ ਆਪਣੀਆਂ ਅੱਖਾਂ ਨਾਲ ਨਹੀਂ ਵੇਖਣਗੇ ਨਾਹੀ ਆਪਣੇ ਕੰਨਾਂ ਨਾਲ ਸੁਨਣਗੇ ਅਤੇ ਨਾ ਹੀ ਆਪਣੇ ਦਿਮਾਗਾਂ ਨਾਲ ਸਮਝਣਗੇ। ਇੰਝ ਇਸ ਲਈ ਵਾਪਰਿਆ ਹੈ ਤਾਂ ਜੋ ਇਹ ਚੰਗੇ ਹੋਣ ਲਈ ਮੇਰੇ ਵੱਲ ਮੁੜਨਗੇ।’"
26 Vai a este povo e dize-lhe: De ouvido, ouvireis e não entendereis; vendo, vereis e não percebereis.
27 “ਹੇ ਯਹੂਦੀਓ। ਮੈਂ ਤੁਹਾਨੂੰ ਇਹ ਪਤਾ ਲਾਉਣਾ ਚਾਹੁੰਦਾ ਹਾਂ ਕਿ ਪਰਮੇਸ਼ੁਰ ਨੇ ਇਹ ਮੁਕਤੀ ਗੈਰ-ਯਹੂਦੀ ਲੋਕਾਂ ਵਾਸਤੇ ਭੇਜੀ ਹੈ, ਅਤੇ ਉਹ ਸੁਣਨਗੇ।”"
27 Porquanto o coração deste povo se tornou endurecido; com os ouvidos ouviram tardiamente e fecharam os olhos, para que jamais vejam com os olhos, nem ouçam com os ouvidos, para que não entendam com o coração, e se convertam, e por mim sejam curados.
28 "
28 Tomai, pois, conhecimento de que esta salvação de Deus foi enviada aos gentios. E eles a ouvirão.
29 ਪੌਲੁਸ ਪੂਰੇ ਦੋ ਸਾਲ ਆਪਣੇ ਕਿਰਾਏ ਦੇ ਘਰ ਵਿੱਚ ਉੱਥੇ ਰਿਹਾ। ਜਿਹੜੇ ਵੀ ਲੋਕ ਉਸ ਕੋਲ ਆਉਂਦੇ ਉਹ ਉਨ੍ਹਾਂ ਨੂੰ ਜੀ ਆਇਆ ਆਖਦਾ।"
29 [Ditas estas palavras, partiram os judeus, tendo entre si grande contenda.]
30 ਪੌਲੁਸ ਨੇ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕੀਤਾ। ਉਸ ਨੇ ਪ੍ਰਭੂ ਯਿਸੂ ਮਸੀਹ ਬਾਰੇ ਉਪਦੇਸ਼ ਦਿੱਤੇ। ਉਹ ਬਹੁਤ ਨਿਡਰਤਾ ਨਾਲ ਬੋਲਿਆਂ ਅਤੇ ਕਿਸੇ ਨੇ ਵੀ ਉਸ ਨੂੰ ਰੋਕਣ ਦੀ ਕੋਸ਼ਿਸ਼ ਨਾ ਕੀਤੀ।"
30 Por dois anos, permaneceu Paulo na sua própria casa, que alugara, onde recebia todos que o procuravam,
31 — ausente —
31 pregando o reino de Deus, e, com toda a intrepidez, sem impedimento algum, ensinava as coisas referentes ao Senhor Jesus Cristo.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Atos 28, comparar traduções ou montar um estudo — tudo direto pelo WhatsApp.