Atos 4

Punjabi Bible (GL_PUNJABI) vs VC

Sair da comparação
VC Versão Católica
1 ਪਤਰਸ ਅਤੇ ਯੂਹੰਨਾ ਯਹੂਦੀ ਸਭਾ ਅੱਗੇ ਪੇਸ਼ ਹੋਏ ਜਦੋਂ ਪਤਰਸ ਅਤੇ ਯੂਹੰਨਾ ਲੋਕਾਂ ਨਾਲ ਗੱਲਾਂ ਕਰ ਰਹੇ ਸਨ, ਤਾਂ ਕੁਝ ਲੋਕ ਉਨ੍ਹਾਂ ਕੋਲ ਆਏ। ਉੱਥੇ ਕੁਝ ਯਹੂਦੀ ਜਾਜਕ, ਕੁਝ ਸਿਪਾਹੀਆਂ ਦੇ ਕਪਤਾਨ ਜੋ ਮੰਦਰ ਦੀ ਦੇਖਭਾਲ ਕਰਦੇ ਸਨ ਅਤੇ ਕੁਝ ਸਦੂਕੀ ਸਨ।"
1 Enquanto eles falavam ao povo, vieram os sacerdotes, o chefe do templo e os saduceus,
2 ਉਹ ਪਰੇਸ਼ਾਨ ਸਨ, ਕਿਉਂਕਿ ਪਤਰਸ ਅਤੇ ਯੂਹੰਨਾ ਉਪਦੇਸ਼ ਦੇ ਰਹੇ ਸਨ ਕਿ ਯਿਸੂ ਲੋਕਾਂ ਨੂੰ ਮੁਰਦਿਆਂ ਤੋਂ ਜਿਵਾਲੇਗਾ।"
2 contrariados porque ensinavam ao povo e anunciavam, na pessoa de Jesus, a ressurreição dos mortos.
3 ਯਹੂਦੀ ਆਗੂਆਂ ਨੇ ਪਤਰਸ ਅਤੇ ਯੂਹੰਨਾ ਨੂੰ ਫ਼ੜਕੇ ਕੈਦ ਕਰ ਦਿੱਤਾ। ਕਿਉਂਕਿ ਅੱਗੇ ਹੀ ਰਾਤ ਦਾ ਵਕਤ ਹੋ ਚੁੱਕਾ ਸੀ ਇਸ ਲਈ ਅਗਲੇ ਦਿਨ ਤੱਕ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਨੂੰ ਜੇਲ ਵਿੱਚ ਹੀ ਕੈਦ ਰਹਿਣ ਦਿੱਤਾ।"
3 Prenderam-nos e os meteram no cárcere até o outro dia, pois já era tarde.
4 ਪਰ ਉਨ੍ਹਾਂ ਵਿੱਚੋਂ, ਜਿਨ੍ਹਾਂ ਨੇ ਵਚਨ ਸੁਣਿਆ ਸੀ, ਬਹੁਤਿਆਂ ਨੇ ਉਨ੍ਹਾਂ ਤੇ ਵਿਸ਼ਵਾਸ ਕੀਤਾ। ਹੁਣ ਨਿਹਚਾਵਾਨਾਂ ਦੇ ਸਮੂਹ ਵਿੱਚ ਪੰਜ ਹਜ਼ਾਰ ਆਦਮੀ ਸਨ।"
4 Muitos, porém, dos que tinham ouvido a pregação creram; e o número dos fiéis elevou-se a mais ou menos cinco mil.
5 ਅਗਲੇ ਦਿਨ ਯਹੂਦੀ ਆਗੂ, ਬਜ਼ੁਰਗ ਯਹੂਦੀ ਆਗੂ ਅਤੇ ਨੇਮ ਦੇ ਉਪਦੇਸ਼ਕ ਯਰੂਸ਼ਲਮ ਵਿੱਚ ਇਕੱਠੇ ਹੋਏ।"
5 No dia seguinte reuniram-se em Jerusalém os chefes do povo, os anciãos, os escribas,
6 ਅੰਨਾਸ ਸਰਦਾਰ ਜਾਜਕ, ਕਯਾਫ਼ਾ ਅਤੇ ਯੂਹੰਨਾ, ਸਿਕੰਦਰ ਅਤੇ ਜਿੰਨੇ ਵੀ ਹੋਰ ਸਰਦਾਰ ਜਾਜਕਾਂ ਦੇ ਪਰਿਵਾਰ ਵਿੱਚੋਂ ਸਨ, ਉਹ ਸਭ ਉੱਥੇ ਇੱਕਤਰ ਸੀ।"
6 com Anás, sumo sacerdote, Caifás, João, Alexandre e todos os que eram da linhagem pontifical.
7 ਤਾਂ ਉਨ੍ਹਾਂ ਨੇ ਪਤਰਸ ਅਤੇ ਯੂਹਾਂਨਾ ਨੂੰ ਸਾਰਿਆਂ ਲੋਕਾਂ ਸਾਹਮਣੇ ਪੇਸ਼ ਕੀਤਾ ਅਤੇ ਪੁੱਛਿਆ, “ਕਿਸ ਸ਼ਕਤੀ ਜਾਂ ਕਿਸਦੇ ਨਾਂ ਤੇ ਤੁਸੀਂ ਇਹ ਕੀਤਾ?”"
7 Colocando-os no meio, perguntaram: Com que poder ou em que nome fizestes isso?
8 ਤਦ ਪਤਰਸ, ਇੱਕਦੱਮ ਪਵਿੱਤਰ ਆਤਮਾ ਨਾਲ ਭਰਿਆ, ਉਨ੍ਹਾਂ ਨੂੰ ਕਹਿਣ ਲੱਗਾ, “ਹੇ ਕੌਮ ਦੇ ਆਗੂਓ ਅਤੇ ਲੋਕਾਂ ਦੇ ਬਜ਼ੁਰਗ ਆਗੂਓ।"
8 Então Pedro, cheio do Espírito Santo, respondeu-lhes: Chefes do povo e anciãos, ouvi-me:
9 ਕੀ ਤੁਸੀਂ ਸਾਨੂੰ ਇਸ ਲੰਗੜ੍ਹੇ ਆਦਮੀ ਤੇ ਕੀਤੇ ਇਸ ਭਲੇ ਕੰਮ ਲਈ, ਸਵਾਲ ਕਰ ਰਹੇ ਹੋ ਕਿ ਉਸ ਨੂੰ ਕਿਸ ਨੇ ਚੰਗਾ ਕੀਤਾ?"
9 se hoje somos interrogados a respeito do benefício feito a um enfermo, e em que nome foi ele curado,
10 ਕਿਉਂਕਿ ਅਸੀਂ ਚਾਹੁੰਦੇ ਹਾ ਕਿ ਤੁਹਾਨੂੰ ਸਭ ਨੂੰ ਅਤੇ ਸਾਰੇ ਯਹੂਦੀਆਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਇਹ ਲੰਗੜਾ ਆਦਮੀ ਨਾਸਰਤ ਦੇ ਯਿਸੂ ਮਸੀਹ ਦੀ ਸ਼ਕਤੀ ਨਾਲ ਠੀਕ ਹੋਇਆ ਹੈ। ਉਹੀ ਯਿਸੂ ਜਿਸ ਨੂੰ ਤੁਸੀਂ ਸੂਲੀ ਚਾੜ੍ਹਿਆ ਸੀ। ਪਰਮੇਸ਼ੁਰ ਨੇ ਉਸੇ ਨੂੰ ਮੁਰਦਿਆਂ ਚੋ ਜਿਵਾਇਆ ਹੈ। ਇਹ ਆਦਮੀ ਲੰਗੜਾ ਸੀ ਪਰ ਹੁਣ ਚੱਲ ਸੱਕਦਾ ਹੈ। ਹੁਣ ਉਹ ਯਿਸੂ ਦੀ ਸ਼ਕਤੀ ਨਾਲ ਤੁਹਾਡੇ ਸਾਹਮਣੇ ਖੜ੍ਹਾ ਹੋਣ ਦੇ ਯੋਗ ਹੈ।"
10 ficai sabendo todos vós e todo o povo de Israel: foi em nome de Jesus Cristo Nazareno, que vós crucificastes, mas que Deus ressuscitou dos mortos. Por ele é que esse homem se acha são, em pé, diante de vós.
11 ਯਿਸੂ, ਉਹੀ ‘ਪੱਥਰ ਹੈ ਜਿਸ ਨੂੰ ਤੁਹਾਡੇ, ਰਾਜਾਂ ਦੁਆਰਾ ਰੱਦ ਕੀਤਾ ਗਿਆ ਸੀ ਪਰ ਉਹੀ ਪੱਥਰ ਹੁਣ ਖੂਜੇ ਦਾ ਪੱਥਰ ਹੋ ਗਿਆ ਹੈ।’"
11 Esse Jesus, pedra que foi desprezada por vós, edificadores, tornou-se a pedra angular.
12 ਯਿਸੂ ਹੀ ਅਜਿਹਾ ਹੈ ਜੋ ਲੋਕਾਂ ਨੂੰ ਬਚਾ ਸੱਕਦਾ ਹੈ। ਉਸਦਾ ਨਾਂ ਹੀ ਪੂਰੇ ਸੰਸਾਰ ਵਿੱਚ ਇੱਕਲੀ ਸ਼ਕਤੀ ਹੈ ਜੋ ਲੋਕਾਂ ਨੂੰ ਬਚਾ ਸੱਕਦੀ ਹੈ। ਸਾਨੂੰ ਉਸ ਦੇ ਨਾਂ ਰਾਹੀਂ ਬਚਾਇਆ ਜਾਣਾ ਚਾਹੀਦਾ ਹੈ।”"
12 Em nenhum outro há salvação, porque debaixo do céu nenhum outro nome foi dado aos homens, pelo qual devamos ser salvos.
13 ਯਹੂਦੀ ਆਗੂ ਸਮਝ ਗਏ ਕਿ ਪਤਰਸ ਅਤੇ ਯੂਹੰਨਾ ਕੋਲ ਕੋਈ ਵਿਸ਼ੇਸ਼ ਸਿੱਖਿਆ ਜਾਂ ਸਿਖਲਾਈ ਨਹੀਂ ਸੀ। ਪਰ ਉਹ ਇਹ ਵੀ ਜਾਣ ਗਏ ਕਿ ਉਹ ਖੁਲ੍ਹੇ ਆਮ ਬੋਲੇ ਸਨ। ਇਸ ਲਈ ਆਗੂ ਹੈਰਾਨ ਸਨ। ਉਹ ਜਾਣਦੇ ਸਨ ਕਿ ਪਤਰਸ ਅਤੇ ਯੂਹੰਨਾ ਯਿਸੂ ਦੇ ਨਾਲ ਸਨ।"
13 Vendo eles a coragem de Pedro e de João, e considerando que eram homens sem estudo e sem instrução, admiravam-se. Reconheciam-nos como companheiros de Jesus.
14 ਉਹ ਉਸ ਮਨੁੱਖ ਦੀ ਹਾਜ਼ਰੀ ਵਿੱਚ, ਜੋ ਚੰਗਾ ਹੋਇਆ ਸੀ, ਉਨ੍ਹਾਂ ਦੋ ਰਸੂਲਾਂ ਦੇ ਖਿਲਾਫ਼ ਕੁਝ ਨਾ ਆਖ ਸੱਕੇ। ਉਹ ਉੱਥੇ ਰਸੂਲਾਂ ਦੇ ਨਾਲ ਖੜ੍ਹਾ ਸੀ।"
14 Mas vendo com eles o homem que tinha sido curado, não puderam replicar.
15 ਤਾਂ ਯਹੂਦੀ ਆਗੂਆਂ ਨੇ ਉਨ੍ਹਾਂ ਨੂੰ ਸਭਾ ਚੋਂ ਬਾਹਰ ਜਾਣ ਨੂੰ ਕਿਹਾ। ਉਨ੍ਹਾਂ ਦੇ ਜਾਣ ਤੋ ਬਾਅਦ, ਇਹ ਆਗੂ ਵਿੱਚਾਰ ਕਰਨ ਲੱਗੇ।"
15 Mandaram que se retirassem da sala do conselho, e conferenciaram entre si:
16 ਉਹ ਕਹਿਣ ਲੱਗੇ, “ਸਾਨੂੰ ਇਨ੍ਹਾਂ ਨਾਲ ਕੀ ਕਰਨਾ ਚਾਹੀਦਾ ਹੈ? ਯਰੂਸ਼ਲਮ ਵਿੱਚ ਸਾਰੇ ਲੋਕ ਜਾਣਦੇ ਹਨ ਕਿ ਇਨ੍ਹਾਂ ਨੇ ਇੰਨਾ ਵੱਡਾ ਕਰਿਸ਼ਮਾ ਕੀਤਾ ਹੈ। ਇਹ ਗੱਲ ਤਾਂ ਬਿਲਕੁਲ ਸਾਫ਼ ਹੈ ਜਿਸ ਨੂੰ ਅਸੀਂ ਝੁਠਲਾ ਨਹੀਂ ਸੱਕਦੇ।"
16 Que faremos destes homens? Porquanto o milagre por eles feito se tornou conhecido de todos os habitantes de Jerusalém, e não o podemos negar.
17 ਪਰ ਸਾਨੂੰ ਇਨ੍ਹਾਂ ਨੂੰ ਲੋਕਾਂ ਵਿੱਚ ਹੋਰ ਵੱਧੇਰੇ ਫ਼ੈਲਣ ਤੋਂ ਰੋਕਣਾ ਚਾਹੀਦਾ ਹੈ, ਇਸ ਲਈ ਆਉ ਅਸੀਂ ਉਨ੍ਹਾਂ ਨੂੰ ਧਮਕਾਈਏ। ਫ਼ੇਰ ਉਹ ਯਿਸੂ ਬਾਰੇ ਹੋਰ ਕਿਸੇ ਨੂੰ ਨਹੀਂ ਬੋਲਣਗੇ।”"
17 Todavia, para que esta notícia não se divulgue mais entre o povo, proibamos com ameaças, que no futuro falem a alguém nesse nome.
18 ਤਾਂ ਯਹੂਦੀ ਆਗੂਆਂ ਨੇ ਮੁੜ ਉਨ੍ਹਾਂ ਰਸੂਲਾਂ ਨੂੰ ਅੰਦਰ ਬੁਲਵਾਇਆ। ਉਨ੍ਹਾਂ ਨੇ ਉਨ੍ਹਾਂ ਨੂੰ ਫ਼ੇਰ ਕਦੀ ਵੀ ਯਿਸੂ ਦੇ ਨਾਂ ਤੇ ਕੁਝ ਨਾ ਬੋਲਣ ਅਤੇ ਉਪਦੇਸ਼ ਨਾ ਦੇਣ ਲਈ ਕਿਹਾ।"
18 Chamaram-nos e ordenaram-lhes que absolutamente não falassem nem ensinassem em nome de Jesus.
19 ਪਰ ਪਤਰਸ ਤੇ ਯੂਹੰਨਾ ਨੇ ਉਨ੍ਹਾਂ ਆਗੂਆਂ ਨੂੰ ਜਵਾਬ ਦਿੱਤਾ, “ਤੁਹਾਡੇ ਅਨੁਸਾਰ ਕੀ ਠੀਕ ਹੈ? ਪਰਮੇਸ਼ੁਰ ਕੀ ਚਾਹੇਗਾ? ਕੀ ਅਸੀਂ ਪਰਮੇਸ਼ੁਰ ਨੂੰ ਮੰਨੀਏ ਜਾ ਤੁਹਾਨੂੰ?"
19 Responderam-lhes Pedro e João: Julgai-o vós mesmos se é justo diante de Deus obedecermos a vós mais do que a Deus.
20 ਅਸੀਂ ਚੁੱਪ ਨਹੀਂ ਰਹਿ ਸੱਕਦੇ। ਅਸੀਂ ਜੋ ਕੁਝ ਵੇਖਿਆ ਤੇ ਸੁਣਿਆ ਹੈ ਉਹ ਸਾਨੂੰ ਲੋਕਾਂ ਨੂੰ ਦੱਸਣਾ ਚਾਹੀਦਾ ਹੈ।”"
20 Não podemos deixar de falar das coisas que temos visto e ouvido.
21 ਯਹੂਦੀ ਆਗੂਆਂ ਨੂੰ ਰਸੂਲਾਂ ਨੂੰ ਸਜ਼ਾ ਦੇਣ ਦਾ ਕੋਈ ਰਾਹ ਨਾ ਲੱਭਿਆ, ਕਿਉਂਕਿ ਜੋ ਕੁਝ ਵਾਪਰਿਆ ਸੀ ਉਸ ਲਈ ਸਭ ਲੋਕ ਪਰਮੇਸ਼ੁਰ ਦੀ ਉਸਤਤਿ ਕਰ ਰਹੇ ਸਨ। ਇਹ ਕਰਿਸ਼ਮਾ ਪਰਮੇਸ਼ੁਰ ਵੱਲੋਂ ਇੱਕ ਸਬੂਤ ਵਜੋਂ ਦਿੱਤਾ ਗਿਆ ਸੀ। ਜਿਹੜਾ ਲੰਗੜਾ ਮਨੁੱਖ ਚੰਗਾ ਕੀਤਾ ਗਿਆ ਸੀ ਉਸਦੀ ਉਮਰ ਚਾਲੀ ਸਾਲਾਂ ਤੋਂ ਵੱਧ ਸੀ। ਇਸ ਲਈ ਯਹੂਦੀ ਆਗੂਆਂ ਨੇ ਰਸੂਲਾਂ ਨੂੰ ਧਮਕਾਇਆ ਅਤੇ ਉਨ੍ਹਾਂ ਨੂੰ ਜਾਣ ਦਿੱਤਾ।"
21 Eles então, ameaçando-os de novo, soltaram-nos, não achando pretexto para os castigar por causa do povo, porque todos glorificavam a Deus pelo que tinha acontecido.
22 ਪਤਰਸ ਅਤੇ ਯੂਹੰਨਾ ਨਿਹਚਾਵਾਨਾਂ ਕੋਲ ਪਰਤੇ ਪਤਰਸ ਅਤੇ ਯੂਹੰਨਾ ਯਹੂਦੀ ਆਗੂਆਂ ਦੀ ਸਭਾ ਛੱਡ ਕੇ ਮੁੜ ਆਪਣੀ ਮੰਡਲੀ ਵਿੱਚ ਵਾਪਸ ਆਏ। ਉਨ੍ਹਾਂ ਨੇ ਉਹ ਸਭ ਕੁਝ ਉਨ੍ਹਾਂ ਨੂੰ ਕਿਹਾ, ਜੋ ਪ੍ਰਧਾਨ ਜਾਜਕਾਂ ਅਤੇ ਬਜ਼ੁਰਗਾਂ ਯਹੂਦੀ ਆਗੂਆਂ ਨੇ ਉਨ੍ਹਾਂ ਨੂੰ ਆਖਿਆ ਸੀ,"
22 Pois já passava dos 40 anos o homem em quem se realizara essa cura milagrosa.
23 ਜਦੋਂ ਨਿਹਚਾਵਾਨਾਂ ਨੇ ਇਹ ਸਭ ਸੁਣਿਆ ਤਾਂ ਉਨ੍ਹਾਂ ਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ, “ਹੇ ਸੁਵਾਮੀ, ਤੂੰ ਹੀ ਹੈਂ ਜਿਸਨੇ ਅਕਾਸ਼, ਧਰਤੀ, ਸਮੁੰਦਰ ਅਤੇ ਉਨ੍ਹਾਂ ਵਿੱਚਲਾ ਸਭ ਕੁਝ ਬਣਾਇਆ ਹੈ।"
23 Postos em liberdade, voltaram aos seus irmãos e referiram tudo quanto lhes tinham dito os sumos sacerdotes e os anciãos.
24 ਸਾਡੇ ਪੂਰਵਜ, ਦਾਊਦ, ਤੇਰੇ ਸੇਵਕ ਸਨ। ਪਵਿੱਤਰ ਆਤਮਾ ਦੀ ਸ਼ਕਤੀ ਨਾਲ ਉਨ੍ਹਾਂ ਨੇ ਇਹ ਸ਼ਬਦ ਲਿਖੇ; ‘ਕੌਮਾਂ ਕਿਸ ਲਈ ਰੌਲਾ ਪਾ ਰਹੀਆਂ ਹਨ? ਦੁਨੀਆਂ ਦੇ ਲੋਕ ਪਰਮੇਸ਼ੁਰ ਦੇ ਵਿਰੁੱਧ ਫ਼ਿਜ਼ੂਲ ਵਿਉਂਤਾਂ ਕਿਉਂ ਕਰ ਰਹੇ ਹਨ?"
24 Ao ouvirem isso, levantaram unânimes a voz a Deus e disseram: Senhor, vós que fizestes o céu, a terra, o mar e tudo o que neles há.
25 ‘ਧਰਤੀ ਦੇ ਰਾਜਿਆਂ ਨੇ ਲੜਨ ਲਈ ਤਿਆਰੀ ਕੀਤੀ ਅਤੇ ਸਾਰੇ ਹਾਕਮ ਪ੍ਰਭੂ ਅਤੇ ਉਸ ਦੇ ਮਸੀਹ ਦੇ ਵਿਰੁੱਧ ਇਕੱਠੇ ਹੋਕੇ ਆਏ।’"
25 Vós que, pelo Espírito Santo, pela boca de nosso pai Davi, vosso servo, dissestes: Por que se agitam as nações, e imaginam os povos coisas vãs?
26 ਯਿਸੂ ਤੇਰਾ ਪਵਿੱਤਰ ਸੇਵਕ ਹੈ ਤੇ ਤੂੰ ਉਸ ਨੂੰ ਮਸੀਹ ਬਣਾਇਆ। ਪਰ ਇਹ ਸਭ ਉਦੋਂ ਵਾਪਰਿਆ ਜਦੋਂ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ, ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਸਾਰੇ ਲੋਕ ਯਿਸੂ ਦੇ ਵਿਰੁੱਧ ਯਰੂਸ਼ਲਮ ਵਿੱਚ ਇਕੱਠੇ ਹੋਏ ਸਨ।"
26 Levantam-se os reis da terra, e os príncipes se reúnem em conselho contra o Senhor e contra o seu Cristo {Sl 2,1s.}.
27 ਇਨ੍ਹਾਂ ਲੋਕਾਂ ਨੇ, ਜੋ ਯਿਸੂ ਦੇ ਵਿਰੁੱਧ ਇੱਕਤਰ ਹੋਕੇ ਆਏ, ਸਾਰੀਆਂ ਗੱਲਾਂ ਨੂੰ ਵਾਪਰਨ ਦਿੱਤਾ ਜਿਨ੍ਹਾਂ ਨੂੰ ਤੇਰੀ ਸ਼ਕਤੀ ਅਤੇ ਸਿਆਣਪ ਨੇ ਪਹਿਲਾਂ ਹੀ ਵਿਉਂਤਿਆ ਹੋਇਆ ਸੀ।"
27 Pois na verdade se uniram nesta cidade contra o vosso santo servo Jesus, que ungistes, Herodes e Pôncio Pilatos com as nações e com o povo de Israel,
28 ਅਤੇ ਹੁਣ, ਪ੍ਰਭੂ ਸੁਣ। ਉਹ ਕੀ ਆਖ ਰਹੇ ਹਨ। ਉਹ ਸਾਨੂੰ ਡ੍ਰਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਹੇ ਪ੍ਰਭੂ। ਅਸੀਂ ਤੇਰੇ ਸੇਵਕ ਹਾਂ। ਤੇਰਾ ਸੰਦੇਸ਼ ਨਿਡਰ ਹੋਕੇ ਬੋਲਣ ਵਿੱਚ ਸਾਡੀ ਮਦਦ ਕਰ।"
28 para executarem o que a vossa mão e o vosso conselho predeterminaram que se fizesse.
29 ਸਾਨੂੰ ਆਪਣੀ ਸ਼ਕਤੀ ਦਿਖਾ ਕੇ, ਨਿਡਰ ਬਣਾ; ਰੋਗੀਆਂ ਨੂੰ ਚੰਗਾ ਕਰ, ਨਿਸ਼ਾਨੀਆਂ ਵਿਖਾ; ਅਤੇ ਆਪਣੇ ਪਵਿੱਤਰ ਸੇਵਕ ਯਿਸੂ ਦੀ ਸ਼ਕਤੀ ਨਾਲ ਸ਼ਕਤੀਸ਼ਾਲੀ ਕਰਿਸ਼ਮੇ ਵਿਖਾ।”"
29 Agora, pois, Senhor, olhai para as suas ameaças e concedei aos vossos servos que com todo o desassombro anunciem a vossa palavra.
30 ਜਦੋਂ ਨਿਹਚਾਵਾਨ ਪ੍ਰਾਰਥਨਾ ਕਰ ਹਟੇ ਤਾਂ ਉਹ ਜਗ਼੍ਹਾ ਜਿੱਥੇ ਉਨ੍ਹਾਂ ਨੇ ਪ੍ਰਾਰਥਨਾ ਕੀਤੀ ਸੀ, ਕੰਬ ਗਈ ਤੇ ਉਹ ਸਾਰੇ ਇੱਕ ਦਮ ਪਵਿੱਤਰ ਆਤਮਾ ਨਾਲ ਭਰਪੂਰ ਹੋ ਗਏ। ਉਦੋਂ ਤੋਂ, ਉਹ ਨਿਡਰਤਾ ਨਾਲ ਪਰਮੇਸ਼ੁਰ ਦਾ ਸੰਦੇਸ਼ ਫ਼ੈਲਾਉਂਦੇ ਰਹੇ।"
30 Estendei a vossa mão para que se realizem curas, milagres e prodígios pelo nome de Jesus, vosso santo servo!
31 ਨਿਹਚਾਵਾਨਾਂ ਦਾ ਸਭ ਨਾਲ ਸਾਂਝਾ ਕਰਨਾ ਨਿਹਚਾਵਾਨਾਂ ਦੀ ਮੰਡਲੀ, ਇੱਕ ਦਿਲ ਅਤੇ ਇੱਕ ਜਾਨ ਸਨ। ਕਿਸੇ ਨੇ ਵੀ ਜਿਹੜੀਆਂ ਚੀਜ਼ਾਂ ਉਨ੍ਹਾਂ ਕੋਲ ਸਨ, ਉਨ੍ਹਾਂ ਵਿੱਚੋਂ ਕਿਸੇ ਵੀ ਚੀਜ਼ ਨੂੰ ਆਪਣੀ ਨਹੀਂ ਆਖਿਆ ਸੀ ਸਗੋਂ ਉਹ ਸਭ ਕੁਝ ਵੰਡਕੇ ਵਰਤਦੇ ਸਨ।"
31 Mal acabavam de rezar, tremeu o lugar onde estavam reunidos. E todos ficaram cheios do Espírito Santo e anunciaram com intrepidez a palavra de Deus.
32 ਅਤੇ ਰਸੂਲ ਵੱਡੀ ਸ਼ਕਤੀ ਨਾਲ ਪ੍ਰਭੂ ਯਿਸੂ ਦੇ ਮੌਤ ਤੋਂ ਪੁਨਰ ਜੀਵਤ ਹੋਣ ਬਾਰੇ ਦੱਸਦੇ ਸਨ ਅਤੇ ਉਨ੍ਹਾਂ ਸਾਰੇ ਨਿਹਚਾਵਾਨਾਂ ਉਪਰ ਪਰਮੇਸ਼ੁਰ ਦੀ ਵੱਡੀ ਅਸੀਸ ਸੀ।"
32 A multidão dos fiéis era um só coração e uma só alma. Ninguém dizia que eram suas as coisas que possuía, mas tudo entre eles era comum.
33 ਜੋ ਕੁਝ ਉਨ੍ਹਾਂ ਨੂੰ ਚਾਹੀਦਾ ਸੀ ਉਨ੍ਹਾਂ ਨੂੰ ਮਿਲ ਗਿਆ। ਉਨ੍ਹਾਂ ਨੇ, ਜਿਹੜੇ ਜ਼ਮੀਨਾਂ ਅਤੇ ਘਰਾਂ ਦੇ ਮਾਲਕ ਸਨ, ਆਪਣੀਆਂ ਜਇਦਾਦਾਂ ਵੇਚ ਦਿੱਤੀਆਂ।"
33 Com grande coragem os apóstolos davam testemunho da ressurreição do Senhor Jesus. Em todos eles era grande a graça.
34 ਅਤੇ ਧਨ ਰਸੂਲਾਂ ਨੂੰ ਦੇ ਦਿੱਤਾ ਅਤੇ ਫ਼ਿਰ ਇਹ ਧਨ ਲੋਕਾਂ ਨੂੰ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਦਿੱਤਾ ਗਿਆ ਸੀ।"
34 Nem havia entre eles nenhum necessitado, porque todos os que possuíam terras e casas vendiam-nas,
35 ਇੱਕ ਨਿਹਚਾਵਾਨ ਜਿਸ ਦਾ ਨਾਂ ਯੂਸੁਫ਼ ਸੀ, ਰਸੂਲਾਂ ਨੇ ਉਸ ਨੂੰ ਬਰਨਬਾਸ ਨਾਉਂ ਦਿੱਤਾ। ਭਾਵ, “ਜਿਹੜਾ ਦੂਜਿਆਂ ਦੀ ਮਦਦ ਕਰੇ।” ਉਹ ਸੈਪਰਸ ਦਾ ਜੰਮਿਆ ਸੀ, ਉਹ ਲੇਵੀ ਸੀ।"
35 e traziam o preço do que tinham vendido e depositavam-no aos pés dos apóstolos. Repartia-se então a cada um deles conforme a sua necessidade.
36 ਯੂਸੁਫ਼ ਕੋਲ ਕੁਝ ਜ਼ਮੀਨ ਸੀ, ਜਿਸ ਨੂੰ ਉਸ ਨੇ ਵੇਚਿਆ ਅਤੇ ਪੈਸੇ ਵੱਟਕੇ ਰਸੂਲਾਂ ਨੂੰ ਦੇ ਦਿੱਤੇ।"
36 Assim José {a quem os apóstolos deram o sobrenome de Barnabé que quer dizer Filho da Consolação}, levita natural de Chipre, possuía um campo.
37 — ausente —
37 Vendeu-o e trouxe o valor dele e depositou aos pés dos apóstolos.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Atos 4, comparar traduções ou montar um estudo — tudo direto pelo WhatsApp.