Cânticos 2

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਮੈਂ ਪੱਦਰੀ ਜ਼ਮੀਨ ਉੱਤੇ ਉੱਗਦਾ ਫ਼ੁੱਲ ਹਾਂ, ਮੈਂ ਵਾਦੀਆਂ ਦੀ ਚੰਬੇਲੀ ਹਾਂ।"
1 Eu sou a rosa de Sarom, o lírio dos vales.
2 ਉਹ ਬੋਲਦਾ ਹੈ ਮੇਰੀ ਮਹਿਬੂਬਾ, ਹੋਰਨਾਂ ਔਰਤਾਂ ਵਿੱਚ ਤੂੰ ਇੰਝ ਹੈ ਜਿਵੇਂ ਕਿ ਕੰਡਿਆਂ ਦਰਮਿਆਨ ਚੰਬੇਲੀ ਹੋਵੇ।"
2 Qual o lírio entre os espinhos, tal é meu amor entre as filhas.
3 ਉਹ ਬੋਲਦੀ ਹੈ ਸੇਬ ਦੇ ਰੁੱਖ ਵਾਂਗ ਜੋ ਜੰਗਲ ਦੇ ਰੁੱਖਾਂ ਵਿੱਚਕਾਰ ਉੱਗ ਰਿਹਾ ਹੋਵੇ, ਮੇਰਾ ਪ੍ਰੀਤਮ ਹੈ ਦੂਸਰੇ ਆਦਮੀਆਂ ਦਰਮਿਆਨ। ਉਹ ਔਰਤਾਂ ਨਾਲ ਗੱਲ ਕਰਦੀ ਹੈ ਪਸੰਦ ਹੈ ਮੈਨੂੰ ਆਪਣੇ ਪ੍ਰੀਤਮ ਦੀ ਛਾਵੇਂ ਬੈਠਣਾ; ਉਸਦਾ ਫਲ ਮੇਰੇ ਮੂੰਹ ਲਈ ਮਿੱਠਾ ਹੈ।"
3 Qual a macieira entre as árvores do bosque, tal é o meu amado entre os filhos;desejo muito a sua sombra, e debaixo dela me assento;e o seu fruto é doce ao meu paladar.
4 ਮੇਰਾ ਪ੍ਰੀਤਮ ਮੈਨੂੰ ਮੈਖਾਨੇ ਵਿੱਚ ਲੈ ਗਿਆ। ਉਸ ਦਾ ਇਰਾਦਾ ਮੇਰੇ ਵੱਲ ਪਿਆਰ ਦਾ ਸੀ।"
4 Levou-me à casa do banquete, e o seu estandarte sobre mim era o amor.
5 ਤਕੜਾ ਕਰੋ ਮੈਨੂੰ ਕਿਸ਼ਮਿਸ਼ਾਂ ਨਾਲ ਮੈਨੂੰ ਮਿੱਠੇ ਸੇਬਾਂ ਨਾਲ ਤਰੋਤਾਜ਼ਾ ਕਰੋ, ਕਿਉਂ ਕਿ ਮੈਂ ਪਿਆਰ ਨਾਲ ਬਿਮਾਰ ਹਾਂ।"
5 Sustentai-me com passas, confortai-me com maçãs, porque desfaleço de amor.
6 ਖੱਬੀ ਬਾਂਹ ਮੇਰੇ ਪ੍ਰੀਤਮ ਦੀ ਹੈ ਮੇਰੇ ਸਿਰ ਦੇ ਹੇਠਾਂ ਅਤੇ ਉਸ ਨੇ ਸੱਜੀ ਬਾਂਹ ਨਾਲ ਮੈਨੂੰ ਗਲਵੱਕੜੀ ਪਾਈ ਹੋਈ ਹੈ।"
6 A sua mão esquerda esteja debaixo da minha cabeça, e a sua mão direita me abrace.
7 ਯਰੂਸ਼ਲਮ ਦੀਓ ਸੁਆਣੀਓ ਇਕਰਾਰ ਕਰੋ ਮੇਰੇ ਨਾਲ ਹਰਨੋਟਿਆਂ ਅਤੇ ਜੰਗਲੀ ਹਿਰਣਾਂ ਤੇ ਹੱਥ ਧਰਕੇ ਜਗਾਓ ਨਾ ਪਿਆਰ ਨੂੰ ਉਤੇਜਿਤ ਕਰੋ ਨਾ ਪਿਆਰ ਨੂੰ, ਜਦੋਂ ਤੱਕ ਇਹ ਨਾ ਚਾਹੇ ਕਿ ਜਗਾਇਆ ਜਾਵੇ।"
7 Conjuro-vos, ó filhas de Jerusalém, pelas gazelas e cervas do campo, que não acordeis nem desperteis o meu amor, até que queira.
8 ਉਹ ਫੇਰ ਬੋਲਦੀ ਹੈ ਇਹ ਮੇਰੇ ਪ੍ਰੀਤਮ ਦੀ ਆਵਾਜ਼ ਹੈ! ਵੇਖੋ! ਉਹ ਇੱਥੇ, ਪਹਾੜਾਂ ਤੋਂ ਦੀ ਉੱਛਲਦਾ ਹੋਇਆ ਪਹਾੜੀਆਂ ਤੋਂ ਦੀ ਟੱਪਦਾ ਹੋਇਆ ਆ ਰਿਹਾ ਹੈ।"
8 Esta é a voz do meu amado; ei-lo aí, que já vem saltando sobre os montes, pulando sobre os outeiros.
9 ਮੇਰਾ ਪ੍ਰੀਤਮ ਗਜ਼ੇਲ ਜਾਂ ਕਿਸੇ ਜਵਾਨ ਹਿਰਣ ਵਰਗਾ ਹੈ। ਤੱਕੋ ਉਸ ਨੂੰ ਸਾਡੀ ਕੰਧ ਉਹਲੇ ਖੜ੍ਹੇ ਹੋਏ ਨੂੰ ਖਿੜਕੀ ਵਿੱਚੋਂ ਝਾਕਦੇ ਹੋਏ ਨੂੰ ਜਾਲੀ ਵਿੱਚੋਂ ਤਕਦੇ ਹੋਏ ਨੂੰ।"
9 O meu amado é semelhante ao gamo, ou ao filho do veado; eis que está detrás da nossa parede, olhando pelas janelas, espreitando pelas grades.
10 ਮੇਰੇ ਪ੍ਰੀਤਮ ਨੇ ਮੈਨੂੰ ਉੱਤਰ ਦਿੱਤਾ, “ਉੱਠ ਮੇਰੀ ਮਹਿਬੂਬਾ ਮੇਰੀ ਸੁੰਦਰੀਏ ਮੇਰੇ ਨਾਲ ਚੱਲ।"
10 O meu amado fala e me diz: Levanta-te, meu amor, formosa minha, e vem.
11 ਦੇਖ! ਸਰਦੀ ਬੀਤ ਗਈ ਹੈ ਬਰੱਖਾ ਲੰਘ ਗਈ ਹੈ ਤੇ ਚਲੀ ਗਈ।"
11 Porque eis que passou o inverno; a chuva cessou, e se foi;
12 ਇਹ ਫੁੱਲ ਹਨ ਜਿਹੜੇ ਖੇਤਾਂ ਵਿੱਚ ਖਿੜੇ ਹੋਏ ਹਨ। ਸਮਾਂ ਹੈ ਇਹ ਪੰਛੀਆਂ ਲਈ ਗੀਤ ਗਾਉਣ ਦਾ। ਸੁਣੋ, ਅਸੀਂ ਆਪਣੀ ਧਰਤੀ ਅੰਦਰ ਘੁੱਗੀ ਨੂੰ ਸੁਣ ਸੱਕਦੇ ਹਾਂ।"
12 Aparecem as flores na terra, o tempo de cantar chega, e a voz da rola ouve-se em nossa terra.
13 ਅੰਜੀਰ ਦੇ ਰੁੱਖ, ਕੱਚੇ ਅੰਜੀਰ ਪੈਦਾ ਕਰ ਰਹੇ ਹਨ। ਵੇਲਾਂ ਅੰਗੂਰਾਂ ਦੇ ਫੁੱਲਾਂ ਦੀ ਸੁਗੰਧੀ ਦੇ ਰਹੀਆਂ ਹਨ। ਉੱਠ, ਮੇਰੀ ਮਹਿਬੂਬਾ, ਮੇਰੀ ਸੋਹਣੀਏ ਅਤੇ ਮੇਰੇ ਨਾਲ ਚੱਲ!”"
13 A figueira já deu os seus figos verdes, e as vides em flor exalam o seu aroma; levanta-te, meu amor, formosa minha, e vem.
14 ਉਹ ਬੋਲਦਾ ਹੈ ਮੇਰੀ ਘੁੱਗੀਏ, ਚੱਟਾਨ ਦੀਆਂ ਤਰੇੜਾਂ ਵਿੱਚ ਖੜੀ ਚੱਟਾਨ ਦੀਆਂ ਲੁਕਣ ਦੀਆਂ ਥਾਵਾਂ ਵਿੱਚ ਦੇਖਣ ਦੇ ਮੈਨੂੰ ਤੇਰਾ ਚਿਹਰਾ, ਸੁਣਨ ਦੇਹ ਮੈਨੂੰ ਤੇਰੀ ਆਵਾਜ਼। ਕਿੰਨੀ ਸੋਹਣੀ ਹੈ ਆਵਾਜ਼ ਤੇਰੀ ਅਤੇ ਕਿੰਨੀ ਸਹੋਣੀ ਹੈ ਤੂੰ।"
14 Pomba minha, que andas pelas fendas das penhas, no oculto das ladeiras, mostra-me a tua face, faze-me ouvir a tua voz, porque a tua voz é doce, e a tua face graciosa.
15 ਉਹ ਔਰਤਾਂ ਨਾਲ ਬੋਲਦੀ ਹੈ ਫੜੋ ਸਾਡੇ ਲਈ ਲੂੰਬੜੀਆਂ ਨੂੰ ਉਨ੍ਹਾਂ ਛੋਟੀਆਂ ਲੂੰਬੜੀਆਂ ਨੂੰ ਜਿਹੜੀਆਂ ਅੰਗੂਰਾਂ ਦੇ ਬਾਗਾਂ ਨੂੰ ਨਸ਼ਟ ਕਰਦੀਆਂ ਹਨ ਕਿਉਂ ਕਿ ਸਾਡੇ ਅੰਗੂਰਾਂ ਦੇ ਬਾਗ ਪੂਰੀ ਬਹਾਰ ਵਿੱਚ ਹਨ।"
15 Apanhai-nos as raposas, as raposinhas, que fazem mal às vinhas, porque as nossas vinhas estão em flor.
16 ਮੇਰਾ ਪ੍ਰੀਤਮ ਮੇਰਾ ਹੈ, ਤੇ ਮੈਂ ਉਸਦੀ ਹਾਂ! ਮੇਰਾ ਪ੍ਰੀਤਮ ਚੰਬੇਲੀਆਂ ਦਰਮਿਆਨ ਚਰ ਰਿਹਾ ਹੈ।"
16 O meu amado é meu, e eu sou dele; ele apascenta o seu rebanho entre os lírios.
17 ਦਿਨ ਚਢ਼ਨ ਤੀਕ ਅਤੇ ਪ੍ਰਛਾਵਿਆਂ ਦੇ ਉੱਡ ਜਾਣ ਤੀਕ ਮੁੜ, ਮੇਰੇ ਪ੍ਰੀਤਮ, ਹਰਨੋਟੇ ਜਾਂ ਜਵਾਨ ਹਿਰਣ ਵਾਂਗ। ਜਿਹੜਾ ਪਰਬਤਾਂ ਉੱਤੇ ਹੁੰਦਾ ਹੈ।"
17 Até que refresque o dia, e fujam as sombras, volta, amado meu; faze-te semelhante ao gamo ou ao filho dos veados sobre os montes de Beter.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Cânticos 2, comparar traduções ou montar um estudo — tudo direto pelo WhatsApp.