Atos 5
Punjabi Bible (GL_PUNJABI) vs ARA
ARA Almeida Revista e Atualizada 1993
1 ਹਨਾਨਿਯਾ ਅਤੇ ਸਫ਼ੀਰਾ ਉੱਥੇ ਹਨਾਨਿਯਾ ਨਾਂ ਦਾ ਇੱਕ ਮਨੁੱਖ ਸੀ, ਜਿਸਦੀ ਪਤਨੀ ਦਾ ਨਾਂ ਸਫ਼ੀਰਾ ਸੀ। ਹਨਾਨਿਯਾ ਕੋਲ ਜਿਸ ਜ਼ਮੀਨ ਦਾ ਕਬਜ਼ਾ ਸੀ ਉਸ ਦਾ ਇੱਕ ਹਿੱਸਾ ਉਸ ਨੇ ਵੇਚ ਦਿੱਤਾ।"
1 Entretanto, certo homem, chamado Ananias, com sua mulher Safira, vendeu uma propriedade,
2 ਪਰ ਉਸ ਨੇ ਉਸ ਧਨ ਦਾ ਕੁਝ ਹੀ ਹਿੱਸਾ ਰਸੂਲਾਂ ਨੂੰ ਦਿੱਤਾ ਤੇ ਕੁਝ ਧਨ ਬਿਨਾ ਉਨ੍ਹਾਂ ਨੂੰ ਦੱਸਿਆਂ, ਆਪਣੇ ਵਾਸਤੇ ਰੱਖ ਲਿਆ। ਉਸਦੀ ਪਤਨੀ ਇਹ ਸਭ ਜਾਣਦੀ ਸੀ ਤੇ ਉਹ ਉਸ ਦੇ ਨਾਲ ਰਲ ਗਈ।"
2 mas, em acordo com sua mulher, reteve parte do preço e, levando o restante, depositou-o aos pés dos apóstolos.
3 ਪਤਰਸ ਨੇ ਆਖਿਆ, “ਹਨਾਨਿਯਾ, ਸ਼ੈਤਾਨ ਨੂੰ ਆਪਣੇ ਦਿਲ ਉੱਪਰ ਰਾਜ ਕਰਨ ਦੇਣ ਦੀ ਕੀ ਵਜਹ ਸੀ? ਤੂੰ ਝੂਠ ਬੋਲਕੇ ਪਵਿੱਤਰ ਆਤਮਾ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਤੂੰ ਜ਼ਮੀਨ ਵੇਚਕੇ ਕਿਉਂ ਉਸ ਧਨ ਦਾ ਕੁਝ ਹਿੱਸਾ ਚੋਰੀ-ਚੋਰੀ ਆਪਣੇ ਵਾਸਤੇ ਸੰਭਾਲ ਲਿਆ ਹੈ?"
3 Então, disse Pedro: Ananias, por que encheu Satanás teu coração, para que mentisses ao Espírito Santo, reservando parte do valor do campo?
4 ਉਹ ਖੇਤ ਵੇਚਣ ਤੋਂ ਪਹਿਲਾਂ, ਇਹ ਤੇਰੇ ਨਾਲ ਸੰਬੰਧਿਤ ਸੀ। ਅਤੇ ਉਸ ਨੂੰ ਵੇਚਣ ਤੋਂ ਬਾਅਦ ਵੀ, ਤੂੰ ਆਪਣੀ ਇੱਛਾ ਅਨੁਸਾਰ ਇਸ ਧਨ ਨੂੰ ਵਰਤ ਸੱਕਦਾ ਸੀ। ਫ਼ੇਰ ਤੂੰ ਅਜਿਹਾ ਕਰਨ ਦੀ ਕਿਉਂ ਸੋਚੀ? ਤੂੰ ਲੋਕਾਂ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਝੂਠ ਬੋਲਿਆ ਹੈ।”"
4 Conservando-o, porventura, não seria teu? E, vendido, não estaria em teu poder? Como, pois, assentaste no coração este desígnio? Não mentiste aos homens, mas a Deus.
5 ਜਦੋਂ ਹਨਾਨਿਯਾ ਨੇ ਇਹ ਸੁਣਿਆ, ਤਾਂ ਉਹ ਭੁੰਜੇ ਡਿੱਗਿਆ ਅਤੇ ਮਰ ਗਿਆ। ਕੁਝ ਨੌਜਵਾਨ ਅੱਗੇ ਆਏ, ਉਸਦੀ ਲੋਥ ਨੂੰ ਲਪੇਟ ਕੇ ਲੈ ਗਏ ਅਤੇ ਜਾਕੇ ਉਸ ਨੂੰ ਦਫ਼ਨਾ ਦਿੱਤਾ। ਜਿਨ੍ਹਾਂ ਨੇ ਵੀ ਉਸ ਬਾਰੇ ਇਹ ਗੱਲ ਸੁਣੀ ਡਰ ਗਏ।"
5 Ouvindo estas palavras, Ananias caiu e expirou, sobrevindo grande temor a todos os ouvintes.
6 ਤਕਰੀਬਨ ਤਿੰਨ ਘੰਟੇ ਬਾਅਦ ਉਸਦੀ ਪਤਨੀ ਸਫ਼ੀਰਾ ਅੰਦਰ ਆਈ। ਉਸ ਨੂੰ ਨਹੀਂ ਪਤਾ ਸੀ ਕਿ ਉਸ ਦੇ ਪਤੀ ਨਾਲ ਕੀ ਵਾਪਰੀ ਹੈ।"
6 Levantando-se os moços, cobriram-lhe o corpo e, levando-o, o sepultaram.
7 ਪਤਰਸ ਨੇ ਉਸ ਨੂੰ ਪੁੱਛਿਆ, “ਮੈਨੂੰ ਦੱਸ ਕਿ ਉਸ ਜਾਇਦਾਦ ਨੂੰ ਵੇਚਕੇ ਕਿੰਨਾ ਧਨ ਤੈਨੂੰ ਮਿਲਿਆ ਹੈ। ਕੀ ਤੈਨੂੰ ਇੰਨਾ ਧਨ ਮਿਲਿਆ ਹੈ।” ਸਫ਼ੀਰਾ ਨੇ ਜਵਾਬ ਦਿੱਤਾ, “ਹਾਂ, ਖੇਤ ਵੇਚਕੇ ਸਾਨੂੰ ਇੰਨਾ ਹੀ ਮਿਲਿਆ ਸੀ।”"
7 Quase três horas depois, entrou a mulher de Ananias, não sabendo o que ocorrera.
8 ਪਤਰਸ ਨੇ ਉਸ ਨੂੰ ਕਿਹਾ, “ਤੂੰ ਅਤੇ ਤੇਰਾ ਪਤੀ ਪ੍ਰਭੂ ਦੇ ਆਤਮਾ ਨੂੰ ਪਰੱਖਣ ਲਈ ਕਿਉਂ ਸਹਿਮਤ ਹੋਏ? ਸੁਣ। ਕੀ ਤੂੰ ਪੈਰਾਂ ਦੀ ਚਾਪ ਸੁਣ ਰਹੀ ਹੈਂ? ਜਿਹੜੇ ਆਦਮੀ ਤੇਰੇ ਪਤੀ ਨੂੰ ਦਫ਼ਨਾ ਕੇ ਆਏ ਹਨ ਉਹ ਦਰਵਾਜ਼ੇ ਤੇ ਖੜ੍ਹੇ ਹਨ। ਉਹ ਇਸੇ ਤਰ੍ਹਾਂ ਤੈਨੂੰ ਵੀ ਲੈ ਜਾਣਗੇ।”"
8 Então, Pedro, dirigindo-se a ela, perguntou-lhe: Dize-me, vendestes por tanto aquela terra? Ela respondeu: Sim, por tanto.
9 ਉਸੇ ਘੜੀ ਸਫ਼ੀਰਾ ਉਸ ਦੇ ਪੈਰਾਂ ਕੋਲ ਹੇਠਾਂ ਡਿੱਗੀ ਅਤੇ ਮਰ ਗਈ। ਨੌਜਵਾਨ ਆਦਮੀ ਅੰਦਰ ਆਏ ਅਤੇ ਉਸ ਨੂੰ ਮਰੀ ਹੋਈ ਪਾਇਆ। ਉਹ ਉਸਦੀ ਲਾਸ਼ ਨੂੰ ਉਸ ਜਗ਼੍ਹਾ ਤੋਂ ਦੂਰ ਲੈ ਗਏ ਅਤੇ ਉਸ ਦੇ ਪਤੀ ਦੇ ਕੋਲ ਹੀ ਦਫ਼ਨਾ ਦਿੱਤਾ।"
9 Tornou-lhe Pedro: Por que entrastes em acordo para tentar o Espírito do Senhor? Eis aí à porta os pés dos que sepultaram o teu marido, e eles também te levarão.
10 ਸਾਰੇ ਨਿਹਚਾਵਾਨ ਅਤੇ ਹੋਰ ਲੋਕੀ ਜਿਨ੍ਹਾਂ ਨੇ ਵੀ ਇਸ ਗੱਲ ਬਾਰੇ ਸੁਣਿਆ, ਡਰ ਗਏ।"
10 No mesmo instante, caiu ela aos pés de Pedro e expirou. Entrando os moços, acharam-na morta e, levando-a, sepultaram-na junto do marido.
11 ਪਰਮੇਸ਼ੁਰ ਵੱਲੋਂ ਨਿਸ਼ਾਨੀਆਂ ਰਸੂਲਾਂ ਨੇ ਬਹੁਤ ਸਾਰੀਆਂ ਸ਼ਕਤੀਸ਼ਾਲੀ ਕਰਾਮਾਤਾਂ ਤੇ ਚਮਤਕਾਰ ਕੀਤੇ। ਸਭ ਲੋਕਾਂ ਨੇ ਇਹ ਵੇਖੀਆਂ। ਸਾਰੇ ਰਸੂਲ ਇੱਕੋ ਮਨ ਨਾਲ ਸੁਲੇਮਾਨ ਦੇ ਦਲਾਨ ਵਿੱਚ ਇਕੱਠੇ ਹੋਏ ਸਨ।"
11 E sobreveio grande temor a toda a igreja e a todos quantos ouviram a notícia destes acontecimentos.
12 ਉਨ੍ਹਾਂ ਵਿੱਚੋਂ ਕਿਸੇ ਦਾ ਵੀ ਉਨ੍ਹਾਂ ਨਾਲ ਜੁੜਨ ਦਾ ਹੀਆਂ ਨਾ ਪਿਆ ਪਰ ਸਾਰੇ ਲੋਕ ਰਸੂਲਾਂ ਦੀ ਉਸਤਤਿ ਕਰ ਰਹੇ ਸਨ।"
12 Muitos sinais e prodígios eram feitos entre o povo pelas mãos dos apóstolos. E costumavam todos reunir-se, de comum acordo, no Pórtico de Salomão.
13 ਵੱਧ ਤੋਂ ਵੱਧ ਲੋਕ, ਆਦਮੀ ਤੇ ਔਰਤਾਂ ਦੋਵੇਂ ਹੀ ਪ੍ਰਭੂ ਵਿੱਚ ਨਿਹਚਾ ਰੱਖਣ ਲੱਗੇ। ਅਤੇ ਉਨ੍ਹਾਂ ਨਿਹਚਾਵਾਨਾਂ ਦੀ ਸੰਗਤ ਵਿੱਚ ਰਲਦੇ ਗਏ।"
13 Mas, dos restantes, ninguém ousava ajuntar-se a eles; porém o povo lhes tributava grande admiração.
14 ਇਸ ਲਈ ਲੋਕਾਂ ਨੇ ਬਿਮਾਰਾਂ ਨੂੰ ਗਲੀਆਂ ਵਿੱਚ ਲਿਆਉਣਾ ਸ਼ੁਰੂ ਕਰ ਦਿੱਤਾ ਕਿਉਂ ਕਿ ਉਨ੍ਹਾਂ ਸੁਣਿਆ ਸੀ ਕਿ ਪਤਰਸ ਉੱਥੇ ਆ ਰਿਹਾ ਹੈ, ਤਾਂ ਲੋਕ ਬਿਮਾਰਾਂ ਨੂੰ ਮੰਜੀਆਂ ਜਾਂ ਗਧਿਆਂ ਤੇ ਪਾਕੇ ਲਿਆਉਂਦੇ, ਇਸ ਲਈ ਕਿ ਜਦ ਪਤਰਸ ਆਵੇ ਤਾਂ ਹੋਰ ਨਹੀਂ ਤਾਂ ਸ਼ਾਇਦ ਉਸ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਤੇ ਪੈ ਜਾਵੇ, ਉਨ੍ਹਾਂ ਨੂੰ ਠੀਕ ਕਰਨ ਵਾਸਤੇ ਇਹੀ ਕਾਫ਼ੀ ਹੈ।"
14 E crescia mais e mais a multidão de crentes, tanto homens como mulheres, agregados ao Senhor,
15 ਲੋਕਾਂ ਦੀ ਭੀੜ ਯਰੂਸ਼ਲਮ ਦੇ ਆਸ-ਪਾਸ ਦੇ ਨਗਰਾਂ ਤੋਂ ਵੀ ਆ ਰਹੀ ਸੀ। ਉਹ ਬਿਮਾਰਾਂ ਨੂੰ ਆਪਣੇ ਨਾਲ ਲੈ ਕੇ ਆਉਂਦੇ ਅਤੇ ਉਨ੍ਹਾਂ ਨੂੰ ਵੀ ਜੋ ਸ਼ੈਤਾਨ ਵੱਲੋਂ ਭਰਿਸ਼ਟ ਆਤਮਾ ਦੇ ਸਤਾਏ ਹੋਏ ਹੁੰਦੇ ਸਨ। ਇਹ ਸਾਰੇ ਰੋਗੀ ਉੱਥੇ ਠੀਕ ਹੋ ਗਏ।"
15 a ponto de levarem os enfermos até pelas ruas e os colocarem sobre leitos e macas, para que, ao passar Pedro, ao menos a sua sombra se projetasse nalguns deles.
16 ਯਹੂਦੀਆਂ ਦੀਆਂ ਰਸੂਲਾਂ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਸਰਦਾਰ ਜਾਜਕ ਅਤੇ ਉਸ ਦੇ ਸਾਰੇ ਮਿੱਤਰ ਇੱਕ ਪੰਥ ਨਾਲ ਜੋ ਸਦੂਕੀ ਅਖਵਾਉਂਦਾ ਸੀ, ਬਹੁਤ ਈਰਖਾ ਕਰਨ ਲੱਗੇ।"
16 Afluía também muita gente das cidades vizinhas a Jerusalém, levando doentes e atormentados de espíritos imundos, e todos eram curados.
17 ਉਨ੍ਹਾਂ ਨੇ ਰਸੂਲਾਂ ਨੂੰ ਫ਼ੜਕੇ ਕੈਦ ਕਰ ਦਿੱਤਾ।"
17 Levantando-se, porém, o sumo sacerdote e todos os que estavam com ele, isto é, a seita dos saduceus, tomaram-se de inveja,
18 ਪਰ ਰਾਤ ਦੇ ਵਕਤ, ਪ੍ਰਭੂ ਦੇ ਦੂਤ ਨੇ ਜੇਲ ਦੇ ਸਾਰੇ ਦਰਵਾਜ਼ੇ ਖੋਲ੍ਹ ਦਿੱਤੇ। ਦੂਤ ਉਨ੍ਹਾਂ ਨੂੰ ਬਾਹਰ ਲੈ ਗਿਆ ਅਤੇ ਆਖਿਆ,"
18 prenderam os apóstolos e os recolheram à prisão pública.
19 “ਜਾਓ ਅਤੇ ਮੰਦਰ ਦੇ ਵਿਹੜੇ ਵਿੱਚ ਖੜ੍ਹੇ ਹੋ ਜਾਓ। ਅਤੇ ਲੋਕਾਂ ਨੂੰ ਇਸ ਸਾਰੇ ਨਵੇਂ ਜੀਵਨ ਬਾਰੇ ਦੱਸੋ।”"
19 Mas, de noite, um anjo do Senhor abriu as portas do cárcere e, conduzindo-os para fora, lhes disse:
20 ਜਦੋਂ ਰਸੂਲਾਂ ਨੇ ਅਜਿਹਾ ਸੁਣਿਆ, ਤਾਂ ਉਹ ਝੱਟ ਕਿਹਾ ਮੰਨ ਕੇ ਮੰਦਰ ਦੇ ਵਿੱਚ ਗਏ। ਇਹ ਅਮ੍ਰਿਤ ਵੇਲਾ ਸੀ ਜਦੋਂ ਰਸੂਲਾਂ ਨੇ ਲੋਕਾਂ ਨੂੰ ਉਪਦੇਸ਼ ਦੇਣੇ ਸ਼ੁਰੂ ਕੀਤੇ। ਸਰਦਾਰ ਜਾਜਕ ਅਤੇ ਉਸ ਦੇ ਸਾਥੀ ਆਏ। ਉਨ੍ਹਾਂ ਨੇ ਯਹੂਦੀ ਆਗੂਆਂ ਅਤੇ ਯਹੂਦੀਆਂ ਦੇ ਮਹੱਤਵਪੂਰਣ ਬਜ਼ੁਰਗਾਂ ਨੂੰ ਸੱਦਿਆ ਅਤੇ ਇੱਕ ਸਭਾ ਕੀਤੀ। ਫ਼ੇਰ ਉਨ੍ਹਾਂ ਨੇ ਕੁਝ ਲੋਕਾਂ ਨੂੰ ਰਸੂਲਾਂ ਨੂੰ ਕੈਦ ਵਿੱਚੋਂ ਲਿਆਉਣ ਲਈ ਭੇਜਿਆ।"
20 Ide e, apresentando-vos no templo, dizei ao povo todas as palavras desta Vida.
21 ਜਦੋਂ ਉਹ ਲੋਕ ਕੈਦਖਾਨੇ ਕੋਲ ਪਹੁੰਚੇ, ਉੱਥੇ ਉਹ ਉਨ੍ਹਾਂ ਨੂੰ ਲੱਭ ਨਾ ਸੱਕੇ। ਉਹ ਵਾਪਸ ਆਏ ਅਤੇ ਇਹ ਸਾਰੀ ਗੱਲ ਯਹੂਦੀ ਆਗੂਆਂ ਨੂੰ ਦੱਸੀ।"
21 Tendo ouvido isto, logo ao romper do dia, entraram no templo e ensinavam. Chegando, porém, o sumo sacerdote e os que com ele estavam, convocaram o Sinédrio e todo o senado dos filhos de Israel e mandaram buscá-los no cárcere.
22 ਉਨ੍ਹਾਂ ਆਦਮੀਆਂ ਕਿਹਾ, “ਜੇਲ੍ਹ ਬੰਦ ਸੀ ਅਤੇ ਉਸ ਨੂੰ ਜਿੰਦਰਾ ਵੀ ਲੱਗਿਆ ਹੋਇਆ ਸੀ। ਅਤੇ ਦਰਵਾਜ਼ਿਆਂ ਤੇ ਦਰਬਾਨ ਵੀ ਖੜ੍ਹੇ ਹੋਏ ਸਨ, ਪਰ ਜਦ ਅਸੀਂ ਦਰਵਾਜ਼ੇ ਖੋਲ੍ਹੇ ਤਾਂ ਜੇਲ੍ਹ ਅੰਦਰੋਂ ਖਾਲੀ ਪਈ ਸੀ।”"
22 Mas os guardas, indo, não os acharam no cárcere; e, tendo voltado, relataram,
23 ਜਦੋਂ ਮੰਦਰ ਦੇ ਪੈਹਰੇਦਾਰਾਂ ਅਤੇ ਪਰਧਾਨ ਜਾਜਕਾਂ ਨੇ ਇਹ ਸਭ ਸੁਣਿਆ ਤਾਂ ਉਹ ਪਰੇਸ਼ਾਨ ਹੋਏ ਅਤੇ ਹੈਰਾਨ ਸਨ ਕਿ ਪਤਾ ਨਹੀਂ ਇਸਦੇ ਕਾਰਣ ਕੀ ਹੋ ਜਾਵੇ।"
23 dizendo: Achamos o cárcere fechado com toda a segurança e as sentinelas nos seus postos junto às portas; mas, abrindo-as, a ninguém encontramos dentro.
24 ਤਦ ਇੱਕ ਹੋਰ ਆਦਮੀ ਆਇਆ ਅਤੇ ਉਸ ਨੇ ਆਕੇ ਕਿਹਾ ਕਿ, “ਸੁਣੋ। ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਕੈਦਖਾਨੇ ਵਿੱਚ ਕੈਦ ਕੀਤਾ ਸੀ ਉਹ ਮੰਦਰ ਦੇ ਵਿਹੜੇ ਚ ਖੜੋ ਕੇ ਲੋਕਾਂ ਨੂੰ ਉਪਦੇਸ਼ ਦੇ ਰਹੇ ਹਨ।”"
24 Quando o capitão do templo e os principais sacerdotes ouviram estas informações, ficaram perplexos a respeito deles e do que viria a ser isto.
25 ਤਦ ਕਪਤਾਨ ਅਤੇ ਉਸ ਦੇ ਆਦਮੀ ਬਾਹਰ ਗਏ ਅਤੇ ਰਸੂਲਾਂ ਨੂੰ ਵਾਪਸ ਲਿਆਏ। ਪਰ ਉਨ੍ਹਾਂ ਨੇ ਕੋਈ ਜ਼ੋਰ ਜਬਰਦਸਤੀ ਨਾ ਕੀਤੀ ਕਿਉਂਕਿ ਉਹ ਡਰਦੇ ਸਨ ਕਿ ਸ਼ਾਇਦ ਭੀੜ ਉਨ੍ਹਾਂ ਨੂੰ ਪੱਥਰ ਮਾਰੇ।"
25 Nesse ínterim, alguém chegou e lhes comunicou: Eis que os homens que recolhestes no cárcere, estão no templo ensinando o povo.
26 ਸਿਪਾਹੀਆਂ ਨੇ ਰਸੂਲਾਂ ਨੂੰ ਯਹੂਦੀ ਆਗੂਆਂ ਦੇ ਸਾਹਮਣੇ ਯਹੂਦੀ ਸਭਾ ਵਿੱਚ ਲਿਆ ਖੜ੍ਹਾ ਕੀਤਾ। ਪ੍ਰਧਾਨ ਜਾਜਕ ਨੇ ਰਸੂਲਾਂ ਨੂੰ ਸਵਾਲ ਕੀਤਾ।"
26 Nisto, indo o capitão e os guardas, os trouxeram sem violência, porque temiam ser apedrejados pelo povo.
27 ਉਸ ਨੇ ਆਖਿਆ, “ਅਸੀਂ ਬੜੀ ਦ੍ਰਿੜਤਾ ਨਾਲ ਤੁਹਾਨੂੰ ਦੁਬਾਰਾ ਕਦੇ ਵੀ ਇਸ ਆਦਮੀ ਯਿਸੂ ਬਾਰੇ ਉਪਦੇਸ਼ ਨਾ ਦੇਣ ਵਾਸਤੇ ਕਿਹਾ ਸੀ। ਪਰ ਵੇਖੋ ਤੁਸੀਂ ਕੀ ਕਰ ਰਹੇ ਹੋ? ਤੁਸੀਂ ਸਾਰੇ ਯਰੂਸ਼ਲਮ ਨੂੰ ਆਪਣੇ ਉਪਦੇਸ਼ਾਂ ਨਾਲ ਭਰ ਦਿੱਤਾ ਹੈ। ਇੰਝ ਕਰਕੇ ਤੁਸੀਂ ਸਾਨੂੰ ਉਸਦੀ ਮੌਤ ਦਾ ਜਿੰਮੇਵਾਰ ਠਹਿਰਾ ਰਹੇ ਹੋ।”"
27 Trouxeram-nos, apresentando-os ao Sinédrio. E o sumo sacerdote interrogou-os,
28 ਪਤਰਸ ਅਤੇ ਦੂਜੇ ਰਸੂਲਾਂ ਨੇ ਜਵਾਬ ਦਿੱਤਾ, “ਮਨੁੱਖਾਂ ਦੇ ਹੁਕਮ ਨਾਲੋਂ ਸਾਨੂੰ ਪਰਮੇਸ਼ੁਰ ਦੇ ਹੁਕਮ ਦੀ ਪਾਲਣਾ ਵੱਧੇਰੇ ਕਰਨੀ ਚਾਹੀਦੀ ਹੈ।"
28 dizendo: Expressamente vos ordenamos que não ensinásseis nesse nome; contudo, enchestes Jerusalém de vossa doutrina; e quereis lançar sobre nós o sangue desse homem.
29 ਤੁਸੀਂ ਯਿਸੂ ਨੂੰ ਮਾਰ ਦਿੱਤਾ। ਤੁਸੀਂ ਉਸ ਨੂੰ ਸੂਲੀ ਤੇ ਚਾੜ੍ਹ ਦਿੱਤਾ ਪਰ ਪਰਮੇਸ਼ੁਰ ਨੇ, ਜਿਹੜਾ ਸਾਡੇ ਪੁਰਖਿਆਂ ਦਾ ਵੀ ਪਿਤਾ ਹੈ, ਯਿਸੂ ਨੂੰ ਮੁੜ ਮੌਤ ਤੋਂ ਜੀਵਾਲਿਆ।"
29 Então, Pedro e os demais apóstolos afirmaram: Antes, importa obedecer a Deus do que aos homens.
30 ਉਸ ਨੂੰ ਪਰਮੇਸ਼ੁਰ ਨੇ ਆਪਣੇ ਕੋਲ ਸੱਜੇ ਪਾਸੇ, ਉੱਚਾ ਚੁੱਕ ਕੇ ਸਾਡਾ ਸਰਦਾਰ ਅਤੇ ਮੁਕਤੀ ਦਾਤਾ ਠਹਿਰਾਇਆ ਹੈ। ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਜੋ ਸਾਰੇ ਯਹੂਦੀ ਆਪਣੇ ਦਿਲ ਅਤੇ ਜੀਵਨਾਂ ਨੂੰ ਬਦਲ ਸੱਕਣ ਅਤੇ ਆਪਣੇ ਪਾਪਾਂ ਵਾਸਤੇ ਮੁਆਫ਼ੀ ਪਾ ਸੱਕਣ।"
30 O Deus de nossos pais ressuscitou a Jesus, a quem vós matastes, pendurando-o num madeiro.
31 ਅਸੀਂ ਇਹ ਸਭ ਵਾਪਰਦਿਆਂ ਵੇਖਿਆ ਹੈ ਇਸ ਲਈ ਅਸੀਂ ਇਹ ਆਖ ਸੱਕਦੇ ਹਾਂ ਕਿ ਇਹ ਸਭ ਸੱਚ ਹੈ ਤੇ ਪਵਿੱਤਰ ਆਤਮਾ ਵੀ ਇਹ ਦਰਸ਼ਾਉਂਦਾ ਹੈ ਕਿ ਇਹ ਸਭ ਸੱਚ ਹੈ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਸਭਨਾ ਨੂੰ ਜੋ ਉਸ ਨੂੰ ਮੰਨਦੇ ਹਨ ਪਵਿੱਤਰ ਆਤਮਾ ਬਖਸ਼ਿਆ ਹੈ।”"
31 Deus, porém, com a sua destra, o exaltou a Príncipe e Salvador, a fim de conceder a Israel o arrependimento e a remissão de pecados.
32 ਇਹ ਗੱਲਾਂ ਸੁਣਕੇ, ਯਹੂਦੀ ਆਗੂ ਬਹੁਤ ਗੁੱਸੇ ਹੋਏ ਅਤੇ ਉਨ੍ਹਾਂ ਨੇ ਰਸੂਲਾਂ ਨੂੰ ਮਾਰਨ ਦਾ ਨਿਸ਼ਚਾ ਕੀਤਾ।"
32 Ora, nós somos testemunhas destes fatos, e bem assim o Espírito Santo, que Deus outorgou aos que lhe obedecem.
33 ਸਭਾ ਵਿੱਚੋਂ ਇੱਕ ਫ਼ਰੀਸੀ ਉੱਠ ਖਲੋਇਆ। ਉਸ ਦਾ ਨਾਂ ਗਮਲੀਏਲ ਸੀ। ਉਹ ਸ਼ਰ੍ਹਾ ਪੜਾਉਣ ਵਾਲਾ ਸੀ, ਅਤੇ ਸਾਰੇ ਲੋਕ ਉਸਦੀ ਇੱਜ਼ਤ ਕਰਦੇ ਸਨ। ਉਸ ਨੇ ਰਸੂਲਾਂ ਨੂੰ ਕੁਝ ਦੇਰ ਲਈ ਸਭਾ ਵਿੱਚੋਂ ਬਾਹਰ ਲੈ ਜਾਣ ਦਾ ਆਦੇਸ਼ ਦਿੱਤਾ।"
33 Eles, porém, ouvindo, se enfureceram e queriam matá-los.
34 ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਹੇ ਇਸਰਾਏਲ ਦੇ ਪੁਰਖੋ, ਜੋ ਤੁਸੀਂ ਇਨ੍ਹਾਂ ਲੋਕਾਂ ਨਾਲ, ਕਰਨ ਦੀ ਵਿਉਂਤ ਬਣਾ ਰਹੇ ਹੋ, ਉਸ ਬਾਰੇ ਸਾਵੱਧਾਨ ਰਹੋ।"
34 Mas, levantando-se no Sinédrio um fariseu, chamado Gamaliel, mestre da lei, acatado por todo o povo, mandou retirar os homens, por um pouco,
35 ਕੁਝ ਸਮਾਂ ਪਹਿਲਾਂ ਥੇਉਦਾਸ ਆਇਆ ਅਤੇ ਦਾਵ੍ਹਾ ਕੀਤਾ ਕਿ ਉਹ ਇੱਕ ਮਹੱਤਵਪੂਰਣ ਵਿਅਕਤੀ ਸੀ। ਚਾਰ ਸੌ ਦੇ ਨੇੜੇ ਲੋਕ ਉਸ ਨਾਲ ਜੁੜੇ। ਫ਼ੇਰ ਜਦੋਂ ਉਹ ਮਾਰਿਆ ਗਿਆ, ਉਸ ਦੇ ਸਾਰੇ ਚੇਲੇ ਖਿੱਲਰ ਗਏ ਅਤੇ ਇਸ ਸਾਰੇ ਕਾਸੇ ਦਾ ਅੰਤ ਹੋ ਗਿਆ।"
35 e lhes disse: Israelitas, atentai bem no que ides fazer a estes homens.
36 ਬਾਅਦ ਵਿੱਚ, ਮਰਦੁਮਸ਼ੁਮਾਰੀ ਦੇ ਸਮੇਂ ਗਲੀਲੀ ਤੋਂ ਯਹੂਦਾ ਆਇਆ ਅਤੇ ਉਸ ਨੇ ਬਹੁਤ ਸਾਰੇ ਲੋਕਾਂ ਨੂੰ ਆਪਣੇ ਪਿੱਛੇ ਲਾ ਲਿਆ। ਉਹ ਵੀ ਮਾਰਿਆ ਗਿਆ ਅਤੇ ਜਿੰਨੇ ਉਸ ਨੂੰ ਮੰਨਦੇ ਸਨ ਸਭ ਇੱਧਰ-ਉੱਧਰ ਖਿੱਲਰ ਗਏ।"
36 Porque, antes destes dias, se levantou Teudas, insinuando ser ele alguma coisa, ao qual se agregaram cerca de quatrocentos homens; mas ele foi morto, e todos quantos lhe prestavam obediência se dispersaram e deram em nada.
37 ਇਸੇ ਲਈ ਹੁਣ ਮੈਂ ਤੁਹਾਨੂੰ ਆਖਦਾ ਹਾਂ; ਇਨ੍ਹਾਂ ਲੋਕਾਂ ਬਾਰੇ ਤੰਗ ਨਾ ਹੋਵੋ। ਇਨ੍ਹਾਂ ਨੂੰ ਜਾਣ ਦਿਉ। ਜੇਕਰ ਇਨ੍ਹਾਂ ਦੀਆਂ ਵਿਉਂਤਾਂ ਅਤੇ ਅਮਲ ਲੋਕਾਂ ਵੱਲੋਂ ਹਨ, ਤਾਂ ਇਹ ਅਸਫ਼ਲ ਹੋ ਜਾਣਗੀਆਂ।"
37 Depois desse, levantou-se Judas, o galileu, nos dias do recenseamento, e levou muitos consigo; também este pereceu, e todos quantos lhe obedeciam foram dispersos.
38 ਪਰ ਜੇਕਰ ਇਹ ਪਰਮੇਸ਼ੁਰ ਵੱਲੋਂ ਹਨ, ਫ਼ੇਰ ਤੁਸੀਂ ਇਸ ਨੂੰ ਕਿਸੇ ਤਰ੍ਹਾਂ ਵੀ ਨਹੀਂ ਰੋਕ ਸੱਕਦੇ। ਸ਼ਾਇਦ ਤੁਸੀਂ ਅੰਤ ਵਿੱਚ ਖੁਦ ਪਰਮੇਸ਼ੁਰ ਦੇ ਖਿਲਾਫ਼ ਲੜ ਪਵੋਂ।” ਯਹੂਦੀ ਆਗੂਆਂ ਨੇ ਉਸਦੀ ਗੱਲ ਮੰਨ ਲਈ।"
38 Agora, vos digo: dai de mão a estes homens, deixai-os; porque, se este conselho ou esta obra vem de homens, perecerá;
39 ਫ਼ਿਰ ਉਨ੍ਹਾਂ ਰਸੂਲਾਂ ਨੂੰ ਅੰਦਰ ਸੱਦਿਆ ਤਾਂ ਮਾਰ ਕੁੱਟਕੇ ਉਨ੍ਹਾਂ ਨੂੰ ਤਗੀਦ ਕੀਤੀ ਜੋ ਯਿਸੂ ਦੇ ਨਾਮ ਦੀ ਚਰਚਾ ਨਾ ਕਰਨ। ਇਹ ਆਖਕੇ ਉਨ੍ਹਾਂ ਰਸੂਲਾਂ ਨੂੰ ਭੇਜ ਦਿੱਤਾ।"
39 mas, se é de Deus, não podereis destruí-los, para que não sejais, porventura, achados lutando contra Deus. E concordaram com ele.
40 ਰਸੂਲ ਸਭਾ ਤੋਂ ਵਿਦਾ ਹੋ ਗਏ। ਉਹ ਖੁਸ਼ ਸਨ ਕਿਉਂਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਯਿਸੂ ਦੇ ਨਾਂ ਵਾਸਤੇ ਕਸ਼ਟ ਝੱਲਣ ਯੋਗ ਸਮਝਿਆ।"
40 Chamando os apóstolos, açoitaram-nos e, ordenando-lhes que não falassem em o nome de Jesus, os soltaram.
41 ਰਸੂਲਾਂ ਨੇ ਲੋਕਾਂ ਨੂੰ ਉਪਦੇਸ਼ ਦੇਣੇ ਬੰਦ ਨਾ ਕੀਤੇ। ਉਹ ਲੋਕਾਂ ਨੂੰ ਇਸ ਖੁਸ਼ਖਬਰੀ ਦਾ, ਕਿ ਯਿਸੂ ਹੀ ਮਸੀਹ ਹੈ, ਪ੍ਰਚਾਰ ਕਰਦੇ ਰਹੇ। ਉਨ੍ਹਾਂ ਨੇ ਇਹ ਹਰ ਰੋਜ਼ ਮੰਦਰ ਦੇ ਵਿਹੜੇ ਵਿੱਚ ਅਤੇ ਲੋਕਾਂ ਦੇ ਘਰਾਂ ਵਿੱਚ ਕੀਤਾ।"
41 E eles se retiraram do Sinédrio regozijando-se por terem sido considerados dignos de sofrer afrontas por esse Nome.
42 — ausente —
42 E todos os dias, no templo e de casa em casa, não cessavam de ensinar e de pregar Jesus, o Cristo.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Atos 5, comparar traduções ou montar um estudo — tudo direto pelo WhatsApp.