Cânticos 1

Punjabi Bible (GL_PUNJABI) vs BKJ

Sair da comparação
1 ਸੁਲੇਮਾਨ ਦੇ ਗੀਤਾਂ ਦਾ ਗੀਤ।"
1 O cântico dos cânticos, que é de Salomão.
2 ਰੀਤਮਾ ਆਪਣੇ ਪ੍ਰੀਤਮ ਨੂੰ ਉਹ ਮੈਨੂੰ ਆਪਣੇ ਮੂੰਹ ਦੇ ਚੁੰਮਣਾਂ ਨਾਲ ਚੁੰਮੇ। ਕਿਉਂਕਿ ਤੇਰਾ ਪਿਆਰ ਹੈ ਬਿਹਤਰ ਸ਼ਰਾਬ ਨਾਲੋਂ।"
2 Que beije-me ele com os beijos da sua boca; porque o teu amor é melhor do que o vinho.
3 ਤੇਰਾ ਅਤਰ ਬਹੁਤ ਨਸ਼ੀਲਾ ਹੈ। ਤੇਰਾ ਨਾਮ ਅਤਰ ਵਰਗਾ ਹੈ ਜੋ ਡੋਲ੍ਹਿਆ ਗਿਆ ਹੋਵੇ, ਇਸ ਲਈ ਜਵਾਨ ਔਰਤਾਂ ਤੈਨੂੰ ਪਿਆਰ ਕਰਦੀਆਂ ਹਨ।"
3 Por causa do sabor de teus bons unguentos, teu nome é como unguento derramado; por isso as virgens te amam.
4 ਮੈਨੂੰ ਆਪਣੇ ਪਿੱਛੇ ਖਿੱਚ ਲੈ, ਆਪਾਂ ਭੱਜ ਜਾਈਏ! ਰਾਜਾ ਲੈ ਗਿਆ ਮੈਨੂੰ ਆਪਣੇ ਕਮਰੇ ਅੰਦਰ। ਯਰੂਸ਼ਲਮ ਦੀਆਂ ਔਰਤਾਂ ਆਦਮੀ ਨੂੰ ਆਨੰਦ ਮਾਣਾਂਗੀਆਂ ਅਸੀਂ ਅਤੇ ਖੁਸ਼ ਹੋਵਾਂਗੀਆਂ ਤੇਰੇ ਲਈ। ਆਪਾਂ ਯਾਦ ਰੱਖੀ, ਪਿਆਰ ਤੇਰਾ ਹੈ ਬਿਹਤਰ ਸ਼ਰਾਬ ਨਾਲੋਂ। ਕੋਈ ਅਜੂਬਾ ਨਹੀਂ, ਕਰਨ ਜਵਾਨ ਔਰਤਾਂ ਪਿਆਰ ਤੈਨੂੰ।"
4 Atrai-me; correremos após ti. O rei me trouxe para as suas câmaras; em ti nos alegraremos e nos regozijaremos; lembraremos do teu amor mais do que do vinho; os retos te amam.
5 ਉਹ ਔਰਤਾਂ ਨਾਲ ਗੱਲ ਕਰਦੀ ਹੈ ਯਰੂਸ਼ਲਮ ਦੀਓ ਧੀਓ, ਮੈਂ ਸਾਂਵਲੀ ਹਾਂ, ਪਰ ਖੂਬਸੂਰਤ, ਸਾਂਵਲੀ ਹਾਂ ਮੈਂ ਕੇਦਾਰ ਅਤੇ ਸੁਲੇਮਾਨ ਦੇ ਤੰਬੂਆਂ ਵਾਂਗ।"
5 Eu sou negra, porém graciosa, ó filhas de Jerusalém, como as tendas de Quedar, como as cortinas de Salomão.
6 ਮੇਰੇ ਵੱਲ ਨਾ ਤੱਕ ਕਿਉਂ ਕਿ ਮੈ ਸਾਂਵਲੀ ਹਾਂ, ਸੂਰਜ ਨੇ ਕਿੰਨੀ ਸਾਂਵਲੀ ਹੈ ਮੈਨੂੰ ਕਰ ਦਿੱਤਾ। ਗੁੱਸੇ ਸਨ ਭਰਾ ਮੇਰੇ, ਬਹੁਤ ਮੇਰੇ ਨਾਲ। ਜ਼ੋਰੀ ਲਾਇਆ ਕੰਮ ਉਨ੍ਹਾਂ ਮੈਨੂੰ ਆਪਣੇ ਅੰਗੂਰਾਂ ਦੇ ਬਾਗਾਂ ਉੱਤੇ। ਧਿਆਨ ਨਹੀਂ ਸਾਂ ਰੱਖ ਸੱਕੀ ਆਪਣਾ ਇਸ ਲਈ।"
6 Não olheis para mim, por eu ser negra, porque o sol olhou para mim; os filhos de minha mãe indignaram-se contra mim, puseram-me por guarda das vinhas; porém a minha própria vinha eu não guardei.
7 ਉਹ ਉਸ ਨਾਲ ਗੱਲ ਕਰਦੀ ਹੈ ਕਰਾਂ ਪਿਆਰ ਮੈਂ ਤੁਹਾਨੂੰ ਰੂਹ ਆਪਣੀ ਸਾਰੀ ਨਾਲ। ਦੱਸੋ ਮੈਨੂੰ; ਕਿਬੇ ਚਾਰਦੇ ਹੋ ਤੁਸੀਂ ਭੇਡਾਂ ਆਪਣੀਆਂ? ਕਿਬੇ ਠਹਿਰਾਉਂਦੇ ਹੋ ਤੁਸੀਂ ਉਨ੍ਹਾਂ ਨੂੰ ਸਿਖਰ ਦੁਪਹਿਰੇ? ਮੈਂ ਇੱਧਰ-ਉੱਧਰ ਘੁੰਮ ਫ਼ਿਰ ਕੇ ਤੈਨੂੰ ਘੁੰਡ ਕੱਢੀ ਹੋਈ ਔਰਤ ਵਾਂਗ ਤੇਰੇ ਮਿੱਤਰਾਂ ਦੇ ਇੱਜੜਾਂ ਵਿੱਚ ਕਿਉਂ ਲੱਭਾਂ?"
7 Diz-me, ó tu, a quem minha alma ama: Onde apascentas, onde fazes o teu rebanho descansar ao meio-dia; pois por que seria eu como a que se desvia junto aos rebanhos de teus companheiros?
8 ਉਹ ਉਸ ਨਾਲ ਗੱਲ ਕਰਦਾ ਹੈ ਤੂੰ ਔਰਤਾਂ ਦਰਮਿਆਨ ਖੂਬਸੂਰਤ ਹੈਂ। ਜੇ ਤੂੰ ਨਹੀਂ ਜਾਣਦੀ ਮੈਨੂੰ ਕਿੱਥੋ ਲੱਭਣਾ, ਐਵੇਂ ਹੀ ਭੇਡਾਂ ਦਾ ਪਿੱਛਾ ਕਰ। ਅਤੇ ਆਪਣੀਆਂ ਜਵਾਨ ਬੱਕਰੀਆਂ ਆਜੜੀਆਂ ਦੇ ਤੰਬੂਆਂ ਲਾਗੇ ਚਾਰੋ।"
8 Se tu não o sabes, ó mais formosa entre as mulheres, segue teu caminho pelas pisadas do rebanho, e apascenta os teus cabritos junto às tendas dos pastores.
9 ਮੇਰੀ ਪਿਆਰੀ, ਵੱਧੇਰੇ ਲੁਭਾਉਂਦੀ ਹੈ, ਤੂੰ ਮੈਨੂੰ ਫ਼ਿਰਊਨ ਦੇ ਘੋੜਿਆਂ ਵਿੱਚਲੀ ਘੋੜੀ ਨਾਲੋਂ ਜੋ ਰੱਥ ਨੂੰ ਖਿੱਚਦੇ ਹਨ। ਖੂਬਸੂਰਤ ਨੇ ਗਹਿਣੇ ਉਨ੍ਹਾਂ ਘੋੜਿਆਂ ਦੇ ਪਾਸ, ਉਨ੍ਹਾਂ ਦੇ ਚਿਹਰਿਆਂ ਦੇ ਅਤੇ ਉਨ੍ਹਾਂ ਦੀਆਂ ਗਰਦਣਾਂ ਦੁਆਲੇ।"
9 Eu te comparei, ó meu amor, às éguas das carruagens de Faraó.
10 ਤੇਰੀਆਂ ਗੱਲ੍ਹਾਂ ਗਹਿਣਿਆਂ ਅਤੇ ਝੁਮਕਿਆਂ ਨਾਲ ਸੋਹਣੀਆਂ ਹਨ, ਤੇਰੀ ਗਰਦਨ ਮਣਕਿਆਂ ਦੀਆਂ ਡੋਰੀਆਂ ਨਾਲ ਖੂਬਸੂਰਤ ਹੈ।"
10 Tuas faces são graciosas com fileiras de joias, teu pescoço com correntes de ouro.
11 ਅਸੀਂ ਤੇਰੇ ਲਈ ਚਾਂਦੀ ਨਾਲ ਸੱਜੀਆਂ ਹੋਈਆਂ ਸੋਨੇ ਦੀਆਂ ਸਜਾਵਟਾਂ ਅਤੇ ਝੁਮਕੇ ਬਣਾਵਾਗੇ।"
11 Faremos para ti enfeites de ouro, com incrustações de prata.
12 ਉਹ ਬੋਲਦੀ ਹੈ ਜਦੋਂ ਰਾਜਾ ਆਪਣੇ ਸੋਫ਼ੇ ਉੱਤੇ ਪਿਆ ਹੁੰਦਾ, ਮੇਰੀ ਸੁਗੰਧ ਅਗਾਂਹ ਉਸ ਤੱਕ ਪਹੁੰਚ ਜਾਂਦੀ ਹੈ।"
12 Enquanto o rei assenta-se à sua mesa, o meu nardo exala o seu perfume.
13 ਮੇਰਾ ਪ੍ਰੀਤਮ ਗੰਧਰਸ ਦੀ ਪੁੜੀ ਵਾਂਗ ਹੈ, ਜੋ ਪਈ ਰਹਿੰਦੀ ਹੈ ਸਾਰੀ ਰਾਤ ਮੇਰੀਆਂ ਛਾਤੀਆਂ ਦੇ ਵਿੱਚਕਾਰ।"
13 Como um ramalhete de mirra é o meu amado para mim; ele deitará a noite inteira entre os meus seios.
14 ਪ੍ਰੀਤਮ ਮੇਰਾ ਹੈ ਹਿਨਾ ਦੇ ਫੁੱਲਾਂ ਦੇ ਗੁਛਿਆਂ ਵਰਗਾ ਉਗਦੇ ਨੇ ਜਿਹੜੇ ਏਨ-ਗਦੀ ਦੇ ਬਗੀਚਿਆਂ ਅੰਦਰ।"
14 Meu amado é para mim como um ramalhete de hena nas vinhas de En-Gedi.
15 ਉਹ ਬੋਲਦਾ ਹੈ ਮੇਰੀ ਪ੍ਰੀਤਮੇ ਸੁੰਦਰ ਹੈਂ ਤੂੰ ਕਿੰਨੀ: ਆਹੋ ਤੂੰ ਸੁੰਦਰ ਹੈਂ। ਘੁੱਗੀ ਵਰਗੀਆਂ ਨੇ ਅੱਖਾਂ ਤੇਰੀਆਂ।"
15 Eis que és formosa, meu amor, eis que és formosa; tu tens os olhos das pombas.
16 ਉਹ ਬੋਲਦੀ ਹੈ ਕਿੰਨੇ ਛਬੀਲੇ ਹੋ ਤੁਸੀਂ ਪ੍ਰੀਤਮ ਮੇਰੇ! ਹਾਂ, ਕਿੰਨੇ ਮਨਮੋਹਣੇ! ਸਾਡੀ ਸੇਜ਼ ਕਿੰਨੀ ਤਾਜ਼ੀ ਅਤੇ ਖੂਬਸੂਰਤ ਹੈ।"
16 Eis que és formoso, amado meu, e também agradável; o nosso leito é verde.
17 ਦਿਉਦਾਰ ਹਨ ਸਾਡੇ ਘਰ ਦੇ ਛਤੀਰ ਤੇ, ਫਰ ਹੈ ਇਸ ਦੀ ਛੱਤ।"
17 As vigas da nossa casa são de cedro, e os caibros de cipreste.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Cânticos 1, comparar traduções ou montar um estudo — tudo direto pelo WhatsApp.