Atos 8
Punjabi Bible (GL_PUNJABI) vs NVI
NVI Nova Versão Internacional
1 ਸੌਲੂਸ ਨੇ ਇਸਤੀਫ਼ਾਨ ਦੇ ਮਾਰੇ ਜਾਣ ਲਈ ਆਪਣੀ ਮੰਜ਼ੂਰੀ ਦੇ ਦਿੱਤੀ। ਕੁਝ ਧਰਮੀ ਲੋਕਾਂ ਨੇ ਇਸਤੀਫ਼ਾਨ ਨੂੰ ਦਫ਼ਨਾਇਆ। ਉਹ ਉਸ ਲਈ ਬੜੀ ਉੱਚੀ ਕੁਰਲਾਏ। ਨਿਹਚਾਵਾਨਾਂ ਲਈ ਕਸ਼ਟ ਉਸ ਦਿਨ, ਯਹੂਦੀਆਂ ਨੇ ਯਰੂਸ਼ਲਮ ਵਿੱਚ ਨਿਹਚਾਵਾਨ ਕਲੀਸਿਆ ਨੂੰ ਸਤਾਣਾ ਸ਼ੂਰੂ ਕਰ ਦਿੱਤਾ। ਅਤੇ ਉਨ੍ਹਾਂ ਨੂੰ ਬਹੁਤ ਜ਼ਿਆਦਾ ਤਸੀਹੇ ਦਿੱਤੇ। ਸੌਲੁਸ ਵੀ ਇਸ ਕਲੀਸਿਆ ਨੂੰ ਨਸ਼ਟ ਕਰਨਾ ਚਾਹੁੰਦਾ ਸੀ। ਤਾਂ ਸੌਲੁਸ ਉਨ੍ਹਾਂ ਨਿਹਚਾਵਾਨਾਂ ਦੇ ਘਰ ਗਿਆ ਅਤੇ ਘਰਾਂ ਵਿੱਚੋਂ ਆਦਮੀਆਂ ਅਤੇ ਔਰਤਾਂ ਨੂੰ ਘਸੀਟ ਕੇ ਬਾਹਰ ਕੱਢ ਕੇ ਜੇਲ੍ਹ ਵਿੱਚ ਸੁੱਟਿਆ। ਸਾਰੇ ਨਿਹਚਾਵਾਨ ਯਰੂਸ਼ਲਮ ਛੱਡ ਗਏ ਸਿਰਫ਼ ਰਸੂਲ ਹੀ, ਉੱਥੇ ਰਹੇ ਅਤੇ ਨਿਹਚਾਵਾਨ ਮਨੁੱਖ ਸਾਮਰਿਯਾ ਅਤੇ ਯਹੂਦਿਆ ਵਿੱਚ ਵੱਖੋ-ਵੱਖ ਥਾਵਾਂ ਤੇ ਜਾ ਟਿਕੇ।"
1 E Saulo estava ali, consentindo na morte de Estêvão. Naquela ocasião desencadeou-se grande perseguição contra a igreja em Jerusalém. Todos, exceto os apóstolos, foram dispersos pelas regiões da Judéia e de Samaria.
2 ਨਿਹਚਾਵਾਨ ਮਨੁੱਖ ਹਰ ਪਾਸੇ ਫ਼ੈਲ ਗਏ, ਅਤੇ ਉਹ ਜਿੱਥੇ ਜਿੱਥੇ ਵੀ ਗਏ, ਉਨ੍ਹਾਂ ਨੇ ਉੱਥੇ ਲੋਕਾਂ ਨੂੰ ਖੁਸ਼ਖਬਰੀ ਦਿੱਤੀ।"
2 Alguns homens piedosos sepultaram Estêvão e fizeram por ele grande lamentação.
3 ਫ਼ਿਲਿਪੁੱਸ ਦਾ ਸਾਮਰਿਯਾ ਵਿੱਚ ਪ੍ਰਚਾਰ ਕਰਨਾ ਫ਼ਿਲਿਪੁੱਸ ਸਾਮਰਿਯਾ ਦੇ ਨਗਰ ਵਿੱਚ ਗਿਆ ਅਤੇ ਜਾਕੇ ਮਸੀਹ ਬਾਰੇ ਪ੍ਰਚਾਰ ਕਰਨ ਲੱਗਾ।"
3 Saulo, por sua vez, devastava a igreja. Indo de casa em casa, arrastava homens e mulheres e os lançava na prisão.
4 ਉੱਥੋਂ ਦੇ ਲੋਕਾਂ ਨੇ ਉਸ ਦੇ ਬਚਨ ਸੁਣੇ ਅਤੇ, ਉਹ ਕਰਿਸ਼ਮੇ ਵੀ ਵੇਖੇ ਜੋ ਉਹ ਕਰ ਰਿਹਾ ਸੀ।"
4 Os que haviam sido dispersos pregavam a palavra por onde quer que fossem.
5 ਉਨ੍ਹਾਂ ਵਿੱਚੋਂ ਬਹੁਤ ਸਾਰੇ ਲੋਕਾਂ ਦੇ ਅੰਦਰ ਭਰਿਸ਼ਟ ਆਤਮਾ ਦਾ ਵਾਸ ਸੀ, ਪਰ ਉਸ ਨੇ ਉਨ੍ਹਾਂ ਭਰਿਸ਼ਟ ਆਤਮਿਆਂ ਨੂੰ ਉਨ੍ਹਾਂ ਵਿੱਚੋਂ ਨਿਕਲਣ ਲਈ ਮਜ਼ਬੂਰ ਕਰ ਦਿੱਤਾ। ਜਦੋਂ ਆਤਮੇ ਬਾਹਰ ਨਿਕਲੇ ਤਾਂ ਉਨ੍ਹਾਂ ਬੜਾ ਸ਼ੋਰ ਮਚਾਇਆ। ਉੱਥੇ ਬਹੁਤ ਸਾਰੇ ਕਮਜ਼ੋਰ ਅਤੇ ਲੰਗੜ੍ਹੇ ਲੋਕ ਵੀ ਸਨ, ਫ਼ਿਲਿਪੁੱਸ ਨੇ ਇਨ੍ਹਾਂ ਨੂੰ ਵੀ ਰਾਜੀ ਕੀਤਾ।"
5 Indo Filipe para uma cidade de Samaria, ali lhes anunciava o Cristo.
6 ਅਤੇ ਉਸ ਸ਼ਹਿਰ ਦੇ ਲੋਕ ਇਨ੍ਹਾਂ ਸਭ ਕਾਰਣ ਬਹੁਤ ਖੁਸ਼ ਸਨ।"
6 Quando a multidão ouviu Filipe e viu os sinais miraculosos que ele realizava, deu unânime atenção ao que ele dizia.
7 ਪਰ ਉਸ ਸ਼ਹਿਰ ਵਿੱਚ ਸ਼ਮਊਨ ਨਾਂ ਦਾ ਇੱਕ ਆਦਮੀ ਸੀ, ਫ਼ਿਲਿਪੁੱਸ ਦੇ ਉੱਥੇ ਆਉਣ ਤੋਂ ਪਹਿਲਾਂ ਉਹ ਜਾਦੂ ਕਰਕੇ ਉੱਥੋਂ ਦੇ ਲੋਕਾਂ ਨੂੰ ਹੈਰਾਨ ਕਰਦਾ ਹੁੰਦਾ ਸੀ ਅਤੇ ਆਖਦਾ ਸੀ ਕਿ ਮੈਂ ਕੋਈ ਮਹਾਂਪੁਰੱਖ ਹਾਂ।"
7 Os espíritos imundos saíam de muitos, dando gritos, e muitos paralíticos e mancos foram curados.
8 ਉੱਥੇ ਸਾਰੇ ਲੋਕਾਂ ਨੇ, ਆਮ ਆਦਮੀ ਤੋਂ ਲੈ ਕੇ ਬਹੁਤ ਮਹੱਤਵਪੂਰਣ ਤੱਕ ਨੇ, ਉਸ ਵੱਲ ਧਿਆਨ ਦਿੱਤਾ, ਅਤੇ ਉਨ੍ਹਾਂ ਨੇ ਆਖਿਆ, “ਇਸ ਆਦਮੀ ਕੋਲ ਰੱਬੀ ਸ਼ਕਤੀ ਹੈ ਜਿਸ ਨੂੰ ‘ਮਹਾਂ ਸ਼ਕਤੀ’ ਆਖਦੇ ਹਨ।”"
8 Assim, houve grande alegria naquela cidade.
9 ਕਿਉਂਕਿ ਲੋਕ ਉਸ ਦੇ ਜਾਦੂ ਤੋਂ ਲੰਬੇ ਸਮੇਂ ਤੱਕ ਹੈਰਾਨ ਸਨ, ਉਨ੍ਹਾਂ ਵਿੱਚੋਂ ਬਹੁਤ ਸਾਰੇ ਉਸਦਾ ਅਨੁਸਰਣ ਕਰ ਰਹੇ ਸਨ।"
9 Um homem chamado Simão vinha praticando feitiçaria durante algum tempo naquela cidade, impressionando todo o povo de Samaria. Ele se dizia muito importante,
10 ਪਰ ਫ਼ਿਲਿਪੁੱਸ ਨੇ ਲੋਕਾਂ ਨੂੰ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਬਾਰੇ ਅਤੇ ਯਿਸੂ ਮਸੀਹ ਦੀ ਸ਼ਕਤੀ ਬਾਰੇ ਦੱਸਿਆ। ਆਦਮੀਆਂ ਅਤੇ ਔਰਤਾਂ ਨੇ ਉਸ ਦੇ ਸੰਦੇਸ਼ ਤੇ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ।"
10 e todo o povo, do mais simples ao mais rico, dava-lhe atenção e exclamava: "Este homem é o poder divino conhecido como Grande Poder".
11 ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ। ਸ਼ਮਊਨ ਫ਼ਿਲਿਪੁੱਸ ਦੇ ਨਾਲ ਠਹਿਰਿਆ। ਉਸ ਨੇ ਚਮਤਕਾਰੀ ਨਿਸ਼ਾਨੀਆਂ ਅਤੇ ਸ਼ਕਤੀਸ਼ਲੀ ਗੱਲਾਂ ਵੇਖੀਆਂ। ਅਤੇ ਉਹ ਹੈਰਾਨ ਰਹਿ ਗਿਆ।"
11 Eles o seguiam, pois ele os havia iludido com sua mágica durante muito tempo.
12 ਰਸੂਲ ਅਜੇ ਵੀ ਯਰੂਸ਼ਲਮ ਵਿੱਚ ਹੀ ਸਨ ਅਤੇ ਉਨ੍ਹਾਂ ਨੂੰ ਪਤਾ ਲੱਗ ਗਿਆ ਕਿ ਸਾਮਰਿਯਾ ਵਿੱਚ ਲੋਕਾਂ ਨੇ ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲ ਕਰ ਲਿਆ ਹੈ ਤਾਂ ਰਸੂਲਾਂ ਨੇ ਪਤਰਸ ਅਤੇ ਯੂਹੰਨਾ ਨੂੰ ਵੀ ਸਾਮਰਿਯਾ ਵਿੱਚ ਭੇਜਿਆ।"
12 No entanto, quando Filipe lhes pregou as boas novas do Reino de Deus e do nome de Jesus Cristo, creram nele, e foram batizados, tanto homens como mulheres.
13 ਜਦੋਂ ਪਤਰਸ ਅਤੇ ਯੂਹੰਨਾ ਆਏ ਤਾਂ ਉਨ੍ਹਾਂ ਉੱਥੇ ਆਕੇ ਲੋਕਾਂ ਦੇ ਲਈ ਪ੍ਰਾਰਥਨਾ ਕੀਤੀ ਕਿ ਉਨ੍ਹਾਂ ਨੂੰ ਪਵਿੱਤਰ ਆਤਮਾ ਪ੍ਰਾਪਤ ਹੋਵੇ।"
13 O próprio Simão também creu e foi batizado, e seguia a Filipe por toda parte, observando maravilhado os grandes sinais e milagres que eram realizados.
14 ਇਨ੍ਹਾਂ ਲੋਕਾਂ ਨੂੰ ਯਿਸੂ ਪ੍ਰਭੂ ਦੇ ਨਾਂ ਤੇ ਬਪਤਿਸਮਾ ਦਿੱਤਾ ਗਿਆ ਸੀ, ਪਰ ਪਵਿੱਤਰ ਆਤਮਾ ਅਜੇ ਉਨ੍ਹਾਂ ਉੱਤੇ ਨਹੀਂ ਆਇਆ ਸੀ। ਇਸੇ ਲਈ ਪਤਰਸ ਅਤੇ ਯੂਹੰਨਾ ਨੇ ਪ੍ਰਾਰਥਨਾ ਕੀਤੀ।"
14 Os apóstolos em Jerusalém, ouvindo que Samaria havia aceitado a palavra de Deus, enviaram para lá Pedro e João.
15 ਤਦ ਇਨ੍ਹਾਂ ਦੋਨਾਂ ਰਸੂਲਾਂ ਨੇ ਲੋਕਾਂ ਉੱਪਰ ਆਪਣੇ ਹੱਥ ਰੱਖੇ ਤਾਂ ਉਨ੍ਹਾਂ ਨੂੰ ਪਵਿੱਤਰ ਆਤਮਾ ਮਿਲਿਆ।"
15 Estes, ao chegarem, oraram para que eles recebessem o Espírito Santo,
16 ਸ਼ਮਊਨ ਨੇ ਵੇਖਿਆ ਕਿ ਲੋਕਾਂ ਨੂੰ ਪਵਿੱਤਰ ਆਤਮਾ ਦੀ ਪ੍ਰਾਪਤੀ ਤਦ ਹੋਈ, ਜਦ ਰਸੂਲਾਂ ਨੇ ਆਪਣਾ ਹੱਥ ਉਨ੍ਹਾ ਉੱਪਰ ਰੱਖਿਆ ਤਾਂ ਸ਼ਮਊਨ ਨੇ ਰਸੂਲਾਂ ਅੱਗੇ ਰੁਪਏ ਰੱਖੇ।"
16 pois o Espírito ainda não havia descido sobre nenhum deles; tinham apenas sido batizados em nome do Senhor Jesus.
17 ਅਤੇ ਕਿਹਾ, “ਮੈਨੂੰ ਵੀ ਇਹ ਸ਼ਕਤੀ ਦੇ ਦੇਵੋ ਤਾਂ ਜੋ ਜਿਸ ਮਨੁੱਖ ਉੱਪਰ ਵੀ ਮੈਂ ਇਉਂ ਹੱਥ ਰੱਖਾਂ ਉਸ ਨੂੰ ਪਵਿੱਤਰ ਆਤਮਾ ਮਿਲ ਜਾਵੇ।”"
17 Então Pedro e João lhes impuseram as mãos, e eles receberam o Espírito Santo.
18 ਪਤਰਸ ਨੇ ਸ਼ਮਊਨ ਨੂੰ ਆਖਿਆ, “ਕਾਸ਼ ਕਿ ਤੂੰ ਅਤੇ ਤੇਰਾ ਧਨ, ਇੱਕਸਾਥ ਤਬਾਹ ਹੋ ਜਾਣ ਕਿਉਂਕਿ ਤੂੰ ਪਰਮੇਸ਼ੁਰ ਦੀ ਦਾਤ ਨੂੰ ਧਨ ਨਾਲ ਖਰੀਦਣ ਦੀ ਸੋਚੀ।"
18 Vendo Simão que o Espírito era dado com a imposição das mãos dos apóstolos, ofereceu-lhes dinheiro
19 ਤੂੰ ਇਸ ਕੰਮ ਵਿੱਚ ਸਾਡਾ ਸਾਂਝੀਵਾਲ ਨਹੀਂ ਹੋ ਸੱਕਦਾ ਕਿਉਂ ਕਿ ਪਰਮੇਸ਼ੁਰ ਅੱਗੇ ਤੇਰਾ ਮਨ ਸਾਫ਼ ਨਹੀਂ ਹੈ।"
19 e disse: "Dêem-me também este poder, para que a pessoa sobre quem eu impuser as mãos receba o Espírito Santo".
20 ਆਪਣਾ ਦਿਲ ਬਦਲ ਅਤੇ ਆਪਣੀਆਂ ਬਦਕਾਰੀਆਂ ਤੋਂ ਹਟ ਜਾ। ਪ੍ਰਭੂਂ ਨੂੰ ਪ੍ਰਾਰਥਨਾ ਕਰ, ਸ਼ਾਇਦ ਉਹ ਤੇਰੇ ਇਸ ਤਰ੍ਹਾਂ ਸੋਚਣ ਤੇ ਤੈਨੂੰ ਮੁਆਫ਼ ਕਰ ਦੇਵੇ।"
20 Pedro respondeu: "Pereça com você o seu dinheiro! Você pensa que pode comprar o dom de Deus com dinheiro?
21 ਕਿਉਂਕਿ ਮੈਂ ਵੇਖ ਰਿਹਾ ਹਾਂ ਕਿ ਤੂੰ ਪਾਪ ਦੇ ਖਿਆਲਾਂ ਅਤੇ ਈਰਖਾ ਨਾਲ ਭਰਿਆ ਹੋਇਆ ਹੈਂ।”"
21 Você não tem parte nem direito algum neste ministério, porque o seu coração não é reto diante de Deus.
22 ਸ਼ਮਊਨ ਨੇ ਜਵਾਬ ਦਿੱਤਾ, “ਤੁਸੀਂ ਦੋਨੋ ਮੇਰੇ ਲਈ ਪ੍ਰਭੂ ਨੂੰ ਪ੍ਰਾਰਥਨਾ ਕਰੋ, ਤਾਂ ਕਿ ਜੋ ਕੁਝ ਵੀ ਤੁਸੀਂ ਆਖਿਆ, ਮੇਰੇ ਨਾਲ ਨਾ ਵਾਪਰੇ।”"
22 Arrependa-se dessa maldade e ore ao Senhor. Talvez ele lhe perdoe tal pensamento do seu coração,
23 ਤਦ ਰਸੂਲਾਂ ਨੇ ਲੋਕਾਂ ਨੂੰ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਦੱਸਿਆ ਜੋ ਯਿਸੂ ਨੇ ਕੀਤੀਆਂ ਸਨ ਅਤੇ ਪਰਮੇਸ਼ੁਰ ਦਾ ਸੰਦੇਸ਼ ਦਿੱਤਾ। ਫ਼ਿਰ ਉਹ ਯਰੂਸ਼ਲਮ ਵੱਲ ਪਰਤ ਆਏ। ਰਸਤੇ ਵਿੱਚ ਉਹ ਸਾਮਰਿਯਾ ਦੇ ਬਹੁਤ ਸਾਰੇ ਪਿੰਡਾਂ ਵਿੱਚ ਲੋਕਾਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਦੇ ਗਏ।"
23 pois vejo que você está cheio de amargura e preso pelo pecado".
24 ਫ਼ਿਲਿਪੁੱਸ ਦਾ ਹਬਸ਼ ਦੇ ਇੱਕ ਮਨੁੱਖ ਨੂੰ ਉਪਦੇਸ਼ ਪ੍ਰਭੂ ਦੇ ਇੱਕ ਦੂਤ ਨੇ ਫ਼ਿਲਿਪੁੱਸ ਨਾਲ ਗੱਲ ਕੀਤੀ, ਅਤੇ ਦੂਤ ਨੇ ਆਖਿਆ, “ਉੱਠ ਅਤੇ ਦੱਖਣ ਵਾਲੇ ਰਸਤੇ ਉੱਪਰ ਜਾ ਜੋ ਯਰੂਸ਼ਲਮ ਤੋਂ ਗਾਜ਼ਾ ਨੂੰ ਜਾਂਦਾ ਹੈ।”"
24 Simão, porém, respondeu: "Orem vocês ao Senhor por mim, para que não me aconteça nada do que vocês disseram".
25 ਫ਼ਿਲਿਪੁੱਸ ਉੱਠਿਆ ਤੇ ਚੱਲਾ ਗਿਆ। ਰਸਤੇ ਵਿੱਚ ਉਸ ਨੇ ਹਬਸ਼ ਦੇਸ਼ ਦਾ ਇੱਕ ਮਨੁੱਖ ਵੇਖਿਆ। ਉਹ ਇੱਕ ਖੁਸਰਾ ਸੀ ਅਤੇ ਉਹ ਹਬਸ਼ ਦੇਸ਼ ਦੀ ਰਾਣੀ, ਕੰਦਾਕੇ ਦਾ ਇੱਕ ਅਧਿਕਾਰੀ ਸੀ। ਉਸ ਦੇ ਸਾਰੇ ਖਜ਼ਾਨੇ ਦੀ ਸੰਭਾਲ ਉਸ ਉੱਪਰ ਸੀ। ਉਹ ਯਰੂਸ਼ਲਮ ਵਿੱਚ ਉਪਾਸਨਾ ਕਰਨ ਲਈ ਗਿਆ ਸੀ।"
25 Tendo testemunhado e proclamado a palavra do Senhor, Pedro e João voltaram a Jerusalém, pregando o evangelho em muitos povoados samaritanos.
26 ਹੁਣ ਉਹ ਆਪਣੇ ਦੇਸ਼ ਵਾਪਸ ਪਰਤ ਰਿਹਾ ਸੀ। ਉਹ ਆਪਣੇ ਰੱਥ ਤੇ ਅਸਵਾਰ ਯਸਾਯਾਹ ਨਬੀ ਦੀ ਪੋਥੀ ਪੜ੍ਹ ਰਿਹਾ ਸੀ।"
26 Um anjo do Senhor disse a Filipe: "Vá para o sul, para a estrada deserta que desce de Jerusalém a Gaza".
27 ਤਾਂ ਆਤਮਾ ਨੇ ਫ਼ਿਲਿਪੁੱਸ ਨੂੰ ਕਿਹਾ, “ਉਸ ਰੱਥ ਕੋਲ ਜਾ ਅਤੇ ਉਸ ਦੇ ਨਜ਼ਦੀਕ ਰਹਿ।”"
27 Ele se levantou e partiu. No caminho encontrou um eunuco etíope, um oficial importante, encarregado de todos os tesouros de Candace, rainha dos etíopes. Esse homem viera a Jerusalém para adorar a Deus e,
28 ਫ਼ੇਰ ਫ਼ਿਲਿਪੁੱਸ ਰੱਥ ਦੇ ਨਜ਼ਦੀਕ ਨੱਸਿਆ ਅਤੇ ਉੱਥੇ ਉਸ ਨੇ ਇੱਕ ਆਦਮੀ ਨੂੰ ਯਸਾਯਾਹ ਨਬੀ ਦੀ ਪੁਸਤਕ ਪੜ੍ਹਦਿਆਂ ਸੁਣਿਆ। ਫ਼ਿਲਿਪੁੱਸ ਨੇ ਉਸ ਨੂੰ ਕਿਹਾ, “ਕੀ ਜੋ ਤੂੰ ਪੜ੍ਹ ਰਿਹਾ, ਉਸ ਨੂੰ ਸਮਝ ਵੀ ਰਿਹਾ ਹੈਂ?”"
28 de volta para casa, sentado em sua carruagem, lia o livro do profeta Isaías.
29 ਉਸ ਆਦਮੀ ਨੇ ਕਿਹਾ, “ਮੈਂ ਕਿਵੇਂ ਸਮਝ ਸੱਕਦਾ ਹਾਂ? ਮੈਨੂੰ ਕਿਸੇ ਅਜਿਹੇ ਆਦਮੀ ਦੀ ਜ਼ਰੂਰਤ ਹੈ ਜੋ ਮੈਨੂੰ ਇਸਦੀ ਵਿਆਖਿਆ ਕਰਕੇ ਦੱਸੇ।” ਤਦ ਉਸ ਨੇ ਫ਼ਿਲਿਪੁੱਸ ਨੂੰ ਸੱਦਾ ਦਿੱਤਾ ਕਿ ਉਹ ਰੱਥ ਚ ਚੜ੍ਹ੍ਹ ਆਵੇ ਤੇ ਉਸ ਦੇ ਨਾਲ ਆਕੇ ਬੈਠੇ।"
29 E o Espírito disse a Filipe: "Aproxime-se dessa carruagem e acompanhe-a".
30 ਜੋ ਪੋਥੀ ਉਹ ਪੜ੍ਹ ਰਿਹਾ ਸੀ ਉਹ ਇਉਂ ਸੀ: “ਇਹ ਉਸ ਨੂੰ ਕਿਸੇ ਭੇਡ ਦੇ ਕਸਾਈ ਕੋਲ ਲਿਆਉਣ ਵਾਂਗ ਸੀ। ਉਹ ਇੱਕ ਲੇਲੇ ਵਾਂਗ ਚੁੱਪ ਸੀ ਜੋ ਉਸ ਵਿਅਕਤੀ ਅੱਗੇ ਚੁੱਪ ਹੁੰਦਾ ਹੈ ਜੋ ਉਸਦੀ ਉੱਨ ਕੱਟਦਾ ਹੈ। ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ।"
30 Então Filipe correu para a carruagem, ouviu o homem lendo o profeta Isaías e lhe perguntou: "O senhor entende o que está lendo? "
31 ਉਹ ਸ਼ਰਮਸਾਰ ਸੀ, ਉਸ ਦੇ ਸਾਰੇ ਅਧਿਕਾਰ ਖੋਹ ਲਏ ਸਨ। ਧਰਤੀ ਤੇ ਉਸਦੀ ਜ਼ਿੰਦਗੀ ਇੱਕ ਅੰਤ ਤੱਕ ਆ ਗਈ। ਉਸ ਦੇ ਪਰਿਵਾਰ ਦੀ ਕਹਾਣੀ ਲਿਖਣ ਵਾਲਾ ਉੱਥੇ ਕੋਈ ਨਹੀਂ ਹੋਵੇਗਾ।”"
31 Ele respondeu: "Como posso entender se alguém não me explicar? " Assim, convidou Filipe para subir e sentar-se ao seu lado.
32 ਉਸ ਅਫ਼ਸਰ ਨੇ ਫ਼ਿਲਿਪੁੱਸ ਨੂੰ ਕਿਹਾ, “ਕਿਰਪਾ ਕਰਕੇ ਮੈਨੂੰ ਦੱਸੋ ਕਿ ਨਬੀ ਕਿਸਦੀ ਗੱਲ ਕਰ ਰਿਹਾ ਹੈ? ਆਪਣੀ ਜਾਂ ਕਿਸੇ ਹੋਰ ਦੀ?”"
32 O eunuco estava lendo esta passagem da Escritura: "Ele foi levado como ovelha para o matadouro, e como cordeiro mudo diante do tosquiador, ele não abriu a sua boca.
33 ਤਦ ਫ਼ਿਲਿਪੁੱਸ ਨੇ ਉਸੇ ਪੋਥੀ ਤੋਂ ਸ਼ੁਰੂ ਕੀਤਾ ਅਤੇ ਉਸ ਨੂੰ ਯਿਸੂ ਦੀ ਖੁਸ਼ਖਬਰੀ ਸੁਣਾਈ।"
33 Em sua humilhação foi privado de justiça. Quem pode falar dos seus descendentes? Pois a sua vida foi tirada da terra".
34 ਰਾਹ ਵਿੱਚ ਜਾਂਦੇ ਹੋਏ ਉਹ ਪਾਣੀ ਦੇ ਕੋਲ ਪਹੁੰਚੇ ਤਾਂ ਅਫ਼ਸਰ ਨੇ ਕਿਹਾ, “ਵੇਖ। ਇੱਥੇ ਪਾਣੀ ਹੈ। ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ?”"
34 O eunuco perguntou a Filipe: "Diga-me, por favor: de quem o profeta está falando? De si próprio ou de outro? "
35 "
35 Então Filipe, começando com aquela passagem da Escritura, anunciou-lhe as boas novas de Jesus.
36 ਤਦ ਅਫ਼ਸਰ ਨੇ ਰੱਥ ਨੂੰ ਰੋਕਣ ਦਾ ਹੁਕਮ ਦਿੱਤਾ, ਤਦ ਦੋਨੋ ਅਫ਼ਸਰ ਅਤੇ ਫ਼ਿਲਿਪੁੱਸ ਪਾਣੀ ਕੋਲ ਗਏ ਅਤੇ ਫ਼ਿਲਿਪੁੱਸ ਨੇ ਉਸ ਨੂੰ ਬਪਤਿਸਮਾ ਦਿੱਤਾ।"
36 Prosseguindo pela estrada, chegaram a um lugar onde havia água. O eunuco disse: "Olhe, aqui há água. Que me impede de ser batizado? "
37 ਜਦ ਉਹ ਪਾਣੀ ਵਿੱਚੋਂ ਬਾਹਰ ਆਏ ਤਾਂ ਪ੍ਰਭੂ ਦਾ ਆਤਮਾ ਫ਼ਿਲਿਪੁੱਸ ਨੂੰ ਪਕੜ ਕੇ ਲੈ ਗਿਆ ਤੇ ਫਿਰ ਉਹ ਖੁਸਰਾ ਅਫ਼ਸਰ ਮੁੜ ਫ਼ਿਲਿਪੁੱਸ ਨੂੰ ਨਾ ਵੇਖ ਸੱਕਿਆ ਤੇ ਉਹ ਫ਼ਿਰ ਆਪਣੇ ਰਾਹ ਚੱਲਿਆ ਗਿਆ। ਪਰ ਉਹ ਬਹੁਤ ਖੁਸ਼ ਸੀ।"
37 Disse Filipe: "Você pode, se crê de todo o coração". O eunuco respondeu: "Creio que Jesus Cristo é o Filho de Deus".
38 ਪਰ ਫ਼ਿਲਿਪੁੱਸ ਅਜ਼ੋਤੁਸ ਨਾਮੀ ਸ਼ਹਿਰ ਤੋਂ ਪ੍ਰਗਟ ਹੋਇਆ। ਉਸ ਨੇ ਖੁਸ਼ਖਬਰੀ ਦਾ ਪ੍ਰਚਾਰ ਸਾਰੇ ਨਗਰਾਂ ਵਿੱਚ ਅਜ਼ੋਤੁਸ ਤੋਂ ਲੈ ਕੇ ਕੈਸਰੀਆ ਤੱਕ ਕੀਤਾ।"
38 Assim, deu ordem para parar a carruagem. Então Filipe e o eunuco desceram à água, e Filipe o batizou.
39 — ausente —
39 Quando saíram da água, o Espírito do Senhor arrebatou Filipe repentinamente. O eunuco não o viu mais e, cheio de alegria, seguiu o seu caminho.
40 — ausente —
40 Filipe, porém, apareceu em Azoto e, indo para Cesaréia, pregava o evangelho em todas as cidades pelas quais passava.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Atos 8, comparar traduções ou montar um estudo — tudo direto pelo WhatsApp.